Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUL 26, 2026

    3:42:45 PM

  • akali leader s lawyer son dies of gunshot wound

    ਪੰਜਾਬ 'ਚ ਵੱਡੀ ਘਟਨਾ! ਅਕਾਲੀ ਆਗੂ ਦੇ ਵਕੀਲ ਪੁੱਤਰ...

  • middle east tension

    ਮਿਡਲ ਈਸਟ ਜੰਗ 'ਚ ਖਿੱਚਿਆ ਜਾਵੇਗਾ ਇਕ ਹੋਰ ਦੇਸ਼ !...

  • h 1b visas

    H-1B ਵੀਜ਼ਾ 'ਤੇ 3 ਸਾਲ ਦੀ ਰੋਕ! ਬਿੱਲ ਪੇਸ਼,...

  • viral fever increases concern among punjabis

    ਵਾਇਰਲ ਬੁਖਾਰ ਨੇ ਵਧਾਈ ਪੰਜਾਬੀਆਂ ਦੀ ਚਿੰਤਾ! ਸਿਹਤ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Malwa News
  • Moga
  • ਮੋਗਾ 'ਚ ਪਿਓ ਦੀ ਹੈਵਾਨੀਅਤ, ਧੀ ਦਾ ਕਤਲ ਕਰ ਗੰਦੇ ਨਾਲੇ 'ਚ ਸੁੱਟੀ ਲਾਸ਼, ਪੁਲਸ ਨੇ ਕੀਤਾ ਵੱਡਾ ਖ਼ੁਲਾਸਾ

MALWA News Punjabi(ਮਾਲਵਾ)

ਮੋਗਾ 'ਚ ਪਿਓ ਦੀ ਹੈਵਾਨੀਅਤ, ਧੀ ਦਾ ਕਤਲ ਕਰ ਗੰਦੇ ਨਾਲੇ 'ਚ ਸੁੱਟੀ ਲਾਸ਼, ਪੁਲਸ ਨੇ ਕੀਤਾ ਵੱਡਾ ਖ਼ੁਲਾਸਾ

  • Edited By Anuradha,
  • Updated: 21 Sep, 2023 05:45 PM
Moga
due to doubts about her character the father killed his daughter
  • Share
    • Facebook
    • Tumblr
    • Linkedin
    • Twitter
  • Comment

ਮੋਗਾ (ਬਿਊਰੋ) : ਮੋਗਾ ਦੇ ਪਿੰਡ ਤਾਰੇਵਾਲਾ ਦੇ ਗੰਦੇ ਨਾਲੇ ’ਚੋਂ ਪੁਲਸ ਨੂੰ ਇਕ ਕੁੜੀ ਦੀ ਸੜੀ ਹੋਈ ਲਾਸ਼ ਬਰਾਮਦ ਹੋਈ ਸੀ, ਜਿਸ ’ਤੇ ਪੁਲਸ ਨੇ ਕਾਰਵਾਈ ਕਰਦੇ ਹੋਏ ਇਸ ਮਾਮਲੇ ’ਚ ਕੁੜੀ ਦੇ ਪਿਤਾ ਨੂੰ ਗ੍ਰਿਫਤਾਰ ਕਰ ਲਿਆ ਹੈ। ਕੁੜੀ ਰਮਨਦੀਪ ਕੌਰ ਦੇ ਪਿਤਾ ਬਲਦੇਵ ਸਿੰਘ ਨੂੰ ਆਪਣੀ ਬੇਟੀ ਦੇ ਚਰਿੱਤਰ 'ਤੇ ਸ਼ੱਕ ਸੀ, ਜਿਸ ਕਾਰਨ ਉਸ ਨੇ 11 ਸਤੰਬਰ ਨੂੰ ਉਸ ਦੀ ਕੁੜੀ ਦਾ ਕਤਲ ਕਰਕੇ ਉਸ ਦੀ ਲਾਸ਼ ਘਰ ਤੋਂ ਕੁਝ ਦੂਰੀ 'ਤੇ ਬਣੇ ਗੰਦੇ ਨਾਲੇ 'ਚ ਸੁੱਟ ਦਿੱਤੀ ਸੀ ਅਤੇ 16 ਸਤੰਬਰ ਨੂੰ ਉਸ ਨੇ ਚੜਿੱਕ ਪੁਲਸ ਸਟੇਸ਼ਨ ਨੂੰ ਸ਼ਿਕਾਇਤ ਦਿੱਤੀ ਸੀ ਕਿ ਉਸ ਦੀ ਬੇਟੀ ਲਾਪਤਾ ਹੈ।

ਇਹ ਵੀ ਪੜ੍ਹੋ : ਕੈਨੇਡਾ ਦੀ ਅੰਦਰੂਨੀ ਰਿਪੋਰਟ ’ਚ ਖਾਲਿਸਤਾਨ 5ਵਾਂ ਵੱਡਾ ਅੱਤਵਾਦੀ ਖ਼ਤਰਾ, ਇਸ ਦੇ ਬਾਵਜੂਦ ਵੋਟਾਂ ਲਈ ਖਾਲਿਸਤਾਨੀਆਂ ਦੀ ਗੋਦ ’ਚ ਬੈਠੇ ਟਰੂਡੋ

ਇਸ ਤੋਂ ਬਾਅਦ ਪੁਲਸ ਨੂੰ 2 ਦਿਨ ਪਹਿਲਾਂ ਪਿੰਡ 'ਚੋਂ ਕਿਸੇ ਦੀ ਲਾਸ਼ ਗੰਦੇ ਨਾਲੇ 'ਚ ਪਈ ਹੋਣ ਦੀ ਸੂਚਨਾ ਮਿਲੀ ਤਾਂ ਪੁਲਸ ਨੇ ਮੌਕੇ 'ਤੇ ਪਹੁੰਚ ਕੇ ਨਗਰ ਨਿਗਮ ਦੇ ਮੇਅਰ ਅਤੇ ਸਮਾਜ ਸੇਵੀ ਸੁਸਾਇਟੀ ਦੀ ਮਦਦ ਨਾਲ ਲਾਸ਼ ਨੂੰ ਬਾਹਰ ਕੱਢਿਆ ਅਤੇ ਪੋਸਟ ਮਾਰਟਮ ਲਈ ਭੇਜ ਦਿੱਤਾ। ਇਸ ਮਾਮਲੇ 'ਚ ਗੁੰਮਸ਼ੁਦਗੀ ਦੀ ਰਿਪੋਰਟ ਹੋਣ ਕਾਰਨ ਪੁਲਸ ਨੇ ਕੁੜੀ ਦੇ ਪਰਿਵਾਰ ਵਾਲਿਆਂ ਨੂੰ ਬੁਲਾਇਆ ਅਤੇ ਸਖ਼ਤੀ ਨਾਲ ਪੁੱਛਣ 'ਤੇ ਕੁੜੀ ਦੇ ਪਿਤਾ ਨੇ ਮੰਨਿਆ ਕਿ ਉਸ ਨੇ ਹੀ ਉਸ ਦੀ ਬੇਟੀ ਦਾ ਕਤਲ ਕਰਕੇ ਲਾਸ਼ ਨਾਲੇ 'ਚ ਸੁੱਟ ਦਿੱਤੀ ਹੈ।

ਇਹ ਵੀ ਪੜ੍ਹੋ : ਜੇਕਰ ਤੁਹਾਨੂੰ ਵੀ ਆ ਰਹੀਆਂ ਹਨ ਅਜਿਹੀਆਂ ਫ਼ੋਨ ਕਾਲਸ ਤਾਂ ਹੋ ਜਾਓ ਸਾਵਧਾਨ!

ਇਸ ਮਾਮਲੇ 'ਚ ਐੱਸ.ਐੱਸ.ਪੀ. ਮੋਗਾ ਨੇ ਦੱਸਿਆ ਕਿ ਉਨ੍ਹਾਂ ਨੂੰ ਨਾਲੇ 'ਚੋਂ ਇੱਕ ਕੁੜੀ ਦੀ ਸੜੀ ਹੋਈ ਲਾਸ਼ ਮਿਲੀ ਹੈ, ਲਾਸ਼ ਸੜੀ ਹੋਈ ਹਾਲਤ 'ਚ ਸੀ ਅਤੇ ਉਸ ਦੀਆਂ ਲੱਤਾਂ ਬੰਨ੍ਹੀਆਂ ਹੋਈਆਂ ਸਨ। ਜਿਸ ਵਿੱਚ ਕੁੜੀ ਦੇ ਪਿਤਾ ਬਲਦੇਵ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਉਸ ਨੇ ਆਪਣੀ ਕੁੜੀ ਦਾ ਕਤਲ ਕਰਕੇ ਲਾਸ਼ ਨਾਲੇ ਵਿੱਚ ਸੁੱਟ ਦਿੱਤੀ ਸੀ ਅਤੇ ਬੇਟੀ ਦੇ ਕਤਲ ਤੋਂ 5 ਦਿਨ ਬਾਅਦ ਪੁਲਸ ਨੂੰ ਗੁੰਮਸ਼ੁਦਗੀ ਦੀ ਸ਼ਿਕਾਇਤ ਦਿੱਤੀ ਗਈ ਸੀ। ਬਲਦੇਵ ਸਿੰਘ ਨੂੰ ਆਪਣੀ ਬੇਟੀ 'ਤੇ ਸ਼ੱਕ ਸੀ ਅਤੇ ਉਸ ਨੂੰ ਕਈ ਵਾਰ ਸਮਝਾਇਆ ਵੀ ਸੀ। ਵਾਰ-ਵਾਰ ਸਮਝਾਉਣ ਦੇ ਬਾਵਜੂਦ ਨਾ ਮੰਨਣ 'ਤੇ ਉਸ ਨੇ ਬੇਟੀ ਦਾ ਕਤਲ ਕਰ ਦਿੱਤਾ।

ਇਹ ਵੀ ਪੜ੍ਹੋ :  ਹੜ੍ਹਾਂ ਕਾਰਨ ਹੋਏ ਨੁਕਸਾਨ ਮਗਰੋਂ ਐਕਸ਼ਨ ’ਚ ਪੰਜਾਬ ਸਰਕਾਰ, ਲਿਆ ਵੱਡਾ ਫ਼ੈਸਲਾ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en&pli=1

For IOS:- https://apps.apple.com/in/app/id538323711

 

  • Father
  • Daughter
  • Murder
  • Character
  • ਕਤਲ
  • ਚਰਿੱਤਰ
  • ਪਿਤਾ
  • ਧੀ

ਥ੍ਰੋਮਬੋਸਕਸ਼ਨ ਨਾਲ ਬਚੀ ਕਬੱਡੀ ਖਿਡਾਰੀ ਦੀ ਜਾਨ, ਛਾਤੀ ਦੇ ਦਰਦ ਹੋਣ ਕਾਰਨ ਲਿਆਂਦਾ ਸੀ ਹਸਪਤਾਲ

NEXT STORY

Stories You May Like

  • neet exam  moga  s daughter  ramneet kaur
    ਮੋਗਾ ਦੀ ਧੀ ਨੇ NEET 'ਚ ਗੱਡੇ ਝੰਡੇ, ਦੇਸ਼ ਭਰ ਵਿਚ 9ਵਾਂ ਸਥਾਨ ਕੀਤਾ ਹਾਸਲ
  • daughter  father  police  arrested  killed  house
    ਦੂਜੀ ਧੀ ਹੋਣ 'ਤੇ ਨਾਰਾਜ਼ ਪਿਓ ਨੇ ਕੀਤਾ ਸ਼ਰਮਨਾਕ ਕਾਰਾ, 13 ਦਿਨਾਂ ਦੀ ਜਵਾਕ ਨੂੰ...
  • mother  daughter  killed  father  job  police
    ਨੌਕਰੀ ਪਿੱਛੇ ਮਾਂ ਦਾ ਕਤਲ ਕਰਨ ਵਾਲੀ ਧੀ ਨੇ ਪਿਓ ਨੂੰ ਵੀ ਉਤਾਰਿਆ ਸੀ ਮੌਤ ਦੇ ਘਾਟ ! ਹੋਸ਼ ਉਡਾਏਗਾ ਮਾਮਲਾ
  • man killed by attack with iron rod in hoshiarpur
    ਹੁਸ਼ਿਆਰਪੁਰ 'ਚ ਵੱਡੀ ਵਾਰਦਾਤ! ਵਿਅਕਤੀ ਦਾ ਬੇਰਹਿਮੀ ਨਾਲ ਕੀਤਾ ਕਤਲ
  • body of young man found in fields
    ਖੇਤਾਂ ’ਚੋਂ ਮਿਲੀ ਨੌਜਵਾਨ ਦੀ ਲਾਸ਼, 5 ਦਿਨਾਂ ਦੀ ਧੀ ਦਾ ਸੀ ਪਿਤਾ
  • honor killing in kotkapura
    ਕੋਟਕਪੂਰਾ 'ਚ 'ਆਨਰ ਕਿਲਿੰਗ: ਪ੍ਰੇਮ ਵਿਆਹ ਤੋਂ ਨਾਰਾਜ਼ ਪਰਿਵਾਰਕ ਮੈਂਬਰਾਂ ਵੱਲੋਂ ਧੀ ਦਾ ਕਤਲ, ਲਾਸ਼ ਖੇਤਾਂ ’ਚ...
  • major incident in punjab boy kidnapped and shot on the way
    ਪੰਜਾਬ 'ਚ ਵੱਡੀ ਵਾਰਦਾਤ! ਰਾਹ 'ਚੋਂ ਅਗਵਾ ਕਰਕੇ ਨੌਜਵਾਨ ਦਾ ਗੋਲ਼ੀਆਂ ਮਾਰ ਕੀਤਾ ਕਤਲ
  • revelation in ed chargesheet against sanjeev arora in money laundering case
    ਮਨੀ ਲਾਂਡ੍ਰਿੰਗ ਮਾਮਲੇ 'ਚ ਘਿਰੇ ਸੰਜੀਵ ਅਰੋੜਾ ਬਾਰੇ ED ਦੀ ਚਾਰਜਸ਼ੀਟ 'ਚ ਵੱਡਾ ਖ਼ੁਲਾਸਾ
  • attempt to attack brothers  smash car windows in jalandhar
    ਜਲੰਧਰ ਵਿਖੇ ਸ਼ਰਾਬ ਦੇ ਨਸ਼ੇ 'ਚ ਭਰਾਵਾਂ 'ਤੇ ਹਮਲਾ ਕਰਨ ਦੀ ਕੋਸ਼ਿਸ਼, ਭੰਨੇ ਗੱਡੀ...
  • major terrorist attack plot foiled in punjab explosive material recovered
    ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ...
  • chain snatched from woman at sword point  police nab accused
    ਮਹਿਲਾ ਤੋਂ ਲੁੱਟੀ ਚੇਨ, ਪੁਲਸ ਨੇ ਦਬੋਚਿਆ, ਪਲਸਤਰ ਲੱਗੇ ਹੱਥ ਨਾਲ ਮੰਗਣ ਲੱਗਾ...
  • boy deadbody recoverd
    Punjab: ਚੜ੍ਹਦੀ ਜਵਾਨੀ ਜਹਾਨੋਂ ਤੁਰ ਗਿਆ ਮਾਪਿਆਂ ਦਾ ਜਵਾਨ ਪੁੱਤ! ਇਸ ਹਾਲ 'ਚ...
  • 19 districts in punjab in dark zone
    ਪੰਜਾਬ 'ਚ 19 ਜ਼ਿਲ੍ਹੇ DARK ZONE 'ਚ, ਪੜ੍ਹੋ ਹੈਰਾਨ ਕਰ ਦੇਣ ਵਾਲੀ ਖ਼ਬਰ
  • minor girl living in the neighborhood kidnapped  case registered
    ਗੁਆਂਢ 'ਚ ਰਹਿੰਦੀ ਨਾਬਾਲਗਾ ਨੂੰ ਕੀਤਾ ਅਗਵਾ, ਕੇਸ ਦਰਜ
  • punjab weather update
    ਪੰਜਾਬ 'ਚ ਬਾਰਿਸ਼ ਨੂੰ ਲੈ ਕੇ ਨਵੀਂ ਭਵਿੱਖਬਾਣੀ! ਜਾਣੋ ਤੁਹਾਡੇ ਇਲਾਕੇ 'ਚ ਕਿਹੋ...
  • vehicle thief arrested
    ਚੋਰੀ ਦੀਆਂ ਸਕੂਟਰੀਆਂ ਸਮੇਤ ਮੁਲਜ਼ਮ ਗ੍ਰਿਫ਼ਤਾਰ
Trending
Ek Nazar
typhoon   noul

ਤੂਫਾਨ 'ਨੌਲ' ਨੇ ਚੀਨ ਅਤੇ ਹਾਂਗਕਾਂਗ 'ਚ ਮਚਾਈ ਤਬਾਹੀ, ਬਚਾਏ ਗਏ 700,000 ਤੋਂ...

veteran actress diagnosed with cancer

ਦਿੱਗਜ ਅਦਾਕਾਰਾ ਨੂੰ ਹੋ ਗਿਆ ਕੈਂਸਰ ! ਇਲਾਜ 'ਚ ਲੱਗ ਗਈ ਸਾਰੀ ਉਮਰ ਦੀ ਕਮਾਈ, ਖੁਦ...

husband  wife  farm  guava  police  arrested

ਪਤੀ ਦਾ ਖ਼ੌਫ਼ਨਾਕ ਕਾਰਾ ! ਅਮਰੂਦ ਤੋੜਨ ਦੇ ਬਹਾਨੇ ਪਤਨੀ ਨੂੰ ਲੈ ਗਿਆ ਖੇਤ, ਫ਼ਿਰ...

the famous actress is also a unmarried at the age of 39

39 ਸਾਲ ਦੀ ਉਮਰ 'ਚ ਵੀ ਕੁਆਰੀ ਹੈ ਮਸ਼ਹੂਰ ਅਦਾਕਾਰਾ ! ਹੁਣ ਬਣਨਾ ਚਾਹੁੰਦੀ ਹੈ...

what is going to happen on july 22 2028

850 ਸਾਲਾਂ 'ਚ ਪਹਿਲੀ ਵਾਰ; 2028 'ਚ ਹੋਣ ਜਾ ਰਿਹੈ ਕੁਝ ਅਜਿਹਾ ਕਿ ਲੋਕਾਂ ਨੇ...

indian boy dies in america

ਜਨਮਦਿਨ ਦਾ ਕੇਕ ਕੱਟਦਿਆਂ ਹੀ ਨੌਜਵਾਨ ਦੀ ਮੌਤ, ਅਮਰੀਕਾ ਤੋਂ ਆਈ ਮੰਦਭਾਗੀ ਖਬਰ

passengers fought on a flying plane

ਉੱਡਦੇ ਜਹਾਜ਼ 'ਚ ਲੜ ਪਏ ਯਾਤਰੀ, ਚੱਲੇ ਘਸੁੰਨ-ਮੁੱਕੇ, ਫਿਰ...

us court rejects trump administration bid to revive usd 100 000 h 1b visa fee

H-1B ਵੀਜ਼ਾ 'ਤੇ ਭਾਰਤੀਆਂ ਨੂੰ ਵੱਡੀ ਰਾਹਤ, ਫੀਸ ਨੂੰ ਲੈ ਕੇ ਅਮਰੀਕੀ ਅਦਾਲਤ ਦਾ ਆ...

cockroach janata party abhijit deepke death

ਕਾਕਰੋਚ ਪਾਰਟੀ ਦੇ ਮੁਖੀ ਦੀਪਕੇ ਦੀ ਹੋਈ ਮੌਤ! 'ਖ਼ਬਰ' ਸਾਹਮਣੇ ਆਉਣ 'ਤੇ ਪੁਲਸ ਨੇ...

heavy rains expected tomorrow

ਭਲਕੇ ਪਵੇਗਾ ਰੱਜ ਕੇ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ...

wildfires in spain

ਸਪੇਨ 'ਚ ਜੰਗਲ ਦੀ ਅੱਗ ਹੋਈ ਬੇਕਾਬੂ, ਐਮਰਜੈਂਸੀ ਦਾ ਐਲਾਨ;  ਬਚਾਏ ਗਏ 10 ਹਜ਼ਾਰ...

government indifference towards martyrs

'ਦੋ ਸ਼ਹੀਦ' ਦੇਣ ਵਾਲੇ ਪਰਿਵਾਰ ਨਾਲ ਸਰਕਾਰੀ ਬੇਰੁਖ਼ੀ, 10 ਕਿਲੇ ਜ਼ਮੀਨ ਦਾ...

pakistan ideology turned upside down

ਪਾਕਿਸਤਾਨ ਦੀ 'ਚੰਗੇ ਤੇ ਮਾੜੇ ਅੱਤਵਾਦੀ' ਵਾਲੀ ਨੀਤੀ ਪਈ ਭਾਰੀ;  72 ਹਜ਼ਾਰ ਤੋਂ...

famous actress makes big revelation about ex husband

'ਘਰ ਚਲਾਉਣਾ ਹੈ, ਡਾਇਰੈਕਟਰਾਂ ਨਾਲ ਸੌਣਾ ਪਵੇਗਾ' ! ਮਸ਼ਹੂਰ ਅਦਾਕਾਰਾ ਨੇ...

security post

ਪਾਕਿਸਤਾਨ : ਸੁਰੱਖਿਆ ਚੌਕੀ 'ਤੇ ਆਤਮਘਾਤੀ ਬੰਬ ਧਮਾਕਾ ; 14 ਲੋਕਾਂ ਦੀ ਮੌਤ, 24...

akanksha chamola speaks on gaurav khanna s appearance in lockup 2

'ਇਸ ਤੋਂ ਚੰਗਾ ਮੇਰਾ ਕੁੱਤਾ ਹੀ ਆ ਜਾਂਦਾ...'! 'ਲਾਕਅੱਪ' 'ਚ ਗੌਰਵ ਖੰਨਾ ਦੇ ਆਉਣ...

indian national in israel

ਯਰੂਸ਼ਲਮ 'ਚ ਮਿਲੀ ਭਾਰਤੀ ਨਾਗਰਿਕ ਦੀ ਲਾਸ਼ , ਕਤਲ ਦਾ ਸ਼ੱਕੀ ਦੋਸ਼ੀ ਗ੍ਰਿਫ਼ਤਾਰ

famous singer passes away

ਮਿਊਜ਼ਿਕ ਇੰਡਸਟਰੀ 'ਚ ਛਾਇਆ ਮਾਤਮ, ਮਸ਼ਹੂਰ ਗਾਇਕ ਦਾ ਦਿਹਾਂਤ, ਪੁਰਤਗਾਲ 'ਚ ਲਏ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਲਵਾ ਦੀਆਂ ਖਬਰਾਂ
    • husband commits suicide upset over wife  s affair
      ਪਤਨੀ ਦੇ ਪ੍ਰੇਮ ਸਬੰਧਾਂ ਤੋਂ ਪਰੇਸ਼ਾਨ ਪਤੀ ਨੇ ਕੀਤੀ ਖ਼ੁਦਕੁਸ਼ੀ
    • assailants attacked ambulance driver in broad daylight
      ਅਣਪਛਾਤੇ ਹਮਲਾਵਰਾਂ ਨੇ ਐਂਬੂਲੈਂਸ ਚਾਲਕ 'ਤੇ ਦਿਨ-ਦਿਹਾੜੇ ਕੀਤਾ ਹਮਲਾ, ਜ਼ਖ਼ਮੀ
    • amarinder singh raja warring statement
      ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ
    • boy deadbody recoverd
      Punjab: ਚੜ੍ਹਦੀ ਜਵਾਨੀ ਜਹਾਨੋਂ ਤੁਰ ਗਿਆ ਮਾਪਿਆਂ ਦਾ ਜਵਾਨ ਪੁੱਤ! ਇਸ ਹਾਲ 'ਚ...
    • 19 districts in punjab in dark zone
      ਪੰਜਾਬ 'ਚ 19 ਜ਼ਿਲ੍ਹੇ DARK ZONE 'ਚ, ਪੜ੍ਹੋ ਹੈਰਾਨ ਕਰ ਦੇਣ ਵਾਲੀ ਖ਼ਬਰ
    • murder case
      ਪਿੰਡ ਝਾਂਮਪੁਰ ’ਚ ਦੀਪਕ ਦੇ ਕਤਲ ਮਾਮਲੇ ’ਚ 2 ਮੁਲਜ਼ਮ ਗ੍ਰਿਫ਼ਤਾਰ
    • body of unidentified person recovered
      ਕੂੜੇ ਦੇ ਡੰਪ ਨੇੜੇ ਅਣਪਛਾਤੇ ਵਿਅਕਤੀ ਦੀ ਲਾਸ਼ ਬਰਾਮਦ
    • bsf assistant sub inspector dies of electrocution
      BSF ਦੇ ਸਹਾਇਕ ਸਬ-ਇੰਸਪੈਕਟਰ ਦੀ ਕਰੰਟ ਲੱਗਣ ਨਾਲ ਮੌਤ
    • punjab transport department takes major action regarding school buses
      ਪੰਜਾਬ : ਸਕੂਲੀ ਬੱਸਾਂ ਨੂੰ ਲੈ ਕੇ ਟਰਾਂਸਪੋਰਟ ਵਿਭਾਗ ਦਾ ਵੱਡਾ ਐਕਸ਼ਨ, ਜਾਰੀ ਕੀਤੀ...
    • blackout in punjab
      ਪੰਜਾਬ 'ਚ BLACKOUT! ਕਈ ਜ਼ਿਲ੍ਹਿਆਂ 'ਚ ਵਿਗੜੇ ਹਾਲਾਤ, ਬਿਜਲੀ ਸੰਕਟ ਕਾਰਨ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +