Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, JUN 11, 2025

    6:30:34 AM

  • the country  s two largest banks icici and hdfc gave a big shock

    ਦੇਸ਼ ਦੇ 2 ਸਭ ਤੋਂ ਵੱਡੇ ਬੈਂਕਾਂ ICICI ਅਤੇ HDFC...

  • bank holiday

    Bank Holiday: 3 ਦਿਨ ਬੰਦ ਰਹਿਣਗੇ ਬੈਂਕ, ਜ਼ਰੂਰੀ...

  • 4 youths fell asleep on tracks 2 died

    ਥੱਕ ਕੇ ਪੱਟੜੀ ’ਤੇ ਸੌਂ ਗਏ 4 ਨੌਜਵਾਨ, ਮਾਲਗੱਡੀ...

  • why should unmarried couples not visit puri jagannath temple

    ਅਣਵਿਆਹੇ ਜੋੜਿਆਂ ਨੂੰ ਪੁਰੀ ਜਗਨਨਾਥ ਮੰਦਰ ਕਿਉਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Malwa News
  • Bathinda
  • ਪੁਲਸ ਮੁਸ਼ਤੈਦੀ ਕਾਰਨ ਨਿਰਪੱਖ ਚੋਣਾਂ ਹੋਣਾ ਸ਼ਹਿਰ 'ਚ ਬਣਿਆ ਚਰਚਾ ਦਾ ਵਿਸ਼ਾ

MALWA News Punjabi(ਮਾਲਵਾ)

ਪੁਲਸ ਮੁਸ਼ਤੈਦੀ ਕਾਰਨ ਨਿਰਪੱਖ ਚੋਣਾਂ ਹੋਣਾ ਸ਼ਹਿਰ 'ਚ ਬਣਿਆ ਚਰਚਾ ਦਾ ਵਿਸ਼ਾ

  • Updated: 14 Feb, 2021 10:32 PM
Bathinda
elections due to police vigilance is a topic of discussion in the city
  • Share
    • Facebook
    • Tumblr
    • Linkedin
    • Twitter
  • Comment

ਬੋਹਾ/ਬੁਢਲਾਡਾ, (ਮਨਜੀਤ)- ਬੁਢਲਾਡਾ ਅਤੇ ਬੋਹਾ ਸ਼ਹਿਰਾਂ ਦੀਆਂ ਹੋਈਆਂ ਨਗਰ ਕੋਂਸਲ ਚੋਣਾਂ ਵਿੱਚ ਪੁਲਸ ਦੀ ਮੁਸ਼ਤੈਦੀ ਸਦਕਾ ਸ਼ਾਂਤੀਪੂਰਵਕ ਨੇਪਰੇ ਚੜ੍ਹੀਆਂ। ਸਬ-ਡਵੀਜਨ ਬੁਢਲਾਡਾ ਦੀ ਡੀ.ਐੱਸ.ਪੀ ਪ੍ਰਭਜੋਤ ਕੌਰ ਵੱਲੋਂ ਬੁਢਲਾਡਾ ਅਤੇ ਬੋਹਾ ਅੰਦਰ ਚੋਣਾਂ ਨੂੰ ਸ਼ਾਂਤੀਪੂਰਵਕ ਨੇਪਰੇ ਚਾੜ੍ਹਨ ਲਈ ਪੁਲਸ ਪ੍ਰਸ਼ਾਸ਼ਨ ਨੂੰ ਵਿਸ਼ੇਸ਼ ਹਦਾਇਤਾਂ ਜ਼ਿਲ੍ਹਾ ਪੁਲਸ ਮੁੱਖੀ ਸੁਰੇਂਦਰ ਲਾਂਬਾ ਨੇ ਦਿੱਤੀਆਂ ਸਨ ਕਿ ਬਿਨ੍ਹਾਂ ਕਿਸੇ ਭੇਦ-ਭਾਵ ਤੋਂ ਨਿਰਪੱਖ ਚੋਣਾਂ ਕਰਵਾਈਆਂ ਜਾਣ। ਉਨ੍ਹਾਂ ਦੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ ਹੋਇਆਂ ਪੁਲਸ ਪ੍ਰਸ਼ਾਸ਼ਨ ਵੱਲੋਂ ਹਰ ਇੱਕ ਵਾਰਡ ਅਤੇ ਬੂਥ 'ਤੇ ਤਿੱਖੀ ਨਜਰ ਰੱਖਦਿਆਂ ਇਹ ਚੋਣਾਂ ਨੂੰ ਸ਼ਾਂਤੀਪੂਰਵਕ ਢੰਗ ਨਾਲ ਨੇਪਰੇ ਚਾੜ੍ਹਿਆ ਗਿਆ। ਸ਼ਹਿਰ ਦੇ ਉੱਘੇ ਸਮਾਜ ਸੇਵੀ ਸ਼ਾਮ ਲਾਲ ਧਲ਼ੇਵਾਂ, ਕਾਮਰੇਡ ਰਮੇਸ਼ ਕੁਮਾਰ ਮੇਸ਼ੀ, ਸੁਰਿੰਦਰ ਸਿੰਘ ਬੱਗਾ, ਰਾਧੇ ਸ਼ਿਆਮ ਫਰੂਟ ਵਾਲੇ, ਵਪਾਰ ਮੰਡਲ ਬੋਹਾ ਦੇ ਪ੍ਰਧਾਨ ਸੁਰਿੰਦਰ ਮੰਗਲਾ,   ਨੇ ਕਿਹਾ ਕਿ ਅਜਿਹੇ ਅਫਸਰਾਂ ਦੀ ਰਹਿਨੁਮਾਈ ਹੇਠ ਸ਼ਾਂਤੀਪੂਰਵਕ ਚੋਣਾਂ ਹੋਣਾ ਇੱਕ ਸਲਾਂਘਾਯੋਗ ਕਦਮ ਹੈ। ਉਨ੍ਹਾਂ ਇਹ ਵੀ ਕਿਹਾ ਕਿ ਪਹਿਲੀ ਵਾਰ ਹੋਇਆ ਹੈ ਕਿ ਭਾਈਚਾਰਕ ਸਾਂਝ ਨਾਲ ਚੋਣਾਂ ਅਮਨ-ਅਮਾਨ ਨਾਲ ਨੇਪਰੇ ਚੜ੍ਹੀਆਂ। ਜਿਵੇਂ ਕਿ ਇੱਕ ਮੈਚ ਦੌਰਾਨ ਦੋ ਵਿਰੋਧੀ ਟੀਮਾਂ ਆਪਣੀ-ਆਪਣੀ ਜਿੱਤ ਲਈ ਜੋਰਅਜਮਾਇਸ਼ ਕਰਦੀਆਂ ਹਨ। ਪਰ ਉਸ ਉਪਰੰਤ ਪਹਿਲਾਂ ਦੀ ਤਰ੍ਹਾਂ ਉਨ੍ਹਾਂ ਦਾ ਮਿਲਵਰਤਨ ਜਾਰੀ ਰਹਿੰਦਾ ਹੈ। ਚੋਣਾਂ ਅਜਿਹੀ ਹੀ ਇੱਕ ਮਿਸਾਲ ਬਣ ਕੇ ਲੋਕਾਂ ਦੇ ਸਾਹਮਣੇ ਉੱਭਰੀ ਹੈ, ਜੋ ਕਿ ਸ਼ਹਿਰ ਵਿੱਚ ਚਰਚਾ ਦਾ ਵਿਸ਼ਾ ਬਣੀ ਹੋਈ ਹੈ। 

  • Elections
  • police
  • ਪੁਲਸ ਮੁਸ਼ਤੈਦੀ
  • ਬੁਢਲਾਡਾ

ਕੇਂਦਰ ਤੇ ਹਰਿਆਣਾ ਸਰਕਾਰ ਨੇ ਸੱਤਾ ’ਚ ਬਣੇ ਰਹਿਣ ਦਾ ਨੈਤਿਕ ਹੱਕ ਗੁਆਇਆ : ਕੈਪਟਨ

NEXT STORY

Stories You May Like

  • mla  s earning son sho becomes a topic of discussion
    ਵਿਧਾਇਕ ਦਾ ਕਮਾਊ ਪੁੱਤਰ SHO ਬਣਿਆ ਚਰਚਾ ਦਾ ਵਿਸ਼ਾ, ਅੰਦਰਖਾਤੇ ਕਰ ਰਿਹਾ ...
  • balochistan army captures pakistan city
    ਪਾਕਿ ਦੇ ਸੁਰਾਬ ਸ਼ਹਿਰ ’ਤੇ ਬਲੋਚਿਸਤਾਨੀ ਫੌਜ ਨੇ ਕੀਤਾ ਕਬਜ਼ਾ
  • messing with the secular structure
    ਫੌਜ ਦੇ ਧਰਮ-ਨਿਰਪੱਖ ਢਾਂਚੇ ਨਾਲ ਖਿਲਵਾੜ ਕਰਨਾ ਦੇਸ਼ ਹਿੱਤ ’ਚ ਨਹੀਂ
  • sri lanka india discusses enhancing maritime security
    ਸ਼੍ਰੀਲੰਕਾ-ਭਾਰਤ ਵਿਚਾਲੇ ਸਮੁੰਦਰੀ ਸੁਰੱਖਿਆ ਵਧਾਉਣ 'ਤੇ ਚਰਚਾ
  • major incident in fazilka
    ਫਾਜ਼ਿਲਕਾ 'ਚ ਵੱਡੀ ਵਾਰਦਾਤ : ਗੋਲੀ ਲੱਗਣ ਕਾਰਨ ਪੁਲਸ ਮੁਲਾਜ਼ਮ ਦੀ ਮੌਤ (ਵੀਡੀਓ)
  • atmosphere in amritsar
    ਅੰਮ੍ਰਿਤਸਰ ’ਚ ਬਣਿਆ ਕਰਫਿਊ ਵਰਗਾ ਮਾਹੌਲ! ਪੜ੍ਹੋ ਪੂਰੀ ਖ਼ਬਰ
  • new record set for electricity demand in punjab
    ਪੰਜਾਬ ’ਚ ਬਿਜਲੀ ਦੀ ਮੰਗ ਦਾ ਬਣਿਆ ਨਵਾਂ ਰਿਕਾਰਡ
  •   match fixing   in maharashtra assembly elections  rahul
    ਮਹਾਰਾਸ਼ਟਰ ਦੀਆਂ ਅਸੈਂਬਲੀ ਚੋਣਾਂ 'ਚ ਹੋਈ ਸੀ ‘ਮੈਚ ਫਿਕਸਿੰਗ’: ਰਾਹੁਲ ਦਾ ਦਾਅਵਾ
  • canadian citizen boy used to supply drugs in jalandhar
    ਕੈਨੇਡਾ ਸਿਟੀਜ਼ਨ ਬੰਦਾ ਜਲੰਧਰ 'ਚ ਕਰਦਾ ਸੀ ਨਸ਼ਾ ਸਪਲਾਈ
  • the case of selling a woman reached the punjab women s commission
    ਔਰਤ ਨੂੰ ਖਿਡੌਣੇ ਵਾਂਗ ਵੇਚਣ ਦਾ ਮਾਮਲਾ ਪੰਜਾਬ ਮਹਿਲਾ ਕਮਿਸ਼ਨ ਤੱਕ ਪੁੱਜਾ, ਸਖ਼ਤ...
  • war on drugs
    ‘ਯੁੱਧ ਨਸ਼ਿਆਂ ਵਿਰੁੱਧ’ ਦੇ 100 ਦਿਨ ਪੂਰੇ, 78.52 ਕਰੋੜ ਰੁਪਏ ਦੀਆਂ ਜਾਇਦਾਦਾਂ...
  • heat breaks records in punjab
    ਪੰਜਾਬ 'ਚ ਗਰਮੀ ਨੇ ਤੋੜੇ ਰਿਕਾਰਡ, ਸੂਬੇ ਦੇ 10 ਜ਼ਿਲ੍ਹਿਆਂ 'ਚ Alert ਜਾਰੀ
  • government holiday declared in punjab tomorrow
    ਪੰਜਾਬ 'ਚ ਭਲਕੇ ਸਰਕਾਰੀ ਛੁੱਟੀ ਦਾ ਐਲਾਨ! ਬੰਦ ਰਹਿਣਗੇ ਸਾਰੇ ਦਫ਼ਤਰ
  • punjab new
    ਪੰਜਾਬ 'ਚ 20 ਜੂਨ ਤੋਂ ਲਾਗੂ ਹੋਣ ਜਾ ਰਿਹੈ ਨਵਾਂ ਸਿਸਟਮ! CM ਮਾਨ ਨੇ ਕਰ ਦਿੱਤਾ...
  • punjab vehicles challan
    ਪੰਜਾਬ ਦੇ ਵਾਹਨ ਚਾਲਕਾਂ ਲਈ ਖੜ੍ਹੀ ਹੋਈ ਨਵੀਂ ਮੁਸੀਬਤ! ਟ੍ਰੈਫ਼ਿਕ ਚਾਲਾਨ ਕੱਟੇ...
  • punjab weather update
    ਪੰਜਾਬ 'ਚ ਅਸਮਾਨੋਂ ਵਰ੍ਹ ਰਹੀ ਅੱਗ! ਲੂ ਨੇ ਲਈ ਵਿਅਕਤੀ ਦੀ ਜਾਨ; ਪੜ੍ਹੋ ਆਪਣੇ...
Trending
Ek Nazar
atmosphere in amritsar

ਅੰਮ੍ਰਿਤਸਰ ’ਚ ਬਣਿਆ ਕਰਫਿਊ ਵਰਗਾ ਮਾਹੌਲ !

free facility provided to local vehicle drivers at toll plaza has been closed

ਪੰਜਾਬ 'ਚ ਮੁਫ਼ਤ ਟੋਲ ਦੀ ਸਹੂਲਤ ਖਤਮ, ਨਵੇਂ ਨਿਯਮਾਂ ਨੇ ਖੜ੍ਹਾ ਕੀਤਾ ਵਿਵਾਦ

42 university students offered jobs by multinational companies

GNDU ਦੇ ਵਿਦਿਆਰਥੀਆਂ ਦੀ ਡਿਗਰੀ ਤੋਂ ਪਹਿਲਾਂ ਨੌਕਰੀ ਪੱਕੀ! ਵੱਡੀਆਂ ਕੰਪਨੀਆਂ ਤੋਂ...

anil vij economy country gdp

ਜਲਦ ਹੀ ਅਰਥਵਿਵਸਥਾ 'ਚ ਤੀਜੇ ਨੰਬਰ 'ਤੇ ਹੋਵੇਗਾ ਸਾਡਾ ਦੇਸ਼ : ਅਨਿਲ ਵਿਜ

2 elderly people climbed a 150 feet high electricity tower

150 ਫੁੱਟ ਉੱਚੇ ਬਿਜਲੀ ਟਾਵਰ 'ਤੇ ਚੜ੍ਹੇ 2 ਬਜ਼ੁਰਗ, ਮਾਮਲਾ ਕਰੇਗਾ ਹੈਰਾਨ

heat breaks records in punjab

ਪੰਜਾਬ 'ਚ ਗਰਮੀ ਨੇ ਤੋੜੇ ਰਿਕਾਰਡ, ਸੂਬੇ ਦੇ 10 ਜ਼ਿਲ੍ਹਿਆਂ 'ਚ Alert ਜਾਰੀ

government holiday declared in punjab tomorrow

ਪੰਜਾਬ 'ਚ ਭਲਕੇ ਸਰਕਾਰੀ ਛੁੱਟੀ ਦਾ ਐਲਾਨ! ਬੰਦ ਰਹਿਣਗੇ ਸਾਰੇ ਦਫ਼ਤਰ

jewellers shops in nawanshahr will remain closed for 4 days

Punjab: 26 ਤੋਂ ਲੈ ਕੇ 29 ਜੂਨ ਲਈ ਹੋਇਆ ਵੱਡਾ ਐਲਾਨ, ਖੜ੍ਹੀ ਹੋਵੇਗੀ ਨਵੀਂ...

abdul hamid returned home

ਬੰਗਲਾਦੇਸ਼ ਦੇ ਸਾਬਕਾ ਰਾਸ਼ਟਰਪਤੀ ਅਬਦੁਲ ਹਾਮਿਦ ਵਿਦੇਸ਼ ਤੋਂ ਪਰਤੇ ਘਰ

heatwave in punjab

ਤੰਦੂਰ ਵਾਂਗ ਤਪੇਗਾ ਪੰਜਾਬ, 13 ਜੂਨ ਤੱਕ ਹੀਟ ਵੇਵ, ਮੌਸਮ ਵਿਭਾਗ ਵੱਲੋਂ ਚੇਤਾਵਨੀ...

big relief for the people of punjab from the mann government

ਮਾਨ ਸਰਕਾਰ ਵੱਲੋਂ ਪੰਜਾਬ ਵਾਸੀਆਂ ਲਈ ਵੱਡੀ ਰਾਹਤ, 18 ਜ਼ਿਲ੍ਹਿਆਂ ਦੇ ਲੋਕਾਂ ਨੂੰ...

water crisis in muslim country

ਇਸ ਮੁਸਲਿਮ ਦੇਸ਼ 'ਚ ਜਲ ਸੰਕਟ, 2030 ਤੱਕ ਪੈ ਸਕਦੇ ਸੋਕਾ

india vizhinjam port world container ship

ਭਾਰਤ ਦੀ ਵਿਝਿੰਜਮ ਬੰਦਰਗਾਹ ’ਤੇ ਪੁੱਜਾ ਦੁਨੀਆ ਦਾ ਸਭ ਤੋਂ ਵੱਡਾ ਕੰਟੇਨਰ ਜਹਾਜ਼

hezbollah member killed in israeli airstrike

ਇਜ਼ਰਾਈਲੀ ਹਵਾਈ ਹਮਲੇ 'ਚ ਹਿਜ਼ਬੁੱਲਾ ਮੈਂਬਰ ਦੀ ਮੌਤ, 3 ਨਾਗਰਿਕ ਜ਼ਖਮੀ

russia destroyed abrams tanks

ਰੂਸ ਨੇ ਦਿਖਾਇਆ ਦਮ, ਅਮਰੀਕਾ ਵੱਲੋਂ ਯੂਕ੍ਰੇਨ ਨੂੰ ਦਿੱਤੇ 26 ਅਬਰਾਮ ਟੈਂਕ ਕੀਤੇ...

two indian women detained at singapore

ਸਿੰਗਾਪੁਰ ਦੇ ਚਾਂਗੀ ਹਵਾਈ ਅੱਡੇ 'ਤੇ ਚੋਰੀ ਦੇ ਦੋਸ਼ 'ਚ ਦੋ ਭਾਰਤੀ ਔਰਤਾਂ ਹਿਰਾਸਤ...

disclosure about mla raman arora black money made white

MLA ਰਮਨ ਅਰੋੜਾ ਦੀ ਖੇਡ, Black Money ਨੂੰ ਇੰਝ ਕੀਤਾ White, ਹੈਰਾਨ ਕਰੇਗਾ...

israeli forces intercept ship  detained greta thunberg and others

ਇਜ਼ਰਾਈਲੀ ਫੌਜ ਨੇ ਰੋਕਿਆ ਜਹਾਜ਼; ਗ੍ਰੇਟਾ ਥਨਬਰਗ ਅਤੇ ਹੋਰਾਂ ਨੂੰ ਲਿਆ ਹਿਰਾਸਤ 'ਚ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • constable recruitment 2025
      12ਵੀਂ ਪਾਸ ਲਈ ਨਿਕਲੀ ਕਾਂਸਟੇਬਲ ਦੀ ਭਰਤੀ, ਜਾਣੋ ਯੋਗਤਾ ਸਣੇ ਹੋਰ ਵੇਰਵੇ
    • 75th death anniversary of sant baba prem singh ji murali wale celebrated
      ਸ਼ਰਧਾ ਨਾਲ ਮਨਾਈ ਸੰਤ ਬਾਬਾ ਪ੍ਰੇਮ ਸਿੰਘ ਜੀ ਮੁਰਾਲੇ ਵਾਲਿਆਂ ਦੀ 75ਵੀਂ ਬਰਸੀ,...
    • bribes in the name of getting early darshan in   famous temples of country
      ‘ਦੇਸ਼ ਦੇ ਪ੍ਰਸਿੱਧ ਮੰਦਰਾਂ ’ਚ’ ਛੇਤੀ ਦਰਸ਼ਨ ਕਰਵਾਉਣ ਦੇ ਨਾਂ ’ਤੇ ਰਿਸ਼ਵਤ
    • sagittarius people will be spending money  you too should check
      ਧਨੁ ਰਾਸ਼ੀ ਵਾਲਿਆਂ ਦਾ ਸਿਤਾਰਾ ਖਰਚਿਆਂ ਵਾਲਾ ਰਹੇਗਾ, ਤੁਸੀਂ ਵੀ ਦੇਖੋ ਆਪਣੀ ਰਾਸ਼ੀ
    • 1100 ticketless passengers caught during special drive
      ਸਪੈਸ਼ਲ ਡ੍ਰਾਈਵ ਦੌਰਾਨ ਕਾਬੂ ਕੀਤੇ 1100 ਬਿਨਾਂ ਟਿਕਟ ਯਾਤਰੀ, 7 ਲੱਖ ਰੁਪਏ ਵਸੂਲੇ
    • punjab weather update
      ਪੰਜਾਬ 'ਚ ਅਸਮਾਨੋਂ ਵਰ੍ਹ ਰਹੀ ਅੱਗ! ਲੂ ਨੇ ਲਈ ਵਿਅਕਤੀ ਦੀ ਜਾਨ; ਪੜ੍ਹੋ ਆਪਣੇ...
    • if you also get your bike  s tank filled  be careful
      ਜੇ ਤੁਸੀਂ ਵੀ ਕਰਵਾਉਂਦੇ ਹੋ ਬਾਈਕ ਦੀ ਟੈਂਕੀ ਫੁਲ ਤਾਂ ਹੋ ਜਾਓ ਸਾਵਧਾਨ, ਇਸ...
    • punjab vehicles challan
      ਪੰਜਾਬ ਦੇ ਵਾਹਨ ਚਾਲਕਾਂ ਲਈ ਖੜ੍ਹੀ ਹੋਈ ਨਵੀਂ ਮੁਸੀਬਤ! ਟ੍ਰੈਫ਼ਿਕ ਚਾਲਾਨ ਕੱਟੇ...
    • national highway accident
      ਪੰਜਾਬ 'ਚ ਨੈਸ਼ਨਲ ਹਾਈਵੇਅ 'ਤੇ ਵਾਪਰਿਆ ਭਿਆਨਕ ਹਾਦਸਾ! ਔਰਤ ਦੀ ਗਈ ਜਾਨ, ਕਈ ਹੋਰ...
    • firing outside shops in surrey in the early hours of the morning
      Surrey 'ਚ ਦੁਕਾਨਾਂ ਦੇ ਬਾਹਰ ਤੜਕੇ ਹੋਈ ਫਾਇਰਿੰਗ, ਲਕਸ਼ਮੀ ਨਾਰਾਇਣ ਮੰਦਰ ਦੇ...
    • cm mann sc debt
      SC ਭਾਈਚਾਰੇ ਦੇ ਲੋਕਾਂ ਦਾ 67.84 ਕਰੋੜ ਰੁਪਏ ਦਾ ਕਰਜ਼ਾ ਮੁਆਫ਼ ਕਰਨ ’ਤੇ...
    • ਮਾਲਵਾ ਦੀਆਂ ਖਬਰਾਂ
    • police border punjab
      ਪੁਲਸ ਨੇ ਸੀਲ ਕੀਤੀਆਂ ਪੰਜਾਬ ਦੀ ਹੱਦਾਂ, ਵੱਡੇ ਪੱਧਰ 'ਤੇ ਸ਼ੁਰੂ ਹੋਈ ਕਾਰਵਾਈ
    • power minister punjab pspcl
      ਪੰਜਾਬ ਵਾਸੀਆਂ ਲਈ ਅਹਿਮ ਖ਼ਬਰ, ਬਿਜਲੀ ਮੰਤਰੀ ਨੇ ਕੀਤਾ ਵੱਡਾ ਐਲਾਨ
    • toll plaza punjab computer operator
      ਪਟਿਆਲਾ ਦੇ ਟੋਲ ਪਲਾਜ਼ਾ 'ਤੇ ਅੱਧੀ ਰਾਤ ਨੂੰ ਪੈ ਗਿਆ ਭੜਥੂ, ਚੱਲੇ ਹਥਿਆਰ
    • woman  police  patiala
      ਪੰਜਾਬ ਵਿਚ ਵੱਡੀ ਵਾਰਦਾਤ, ਬੇਰਹਿਮੀ ਨਾਲ ਔਰਤ ਦਾ ਕਤਲ
    • dc office  patiala  record room  fire
      ਪਟਿਆਲਾ : ਡੀ. ਸੀ. ਦਫਤਰ ਦੀ ਇਮਾਰਤ 'ਚ ਲੱਗੀ ਅੱਗ, ਪਈਆਂ ਭਾਜੜਾਂ
    • death case
      ਪੈਡ ਤੋਂ ਡਿੱਗਣ ਨਾਲ ਮਿਸਤਰੀ ਦੀ ਮੌਤ
    • finally the punjabi who won the lottery worth 5 lakhs has been found
      ਆਖ਼ਰ ਲੱਭ ਹੀ ਗਿਆ 5 ਲੱਖ ਦੀ ਲਾਟਰੀ ਜਿੱਤਣ ਵਾਲਾ ਪੰਜਾਬੀ, ਪੈਸੇ ਲੈਣ ਪੁੱਜਾ ਹੋਇਆ...
    • 13 mobile phones recovered from central jail
      ਕੇਂਦਰੀ ਜੇਲ੍ਹ ’ਚੋਂ 13 ਮੋਬਾਇਲ ਫੋਨ ਬਰਾਮਦ, ਕੇਸ ਦਰਜ
    • arrested case
      ਵਿਆਹੁਤਾ ਦੀ ਮੌਤ ਦੇ ਮਾਮਲੇ 'ਚ ਸਹੁਰਾ ਗ੍ਰਿਫ਼ਤਾਰ, ਪਤੀ ਫ਼ਰਾਰ
    • person arrested taking drugs
      ਨਸ਼ਾ ਕਰ ਰਹੇ ਨੌਜਵਾਨ ਨੂੰ ਪੁਲਸ ਨੇ ਰੰਗੇ ਹੱਥੀਂ ਕੀਤਾ ਕਾਬੂ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +