Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, SEP 28, 2026

    9:41:51 AM

  • bjp leader incident

    ਭਾਜਪਾ ਆਗੂ ਦਾ ਗੋਲੀ ਮਾਰ ਕੇ ਕਤਲ, ਪੱਛਮੀ ਬੰਗਾਲ...

  • borewell 3 year girl rescue operation

    ਫਰੀਦਾਬਾਦ : ਜ਼ਿੰਦਗੀ ਦੀ ਜੰਗ ਹਾਰੀ 3 ਸਾਲਾਂ...

  • kerala  government department  website hacked

    ਕੇਰਲਮ ’ਚ ਸਰਕਾਰੀ ਵਿਭਾਗ ਦੀ ਵੈੱਬਸਾਈਟ ਹੈਕ, ਸ਼ੱਕੀ...

  • rajnath singh pakistan statement

    'ਅੱਤਵਾਦ ਨੂੰ ਪਨਾਹ ਦਿੱਤੀ ਤਾਂ ਗੱਲਬਾਤ ਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Malwa News
  • Faridkot
  • ਫਰੀਦਕੋਟ ਜ਼ਿਲ੍ਹੇ 'ਚ ਦੋ ਹੋਰ ਰਿਪੋਰਟਾਂ ਕੋਰੋਨਾ ਪਾਜ਼ੇਟਿਵ ਆਈਆਂ

MALWA News Punjabi(ਮਾਲਵਾ)

ਫਰੀਦਕੋਟ ਜ਼ਿਲ੍ਹੇ 'ਚ ਦੋ ਹੋਰ ਰਿਪੋਰਟਾਂ ਕੋਰੋਨਾ ਪਾਜ਼ੇਟਿਵ ਆਈਆਂ

  • Updated: 21 Jun, 2020 06:14 PM
Faridkot
faridkot  corona positive  active case
  • Share
    • Facebook
    • Tumblr
    • Linkedin
    • Twitter
  • Comment

ਕੋਟਕਪੂਰਾ (ਨਰਿੰਦਰ ਬੈੜ): ਜ਼ਿਲ੍ਹਾ ਫਰੀਦਕੋਟ 'ਚ ਦੋ ਹੋਰ ਵਿਅਕਤੀਆਂ ਦੀ ਰਿਪੋਰਟ ਕੋਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ। ਡਾ.ਰਜਿੰਦਰ ਸਿਵਲ ਸਰਜਨ ਫਰੀਦਕੋਟ ਨੇ ਦੱਸਿਆ ਕਿ ਕੋਵਿਡ-19 ਦੇ ਅੱਜ ਤੱਕ 8262 ਸੈਂਪਲ ਲੈਬ 'ਚ ਭੇਜੇ ਜਾ ਚੁੱਕੇ ਹਨ, ਜਿਨ੍ਹਾਂ 'ਚੋਂ 255 ਸੈਂਪਲਾਂ ਦੇ ਨਤੀਜੇ ਆਉਣੇ ਬਾਕੀ ਹਨ।ਪ੍ਰਾਪਤ ਨਤੀਜਿਆਂ 'ਚ 2 ਰਿਪੋਰਟਾਂ ਕੋਰੋਨਾ ਪਾਜ਼ੇਟਿਵ ਆਈਆਂ ਹਨ, ਜਿਸ 'ਚ ਪਿੰਡ ਰਣ ਸਿੰਘ ਵਾਲਾ ਦਾ ਇਕ 31 ਸਾਲਾ ਕਿਸਾਨ ਅਤੇ 45 ਸਾਲਾ ਮਜਦੂਰ ਹੈ ਜੋ ਝੋਨਾ ਲਾਉਣ ਲਈ ਆਇਆ ਹੋਇਆ ਸੀ।ਜ਼ਿਲ੍ਹੇ 'ਚ ਕੁੱਲ ਕੋਰੋਨਾ ਕੇਸ 95 ਹੋ ਗਏ ਹਨ, ਜਿਨ੍ਹਾਂ 'ਚੋਂ 86 ਵਿਅਕਤੀਆਂ ਨੂੰ ਤੰਦਰੁਸਤ ਹੋਣ ਤੇ ਹਸਪਤਾਲ ਤੋਂ ਛੁੱਟੀ ਮਿਲ ਚੁੱਕੀ ਹੈ ਤੇ ਹੁਣ ਜ਼ਿਲ੍ਹੇ 'ਚ ਕੋਰੋਨਾ ਦੇ ਐਕਟਿਵ ਕੇਸ 9 ਹੋ ਗਏ ਹਨ।

ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਲੋਂ ਸ਼ੁਰੂ ਕੀਤੇ ਮਿਸ਼ਨ ਫਤਿਹ ਤਹਿਤ ਜ਼ਿਲ੍ਹੇ ਅੰਦਰ ਕੋਰੋਨਾ ਮਹਾਮਾਰੀ ਨੂੰ ਕਾਬੂ ਕਰਨ ਲਈ ਹਰ ਸੰਭਵ ਉਪਰਾਲਾ ਕੀਤਾ ਜਾ ਰਿਹਾ ਹੈ ਤੇ ਵੱਖ-ਵੱਖ ਵਿਭਾਗਾਂ ਦੇ ਕਰਮਚਾਰੀਆਂ ਅਤੇ ਅਧਿਕਾਰੀਆਂ ਦੀਆਂ ਟੀਮਾਂ ਤਨਦੇਹੀ ਨਾਲ ਆਪਣੀਆਂ ਸ਼ਾਨਦਾਰ ਸੇਵਾਵਾਂ ਨਿਭਾ ਰਹੀਆਂ ਹਨ।ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਅੰਦਰ ਵੱਖ-ਵੱਖ ਸਥਾਨਾਂ ਤੇ ਕਿਸੇ ਐਂਮਰਜੈਂਸੀ ਨਾਲ  ਨਜਿੱਠਣ ਲਈ ਆਈਸੋਲੇਸ਼ਨ ਵਾਰਡ ਵੀ ਸਥਾਪਿਤ ਕੀਤੇ ਗਏ ਹਨ।ਕੋਵਿਡ-19 ਦੇ ਜ਼ਿਲ੍ਹਾ ਨੋਡਲ ਅਫਸਰ ਡਾ.ਮਨਜੀਤ ਕ੍ਰਿਸ਼ਨ ਭੱਲਾ ਅਤੇ ਮੀਡੀਆ ਇੰਚਾਰਜ ਬੀ.ਈ.ਈ ਡਾ.ਪ੍ਰਭਦੀਪ ਸਿੰਘ ਚਾਵਲਾ ਨੇ ਦੱਸਿਆ ਕਿ ਕੋਰੋਨਾ ਦੇ ਸ਼ੱਕੀ ਮਰੀਜ਼ਾਂ ਦੀ ਭਾਲ ਲਈ ਵਿਭਾਗ ਵਲੋਂ ਵਿਸ਼ੇਸ਼ ਸਰਵੇ ਘਰ-ਘਰ ਨਿਗਰਾਨੀ ਸ਼ੁਰੂ ਕੀਤਾ ਗਿਆ ਹੈ।ਜ਼ਿਲ੍ਹਾ ਐਪੀਡਿਮੋਲੋਜਿਸਟ ਡਾ.ਵਿਕਰਮਜੀਤ ਸਿੰਘ ਅਤੇ ਡਾ.ਅਨੀਤਾ ਚੌਹਾਨ ਨੇ ਕਿਹਾ ਕਿ ਪਾਜ਼ੇਟਿਵ ਆਏ ਕੇਸਾਂ ਦੇ ਸੰਪਰਕ 'ਚ ਆਏ ਵਿਅਕਤੀਆਂ ਅਤੇ ਪਰਿਵਾਰਕ ਮੈਂਬਰਾਂ ਦੀ ਸੂਚੀ ਤਿਆਰ ਕੀਤੀ ਜਾ ਰਹੀ ਹੈ ਤਾਂ ਜੋ ਉਨ੍ਹਾਂ ਦੇ ਸੈਂਪਲ ਇਕੱਤਰ ਕਰਕੇ ਉਨ੍ਹਾਂ ਨੂੰ ਇਕਾਂਤਵਾਸ ਕੀਤਾ ਜਾ ਸਕੇ।

  • Faridkot
  • Corona Positive
  • Active Case
  • ਫਰੀਦਕੋਟ
  • ਕੋਰੋਨਾ ਪਾਜ਼ੇਟਿਵ
  • ਐਕਟਿਵ ਕੇਸ

ਮੁੰਡੇ-ਕੁੜੀ ਦੇ ਝਗੜੇ ਦਾ ਰਾਜੀਨਾਮਾ ਕਰਵਾਉਣ ’ਤੇ ਸਰੰਪਚ ਦੇ ਪਤੀ ’ਤੇ ਲੱਗੇ 5 ਲੱਖ ਲੈਣ ਦੇ ਦੋਸ਼

NEXT STORY

Stories You May Like

  • union bank of india transferred rs 1 09 lakh to someone else  s account
    Union Bank of India ਦੀ ਘੋਰ ਲਾਪਰਵਾਹੀ , ਕਿਸੇ ਹੋਰ ਦੇ ਖਾਤੇ 'ਚ ਟ੍ਰਾਂਸਫਰ ਕੀਤੇ 1.09 ਲੱਖ ਰੁਪਏ
  • drug test  positive  faridkot police
    ਡਰੱਗ ਟੈਸਟ ਪਾਜ਼ੇਟਿਵ ਆਉਣ ’ਤੇ 2 ਖ਼ਿਲਾਫ ਮੁਕੱਦਮਾ
  • helicopter  two pilots  fire
    ਅਮਰੀਕਾ 'ਚ ਹੈਲੀਕਾਪਟਰ ਕ੍ਰੈਸ਼, ਦੋ ਪਾਇਲਟਾਂ ਦੀ ਮੌਤ
  • two people dead on road accident
    ਸੜਕ ਹਾਦਸੇ ਦੌਰਾਨ ਇਕ ਔਰਤ ਸਮੇਤ ਦੋ ਦੀ ਮੌਤ, ਦੋ ਜ਼ਖਮੀ, ਛੋਟੀ ਬੱਚੀ ਵਾਲ-ਵਾਲ ਬਚੀ
  • two youths apprehended while consuming drugs  case registered
    ਨਸ਼ਾ ਕਰਦੇ ਦੋ ਨੌਜਵਾਨ ਕਾਬੂ, ਮਾਮਲਾ ਦਰਜ
  • miscreants arriving in two vehicles abducted a young man
    ਦੋ ਗੱਡੀਆਂ 'ਚ ਆਏ ਬਦਮਾਸ਼ਾਂ ਨੇ ਨੌਜਵਾਨ ਨੂੰ ਕੀਤਾ ਅਗਵਾ, ਬਦਲੇ 'ਚ ਮੰਗੀ ਫਿਰੌਤੀ
  • two accused arrested writing khalistani slogans on walls in amritsar
    ਅੰਮ੍ਰਿਤਸਰ 'ਚ ਕੰਧਾਂ 'ਤੇ ਖਾਲਿਸਤਾਨੀ ਨਾਅਰੇ ਲਿਖਣ ਦੇ ਮਾਮਲੇ 'ਚ ਦੋ ਮੁਲਜ਼ਮ ਗ੍ਰਿਫ਼ਤਾਰ
  • surprise inspection of medical stores conducted in the district
    ਜ਼ਿਲ੍ਹੇ ’ਚ ਮੈਡੀਕਲ ਸਟੋਰਾਂ ਦੀ ਕੀਤੀ ਗਈ ਅਚਨਚੇਤ ਜਾਂਚ
  • lpu closed for 10 days following violent incidents
    ਹਿੰਸਕ ਘਟਨਾਵਾਂ ਤੋਂ ਬਾਅਦ LPU 10 ਦਿਨਾਂ ਲਈ ਬੰਦ, ਰੈਗੂਲਰ ਕਲਾਸਾਂ ਅਤੇ...
  • jalandhar delhi highway has reopened for traffic
    LPU ਵਿਦਿਆਰਥੀਆਂ ਦੇ ਪ੍ਰਦਰਸ਼ਨ ਮਗਰੋਂ ਰਾਹਤ ਦੀ ਖ਼ਬਰ, ਜਲੰਧਰ-ਦਿੱਲੀ ਹਾਈਵੇਅ...
  • an out of control crowd outside lpu targeted media vehicles
    LPU ਦੇ ਬਾਹਰ ਬੇਕਾਬੂ ਭੀੜ ਨੇ ਮੀਡੀਆ ਦੀਆਂ ਗੱਡੀਆਂ ਨੂੰ ਬਣਾਇਆ ਨਿਸ਼ਾਨਾ,...
  • adgp m f farooqui took charge at lpu
    LPU 'ਚ ADGP ਐੱਮ. ਐੱਫ. ਫਾਰੂਖੀ ਨੇ ਸੰਭਾਲਿਆ ਮੋਰਚਾ, ਪੁਲਸ ਫੋਰਸ ਨਾਲ ਕੈਂਪਸ 'ਚ...
  • heavy police presence at lpu
    LPU 'ਚ ਵੱਡੀ ਗਿਣਤੀ 'ਚ ਪੁਲਸ ਦੀ ਐਂਟਰੀ, 2 ਸ਼ੱਕੀ ਨੌਜਵਾਨਾਂ ਨੂੰ ਹਿਰਾਸਤ 'ਚ...
  • tensions flared up outside lpu
    LPU ਦੇ ਬਾਹਰ ਭੱਖ ਗਿਆ ਮਾਹੌਲ ! ਪ੍ਰਦਰਸ਼ਨਕਾਰੀਆਂ ਨੇ ਪੁਲਸ 'ਤੇ ਕੀਤਾ ਪਥਰਾਅ,...
  • the atmosphere in lpu became tense
    LPU 'ਚ ਮਾਹੌਲ ਹੋਇਆ ਤਣਾਅਪੂਰਨ ! ਸਰਕਾਰੀ ਗੱਡੀਆਂ ਨੂੰ ਲਾ 'ਤੀ ਅੱਗ, ਪੁਲਸ...
  • lpu students protest mig 23 aircraft
    MIG-23 'ਤੇ ਚੜ੍ਹੇ LPU ਦੇ ਵਿਦਿਆਰਥੀ! DIG ਦਾ ਆ ਗਿਆ ਵੱਡਾ ਬਿਆਨ, ਜਾਣੋ ਨਵੀਂ...
Trending
Ek Nazar
the atmosphere in lpu became tense

LPU 'ਚ ਮਾਹੌਲ ਹੋਇਆ ਤਣਾਅਪੂਰਨ ! ਸਰਕਾਰੀ ਗੱਡੀਆਂ ਨੂੰ ਲਾ 'ਤੀ ਅੱਗ, ਪੁਲਸ...

incident with  azerbaijani woman

ਪਾਕਿਸਤਾਨ 'ਚ ਵਿਦੇਸ਼ੀ ਮਹਿਲਾ ਨਾਲ ਸਮੂਹਿਕ ਜ਼ਬਰ ਜਿਨਾਹ

blf female unit

ਬੀਐਲਐਫ ਦਾ ਵੱਡਾ ਦਾਅਵਾ, ਮਹਿਲਾ ਯੂਨਿਟ ਨੇ ਨੌਂ ਪਾਕਿਸਤਾਨੀ ਫੌਜੀ ਕੀਤੇ ਢੇਰ

sri lankan police remove statue

ਸ੍ਰੀਲੰਕਾਈ ਪੁਲਿਸ ਨੇ ਹਟਾਇਆ ਪਾਬੰਦੀਸ਼ੁਦਾ LTTE ਆਗੂ ਦਾ ਬੁੱਤ

homes near us airbase evacuated

ਇੰਗਲੈਂਡ 'ਚ ਅਮਰੀਕੀ ਏਅਰਬੇਸ ਨੇੜਲੇ ਘਰ ਕਰਵਾਏ ਗਏ ਖਾਲੀ

boat capsizes

ਯਾਤਰੀਆਂ ਨਾਲ ਭਰੀ ਕਿਸ਼ਤੀ ਕਿਵੂ ਝੀਲ 'ਚ ਪਲਟੀ, 12 ਲੋਕਾਂ ਦੀ ਮੌਤ

boat capsizes

ਇੰਡੋਨੇਸ਼ੀਆ ਕਿਸ਼ਤੀ ਹਾਦਸਾ : ਮੌਤਾਂ ਦੀ ਗਿਣਤੀ 60 ਤੋਂ ਪਾਰ

rana brought to police station

ਪੁਲਸ ਸਟੇਸ਼ਨ ਲਿਆਂਦੇ ਗਏ ਨੇਪਾਲ ਦੇ ਸਾਬਕਾ ਚੀਫ਼ ਜਸਟਿਸ ਰਾਣਾ

incident in south africa

SA ; ਏਕੇ-47 ਰਾਈਫਲਾਂ ਨਾਲ ਲੈਸ ਸ਼ੱਕੀਆਂ ਨੇ ਕੀਤੀ ਗੋਲੀਬਾਰੀ, 27 ਲੋਕਾਂ ਦੀ ਮੌਤ

afghan refugees

ਪਾਕਿਸਤਾਨ ਵੱਲੋਂ ਡਿਪੋਰਟ ਕੀਤੇ ਅਫ਼ਗਾਨ ਸ਼ਰਨਾਰਥੀਆਂ ਨੇ ਸੁਣਾਇਆ ਆਪਣਾ ਦਰਦ

amitabh bachchan reveals his favourite from jaya bachchan s family

ਜਯਾ ਬੱਚਨ ਦੇ ਪਰਿਵਾਰ 'ਚੋਂ ਕਿਸ ਨੂੰ ਜ਼ਿਆਦਾ ਪਸੰਦ ਕਰਦੇ ਹਨ ਅਮਿਤਾਭ ਬੱਚਨ !...

komal breaks silence after being linked to govinda sunita marriage rumours

ਗੋਵਿੰਦਾ ਨੂੰ ਮਾਰਨ ਦੀ ਤਿਆਰੀ 'ਚ ਸੁਨੀਤਾ ! ਅਦਾਕਾਰ ਨਾਲ ਨਾਂ ਜੋੜੇ ਜਾਣ 'ਤੇ...

famous actor shaves his head for a role

ਫ਼ਿਲਮ 'ਚ ਰੋਲ ਪਿੱਛੇ ਮਸ਼ਹੂਰ ਅਦਾਕਾਰ ਨੇ ਕਰ'ਤਾ ਇਹ ਕੰਮ ! ਫ਼ਿਰ ਖ਼ੁਦ ਨਾਲ ਹੀ...

lottery shop owner jackpot wins a prize of one lakh rupees in jalandhar

ਪੰਜਾਬ: ਕਿਸਮਤ ਨੇ ਮਾਰੀ ਪਲਟੀ! 120 ਰੁਪਏ 'ਚ ਲੱਖਪਤੀ ਬਣਿਆ ਲਾਟਰੀ ਵੇਚਣ ਵਾਲਾ...

major incident in phagwara

ਫਗਵਾੜਾ 'ਚ ਵੱਡੀ ਵਾਰਦਾਤ! ਲਿਵ-ਇਨ ਰਿਲੇਸ਼ਨਸ਼ਿਪ 'ਚ ਰਹਿ ਰਹੀ ਔਰਤ ਦਾ ਬੇਰਹਿਮੀ...

liquor  shop  female monkey  bottle  video

ਜਦੋਂ ਠੇਕੇ 'ਚ ਆ ਵੜੀ ਬਾਂਦਰੀ...! ਬੋਤਲ ਪੀ ਕੇ ਹੋ ਗਈ ਟੁੰਨ, ਵੀਡੀਓ ਵੇਖ ਤੁਸੀਂ...

trump rejects iran ceasefire expects renewed bombing after midterms

ਚੋਣਾਂ ਤੋਂ ਬਾਅਦ ਇਰਾਨ 'ਤੇ ਮੁੜ ਕਹਿਰ ਵਰ੍ਹਾਉਣਗੇ ਟਰੰਪ ! ਸਾਥੀ ਦੇਸ਼ਾਂ ਨੂੰ ਵੀ...

sachin s friend

ਸਚਿਨ ਦਾ ਸਾਥੀ ਕ੍ਰਿਕਟਰ ਬਿਰਧ ਆਸ਼ਰਮ 'ਚ ਰਹਿਣ ਲਈ ਹੋਇਆ ਮਜਬੂਰ ! ਸਾਹਮਣੇ ਆਈ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਲਵਾ ਦੀਆਂ ਖਬਰਾਂ
    • bjp leader news
      ਪੰਜਾਬ ਭਾਜਪਾ ਦੇ ਸੀਨੀਅਰ ਲੀਡਰ ਦੀ ਸੜਕ ਹਾਦਸੇ 'ਚ ਗਈ ਜਾਨ
    • chief minister bhajan lal sharma said punjab will be made drug free
      ਪੰਜਾਬ ਨੂੰ ਕੀਤਾ ਜਾਵੇਗਾ ਨਸ਼ਾ ਮੁਕਤ: ਮੁੱਖ ਮੰਤਰੀ ਭਜਨ ਲਾਲ ਸ਼ਰਮਾ
    • public holiday announced in punjab for tomorrow
      ਪੰਜਾਬ 'ਚ ਭਲਕੇ ਸਰਕਾਰੀ ਛੁੱਟੀ ਦਾ ਐਲਾਨ!
    • shots fired in abohar  youth critically injured
      ਅਬੋਹਰ 'ਚ ਚੱਲੀਆਂ ਗੋਲੀਆਂ, ਨੌਜਵਾਨ ਗੰਭੀਰ ਜ਼ਖਮੀ
    • punjab police fake dsp
      ਪੰਜਾਬ ਪੁਲਸ ਦਾ DSP ਬਣ ਕੇ ਕੁੜੀ ਨਾਲ ਗਲਤ ਕੰਮ ਕਰਨ ਵਾਲਾ ਗ੍ਰਿਫ਼ਤਾਰ
    • body of man found near railway lines
      ਰੇਲਵੇ ਲਾਈਨਾਂ ਨੇੜਿਓਂ ਵਿਅਕਤੀ ਦੀ ਲਾਸ਼ ਬਰਾਮਦ
    • dr rajinder singh sohal
      ਡਾ. ਰਾਜਿੰਦਰ ਸਿੰਘ ਸੋਹਲ ਪੰਜਾਬ ਗੱਤਕਾ ਐਸੋਸੀਏਸ਼ਨ ਦੇ ਪ੍ਰਧਾਨ ਬਣੇ
    • business firm account conspiracy to grab 50 lakh transferred by mistake
      ਕਾਰੋਬਾਰੀ ਫਰਮ ਦੇ ਖ਼ਾਤੇ 'ਚੋਂ ਗਲਤੀ ਨਾਲ ਟਰਾਂਸਫ਼ਰ ਹੋਏ 50 ਲੱਖ ਰੁਪਏ ਕਰਮਚਾਰੀ...
    • 4 people arrested
      ਕੈਪਸੂਲ ਅਤੇ ਗੋਲੀਆਂ ਸਮੇਤ 4 ਗ੍ਰਿਫ਼ਤਾਰ
    • accident in ludhiana
      ਫੋਕਲ ਪੁਆਇੰਟ 'ਚ ਭਿਆਨਕ ਹਾਦਸਾ! ਐਕਟਿਵਾ 'ਤੇ ਸਵਾਰ 19 ਸਾਲਾ ਮੁੰਡੇ ਦੀ ਦਰਦਨਾਕ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +