Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, JUL 28, 2026

    9:11:28 AM

  • nepal people enter india without a passport

    ਹੁਣ ਬਿਨਾਂ ਪਾਸਪੋਰਟ ਤੋਂ ਇਨ੍ਹਾਂ ਲੋਕਾਂ ਦੀ ਭਾਰਤ...

  • instagram gen z reels politics government active

    Reels ਤੋਂ ਰਾਜਨੀਤੀ ਤੱਕ: Instagram ਬਣਿਆ Gen-Z...

  • major incident in ferozepur

    ਪੰਜਾਬ : ਕਾਰ 'ਚ ਬੈਠੇ ਬੰਦੇ ਦੇ ਵੱਜੀ ਮੱਥੇ 'ਚ...

  • famous punjabi singer deeply shocked mother passes away

    ਮਸ਼ਹੂਰ ਪੰਜਾਬੀ ਗਾਇਕ ਨੂੰ ਡੂੰਘਾ ਸਦਮਾ, ਲੰਮੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Malwa News
  • Firozpur-Fazilka
  • ਪਹਿਲਾਂ ਰੱਜ ਕੇ ਪਿਲਾਈ ਸ਼ਰਾਬ, ਫ਼ਿਰ ਕੁੱਟ-ਕੁੱਟ ਤੋੜੇ ਦੰਦ, ਜਾਂਦੇ-ਜਾਂਦੇ ਕਰ ਗਏ ਹਵਾਈ ਫਾਇਰ

MALWA News Punjabi(ਮਾਲਵਾ)

ਪਹਿਲਾਂ ਰੱਜ ਕੇ ਪਿਲਾਈ ਸ਼ਰਾਬ, ਫ਼ਿਰ ਕੁੱਟ-ਕੁੱਟ ਤੋੜੇ ਦੰਦ, ਜਾਂਦੇ-ਜਾਂਦੇ ਕਰ ਗਏ ਹਵਾਈ ਫਾਇਰ

  • Edited By Harpreet Singh,
  • Updated: 27 Nov, 2023 03:52 PM
Firozpur-Fazilka
drunk then beaten up
  • Share
    • Facebook
    • Tumblr
    • Linkedin
    • Twitter
  • Comment

ਫਿਰੋਜ਼ਪੁਰ (ਮਲਹੋਤਰਾ,ਖੁੱਲਰ,ਪਰਮਜੀਤ,ਆਨੰਦ)– ਇਕ ਵਿਅਕਤੀ ਨੂੰ ਪਹਿਲਾਂ ਸ਼ਰਾਬ ਪਿਲਾ ਕੇ ਨਸ਼ੇ 'ਚ ਟੱਲੀ ਕਰਨ ਤੋਂ ਬਾਅਦ ਉਸਦੀ ਕੁੱਟਮਾਰ ਕਰਨ ਅਤੇ ਹਵਾਈ ਫਾਇਰ ਕਰਨ ਵਾਲੇ 18 ਮੁਲਜ਼ਮਾਂ ਖਿਲਾਫ਼ ਪੁਲਸ ਨੇ ਪਰਚਾ ਦਰਜ ਕੀਤਾ ਹੈ। ਇਹ ਮਾਮਲਾ ਪਿੰਡ ਸੋਢੀਨਗਰ ਦਾ ਹੈ।

ਇਹ ਵੀ ਪੜ੍ਹੋ- ਮੁੰਡਾ ਹੋਣ ਦੀ ਖੁਸ਼ੀ 'ਚ ਚਲਾ ਰਹੇ ਸੀ ਪਟਾਕੇ, ਅਚਾਨਕ ਵਰਤ ਗਿਆ ਭਾਣਾ 

ਥਾਣਾ ਕੁੱਲਗੜੀ ਪੁਲਸ ਨੂੰ ਦਿੱਤੇ ਬਿਆਨਾਂ 'ਚ ਪੀੜਤ ਜਸਬੀਰ ਸਿੰਘ ਨੇ ਦੱਸਿਆ ਕਿ ਕੁਝ ਦਿਨ ਪਹਿਲਾਂ ਉਹ ਰਾਤ ਵੇਲੇ ਦਾਣਾ ਮੰਡੀ ਦੇ ਸਾਹਮਣੇ ਸ਼ਰਾਬ ਦੇ ਠੇਕੇ ’ਤੇ ਖੜ੍ਹਾ ਸੀ। ਇਸ ਦੌਰਾਨ ਬਲਕਰਨ ਸਿੰਘ, ਅਰਸ਼ਦੀਪ ਸਿੰਘ ਅਤੇ ਮਨਪ੍ਰੀਤ ਸਿੰਘ ਉੱਥੇ ਆ ਗਏ। ਤਿੰਨਾਂ ਨੇ ਮਿਲ ਕੇ ਉਸ ਨੂੰ ਬਹੁਤ ਸ਼ਰਾਬ ਪਿਲਾ ਦਿੱਤੀ, ਜਿਸ ਤੋਂ ਬਾਅਦ ਬਲਕਰਨ ਸਿੰਘ ਉਸ ਦੇ ਨਾਲ ਇਹ ਕਹਿੰਦੇ ਹੋਏ ਝਗੜਾ ਕਰਨ ਲੱਗਾ ਕਿ ਉਸਨੇ ਆੜ੍ਹਤ ’ਤੇ ਉਸਦਾ ਝੋਨਾ ਕਿਉਂ ਨਹੀਂ ਲਗਵਾਇਆ। ਤਿੰਨਾਂ ਨੇ ਜਸਬੀਰ ਸਿੰਘ ਦੀ ਕੁੱਟਮਾਰ ਸ਼ੁਰੂ ਕਰ ਦਿੱਤੀ।

ਇਹ ਵੀ ਪੜ੍ਹੋ- 4 ਸਾਲ ਤੋਂ ਰਹਿ ਰਹੇ ਸੀ ਰਿਸ਼ਤੇਦਾਰ ਦੇ ਘਰ, ਜਦੋਂ ਆਪਣੇ ਘਰ ਪਰਤੇ ਤਾਂ ਪੈਰਾਂ ਹੇਠੋਂ ਨਿਕਲ ਗਈ ਜ਼ਮੀਨ

ਲੋਕਾਂ ਵਲੋਂ ਛੁਡਵਾਉਣ ਤੋਂ ਬਾਅਦ ਜਦ ਉਹ ਦਾਣਾ ਮੰਡੀ ਵਿਚ ਆੜ੍ਹਤ ਵੱਲ ਜਾ ਰਿਹਾ ਸੀ ਤਾਂ ਉਕਤ ਤਿੰਨੇ ਫਿਰ ਆਪਣੇ ਕਰੀਬ 15 ਸਾਥੀਆਂ ਸਮੇਤ ਆ ਗਏ ਅਤੇ ਉਸਦੀ ਕੁੱਟਮਾਰ ਕਰਦੇ ਹੋਏ ਉਸਦੇ ਦੰਦ ਤੋੜ ਦਿੱਤੇ ਅਤੇ ਹਵਾਈ ਫਾਇਰਿੰਗ ਕਰਦੇ ਹੋਏ ਤੇ ਧਮਕੀਆਂ ਦਿੰਦੇ ਹੋਏ ਉਥੋਂ ਫਰਾਰ ਹੋ ਗਏ। ਏ.ਐੱਸ.ਆਈ. ਕੁਲਵੰਤ ਸਿੰਘ ਨੇ ਦੱਸਿਆ ਕਿ ਮੁਲਜ਼ਮਾਂ ਦੇ ਖਿਲਾਫ਼ ਪਰਚਾ ਦਰਜ ਕਰਨ ਤੋਂ ਬਾਅਦ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ- ਵਿਆਹ 'ਚ ਗਏ ਪਰਿਵਾਰ ਨਾਲ ਹੋ ਗਿਆ ਕਾਂਡ, ਅਟੈਚੀ 'ਚੋਂ ਗਹਿਣੇ ਤੇ ਨਕਦੀ ਹੋਈ ਗਾਇਬ

 

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

  • Drunk
  • Beaten Up
  • FIR
  • Alcohol
  • Tooth
  • Broke
  • Firing
  • ਸ਼ਰਾਬ
  • ਪਿਲਾ ਕੇ
  • ਕੁੱਟ-ਮਾਰ
  • ਦੰਦ
  • ਤੋੜੇੇ
  • ਹਵਾਈ ਫਾਇਰਿੰਗ

CM ਮਾਨ ਨੇ ਗੁਰਪੁਰਬ ਮੌਕੇ ਦਿੱਤੀ ਖ਼ੁਸ਼ਖ਼ਬਰੀ, ਪੰਜਾਬੀਆਂ ਲਈ ਲੈ ਕੇ ਆਏ 2 ਵੱਡੀਆਂ ਸਕੀਮਾਂ (ਵੀਡੀਓ)

NEXT STORY

Stories You May Like

  • unemployed son  parents  killed  police
    ਬੇਰੁਜ਼ਗਾਰ ਪੁੱਤਾਂ ਦਾ ਖ਼ੌਫ਼ਨਾਕ ਕਾਰਾ ! ਕੁੱਟ-ਕੁੱਟ ਕਰ ਦਿੱਤਾ ਆਪਣੇ ਮਾਪਿਆਂ ਦਾ ਕਤਲ
  • thief caught stealing phones in jalandhar
    ਜਲੰਧਰ ਵਿਚ ਫੋਨ ਚੋਰੀ ਕਰਕਾ ਚੋਰ ਲੋਕਾਂ ਨੇ ਕੀਤਾ ਕਾਬੂ, ਕੁੱਟ-ਕੁੱਟ ਕੀਤਾ ਲਹੁ-ਲੂਹਾਨ
  • saree  wife  wife  killed  police
    ਪਤੀ ਨੇ ਨਹੀਂ ਲਿਆ ਕੇ ਦਿੱਤੀ ਸਾੜ੍ਹੀ ਤਾਂ ਖ਼ਫ਼ਾ ਹੋ ਗਈ ਘਰਵਾਲੀ, ਕੁੱਕਰ ਦੇ ਢੱਕਣ ਨਾਲ ਕੁੱਟ-ਕੁੱਟ ਮਾਰ'ਤਾ ਪਤੀ !
  • punjab police employee dies in road accident while on duty
    ਡਿਊਟੀ 'ਤੇ ਜਾਂਦੇ ਪੰਜਾਬ ਪੁਲਸ ਦੇ ਮੁਲਾਜ਼ਮ ਨਾਲ ਵਾਪਰੀ ਅਣਹੋਣੀ, ਤੜਫ਼-ਤੜਫ਼ ਕੇ ਨਿਕਲੀ ਜਾਨ
  • indigo airlines emergency landing
    ਭਾਰਤ ਤੋਂ ਦੁਬਈ ਜਾਂਦੇ ਜਹਾਜ਼ 'ਚੋਂ ਨਿਕਲਣ ਲੱਗ ਪਿਆ ਧੂੰਆਂ ! 194 ਯਾਤਰੀ ਸੀ ਸਵਾਰ
  • cm naib saini different style stopped convoy in nurmahal met people passing by
    CM ਨਾਇਬ ਸੈਣੀ ਦਾ ਵੱਖਰਾ ਅੰਦਾਜ਼: ਨੂਰਮਹਿਲ 'ਚ ਰੋਕਿਆ ਕਾਫ਼ਲਾ, ਰਾਹ ਜਾਂਦੇ ਲੋਕਾਂ ਨਾਲ ਕੀਤੀ ਮੁਲਾਕਾਤ
  • robbers arrested in fazilka
    ਰਾਹ ਜਾਂਦੇ ਲੋਕਾਂ ਤੋਂ ਲੁੱਟਾਂ-ਖੋਹਾਂ ਕਰਨ ਵਾਲੇ ਚੜ੍ਹੇ ਪੁਲਸ ਅੜਿੱਕੇ
  • modi ji comes to punjab he never comes empty handed kewal singh dhillon
    PM ਮੋਦੀ ਜਦੋਂ ਵੀ ਪੰਜਾਬ ਆਉਂਦੇ ਹਨ ਖਾਲੀ ਹੱਥ ਨਹੀਂ ਆਉਂਦੇ, ਹਰ ਵਾਰ ਵੱਡਾ ਤੋਹਫਾ ਦੇ ਕੇ ਜਾਂਦੇ ਹਨ: ਕੇਵਲ ਢਿੱਲੋਂ
  • punjabi youth dies of heart attack in america
    ਮੰਦਭਾਗੀ ਖਬਰ: ਅਮਰੀਕਾ 'ਚ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ
  • punjab weather heavy raining yellow alert
    ਪੰਜਾਬ 'ਚ ਹਨ੍ਹੇਰੀ-ਤੂਫ਼ਾਨ ਮਚਾਏਗਾ ਕਹਿਰ! ਪਵੇਗਾ ਭਾਰੀ ਮੀਂਹ, 13 ਜ਼ਿਲ੍ਹਿਆਂ...
  • illicit liquor seized in jalandhar  driver arrested 37 boxes of liquor
    ਜਲੰਧਰ 'ਚ ਨਾਜਾਇਜ਼ ਸ਼ਰਾਬ ਦੀ ਵੱਡੀ ਖੇਪ ਬਰਾਮਦ, 37 ਪੇਟੀਆਂ ਸ਼ਰਾਬ ਸਣੇ ਡਰਾਈਵਰ...
  • heavy collision between two trucks
    ਦੋ ਟਰੱਕਾਂ ਦੀ ਜ਼ਬਰਦਸਤ ਟੱਕਰ, ਇਕ ਟਰੱਕ ਪੁੱਲ ਤੋਂ ਹੇਠਾਂ ਡਿੱਗਿਆ, ਡਰਾਈਵਰ...
  • passengers troubled by train delays in the middle of summer
    ਗਰਮੀ ਵਿਚਾਲੇ ਟਰੇਨਾਂ ਦੀ ਲੇਟ-ਲਤੀਫ਼ੀ ਤੋਂ ਯਾਤਰੀ ਪ੍ਰੇਸ਼ਾਨ: ਮਾਲਵਾ ਐਕਸਪ੍ਰੈੱਸ...
  • blackout in jalandhar lights out for 23 hours
    ਜਲੰਧਰ 'ਚ ਰਿਹਾ ਬਲੈਕਆਊਟ! 23 ਘੰਟੇ ਬੱਤੀ ਗੁੱਲ, ਲੋਕਾਂ ਦਾ ਭੜਕਿਆ ਗੁੱਸਾ ਤੇ...
  • impact of punjab bandh call visible in jalandhar sp issues statement
    ਜਲੰਧਰ 'ਚ ਵੀ ਦਿਸਿਆ ਪੰਜਾਬ ਬੰਦ ਦਾ ਅਸਰ! ਦੁਕਾਨਾਂ, ਬਾਜ਼ਾਰ ਬੰਦ ਤੇ ਸੜਕਾਂ 'ਤੇ...
  • f c meeting of municipal corporation to be held at mayor  s house today
    ਸਖ਼ਤ ਸੁਰੱਖਿਆ ਵਿਚਾਲੇ ਅੱਜ ਮੇਅਰ ਹਾਊਸ ’ਚ ਹੋਵੇਗੀ ਨਗਰ ਨਿਗਮ ਦੀ ਐੱਫ. ਐਂਡ ਸੀ....
Trending
Ek Nazar
big news regarding new 10 and 20 notes

10 ਤੇ 20 ਰੁਪਏ ਦੇ ਨਵੇਂ ਨੋਟਾਂ ਨੂੰ ਲੈ ਕੇ ਵੱਡੀ ਖਬਰ, ਕੇਂਦਰ ਸਰਕਾਰ ਨੇ RBI ਦੇ...

wildfires

ਫਰਾਂਸ 'ਚ ਜੰਗਲੀ ਅੱਗ ਦਾ ਤਾਂਡਵ; ਰਾਸ਼ਟਰਪਤੀ ਮੈਕਰੋਨ ਨੇ ਸੱਦੀ ਹੰਗਾਮੀ ਮੀਟਿੰਗ

historic hindu festival

ਸ਼੍ਰੀਲੰਕਾ ਦੇ ਇਤਿਹਾਸਕ ਹਿੰਦੂ ਤਿਉਹਾਰ ਦੀ ਇੱਕ ਵੱਡੀ ਰਸਮ ਰੱਦ, ਇਹ ਰਹੀ ਵਜ੍ਹਾ

heavy rain next 14 hours monsoon

Heavy Rain: ਅਗਲੇ 14 ਘੰਟੇ ਖ਼ਤਰਨਾਕ! ਪਵੇਗਾ ਭਾਰੀ ਮੀਂਹ, IMD ਵਲੋਂ ਤੇਜ਼...

announcement of byelections

ਕੈਨੇਡੀਅਨ PM ਨੇ 3 ਹਲਕਿਆਂ ਲਈ ਜ਼ਿਮਨੀ ਚੋਣਾਂ ਦਾ ਕਰ'ਤਾ ਐਲਾਨ

meth seized

ਅਫਗਾਨ ਪੁਲਸ ਨੂੰ ਵੱਡੀ ਸਫਲਤਾ, 42 ਕਿਲੋ ਨਸ਼ੀਲਾ ਪਦਾਰਥ ਕੀਤਾ ਜ਼ਬਤ

missing person  funeral  returned alive

ਮ੍ਰਿਤਕ ਮੰਨ ਜਿਸ ਵਿਅਕਤੀ ਦਾ ਕੀਤਾ ਸਸਕਾਰ, 3 ਦਿਨ ਬਾਅਦ ਜ਼ਿੰਦਾ ਪਰਤਿਆ, ਹੋਸ਼ ਉਡਾ...

big forecast from the meteorological department there will be heavy rain

ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ, ਪਵੇਗਾ ਭਾਰੀ ਮੀਂਹ ! ਪੰਜਾਬ ਤੇ ਹਰਿਆਣਾ ’ਚ...

cwg 2026 mirabai chanu wins gold medal

CWG 2026: ਮੀਰਾਬਾਈ ਚਾਨੂ ਨੇ ਜਿੱਤਿਆ Gold ਮੈਡਲ, ਬਣਾਇਆ ਨਵਾਂ ਰਿਕਾਰਡ

greetings on independence day

ਸ਼ੀ ਜਿਨਪਿੰਗ ਨੇ ਮਾਲਦੀਵ ਦੇ ਰਾਸ਼ਟਰਪਤੀ ਮੁਈਜ਼ੂ ਨੂੰ ਸੁਤੰਤਰਤਾ ਦਿਵਸ 'ਤੇ...

us russian space crew

ਅਮਰੀਕਾ-ਰੂਸੀ ਪੁਲਾੜ ਚਾਲਕ ਦਲ ਕਜ਼ਾਕਿਸਤਾਨ 'ਚ ਸੁਰੱਖਿਅਤ ਉਤਰਿਆ

akram bhatti honored

’ਬਿਲਾਲ ਭੱਟੀ’ ਦੀ 19ਵੀਂ ਪੀੜ੍ਹੀ ਦੇ ਵਾਰਿਸ ਰਾਏ ਅਕਰਮ ਭੱਟੀ ਨੂੰ ਸਿੱਖਸ ਆਫ਼...

akanksha chamola  s revelation

'ਮੈਂ ਪ੍ਰੈਗਨੈਂਟ ਹਾਂ...' ! ਅਕਾਂਕਸ਼ਾ ਚਮੋਲਾ ਦੇ ਖੁਲਾਸੇ ਨਾਲ ਹਿੱਲਿਆ...

typhoon   noul

ਤੂਫਾਨ 'ਨੌਲ' ਨੇ ਚੀਨ ਅਤੇ ਹਾਂਗਕਾਂਗ 'ਚ ਮਚਾਈ ਤਬਾਹੀ, ਬਚਾਏ ਗਏ 700,000 ਤੋਂ...

veteran actress diagnosed with cancer

ਦਿੱਗਜ ਅਦਾਕਾਰਾ ਨੂੰ ਹੋ ਗਿਆ ਕੈਂਸਰ ! ਇਲਾਜ 'ਚ ਲੱਗ ਗਈ ਸਾਰੀ ਉਮਰ ਦੀ ਕਮਾਈ, ਖੁਦ...

husband  wife  farm  guava  police  arrested

ਪਤੀ ਦਾ ਖ਼ੌਫ਼ਨਾਕ ਕਾਰਾ ! ਅਮਰੂਦ ਤੋੜਨ ਦੇ ਬਹਾਨੇ ਪਤਨੀ ਨੂੰ ਲੈ ਗਿਆ ਖੇਤ, ਫ਼ਿਰ...

the famous actress is also a unmarried at the age of 39

39 ਸਾਲ ਦੀ ਉਮਰ 'ਚ ਵੀ ਕੁਆਰੀ ਹੈ ਮਸ਼ਹੂਰ ਅਦਾਕਾਰਾ ! ਹੁਣ ਬਣਨਾ ਚਾਹੁੰਦੀ ਹੈ...

what is going to happen on july 22 2028

850 ਸਾਲਾਂ 'ਚ ਪਹਿਲੀ ਵਾਰ; 2028 'ਚ ਹੋਣ ਜਾ ਰਿਹੈ ਕੁਝ ਅਜਿਹਾ ਕਿ ਲੋਕਾਂ ਨੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਲਵਾ ਦੀਆਂ ਖਬਰਾਂ
    • horrific accident  death of an elderly person
      ਭਿਆਨਕ ਹਾਦਸੇ ’ਚ ਜ਼ਖਮੀ ਬਜ਼ੁਰਗ ਦੀ ਮੌਤ
    • protest march  punjab bandh  punjab police
      ਮੋਗਾ ’ਚ ਮਹਾਂ ਰੋਸ ਮਾਰਚ, 30 ਨੂੰ ਪੰਜਾਬ ਬੰਦ ਦਾ ਐਲਾਨ
    • plot owner punjab plot noc of registries
      ਪੰਜਾਬ ਦੇ ਇਨ੍ਹਾਂ ਪਲਾਟਾਂ ਦੇ ਮਾਲਕਾਂ ਲਈ ਖੜ੍ਹੀ ਹੋਈ ਨਵੀਂ ਮੁਸੀਬਤ
    • teachers protest bpeo
      ਅਧਿਆਪਕਾਂ ਨੇ ਘੇਰਿਆ BPEO ਦਫ਼ਤਰ, ਲਾਏ ਗੰਭੀਰ ਦੋਸ਼
    • mps protest outside parliament house over lathicharge on sanitation workers
      ਸਫ਼ਾਈ ਸੇਵਕਾਂ 'ਤੇ ਲਾਠੀਚਾਰਜ ਨੂੰ ਲੈ ਕੇ ਸੰਸਦ ਭਵਨ ਦੇ ਬਾਹਰ ਕਾਂਗਰਸ ਸੰਸਦ...
    • heartbreaking incident in punjab
      ਪੰਜਾਬ 'ਚ ਦਿਲ ਦਹਿਲਾਉਣ ਵਾਲੀ ਘਟਨਾ, ਸ਼ੱਕ ਨੇ ਉਜਾੜਿਆ ਹੱਸਦਾ-ਖੇਡਦਾ ਪਰਿਵਾਰ
    • fraud case
      ਅਮਰੀਕਾ ਭੇਜਣ ਦਾ ਝਾਂਸਾ ਦੇ ਕੇ 36 ਲੱਖ ਦੀ ਠੱਗੀ, 3 ਖ਼ਿਲਾਫ਼ ਮਾਮਲਾ ਦਰਜ
    • threat call in muktsar sahib
      ਗੈਂਗਸਟਰ ਨੇ ਮੰਗੀ 2 ਕਰੋੜ ਦੀ ਫ਼ਿਰੌਤੀ, ਹੁਣ ਪੁਲਸ ਨੂੰ ਸ਼ਿਕਾਇਤ ਦੇਣ 'ਤੇ ਮੰਗਣ...
    • stepfather  second husband
      ਮਤਰੇਏ ਪਿਓ ਦੀ ਸ਼ਰਮਾਨਕ ਕਰਤੂਤ, ਧੀ ਨਾਲ ਹੀ ਟੱਪੀਆਂ ਹੱਦਾਂ
    • kewal singh dhillon met pm modi
      ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ PM ਮੋਦੀ ਨਾਲ ਕੀਤੀ ਮੁਲਾਕਾਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +