Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, MAY 11, 2026

    2:09:26 PM

  • nakodar to mehatpur road from closed for 30 days

    ਪੰਜਾਬ ਵਾਸੀ ਦੇਣ ਧਿਆਨ! ਇਹ ਮੇਨ ਰੋਡ ਇਕ ਮਹੀਨੇ ਲਈ...

  • girls dominate in punjab board 10th results

    ਪੰਜਾਬ ਬੋਰਡ ਦੇ 10ਵੀਂ ਦੇ ਨਤੀਜਿਆਂ 'ਚ ਕੁੜੀਆਂ ਨੇ...

  • private bus  punjab police

    PRTC ਦੀ ਚੱਲਦੀ ਬੱਸ 'ਚ ਸੀਟ ਨੂੰ ਲੈ ਕੇ ਪੈ ਗਿਆ...

  • pseb 10th result 2026 punjab board declared the results of class 10th

    PSEB 10th Result 2026: ਪੰਜਾਬ ਬੋਰਡ ਨੇ ਐਲਾਨੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Malwa News
  • Chandigarh
  • ਭਾਰਤੀ ਚੋਣ ਕਮਿਸ਼ਨ ਵੱਲੋਂ ਭਾਰਤ ਦੇ ਰਾਸ਼ਟਰਪਤੀ ਦੀ ਚੋਣ ਸਬੰਧੀ ਅਧਿਸੂਚਨਾ ਜਾਰੀ

MALWA News Punjabi(ਮਾਲਵਾ)

ਭਾਰਤੀ ਚੋਣ ਕਮਿਸ਼ਨ ਵੱਲੋਂ ਭਾਰਤ ਦੇ ਰਾਸ਼ਟਰਪਤੀ ਦੀ ਚੋਣ ਸਬੰਧੀ ਅਧਿਸੂਚਨਾ ਜਾਰੀ

  • Edited By Rajwinder Kaur,
  • Updated: 22 Jun, 2022 06:38 PM
Chandigarh
election commission of india  india  presidential election
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਬਿਊਰੋ) - ਭਾਰਤੀ ਚੋਣ ਕਮਿਸ਼ਨ ਵੱਲੋਂ ਭਾਰਤ ਦੇ ਰਾਸ਼ਟਰਪਤੀ ਪਦ ਨੂੰ ਭਰਨ ਅਤੇ ਚੋਣ ਕਰਨ ਸੰਬੰਧੀ ਰਾਸ਼ਟਰਪਤੀ ਅਤੇ ਉਪਰਾਸ਼ਟਰਪਤੀ ਚੋਣ ਅਧਿਨਿਯਮ, 1952 ਦੀ ਧਾਰਾ 4 ਦੀ ਉਪਧਾਰਾ (1) ਦੇ ਅਧੀਨ ਅਧਿਸੂਚਨਾ ਜਾਰੀ ਕਰ ਦਿੱਤੀ ਗਈ ਹੈ। ਇਸ ਚੋਣ ਲਈ ਰਿਟਰਨਿੰਗ ਅਫ਼ਸਰ ਨਿਯੁਕਤ ਕੀਤੇ ਗਏ ਪੀ. ਸੀ. ਮੋਦੀ, ਜੋ ਰਾਜ ਸਭਾ ਦੇ ਸਕੱਤਰ ਜਨਰਲ ਵੀ ਹਨ, ਨੇ ਸੂਚਨਾ ਦਿੱਤੀ ਹੈ ਕਿ ਉਮੀਦਵਾਰ ਜਾਂ ਉਸਦੇ ਪ੍ਰਸਥਾਪਕਾਂ ਜਾਂ ਸਮਰਥਕਾਂ ਵਿੱਚੋਂ ਕਿਸੇ ਇਕ ਦੁਆਰਾ ਨਾਮਜ਼ਦਗੀ ਪੱਤਰ ਉਨ੍ਹਾਂ ਨੂੰ ਕਮਰਾ ਨੰਬਰ 29, ਭੂ-ਤਲ, ਸੰਸਦ ਭਵਨ, ਨਵੀਂ ਦਿੱਲੀ ਦਫ਼ਤਰ ਵਿੱਚ ਜਾਂ ਜੇਕਰ ਉਹ ਅਪਰਵਰਜਨੀ ਰੂਪ ਵਿੱਚ ਗੈਰਹਾਜ਼ਰ ਹੋਵੇ, ਤਾਂ ਸਹਾਇਕ ਰਿਟਰਨਿੰਗ ਅਫਸਰ ਸ੍ਰੀ ਮੁਕੁਲ ਪਾਂਡੇ, ਵਿਸ਼ੇਸ਼ ਕਾਰਜ ਅਫਸਰ ਜਾਂ ਸ੍ਰੀ ਸੁਰਿੰਦਰ ਕੁਮਾਰ ਤ੍ਰਿਪਾਠੀ, ਸੰਯੁਕਤ ਸਕੱਤਰ ਅਤੇ ਮੁੱਖ ਚੌਕਸੀ ਅਫਸਰ, ਰਾਜ ਸਭਾ ਸਕੱਤਰੇਤ ਨੂੰ ਉਕਤ ਦਫ਼ਤਰ ਵਿੱਚ 29 ਜੂਨ, 2022 ਤੱਕ 11 ਵਜੇ ਸਵੇਰੇ ਅਤੇ 3 ਵਜੇ ਬਾਅਦ ਦੁਪਹਿਰ ਵਿੱਚ ਪੇਸ਼ ਕੀਤੇ ਜਾ ਸਕਣਗੇ। 

ਪੜ੍ਹੋ ਇਹ ਵੀ ਖ਼ਬਰ: ਅਕਾਲੀ ਦਲ ਦੇ ਸਾਬਕਾ ਵਿਧਾਇਕ ਬੋਨੀ ਅਜਨਾਲਾ ਤੋਂ ਗੈਂਗਸਟਰਾਂ ਨੇ ਮੰਗੀ ਲੱਖਾਂ ਦੀ ਫਿਰੌਤੀ

ਬੁਲਾਰੇ ਅਨੁਸਾਰ ਹਰ ਇਕ ਨਾਮਜ਼ਦਗੀ ਪੱਤਰ ਨਾਲ ਉਸ ਪਾਰਲੀਮੈਂਟ ਚੋਣ ਹਲਕੇ ਦੀ ਵੋਟਰ ਸੂਚੀ ਵਿੱਚ ਉਮੀਦਵਾਰ ਦੇ ਸਬੰਧ ਦੇ ਇੰਦਰਾਜ ਦੀ ਇੱਕ ਪ੍ਰਮਾਣਿਤ ਕਾਪੀ ਲਗਾਈ ਜਾਵੇ, ਜਿਸ ਵਿੱਚ ਉਮੀਦਵਾਰ ਵੋਟਰ ਦੇ ਰੂਪ ਵਿਚ ਰਜਿਸਟਰ ਹੈ। ਉਨ੍ਹਾਂ ਦੱਸਿਆ ਕਿ ਹਰ ਇਕ ਉਮੀਦਵਾਰ ਕੇਵਲ ਪੰਦਰਾਂ ਹਜ਼ਾਰ ਰੁਪਏ ਦੀ ਰਾਸ਼ੀ ਜਮ੍ਹਾਂ ਕਰਵਾਏਗਾ। ਇਹ ਰਕਮ ਨਾਮਜ਼ਦਗੀ ਪੱਤਰ ਪੇਸ਼ ਕਰਦੇ ਸਮੇਂ ਰਿਟਰਨਿੰਗ ਅਫ਼ਸਰ ਕੋਲ ਨਕਦ ਜਮਾਂ ਕੀਤੀ ਜਾ ਸਕੇਗੀ ਜਾਂ ਭਾਰਤੀ ਰਿਜ਼ਰਵ ਬੈਂਕ ਜਾਂ ਕਿਸੇ ਸਰਕਾਰੀ ਖਜ਼ਾਨੇ ਵਿਚ ਇਸ ਤੋਂ ਪਹਿਲਾਂ ਜਮ੍ਹਾਂ ਕੀਤੀ ਜਾ ਸਕੇਗੀ। ਇਸ ਤੋਂ ਬਾਅਦ ਦੀ ਸਥਿਤੀ ਵਿਚ ਅਜਿਹੀ ਰਸੀਦ ਦਾ, ਜਿਸ ਵਿਚ ਇਹ ਦੱਸਿਆ ਹੋਵੇ ਕਿ ਉਕਤ ਰਾਸ਼ੀ ਜਮ੍ਹਾਂ ਕਰ ਦਿੱਤੀ ਗਈ ਹੈ, ਨਾਮਜ਼ਦਗੀ ਪੱਤਰ ਦੇ ਨਾਲ ਲਗਾਇਆ ਜਾਣਾ ਜ਼ਰੂਰੀ ਹੈ। 

ਪੜ੍ਹੋ ਇਹ ਵੀ ਖ਼ਬਰ:  ਦੁਖਦ ਖ਼ਬਰ: 3 ਦਿਨ ਤੋਂ ਲਾਪਤਾ ਅਜਨਾਲਾ ਦੇ ਨੌਜਵਾਨ ਦੀ ਮਿਲੀ ਲਾਸ਼, ਘਰ ’ਚ ਪਿਆ ਚੀਕ ਚਿਹਾੜਾ

ਬੁਲਾਰੇ ਨੇ ਦੱਸਿਆ ਕਿ ਨਾਮਜ਼ਦਗੀ ਪੱਤਰਾਂ ਦੇ ਫਾਰਮ ਉਪਰੋਕਤ ਦੱਸੇ ਦਫ਼ਤਰ ਵਿਚ ਉਪਰੋਕਤ ਸਮੇਂ ’ਤੇ ਪ੍ਰਾਪਤ ਕੀਤੇ ਜਾ ਸਕਣਗੇ। ਅਧਿਨਿਯਮ ਦੀ ਧਾਰਾ 5 (ਖ) ਦੀ ਉਪਧਾਰਾ (4) ਦੇ ਅਧੀਨ ਨਾ ਮਨਜ਼ੂਰ ਕੀਤੇ ਗਏ ਨਾਮਜ਼ਦਗੀ ਪੱਤਰਾਂ ਤੋਂ ਬਿਨ੍ਹਾਂ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਉਕਤ ਦਫ਼ਤਰ ਦੇ ਕਮਰਾ ਨੰਬਰ 62, ਪਹਿਲੀ ਮੰਜ਼ਿਲ, ਸੰਸਦ ਭਵਨ, ਨਵੀਂ ਦਿੱਲੀ ਵਿਖੇ ਵੀਰਵਾਰ, 30 ਜੂਨ, 2022 ਨੂੰ ਸਵੇਰੇ 11 ਵਜੇ ਕੀਤੀ ਜਾਵੇਗੀ। 

ਪੜ੍ਹੋ ਇਹ ਵੀ ਖ਼ਬਰ: ਦੁਖ਼ਦ ਖ਼ਬਰ: ਪਬਜੀ ਗੇਮ ’ਚੋਂ ਹਾਰਨ ’ਤੇ 17 ਸਾਲਾ ਮੁੰਡੇ ਨੇ ਕੀਤੀ ਖ਼ੁਦਕੁਸ਼ੀ, ਮਾਪਿਆਂ ਦਾ ਸੀ ਇਕਲੌਤਾ ਪੁੱਤਰ

ਬੁਲਾਰੇ ਨੇ ਅੱਗੇ ਦੱਸਿਆ ਕਿ ਨਾਮਜ਼ਦਗੀਆਂ ਵਾਪਸ ਲੈਣ ਦੀ ਸੂਚਨਾ ਉਮੀਦਵਾਰ ਜਾਂ ਉਸਦੇ ਪ੍ਰਸਥਾਪਕਾਂ ਜਾਂ ਸਮਰੱਥਕਾਂ ਵਿਚੋਂ ਕਿਸੇ ਇਕ ਦੁਆਰਾ, ਜੇ ਉਮੀਦਵਾਰ ਦੁਆਰਾ ਲਿਖਤ ਰੂਪ ਵਿਚ ਇਸ ਮੰਤਵ ਲਈ ਬਕਾਇਦਾ ਅਧਿਕਾਰਤ ਕੀਤਾ ਗਿਆ ਹੋਵੇ, ਰਿਟਰਨਿੰਗ ਅਫ਼ਸਰ ਨੂੰ ਕਮਰਾ ਨੰਬਰ 29, ਭੂ-ਤਲ, ਸੰਸਦ ਭਵਨ, ਨਵੀਂ ਦਿੱਲੀ ਦਫ਼ਤਰ ਵਿਖੇ 02 ਜੁਲਾਈ, 2022 ਨੂੰ ਤਿੰਨ ਵਜੇ ਬਾਅਦ ਦੁਪਹਿਰ ਤੋਂ ਪਹਿਲਾਂ ਪੇਸ਼ ਕੀਤੀ ਜਾ ਸਕੇਗੀ। ਉਨ੍ਹਾਂ ਅਨੁਸਾਰ ਚੋਣ ਲੜੇ ਜਾਣ ਦੀ ਸੂਰਤ ਵਿੱਚ ਮਤਦਾਨ ਇਨ੍ਹਾਂ ਨਿਯਮਾਂ ਦੇ ਅਧੀਨ ਨਿਯਤ ਕੀਤੇ ਗਏ ਮਤਦਾਨ ਦੀਆਂ ਥਾਂਵਾਂ ਵਿਖੇ ਸੋਮਵਾਰ 18 ਜੁਲਾਈ, 2022 ਨੂੰ ਸਵੇਰੇ 10 ਵਜੇ ਤੋਂ ਸ਼ਾਮ 5 ਵਜੇ ਦੇ ਵਿਚਕਾਰ ਹੋਵੇਗਾ। 

  • Election Commission of India
  • India
  • Presidential Election
  • ਭਾਰਤੀ ਚੋਣ ਕਮਿਸ਼ਨ
  • ਭਾਰਤ
  • ਰਾਸ਼ਟਰਪਤੀ ਚੋਣ

ਦੋਸਤਾਂ ਨਾਲ ਨਹਿਰ ’ਚ ਨਹਾਉਣ ਗਏ ਨੌਜਵਾਨ ਦੀ ਮੌਤ, ਪਰਿਵਾਰ ਨੇ ਕਿਹਾ ਕਤਲ ਹੋਇਆ

NEXT STORY

Stories You May Like

  • election commission  counting staff
    ਚੋਣ ਕਮਿਸ਼ਨ ਖੁਦ ਕਰ ਸਕਦਾ ਕਾਊਂਟਿੰਗ ਸਟਾਫ਼ ਦੀ ਚੋਣ, ਵੱਖਰੇ ਹੁਕਮਾਂ ਦੀ ਲੋੜ ਖ਼ਤਮ : ਸੁਪਰੀਮ ਕੋਰਟ
  • election commission west bengal under suspicion
    ਪੱਛਮੀ ਬੰਗਾਲ ’ਚ ਚੋਣ ਕਮਿਸ਼ਨ ਦੀ ਭੂਮਿਕਾ ਹਮੇਸ਼ਾ ਸ਼ੱਕ ਦੇ ਘੇਰੇ ’ਚ ਰਹੇਗੀ
  • rini sampath endorsed by ahc
    ਵਾਸ਼ਿੰਗਟਨ ਮੇਅਰ ਚੋਣ:  ਭਾਰਤੀ ਮੂਲ ਦੀ ਰਿਨੀ ਸੰਪਤ ਨੂੰ AHC ਨੇ ਦਿੱਤਾ ਸਮਰਥਨ
  • vvpat slips found on the roadside in north 24 parganas
    ਉੱਤਰ 24 ਪਰਗਨਾ ’ਚ ਸੜਕ ਕੰਢਿਓਂ ਮਿਲੀਆਂ VVPAT ਸਲਿੱਪਾਂ, ਚੋਣ ਕਮਿਸ਼ਨ ਨੇ ਮੰਗੀ ਰਿਪੋਰਟ
  • vinesh phogat ineligible for asian games 2026 selection trials  wfi
    ਵਿਨੇਸ਼ ਫੋਗਾਟ ਏਸ਼ੀਆਈ ਖੇਡਾਂ 2026: ਦੇ ਚੋਣ ਟਰਾਇਲ ਲਈ ਅਯੋਗ :  WFI
  • west bengal  assembly elections  election results  victory rally
    ਪੱਛਮੀ ਬੰਗਾਲ 'ਚ ਮਾਹੌਲ ਵਿਗੜਨ ਦਾ ਡਰ ! ਚੋਣ ਨਤੀਜਿਆਂ ਮਗਰੋਂ ਨਹੀਂ ਹੋਵੇਗੀ ਕੋਈ ਜੇਤੂ ਰੈਲੀ
  • democracy and elections
    ਲੋਕਤੰਤਰ ’ਤੇ ਹਾਵੀ ਚੋਣ ਤੰਤਰ
  • elections in punjab
    ਵੱਡੀ ਖ਼ਬਰ: ਪੰਜਾਬ 'ਚ ਅੱਜ ਹੋਵੇਗਾ ਚੋਣ ਤਾਰੀਖ਼ਾਂ ਦਾ ਐਲਾਨ, ਚੋਣ ਕਮਿਸ਼ਨ ਨੇ ਸੱਦੀ ਪ੍ਰੈੱਸ ਕਾਨਫ਼ਰੰਸ
  • nakodar to mehatpur road from closed for 30 days
    ਪੰਜਾਬ ਵਾਸੀ ਦੇਣ ਧਿਆਨ! ਇਹ ਮੇਨ ਰੋਡ ਇਕ ਮਹੀਨੇ ਲਈ ਕਰ ਦਿੱਤੀ ਗਈ ਬੰਦ, ਡਾਇਵਰਟ...
  • terrible accident on jalandhar phagwara highway a moving activa caught fire
    ਜਲੰਧਰ-ਫਗਵਾੜਾ NH 'ਤੇ ਵੱਡਾ ਹਾਦਸਾ! ਚੱਲਦੀ ਐਕਟਿਵਾ ਨੂੰ ਲੱਗੀ ਭਿਆਨਕ ਅੱਗ,...
  • punjabi boy dies of heart attack in america
    ਮੰਦਭਾਗੀ ਖ਼ਬਰ: ਪੰਜਾਬੀ ਨੌਜਵਾਨ ਦੀ ਅਮਰੀਕਾ ਵਿਚ ਹੋਈ ਮੌਤ
  • shameful incident in jalandhar woman gangraped in a moving car
    ਜਲੰਧਰ 'ਚ ਸ਼ਰਮਸਾਰ ਕਰਦੀ ਘਟਨਾ! ਚੱਲਦੀ ਕਾਰ 'ਚ ਔਰਤ ਨਾਲ ਗੈਂਗਰੇਪ
  • administrative reshuffle sho sub inspector gurmeet ram has been transferred
    ਪ੍ਰਸ਼ਾਸਨਿਕ ਫੇਰਬਦਲ: ਪੰਜਾਬ ਦੇ ਇਸ SHO ਦਾ ਹੋਇਆ ਤਬਾਦਲਾ
  • 15 pcs officers transferred
    15 PCS ਅਧਿਕਾਰੀਆਂ ਦੇ ਤਬਾਦਲੇ
  • woman crossing railway line dies after being hit by train
    ਜਲੰਧਰ 'ਚ ਦਰਦਨਾਕ ਹਾਦਸਾ: ਰੇਲਵੇ ਲਾਈਨ ਪਾਰ ਕਰ ਰਹੀ ਔਰਤ ਦੀ ਟ੍ਰੇਨ ਦੀ ਲਪੇਟ...
  • punjab heavy rain meteorological department alert issue
    ਪੰਜਾਬ 'ਚ 4 ਦਿਨ ਲਗਾਤਾਰ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ 'ਚ Alert ਜਾਰੀ,...
Trending
Ek Nazar
pizza spit video selling shop owner arrested

Pizza ਖਾਣ ਦੇ ਸ਼ੌਕੀਨ ਦੇਣ ਧਿਆਨ, ਵੀਡੀਓ ਦੇਖ ਆਉਣਗੀਆਂ ਕਚੀਚੀਆਂ, ਕਿਤੇ ਤੁਹਾਡੇ...

amritsar airport passengers

ਅੰਮ੍ਰਿਤਸਰ ਏਅਰਪੋਰਟ 'ਤੇ ਪੈ ਗਿਆ ਭੜਥੂ, ਫਲਾਈਟ 'ਚੋਂ ਉਤਰੇ ਯਾਤਰੀ ਕੋਲੋਂ 5...

indians foreign citizenship

ਵਿਦੇਸ਼ੀ ਨਾਗਰਿਕਤਾ ਲੈਣ ਤੋਂ ਬਾਅਦ ਬਦਲ ਜਾਂਦੇ ਹਨ ਭਾਰਤੀਆਂ ਦੇ ਅਧਿਕਾਰ! ਨਹੀਂ ਕਰ...

china launched spacecraft

ਚੀਨ ਦੀ ਵੱਡੀ ਉਪਲਬਧੀ, ਤਿਆਨਝੋ-10 ਕਾਰਗੋ ਪੁਲਾੜ ਯਾਨ ਸਫਲਤਾਪੂਰਵਕ ਕੀਤਾ ਲਾਂਚ

dinanagar municipal council takes action after high court s stricture

ਹਾਈਕੋਰਟ ਦੀ ਸਖ਼ਤੀ ਤੋਂ ਬਾਅਦ ਐਕਸ਼ਨ ’ਚ ਦੀਨਾਨਗਰ ਨਗਰ ਕੌਂਸਲ, 750 ਆਵਾਰਾ...

diljit dosanjh on banners  flags controversy at his show

'ਚੱਕ ਕੇ ਬਾਹਰ ਮਾਰਾਂਗੇ..!' ਝੰਡੇ ਦਿਖਾਉਣ ਵਾਲਿਆਂ ਨੂੰ ਸਿੱਧਾ ਹੋਇਆ...

asim munir statement

ਆਪਰੇਸ਼ਨ ਸਿੰਦੂਰ "ਦੋ ਵਿਚਾਰਧਾਰਾਵਾਂ ਵਿਚਕਾਰ ਲੜਾਈ" ਸੀ: ਅਸੀਮ ਮੁਨੀਰ

major action by italian police

ਇਟਲੀ ਪੁਲਸ ਦੀ ਵੱਡੀ ਕਾਰਵਾਈ, ਭਾਰਤੀ ਵਿਅਕਤੀ ਦੀ ਲੱਖਾਂ ਰੁਪਏ ਦੀ ਨਕਦੀ ਅਤੇ...

most expensive house in america

ਅਮਰੀਕਾ ਦਾ ਸਭ ਤੋਂ ਮਹਿੰਗਾ ਘਰ, ਕੀਮਤ ਹੈ 37,78,00,00,000

sanskrit compulsory in army public schools of punjab

ਪੰਜਾਬ ਦੇ ਆਰਮੀ ਪਬਲਿਕ ਸਕੂਲਾਂ ’ਚ ਸੰਸਕ੍ਰਿਤ ਲਾਜ਼ਮੀ, ਪੰਜਾਬੀ ਨੂੰ ‘ਐਡੀਸ਼ਨਲ’...

famous youtuber receives threat

'ਦੋ ਦਿਨਾਂ 'ਚ ਦਿਓ 10 ਕਰੋੜ ਨਹੀਂ ਤਾਂ ਮਾਰ ਦਿਆਂਗੇ ਗੋਲੀ' ! ਮਸ਼ਹੂਰ...

young man caught in honey trap

ਪਹਿਲਾਂ ਦੋਧੀ ਨੂੰ ਪਿਆਰ ਦੇ ਜਾਲ 'ਚ ਫਸਾਇਆ, ਖਿੱਚੀਆਂ ਨਿਊਡ ਤਸਵੀਰਾਂ, ਜਦ ਸੱਚ...

policemen killed in suicide attack

ਪਾਕਿਸਤਾਨ ਤੋਂ ਵੱਡੀ ਖ਼ਬਰ, ਆਤਮਘਾਤੀ ਹਮਲੇ 'ਚ ਮਾਰੇ ਗਏ 15 ਪੁਲਸ ਕਰਮਚਾਰੀ!

diljit dosanjh again denies reports of entering politics

"ਮੈਂ ਪਾਗਲ ਆਂ ਜੋ ਸਿਆਸਤ 'ਚ ਆਵਾਂ..?", ਦੋਸਾਂਝਾਵਾਲੇ ਨੇ ਰਾਜਨੀਤੀ 'ਚ ਆਉਣ...

motorcycle gets stuck in traffic light

ਸਰੀ-ਡੈਲਟਾ ਸਰਹੱਦ ਨੇੜੇ ਭਿਆਨਕ ਹਾਦਸਾ, ਟ੍ਰੈਫਿਕ ਲਾਈਟ ਨਾਲ ਲਟਕਿਆ ਮੋਟਰਸਾਈਕਲ

preity zinta pays homage at sri darbar sahib

ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਈ ਪ੍ਰੀਤੀ ਜ਼ਿੰਟਾ, ਪੰਜਾਬ ਦੀ ਜਿੱਤ ਲਈ ਕੀਤੀ...

robbery cricket board

ਕ੍ਰਿਕਟ ਬੋਰਡ ਦੇ ਦਫ਼ਤਰ 'ਚ ਵੜ ਗਏ ਲੁਟੇਰੇ, ਬੰਦੂਕ ਦੀ ਨੋਕ 'ਤੇ ਕੀਤੀ ਵੱਡੀ ਲੁੱਟ

new rule t20 cricket

ਹੁਣ ਫਾਲੋਅਰਜ਼ ਤੈਅ ਕਰਨਗੇ ਖਿਡਾਰੀਆਂ ਕੀਮਤ! ਇਸ T20 ਲੀਗ ਨੇ ਬਣਾਏ ਅਜੀਬੋ-ਗਰੀਬ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਲਵਾ ਦੀਆਂ ਖਬਰਾਂ
    • village ghaniyewala sukhvir kaur
      ਪਿੰਡ ਘਣੀਏ ਵਾਲਾ ਦੀ ਸੁਖਵੀਰ ਕੌਰ ਦਾ ਵਿਦੇਸ਼ 'ਚ ਗੋਲੀਆਂ ਮਾਰ ਕੇ ਕਤਲ
    • punjab police video
      ਪੰਜਾਬ ਪੁਲਸ ਦੇ ਮੁਲਾਜ਼ਮ ਨੇ ਸਰਕਾਰੀ ਗੱਡੀ 'ਚ ਕਰ'ਤਾ ਵੱਡਾ ਕਾਂਡ, ਵੀਡੀਓ ਵਾਇਰਲ...
    • fraud case
      ਆਨਲਾਈਨ ਭੁਗਤਾਨਾਂ ਨਾਲ ਸਬੰਧਿਤ ਠੱਗੀਆਂ ਦੇ ਲਗਾਤਾਰ ਵੱਧ ਰਹੇ ਮਾਮਲੇ
    • elections in punjab
      ਵੱਡੀ ਖ਼ਬਰ: ਪੰਜਾਬ 'ਚ ਅੱਜ ਹੋਵੇਗਾ ਚੋਣ ਤਾਰੀਖ਼ਾਂ ਦਾ ਐਲਾਨ, ਚੋਣ ਕਮਿਸ਼ਨ ਨੇ...
    • police arrest 10 accused with heroin
      ਪੁਲਸ ਵੱਲੋਂ ਹੈਰੋਇਨ ਸਣੇ 10 ਮੁਲਜ਼ਮ ਗ੍ਰਿਫ਼ਤਾਰ
    • punjab  accused commits suicide inside police station
      ਪੰਜਾਬ : ਥਾਣੇ ਅੰਦਰ ਦੋਸ਼ੀ ਨੇ ਕੀਤੀ ਖ਼ੁਦਕੁਸ਼ੀ, ਗੁੱਸੇ 'ਚ ਆਏ ਪਰਿਵਾਰ ਨੇ ਕਰ...
    • medical stores across punjab to remain open on may 20
      ਪੰਜਾਬ: 20 ਮਈ ਨੂੰ ਦੁਕਾਨਾਂ ਬੰਦ ਦੇ ਐਲਾਨ ਬਾਰੇ ਆ ਗਿਆ ਨਵਾਂ ਫੈਸਲਾ
    • pseb class 10th results to be declared today
      PSEB 10ਵੀਂ ਜਮਾਤ ਦੇ ਨਤੀਜਿਆਂ ਦਾ ਐਲਾਨ ਅੱਜ, ਵਿਦਿਆਰਥੀਆਂ ਦਾ ਇੰਤਜ਼ਾਰ ਖ਼ਤਮ
    • heartbreaking incident in punjab
      ਪੰਜਾਬ 'ਚ ਦਿਲ ਕੰਬਾਊ ਘਟਨਾ : ਪੁੱਤ ਨੂੰ ਦੌੜਾ-ਦੌੜਾ ਗੋਲੀਆਂ ਨਾਲ ਭੁੰਨ੍ਹਿਆ, ਫਿਰ...
    • big announcement made in punjab for may 15
      ਪੰਜਾਬ 'ਚ 15 ਮਈ ਲਈ ਹੋ ਗਿਆ ਵੱਡਾ ਐਲਾਨ, ਪੜ੍ਹੋ ਕੀ ਹੈ ਪੂਰੀ ਖ਼ਬਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +