Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, APR 02, 2026

    3:45:15 PM

  • visa fraud ban canada

    ਕੈਨੇਡਾ 'ਚ ਵੀਜ਼ਾ ਧੋਖਾਧੜੀ ਕਰਨ ਵਾਲਿਆਂ 'ਤੇ...

  • vaishno devi yatra special train

    ਵੈਸ਼ਨੋ ਦੇਵੀ ਯਾਤਰਾ 'ਤੇ ਜਾਣ ਵਾਲਿਆਂ ਲਈ ਵੱਡੀ...

  • iran writes to americans

    ਜੰਗ ਵਿਚਾਲੇ ਇਰਾਨ ਦਾ ਅਨੋਖਾ ਕਦਮ ! ਅਮਰੀਕੀ...

  • gurdaspur young boy in america

    ਅਮਰੀਕਾ ਤੋਂ ਆਈ ਦੁਖਦ ਖ਼ਬਰ, ਨਹਾਉਂਦੇ ਹੋਏ 35 ਸਾਲਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Malwa News
  • ਚੰਡੀਗੜ੍ਹ ਯੂਨੀਵਰਸਿਟੀ 'ਚ 18 ਸੂਬਿਆਂ ਦੇ 793 ਸਕੂਲਾਂ ਤੇ ਹੋਰਨਾਂ ਕਰਮਚਾਰੀਆਂ ਨੂੰ ਦਿੱਤੇ ਗਏ ਫ਼ੈਪ ਪੁਰਸਕਾਰ

MALWA News Punjabi(ਮਾਲਵਾ)

ਚੰਡੀਗੜ੍ਹ ਯੂਨੀਵਰਸਿਟੀ 'ਚ 18 ਸੂਬਿਆਂ ਦੇ 793 ਸਕੂਲਾਂ ਤੇ ਹੋਰਨਾਂ ਕਰਮਚਾਰੀਆਂ ਨੂੰ ਦਿੱਤੇ ਗਏ ਫ਼ੈਪ ਪੁਰਸਕਾਰ

  • Edited By Rakesh,
  • Updated: 29 Nov, 2025 07:34 PM
Malwa
fap awards given to 793 schools and other employees
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ/ਮੋਹਾਲੀ- ਚੰਡੀਗੜ੍ਹ ਯੂਨੀਵਰਸਿਟੀ ਵਿਖੇ ਕਰਵਾਏ ਗਏ ਦੋ ਰੋਜ਼ਾ 5ਵੇਂ ਫ਼ੈਡਰੇਸ਼ਨ ਆਫ਼ ਪ੍ਰਾਇਵੇਟ ਸਕੂਲਜ਼ ਐਂਡ ਐਸੋਸੀਏਸ਼ਨਜ਼ ਆਫ਼ ਪੰਜਾਬ (FAP) ਕੌਮੀ ਪੁਰਸਕਾਰ 2025 ਦੀ ਸ਼ਾਨਦਾਰ ਸਮਾਪਤੀ ਹੋਈ। ਇਸ ਸਮਾਗਮ ਵਿੱਚ ਭਾਰਤ ਵਿੱਚ ਸਿੱਖਿਆ, ਖੇਡਾਂ ਅਤੇ ਸੱਭਿਆਚਾਰ ਦੇ ਮਿਆਰ ਨੂੰ ਉੱਚਾ ਚੁੱਕਣ ਵਿੱਚ ਵਡਮੁੱਲਾ ਯੋਗਦਾਨ ਪਾਉਣ ਵਾਲੇ 18 ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ (ਯੂਟੀ) ਦੇ 793 ਸਕੂਲਾਂ, ਮੁੱਖ ਅਧਿਆਪਕਾਂ, ਅਧਿਆਪਕਾਂ ਅਤੇ ਹੋਰਨਾਂ ਸਟਾਫ਼ ਮੈਂਬਰਾਂ ਨੂੰ ਸਨਮਾਨਿਤ ਕੀਤਾ ਗਿਆ।
5ਵੇਂ ਫ਼ੈਪ ਕੌਮੀ ਪੁਰਸਕਾਰ ਸਮਾਰੋਹ ਦੇ ਅਖ਼ਰੀਲੇ ਦਿਨ ਪੰਜਾਬ ਸਕੂਲ ਸਿੱਖਿਆ ਬੋਰਡ (ਪੀਐਸਈਬੀ) ਦੇ ਚੇਅਰਮੈਨ ਅਮਰਪਾਲ ਸਿੰਘ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਇਸ ਮੌਕੇ ਉਨ੍ਹਾਂ ਦੇ ਨਾਲ ਸੰਸਦ ਮੈਂਬਰ (ਰਾਜ ਸਭਾ) ਅਤੇ ਚੰਡੀਗੜ੍ਹ ਯੂਨੀਵਰਸਿਟੀ ਦੇ ਚਾਂਸਲਰ ਸਤਨਾਮ ਸਿੰਘ ਸੰਧੂ ਵੀ ਮੌਜੂਦ ਰਹੇ। ਪੁਰਸਕਾਰ ਸਮਾਰੋਹ ਵਿੱਚ ਹੋਰਨਾਂ ਵਿਸ਼ੇਸ਼ ਮਹਿਮਾਨਾਂ ਵਿੱਚ ਗੈਸਟ ਆਫ਼ ਆਨਰ ਅਤੇ ਗਾਇਕ ਜਸਬੀਰ ਜੱਸੀ ਅਤੇ ਫ਼ੈਪ ਦੇ ਪ੍ਰਧਾਨ ਡਾ. ਜਗਜੀਤ ਸਿੰਘ ਧੂਰੀ ਸ਼ਾਮਲ ਸਨ।

ਦੋ-ਰੋਜ਼ਾ FAP ਕੌਮੀ ਪੁਰਸਕਾਰ 2025 ਦੇ ਅਖ਼ੀਰਲੇ ਦਿਨ, 170 ਪ੍ਰਿੰਸੀਪਲਾਂ ਅਤੇ 265 ਅਧਿਆਪਕਾਂ ਤੋਂ ਇਲਾਵਾ, ਪ੍ਰਾਈਡ ਆਫ਼ ਸਕੂਲ ਐਵਾਰਡ ਜੇਤੂਆਂ ਵਿੱਚ 32 ਅਕਾਊਂਟੈਂਟ, 36 ਕਲਰਕ, ਤਿੰਨ ਮਾਲੀ, ਪੰਜ ਚਪੜਾਸੀ, 20 ਸਹਾਇਕ ਸਟਾਫ਼, 19 ਟਰਾਂਸਪੋਰਟੇਸ਼ਨ ਸਟਾਫ਼ ਅਤੇ ਪ੍ਰਾਈਵੇਟ ਸਕੂਲਾਂ ਦੇ 32 ਗੈਰ-ਸਿੱਖਿਅਕ ਸਟਾਫ਼ ਮੈਂਬਰ ਸ਼ਾਮਲ ਸਨ। ਕੁੱਲ ਮਿਲਾ ਕੇ, FAP ਨੇ ਦੋ-ਰੋਜ਼ਾ ਪੁਰਸਕਾਰ ਸਮਾਰੋਹ ਦੌਰਾਨ 1,500 ਤੋਂ ਵੱਧ ਸਕੂਲਾਂ, ਅਧਿਆਪਕਾਂ, ਪ੍ਰਿੰਸੀਪਲਾਂ, ਵਿਦਿਆਰਥੀਆਂ ਅਤੇ ਸਟਾਫ਼ ਮੈਂਬਰਾਂ ਨੂੰ ਸਨਮਾਨਿਤ ਕੀਤਾ ਗਿਆ।

ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਡਾ. ਅਮਰਪਾਲ ਸਿੰਘ ਨੇ ਕਿਹਾ ਕਿ ਜਿਹੜਾ ਸਿੱਖਿਆ ਸ਼ਾਸਤਰੀ ਹੁੰਦਾ ਹੈ, ਉਹ ਹਰ ਇੱਕ ਵਿਅਕਤੀ ਦੇ ਦਿਲ ਤੇ ਦਿਮਾਗ ਦੇ ਅੰਦਰ ਪ੍ਰਕਾਸ਼ ਕਰਦਾ ਹੈ। ਸਾਨੂੰ ਅਵਾਰਡ ਦੇ ਮੁੱਖ ਮਕਸਦ ਬਾਰੇ ਜ਼ਰੂਰ ਜਾਨਣਾ ਚਾਹੀਦਾ ਹੈ, ਕਿਉਂਕਿ ਜਦੋਂ ਕਿਸੇ ਵਿਅਕਤੀ ਨੂੰ ਕੋਈ ਅਵਾਰਡ ਮਿਲਦਾ ਹੈ ਤਾਂ ਉਹ ਆਪਣੇ ਦਫ਼ਤਰ ਤੇ ਘਰ ਅੰਦਰ ਸੁਸ਼ੋਭਿਤ ਕਰਦਾ ਹੈ। ਉਸ ਤੋਂ ਬਾਅਦ ਉਹ ਕਿਸੇ ਵਿਅਕਤੀ ਨੂੰ ਕਿੰਨੀ ਜ਼ਿਆਦਾ ਪ੍ਰੇਰਣਾ ਮਿਲਦੀ ਹੈ ਉਹ ਜ਼ਿਆਦਾ ਜ਼ਰੂਰੀ ਹੈ। ਜੇ ਉਹ ਅਵਾਰਡ ਲੈਣ ਤੋਂ ਬਾਅਦ ਤੁਹਾਨੂੰ ਤੁਹਾਡੇ ਦਫ਼ਤਰ ਜਾਂ ਘਰ ਵਿਚ ਨਜ਼ਰ ਨਹੀਂ ਆਉਂਦਾ ਤਾਂ ਉਸ ਅਵਾਰਡ ਦਾ ਮੁੱਖ ਮਕਸਦ ਖਤਮ ਹੋ ਜਾਂਦਾ ਹੈ। 

PunjabKesari

ਡਾ. ਅਮਰਪਾਲ ਸਿੰਘ ਨੇ ਕਿਹਾ ਕਿ ਅਸੀਂ ਇੱਕ ਸਿੱਖਿਆ ਸ਼ਾਸਤਰੀ ਹੋਣ ਦੇ ਨਾਤੇ ਇਹ ਕੋਸ਼ਿਸ਼ ਕਰ ਰਹੇ ਹਾਂ ਕਿ ਗਿਆਨ ਦਾ ਪ੍ਰਕਾਸ਼ ਸਾਡੀ ਬੁੱਧੀ ਵਿਚ ਹੋ ਜਾਵੇ। ਸਾਡੇ ਦੇਸ਼ ਦਾ 90 ਪ੍ਰਤੀਸ਼ਤ ਸਿੱਖਿਆ ਤੰਤਰ ਸਾਨੂੰ ਗਿਆਨ ਦੇਣ ’ਤੇ ਅਧਾਰਿਤ ਹੈ। ਇਸ ਵਿਚ 10 ਪ੍ਰਤੀਸ਼ਤ ਮੁੱਖ ਕੇਂਦਰ ਬਿੰਦੂ ਹੈ ਉਹ ਕਿਤੇ ਨਾ ਕਿਤੇ ਗਾਇਬ ਹੋ ਜਾਂਦਾ ਹੈ। ਕਿਉਂਕਿ 90 ਪ੍ਰਤੀਸ਼ਤ ਦਾ 10 ਪ੍ਰਤੀਸ਼ਤ ਗਿਆਨ ਹਾਸਲ ਕਰਨ ਦਾ ਦੀਵਾ ਸਾਡੇ ਮਨ ਅੰਦਰ ਜਗਾਉਣਾ ਹੈ। ਉਸ ਦਾ ਕਦੇ ਵੀ ਕੋਈ ਟੈਸਟ ਨਹੀਂ ਹੋ ਸਕਦਾ ਹੈ। ਇਸ ਲਈ ਮੇਰੀ ਸਾਡੇ ਅਧਿਆਪਕਾਂ ਤੇ ਪ੍ਰਾਈਵੇਟ ਸਿੱਖਿਆ ਸੰਸਥਾਨਾਂ ਨੂੰ ਅਪੀਲ ਹੈ ਕਿ ਵਿਦਿਆਰਥੀਆਂ ਨੂੰ ਸਿੱਖਿਆ ਹਾਸਲ ਕਰਨ ਲਈ ਪ੍ਰੇਰਿਤ ਕੀਤਾ ਜਾਣਾ ਚਾਹੀਦਾ ਹੈ।

ਸੰਸਦ ਮੈਂਬਰ (ਰਾਜ ਸਭਾ) ਤੇ ਚੰਡੀਗੜ੍ਹ ਯੂਨੀਵਰਸਿਟੀ ਦੇ ਚਾਂਸਲਰ ਸਤਨਾਮ ਸਿੰਘ ਸੰਧੂ ਨੇ ਕਿਹਾ ਕਿ ਅੱਜ ਤੋਂ 5 ਸਾਲ ਪਹਿਲਾਂ ਦੇਸ਼ ਦੀਆਂ 50 ਫ਼ੀਸਦੀ ਸੇਵਾ ਕਰਨ ਵਾਲੀਆਂ ਪ੍ਰਾਈਵੇਟ ਸਿੱਖਿਆ ਸੰਸਥਾਵਾਂ, ਸਿੱਖਿਆ ਸ਼ਾਸਤਰੀਆਂ, ਸਿੱਖਿਆ ਦਾਨੀਆਂ ਅਤੇ ਅਧਿਆਪਕਾਂ ਦਾ ਸਨਮਾਨ ਕਰਨ ਵਾਸਤੇ ਕੋਈ ਵਿਵਸਥਾ ਨਹੀਂ ਸੀ। ਦੇਸ਼ ਦੇ ਅਜ਼ਾਦ ਹੋਣ ਤੋਂ ਬਾਅਦ ਸਭ ਤੋਂ ਵੱਡੀ ਚੂਣੌਤੀ ਸੀ ਕਿ ਦੇਸ਼ ਦੇ ਸਿੱਖਿਆ ਢਾਂਚੇ, ਜੋ ਨੀਂਹ ਸੀ ਸਮਾਜ ਦੀ ਸਿਰਜਣਾ ਦੀ, ਨੂੰ ਕਿਵੇਂ ਸਥਾਪਿਤ ਕੀਤਾ ਜਾਵੇ ਕਿਉਂਕਿ ਦੇਸ਼ ਵੱਖ-ਵੱਖ ਰਿਆਸਤਾਂ ਵਿਚ ਵੰਡਿਆ ਹੋਇਆ ਸੀ ਤੇ ਇਕਜੁੱਟ ਹੀ ਨਹੀਂ ਸੀ। ਉਸ ਸਮੇਂ ਸਿੱਖਿਆ ਦਾਨੀ ਸਰਕਾਰ ਦੇ ਨਾਲ ਮੋਢੇ ਨਾਲ ਮੋਢੇ ਜੋੜ ਕੇ ਅੱਗੇ ਆਏ। ਅੱਜ 50 ਫ਼ੀਸਦੀ ਹਿੱਸੇ ਦੇ ਨਾਲ ਸਾਡੇ ਦੇਸ਼ ਦੇ ਕੋਲ ਬਹੁਤ ਸਾਰੇ ਸਾਧਨ ਹਨ। ਅੱਜ 50 ਫ਼ੀਸਦੀ ਹਿੱਸੇ ਨਾਲ ਦੇਸ਼ ਦੀਆਂ ਪ੍ਰਾਈਵੇਟ ਸਿੱਖਿਆ ਸੰਸਥਾਵਾਂ ਤੇ ਸਿੱਖਿਆ ਸ਼ਾਸਤਰੀਆਂ ਨੇ ਦੇਸ਼ ਦੀ ਤਰੱਕੀ ਲਈ ਆਪਣਾ ਵੱਡਮੁੱਲਾ ਯੋਗਦਾਨ ਪਾਇਆ ਹੈ। ਪਰੰਤੂ ਸਮੇਂ ਦੀ ਸਿਤਮ ਜ਼ਰੀਫ਼ੀ ਰਹੀ ਕਿ ਅੱਜ ਤੋਂ 5 ਸਾਲ ਪਹਿਲਾਂ ਤੱਕ ਅਧਿਆਪਕ ਨੂੰ ਸਨਮਾਨ ਤਾਂ ਬਹੁਤ ਦਿੱਤਾ ਜਾਂਦਾ ਰਿਹਾ। ਪਰ ਉਹ ਵੀ ਸਰਕਾਰੀ ਸੰਸਥਾਵਾਂ ਦੇ ਅਧਿਆਪਕਾਂ ਨੂੰ ਹੀ ਦਿੱਤਾ ਜਾਂਦਾ ਸੀ, ਜਿਨ੍ਹਾਂ ਨੂੰ ਸਟੇਟ ਤੇ ਰਾਸ਼ਟਰੀ ਅਵਾਰਡ ਨਾਲ ਸਨਮਾਨਿਤ ਕੀਤਾ ਜਾਂਦਾ ਸੀ। ਪ੍ਰਾਈਵੇਟ ਸਕੂਲਾਂ ਦੇ ਅਧਿਆਪਕਾਂ ਤੇ ਵਿਦਿਆਰਥੀਆਂ ਨੂੰ ਸਨਮਾਨ ਦੇਣ ਦੀ ਲੋੜ ਨੂੰ ਡਾ. ਜਗਜੀਤ ਸਿੰਘ ਧੂਰੀ ਨੇ ਆਪਣੀ ਦੂਰ ਅੰਦੇਸ਼ੀ ਸੋਚ ਨਾਲ ਸਮਝਿਆ ਅਤੇ ਫੈਡਰੇਸ਼ਨ ਆਫ ਪ੍ਰਾਈਵੇਟ ਸਕੂਲਜ਼ ਐਸੋਸੀਏਸ਼ਨ ਆਫ਼ ਪੰਜਾਬ ਅਵਾਰਡ ਦੀ ਸ਼ੁਰੂਆਤ ਕੀਤੀ ਤੇ ਪ੍ਰਾਈਵੇਟ ਸਿੱਖਿਆ ਸੰਸਥਾਵਾਂ ਤੇ ਸਿੱਖਿਆ ਸ਼ਾਸਤਰੀਆਂ ਨੂੰ ਬਣਦਾ ਮਾਣ ਸਨਮਾਨ ਦਿੱਤਾ। 

PunjabKesari

ਸੰਧੂ ਨੇ ਕਿਹਾ ਕਿ ਮੈਂਨੂੰ ਖ਼ੁਸ਼ੀ ਹੈ ਕਿ ਅੱਜ ਐੱਫਏਪੀ ਨੂੰ ਸਟੇਟ ਅਵਾਰਡ ਦਾ ਦਰਜਾ ਮਿਲ ਗਿਆ ਹੈ, ਜਿਸ ਵਿਚ ਅੱਜ 18 ਸੂਬਿਆਂ ਦੇ ਅਧਿਆਪਕ ਅਤੇ ਵਿਦਿਆਰਥੀ ਸ਼ਾਮਲ ਹੋਏ ਹਨ। ਪੰਜ ਸਾਲਾਂ ਦੇ ਅੰਦਰ ਐਫਏਪੀ ਦਾ ਇੱਕ ਰਾਸ਼ਟਰੀ ਅਵਾਰਡ ਬਣ ਜਾਣਾ ਜੋ ਕਿ ਪਹਿਲਾਂ ਨਹੀਂ ਸੀ। ਇਹ ਇੱਕ ਬਹੁਤ ਵੱਡੀ ਪ੍ਰਾਪਤੀ ਹੈ। ਅੱਜ ਸਿਰਫ਼ ਪੰਜਾਬ ਦੀਆਂ ਪ੍ਰਾਈਵੇਟ ਸਿੱਖਿਆ ਸੰਸਥਾਵਾਂ ਹੀ ਨਹੀਂ, ਬਲਕਿ ਪੂਰੇ ਦੇਸ਼ ਭਰ ਦੀਆਂ ਪ੍ਰਾਈਵੇਟ ਸਿੱਖਿਆ ਸੰਸਥਾਵਾਂ ਐੱਫਏਪੀ ਦੀ ਧੰਨਵਾਦੀ ਹਨ। ਡਾ. ਧੂਰੀ ਦੇ ਯਤਨਾ ਸਦਕਾ ਪ੍ਰਾਈਵੇਟ ਸਿੱਖਿਆ ਸੰਸਥਾਵਾਂ ਦਾ ਵੱਕਾਰ ਸਮਾਜ ਦੇ ਸਾਹਮਣੇ ਬਹਾਲ ਹੋਇਆ ਹੈ।

ਇਸ ਮੌਕੇ ਫ਼ੈਡਰੇਸ਼ਨ ਆਫ਼ ਪ੍ਰਾਇਵੇਟ ਸਕੂਲਜ਼ ਐਂਡ ਐਸੋਸੀਏਸ਼ਨਜ਼ ਆਫ਼ ਪੰਜਾਬ (ਫ਼ੈਪ) ਦੇ ਪ੍ਰਧਾਨ ਡਾ. ਜਗਜੀਤ ਸਿੰਘ ਧੂਰੀ ਨੇ ਕਿਹਾ, "ਬੀਤੇ ਦਿਨੀਂ ਫ਼ੈਪ ਅਤੇ ਚੰਡੀਗੜ੍ਹ ਯੂਨੀਵਰਸਿਟੀ ਨੇ ਮਿਲ ਕੇ ਇੱਕ ਵਿਲੱਖਣ ਵਿਸ਼ਵ ਰਿਕਾਰਡ ਬਣਾਇਆ ਹੈ। ਫ਼ੈਡਰੇਸ਼ਨ ਨੇ ਪਿਛਲੇ ਪੰਜ ਵਰ੍ਹਿਆਂ ਵਿੱਚ ਸਕੂਲਾਂ, ਮੁੱਖ ਅਧਿਆਪਕਾਂ, ਅਧਿਆਪਕਾਂ, ਵਿਦਿਆਰਥੀਆਂ ਨੂੰ ਕੁੱਲ 11,001 ਪੁਰਸਕਾਰ ਦਿੱਤੇ ਗਏ ਹਨ। ਇਸ ਦੇ ਨਾਲ ਹੀ ਚੰਡੀਗੜ੍ਹ ਯੂਨੀਵਰਸਿਟੀ ਅਜਿਹੀ ਇਕਲੌਤੀ ਯੂਨੀਵਰਸਿਟੀ ਬਣ ਗਈ ਹੈ, ਜਿਸ ਨੇ ਆਪਣੇ ਪਲੇਟਫ਼ਾਰਮ ਤੋਂ ਲਗਾਤਾਰ ਪੰਜ ਸਾਲਾਂ ਤੱਕ ਇਸ ਪੁਰਸਕਾਰ ਸਮਾਰੋਹ ਕਰਵਾਇਆ ਹੈ। ਇਸ ਦੇ ਲਈ ਸੀਯੂ ਨੂੰ ਵੀ ਖ਼ਾਸ ਪੁਰਸਕਾਰ ਨਾਲ ਸਨਮਾਨਤ ਕੀਤਾ ਗਿਆ ਹੈ।"

PunjabKesari

ਡਾ. ਧੂਰੀ ਨੇ ਅੱਗੇ ਕਿਹਾ, "ਇਸ ਦੇ ਨਾਲ-ਨਾਲ ਅਸੀਂ ਇੱਕ ਹੋਰ ਵਿਲੱਖਣ ਰਿਕਾਰਡ ਬਣਾਇਆ ਹੈ। ਇਸ ਸਾਲ ਦੇ ਫ਼ੈਪ ਪੁਰਸਕਾਰ ਸਿਰਫ਼ ਅਧਿਆਪਕਾਂ, ਮੁੱਖ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਹੀ ਨਹੀਂ, ਬਲਕਿ ਉਨ੍ਹਾਂ ਲੋਕਾਂ ਨੂੰ ਵੀ ਮਿਲੇ ਹਨ, ਜਿਨ੍ਹਾਂ ਬਿਨਾਂ ਸਕੂਲਾਂ ਦੀ ਕੋਈ ਗਤੀ ਹੀ ਨਹੀਂ। ਇਹ ਐਵਾਰਡ ਹੋਰ ਸਟਾਫ਼ ਨੂੰ ਵੀ ਦਿੱਤਾ ਗਿਆ ਹੈ, ਤਾਂ ਕਿ ਹਰ ਇੱਕ ਵਿਅਕਤੀ ਨੂੰ ਬਰਾਬਰ ਸਨਮਾਨ ਮਿਲੇ।"

ਕਾਬਿਲੇਗ਼ੌਰ ਹੈ ਕਿ ਦੋ-ਰੋਜ਼ਾ ਪੁਰਸਕਾਰ ਸਮਾਰੋਹ ਦੌਰਾਨ, ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼, ਦਿੱਲੀ ਸਮੇਤ 18 ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੇ ਸਕੂਲਾਂ, ਪ੍ਰਿੰਸੀਪਲਾਂ, ਅਧਿਆਪਕਾਂ, ਵਿਦਿਆਰਥੀਆਂ ਅਤੇ ਸਕੂਲ ਸਟਾਫ਼ ਨੂੰ ਸਨਮਾਨਿਤ ਕੀਤਾ ਗਿਆ। ਇਹ ਪੁਰਸਕਾਰ ਚਾਰ ਸ਼੍ਰੇਣੀਆਂ ਵਿੱਚ ਦਿੱਤੇ ਗਏ ਸਨ, ਜਿਨ੍ਹਾਂ ਵਿੱਚ 'ਬੈਸਟ ਸਕੂਲ ਐਵਾਰਡ', 'ਲਾਈਫਟਾਈਮ ਅਚੀਵਮੈਂਟ ਐਵਾਰਡ', ਪ੍ਰਾਈਡ ਆਫ਼ ਸਕੂਲ ਐਵਾਰਡ ਅਤੇ ਬੈਸਟ ਸਟੂਡੈਂਟ ਐਵਾਰਡ ਸ਼ਾਮਲ ਸਨ।

  • FAP awards
  • 793 schools
  • employees
  • Chandigarh University
  • Satnam Singh Sandhu

ਸਾਹਨੇਵਾਲ ਪੁਲਸ ਨੇ ਦੋ ਸ਼ਰਾਬ ਤਸਕਰ ਕੀਤੇ ਗ੍ਰਿਫ਼ਤਾਰ, 76 ਪੇਟੀਆਂ ਸ਼ਰਾਬ ਬਰਾਮਦ

NEXT STORY

Stories You May Like

  • iphone 18 pro max features leaked
    ਭਾਰਤ 'ਚ ਜਲਦ ਲਾਂਚ ਹੋਵੇਗੀ iPhone 18 ਸੀਰੀਜ਼! ਫੀਚਰਜ਼ ਅਤੇ ਕੀਮਤ ਜਾਣ ਉਡਣਗੇ ਹੋਸ਼
  • 8 people arrested with 200 narcotic pills and 18 bottles of liquor
    200 ਨਸ਼ੀਲੀਆਂ ਗੋਲੀਆਂ ਤੇ 18 ਬੋਤਲਾਂ ਸ਼ਰਾਬ ਸਮੇਤ 8 ਵਿਅਕਤੀ ਕਾਬੂ
  • gold and silver prices jump by 5 percent rates of cities including chandigarh
    ਮਹਿੰਗਾਈ ਦਾ ਝਟਕਾ: ਸੋਨੇ-ਚਾਂਦੀ ਦੀਆਂ ਕੀਮਤਾਂ 'ਚ 5 ਫੀਸਦੀ ਦਾ ਉਛਾਲ,ਜਾਣੋ ਚੰਡੀਗੜ੍ਹ ਸਮੇਤ ਹੋਰਨਾਂ ਸ਼ਹਿਰਾਂ ਦੇ ਰੇਟ
  • leak in tanker carrying 18 tonnes of lpg to nepal
    18 ਟਨ LPG ਲੈ ਕੇ ਨੇਪਾਲ ਜਾ ਰਹੇ ਟੈਂਕਰ 'ਚ ਹੋਇਆ ਲੀਕ, ਹਾਈਵੇਅ 'ਤੇ ਲੱਗਾ ਭਾਰੀ ਜਾਮ
  • major incident in chandigarh
    ਚੰਡੀਗੜ੍ਹ 'ਚ ਦਿਨ-ਦਿਹਾੜੇ ਵੱਡੀ ਵਾਰਦਾਤ! ਜਿੰਮ ਤੋਂ ਬਾਹਰ ਨਿਕਲਦੇ ਹੀ ਨੌਜਵਾਨ ਨੂੰ ਸ਼ਰੇਆਮ ਗੋਲ਼ੀਆਂ ਨਾਲ ਭੁੰਨਿਆ
  • brutal murder of 18 year old youth
    ਪੁਰਾਣੀ ਰੰਜਿਸ਼ ਕਾਰਨ 18 ਸਾਲਾ ਨੌਜਵਾਨ ਦਾ ਬੇਰਹਿਮੀ ਨਾਲ ਕਤਲ
  • social media influencer and bigg boss 18 fame rajat dalal has tied the knot
    'ਬਿੱਗ ਬੌਸ 18' ਫੇਮ ਰਜਤ ਦਲਾਲ ਨੇ ਕਰਾਇਆ ਵਿਆਹ, ਤਸਵੀਰਾਂ ਕੀਤੀਆਂ ਸਾਂਝੀਆਂ
  • new session school students
    ਨਵੇਂ ਸੈਸ਼ਨ ਦੇ ਪਹਿਲੇ ਦਿਨ ਹੀ ਖੁੱਲ੍ਹੀ ਸਰਕਾਰੀ ਸਕੂਲਾਂ ਦੀ ਵਿਵਸਥਾ ਦੀ ਪੋਲ
  • terrible accident on domoria bridge in jalandhar
    ਜਲੰਧਰ ਦੇ ਦੋਮੋਰੀਆ ਪੁਲ 'ਤੇ ਭਿਆਨਕ ਹਾਦਸਾ, ਕਾਰ ਤੇ ਬਾਈਕ ਵਿਚਾਲੇ ਜ਼ਬਰਦਸਤ...
  • man dies after falling under his own tractor
    ਆਪਣੇ ਹੀ ਟਰੈਕਟਰ ਹੇਠਾਂ ਆਉਣ ਨਾਲ ਵਿਅਕਤੀ ਦੀ ਹੋਈ ਮੌਤ
  • young man commits suicide sends last video to mother on whatsapp
    Punjab: ਮੈਂ ਚੰਗਾ ਪੁੱਤ ਨਹੀਂ ਬਣ ਸਕਿਆ...,ਵ੍ਹਟਸਐਪ 'ਤੇ ਮਾਂ ਨੂੰ ਭੇਜੀ ਵੀਡੀਓ...
  • new twist in murder case of influencer nancy grewal the last video has surfaced
    ਇੰਫਲੂਐਂਸਰ ਨੈਂਸੀ ਗਰੇਵਾਲ ਦੇ ਕਤਲ ਮਾਮਲੇ 'ਚ ਨਵਾਂ ਮੋੜ! ਆਖਰੀ ਵੀਡੀਓ ਆਈ ਸਾਹਮਣੇ
  • major disaster possible in punjab on april 3 and 4
    ਪੰਜਾਬ 'ਚ 2 ਦਿਨ ਵੱਡੀ ਆਫ਼ਤ ਆਉਣ ਦੇ ਸੰਕੇਤ, ਮੌਸਮ ਵਿਭਾਗ ਨੇ ਦਿੱਤੀ ਅਹਿਮ...
  • 4 airports of country including adampur remain closed
    ਹਵਾਈ ਸਫ਼ਰ ਕਰਨ ਵਾਲਿਆਂ ਲਈ ਅਹਿਮ ਖ਼ਬਰ: ਆਦਮਪੁਰ ਸਣੇ 4 ਪ੍ਰਮੁੱਖ ਹਵਾਈ ਅੱਡੇ...
  • important news for liquor vendors excise department cuts license fees
    ਸ਼ਰਾਬ ਠੇਕੇਦਾਰਾਂ ਲਈ ਅਹਿਮ ਖ਼ਬਰ! ਐਕਸਾਈਜ਼ ਵਿਭਾਗ ਨੇ ਲਾਇਸੈਂਸ ਫ਼ੀਸ 'ਚ ਕੀਤੀ...
  • jalandhar girl molested father beaten hospital clash
    ਛੇੜਛਾੜ ਦਾ ਵਿਰੋਧ ਕਰਨ 'ਤੇ ਭਖਿਆ ਮਾਹੌਲ, ਜਲੰਧਰ ਸਿਵਲ ਹਸਪਤਾਲ 'ਚ ਹੰਗਾਮਾ,...
Trending
Ek Nazar
heavy rain alert  3 days

3, 4, 5 ਤਾਰੀਖ਼ ਨੂੰ ਹਨ੍ਹੇਰੀ-ਤੂਫ਼ਾਨ ਦੇ ਨਾਲ ਪਵੇਗਾ ਮੀਂਹ, ਇਨ੍ਹਾਂ ਸੂਬਿਆਂ...

actress arrested on cricketer s complaint

ਪੰਜਾਬ ਕਿੰਗਜ਼ ਦੇ ਸਾਬਕਾ ਖਿਡਾਰੀ ਦੀ ਵੱਡੀ ਕਾਰਵਾਈ ! ਸ਼ਿਕਾਇਤ ਮਗਰੋਂ ਮਸ਼ਹੂਰ...

canada provide aid to ukraine

ਯੂਕਰੇਨ ਨੂੰ ਕੈਨੇਡਾ ਦੀ ਵੱਡੀ ਮਦਦ, ਊਰਜਾ ਸੰਕਟ ਨਾਲ ਨਜਿੱਠਣ ਲਈ ਦਿੱਤੇ 14 ਕਰੋੜ

dc issues new orders regarding lpg petrol diesel in nawanshahr district

ਨਵਾਂਸ਼ਹਿਰ ਜ਼ਿਲ੍ਹੇ 'ਚ LPG,ਪੈਟਰੋਲ-ਡੀਜ਼ਲ ਨੂੰ ਲੈ ਕੇ DC ਵੱਲੋਂ ਨਵੇਂ ਹੁਕਮ...

nebraska recognized diwali festival

ਨੇਬਰਾਸਕਾ 'ਚ ਦੀਵਾਲੀ ਦੀ ਧੂਮ; ਰਾਜ ਸਰਕਾਰ ਵੱਲੋਂ ਮਾਨਤਾ ਦੇਣ ਦਾ ਇਤਿਹਾਸਕ ਫੈਸਲਾ

sunny singh to make debut in punjabi films with  thaapi   starring neeru bajwa

ਬਾਲੀਵੁੱਡ ਅਦਾਕਾਰ ਦੀ ਪੰਜਾਬੀ ਸਿਨੇਮਾ 'ਚ ਐਂਟਰੀ, ਨੀਰੂ ਬਾਜਵਾ ਨਾਲ ਫ਼ਿਲਮ...

alcohol liquor price hike

ਇਸ ਸੂਬੇ 'ਚ ਮਹਿੰਗੀ ਹੋਈ ਸ਼ਰਾਬ, ਨਵੀਂ ਆਬਕਾਰੀ ਨੀਤੀ ਲਾਗੂ, ਪਿਆਕੜਾਂ ਨੂੰ ਝਟਕਾ

megan thee stallion hospitalized after falling ill mid show in new york city

US: ਲਾਈਵ ਪਰਫਾਰਮੈਂਸ ਦੌਰਾਨ ਵਿਗੜ ਗਈ Singer ਦੀ ਸਿਹਤ ! ਸਟੇਜ ਤੋਂ ਚੁੱਕ...

pilgrims tractor trolley overturns

ਯੂਪੀ: ਸ਼ਰਧਾਲੂਆਂ ਨੂੰ ਲੈ ਕੇ ਜਾ ਰਹੀ ਟਰਾਲੀ ਪਲਟੀ, ਤਿੰਨ ਔਰਤਾਂ ਦੀ ਮੌਤ, 21...

do not pay extra money in the name of gas charges

LPG ਦੇ ਨਾਂ 'ਤੇ ਤੁਹਾਡੇ ਕੋਲੋਂ ਵੀ ਮੰਗੇ ਜਾ ਰਹੇ ਵਾਧੂ ਪੈਸੇ ਤਾਂ ਇੱਥੇ ਕਰੋ...

gonda cop loses leg chasing escapee train accident

ਦੋਵੇਂ ਪੈਰ ਵੱਢੇ ਜਾਣ ਦੇ ਬਾਵਜੂਦ ਕਾਂਸਟੇਬਲ ਨੇ ਚੋਰ ਨੂੰ ਕੀਤਾ ਕਾਬੂ

maruti suzuki sales fy26 march 2026 growth

ਮਾਰੂਤੀ ਸੁਜ਼ੂਕੀ ਨੇ ਮਾਰਚ 'ਚ ਹਰ ਰੋਜ਼ ਵੇਚੀਆਂ 7,266 ਕਾਰਾਂ, ਬਣਾਇਆ ਵਿਕਰੀ ਦਾ...

canadian astronaut jeremy hansen on moon mission

ਚੰਦਰਮਾ ਦੀਆਂ ਗੇੜੀਆਂ ਕੱਢੇਗਾ ਕੈਨੇਡਾ ਦਾ ਪੁਲਾੜ ਯਾਤਰੀ ਜੇਰਮੀ ਹੈਨਸਨ

4 zodiac signs may face increasing difficulties

4 ਰਾਸ਼ੀਆਂ ਦੀਆਂ ਵਧਣਗੀਆਂ ਮੁਸ਼ਕਲਾਂ! 2 ਅਪ੍ਰੈਲ ਨੂੰ ਬਣ ਰਿਹੈ ਮੰਗਲ ਦਾ ਵੱਡਾ ਗੋਚਰ

jirga meeting in tpakistan

ਪਾਕਿਸਤਾਨ 'ਚ ਜਿਰਗਾ ਮੀਟਿੰਗ ਦੌਰਾਨ ਗੋਲੀਬਾਰੀ, 6 ਲੋਕਾਂ ਦੀ ਮੌਤ

argentina  irgc

ਅਰਜਨਟੀਨਾ ਦਾ ਵੱਡਾ ਐਕਸ਼ਨ, ਈਰਾਨ ਦੇ IRGC ਨੂੰ ਅੱਤਵਾਦੀ ਸੰਗਠਨ ਕੀਤਾ ਐਲਾਨ

court quashes anita s plea seeking legal status to her marriage rajesh khanna

ਕੀ ਅਨੀਤਾ ਅਡਵਾਨੀ ਸੀ ਰਾਜੇਸ਼ ਖੰਨਾ ਦੀ ਪਤਨੀ ? ਬੰਬੇ ਹਾਈਕੋਰਟ ਨੇ ਸੁਣਾਇਆ ਵੱਡਾ...

airstrike on shia mosque in zanjan city

ਈਰਾਨ-ਇਜ਼ਰਾਈਲ ਜੰਗ ਨੇ ਧਾਰਿਆ ਭਿਆਨਕ ਰੂਪ: ਜੰਜਨ ਸ਼ਹਿਰ 'ਚ ਸ਼ੀਆ ਮਸਜਿਦ 'ਤੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਮਾਲਵਾ ਦੀਆਂ ਖਬਰਾਂ
    • raghav chadha
      'ਆਪ' ਨੇ ਰਾਘਵ ਚੱਢਾ ਨੂੰ ਰਾਜ ਸਭਾ 'ਚ ਡਿਪਟੀ ਲੀਡਰ ਦੇ ਅਹੁਦੇ ਤੋਂ ਹਟਾਇਆ
    • punjab haryana high court
      ਭਾਜਪਾ ਦਫ਼ਤਰ ਅੱਗੇ ਧਮਾਕੇ ਮਗਰੋਂ ਹੁਣ ਹਾਈ ਕੋਰਟ ਨੂੰ BOMB THREAT! RED ALERT...
    • firing in mohali
      ਰਾਜ਼ੀਨਾਮੇ ਲਈ ਆਈਆਂ ਦੋ ਧਿਰਾਂ ’ਚ ਚੱਲੀਆਂ ਗੋਲੀਆਂ
    • ashwani sharma s big statement after the attack on bjp office
      ਭਾਜਪਾ ਦਫ਼ਤਰ ਬਾਹਰ ਧਮਾਕੇ ਮਗਰੋਂ ਅਸ਼ਵਨੀ ਸ਼ਰਮਾ ਦਾ ਵੱਡਾ ਬਿਆਨ, ਦੱਸਿਆ ਕਾਇਰਾਨਾ...
    • major disaster possible in punjab on april 3 and 4
      ਪੰਜਾਬ 'ਚ 2 ਦਿਨ ਵੱਡੀ ਆਫ਼ਤ ਆਉਣ ਦੇ ਸੰਕੇਤ, ਮੌਸਮ ਵਿਭਾਗ ਨੇ ਦਿੱਤੀ ਅਹਿਮ...
    • accident in ludhiana
      ਸੜਕ 'ਤੇ ਬਣੀ ਸਟੇਜ ਵਿਚ ਜਾ ਵੜਿਆ ਮੋਟਰਸਾਈਕਲ! 25 ਸਾਲਾ ਨੌਜਵਾਨ ਦੀ ਦਰਦਨਾਕ ਮੌਤ
    • robbery in ludhiana
      ਗੱਡੀ ਚਲਾਉਣਾ ਸਿੱਖ ਰਹੀ ਮਹਿਲਾ ਡਾਕਟਰ ਤੋਂ ਲੁੱਟ ਕੇ ਲੈ ਗਏ ਕਾਰ, ਚਾਕੂ ਦੀ ਨੋਕ...
    • student brutally murdered in kharar
      ਖਰੜ 'ਚ ਵਿਦਿਆਰਥੀ ਦਾ ਬੇਰਹਿਮੀ ਨਾਲ ਕਤਲ, ਕਰ ਰਿਹਾ ਸੀ ਵਕਾਲਤ ਦੀ ਪੜ੍ਹਾਈ
    • captain amarinder singh  gautam adani
      ਕੈਪਟਨ ਅਮਰਿੰਦਰ ਸਿੰਘ ਨੇ ਗੌਤਮ ਅਡਾਨੀ ਦੀ ਕੀਤੀ ਸ਼ਲਾਘਾ; ਕਿਹਾ- 'ਦੇਸ਼ ਨੂੰ...
    • new decision for schools
      ਸਕੂਲਾਂ ਲਈ ਨਵਾਂ ਫ਼ੈਸਲਾ! ਹੁਣ 3rd ਤੋਂ 8th Class ਤਕ ਦੇ ਵਿਦਿਆਰਥੀਆਂ ਨੂੰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +