Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, MAY 05, 2026

    5:54:57 AM

  • violence breaks out after bengal election results

    ਬੰਗਾਲ ਚੋਣਾਂ ਦੇ ਨਤੀਜਿਆਂ ਮਗਰੋਂ ਭੜਕੀ ਹਿੰਸਾ,...

  • punjab ips officers relative arrested

    ਚੰਡੀਗੜ੍ਹ : ਪ੍ਰਾਪਰਟੀ ਡੀਲਰ ਕਤਲ ਕੇਸ 'ਚ ਪੰਜਾਬ...

  • mi vs lsg

    ਮੁੰਬਈ ਇੰਡੀਅਨਜ਼ ਨੇ ਲਖਨਊ ਨੂੰ 6 ਵਿਕਟਾਂ ਨਾਲ...

  • golden opportunity to work in uae

    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Malwa News
  • Chandigarh
  • ਫੌਜਾ ਸਿੰਘ ਸਰਾਰੀ ਦੇ ਕਾਰਜਕਾਲ ਦੀ ਜਾਂਚ ਕੇਂਦਰੀ ਏਜੰਸੀ ਤੋਂ ਕਰਵਾਉਣੀ ਚਾਹੀਦੀ ਹੈ: ਤਰੁਣ ਚੁੱਘ

MALWA News Punjabi(ਮਾਲਵਾ)

ਫੌਜਾ ਸਿੰਘ ਸਰਾਰੀ ਦੇ ਕਾਰਜਕਾਲ ਦੀ ਜਾਂਚ ਕੇਂਦਰੀ ਏਜੰਸੀ ਤੋਂ ਕਰਵਾਉਣੀ ਚਾਹੀਦੀ ਹੈ: ਤਰੁਣ ਚੁੱਘ

  • Edited By Shivani Bassan,
  • Updated: 07 Jan, 2023 05:51 PM
Chandigarh
fauja singh sarari s tenure should be investigated by a central agency
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ- ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਨੇ ਕਿਹਾ ਹੈ ਕਿ ਆਮ ਆਦਮੀ ਪਾਰਟੀ ਦੀ 10 ਮਹੀਨਿਆਂ ਦੀ ਸਰਕਾਰ ਵਿਚ ਭ੍ਰਿਸ਼ਟਾਚਾਰ 'ਚ ਫਸੇ ਦੂਜੇ ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਦੇ ਅਸਤੀਫੇ ਦੇਣ ਨਾਲ ਪੱਕਾ ਹੋ ਗਿਆ ਕਿ ਇਮਾਨਦਾਰ ਸਰਕਾਰ ਦਾ ਦਾਅਵਾ ਕਰਨ ਵਾਲੀ ਭਗਵੰਤ ਮਾਨ ਦੀ ਕੈਬਨਿਟ ਭ੍ਰਿਸ਼ਟਾਚਾਰ 'ਚ ਡੁੱਬੀ ਹੋਈ ਹੈ। ਭਗਵੰਤ ਮਾਨ ਸਰਕਾਰ ਆਪਣੇ ਭ੍ਰਿਸ਼ਟ ਮੰਤਰੀ ਦਾ ਅਸਤੀਫ਼ਾ ਲੈ ਕੇ ਇਲਜ਼ਾਮਾਂ ਤੋਂ ਮੁਕਤ ਨਹੀਂ ਹੋ ਸਕਦੀ।  ਨੈਤਿਕਤਾ ਦੀ ਮੰਗ ਹੈ ਕਿ ਇਸ ਸਾਬਕਾ ਮੰਤਰੀ ਖ਼ਿਲਾਫ਼ ਕੇਂਦਰੀ ਜਾਂਚ ਏਜੰਸੀ ਤੋਂ ਕਰਵਾਈ ਜਾਵੇ ਤਾਂ ਜੋ ਸੂਬੇ ਦੇ ਲੋਕਾਂ ਨੂੰ ਸਰਾਰੀ ਵੱਲੋਂ ਕੀਤੇ ਗਏ ਭ੍ਰਿਸ਼ਟਾਚਾਰ ਦਾ ਸੱਚ ਪਤਾ ਲੱਗ ਸਕੇ। 

ਇਹ ਵੀ ਪੜ੍ਹੋ- ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਦੇ ਅਸਤੀਫ਼ੇ 'ਤੇ ਭਾਜਪਾ ਆਗੂ ਵੇਰਕਾ ਦਾ ਵੱਡਾ ਬਿਆਨ

ਉਨ੍ਹਾਂ ਕਿਹਾ ਕਿ 3 ਮਹੀਨੇ ਪਹਿਲਾਂ ਸਰਾਰੀ 'ਤੇ ਲੱਗੇ ਭ੍ਰਿਸ਼ਟਾਚਾਰ ਦੇ ਇਲਜ਼ਾਮਾਂ ਨੇ ਮਾਨ ਸਰਕਾਰ ਨੇ ਕਿਉਂ  ਧਿਆਨ ਨਹੀਂ ਦਿੱਤਾ ਅਤੇ ਨਾ ਹੀ ਸਰਾਰੀ ਖ਼ਿਲਾਫ਼ ਕੋਈ ਕਾਰਵਾਈ ਕੀਤੀ ਗਈ। ਭ੍ਰਿਸ਼ਟਾਚਾਰ ਦੇ ਇਲਜ਼ਾਮ ਤੋਂ ਬਾਅਦ ਵੀ ਸਰਾਰੀ ਮੰਤਰੀ ਅਹੁਦੇ 'ਤੇ ਰਹੇ। ਇਸ ਕਾਰਜਕਾਲ ਦੌਰਾਨ ਉਨ੍ਹਾਂ ਨੇ ਕਿੰਨੀਆਂ ਫ਼ਾਈਲਾਂ ਦਾ ਨਿਪਟਾਰਾ ਕੀਤਾ, ਕਿੰਨੇ ਸਰਕਾਰੀ ਟੈਂਡਰ ਹੋਏ, ਸਰਕਾਰ ਇਨ੍ਹਾਂ ਦੀ ਜਾਂਚ ਕਰਵਾਉਣ ਦੀ ਹਿੰਮਤ ਕਰ ਸਕੇਗੀ, ਇਸ 'ਤੇ  ਆਮ ਆਦਮੀ ਪਾਰਟੀ ਦੀ ਅਥਾਹ ਇਮਾਨਦਾਰੀ ਦਾ ਸਬੂਤ ਮਿਲੇਗਾ।

ਚੁੱਘ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਨੂੰ ਇਹ ਜ਼ਰੂਰ ਯਾਦ ਹੋਣਾ ਚਾਹੀਦਾ ਹੈ ਕਿ ਉਨ੍ਹਾਂ ਦੀ ਪਾਰਟੀ ਦੇ ਇਕ ਸਾਥੀ ਅਤੇ ਦਿੱਲੀ ਸਰਕਾਰ ਦੇ ਮੰਤਰੀ ਸਤਿੰਦਰ ਜੈਨ ਭ੍ਰਿਸ਼ਟਾਚਾਰ ਦੇ ਇਕ ਮਾਮਲੇ 'ਚ ਪਿਛਲੇ 8 ਮਹੀਨਿਆਂ ਤੋਂ ਤਿਹਾੜ ਜੇਲ੍ਹ ਵਿਚ ਬੰਦ ਹਨ, ਪਰ ਆਪਣੇ ਆਪ ਨੂੰ ਇਮਾਨਦਾਰ ਹੋਣ ਦਾ ਦਾਅਵਾ ਕਰਨ ਵਾਲੇ ਅਰਵਿੰਦ ਕੇਜਰੀਵਾਲ ਨੇ ਇਸ ਮੰਤਰੀ ਨੂੰ ਬਰਖ਼ਾਸਤ ਨਹੀਂ ਕੀਤਾ। ਆਮ ਆਦਮੀ ਪਾਰਟੀ ਦੀ ਕਹਿਣੀ ਅਤੇ ਕਰਨੀ 'ਚ ਬਹੁਤ ਵੱਡਾ ਫ਼ਰਕ ਹੈ। ਇਮਾਨਦਾਰ ਸਰਕਾਰ ਦੇ ਦੋ ਮੰਤਰੀ ਭ੍ਰਿਸ਼ਟਾਚਾਰ 'ਚ ਸ਼ਾਮਲ ਹੋਣ ਕਾਰਨ ਆਪਣੇ ਅਹੁਦਿਆਂ ਤੋਂ ਅਸਤੀਫਾ ਦੇ ਚੁੱਕੇ ਹਨ। 

ਇਹ ਵੀ ਪੜ੍ਹੋ- ਬਾਰਡਰ ’ਤੇ ਵਿਜੀਬਿਲਟੀ ਜ਼ੀਰੋ ਬਣੀ BSF ਲਈ ਚੁਣੌਤੀ, ਲਗਾਤਾਰ ਵਧ ਰਹੀ ਹੈ ਪਾਕਿਸਤਾਨੀ ਡਰੋਨਾਂ ਦੀ ਮੂਵਮੈਂਟ

ਉਨ੍ਹਾਂ ਕਿਹਾ ਕਿ ਭ੍ਰਿਸ਼ਟਾਚਾਰ ਦੇ ਮਾਮਲੇ 'ਚ ਆਮ ਆਦਮੀ ਪਾਰਟੀ ਦੇ ਪ੍ਰਧਾਨ ਅਰਵਿੰਦ ਕੇਜਰੀਵਾਲ ਦਾ ਦੋਹਰਾ ਚਿਹਰਾ ਸਾਫ਼ ਨਜ਼ਰ ਆ ਰਿਹਾ ਹੈ। ਤਿਹਾੜ ਜੇਲ੍ਹ 'ਚ ਬੰਦ ਸਤਿੰਦਰ ਜੈਨ ਨੂੰ ਮੰਤਰੀ ਦੇ ਅਹੁਦੇ ਤੋਂ ਕਿਉਂ ਨਹੀਂ ਹਟਾਇਆ ਗਿਆ, ਜੇਲ੍ਹ ਨੂੰ ਆਲੀਸ਼ਾਨ VIP ਆਰਾਮਦਾਇਕ ਬਣਾਇਆ ਹੋਇਆ ਹੈ, ਪਰ ਆਪਣੇ ਆਪ ਨੂੰ ਆਮ ਆਦਮੀ ਦਾ ਟੈਗ ਦੇਣ ਵਾਲੇ  ਕੇਜਰੀਵਾਲ ਸਾਹਿਬ ਚੁੱਪ ਕਿਉਂ ਹਨ।

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

  • Fauja Singh Sarari
  • investigated
  • central agency
  • Tarun Chugh
  • ਫੌਜਾ ਸਿੰਘ ਸਰਾਰੀ
  • ਜਾਂਚ
  • ਕੇਂਦਰੀ ਏਜੰਸੀ
  • ਤਰੁਣ ਚੁੱਘ

ਭਾਜਪਾ ਆਗੂ ਤਰੁਣ ਚੁੱਘ ਨੇ ਘੇਰੀ 'ਆਪ' ਸਰਕਾਰ, ਰੁਜ਼ਗਾਰ ਮੁਹਿੰਮ ਨੂੰ ਲੈ ਕੇ ਚੁੱਕੇ ਸਵਾਲ

NEXT STORY

Stories You May Like

  • after bengal  now pm  s vision is blowing in punjab too  tarun chugh
    ਬੰਗਾਲ ਤੋਂ ਬਾਅਦ ਹੁਣ ਪੰਜਾਬ 'ਚ ਵੀ ਪੀਐੱਮ ਦੇ ਵਿਜ਼ਨ ਦੀ ਹਨੇਰੀ : ਤਰੁਣ ਚੁੱਘ
  • tarun chugh on amritsar visit
    ਅੰਮ੍ਰਿਤਸਰ ਦੌਰਾ 'ਤੇ ਤਰੁਣ ਚੁੱਘ, ਧਾਰਮਿਕ ਸਥਾਨਾਂ ‘ਤੇ ਮੱਥਾ ਟੇਕਿਆ
  • tarun chugh demands security of mps  residences
    ਤਰੁਣ ਚੁੱਘ ਨੇ ਸੰਸਦ ਮੈਂਬਰਾਂ ਦੇ ਨਿਵਾਸਾਂ ਦੀ ਸੁਰੱਖਿਆ ਯਕੀਨੀ ਬਣਾਉਣ ਦੀ ਕੀਤੀ ਮੰਗ
  • tarun chugh statement
    ਪੰਜਾਬ 'ਚ ਮੀਡੀਆ ਦੀ ਆਜ਼ਾਦੀ ਨੂੰ ਲੈ ਕੇ ਤਰੁਣ ਚੁੱਘ ਨੇ ਪ੍ਰਗਟਾਈ ਗੰਭੀਰ ਚਿੰਤਾ
  • tarun chugh welcomes aap leaders joining bjp
    ਭਾਜਪਾ 'ਚ ਸ਼ਾਮਲ ਹੋਣ ਵਾਲੇ ਆਗੂਆਂ ਦਾ ਤਰੁਣ ਚੁੱਘ ਨੇ ਕੀਤਾ ਸਵਾਗਤ
  • special session on may 1 to avoid court proceedings  chugh
    1 ਮਈ ਦਾ ਵਿਸ਼ੇਸ਼ ਸੈਸ਼ਨ ਅਦਾਲਤੀ ਕਾਰਵਾਈ ਤੋਂ ਬਚਣ ਦੀ ਯੋਜਨਾ : ਚੁੱਘ
  • tarun chugh lashes out at kharge for his remarks against pm modi
    PM ਮੋਦੀ ਵਿਰੁੱਧ ਟਿੱਪਣੀ ਕਰਨ 'ਤੇ ਤਰੁਣ ਚੁੱਘ ਨੇ ਖੜਗੇ ਨੂੰ ਘੇਰਿਆ
  • tarun chugh on raghav chadha
    ਰਾਘਵ ਚੱਢਾ ਸਮੇਤ 7 ਰਾਜ ਸਭਾ ਮੈਂਬਰ ‘ਆਪ’ ਵਿਚ ਘੁਟਨ ਮਹਿਸੂਸ ਕਰ ਰਹੇ ਸੀ : ਤਰੁਣ ਚੁੱਘ
  • rape in hotel
    ਹੋਟਲ 'ਚ ਕੁੜੀ ਨਾਲ ਜਬਰ-ਜ਼ਨਾਹ, ਗੁਆਂਢੀ ਜੋੜੇ ਸਣੇ ਤਿੰਨ ਖ਼ਿਲਾਫ਼ ਮਾਮਲਾ ਦਰਜ
  • golden opportunity to work in uae
    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ ਡਰਾਈਵਰਾਂ ਲਈ ਨਿਕਲੀਆਂ ਬੰਪਰ...
  • big related to punjab weather
    ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ, ਆਉਣ ਵਾਲੇ ਦਿਨਾਂ ‘ਚ ਹਨ੍ਹੇਰੀ-ਤੂਫ਼ਾਨ...
  • deadbody of the girl returned from oman the family refused the last rites
    ਵੱਡੇ ਸੁਫ਼ਨੇ ਲੈ ਕੇ ਓਮਾਨ ਗਈ ਕੁੜੀ ਦੀ ਤਾਬੂਤ 'ਚ ਆਈ ਲਾਸ਼! ਮਾਂ ਨੂੰ ਕਹਿੰਦੀ ਸੀ...
  • unidentified person dies after being hit by train
    ਟ੍ਰੇਨ ਦੀ ਲਪੇਟ ’ਚ ਆਉਣ ਨਾਲ ਅਣਪਛਾਤੇ ਵਿਅਕਤੀ ਦੀ ਮੌਤ
  • shopkeepers target shop in jalandhar
    ਜਲੰਧਰ 'ਚ ਦੁਕਾਨ 'ਤੇ ਨੌਸਰਬਾਜ਼ਾਂ ਨੇ ਬਣਾਇਆ ਨਿਸ਼ਾਨਾ, ਸਾਮਾਨ ਖ਼ਰੀਦਣ ਦੌਰਾਨ...
  • danger looms over the country s businessmen
    ਅਮਰੀਕਾ-ਈਰਾਨ ਦੇ ਤਣਾਅ ਵਿਚਾਲੇ ਦੇਸ਼ ਦੇ ਕਾਰੋਬਾਰੀਆਂ 'ਤੇ ਮੰਡਰਾ ਰਿਹੈ ਖ਼ਤਰਾ!...
  • former punjab international hockey player harjinder chahal attacked in america
    ਪੰਜਾਬ ਦੇ ਸਾਬਕਾ ਇੰਟਰਨੈਸ਼ਨਲ ਹਾਕੀ ਖਿਡਾਰੀ ਚਾਹਲ 'ਤੇ ਅਮਰੀਕਾ 'ਚ ਹੋਇਆ ਹਮਲਾ
Trending
Ek Nazar
cricket batsman

7 ਦਿਨਾਂ 'ਚ ਹੀ ਖ਼ਤਮ ਹੋ ਗਿਆ ਇਸ ਖ਼ਿਡਾਰੀ ਦਾ ਕਰੀਅਰ! ਹਫ਼ਤੇ ਬਾਅਦ ਹੀ ਖੇਡ ਲਿਆ...

kerala election result

ਕੇਰਲ 'ਚ ਖੁੱਲ੍ਹਿਆ ਭਾਜਪਾ ਦਾ ਖਾਤਾ, ਇਨ੍ਹਾਂ 3 ਸੀਟਾਂ 'ਤੇ ਦਰਜ ਕੀਤੀ ਜਿੱਤ

citizenship to diplomats   children

ਡਿਪਲੋਮੈਟਾਂ ਦੇ ਬੱਚਿਆਂ ਨੂੰ ਅਮਰੀਕੀ ਨਾਗਰਿਕਤਾ ਦੇਣ 'ਤੇ ਭੜਕਿਆ ਰੂਸ

rahul roy says he is being well taken of

'ਮੈਂ ਕੋਈ ਘਰੋਂ ਕੱਢਿਆ ਗਿਆ ਲਾਵਾਰਸ ਨਹੀਂ..!' 'ਬੁਰੇ ਹਾਲ' ਵਾਲੀਆਂ ਅਫ਼ਵਾਹਾਂ...

may to december rashifal

ਕਰੀਅਰ 'ਚ ਨਵੀਆਂ ਉੱਚਾਈਆਂ ਤੇ ਵਰ੍ਹੇਗਾ ਪੈਸੇ ਦਾ ਮੀਂਹ! 5 ਰਾਸ਼ੀਆਂ ਦੀ ਹੋ ਜਾਵੇਗੀ...

bharti singh s husband harsh rents a new flat

ਬੱਚਿਆਂ ਦੇ ਰੌਲੇ-ਰੱਪੇ ਤੋਂ ਤੰਗ ਆਏ ਭਾਰਤੀ ਸਿੰਘ ਦੇ ਪਤੀ ਹਰਸ਼, ਅੱਕ ਕੇ ਕਿਰਾਏ...

gardens struggling with intense sun and heat

ਤਿੱਖੀ ਧੁੱਪ ਤੇ ਗਰਮੀ ਨਾਲ ਸਹਿਕ ਰਹੇ ਫਲਦਾਰ ਬੂਟੇ, ਮਾਹਿਰਾਂ ਵੱਲੋਂ ਐਡਵਾਈਜ਼ਰੀ...

britain prepares plan for aviation fuel

ਅਮਰੀਕਾ-ਈਰਾਨ ਸੰਘਰਸ਼ ਵਿਚਾਲੇ ਬ੍ਰਿਟੇਨ ਨੇ ਉਡਾਣਾਂ ਦੇ ਈਂਧਨ ਨਾਲ ਜੁੜੀ ਯੋਜਨਾ...

heavy rain alert storm warning

ਅਗਲੇ ਕੁੱਝ ਘੰਟੇ ਬੇਹੱਦ ਅਹਿਮ! ਤੂਫ਼ਾਨ ਦੇ ਨਾਲ-ਨਾਲ ਭਾਰੀ ਮੀਂਹ ਦੀ ਚਿਤਾਵਨੀ,...

hindu youths in pakistan

ਪਾਕਿਸਤਾਨ 'ਚ 2 ਹਿੰਦੂ ਨੌਜਵਾਨਾਂ ਨੂੰ ਮਿਲੇਗੀ ਸਰਕਾਰੀ ਨੌਕਰੀ!

pakistan donkey meat

Donkey ਦਾ ਮਾਸ ਵੇਚ ਪਾਕਿਸਤਾਨ ਕਰੇਗਾ ਮੋਟੀ ਕਮਾਈ! ਚੀਨ ਦੀ ਧਮਕੀ ਤੋਂ ਬਾਅਦ...

tvk storming in trends

CM ਸਣੇ 15 ਮੰਤਰੀ ਰੁਝਾਨਾਂ 'ਚ ਪੱਛੜੇ ! TVK ਦੀ ਹਨੇਰੀ 'ਚ ਉੱਡ ਗਈ DMK

shooting in us

ਅਮਰੀਕਾ 'ਚ ਝੀਲ ਨੇੜੇ ਫਾਇਰਿੰਗ, ਕਈ ਲੋਕ ਜ਼ਖਮੀ

punjabis stuck in canada

ਕੈਨੇਡਾ 'ਚ ਘਰ ਖਰੀਦ ਕਸੂਤੇ ਫਸੇ ਸੈਂਕੜੇ ਪੰਜਾਬੀ

do you have hair on your fingers

ਕੀ ਤੁਹਾਡੀਆਂ ਉਂਗਲਾਂ 'ਤੇ ਵੀ ਹਨ ਵਾਲ? ਜਾਣੋ ਆਪਣੀ ਕਿਸਮਤ ਨਾਲ ਜੁੜੇ ਅਹਿਮ ਰਾਜ਼

a person from uttarakhand won the lottery in punjab and became a millionaire

ਉੱਤਰਾਖੰਡ ਦੇ ਵਿਅਕਤੀ ਦੀ ਪੰਜਾਬ 'ਚ ਨਿਕਲੀ ਲਾਟਰੀ, ਬਣਿਆ ਲਖਪਤੀ

big action by nepal government

ਨੇਪਾਲ ਸਰਕਾਰ ਦੀ ਵੱਡੀ ਕਾਰਵਾਈ, ਲਗਭਗ 1,500 'ਰਾਜਨੀਤਿਕ ਤੌਰ 'ਤੇ ਪ੍ਰੇਰਿਤ'...

journalists eu

ਪੱਤਰਕਾਰਾਂ ਵਿਰੁੱਧ ਧਮਕੀਆਂ ਅਤੇ ਦਮਨ ਦੀ ਨਿੰਦਾ ਕਰਦੀ ਹੈ EU

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਲਵਾ ਦੀਆਂ ਖਬਰਾਂ
    • case registered against the head of the lady auto gang
      ਲੇਡੀ ਆਟੋ ਗੈਂਗ ਦੀ ਮੁਖੀ ਖਿਲਾਫ ਮਾਮਲਾ ਦਰਜ
    • ludhiana jail arrest
      ਜੇਲ੍ਹ ਅੰਦਰ ਪਾਬੰਦੀਸ਼ੁਦਾ ਸਾਮਾਨ ਸੁੱਟਣ ਆਇਆ ਵਿਅਕਤੀ ਕਾਬੂ
    • behind congress  s victory in kerala gautam seth
      ਕੇਰਲ 'ਚ ਕਾਂਗਰਸ ਦੀ ਵੱਡੀ ਜਿੱਤ ਲਈ ਗੌਤਮ ਸੇਠ ਨੇ ਪਰਦੇ ਪਿੱਛੇ ਨਿਭਾਈ ਅਹਿਮ...
    • four women and two youths arrested with narcotic pills
      ਨਸ਼ੀਲੀਆਂ ਗੋਲੀਆਂ ਸਮੇਤ ਚਾਰ ਔਰਤਾਂ ਤੇ ਦੋ ਨੌਜਵਾਨ ਗ੍ਰਿਫ਼ਤਾਰ
    • suspension orders punjab village panchayat
      ਪੰਜਾਬ ਦੇ ਇਸ ਪਿੰਡ ਦੀ ਸਾਰੀ ਪੰਚਾਇਤ ਨੂੰ ਮੁਅੱਤਲ ਕਰਨ ਦੇ ਹੁਕਮ, ਇਸ ਕਾਰਣ ਹੋਈ...
    • six person arrested with heroin
      ਵੱਖ-ਵੱਖ ਥਾਵਾਂ ਤੋਂ ਹੈਰੋਇਨ ਸਮੇਤ 6 ਗ੍ਰਿਫ਼ਤਾਰ
    • college students rode college
      ਪੰਜਾਬ 'ਚ ਇਕ ਹੋਰ ਦਰਦਨਾਕ ਘਟਨਾ, ਅਧਿਆਪਕ ਤੋਂ ਦੁਖੀ ਰੋਡੇ ਕਾਲਜ ਦੇ ਵਿਦਿਆਰਥੀ...
    • thieves arrested in tapa
      ਤਪਾ ਪੁਲਸ ਨੇ ਸੁਲਝਾਇਆ ਚੋਰੀ ਦਾ ਮਾਮਲਾ ਸੁਲਝਾਇਆ, 4 ਮੁਲਜ਼ਮ ਕਾਬੂ
    • big related to punjab weather
      ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ, ਆਉਣ ਵਾਲੇ ਦਿਨਾਂ ‘ਚ ਹਨ੍ਹੇਰੀ-ਤੂਫ਼ਾਨ...
    • district sessions court  kotkapura firing incident
      ਹੁਣ ਜ਼ਿਲ੍ਹਾ ਸੈਸ਼ਨ ਕੋਰਟ ਚੰਡੀਗੜ੍ਹ ਵਿਚ ਚੱਲੇਗਾ ਕੋਟਕਪੂਰਾ ਗੋਲੀਕਾਂਡ ਕੇਸ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +