Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, JUN 03, 2025

    12:34:53 AM

  • baba venga  s prediction for the next 7 months   5 zodiac signs happy

    ਅਗਲੇ 7 ਮਹੀਨੇ... 5 ਰਾਸ਼ੀਆਂ ਵਾਲਿਆਂ ਨੂੰ ਖੁਸ਼ ਕਰ...

  • hospitals cannot ask for identity cards from rape victims undergoing abortions

    ਗਰਭਪਾਤ ਕਰਵਾਉਣ ਵਾਲੀਆਂ ਜਬਰ ਜ਼ਨਾਹ ਪੀੜਤਾਂ ਤੋਂ...

  • shivling changes color three times a day

    ਅਦਭੁਤ ਮੰਦਰ: ਦਿਨ 'ਚ ਤਿੰਨ ਵਾਰ ਰੰਗ ਬਦਲਦਾ ਹੈ...

  • russia ukraine peace talks end zelensky calls for ban on g7 session

    ਰੂਸ-ਯੂਕਰੇਨ ਸ਼ਾਤੀ ਗੱਲਬਾਤ ਖ਼ਤਮ, ਜ਼ੈਲੇਂਸਕੀ ਨੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • IPL 2025
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Malwa News
  • Sangrur-Barnala
  • ਅਕਾਲੀ ਦਲ (ਵਾਰਿਸ ਪੰਜਾਬ ਦੇ) ਵੱਲੋਂ ਜਥੇਬੰਦਕ ਢਾਂਚੇ ਦਾ ਵਿਸਥਾਰ, 5 ਮੁੱਖ ਬੁਲਾਰੇ ਨਿਯੁਕਤ

MALWA News Punjabi(ਮਾਲਵਾ)

ਅਕਾਲੀ ਦਲ (ਵਾਰਿਸ ਪੰਜਾਬ ਦੇ) ਵੱਲੋਂ ਜਥੇਬੰਦਕ ਢਾਂਚੇ ਦਾ ਵਿਸਥਾਰ, 5 ਮੁੱਖ ਬੁਲਾਰੇ ਨਿਯੁਕਤ

  • Edited By Shivani Attri,
  • Updated: 01 Jun, 2025 12:40 PM
Sangrur-Barnala
expansion of organizational structure by akali dal waris punjab de
  • Share
    • Facebook
    • Tumblr
    • Linkedin
    • Twitter
  • Comment

ਬਰਨਾਲਾ (ਵਿਵੇਕ ਸਿੰਧਵਾਨੀ, ਰਵੀ)- ਅਕਾਲੀ ਦਲ (ਵਾਰਿਸ ਪੰਜਾਬ ਦੇ) ਵੱਲੋਂ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਹੋਰ ਮਜ਼ਬੂਤ ਕਰਦੇ ਹੋਏ ਅੱਜ ਪੰਜ ਮੁੱਖ ਬੁਲਾਰਿਆਂ ਦੀ ਨਿਯੁਕਤੀ ਕੀਤੀ ਗਈ। ਇਸ ਸਬੰਧੀ ਐਡਵੋਕੇਟ ਰਾਜਦੇਵ ਸਿੰਘ ਖਾਲਸਾ ਸਾਬਕਾ ਮੈਂਬਰ ਪਾਰਲੀਮੈਂਟ ਦੀ ਬਰਨਾਲਾ ਵਿਖੇ ਰਹਾਇਸ਼ 'ਤੇ ਇਕ ਪ੍ਰੈੱਸ ਕਾਨਫ਼ਰੰਸ ਕੀਤੀ ਗਈ, ਜਿਸ 'ਚ ਮੁੱਖ ਸੇਵਾਦਾਰ ਅਤੇ ਭਾਈ ਅੰਮ੍ਰਿਤਪਾਲ ਸਿੰਘ ਦੇ ਪਿਤਾ ਬਾਪੂ ਤਰਸੇਮ ਸਿੰਘ ਵਿਸ਼ੇਸ਼ ਤੌਰ 'ਤੇ ਸ਼ਾਮਲ ਹੋਏ।

ਪਾਰਟੀ ਵੱਲੋਂ ਐਲਾਨ ਕੀਤਾ ਗਿਆ ਕਿ ਰਾਜਦੇਵ ਸਿੰਘ ਖਾਲਸਾ, ਜਸਕਰਨ ਸਿੰਘ ਕਾਹਨਸਿੰਘਵਾਲਾ, ਪ੍ਰੋਫ਼ੈਸਰ ਬੀਬੀ ਸਤਨਾਮ ਕੌਰ ਪਟਿਆਲਾ, ਸੁਖਦੇਵ ਸਿੰਘ ਸੰਧੂ ਕਾਦੀਆਂ ਅਤੇ ਪ੍ਰਗਟ ਸਿੰਘ ਮੀਆਂਵਿੰਡ ਨੂੰ ਮੁੱਖ ਬੁਲਾਰੇ ਵਜੋਂ ਨਿਯੁਕਤ ਕੀਤਾ ਗਿਆ ਹੈ। ਬਾਪੂ ਤਰਸੇਮ ਸਿੰਘ ਨੇ ਦੱਸਿਆ ਕਿ ਇਹ ਨਿਯੁਕਤੀਆਂ ਪਾਰਟੀ ਦੀ ਆਮ ਲੋਕਾਂ ਵਿੱਚ ਵਧ ਰਹੀ ਪਹੁੰਚ ਅਤੇ ਢਾਂਚਾਗਤ ਮਜ਼ਬੂਤੀ ਨੂੰ ਦਰਸਾਉਂਦੀਆਂ ਹਨ।

ਇਹ ਵੀ ਪੜ੍ਹੋ: MLA ਰਮਨ ਅਰੋੜਾ ਬਾਰੇ ਹੈਰਾਨੀਜਨਕ ਖ਼ੁਲਾਸਾ, ਰੇਹੜੀ ਵਾਲਿਆਂ ਤੋਂ ਵੀ ਵਸੂਲੇ ਪੈਸੇ, ਫੈਕਟਰੀ ਬੰਦ ਕਰਨ ਦੀ ਦਿੱਤੀ ਧਮਕੀ

ਬਾਪੂ ਤਰਸੇਮ ਸਿੰਘ ਨੇ ਦੋਸ਼ ਲਗਾਇਆ ਕਿ ਪੰਜਾਬ ਸਰਕਾਰ ਦੇ ਖ਼ੁਫ਼ੀਆ ਅਦਾਰੇ ਅਤੇ ਪੁਲਸ ਅਕਾਲੀ ਦਲ (ਵਾਰਿਸ ਪੰਜਾਬ ਦੇ) ਨਾਲ ਜੁੜੇ ਵਰਕਰਾਂ ਨੂੰ ਨਿਸ਼ਾਨਾ ਬਣਾ ਰਹੇ ਹਨ। ਉਨ੍ਹਾਂ ਕਿਹਾ ਕਿ ਵਰਕਰਾਂ ਨੂੰ ਫੋਨ ਰਾਹੀਂ ਡਰਾਇਆ ਜਾ ਰਿਹਾ ਹੈ, ਪੁਲਸ ਚੌਂਕੀਆਂ 'ਤੇ ਬੁਲਾ ਕੇ ਹੱਕਾਂ ਦੀ ਲੜਾਈ ਤੋਂ ਹਟਣ ਲਈ ਦਬਾਅ ਬਣਾਇਆ ਜਾ ਰਿਹਾ ਹੈ ਅਤੇ ਕਈ ਆਗੂਆਂ ਨੂੰ ਥਾਣਿਆਂ 'ਚ ਘੰਟਿਆਂ ਤੱਕ ਬਿਠਾ ਕੇ ਤੰਗ ਪਰੇਸ਼ਾਨ ਕੀਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ: MLA ਰਮਨ ਅਰੋੜਾ ਦੇ ਮਾਮਲੇ 'ਚ ਗ੍ਰਿਫ਼ਤਾਰ ਮਹੇਸ਼ ਮਖੀਜਾ ਦਾ ਗੁਆਂਢੀ ਵੀ ਫਸਿਆ, ਵਿਜੀਲੈਂਸ ਨੇ ਲਿਆ ਐਕਸ਼ਨ

ਉਨ੍ਹਾਂ ਕਿਹਾ ਕਿ ਪਾਰਟੀ ਵਰਕਰਾਂ ਦੇ ਫੋਨ ਸੁਣਨ ਅਤੇ ਨਿੱਜੀ ਜਾਣਕਾਰੀ ਇਕੱਠੀ ਕਰਨ ਦੀ ਕੋਸ਼ਿਸ਼ ਵੀ ਕੀਤੀ ਜਾ ਰਹੀ ਹੈ, ਜੋਕਿ ਲੋਕਤੰਤਰ ਅਤੇ ਨਿੱਜਤਾ ਦੇ ਹੱਕਾਂ ਦੀ ਉਲੰਘਣਾ ਹੈ। ਬਾਪੂ ਤਰਸੇਮ ਸਿੰਘ ਨੇ ਅਲਾਨ ਕੀਤਾ ਕਿ ਜੇਕਰ ਵਰਕਰਾਂ ਨੂੰ ਤੰਗ ਕਰਨ ਦਾ ਸਿਲਸਿਲਾ ਨਾ ਰੁਕਿਆ ਤਾਂ ਪਾਰਟੀ ਵੱਲੋਂ ਸੂਬਾ ਪੱਧਰੀ ਅੰਦੋਲਨ ਸ਼ੁਰੂ ਕੀਤਾ ਜਾਵੇਗਾ। ਇਸ ਮੌਕੇ ਉਚੇਚੇ ਤੌਰ 'ਤੇ ਪਹੁੰਚੇ ਭਾਈ ਪਰਮਜੀਤ ਸਿੰਘ ਜੌਹਲ ਨੇ ਵੀ ਸਰਕਾਰ ਦੀ ਨਿੰਦਾ ਕਰਦਿਆਂ ਕਿਹਾ ਕਿ ਅਕਾਲੀ ਦਲ ਵਾਰਿਸ ਪੰਜਾਬ ਦੇ ਤਾਨਾਸ਼ਾਹੀ ਹਥਕੰਡਿਆਂ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰੇਗਾ। ਉਨ੍ਹਾਂ ਕਿਹਾ ਕਿ ਪਾਰਟੀ ਦੀ ਲੜਾਈ ਸੱਚਾਈ, ਨਿਆਂ ਅਤੇ ਪੰਜਾਬੀਆਂ ਦੇ ਹੱਕਾਂ ਲਈ ਹੈ। ਸਾਬਕਾ ਮੈਂਬਰ ਪਾਰਲੀਮੈਂਟ ਐਡਵੋਕੇਟ ਰਾਜਦੇਵ ਸਿੰਘ ਖਾਲਸਾ ਨੇ ਨਵੇਂ ਜ਼ਿੰਮੇਵਾਰੀ ਸਬੰਧੀ ਕਿਹਾ ਕਿ ਉਹ ਪਹਿਲਾਂ ਵਾਂਗ ਹੀ ਆਪਣੀ ਆਵਾਜ਼ ਕੌਮ ਦੇ ਹੱਕਾਂ ਲਈ ਉੱਚੀ ਰੱਖਣਗੇ।

ਇਹ ਵੀ ਪੜ੍ਹੋ:  MLA ਰਮਨ ਅਰੋੜਾ ਦੀ ਲੀਕ ਹੋਈ ਆਡੀਓ ਨਾਲ ਮਚਿਆ ਹੜਕੰਪ, ਇੰਝ ਖੁੱਲ੍ਹੇ ਪੱਤੇ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

  • Akali Dal waris punjab de
  • Expansion
  • ਬੁਲਾਰੇ
  • ਨਿਯੁਕਤ
  • ਜਥੇਬੰਦਕ ਢਾਂਚਾ
  • ਅਕਾਲੀ ਦਲ ਵਾਰਿਸ ਪੰਜਾਬ ਦੇ

ਪੰਜਾਬੀਆਂ ਲਈ ਜਾਰੀ ਹੋ ਗਏ ਸਖ਼ਤ ਹੁਕਮ, ਸ਼ਾਮ 8 ਤੋਂ ਸਵੇਰੇ 5 ਵਜੇ ਤੱਕ...

NEXT STORY

Stories You May Like

  • major incident in punjab
    ਪੰਜਾਬ 'ਚ ਵੱਡੀ ਵਾਰਦਾਤ, ਅਕਾਲੀ ਦਲ ਦੇ ਮੌਜੂਦਾ ਕੌਂਸਲਰ ਨੂੰ ਗੋਲੀਆਂ ਨਾਲ ਭੁੰਨਿਆ
  • sukhbir badal  manpreet ayali  akali dal
    ਗੱਦਾਰ ਮਨਪ੍ਰੀਤ ਇਯਾਲੀ ਹੁਣ ਅਕਾਲੀ ਦਲ ਦਾ ਹਿੱਸਾ ਨਹੀਂ : ਸੁਖਬੀਰ ਬਾਦਲ
  • teaser of new song   qayamat   of   housefull 5   released
    'ਹਾਊਸਫੁੱਲ 5' ਦੇ ਨਵੇਂ ਗੀਤ 'ਕਿਆਮਤ' ਦਾ ਟੀਜ਼ਰ ਰਿਲੀਜ਼
  • mayawati nephew akash anand chief national coordinator
    ਮਾਇਆਵਤੀ ਨੇ ਭਤੀਜੇ ਆਕਾਸ਼ ਨੂੰ ਨਿਯੁਕਤ ਕੀਤਾ BSP ਦਾ ਮੁੱਖ ਰਾਸ਼ਟਰੀ ਕੋਆਰਡੀਨੇਟਰ
  • punjab government announces holiday on june 7
    ਪੰਜਾਬ ਸਰਕਾਰ ਵੱਲੋਂ 7 ਜੂਨ ਨੂੰ ਛੁੱਟੀ ਦਾ ਐਲਾਨ
  • aamdeep kaur appointed state president of punjab women  s wing by aap
    ਵੱਡੀ ਖ਼ਬਰ: 'ਆਪ' ਪੰਜਾਬ ਵੱਲੋਂ ਸਟੇਟ ਵੂਮੈਨ ਵਿੰਗ ਦੀ ਨਵੀਂ ਪ੍ਰਧਾਨ ਨਿਯੁਕਤ, ਜਾਣੋ ਕਿਸ ਨੂੰ ਮਿਲੀ ਜ਼ਿੰਮੇਵਾਰੀ
  • more than 5 lakhs in your bank account
    ਬੈਂਕ ਖਾਤੇ 'ਚ 5 ਲੱਖ ਤੋਂ ਵੱਧ ਰੱਖਦੇ ਹੋ ਪੈਸੇ ਤਾਂ ਸਾਵਧਾਨ, ਜਾਣੋ ਕੀ ਕਹਿੰਦਾ RBI ਦਾ ਨਿਯਮ
  • waris brothers held a bahija bahija in fresno during the punjabi virsa 2025
    ਵਾਰਿਸ ਭਰਾਵਾਂ ਨੇ 'ਪੰਜਾਬੀ ਵਿਰਸਾ 2025' ਸ਼ੋਅ ਦੌਰਾਨ ਫਰਿਜਨੋ 'ਚ ਕਰਵਾਈ ਬਹਿਜਾ ਬਹਿਜਾ..!
  • rain changed the mood of the weather people got relief from the heat
    ਮੀਂਹ ਨੇ ਬਦਲਿਆ ਮੌਸਮ ਦਾ ਮਿਜਾਜ਼, ਲੋਕਾਂ ਨੂੰ ਮਿਲੀ ਗਰਮੀ ਤੋਂ ਰਾਹਤ
  • bhimrao ambedkar s statue vandalised
    ਪੰਜਾਬ 'ਚ ਇੱਕ ਵਾਰ ਫਿਰ ਬਾਬਾ ਸਾਹਿਬ ਦੇ ਬੁੱਤ ਨਾਲ ਛੇੜਛਾੜ, Alert 'ਤੇ ਪੁਲਸ
  • enrollment in private schools is increasing compared to government schools
    ਹੈਰਾਨ ਕਰਦਾ ਖ਼ੁਲਾਸਾ: ਸਰਕਾਰੀ ਦੇ ਮੁਕਾਬਲੇ ਪ੍ਰਾਈਵੇਟ ਸਕੂਲਾਂ ’ਚ ...
  • mla vikramjit chaudhary returns to congress party
    ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਵਿਧਾਇਕ ਵਿਕਰਮਜੀਤ ਚੌਧਰੀ ਦੀ ਹੋਈ ਘਰ ਵਾਪਸੀ
  • mla s earning son sho becomes a topic of discussion
    Punjab: ਵਿਧਾਇਕ ਦਾ ਕਮਾਊ ਪੁੱਤਰ SHO ਬਣਿਆ ਚਰਚਾ ਦਾ ਵਿਸ਼ਾ, ਅੰਦਰਖਾਤੇ ਕਰ ਰਿਹਾ...
  • mla raman arora sent to judicial custody for 14 days
    MLA ਰਮਨ ਅਰੋੜਾ ਦੀ ਅਦਾਲਤ 'ਚ ਪੇਸ਼ੀ, 14 ਦਿਨਾਂ ਲਈ ਨਿਆਂਇਕ ਹਿਰਾਸਤ 'ਚ ਭੇਜਿਆ
  • punjab s weather has changed direction
    ਪੰਜਾਬ ਦੇ ਮੌਸਮ ਨੇ ਬਦਲਿਆ ਰੁਖ, ਕਈ ਜ਼ਿਲ੍ਹਿਆਂ 'ਚ ਮੀਂਹ ਤੇ ਹਨ੍ਹੇਰੀ ਦੀ...
  • jalandhar police arrested 14 declared accused in a month
    ਜਲੰਧਰ ਪੁਲਸ ਵੱਲੋਂ ਇਕ ਮਹੀਨੇ 'ਚ 14 ਐਲਾਨੇ ਗਏ ਮੁਲਜ਼ਮਾਂ ਨੂੰ ਕੀਤਾ ਗਿਆ...
Trending
Ek Nazar
mla vikramjit chaudhary returns to congress party

ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਵਿਧਾਇਕ ਵਿਕਰਮਜੀਤ ਚੌਧਰੀ ਦੀ ਹੋਈ ਘਰ ਵਾਪਸੀ

mla s earning son sho becomes a topic of discussion

Punjab: ਵਿਧਾਇਕ ਦਾ ਕਮਾਊ ਪੁੱਤਰ SHO ਬਣਿਆ ਚਰਚਾ ਦਾ ਵਿਸ਼ਾ, ਅੰਦਰਖਾਤੇ ਕਰ ਰਿਹਾ...

israeli attack in gaza

ਗਾਜ਼ਾ 'ਚ ਇਜ਼ਰਾਇਲੀ ਹਮਲੇ, ਮਾਰੇ ਗਏ 14 ਫਲਸਤੀਨੀ

pakistan sends two delegations

ਪਾਕਿਸਤਾਨ ਨੇ ਭਾਰਤ ਨਾਲ ਜਾਰੀ ਟਕਰਾਅ 'ਤੇ ਦ੍ਰਿਸ਼ਟੀਕੋਣ ਪੇਸ਼ ਕਰਨ ਲਈ ਭੇਜੇ ਦੋ...

earthquakes hit pakistan

ਪਾਕਿਸਤਾਨ 'ਚ ਭੂਚਾਲ ਦੇ ਤਿੰਨ ਝਟਕੇ

hindu community protested pakistan

ਪਾਕਿਸਤਾਨ 'ਚ ਮੰਦਰ ਦੀ ਜ਼ਮੀਨ 'ਤੇ ਨਾਜਾਇਜ਼ ਕਬਜ਼ੇ ਵਿਰੁੱਧ ਹਿੰਦੂ ਭਾਈਚਾਰੇ ਨੇ...

50 migrants arrested

ਵੱਡੀ ਕਾਰਵਾਈ, ਅਧਿਕਾਰੀਆਂ ਨੇ 50 ਪ੍ਰਵਾਸੀ ਕੀਤੇ ਗ੍ਰਿਫ਼ਤਾਰ

mla raman arora s corruption case is getting complicated

ਗੁੰਝਲਦਾਰ ਹੋ ਰਿਹੈ MLA ਰਮਨ ਅਰੋੜਾ ਦੇ ਭ੍ਰਿਸ਼ਟਾਚਾਰ ਦਾ ਮਾਮਲਾ, ਰਾਜ਼ਦਾਰ ਮਹੇਸ਼...

fear of vigilance begins to haunt raman arora s favorite councilors in punjab

ਪੰਜਾਬ 'ਚ ਰਮਨ ਅਰੋੜਾ ਦੇ ਚਹੇਤੇ ਕੌਂਸਲਰਾਂ 'ਤੇ ਡਿੱਗ ਸਕਦੀ ਹੈ ਗਾਜ, ਸਤਾਉਣ...

australian deputy pm marles to visit india

ਆਸਟ੍ਰੇਲੀਆ ਦੇ ਉਪ ਪ੍ਰਧਾਨ ਮੰਤਰੀ ਮਾਰਲਸ ਇਸ ਹਫ਼ਤੇ ਆਉਣਗੇ ਭਾਰਤ

indian bond market showing strength

ਰਿਪੋਰਟ 'ਚ ਖੁਲਾਸਾ, ਭਾਰਤੀ ਬਾਂਡ ਬਾਜ਼ਾਰ ਹੋਇਆ ਮਜ਼ਬੂਤ

karol nawrocki wins

ਕੰਜ਼ਰਵੇਟਿਵ ਕੈਰੋਲ ਨੌਰੋਕੀ ਨੇ ਜਿੱਤੀ ਪੋਲੈਂਡ ਦੀ ਰਾਸ਼ਟਰਪਤੀ ਚੋਣ

punjab meteorological department s big forecast weather

ਪੰਜਾਬ 'ਚ 3 ਜੂਨ ਤੱਕ ਇਨ੍ਹਾਂ ਜ਼ਿਲ੍ਹਿਆਂ 'ਚ Alert ਜਾਰੀ, ਮੀਂਹ ਨੂੰ ਲੈ ਕੇ...

aamdeep kaur appointed state president of punjab women s wing by aap

ਵੱਡੀ ਖ਼ਬਰ: 'ਆਪ' ਪੰਜਾਬ ਵੱਲੋਂ ਸਟੇਟ ਵੂਮੈਨ ਵਿੰਗ ਦੀ ਨਵੀਂ ਪ੍ਰਧਾਨ ਨਿਯੁਕਤ,...

people died celebrating champions league win

ਫਰਾਂਸ: ਚੈਂਪੀਅਨਜ਼ ਲੀਗ ਜਿੱਤ ਦਾ ਜਸ਼ਨ ਮਨਾਉਂਦੇ ਹੋਏ ਦੋ ਲੋਕਾਂ ਦੀ ਮੌਤ

afghanistan welcomes pakistan decision

ਅਫਗਾਨਿਸਤਾਨ ਨੇ ਪਾਕਿਸਤਾਨ ਦੇ ਫੈਸਲੇ ਦਾ ਕੀਤਾ ਸਵਾਗਤ

russia attacks ukrainian military training center

ਰੂਸ ਵੱਲੋਂ ਯੂਕ੍ਰੇਨ ਦੇ ਫੌਜੀ ਸਿਖਲਾਈ ਕੇਂਦਰ 'ਤੇ ਹਮਲਾ, ਮਾਰੇ ਗਏ 12 ਸੈਨਿਕ

china accuses us of provoking cold war

ਚੀਨ ਨੇ ਅਮਰੀਕਾ 'ਤੇ ਸ਼ੀਤਯੁੱਧ ਉਕਸਾਉਣ ਦਾ ਲਗਾਇਆ ਦੋਸ਼

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • shraman health care ayurvedic physical illness treatment
      ਹੁਣ ਤੁਹਾਡੇ ਸਾਥੀ ਨੂੰ ਨਹੀਂ ਮਿਲੇਗਾ ਸ਼ਿਕਾਇਤ ਦਾ ਮੌਕਾ, ਵਰਤੋਂ ਇਹ ਨੁਸਖ਼ਾ
    • cisf recruitment job
      CISF 'ਚ 12ਵੀਂ ਪਾਸ ਲਈ ਨਿਕਲੀਆਂ ਭਰਤੀਆਂ, ਜਲਦ ਕਰੋ ਅਪਲਾਈ
    • whatsapp will not work on these phones
      WhatsApp ਯੂਜ਼ਰਸ ਨੂੰ ਵੱਡਾ ਝਟਕਾ ! ਹੁਣ ਇਨ੍ਹਾਂ ਫ਼ੋਨਾਂ 'ਚ ਨਹੀਂ ਚੱਲੇਗੀ App
    • not any deal
      'ਨਹੀਂ ਹੋਈ ਕੋਈ ਡੀਲ...' ! ਰੂਸ ਨੇ ਪਾਕਿਸਤਾਨ ਦੇ ਇਕ ਹੋਰ ਝੂਠ ਨੂੰ ਕੀਤਾ...
    • bird flu havoc  virus confirmed in 5 areas
      ਬਰਡ ਫਲੂ ਦਾ ਕਹਿਰ: 5 ਇਲਾਕਿਆਂ 'ਚ ਵਾਇਰਸ ਦੀ ਪੁਸ਼ਟੀ, ਪੰਛੀ ਬਾਜ਼ਾਰ ਬੰਦ ਕਰਨ...
    • floods after rain
      ਭਾਰੀ ਬਾਰਿਸ਼ ਮਗਰੋਂ ਹੜ੍ਹ ਨੇ ਢਾਹਿਆ ਕਹਿਰ, 150 ਤੋਂ ਵੱਧ ਲੋਕਾਂ ਦੀ ਗਈ ਜਾਨ
    • indians benefit from camp organized by singh   kaur cooperative agricola
      ਸਿੰਘ ਐਂਡ ਕੌਰ ਕੋਪਰਤੀਵਾ ਐਗਰੀਕੋਲਾ ਫੌਂਦੀ ਵੱਲੋਂ ਲਗਾਏ ਕੈਂਪ ਦਾ ਭਾਰਤੀਆਂ ਨੇ...
    • elon musk admitted to taking drugs
      ਨਸ਼ਾ ਕਰਨ ਸਬੰਧੀ Elon Musk ਨੇ ਕੀਤਾ ਹੈਰਾਨੀਜਨਕ ਖੁਲਾਸਾ
    • schools will remain closed for 40 days
      30 ਨਹੀਂ 40 ਦਿਨ ਬੰਦ ਰਹਿਣਗੇ ਸਕੂਲ, ਪ੍ਰਸ਼ਾਸਨ ਵੱਲੋਂ ਹੁਕਮ ਜਾਰੀ
    • actor bala wife kokila spotted at registrar s office
      2 ਵਿਆਹਾਂ ਮਗਰੋਂ 18 ਸਾਲ ਛੋਟੀ ਮਾਮੇ ਦੀ ਕੁੜੀ 'ਤੇ ਆਇਆ ਮਸ਼ਹੂਰ ਅਦਾਕਾਰ ਦਾ ਦਿਲ,...
    • bibi gurcharan kaur honored at guru gobind singh khalsa college
      ਤ੍ਰੈ ਸ਼ਤਾਬਦੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ 'ਚ ਬੀਬੀ ਗੁਰਚਰਨ ਕੌਰ ਦਾ ਕੀਤਾ...
    • ਮਾਲਵਾ ਦੀਆਂ ਖਬਰਾਂ
    • punjab roadways bus
      ਪੰਜਾਬ ਰੋਡਵੇਜ਼ ਦੀ ਬੱਸ 'ਤੇ ਹਮਲਾ, ਮੰਜ਼ਰ ਦੇਖ ਸਵਾਰੀਆਂ ਦੇ ਸੁੱਕੇ ਸਾਹ
    • panchayats resolutions villages of punjab
      ਪੰਜਾਬ ਦੇ 19 ਪਿੰਡਾਂ ਦੀਆਂ ਪੰਚਾਇਤਾਂ ਨੇ ਮਤੇ ਪਾ ਕੇ ਕਰ 'ਤਾ ਵੱਡਾ ਐਲਾਨ
    • big blow to smart ration card holders in punjab
      ਪੰਜਾਬ 'ਚ ਸਮਾਰਟ ਰਾਸ਼ਨ ਕਾਰਡ ਧਾਰਕਾਂ ਨੂੰ ਵੱਡਾ ਝਟਕਾ, ਆਖਿਰ ਲਿਆ ਗਿਆ ਇਹ ਫ਼ੈਸਲਾ
    • fingers  elder  shivling
      ਆਪਣੀਆਂ ਉਂਗਲਾਂ ਕੱਟ ਕੇ ਸ਼ਿਵਲਿੰਗ ਨੂੰ ਚੜ੍ਹਾਉਣ ਵਾਲੇ ਬਜ਼ੁਰਗ ਦੀ ਮੌਤ
    • governor kataria inaugurated the  faith  stage in fazilka ferozepur
      ਫਾਜ਼ਿਲਕਾ-ਫਿਰੋਜ਼ਪੁਰ 'ਚ ਰਾਜਪਾਲ ਕਟਾਰੀਆ ਨੇ "ਫੇਥ" ਸਟੇਜ ਦਾ ਕੀਤਾ ਸ਼ਾਨਦਾਰ...
    • sukhdev singh dhindhsa
      ਕੀਰਤਪੁਰ ਸਾਹਿਬ ਵਿਖੇ ਸਰਦਾਰ ਸੁਖਦੇਵ ਸਿੰਘ ਢੀਂਡਸਾ ਦੀਆਂ ਅਸਥੀਆਂ ਜਲ ਪ੍ਰਵਾਹ
    • arrested accountant remand
      10 ਲੱਖ ਰੁਪਏ ਰਿਸ਼ਵਤ ਲੈਂਦਾ ਚਾਰਟਰਡ ਅਕਾਊਂਟੈਂਟ 2 ਦਿਨ ਦੇ ਰਿਮਾਂਡ ’ਤੇ
    • thieves arrested in ludhiana
      ਘਰ ਦਾ ਸਾਮਾਨ ਚੋਰੀ ਕਰਨ ਵਾਲੇ ਮੁਲਜ਼ਮਾਂ ਨੂੰ ਪੁਲਸ ਨੇ ਕੀਤਾ ਕਾਬੂ
    • jeevan gupta nomination
      ਲੁਧਿਆਣਾ ਪੱਛਮੀ ਚੋਣ: ਭਾਜਪਾ ਉਮੀਦਵਾਰ ਜੀਵਨ ਗੁਪਤਾ ਨੇ ਭਰੀ ਨਾਮਜ਼ਦਗੀ
    • baljit singh chani  mayor  clash
      ਮੋਗਾ ਦੇ ਮੇਅਰ ਬਲਜੀਤ ਸਿੰਘ ਚਾਨੀ ਨੇ ਠੇਕੇਦਾਰ ਵਿਚਾਲੇ ਝੜਪ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +