Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, MAR 16, 2026

    1:00:56 AM

  • italy us airbase in kuwait hit by drone

    ਕੁਵੈਤ 'ਚ Italy-US ਏਅਰਬੇਸ 'ਤੇ ਡਰੋਨ ਹਮਲਾ!...

  • jalandhar police station becomes battlefield

    ਜੰਗ ਦਾ ਮੈਦਾਨ ਬਣਿਆ ਜਲੰਧਰ ਦਾ ਥਾਣਾ, ਪੁਲਸ ਦੀ...

  • iran warns of   9 11 style   false flag plot by   epstein network

    Epstein ਮੈਂਬਰ ਰਚ ਰਹੇ 9/11 ਹਮਲੇ ਜਿਹੀ ਸਾਜ਼ਿਸ਼!...

  • bouncer shoots himself with a licensed revolver

    ਵੱਡੀ ਖ਼ਬਰ: ਬਾਊਂਸਰ ਨੇ ਲਾਇਸੈਂਸੀ ਰਿਵਾਲਵਰ ਨਾਲ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Malwa News
  • ਬੇਖੌਫ਼ ਲੁਟੇਰੇ : ਚੌਕੀਦਾਰ ਨੂੰ ਬੰਧਕ ਬਣਾ 67 ਕੁਇੰਟਲ ਸਰੀਆ ਤੇ 200 ਸੀਮੈਂਟ ਦੀਆਂ ਬੋਰੀਆਂ ਲੁੱਟ ਕੇ ਹੋਏ ਰਫ਼ੂ-ਚੱਕਰ

MALWA News Punjabi(ਮਾਲਵਾ)

ਬੇਖੌਫ਼ ਲੁਟੇਰੇ : ਚੌਕੀਦਾਰ ਨੂੰ ਬੰਧਕ ਬਣਾ 67 ਕੁਇੰਟਲ ਸਰੀਆ ਤੇ 200 ਸੀਮੈਂਟ ਦੀਆਂ ਬੋਰੀਆਂ ਲੁੱਟ ਕੇ ਹੋਏ ਰਫ਼ੂ-ਚੱਕਰ

  • Edited By Rakesh,
  • Updated: 18 Feb, 2026 07:40 PM
Malwa
fearless robbers
  • Share
    • Facebook
    • Tumblr
    • Linkedin
    • Twitter
  • Comment

ਲੁਧਿਆਣਾ, (ਰਾਜ)- ਮਹਾਨਗਰ ਵਿੱਚ ਬੇਖੌਫ਼ ਲੁਟੇਰਿਆਂ ਨੇ ਇੱਕ ਵਾਰ ਫਿਰ ਪੁਲਸ ਸੁਰੱਖਿਆ ਦੇ ਦਾਅਵਿਆਂ ਦੀ ਫੂਕ ਕੱਢਦਿਆਂ ਇੱਕ ਵੱਡੀ ਵਾਰਦਾਤ ਨੂੰ ਅੰਜਾਮ ਦਿੱਤਾ ਹੈ। ਇਸ ਵਾਰ ਜਵੱਦੀ ਨਹਿਰ ਦੇ ਪੁਲ ਨੇੜੇ ਪ੍ਰਕਾਸ਼ ਨਗਰ ਦੇ ਇੱਕ ਨਿਰਮਾਣ ਅਧੀਨ ਪਲਾਟ ਨੂੰ ਨਿਸ਼ਾਨਾ ਬਣਿਆ ਹੈ, ਜਿੱਥੋਂ 7-8 ਅਣਪਛਾਤੇ ਨਕਾਬਪੋਸ਼ ਲੁਟੇਰਿਆਂ ਨੇ ਹਥਿਆਰਾਂ ਦੀ ਨੋਕ 'ਤੇ ਚੌਕੀਦਾਰ ਨੂੰ ਬੰਧਕ ਬਣਾਇਆ ਅਤੇ ਕੈਂਟਰ ਵਿੱਚ ਸਰੀਆ ਅਤੇ ਸੀਮੈਂਟ ਲੱਦ ਕੇ ਫਰਾਰ ਹੋ ਗਏ।

ਸ਼ਿਕਾਇਤਕਰਤਾ ਨਮਨਪ੍ਰੀਤ ਸਿੰਘ ਨੇ ਦੱਸਿਆ ਕਿ ਉਸ ਨੇ ਪ੍ਰਕਾਸ਼ ਨਗਰ ਇਲਾਕੇ ਵਿੱਚ ਕਰੀਬ 450 ਵਰਗ ਗਜ਼ ਦੇ ਪਲਾਟ 'ਤੇ ਉਸਾਰੀ ਦਾ ਕੰਮ ਸ਼ੁਰੂ ਕਰਵਾਇਆ ਹੋਇਆ ਹੈ। ਉਸਾਰੀ ਲਈ ਉਸ ਨੇ ਉੱਥੇ 200 ਬੋਰੀਆਂ ਸੀਮੈਂਟ ਅਤੇ ਕਰੀਬ 67 ਕੁਇੰਟਲ ਸਰੀਆ ਲਿਆ ਕੇ ਰੱਖਿਆ ਸੀ। ਇਸ ਕੀਮਤੀ ਸਾਮਾਨ ਦੀ ਦੇਖਭਾਲ ਲਈ ਉਸ ਨੇ ਬਹਾਦਰ ਸਿੰਘ ਨਾਮ ਦੇ ਚੌਕੀਦਾਰ ਨੂੰ ਤਾਇਨਾਤ ਕੀਤਾ ਸੀ ਪਰ ਲੁਟੇਰਿਆਂ ਨੇ ਚੌਕੀਦਾਰ ਦੀ ਮੌਜੂਦਗੀ ਵਿੱਚ ਹੀ ਲੁੱਟ ਦੀ ਇਸ ਵੱਡੀ ਵਾਰਦਾਤ ਨੂੰ ਅੰਜਾਮ ਦੇ ਦਿੱਤਾ।

ਜਾਣਕਾਰੀ ਮੁਤਾਬਕ ਇਹ ਵਾਰਦਾਤ 17 ਫਰਵਰੀ ਦੀ ਦਰਮਿਆਨੀ ਰਾਤ ਕਰੀਬ 3:14 ਵਜੇ ਦੀ ਹੈ। ਚੌਕੀਦਾਰ ਬਹਾਦਰ ਸਿੰਘ ਨੇ ਫ਼ੋਨ 'ਤੇ ਦੱਸਿਆ ਕਿ ਰਾਤ ਨੂੰ ਅਚਾਨਕ 7 ਤੋਂ 8 ਅਣਪਛਾਤੇ ਵਿਅਕਤੀ ਪਲਾਟ ਦੇ ਅੰਦਰ ਦਾਖ਼ਲ ਹੋਏ। ਇਸ ਤੋਂ ਪਹਿਲਾਂ ਕਿ ਬਹਾਦਰ ਸਿੰਘ ਕੁਝ ਸਮਝ ਪਾਉਂਦਾ, ਹਮਲਾਵਰਾਂ ਨੇ ਉਸ ਨੂੰ ਹਥਿਆਰਾਂ ਦੇ ਜ਼ੋਰ 'ਤੇ ਫੜ ਕੇ ਬੰਧਕ ਬਣਾ ਲਿਆ। ਇਸ ਤੋਂ ਬਾਅਦ ਮੁਲਜ਼ਮਾਂ ਨੇ ਆਪਣਾ ਕੈਂਟਰ ਅੰਦਰ ਲਗਾਇਆ ਅਤੇ ਦੇਖਦੇ ਹੀ ਦੇਖਦੇ ਸਾਰਾ 67 ਕੁਇੰਟਲ ਸਰੀਆ ਉਸ ਵਿੱਚ ਲੋਡ ਕਰ ਲਿਆ ਅਤੇ ਰਫ਼ੂ-ਚੱਕਰ ਹੋ ਗਏ।

ਇੰਨੀ ਭਾਰੀ ਮਾਤਰਾ ਵਿੱਚ ਲੋਹੇ ਦਾ ਸਰੀਆ ਕੈਂਟਰ ਵਿੱਚ ਭਰ ਕੇ ਲੈ ਜਾਣਾ ਪੁਲਸ ਦੀ ਗਸ਼ਤ 'ਤੇ ਗੰਭੀਰ ਸਵਾਲ ਖੜ੍ਹੇ ਕਰਦਾ ਹੈ। ਵਾਰਦਾਤ ਤੋਂ ਬਾਅਦ ਇਲਾਕੇ ਦੇ ਲੋਕਾਂ ਵਿੱਚ ਭਾਰੀ ਦਹਿਸ਼ਤ ਪਾਈ ਜਾ ਰਹੀ ਹੈ। ਸੂਚਨਾ ਮਿਲਦੇ ਹੀ ਥਾਣਾ ਦੁੱਗਰੀ ਦੀ ਪੁਲਿਸ ਮੌਕੇ 'ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਆਸ-ਪਾਸ ਦੇ ਰਸਤਿਆਂ 'ਤੇ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਫੁਟੇਜ ਖੰਗਾਲ ਰਹੀ ਹੈ ਤਾਂ ਜੋ ਉਸ ਕੈਂਟਰ ਦਾ ਸੁਰਾਗ ਲਗਾਇਆ ਜਾ ਸਕੇ ਜਿਸ ਵਿੱਚ ਬਦਮਾਸ਼ ਲੁੱਟ ਦਾ ਮਾਲ ਲੈ ਕੇ ਭੱਜੇ ਹਨ। ਫਿਲਹਾਲ ਪੁਲਸ ਨੇ ਅਣਪਛਾਤੇ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਉਨ੍ਹਾਂ ਦੀ ਭਾਲ ਤੇਜ਼ ਕਰ ਦਿੱਤੀ ਹੈ।

  • Fearless robbers
  • watchman hostage
  • looted
  • cement

ਸੜਕਾਂ ਕਿਨਾਰੇ ਝੁਕੇ ਦਰਖੱਤ ਬਣੇ ਮੌਤ ਦੇ ਫਾਹੇ! ਲੁਧਿਆਣਾ ਜ਼ਿਲ੍ਹੇ 'ਚ ਹਾਦਸਿਆਂ ਦਾ ਵਧਦਾ ਖ਼ਤਰਾ

NEXT STORY

Stories You May Like

  • armed thieves  fearless of police  escape by throwing zinc bars
    ਪੁਲਸ ਤੋਂ ਬੇਖੌਫ਼ ਹਥਿਆਰਬੰਦ ਚੋਰ ਗੱਡੀ ’ਚ ਜ਼ਿੰਕ ਦੀਆਂ ਸਿੱਲੀਆਂ ਉਡਾ ਕੇ ਹੋਏ ਫ਼ਰਾਰ
  • 200 made a security guard a millionaire
    200 ਰੁਪਏ ਨੇ ਕਰੋੜਪਤੀ ਬਣਾ 'ਤਾ ਸਕਿਓਰਿਟੀ ਗਾਰਡ, ਕਦੇ ਸੁਫ਼ਨੇ 'ਚ ਵੀ ਨਹੀਂ ਸੋਚਿਆ ਸੀ ਕਿ...
  • crude oil prices could reach  200
    ਈਰਾਨ ਦੀ ਸਖ਼ਤ ਚੇਤਾਵਨੀ, 200 ਡਾਲਰ ਤੱਕ ਪਹੁੰਚ ਸਕਦੀਆਂ ਕੱਚੇ ਤੇਲ ਦੀਆਂ ਕੀਮਤਾਂ
  • big scam in jalandhar 14 000 bags of government wheat missing from js farm
    ਵੱਡਾ ਘਪਲਾ: ਜੇ. ਐੱਸ. ਫਾਰਮ ’ਚੋਂ ਸਰਕਾਰੀ ਕਣਕ ਦੀਆਂ 14000 ਬੋਰੀਆਂ ਗਾਇਬ, ਮਾਮਲਾ ਦਰਜ
  • 5 robbers including 2 women looted 60 thousand rupees from a house and fled
    2 ਔਰਤਾਂ ਸਮੇਤ 5 ਲੁਟੇਰੇ ਘਰ ’ਚੋਂ 60 ਹਜ਼ਾਰ ਰੁਪਏ ਲੁੱਟ ਕੇ ਫਰਾਰ
  • shocking incident in ludhiana
    ਨੈਸ਼ਨਲ ਹਾਈਵੇਅ 'ਤੇ ਹਾਦਸਾ, ਮਦਦ ਕਰਨ ਦੇ ਬਹਾਨੇ ਡਰਾਈਵਰ ਨੂੰ ਲੁੱਟ ਗਏ ਲੁਟੇਰੇ
  • get ready to buy oil at 200
    '200 ਨੂੰ ਤੇਲ ਖਰੀਦਣ ਲਈ ਹੋ ਜਾਓ ਤਿਆਰ..!' ਇਰਾਨ ਨੇ ਜੰਗ ਵਿਚਾਲੇ ਬਦਲ ਲਿਆ ਆਪਣਾ Plan
  • punjab lpg cylinder
    ਪੰਜਾਬ 'ਚ ਰਸੋਈ ਗੈਸ ਸਿਲੰਡਰ ਦੀ ਲੁੱਟ! ਘਰ ਲਈ ਸਿਲੰਡਰ ਲੈ ਕੇ ਆ ਰਹੇ ਬੰਦੇ ਨੂੰ ਪੈ ਗਏ ਲੁਟੇਰੇ
  • jalandhar police station becomes battlefield
    ਜੰਗ ਦਾ ਮੈਦਾਨ ਬਣਿਆ ਜਲੰਧਰ ਦਾ ਥਾਣਾ, ਪੁਲਸ ਦੀ ਮੌਜੂਦਗੀ 'ਚ ਭਿੜੀਆਂ ਦੋ ਧਿਰਾਂ
  • drug mafia working under the nose of the police  sukhpal khaira
    ਪੁਲਸ ਦੀ ਨੱਕ ਹੇਠ ਕੰਮ ਕਰਦਾ ਨਸ਼ਾ ਮਾਫੀਆ : ਸੁਖਪਾਲ ਖਹਿਰਾ
  • youth riding bike without number plate causes ruckus
    ਬਿਨਾਂ ਨੰਬਰ ਪਲੇਟ ਬਾਈਕ ਸਵਾਰ ਨੌਜਵਾਨ ਦਾ ਹੰਗਾਮਾ; ਪੁਲਸ ਅਧਿਕਾਰੀ ਦੀ...
  • sukhbir singh badal rally
    ਪੰਜਾਬ ਬਚਾਉਣਾ ਹੈ ਤਾਂ ਨਸ਼ਾ ਖ਼ਤਮ ਕਰਨ ਦੇ ਨਾਲ-ਨਾਲ ਗੈਂਗਸਟਰ ਖ਼ਤਮ ਕਰਨੇ ਪੈਣਗੇ :...
  • injured youth caught as a robber in jalandhar
    ਜਲੰਧਰ 'ਚ ਹਥਿਆਰਬੰਦ ਅਪਰਾਧੀ ਗ੍ਰਿਫ਼ਤਾਰ
  • punjabis phones suddenly started ringing
    ਪੰਜਾਬੀਆਂ ਦੇ ਅਚਾਨਕ ਖੜਕਣ ਲੱਗੇ ਫੋਨ! ਨਾ ਨਿਕਲਿਓ ਘਰੋਂ ਬਾਹਰ, ਅਗਲੇ 3 ਘੰਟੇ ਅਹਿਮ
  • cold weather returns to punjab
    ਪੰਜਾਬ 'ਚ ਮੁੜ ਪਰਤੀ ਠੰਡ, ਕਈ ਇਲਾਕਿਆਂ 'ਚ ਪਿਆ ਮੀਂਹ, ਵਿਭਾਗ ਨੇ 18 ਮਾਰਚ ਤੱਕ...
  • holi bumper 2026 lucky number brought good luck a prize of 3 crores was won
    ਹੋਲੀ ਬੰਪਰ 2026: ਇਸ ਲੱਕੀ ਨੰਬਰ ਦੀ ਚਮਕੀ ਕਿਸਮਤ, ਨਿਕਲਿਆ 3 ਕਰੋੜ ਦਾ ਇਨਾਮ
Trending
Ek Nazar
bibi is alive benjamin netanyahu

‘ਬੀਬੀ ਅਜੇ ਜ਼ਿੰਦਾ ਹੈ...’, ਮੌਤ ਦੀਆਂ ਅਫਵਾਹਾਂ ਵਿਚਾਲੇ ਕੌਫੀ ਪੀਂਦੇ ਨਜ਼ਰ ਆਏ...

israel claims to destroyed hezbollah command

ਇਜ਼ਰਾਈਲ ਦਾ ਦਾਅਵਾ, ਬੇਰੂਤ 'ਚ ਹਿਜ਼ਬੁੱਲਾ ਕਮਾਂਡ ਸੈਂਟਰਾਂ ਨੂੰ ਕੀਤਾ ਤਬਾਹ

now ants smuggled chinese citizens arrested at airport

ਹੁਣ ਕੀੜੀਆਂ ਦੀ ਵੀ ਹੋਣ ਲੱਗੀ ਤਸਕਰੀ, ਏਅਰਪੋਰਟ 'ਤੇ ਚੀਨੀ ਨਾਗਰਿਕ ਗ੍ਰਿਫ਼ਤਾਰ

israeli soldiers opened fire on car

ਇਜ਼ਰਾਈਲੀ ਸੈਨਿਕਾਂ ਨੇ ਕਾਰ 'ਤੇ ਕੀਤੀ ਗੋਲੀਬਾਰੀ, ਬੱਚਿਆਂ ਸਣੇ ਚਾਰ ਲੋਕਾਂ ਦੀ...

wave of mourning in the music world  veteran artist passes away

ਸੰਗੀਤ ਜਗਤ 'ਚ ਸੋਗ ਦੀ ਲਹਿਰ ! ਦਿੱਗਜ ਕਲਾਕਾਰ ਫਿਲ ਕੈਂਪਬੇਲ ਦਾ ਹੋਇਆ ਦੇਹਾਂਤ

ravi dubey reveals his sweet ritual with wife sargun mehta in the morning

ਰਵੀ ਦੁਬੇ ਤੇ ਸਰਗੁਣ ਮਹਿਤਾ ਦੀ ਲਵ ਸਟੋਰੀ ਦਾ ਨਵਾਂ ਕਿੱਸਾ; ਸਵੇਰੇ-ਸਵੇਰੇ ਜਗਾ ਕੇ...

now this star cricketer will hit fours and sixes on the film pitch

ਹੁਣ ਫ਼ਿਲਮੀ ਪਿੱਚ 'ਤੇ ਚੌਕੇ-ਛੱਕੇ ਮਾਰੇਗਾ ਇਹ ਸਟਾਰ ਕ੍ਰਿਕਟਰ ! 'ਰੱਬ ਦਾ...

netanyahu faces new challenge

ਈਰਾਨ 'ਚ ਸ਼ਾਸਨ ਤਬਦੀਲੀ ਦੀਆਂ ਉਮੀਦਾਂ ਮੱਧਮ; ਨੇਤਨਯਾਹੂ ਸਾਹਮਣੇ ਨਵੀਂ ਚੁਣੌਤੀ

10 people arrested in uae

ਈਰਾਨ ਜੰਗ ਵਿਚਾਲੇ ਗੁੰਮਰਾਹਕੁੰਨ ਵੀਡੀਓ ਕਲਿੱਪ ਜਾਰੀ, ਯੂ.ਏ.ਈ 'ਚ 10 ਵਿਅਕਤੀ...

this actress decided to remain single to raise her sister  s children

ਭੈਣ ਦੀ ਮੌਤ ਮਗਰੋਂ ਮਸ਼ਹੂਰ ਅਦਾਕਾਰਾ ਨੇ ਸਾਰੀ ਉਮਰ ਕੁਆਰੀ ਰਹਿਣ ਦਾ ਕੀਤਾ ਫ਼ੈਸਲਾ...

famous comedian admitted to hospital

ਮਸ਼ਹੂਰ ਕਾਮੇਡੀਅਨ ਹਸਪਤਾਲ 'ਚ ਦਾਖਲ, ਵੀਡੀਓ ਵਾਇਰਲ ਹੋਣ ਤੋਂ ਬਾਅਦ ਫੈਨਜ਼ ਦੀ...

delhi capitals

Delhi Capitals ਨੂੰ ਵੱਡਾ ਝਟਕਾ! IPL ਸ਼ੁਰੂ ਹੋਣ ਤੋਂ ਪਹਿਲਾਂ ਇਸ ਦਿੱਗਜ ਨੇ...

hat trick

ਲਗਾਤਾਰ 3 ਵਿਕਟਾਂ ਲੈਣ ਨੂੰ ਕਿਉਂ ਕਿਹਾ ਜਾਂਦਾ ਹੈ 'ਹੈਟ੍ਰਿਕ'? ਹੈਰਾਨ ਕਰ ਦੇਵੇਗਾ...

know these essential points before getting your car serviced otherwise

ਕਾਰ ਸਰਵਿਸ ਕਰਾਉਣ ਤੋਂ ਪਹਿਲਾਂ ਜਾਣ ਲਓ ਜ਼ਰੂਰੀ ਗੱਲਾਂ ਨਹੀਂ ਤਾਂ ਹੋ ਸਕਦੈ ਵੱਡਾ...

icc takes action against salman agha

ਸਲਮਾਨ ਆਗਾ ਨੂੰ ਮੈਦਾਨ 'ਤੇ ਗੁੱਸਾ ਦਿਖਾਉਣਾ ਪਿਆ ਮਹਿੰਗਾ! ICC ਨੇ ਦਿੱਤੀ ਸਖ਼ਤ...

girlfriend reaches baraat

"ਇਹ ਮੇਰਾ ਆਸ਼ਿਕ ਹੈ...!" ਪ੍ਰੇਮੀ ਦੇ ਵਿਆਹ 'ਚ ਪਹੁੰਚ ਗਈ ਪ੍ਰੇਮਿਕਾ, ਦਿਖਾਈਆਂ...

indian oil corporation cooking gas across the country

'ਡਿਸਟ੍ਰੀਬਿਊਟਰ ਕੋਲ ਜਾਣ ਦੀ ਲੋੜ ਨਹੀਂ', Indian Oil Corporation ਨੇ ਜਾਰੀ...

sanjay dutt gifted a gold iphone 17 by a pakistani fan

ਸੰਜੇ ਦੱਤ ਨੂੰ ਤੋਹਫ਼ੇ 'ਚ ਮਿਲਿਆ ਸੋਨੇ ਦਾ iPhone 17 ! ਜਾਣੋ ਕਿਸਨੇ ਦਿੱਤਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਮਾਲਵਾ ਦੀਆਂ ਖਬਰਾਂ
    • gunfire erupts in punjab firing on doctor s luxury car
      ਪੰਜਾਬ 'ਚ ਚੱਲੀਆਂ ਗੋਲ਼ੀਆਂ! ਡਾਕਟਰ ਦੀ ਲਗਜ਼ਰੀ ਕਾਰ ’ਤੇ ਫਾਇਰਿੰਗ
    • vicky deol of kapurthala created a world record
      40 ਸਕਿੰਟਾਂ 'ਚ ਅੰਗੂਠਿਆਂ ਦੇ ਸਹਾਰੇ ਲਾਏ 64 ਪੁਸ਼-ਅੱਪ! ਪੰਜਾਬ ਦੇ ਵਿੱਕੀ ਦਿਓਲ...
    • death of 23 year old youth of khanora
      ਖਨੌੜਾ ਦੇ 23 ਸਾਲਾ ਨੌਜਵਾਨ ਦੀ ਮੌਤ, ਰੰਜਿਸ਼ 'ਚ ਪਿਓ ਦੇ ਖਿਲਾਫ ਹੀ ਦੇ ਦਿੱਤੀ...
    • professor kirpal singh badungar statemnt
      ਗੈਸ ਸਿਲੰਡਰ ਨਾ ਮਿਲਣ ’ਤੇ ਕਾਲਾ ਬਾਜ਼ਾਰੀ ਕਾਰਨ ਲੋਕਾਂ ’ਚ ਮਚੀ ਹਾਹਾਕਾਰ : ਪ੍ਰੋ....
    • punjabis phones suddenly started ringing
      ਪੰਜਾਬੀਆਂ ਦੇ ਅਚਾਨਕ ਖੜਕਣ ਲੱਗੇ ਫੋਨ! ਨਾ ਨਿਕਲਿਓ ਘਰੋਂ ਬਾਹਰ, ਅਗਲੇ 3 ਘੰਟੇ ਅਹਿਮ
    • cold weather returns to punjab
      ਪੰਜਾਬ 'ਚ ਮੁੜ ਪਰਤੀ ਠੰਡ, ਕਈ ਇਲਾਕਿਆਂ 'ਚ ਪਿਆ ਮੀਂਹ, ਵਿਭਾਗ ਨੇ 18 ਮਾਰਚ ਤੱਕ...
    • five days police remand accused arrested in happy sarpanch murder case
      ਹੈਪੀ ਸਰਪੰਚ ਕਤਲ ਮਾਮਲੇ 'ਚ ਗ੍ਰਿਫ਼ਤਾਰ ਮੁਲਜ਼ਮਾਂ ਦਾ 5 ਦਿਨ ਦਾ ਮਿਲਿਆ ਪੁਲਸ...
    • 9 hour power cut on monday
      ਸੋਮਵਾਰ ਦਿਨ ਚੜ੍ਹਦੇ ਤੋਂ 9 ਘੰਟੇ ਦਾ Power Cut! Punjab ਦੇ ਇਹ ਇਲਾਕੇ ਹੋਣਗੇ...
    • bambiha gang member arrested along with two associates
      ਬੰਬੀਹਾ ਗੈਂਗ ਦੇ ਗੁਰਗੇ ਦੋ ਸਾਥੀਆਂ ਸਮੇਤ ਕੀਤਾ ਗ੍ਰਿਫਤਾਰ, ਨਾਜਾਇਜ਼ ਅਸਲਾ ਤੇ...
    • car and cycle collision
      ਤੇਜ਼ ਰਫ਼ਤਾਰ ਕਾਰ ਨੇ ਸਾਈਕਲ ਨੂੰ ਮਾਰੀ ਟੱਕਰ, ਔਰਤ ਗੰਭੀਰ ਰੂਪ 'ਚ ਹੋਈ ਜ਼ਖ਼ਮੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +