Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, MAY 01, 2026

    10:57:15 AM

  • big relief for thousands of students of punjab

    ਪੰਜਾਬ ਦੇ ਹਜ਼ਾਰਾਂ ਵਿਦਿਆਰਥੀਆਂ ਨੂੰ ਵੱਡੀ ਰਾਹਤ,...

  • big weather forecast for punjab from tomorrow

    ਪੰਜਾਬ 'ਚ ਭਲਕੇ ਤੋਂ ਮੌਸਮ ਬਾਰੇ ਹੋਈ ਵੱਡੀ...

  • petrol and diesel price hike

    ਪੈਟਰੋਲ 6 ਰੁਪਏ ਅਤੇ ਡੀਜਲ 19 ਰੁਪਏ ਹੋਇਆ ਮਹਿੰਗਾ!...

  • punjab drivers should be careful

    ਪੰਜਾਬ ਦੇ ਵਾਹਨ ਚਾਲਕ ਹੋ ਜਾਣ ਸਾਵਧਾਨ! ਹੁਣ ਨਹੀਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Malwa News
  • Bathinda
  • ਖੇਤੀ ਕਾਨੂੰਨਾਂ ਨੂੰ ਲੈ ਕੇ ਕਿਸਾਨਾਂ ਦੀ ਪੈਟਰੋਲ ਪੰਪ ਤੇ ਘੇਰਾਬੰਦੀ 113ਵੇਂ ਦਿਨ 'ਚ ਸ਼ਾਮਲ

MALWA News Punjabi(ਮਾਲਵਾ)

ਖੇਤੀ ਕਾਨੂੰਨਾਂ ਨੂੰ ਲੈ ਕੇ ਕਿਸਾਨਾਂ ਦੀ ਪੈਟਰੋਲ ਪੰਪ ਤੇ ਘੇਰਾਬੰਦੀ 113ਵੇਂ ਦਿਨ 'ਚ ਸ਼ਾਮਲ

  • Edited By Aarti Dhillon,
  • Updated: 22 Jan, 2021 05:14 PM
Bathinda
farmers   siege of petrol pump enters 113th day
  • Share
    • Facebook
    • Tumblr
    • Linkedin
    • Twitter
  • Comment

ਬੁਢਲਾਡਾ(ਬਾਸਲ)- ਸੰਯੁਕਤ ਕਿਸਾਨ ਮੋਰਚਾ ਦੀ ਅਗਵਾਈ 'ਚ ਕਿਸਾਨਾਂ ਵੱਲੋਂ ਖੇਤੀ ਕਾਨੂੰਨਾਂ ਖਿਲਾਫ਼ ਦਿੱਲੀ ਦੀਆਂ ਬਰੂਹਾਂ 'ਤੇ ਸਿੰਘੂ, ਟਿਕਰੀ , ਗਾਜੀਪੁਰ ਆਦਿ ਸਰਹੱਦਾਂ 'ਤੇ ਡੇਰੇ ਲਾ ਕੇ ਮੋਰਚੇ ਗੱਡੇ ਹੋਏ ਹਨ, ਇਸ ਦੇ ਨਾਲ ਪੰਜਾਬ 'ਚ ਹੋਰ ਥਾਵਾਂ ਸਮੇਤ ਸਥਾਨਕ ਪੈਟਰੋਲ ਪੰਪ 'ਤੇ ਚੱਲ ਰਹੀ ਘੇਰਾਬੰਦੀ ਕਰਕੇ ਧਰਨਾ ਅੱਜ 113ਵੇਂ ਦਿਨ 'ਚ ਦਾਖ਼ਲ ਹੋ ਗਿਆ ਹੈ।

ਅੱਜ ਧਰਨੇ ਮੌਕੇ ਜੁੜੇ ਇਕੱਠ ਨੂੰ ਭਾਰਤੀ ਕਿਸਾਨ ਯੂਨੀਅਨ (ਡਕੌਂਦਾ) ਦੇ ਬਜ਼ੁਰਗ ਆਗੂ ਨੰਬਰਦਾਰ ਜਰਨੈਲ ਸਿੰਘ ਗੁਰਨੇ ਕਲਾਂ, ਕੁੱਲ ਹਿੰਦ ਕਿਸਾਨ ਸਭਾ ਪੰਜਾਬ ਦੇ ਸੂਬਾਈ ਆਗੂ ਐਡਵੋਕੇਟ ਸਵਰਨਜੀਤ ਸਿੰਘ ਦਲਿਓ, ਕੁੱਲ ਹਿੰਦ ਕਿਸਾਨ ਸਭਾ (ਅਜੈ ਭਵਨ) ਦੇ ਆਗੂ ਬਲਵੀਰ ਸਿੰਘ ਗੁਰਨੇ ਖੁਰਦ , ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਦੇ ਆਗੂ ਡਾ. ਰਾਮ ਸਿੰਘ ਗੁਰਨੇ ਖੁਰਦ ਅਤੇ ਹਰਿੰਦਰ ਸਿੰਘ ਸੋਢੀ ਤੋਂ ਇਲਾਵਾ ਮਿੱਠੂ ਸਿੰਘ ਗੁਰਨੇ ਕਲਾਂ , ਰਘਬੀਰ ਸਿੰਘ ਫਫੜੇ ਭਾਈਕੇ, ਭੂਰਾ ਸਿੰਘ ਅਹਿਮਦਪੁਰ, ਅਮਰੀਕ ਸਿੰਘ ਮੰਦਰਾਂ ਨੇ ਬੋਲਦਿਆਂ ਕਿਹਾ ਕਿ ਕੇਂਦਰ ਸਰਕਾਰ ਨੇ ਦੇਸ਼ ਨੂੰ ਕੰਗਾਲੀ ਦੇ ਰਾਹ ਤੋਰ ਦਿੱਤਾ ਹੈ। ਆਤਮ ਨਿਰਭਰ ਦੇ ਦਮਗਜੇ ਮਾਰਨ ਵਾਲੀ ਮੋਦੀ ਸਰਕਾਰ ਆਪਣੀ ਜਮੀਨ ਦੇ ਟੁਕੜੇ 'ਤੇ ਆਪਣੇ ਪਰਿਵਾਰ ਪਾਲ ਰਹੇ ਕਿਰਤੀਆਂ ਨੂੰ ਅਤੇ ਉਨ੍ਹਾਂ ਦੀਆਂ ਜਮੀਨਾਂ ਨੂੰ ਬਘਿਆੜ ਰੂਪੀ ਕਾਰਪੋਰੇਟ ਘਰਾਣਿਆਂ ਅੱਗੇ ਸੁੱਟਣ ਲਈ ਤਰਲੋਮੱਛੀ ਹੋ ਰਹੀ ਹੈ। 

ਕਿਸਾਨ ਆਗੂਆਂ ਨੇ ਕਿਹਾ ਕਿ ਅਨੇਕਾਂ ਕੁਰਬਾਨੀਆਂ ਅਤੇ ਘਾਲਣਾਵਾਂ ਘਾਲ ਕੇ ਹਾਸਲ ਕੀਤੀ ਆਜ਼ਾਦੀ ਨੂੰ ਮੁੜ ਸਾਮਰਾਜ ਕੋਲ ਗਹਿਣੇ ਪਾ ਰਹੀ ਹੈ। ਲੱਖਾਂ ਕਿਸਾਨ 26 ਜਨਵਰੀ ਨੂੰ ਦਿੱਲੀ ਵਿਖੇ ਗਣਤੰਤਰ ਦਿਵਸ ਮੌਕੇ ਕਿਸਾਨ ਪਰੇਡ ਕਰਕੇ ਸਾਮਰਾਜ ਅਤੇ ਇਸ ਦੇ ਪਿੱਠੂਆਂ ਨੂੰ ਚਿਤਾਵਨੀ ਦੇਣਗੇ ਕਿ ਭਾਰਤ ਦੇਸ਼ ਵੱਲ ਕਿਸੇ ਅਜਿਹੀ ਤਾਕਤ ਨੂੰ ਝਾਕਣ ਨਹੀਂ ਦੇਣਗੇ ਅਤੇ ਦੇਸ਼ ਦੀ ਏਕਤਾ, ਅਖੰਡਤਾ, ਆਜ਼ਾਦੀ ਸਮੇਤ ਅਰਥਚਾਰੇ ਨੂੰ ਦੇਸ਼ ਦੇ ਕਿਰਤੀ-ਕਿਸਾਨ ਮਜਬੂਤ ਕਰਨਗੇ। ਆਗੂਆਂ ਨੇ ਕਿਹਾ ਕਿ ਆਜ਼ਾਦ ਹਿੰਦ ਫੌਜ ਦੇ ਮੋਢੀ ਆਗੂ ਸੁਭਾਸ ਚੰਦਰ ਬੋਸ ਦਾ ਕੱਲ 23 ਜਨਵਰੀ ਨੂੰ ਜਨਮ ਦਿਵਸ ਮਨਾਇਆ ਜਾਵੇਗਾ ਅਤੇ ਉਨ੍ਹਾਂ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ ਜਾਣਗੀਆਂ। 

  • Farmers
  • petrol pump
  • enters 113th day
  • ਕਿਸਾਨ
  • ਖੇਤੀ ਕਾਨੂੰਨ
  • ਘੇਰਾਬੰਦੀ

ਵਿਆਹ ਤੋਂ 9 ਮਹੀਨੇ ਬਾਅਦ ਪਤਨੀ ਨੂੰ ਧੋਖੇ ਨਾਲ ਪੇਕੇ ਛੱਡ ਆਇਆ ਲਾਲਚੀ ਪਤੀ

NEXT STORY

Stories You May Like

  • petrol pump employee cheated of rs 28 lakh by manipulating records
    ਰਿਕਾਰਡ ’ਚ ਹੇਰਾਫੇਰੀ ਕਰਕੇ 28 ਲੱਖ ਦੀ ਕੀਤੀ ਠੱਗੀ, ਪੈਟਰੋਲ ਪੰਪ ਕਰਮਚਾਰੀ ਖ਼ਿਲਾਫ਼ ਕੇਸ ਦਰਜ
  • petrol pump  ambulance  hospital  patient  death
    ਪੰਪ ਨੇ ਐਂਬੂਲੈਂਸ ਨੂੰ ਨਹੀਂ ਦਿੱਤਾ ਪੈਟਰੋਲ, ਸਮੇਂ ਸਿਰ ਹਸਪਤਾਲ ਨਾ ਪਹੁੰਚਣ ਕਾਰਨ ਮਰੀਜ਼ ਦੀ ਮੌਤ
  • india us trade relations meaningful discussions held in washington
    ਭਾਰਤ-ਅਮਰੀਕਾ ਵਪਾਰਕ ਸਬੰਧਾਂ 'ਚ ਵੱਡੀ ਪ੍ਰਗਤੀ: ਅੰਤਰਿਮ ਸਮਝੌਤੇ ਨੂੰ ਲੈ ਕੇ ਵਾਸ਼ਿੰਗਟਨ 'ਚ ਹੋਈ ਸਾਰਥਕ ਚਰਚਾ
  • funeral  hearse  petrol pump oil
    ਸ਼ਰਮਨਾਕ! ਅੰਤਿਮ ਸੰਸਕਾਰ ਲਈ ਜਾ ਰਹੇ ਸ਼ਵ ਵਾਹਨ ਨੂੰ ਪੈਟਰੋਲ ਪੰਪ ਨੇ ਨਹੀਂ ਦਿੱਤਾ ਤੇਲ, ਫਿਰ ਪਰਿਵਾਰ ਨੇ...
  • trump  s big attack on iran
    ਟਰੰਪ ਦਾ ਈਰਾਨ 'ਤੇ ਵੱਡਾ ਹਮਲਾ, ਕਿਹਾ- ਹੋਰਮੁਜ਼ ਦੀ ਘੇਰਾਬੰਦੀ ਨਾਲ ਰੋਜ਼ਾਨਾ ਪੈ ਰਿਹਾ 500 ਮਿਲੀਅਨ ਦਾ ਘਾਟਾ!
  • punjab weather changes heat wave and warm night yellow alert issue
    ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਚਿਤਾਵਨੀ! 21, 22, 23 ਤਾਰੀਖ਼ ਲਈ 12 ਜ਼ਿਲ੍ਹਿਆਂ 'ਚ Alert ਜਾਰੀ
  • petrol pump owner murdered for refusing to give loan
    ਖੌਫਨਾਕ ! ਕਰਜ਼ਾ ਦੇਣ ਤੋਂ ਮਨ੍ਹਾਂ ਕਰਨ 'ਤੇ ਪੈਟਰੋਲ ਪੰਪ ਮਾਲਕ ਦਾ ਕਤਲ, 4 ਗ੍ਰਿਫ਼ਤਾਰ
  • 421 petrol pumps closed
    421 ਪੈਟਰੋਲ ਪੰਪ ਹੋਏ ਬੰਦ! CM ਨਾਇਡੂ ਨੇ ਅਧਿਕਾਰੀਆਂ ਨੂੰ ਦਿੱਤੇ ਸਖ਼ਤ ਨਿਰਦੇਸ਼
  • golden opportunity to work in uae
    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ ਡਰਾਈਵਰਾਂ ਲਈ ਨਿਕਲੀਆਂ ਬੰਪਰ...
  • committed theft in the gurudwara  video
    ਪਹਿਲਾਂ ਮੰਗੀ ਮੁਆਫੀ, ਖਾਧਾ ਪ੍ਰਸਾਦ ਤੇ ਫਿਰ ਗੁਰੂਘਰ 'ਚ ਚੋਰੀ ਦੀ ਘਟਨਾ ਨੂੰ...
  • khalistani module exposed again in punjab big conspiracy behind isi
    ਕੀ ਪੰਜਾਬ ਮੁੜ ਅੱਤਵਾਦ ਦੇ ਕੰਢੇ ’ਤੇ ਖੜ੍ਹਾ?  ISI ਦੀ ਛਤਰ-ਛਾਇਆ ਹੇਠ ਵੱਡੀ...
  • major weather warning in punjab on may 3 and 4
    ਪੰਜਾਬ 'ਚ 3 ਤੇ 4 ਮਈ ਨੂੰ ਮੌਸਮ ਦੀ ਵੱਡੀ ਚਿਤਾਵਨੀ, ਇਨ੍ਹਾਂ ਇਲਾਕਿਆਂ ਤੇਜ਼...
  • jalandhar meeting  94 mlas  mps
    'ਆਪ' ਦੀ ਜਲੰਧਰ ਮੀਟਿੰਗ : 94 'ਚੋਂ ਸਿਰਫ਼ 65 ਵਿਧਾਇਕ ਹੀ ਪਹੁੰਚੇ
  • fire breaks out in residential area of gadaipur jalandhar
    ਜਲੰਧਰ ਦੇ ਗਦਈਪੁਰ ਦੇ ਰਿਹਾਇਸ਼ੀ ਇਲਾਕੇ 'ਚ ਲੱਗੀ ਅੱਗ! ਤਾਰਾਂ 'ਚ ਸਪਾਰਕਿੰਗ ਕਾਰਨ...
  • passengers worried due to train delays in scorching heat
    ਭਿਆਨਕ ਗਰਮੀ ’ਚ ਟਰੇਨਾਂ ਦੀ ਦੇਰੀ ਕਾਰਨ ਯਾਤਰੀ ਪ੍ਰੇਸ਼ਾਨ, ਅੰਮ੍ਰਿਤਸਰ ਸਪੈਸ਼ਲ 9...
  • isi linked spy network exposed in punjab
    ਜਲੰਧਰ 'ਚ ISI ਨਾਲ ਜੁੜੇ ਜਾਸੂਸੀ ਨੈਟਵਰਕ ਦਾ ਪਰਦਾਫ਼ਾਸ਼! ਲਾਈਵ ਫੁਟੇਜ਼ ਜਾ ਰਹੀ...
Trending
Ek Nazar
famous actress battling breast cancer shows signs of surgery

ਬ੍ਰੈਸਟ ਕੈਂਸਰ ਨਾਲ ਜੂਝ ਰਹੀ ਮਸ਼ਹੂਰ ਅਦਾਕਾਰਾ, ਦਿਖਾਏ ਸਰਜਰੀ ਦੇ ਨਿਸ਼ਾਨ

storms and hailstorms

ਯੂ. ਪੀ. ’ਚ ਹਨੇਰੀ-ਮੀਂਹ ਅਤੇ ਗੜੇਮਾਰੀ ਦਾ ਕਹਿਰ, 14 ਦੀ ਮੌਤ

virat kohli

ਅੰਪਾਇਰ ਨਾਲ ਭਿੜੇ ਵਿਰਾਟ ਕੋਹਲੀ! GT vs RCB ਮੈਚ 'ਚ ਹੋਇਆ ਹਾਈਵੋਲਟੇਜ ਡਰਾਮਾ

major rules will change

1 ਮਈ ਤੋਂ ਬਦਲ ਜਾਣਗੇ ਇਹ ਨਿਯਮ! LPG ਸਿਲੰਡਰ ਤੋਂ ਲੈ ਕੇ UPI ਤੱਕ ਤੁਹਾਡੀ ਜੇਬ...

jeep falls into gorge in nepal  17 people die

ਨੇਪਾਲ ’ਚ ਜੀਪ ਖੱਡ ਵਿਚ ਡਿੱਗੀ, 17 ਲੋਕਾਂ ਦੀ ਮੌਤ

stock market will remain closed for 3 consecutive days due to holidays

ਲਗਾਤਾਰ 3 ਦਿਨ ਛੁੱਟੀਆਂ ! ਸ਼ੇਅਰ ਬਾਜ਼ਾਰ ਰਹੇਗਾ ਬੰਦ, ਜਾਣੋ ਹੁਣ ਕਦੋ ਹੋਵੇਗੀ...

weather today

ਭਾਰੀ ਮੀਂਹ ਦੇ ਨਾਲ ਹੋਈ ਗੜੇਮਾਰੀ! ਦਿੱਲੀ-ਐੱਨ.ਸੀ.ਆਰ. 'ਚ ਬਦਲਿਆ ਮੌਸਮ ਦਾ ਮਿਜ਼ਾਜ

us returned over 650 antiquities to india

ਅਮਰੀਕਾ ਦਾ ਵੱਡਾ ਕਦਮ; ਭਾਰਤ ਨੂੰ ਮੋੜੀਆਂ 1.4 ਕਰੋੜ ਡਾਲਰ ਦੀਆਂ 657 ਪੁਰਾਤਨ...

family  5 brothers  marriage  brides

5 ਭਰਾਵਾਂ ਨੇ ਇਕੋ ਮੰਡਪ 'ਚ ਕਰਵਾਇਆ ਵਿਆਹ, ਬਾਰਾਤ ਲੈ ਕੇ ਆਈਆਂ ਲਾੜੀਆਂ

hezbollah used small sized drones

ਇਜ਼ਰਾਈਲ ਖ਼ਿਲਾਫ਼ ਹਿਜ਼ਬੁੱਲਾ ਦਾ ਨਵਾਂ ਹਥਿਆਰ: ਛੋਟੇ ਆਕਾਰ ਦੇ ਡਰੋਨਾਂ ਰਾਹੀਂ...

gunfire rang out at a house in amritsar

ਅੰਮ੍ਰਿਤਸਰ 'ਚ ਇਕ ਘਰ 'ਤੇ ਚੱਲੀਆਂ ਤਾੜ-ਤਾੜ ਗੋਲੀਆਂ, ਬਣਿਆ ਦਹਿਸ਼ਤ ਦਾ ਮਾਹੌਲ

return of single screen cinemas

ਕਰਾਚੀ 'ਚ ਸਿੰਗਲ-ਸਕ੍ਰੀਨ ਸਿਨੇਮਾਘਰਾਂ ਦੀ ਵਾਪਸੀ; ਫਿਲਮ ਉਦਯੋਗ ਨੂੰ ਮਿਲੇਗਾ...

trump warns germany

ਟਰੰਪ ਨੇ ਈਰਾਨ 'ਤੇ ਤਣਾਅ ਵਿਚਕਾਰ ਜਰਮਨੀ ਨੂੰ ਵੀ ਦੇ'ਤੀ ਚੇਤਾਵਨੀ

major incident near hotel club cabana in jalandhar

ਜਲੰਧਰ 'ਚ ਵੱਡੀ ਵਾਰਦਾਤ! ਕਲੱਬ ਕਬਾਨਾ ਨੇੜੇ ਸ਼ਰੇਆਮ ਵੱਢਿਆ ਨੌਜਵਾਨ, ਚੱਲੀਆਂ...

attempted major incident at famous electronics shop

ਮਸ਼ਹੂਰ ਇਲੈਕਟ੍ਰਾਨਿਕਸ ਦੀ ਦੁਕਾਨ 'ਤੇ ਵੱਡੀ ਵਾਰਦਾਤ ਦੀ ਕੋਸ਼ਿਸ਼, ਬਣਿਆ ਦਹਿਸ਼ਤ ਦਾ...

vaibhav sooryavanshi

IPL 2026: ਬੈਟ 'ਚ AI ਚਿੱਪ ਬਾਰੇ ਵੈਭਵ ਸੂਰਿਆਵੰਸ਼ੀ ਨੇ ਦਿੱਤਾ ਹੈਰਾਨੀਜਨਕ ਜਵਾਬ

vaibhav sooryavanshi

IPL 2026: ਬੈਟ 'ਚ AI ਚਿੱਪ ਬਾਰੇ ਵੈਭਵ ਸੂਰਿਆਵੰਸ਼ੀ ਨੇ ਦਿੱਤਾ ਹੈਰਾਨੀਜਨਕ ਜਵਾਬ

bengaluru rains 7 dead after hospital compound wall collapses

ਬੈਂਗਲੁਰੂ 'ਚ ਭਾਰੀ ਮੀਂਹ ਦਾ ਕਹਿਰ! ਹਸਪਤਾਲ ਦੀ ਕੰਧ ਡਿੱਗਣ ਕਾਰਨ 7 ਲੋਕਾਂ ਦੀ ਮੌਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਲਵਾ ਦੀਆਂ ਖਬਰਾਂ
    • major weather warning in punjab on may 3 and 4
      ਪੰਜਾਬ 'ਚ 3 ਤੇ 4 ਮਈ ਨੂੰ ਮੌਸਮ ਦੀ ਵੱਡੀ ਚਿਤਾਵਨੀ, ਇਨ੍ਹਾਂ ਇਲਾਕਿਆਂ ਤੇਜ਼...
    • high voltage drama in bihar
      ਬਿਹਾਰ ਦੇ ਮੁੰਡੇ ਨਾਲ ਲਿਵ-ਇਨ 'ਚ ਰਹਿ ਸੀ ਪੰਜਾਬ ਦੀ ਕੁੜੀ, ਫ਼ਿਰ ਜੋ ਹੋਇਆ...
    • punjab politics assembly elections
      ਪੰਜਾਬ ਦੀ ਸਿਆਸਤ 'ਚ ਇਕ ਹੋਰ ਪਾਰਟੀ ਦੀ ਐਂਟਰੀ, 2027 ਦੀਆਂ ਚੋਣਾਂ ਲੜਨ ਦਾ ਐਲਾਨ
    • incident in punjab incident in sangrur
      ਪੰਜਾਬ 'ਚ ਵੱਡੀ ਵਾਰਦਾਤ, ਜਵਾਈ ਨੇ ਸਹੁਰੇ ਤੇ ਸਾਲ਼ੇ ਨੂੰ ਮਾਰੀਆਂ ਗੋਲ਼ੀਆਂ
    • sgpc  sri akhand path sahib
      SGPC ਵੱਲੋਂ ਸ੍ਰੀ ਗੁਰੂ ਅਮਰਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸ੍ਰੀ ਅਖੰਡ ਪਾਠ...
    • land route  battle between two sides
      ਜ਼ਮੀਨੀ ਰਸਤੇ ਦੇ ਵਿਵਾਦ ਨੇ ਲਿਆ ਖੂਨੀ ਰੂਪ, ਪਿੰਡ ਪਹਿਲੂਵਾਲਾ 'ਚ ਹੋਈ ਭਿਆਨਕ...
    • raffic police  vehicle challans  traffic rules
      ਟ੍ਰੈਫਿਕ ਪੁਲਸ ਦੀ ਸਖ਼ਤੀ : ਇੰਨ੍ਹਾਂ ਵਾਹਨਾਂ 'ਤੇ ਕੱਟੇ ਗਏ ਚਲਾਨ
    • 2 vehicles burnt due to fire at garbage dump
      ਕੂੜੇ ਦੇ ਢੇਰ ਨੂੰ ਅੱਗ ਲੱਗਣ ਕਾਰਨ ਸੜੀਆਂ 2 ਗੱਡੀਆ
    • raid on trident group
      ਰਾਜਨੀਤਿਕ ਪਾਰੀ ਅਤੇ ਸ਼ੱਕੀ ਡਰੋਨ ਤੋਂ ਬਾਅਦ ਹੁਣ ਟ੍ਰਾਈਡੈਂਟ ਗਰੁੱਪ 'ਤੇ RAID
    • heavy hailstones have fallen weather alert issued in punjab
      ਪੈ ਗਏ ਮੋਟੇ-ਮੋਟੇ ਗੜ੍ਹੇ! ਪੰਜਾਬ 'ਚ ਮੌਸਮ ਨੂੰ ਲੈ ਕੇ ਅਲਰਟ ਜਾਰੀ, ਪੜ੍ਹੋ ਵਿਭਾਗ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +