Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, MAY 18, 2026

    1:47:50 PM

  • powercom department punjab employees

    ਪਾਵਰਕਾਮ ਵਿਭਾਗ 'ਚ ਫਿਰ ਪੈ ਗਿਆ ਵੱਡਾ ਪੰਗਾ,...

  • enforcement directorate  raids in punjab

    ਈ. ਡੀ. ਵੱਲੋਂ ਪੰਜਾਬ ਵਿਚ ਫਿਰ ਵੱਡੀ ਰੇਡ, ਵੱਡੇ...

  • amritsar police arrests accused with 4 pistols and heroin

    ਅੰਮ੍ਰਿਤਸਰ ਪੁਲਸ ਵੱਲੋਂ 7 ਪਿਸਤੌਲਾਂ ਤੇ ਹੈਰੋਇਨ...

  • big news limit imposed on petrol and diesel in chandigarh

    ਵੱਡੀ ਖ਼ਬਰ : ਚੰਡੀਗੜ੍ਹ ’ਚ ਪੈਟਰੋਲ-ਡੀਜ਼ਲ ’ਤੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Malwa News
  • Chandigarh
  • ਨਾਬਾਲਗਾਂ ਨੂੰ ਸ਼ਰਾਬ ਪਰੋਸਣ ਵਿਰੁੱਧ ਆਬਕਾਰੀ ਵਿਭਾਗ ਵੱਲੋਂ ਦੋ ਦਿਨਾਂ ਮੁਹਿੰਮ ਚਲਾਈ ਗਈ: ਮੰਤਰੀ ਹਰਪਾਲ ਚੀਮਾ

MALWA News Punjabi(ਮਾਲਵਾ)

ਨਾਬਾਲਗਾਂ ਨੂੰ ਸ਼ਰਾਬ ਪਰੋਸਣ ਵਿਰੁੱਧ ਆਬਕਾਰੀ ਵਿਭਾਗ ਵੱਲੋਂ ਦੋ ਦਿਨਾਂ ਮੁਹਿੰਮ ਚਲਾਈ ਗਈ: ਮੰਤਰੀ ਹਰਪਾਲ ਚੀਮਾ

  • Edited By Shivani Bassan,
  • Updated: 01 Sep, 2024 05:50 PM
Chandigarh
excise department launched two day campaign against serving liquor to minors
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ- ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਦੱਸਿਆ ਕਿ ਨਾਬਾਲਗ ਗਾਹਕਾਂ ਨੂੰ ਸ਼ਰਾਬ ਪਰੋਸਣ ਵਾਲੇ ਠੇਕਿਆਂ, ਹੋਟਲਾਂ, ਕਲੱਬ, ਬਾਰ, ਅਤੇ ਪੱਬ ਵਿਰੁੱਧ ਸਖ਼ਤ ਕਾਰਵਾਈ ਕਰਨ ਲਈ ਆਬਕਾਰੀ ਵਿਭਾਗ ਦੀ ਲੁਧਿਆਣਾ ਪੂਰਬੀ ਰੇਂਜ ਵੱਲੋਂ 30 ਅਤੇ 31 ਅਗਸਤ ਨੂੰ ਦੋ ਰੋਜ਼ਾ ਵਿਸ਼ੇਸ਼ ਇਨਫੋਰਸਮੈਂਟ ਮੁਹਿੰਮ ਚਲਾਈ ਗਈ। ਇਥੇ ਜਾਰੀ ਪ੍ਰੈਸ ਬਿਆਨ ਰਾਹੀਂ ਇਹ ਜਾਣਕਾਰੀ ਦਿੰਦਿਆਂ ਕਰ ਤੇ ਆਬਕਾਰੀ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਇਸ ਦੋ ਰੋਜ਼ਾ ਇਨਫੋਰਸਮੈਂਟ ਮੁਹਿੰਮ ਦੌਰਾਨ 23 ਅਹਾਤਿਆਂ ਦਾ ਨਿਰੀਖਣ ਕੀਤਾ ਗਿਆ ਅਤੇ ਇਹ ਪਾਇਆ ਗਿਆ ਕਿ 9 ਬਾਰਾਂ ਨਾਬਾਲਗਾਂ ਨੂੰ ਸ਼ਰਾਬ ਪਰੋਸ ਕੇ ਕਾਨੂੰਨ ਦੀ ਉਲੰਘਣਾ ਕਰ ਰਹੀਆਂ ਸਨ।  ਉਨ੍ਹਾਂ ਦੱਸਿਆ ਕਿ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ- ਕੇਂਦਰੀ ਜੇਲ੍ਹ 'ਚ ਬੰਦ ਨੌਜਵਾਨ ਦੀ ਹੋਈ ਮੌਤ, ਪਰਿਵਾਰ ਨੇ ਰੋ-ਰੋ ਜੇਲ੍ਹ ਪ੍ਰਸ਼ਾਸਨ ਦੇ ਲਾਏ ਇਲਜ਼ਾਮ

ਆਬਕਾਰੀ ਤੇ ਕਰ ਮੰਤਰੀ ਨੇ ਕਿਹਾ ਕਿ ਇਹ ਮੁਹਿੰਮ ਨਿਰੰਤਰ ਜਾਰੀ ਯਤਨਾਂ ਦਾ ਹਿੱਸਾ ਹੈ ਅਤੇ ਵਧੀਕ ਮੁੱਖ ਸਕੱਤਰ ਕਮ ਵਿੱਤ ਕਮਿਸ਼ਨਰ (ਕਰ) ਵਿਕਾਸ ਪ੍ਰਤਾਪ ਸਿੰਘ ਅਤੇ ਆਬਕਾਰੀ ਤੇ ਕਰ ਕਮਿਸ਼ਨਰ ਵਰੁਣ ਰੂਜਮ ਦੀ ਸਿੱਧੀ ਨਿਗਰਾਨੀ ਹੇਠ ਰਾਜ ਦੇ ਵੱਖ-ਵੱਖ ਹਿੱਸਿਆਂ ਵਿੱਚ ਅਜਿਹੀਆਂ ਕਾਰਵਾਈਆਂ ਨਿਯਮਿਤ ਤੌਰ 'ਤੇ  ਕੀਤੀਆਂ ਜਾਣਗੀਆਂ।  ਉਨ੍ਹਾਂ ਕਿਹਾ ਕਿ ਇਨਫੋਰਸਮੈਂਟ ਟੀਮਾਂ ਨੂੰ ਕਾਨੂੰਨ ਦੀ ਸਖ਼ਤੀ ਨਾਲ ਪਾਲਣਾ ਨੂੰ ਯਕੀਨੀ ਬਣਾਉਣ ਲਈ ਸ਼ਰਾਬ ਵਿਕਰੇਤਾਵਾਂ ਦੇ ਸਥਾਨਾਂ ਦੀ ਲਗਾਤਾਰ ਨਿਗਰਾਨੀ ਅਤੇ ਨਿਰੀਖਣ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।  ਉਨ੍ਹਾਂ ਕਿਹਾ ਕਿ ਪੰਜਾਬ ਇਨਟੌਕਸਿਕੈਂਟਸ ਲਾਇਸੈਂਸ ਐਂਡ ਸੇਲਜ਼ ਆਰਡਰ 1956 ਦੇ ਤਹਿਤ ਕਿਸੇ ਵੀ ਲਾਇਸੰਸਧਾਰਕ ਲਈ 25 ਸਾਲ ਤੋਂ ਘੱਟ ਉਮਰ ਦੇ ਵਿਅਕਤੀਆਂ ਨੂੰ ਸ਼ਰਾਬ ਵੇਚਣ ਦੀ ਮਨਾਹੀ ਹੈ ਅਤੇ ਇਸ ਕਾਨੂੰਨ ਦੀ ਉਲੰਘਣਾ ਕਰਨ 'ਤੇ ਮੁਕੱਦਮਾ ਚਲਾਇਆ ਜਾ ਸਕਦਾ ਹੈ ਅਤੇ ਸ਼ਰਾਬ ਵੇਚਣ ਦੇ ਲਾਇਸੈਂਸ ਨੂੰ ਮੁਅੱਤਲ ਕੀਤਾ ਜਾ ਸਕਦਾ ਹੈ।

ਇਹ ਵੀ ਪੜ੍ਹੋ- ਪੰਜਾਬ 'ਚ 16 ਸਾਲਾ ਨਾਬਾਲਗ ਕੁੜੀ ਨੇ ਦਿੱਤਾ ਬੱਚੇ ਨੂੰ ਜਨਮ

ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਦੋ ਰੋਜ਼ਾ ਮੁਹਿੰਮ ਦੌਰਾਨ ਸਬੰਧਤ ਅਦਾਰਿਆਂ ਦੇ ਮਾਲਕਾਂ ਅਤੇ ਪ੍ਰਬੰਧਕਾਂ ਨੂੰ ਨੌਜਵਾਨਾਂ ਅਤੇ ਸਮਾਜ ਪ੍ਰਤੀ ਉਨ੍ਹਾਂ ਦੀਆਂ ਅਹਿਮ ਸਮਾਜਿਕ ਜ਼ਿੰਮੇਵਾਰੀਆਂ ਬਾਰੇ ਵੀ ਯਾਦ ਕਰਵਾਇਆ ਗਿਆ।  ਉਨ੍ਹਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਸ਼ਰਾਬ ਪਰੋਸਣ ਤੋਂ ਪਹਿਲਾਂ ਗਾਹਕਾਂ ਦੀ ਉਮਰ ਦੀ ਤਸਦੀਕ ਸਮੇਤ ਆਬਕਾਰੀ ਪ੍ਰਬੰਧਾਂ ਅਤੇ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਕਰਨ। ਆਬਕਾਰੀ ਅਤੇ ਕਰ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਵਿਭਾਗ ਵੱਲੋਂ ਬਾਰ ਮਾਲਕਾਂ ਅਤੇ ਪ੍ਰਬੰਧਕਾਂ ਨੂੰ ਕਾਨੂੰਨ ਦੁਆਰਾ ਲੋੜੀਂਦੀਆਂ ਕਾਨੂੰਨੀ ਚੇਤਾਵਨੀਆਂ ਨੂੰ ਪ੍ਰਮੁੱਖਤਾ ਨਾਲ ਪ੍ਰਦਰਸ਼ਿਤ ਕਰਨ ਅਤੇ ਉਨ੍ਹਾਂ ਦੀਆਂ ਸੰਚਾਲਨ ਪ੍ਰਕਿਰਿਆਵਾਂ ਦੀ ਸਮੀਖਿਆ ਕਰਨ ਲਈ ਨਿਰਦੇਸ਼ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਇੰਨਾ ਸ਼ਰਾਬ ਵਿਕਰੇਤਾਵਾਂ ਨੂੰ ਭਵਿੱਖ ਵਿੱਚ ਹੋਣ ਵਾਲੀਆਂ ਉਲੰਘਣਾਵਾਂ ਤੋਂ ਬਚਣ ਲਈ ਆਪਣੇ ਸਟਾਫ ਨੂੰ ਲੋੜੀਂਦੀ ਸਿਖਲਾਈ ਦੇਣ ਲਈ ਵੀ ਕਿਹਾ ਗਿਆ ਹੈ।

ਇਹ ਵੀ ਪੜ੍ਹੋ- ਆਪਣੀ ਹੀ 6 ਸਾਲਾ ਬੱਚੀ ਨਾਲ ਪਿਓ ਨੇ ਕੀਤਾ ਜਬਰ-ਜ਼ਿਨਾਹ, ਅਦਾਲਤ ਨੇ ਸੁਣਾਈ ਫਾਂਸੀ ਦੀ ਸਜ਼ਾ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Excise department
  • two day campaign
  • liquor
  • minors
  • Minister Harpal Cheema
  • ਆਬਕਾਰੀ ਵਿਭਾਗ
  • ਦੋ ਰੋਜ਼ਾ ਮੁਹਿੰਮ
  • ਸ਼ਰਾਬ
  • ਨਾਬਾਲਗ
  • ਮੰਤਰੀ ਹਰਪਾਲ ਚੀਮਾ

ਖੇਤਾਂ 'ਚ ਕੰਮ ਕਰਦਿਆਂ ਮਜਦੂਰ ਨੂੰ ਮੌਤ ਨੇ ਪਾਇਆ ਘੇਰਾ, ਤੜਫ਼-ਤੜਫ਼ ਕੇ ਨਿਕਲੀ ਜਾਨ

NEXT STORY

Stories You May Like

  • excise department action
    ਆਬਕਾਰੀ ਵਿਭਾਗ ਦੀ ਕਾਰਵਾਈ, ਹੋਟਲ ’ਚੋਂ ਮਿਲੀਆਂ ਵਿਦੇਸ਼ੀ ਸ਼ਰਾਬ ਦੀਆਂ ਖਾਲੀ ਬੋਤਲਾਂ ਕੀਤੀਆਂ ਨਸ਼ਟ
  • war against dengue in ludhiana
    ਲੁਧਿਆਣਾ 'ਚ ਡੇਂਗੂ ਵਿਰੁੱਧ ਜੰਗ: ਸਿਹਤ ਵਿਭਾਗ ਨੇ ਵਿੱਢੀ ਵੱਡੀ ਮੁਹਿੰਮ
  • 15 thousand milliliters of illicit liquor seized
    15 ਹਜ਼ਾਰ ਮਿਲੀ ਲੀਟਰ ਨਾਜਾਇਜ਼ ਸ਼ਰਾਬ ਬਰਾਮਦ, ਅਣਪਛਾਤੇ ਵਿਅਕਤੀ ਵਿਰੁੱਧ ਕੇਸ ਦਰਜ
  • big action by excise department and police in gurdaspur
    ਗੁਰਦਾਸਪੁਰ ’ਚ ਆਬਕਾਰੀ ਵਿਭਾਗ ਤੇ ਪੁਲਸ ਦਾ ਵੱਡਾ ਐਕਸ਼ਨ, 54 ਹਜ਼ਾਰ ਕਿੱਲੋ ਲਾਹਣ ਕੀਤੀ ਨਸ਼ਟ
  • lahan seized from the mand area across the river
    ਆਬਕਾਰੀ ਵਿਭਾਗ ਦਾ ਵੱਡਾ ਐਕਸ਼ਨ: ਦਰਿਆ ਪਾਰ ਮੰਡ ਖੇਤਰ 'ਚੋਂ 5000 ਲੀਟਰ ਲਾਹਣ ਬਰਾਮਦ
  • anti sabotage team on alert in gurdaspur amid blast incidents
    ਵਿਸਫੋਟਾਂ ਦੀਆਂ ਘਟਨਾਵਾਂ ਦੌਰਾਨ ਗੁਰਦਾਸਪੁਰ ’ਚ ਐਂਟੀ ਸਾਬੋਟੇਜ ਟੀਮ ਅਲਰਟ, ਜਨਤਕ ਥਾਵਾਂ ’ਤੇ ਚਲਾਈ ਚੈਕਿੰਗ ਮੁਹਿੰਮ
  • jammu kashmir government  liquor ban
    ਕੇਂਦਰ ਮਾਲੀਆ ਨੁਕਸਾਨ ਦੀ ਭਰਪਾਈ ਕਰੇ, ਜੰਮੂ-ਕਸ਼ਮੀਰ ਸਰਕਾਰ ਦੋ ਮਿੰਟਾਂ 'ਚ ਸ਼ਰਾਬ 'ਤੇ ਲਗਾਏ ਪਾਬੰਦੀ: ਫਾਰੂਕ
  • car with illegal liquor seized
    ਨਾਜਾਇਜ਼ ਸ਼ਰਾਬ ਸਮੇਤ ਕਾਰ ਬਰਾਮਦ, ਚਾਲਕ ਫਰਾਰ
  • ed powercom chairman and director investigation
    ਮੰਤਰੀ ਸੰਜੀਵ ਅਰੋੜਾ ਦੀ ਗ੍ਰਿਫ਼ਤਾਰੀ ਮਗਰੋਂ ED ਦੀ ਕਾਰਵਾਈ ਤੇਜ਼, ਪਾਵਰਕਾਮ...
  • servant raped girl by forcing her to drink alcohol
    ਪੰਜਾਬ ਸ਼ਰਮਸਾਰ! ਨੌਕਰ ਨੇ ਰੋਲ਼ੀ ਨਾਬਾਲਗ ਕੁੜੀ ਦੀ ਪੱਤ, ਜਬਰੀ ਸ਼ਰਾਬ ਪਿਲਾ ਕੇ...
  • electricity consumers beware big news regarding pspcl meters
    ਬਿਜਲੀ ਖ਼ਪਤਕਾਰ ਸਾਵਧਾਨ! PSPCL ਦੇ ਮੀਟਰਾਂ ਨੂੰ ਲੈ ਕੇ ਵੱਡੀ ਖ਼ਬਰ, ਜਾਰੀ ਹੋਏ...
  • major accident on goraya phillaur national highway
    ਗੋਰਾਇਆ-ਫਿਲੌਰ  NH 'ਤੇ ਵੱਡਾ ਹਾਦਸਾ! ਟਰਾਲੇ ਹੇਠਾਂ ਫਸਿਆ ਮੋਟਰਸਾਈਕਲ, ਇਕ ਦੀ...
  • corporation has changed the design of the fencing
    ਨਿਗਮ ਨੇ ਬਦਲਿਆ ਨਹਿਰ ਕੰਢੇ ਫੈਂਸਿੰਗ ਦਾ ਡਿਜ਼ਾਈਨ, ਹੁਣ ਪਟੜੀ ਛੱਡ ਕੇ ਕੀਤੀ...
  • power cut
    ਭਲਕੇ ਬਿਜਲੀ ਰਹੇਗੀ ਬੰਦ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...
  • most of the street lights out of order
    ਜਲੰਧਰ: ਹਨੇਰੇ 'ਚ ਡੁੱਬੀ 120 ਫੁੱਟੀ ਰੋਡ, ਲੁੱਟ-ਖੋਹ ਦੀਆਂ ਵਾਰਦਾਤਾਂ ਦਾ ਵਧਿਆ...
  • government holiday to be observed in punjab on wednesday
    ਪੰਜਾਬ 'ਚ ਬੁੱਧਵਾਰ ਨੂੰ ਰਹੇਗੀ ਸਰਕਾਰੀ ਛੁੱਟੀ! ਬੰਦ ਰਹਿਣਗੇ ਸਕੂਲ-ਕਾਲਜ ਤੇ...
Trending
Ek Nazar
2026 fifa world cup

ਹੈਤੀ ਵੱਲੋਂ  2026 ਫੀਫਾ ਵਰਲਡ ਕੱਪ ਲਈ ਟੀਮ ਦਾ ਐਲਾਨ

servant raped girl by forcing her to drink alcohol

ਪੰਜਾਬ ਸ਼ਰਮਸਾਰ! ਨੌਕਰ ਨੇ ਰੋਲ਼ੀ ਨਾਬਾਲਗ ਕੁੜੀ ਦੀ ਪੱਤ, ਜਬਰੀ ਸ਼ਰਾਬ ਪਿਲਾ ਕੇ...

5300 chickens die pultry farm electricity

ਨਾਂ ਬੀਮਾਰੀ, ਨਾਂ ਵਾਇਰਸ... ਇੱਕੋ ਝਟਕੇ 'ਚ ਮਰੀਆਂ 5,300 ਮੁਰਗੀਆਂ! ਓਡੀਸ਼ਾ...

17 ips 3 hps officers transfers

ਵੱਡਾ ਪ੍ਰਸ਼ਾਸਨਿਕ ਫੇਰਬਦਲ, ਹਰਿਆਣਾ 'ਚ 17 IPS ਤੇ 3 HPS ਅਧਿਕਾਰੀਆਂ ਦੇ ਹੋਏ...

punjab kings can still reach the playoffs

IPL 2026: ਪੰਜਾਬ ਕਿੰਗਜ਼ ਅਜੇ ਵੀ ਪਹੁੰਚ ਸਕਦੀ Playoff 'ਚ !  ਜਾਣੋ ਪੂਰਾ...

it will rain heavily tomorrow

ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ

suspected case of hantavirus in canada

ਕੈਨੇਡਾ 'ਚ ਹੰਟਾਵਾਇਰਸ ਦਾ ਸ਼ੱਕੀ ਮਾਮਲਾ, ਕਰੂਜ਼ ਤੋਂ ਪਰਤਿਆ ਯਾਤਰੀ ਸੰਕ੍ਰਮਿਤ

pickup truck falls

ਚੀਨ : ਪੁੱਲ ਤੋਂ ਡਿੱਗਿਆ ਪਿਕਅੱਪ ਟਰੱਖ, 1 ਦੀ ਮੌਤ ਤੇ ਕਈ ਲਾਪਤਾ

kami rita sherpa created history

ਕਾਮੀ ਰੀਤਾ ਸ਼ੇਰਪਾ ਨੇ ਰਚਿਆ ਇਤਿਹਾਸ, 32ਵੀਂ ਵਾਰ ਫਤਹਿ ਕੀਤਾ ਮਾਊਂਟ ਐਵਰੈਸਟ

devotees pray from opening of the kartarpur sahib corridor in pakistan

ਗੁ. ਸ੍ਰੀ ਕਰਤਾਰਪੁਰ ਸਾਹਿਬ ਪਾਕਿਸਤਾਨ ਦਾ ਲਾਂਘਾ ਖੋਲ੍ਹਣ ਲਈ ਸੰਗਤਾਂ ਨੇ...

security forces in pakistan

ਪਾਕਿਸਤਾਨੀ ਸੁਰੱਖਿਆ ਬਲਾਂ ਨੂੰ ਵੱਡੀ ਸਫਲਤਾ, ਪੰਜ ਅੱਤਵਾਦੀ ਕੀਤੇ ਢੇਰ

homelessness people

2035 ਤੱਕ 4 ਗੁਣਾ ਵਧ ਸਕਦੀ ਹੈ ਬੇਘਰ ਲੋਕਾਂ ਦੀ ਗਿਣਤੀ! ਸਟੱਡੀ 'ਚ ਹੈਰਾਨੀਜਨਕ...

ravi mohan announces he won t do films until divorce is finalised

'ਜਦੋਂ ਤਲਾਕ ਨਹੀਂ ਹੋ ਜਾਂਦਾ, ਉਦੋਂ ਤੱਕ..!', ਮਸ਼ਹੂਰ ਅਦਾਕਾਰ ਨੇ ਰੋਂਦੇ-ਰੋਂਦੇ...

actress fiza ali

ਦੂਜਾ ਵਿਆਹ ਕਰਵਾ ਕੇ ਘਰ ਪਹੁੰਚੀ ਅਦਾਕਾਰਾ 'ਤੇ ਸੁੱਟੇ ਗਏ 'ਕਬਰਸਤਾਨ' ਦੇ ਫੁੱਲ...

600 meters away from the police station snatching screaming woman with child

ਜਲੰਧਰ: ਥਾਣੇ ਤੋਂ ਸਿਰਫ਼ 600 ਮੀਟਰ ਦੀ ਦੂਰੀ 'ਤੇ ਹੋਇਆ ਵੱਡਾ ਕਾਂਡ! ਮਦਦ ਲਈ...

the world will end on november 13th

13 ਨਵੰਬਰ ਨੂੰ ਖ਼ਤਮ ਹੋ ਜਾਵੇਗੀ ਦੁਨੀਆ ! 66 ਸਾਲ ਪੁਰਾਣੀ ਭਵਿੱਖਬਾਣੀ ਨੇ ਵਧਾਈ...

srilankan airlines

ਭਾਰਤੀ ਕਰਮਚਾਰੀਆਂ 'ਤੇ 22 ਮਿਲੀਅਨ ਰੁਪਏ ਦੀ ਧੋਖਾਧੜੀ ਦਾ ਦੋਸ਼, ਸ਼੍ਰੀਲੰਕਾ ਦਾ...

professor gurinder singh garry passes away

ਪ੍ਰੋਫੈਸਰ ਗੁਰਿੰਦਰ ਸਿੰਘ ਗੈਰੀ ਦਾ ਦਿਹਾਂਤ, ਪੰਜਾਬੀ ਭਾਈਚਾਰੇ 'ਚ ਸੋਗ ਦੀ ਲਹਿਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਲਵਾ ਦੀਆਂ ਖਬਰਾਂ
    • suicide case
      ਨੌਜਵਾਨ ਨੇ ਫ਼ਾਹਾ ਲੈ ਕੇ ਕੀਤੀ ਖ਼ੁਦਕੁਸ਼ੀ, ਮਾਮਲਾ ਦਰਜ
    • major accident on goraya phillaur national highway
      ਗੋਰਾਇਆ-ਫਿਲੌਰ  NH 'ਤੇ ਵੱਡਾ ਹਾਦਸਾ! ਟਰਾਲੇ ਹੇਠਾਂ ਫਸਿਆ ਮੋਟਰਸਾਈਕਲ, ਇਕ ਦੀ...
    • big relief to lakhs of neet ug students
      NEET UG ਦੇ ਲੱਖਾਂ ਵਿਦਿਆਰਥੀਆਂ ਨੂੰ ਵੱਡੀ ਰਾਹਤ, ਰੀ-ਐਗਜ਼ਾਮ ਤੋਂ ਪਹਿਲਾਂ NTA...
    • heat wave continues to wreak havoc in punjab big warning for next 6 days
      ਪੰਜਾਬ 'ਚ 'ਲੂ' ਦਾ ਕਹਿਰ ਜਾਰੀ, ਅਗਲੇ 6 ਦਿਨਾਂ ਲਈ ਵੱਡੀ ਚਿਤਾਵਨੀ, ਪੜ੍ਹੋ ਮੌਸਮ...
    • major action taken against akali leader of halka dakha
      ਹਲਕਾ ਦਾਖਾ ਦੇ ਅਕਾਲੀ ਆਗੂ ਖ਼ਿਲਾਫ਼ ਹੋ ਗਈ ਵੱਡੀ ਕਾਰਵਾਈ, ਇਸ ਮਾਮਲੇ 'ਚ ਹੋਈ FIR
    • man made video before dying
      ਮਰਨ ਤੋਂ ਪਹਿਲਾਂ ਵਿਅਕਤੀ ਨੇ ਬਣਾਈ ਵੀਡੀਓ, ਫਿਰ ਚੁੱਕਿਆ ਖੌਫਨਾਕ ਕਦਮ
    • a youth from village deepgarh died in a road accident in new zealand
      ਮੰਦਭਾਗੀ ਖ਼ਬਰ! ਪਿੰਡ ਦੀਪਗੜ੍ਹ ਦੇ ਨੌਜਵਾਨ ਦੀ ਨਿਊਜ਼ੀਲੈਂਡ ’ਚ ਸੜਕ ਹਾਦਸੇ ਦੌਰਾਨ...
    • several named in the case of snatching papers and assault
      ਪਾਤੜਾਂ ਪੁਲਸ ਵੱਲੋਂ ਦੋ ਵੱਖ-ਵੱਖ ਮੁਕੱਦਮੇ ਦਰਜ, ਕਾਗਜ਼ ਖੋਹਣ ਅਤੇ ਕੁੱਟਮਾਰ ਦੇ...
    • demand for postponement of mudki municipal council elections
      ਮੁੱਦਕੀ ਨਗਰ ਕੌਂਸਲ ਚੋਣਾਂ ਮੁਲਤਵੀ ਕਰਨ ਦੀ ਮੰਗ, ਭਾਜਪਾ ਨੇ ਚੋਣ ਕਮਿਸ਼ਨ ਤੇ DGP...
    • government holiday to be observed in punjab on wednesday
      ਪੰਜਾਬ 'ਚ ਬੁੱਧਵਾਰ ਨੂੰ ਰਹੇਗੀ ਸਰਕਾਰੀ ਛੁੱਟੀ! ਬੰਦ ਰਹਿਣਗੇ ਸਕੂਲ-ਕਾਲਜ ਤੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +