Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, MAY 02, 2026

    12:18:32 AM

  • rr vs dc

    IPL 2026 : DC ਨੇ ਰਚਿਆ ਇਤਿਹਾਸ, RR ਨੂੰ ਉਨ੍ਹਾਂ...

  • transfers of 6 ias and 39 pcs officers in punjab

    ਪੰਜਾਬ 'ਚ 6 IAS ਤੇ 39 PCS ਅਫ਼ਸਰਾਂ ਦੇ ਤਬਾਦਲੇ...

  • one killed in blood fight between youths

    ਪਿੰਡ 'ਚ ਨਸ਼ਾ ਵੇਚਣ ਤੋਂ ਰੋਕਿਆ ਤਾਂ ਗੰਡਾਸੇ ਨਾਲ...

  • golden opportunity to work in uae

    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Malwa News
  • ਪਾਰਵਕਾਮ ਦੀ ਲਾਪ੍ਰਵਾਹੀ: ਕਿਸਾਨ ਦੀ 5 ਏਕੜ ਕਣਕ ਸੜ ਕੇ ਸੁਆਹ

MALWA News Punjabi(ਮਾਲਵਾ)

ਪਾਰਵਕਾਮ ਦੀ ਲਾਪ੍ਰਵਾਹੀ: ਕਿਸਾਨ ਦੀ 5 ਏਕੜ ਕਣਕ ਸੜ ਕੇ ਸੁਆਹ

  • Edited By Inder Prajapati,
  • Updated: 10 Apr, 2026 09:31 PM
Malwa
farmer 5 acres of wheat burnt to ashes
  • Share
    • Facebook
    • Tumblr
    • Linkedin
    • Twitter
  • Comment

ਪਟਿਆਲਾ/ਪਾਤੜਾਂ (ਮਾਨ) - ਜ਼ਿਲੇ ਦੇ ਪਿੰਡ ਫਤਿਹਮਾਜਰੀ ਵਿਖੇ ਅੱਜ ਉਸ ਸਮੇਂ ਦੁੱਖਦਾਈ ਘਟਨਾ ਵਾਪਰੀ, ਜਦੋਂ ਪਾਵਰਕਾਮ ਦੀ ਲਾਪ੍ਰਵਾਹੀ ਕਾਰਨ ਕਿਸਾਨ ਕਸ਼ਮੀਰ ਸਿੰਘ ਸਪੁੱਤਰ ਹਰਦੇਵ ਸਿੰਘ ਦੀ ਤਕਰੀਬਨ 5 ਏਕੜ ਪੱਕੀ-ਪਕਾਈ ਕਣਕ ਦੀ ਫਸਲ ਅੱਗ ਦੀ ਭੇਟ ਚੜ੍ਹ ਗਈ। ਇਸ ਦੁੱਖ ਦੀ ਘੜੀ ’ਚ ਪੀੜਤ ਕਿਸਾਨ ਦਾ ਸਾਥ ਦਿੰਦਿਆਂ ਅਕਾਲੀ ਦਲ ਦੇ ਜ਼ਿਲਾ ਪ੍ਰਧਾਨ ਅਤੇ ਹਲਕਾ ਸਮਾਣਾ ਦੇ ਇੰਚਾਰਜ ਜਗਮੀਤ ਸਿੰਘ ਹਰਿਆਉ ਨੇ ਪਰਿਵਾਰ ਨਾਲ ਮੁਲਾਕਾਤ ਕੀਤੀ ਅਤੇ ਮੌਕੇ ’ਤੇ 50 ਹਜ਼ਾਰ ਰੁਪਏ ਦੀ ਰਾਸ਼ੀ ਦੀ ਆਰਥਿਕ ਮਦਦ ਭੇਟ ਕੀਤੀ।

ਘਟਨਾ ਸਥਾਨ ’ਤੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਜਗਮੀਤ ਸਿੰਘ ਹਰਿਆਉ ਨੇ ਪੰਜਾਬ ਸਰਕਾਰ ’ਤੇ ਤਿੱਖੇ ਨਿਸ਼ਾਨੇ ਵਿੰਨ੍ਹੇ। ਉਨ੍ਹਾਂ ਕਿਹਾ ਕਿ ਇਹ ਅੱਗ ਬਿਜਲੀ ਮਹਿਕਮੇ ਦੀ ਨਾਕਾਮੀ ਕਾਰਨ ਲੱਗੀ ਹੈ। ਵਿਭਾਗ ਵੱਲੋਂ ਦਿੱਤੇ ਗਏ ਨਿਰਧਾਰਿਤ ਸਮੇਂ ਤੋਂ ਬਾਅਦ ਵੀ ਬਿਜਲੀ ਦੀ ਸਪਲਾਈ ਨਾ ਕੱਟਣਾ ਸਰਕਾਰ ਦੀ ਪ੍ਰਬੰਧਕੀ ਨਾਲਾਇਕੀ ਦਾ ਪ੍ਰਤੱਖ ਸਬੂਤ ਹੈ।

ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਸਿਰਫ ਇਸ਼ਤਿਹਾਰਾਂ ਤੱਕ ਸੀਮਤ ਹੈ, ਜਦਕਿ ਜ਼ਮੀਨੀ ਪੱਧਰ ’ਤੇ ਕਿਸਾਨਾਂ ਦੀਆਂ ਫਸਲਾਂ ਬਿਜਲੀ ਵਿਭਾਗ ਦੀਆਂ ਗਲਤੀਆਂ ਕਾਰਨ ਸੜ ਰਹੀਆਂ ਹਨ। ਸਰਕਾਰ ਦੀਆਂ ਗਲਤ ਨੀਤੀਆਂ ਦਾ ਭੁਗਤਾਨ ਅੱਜ ਅੰਨਦਾਤਾ ਆਪਣੀ ਖੂਨ-ਪਸੀਨੇ ਦੀ ਕਮਾਈ ਗੁਆ ਕੇ ਕਰ ਰਿਹਾ ਹੈ। ਜਗਮੀਤ ਹਰਿਆਉ ਨੇ ਮੰਗ ਕੀਤੀ ਕਿ ਸਰਕਾਰ ਤੁਰੰਤ ਗਿਰਦਾਵਰੀ ਕਰਵਾ ਕੇ ਪੀੜਤ ਕਿਸਾਨ ਨੂੰ ਬਣਦਾ ਮੁਆਵਜ਼ਾ ਦੇਵੇ ਅਤੇ ਲਾਪ੍ਰਵਾਹ ਅਧਿਕਾਰੀਆਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇ।

ਪੀੜਤ ਕਿਸਾਨ ਕਸ਼ਮੀਰ ਸਿੰਘ ਨੇ ਭਰੇ ਮਨ ਨਾਲ ਦੱਸਿਆ ਕਿ ਸਾਲ ਭਰ ਦੀ ਮਿਹਨਤ ਕੁਝ ਹੀ ਪਲਾਂ ’ਚ ਸੜ ਕੇ ਸੁਆਹ ਹੋ ਗਈ।

  • Power Commission
  • Farmer
  • wheat burnt
  • ashes

ਲੁਧਿਆਣਾ 'ਚ ਨਗਰ ਨਿਗਮ ਦਾ ਚੱਲਿਆ 'ਪੀਲਾ ਪੰਜਾ', ਗੈਰ-ਕਾਨੂੰਨੀ ਕਾਲੋਨੀ ਸਮੇਤ 8 ਉਸਾਰੀਆਂ ਢਾਹੀਆਂ

NEXT STORY

Stories You May Like

  • nearly one and a half acres of farmer  s wheat burnt to ashes
    ਬਿਆਸ ਪਿੰਡ ’ਚ ਅੱਗ ਲੱਗਣ ਕਾਰਨ ਕਿਸਾਨ ਦੀ ਕਰੀਬ ਡੇਢ ਏਕੜ ਕਣਕ ਸੜ ਕੇ ਸੁਆਹ
  • 32 acres of wheat  wheat on fire
    ਰੌਂਤਾ ਅਤੇ ਪੱਖਰਵੱਢ ਵਿਖੇ 32 ਏਕੜ ਕਣਕ ਤੇ 32 ਏਕੜ ਨਾੜ ਹੋਇਆਂ ਸੜ ਕੇ ਸੁਆਹ
  • budhlada farmer  s wheat burnt to ashes
    ਬੁਢਲਾਡਾ ਦੇ ਕਿਸਾਨ ਦੀ ਕਣਕ ਸੜ ਕੇ ਸੁਆਹ
  • wheat fire  fire in fields
    ਅੱਗ ਲੱਗਣ ਕਾਰਨ 15 ਏਕੜ ਕਣਕ ਸੜ ਕੇ ਸੁਆਹ
  • 12 acres of wheat burnt to ashes due to short circuit
    ਸਰਕਟ ਸ਼ਾਰਟ ਹੋਣ ਨਾਲ 12 ਏਕੜ ਕਣਕ ਤੇ 3 ਏਕੜ ਨਾੜ ਸੜ ਕੇ ਸੁਆਹ
  • wheat crop  fire in fields
    ਖੇਤਾਂ ’ਚ ਅੱਗ ਲੱਗਣ ਕਾਰਨ ਡੇਢ ਏਕੜ ਕਣਕ ਦੀ ਫ਼ਸਲ ਸੜ੍ਹ ਕੇ ਸੁਆਹ
  • gurdaspur  terrible fire due to electric wires  10 acres of wheat burnt to ashes
    ਗੁਰਦਾਸਪੁਰ : ਬਿਜਲੀ ਦੀਆਂ ਤਾਰਾਂ ਕਾਰਨ ਲੱਗੀ ਭਿਆਨਕ ਅੱਗ, 10 ਏਕੜ ਕਣਕ ਸੜ ਕੇ ਸੁਆਹ
  • migrant workers slums burned to ashes
    ਅੱਡਾ ਸਰਾਂ ਨੇੜੇ ਪ੍ਰਵਾਸੀ ਮਜ਼ਦੂਰਾਂ ਦੀਆਂ ਝੁੱਗੀਆਂ ਸੜ ਕੇ ਹੋਈਆਂ ਸੁਆਹ
  • golden opportunity to work in uae
    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ ਡਰਾਈਵਰਾਂ ਲਈ ਨਿਕਲੀਆਂ ਬੰਪਰ...
  • alert of storm in punjab
    ਪੰਜਾਬ 'ਚ ਹਨ੍ਹੇਰੀ-ਤੂਫ਼ਾਨ ਦਾ Alert! 2,3,4,5,6 ਨੂੰ ਭਾਰੀ ਮੀਂਹ, ਇਨ੍ਹਾਂ...
  • hindu shiv sena all india president  s car set on fire
    ਜਲੰਧਰ ’ਚ ਭੈਣ ਦੇ ਘਰ ਆਏ ਹਿੰਦੂ ਸ਼ਿਵ ਸੈਨਾ ਦੇ ਆਲ ਇੰਡੀਆ ਪ੍ਰਧਾਨ ਦੀ ਗੱਡੀ ਨੂੰ...
  • a young man was robbed at gunpoint  ghai dharam kanda
    ਜਲੰਧਰ 'ਚ ਘਈ ਧਰਮ ਕੰਡਾ ਦੁਕਾਨ 'ਤੇ ਤੇਜ਼ਧਾਰ ਹਥਿਆਰ ਵਿਖਾ ਨੌਜਵਾਨ ਨਾਲ ਕੀਤੀ...
  • routes were diverted in jalandhar route plan released
    ਜਲੰਧਰ ਵਾਸੀ ਦੇਣ ਧਿਆਨ! ਇਹ ਰਸਤੇ ਕੀਤੇ ਗਏ ਡਾਇਵਰਟ, ਰੂਟ ਪਲਾਨ ਜਾਰੀ
  • sai ghulam shah ji  s jodh mela will begin today in nakodar
    ਨਕੋਦਰ 'ਚ ਸਾਈਂ ਗੁਲਾਮ ਸ਼ਾਹ ਜੀ ਦਾ 18ਵਾਂ 2 ਦਿਨਾ ਸਾਲਾਨਾ ਜੋੜ ਮੇਲਾ ਅੱਜ...
  • punjab police dgp  law and order  arpit shukla retires
    ਪੰਜਾਬ ਪੁਲਸ ਦੇ DGP (ਲਾਅ ਐਂਡ ਆਰਡਰ) ਅਰਪਿਤ ਸ਼ੁਕਲਾ ਹੋਏ ਸੇਵਾਮੁਕਤ
  • committed theft in the gurudwara  video
    ਪਹਿਲਾਂ ਮੰਗੀ ਮੁਆਫੀ, ਖਾਧਾ ਪ੍ਰਸਾਦ ਤੇ ਫਿਰ ਗੁਰੂਘਰ 'ਚ ਚੋਰੀ ਦੀ ਘਟਨਾ ਨੂੰ...
Trending
Ek Nazar
suv sales in april 26

ਸਿਰਫ਼ 30 ਦਿਨਾਂ 'ਚ ਵਿਕੀਆਂ 56,000 ਤੋਂ ਵੱਧ SUV, ਭਾਰਤ ਹੀ ਨਹੀਂ ਵਿਦੇਸ਼ਾਂ 'ਚ...

congress leader praveen kushwaha

ਭਿਆਨਕ ਸੜਕੇ ਹਾਦਸੇ 'ਚ ਬਿਹਾਰ ਦੇ ਕਾਂਗਰਸ ਨੇਤਾ ਦੀ ਮੌਤ, ਰਾਹੁਲ ਗਾਂਧੀ ਨੇ ਜਤਾਇਆ...

this player will be back team india

TEAM INDIA 'ਚ ਇਸ ਧਾਕੜ ਖਿਡਾਰੀ ਦੀ ਹੋਵੇਗੀ ਵਾਪਸੀ! IPL 'ਚ ਮਚਾ ਰਿਹੈ ਗਦਰ

ipl 2026

IPL 'ਚ ਹੋਈ ਨਵੇਂ ਖਿਡਾਰੀ ਦੇ ਐਂਟਰੀ, ਹਾਲੇ ਤੱਕ ਨਹੀਂ ਖੇਡਿਆ ਕੋਈ T-20 ਮੈਚ!

riyan parag

BCCI ਦੀ ਸਜ਼ਾ ਤੋਂ ਬਾਅਦ ਰਿਆਨ ਪਰਾਗ ਦਾ ਧਮਾਕਾ; DC ਖ਼ਿਲਾਫ਼ ਕਰ'ਤਾ ਇਹ ਕਮਾਲ

crocodile attack

ਹਰਿਦੁਆਰ : ਗਰਮੀ ਤੋਂ ਬਚਣ ਲਈ ਨਦੀ 'ਚ ਨਹਾਉਣ ਗਏ ਮੁੰਡੇ ਨੂੰ ਖਿੱਚ ਕੇ ਲੈ ਗਿਆ...

i want to win five ipl titles like dhoni rahul

KL ਰਾਹੁਲ ਦਾ ਵੱਡਾ ਬਿਆਨ: 'ਮਹਿੰਦਰ ਸਿੰਘ ਧੋਨੀ ਵਾਂਗ ਜਿੱਤਣਾ ਚਾਹੁੰਦਾ ਹਾਂ 5...

firing in bajaur

ਪਾਕਿਸਤਾਨ: ਸਰਹੱਦ ਪਾਰ ਗੋਲੀਬਾਰੀ 'ਚ 6 ਜਵਾਕਾਂ ਦੀ ਮੌਤ

dog max s lavish retirement party at amritsar airport

ਅੰਮ੍ਰਿਤਸਰ Airport 'ਤੇ Dog Max ਦੀ ਆਲੀਸ਼ਾਨ ਰਿਟਾਇਰਮੈਂਟ, ਸਲੂਟ ਮਾਰ ਕੇ...

operation by pakistan

ਪਾਕਿਸਤਾਨ ਨੇ ਅਫਗਾਨਿਸਤਾਨ ਸਰਹੱਦ ਨੇੜੇ 13 ਅੱਤਵਾਦੀ ਕੀਤੇ ਢੇਰ

shameful incident in ludhiana

ਪੰਜਾਬ: ਨਾਬਾਲਗ ਕੁੜੀ ਨਾਲ ਜਬਰ-ਜ਼ਿਨਾਹ, ਹਾਲਤ ਵੇਖ ਮਾਪਿਆਂ ਦੇ ਪੈਰਾਂ ਹੇਠੋਂ...

routes were diverted in jalandhar route plan released

ਜਲੰਧਰ ਵਾਸੀ ਦੇਣ ਧਿਆਨ! ਇਹ ਰਸਤੇ ਕੀਤੇ ਗਏ ਡਾਇਵਰਟ, ਰੂਟ ਪਲਾਨ ਜਾਰੀ

i miss him a lot hema malini remembers dharmendra

"ਮੈਂ ਉਨ੍ਹਾਂ ਨੂੰ ਬਹੁਤ ਯਾਦ ਕਰਦੀ ਹਾਂ": ਧਰਮਿੰਦਰ ਨੂੰ ਯਾਦ ਕਰ ਭਾਵੁਕ ਹੋਈ ਹੇਮਾ...

health deteriorated due to workload

ਕੰਮ ਦੇ ਬੋਝ ਨੇ ਲਈ 8.4 ਲੱਖ ਲੋਕਾਂ ਦੀ ਜਾਨ! ਕਰੋੜਾਂ ਦੀ ਵਿਗੜੀ ਸਿਹਤ, ਹੈਰਾਨ...

famous singer passes away

ਪੰਜਾਬੀ ਸੰਗੀਤ ਜਗਤ ਨੂੰ ਡੂੰਘਾ ਸਦਮਾ; ਮਸ਼ਹੂਰ ਗਾਇਕਾ ਦਾ ਹੋਇਆ ਦੇਹਾਂਤ

when will mithun chakraborty become a grandfather

ਕਦੋਂ ਦਾਦਾ ਬਣਨਗੇ ਮਿਥੁਨ ਚਕਰਵਰਤੀ ? ਨੂੰਹ ਨੇ ਕੀਤਾ ਖੁਲਾਸਾ

rain alert next 6 days weather

Rain Alert: 1, 2, 3, 4, 5, 6 ਮਈ ਨੂੰ ਹਨ੍ਹੇਰੀ-ਤੂਫ਼ਾਨ ਦੇ ਨਾਲ-ਨਾਲ ਪੈ ਸਕਦਾ...

truck drivers fight

ਟਰੱਕ ਡਰਾਈਵਰਾਂ ਦੀ ਲੜਾਈ ਨੇ ਧਾਰਿਆ ਖੂਨੀ ਰੂਪ, ਇਕ ਦੇ ਸਿਰ ’ਤੇ ਵਾਰ ਕਰਕੇ ਕੀਤਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਲਵਾ ਦੀਆਂ ਖਬਰਾਂ
    • buildings in punjab punjab employees
      ਪੰਜਾਬ 'ਚ ਇਨ੍ਹਾਂ ਇਮਾਰਤਾਂ ਵਾਲਿਆਂ ਨੂੰ ਜਾਰੀ ਹੋਣਗੇ ਚਾਲਾਨ, ਮੁਲਾਜ਼ਮਾਂ ਨੂੰ...
    • robbers arrested in ludhiana
      ਹਥਿਆਰਾਂ ਦੇ ਜ਼ੋਰ 'ਤੇ ਲੁੱਟਾਂ-ਖੋਹਾਂ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, 4...
    • shivaji nagar clash
      ਸ਼ਿਵਾਜੀ ਨਗਰ ਵਿਚ ਗੁੰਡਾਗਰਦੀ ਦਾ ਨੰਗਾ ਨਾਚ! 10 ਹਮਲਾਵਰਾਂ ਵੱਲੋਂ 2 ਮੁੰਡਿਆਂ 'ਤੇ...
    • ludhiana shameful incident
      ਦੋਸਤ ਦੀ ਭੈਣ 'ਤੇ ਰੱਖੀ ਮਾੜੀ ਅੱਖ, ਮੰਗਦਾ ਸੀ ਅਸ਼ਲੀਲ ਵੀਡੀਓਜ਼, ਪਰਚਾ ਦਰਜ
    • bsf and police recover heroin and 2 drones during search
      ਬੀਐੱਸਐੱਫ ਤੇ ਪੁਲਸ ਨੇ ਸਰਚ ਦੌਰਾਨ ਹੈਰੋਇਨ ਤੇ 2 ਡਰੋਨ ਕੀਤੇ ਬਰਾਮਦ
    • punjab vidhan sabha  uproar in vidhan sabha
      ਵਿਧਾਨ ਸਭਾ 'ਚ ਭਾਰੀ ਹੰਗਾਮਾ, ਵਿਰੋਧੀ ਧਿਰ ਨੇ ਕਿਹਾ ਕਿ ਸਾਰੇ ਵਿਧਾਇਕਾਂ ਦਾ...
    • high court gives big relief to trident group
      Trident ਗਰੁੱਪ ਨੂੰ ਹਾਈਕੋਰਟ ਨੇ ਦਿੱਤੀ ਵੱਡੀ ਰਾਹਤ! ਪ੍ਰਦੂਸ਼ਣ ਬੋਰਡ ਦੀ ਕਾਰਵਾਈ...
    • notice issued after dengue larvae found
      ਡੇਂਗੂ ਦਾ ਲਾਰਵਾ ਮਿਲਣ ਤੋਂ ਬਾਅਦ ਨੋਟਿਸ ਜਾਰੀ
    • unidentified person dies after being hit by train
      ਰੇਲ ਗੱਡੀ ਦੀ ਲਪੇਟ ’ਚ ਆਉਣ ਨਾਲ ਅਣਪਛਾਤੇ ਵਿਅਕਤੀ ਦੀ ਮੌਤ
    • tarun chugh statement
      ਪੰਜਾਬ 'ਚ ਮੀਡੀਆ ਦੀ ਆਜ਼ਾਦੀ ਨੂੰ ਲੈ ਕੇ ਤਰੁਣ ਚੁੱਘ ਨੇ ਪ੍ਰਗਟਾਈ ਗੰਭੀਰ ਚਿੰਤਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +