Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, AUG 15, 2026

    1:14:35 PM

  • indonesia earthquake

    7.7 ਤੀਬਰਤਾ ਦੇ ਭੂਚਾਲ ਨੇ ਮਚਾਈ ਤਬਾਹੀ ! ਢਹਿ-ਢੇਰੀ...

  • social media influencer arrested  cheating 82 year old man of rs 10 74 crore

    ਮਸ਼ਹੂਰ ਸੋਸ਼ਲ ਮੀਡੀਆ Influencer ਗ੍ਰਿਫ਼ਤਾਰ, 82...

  • 6 877 ias officers tuka ram munde jan rakhyak

    ਦੇਸ਼ ’ਚ 6,877 IAS ਅਫ਼ਸਰ, ਸਿਰਫ਼ ਤੁਕਾ ਰਾਮ...

  • minister aman arora hoists the tricolor in amritsar occasion of independence day

    80ਵੇਂ ਆਜ਼ਾਦੀ ਦਿਹਾੜੇ ਮੌਕੇ ਕੈਬਨਿਟ ਮੰਤਰੀ ਅਮਨ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Malwa News
  • Ludhiana-Khanna
  • ਸਹੁਰੇ ਪਰਿਵਾਰ ਤੋਂ ਤੰਗ ਹੋ ਕੇ ਨੌਜਵਾਨ ਨੇ ਚੁੱਕਿਆ ਖ਼ੌਫ਼ਨਾਕ ਕਦਮ, ਜ਼ਹਿਰੀਲਾ ਪਦਾਰਥ ਨਿਗਲ ਕੇ ਕੀਤੀ ਖੁਦਕੁਸ਼ੀ

MALWA News Punjabi(ਮਾਲਵਾ)

ਸਹੁਰੇ ਪਰਿਵਾਰ ਤੋਂ ਤੰਗ ਹੋ ਕੇ ਨੌਜਵਾਨ ਨੇ ਚੁੱਕਿਆ ਖ਼ੌਫ਼ਨਾਕ ਕਦਮ, ਜ਼ਹਿਰੀਲਾ ਪਦਾਰਥ ਨਿਗਲ ਕੇ ਕੀਤੀ ਖੁਦਕੁਸ਼ੀ

  • Edited By Harpreet Singh,
  • Updated: 18 Jan, 2024 01:50 AM
Ludhiana-Khanna
fed up with the in laws family  the young man took a terrible step
  • Share
    • Facebook
    • Tumblr
    • Linkedin
    • Twitter
  • Comment

ਲੁਧਿਆਣਾ (ਰਾਜ)- ਆਪਣੇ ਸਹੁਰਾ ਪਰਿਵਾਰ ਤੋਂ ਪ੍ਰੇਸ਼ਾਨ ਹੋ ਕੇ ਇਕ ਨੌਜਵਾਨ ਵੱਲੋਂ ਜ਼ਹਿਰੀਲਾ ਪਦਾਰਥ ਨਿਗਲ ਕੇ ਖੁਦਕੁਸ਼ੀ ਕਰ ਲਏ ਜਾਣ ਦੀ ਜਾਣਕਾਰੀ ਪ੍ਰਾਪਤ ਹੋਈ ਹੈ। ਮ੍ਰਿਤਕ ਗੁਰਦੀਪ ਸਿੰਘ (27) ਹੈ, ਜੋ ਸਸਰਾਲੀ ਕਾਲੋਨੀ ਦਾ ਰਹਿਣ ਵਾਲਾ ਹੈ। ਮ੍ਰਿਤਕ ਦੇ ਪਿਤਾ ਦੇ ਬਿਆਨਾਂ ’ਤੇ ਥਾਣਾ ਮਿਹਰਬਾਨ ਦੀ ਪੁਲਸ ਨੇ ਪਤਨੀ ਅਮਨਜੋਤ ਕੌਰ, ਸਹੁਰਾ ਦਲਵਾਰਾ ਸਿੰਘ ਅਤੇ ਲਖਬੀਰ ਸਿੰਘ ਖਿਲਾਫ ਖੁਦਕੁਸ਼ੀ ਲਈ ਮਜਬੂਰ ਕਰਨ ਦਾ ਕੇਸ ਦਰਜ ਕੀਤਾ ਹੈ।

ਇਹ ਵੀ ਪੜ੍ਹੋ- INDvsAFG 3rd T20i : ਦੂਜੇ ਸੁਪਰ ਓਵਰ 'ਚ ਚਮਕਿਆ ਬਿਸ਼ਨੋਈ, ਡਬਲ ਸੁਪਰ ਓਵਰ 'ਚ ਜਿੱਤਿਆ ਭਾਰਤ

ਅਵਤਾਰ ਸਿੰਘ ਨੇ ਪੁਲਸ ਨੂੰ ਦੱਸਿਆ ਕਿ ਉਸ ਦੇ ਪੁੱਤਰ ਦਾ ਵਿਆਹ ਕਰੀਬ 1 ਸਾਲ ਪਹਿਲਾਂ ਅਮਨਜੋਤ ਕੌਰ ਨਾਲ ਹੋਇਆ ਸੀ। ਵਿਆਹ ਤੋਂ ਬਾਅਦ ਤੋਂ ਉਸ ਦੀ ਨੂੰਹ ਆਮ ਕਰ ਕੇ ਉਸ ਦੇ ਪੁੱਤਰ ਨਾਲ ਝਗੜਾ ਕਰਦੀ ਰਹਿੰਦੀ ਸੀ, ਜਿਸ ਕਾਰਨ ਉਹ ਕਾਫੀ ਪ੍ਰੇਸ਼ਾਨ ਸੀ। ਕੁਝ ਦਿਨ ਪਹਿਲਾਂ ਉਸ ਦੀ ਨੂੰਹ, ਸਹੁਰਾ ਅਤੇ ਹੋਰ ਵਿਅਕਤੀ ਨੇ ਮਿਲ ਕੇ ਉਸ ਦੇ ਪੁੱਤਰ ਦੀ ਕੁੱਟ-ਮਾਰ ਕੀਤੀ ਸੀ, ਜਿਸ ਤੋਂ ਬਾਅਦ ਉਸ ਦੇ ਬੇਟੇ ਨੇ ਪ੍ਰੇਸ਼ਾਨ ਹੋ ਕੇ ਜ਼ਹਿਰੀਲਾ ਪਦਾਰਥ ਨਿਗਲ ਲਿਆ, ਜਿਸ ਦੀ ਇਲਾਜ ਦੌਰਾਨ ਮੌਤ ਹੋ ਗਈ। ਉੱਧਰ, ਪੁਲਸ ਦਾ ਕਹਿਣਾ ਹੈ ਕਿ ਮੁਲਜ਼ਮਾਂ ਦੀ ਭਾਲ ਕੀਤੀ ਜਾ ਰਹੀ ਹੈ। ਜਲਦ ਹੀ ਮੁਲਜ਼ਮਾਂ ਨੂੰ ਕਾਬੂ ਕਰ ਲਿਆ ਜਾਵੇਗਾ।

ਇਹ ਵੀ ਪੜ੍ਹੋ- Aviation Ministry ਨੇ ਅਪਣਾਇਆ ਸਖ਼ਤ ਰੁਖ਼! ਇੰਡੀਗੋ, ਸਪਾਈਸਜੈੱਟ ਤੇ ਏਅਰ ਇੰਡੀਆ ਨੂੰ ਠੋਕਿਆ ਭਾਰੀ ਜੁਰਮਾਨਾ

 

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • In Laws
  • Family
  • Husband
  • wife
  • Terrible Step
  • ਸਹੁਰਾ
  • ਪਰਿਵਾਰ
  • ਪਤੀ
  • ਪਤਨੀ
  • ਖ਼ੌਫਨਾਕ
  • ਕਦਮ
  • ਜ਼ਹਿਰੀਲਾ ਪਦਾਰਥ

ਦਿਨ-ਰਾਤ ਦੇ ਤਾਪਮਾਨ 'ਚ ਆ ਰਿਹਾ 13 ਡਿਗਰੀ ਸੈਲਸੀਅਸ ਦਾ ਫ਼ਰਕ! ਠੰਡ ਨਾਲ ਲੋਕਾਂ ਦਾ ਹਾਲ ਹੋ ਰਿਹੈ 'ਬੇਹਾਲ'

NEXT STORY

Stories You May Like

  • youth commits suicide  youth death  train
    ਨੌਜਵਾਨ ਨੇ ਟਰੇਨ ਅੱਗੇ ਛਾਲ ਮਾਰ ਕੇ ਕੀਤੀ ਖੁਦਕੁਸ਼ੀ
  • boy dies under suspicious circumstances at raj guest house phagwara
    ਪੰਜਾਬ: ਗੈਸਟ ਹਾਊਸ 'ਚੋਂ ਮਿਲੀ ਨੌਜਵਾਨ ਦੀ ਲਾਸ਼! ਪਿੱਜ਼ਾ ਦਾ ਆਰਡਰ ਦੇਣ ਮਗਰੋਂ ਚੁੱਕਿਆ ਖ਼ੌਫ਼ਨਾਕ ਕਦਮ
  • gurdaspur sewa kendra employee commits suicide after being upset with manager
    ਗੁਰਦਾਸਪੁਰ ਸੇਵਾ ਕੇਂਦਰ ਦੇ ਕਰਮਚਾਰੀ ਨੇ ਮੈਨੇਜਰ ਤੋਂ ਦੁਖੀ ਹੋ ਕੇ ਕੀਤੀ ਖੁਦਕੁਸ਼ੀ
  • tibetan  culture
    ਚੀਨ ਦੀ ਸਖ਼ਤੀ ਤੋਂ ਤੰਗ ਆ ਕੇ ਤਿੱਬਤੀ ਨੌਜਵਾਨ ਨੇ ਛੱਡਿਆ ਦੇਸ਼, ਸੁਣਾਈ ਦਰਦ ਭਰੀ ਕਹਾਣੀ
  • shocking incident in punjab
    ਵਿਦੇਸ਼ ਤੋਂ ਪੰਜਾਬ ਆਏ ਮੁੰਡੇ ਨੇ ਚੁੱਕ ਲਿਆ ਖ਼ੌਫ਼ਨਾਕ ਕਦਮ
  • paneer ban
    'ਪਨੀਰ' 'ਤੇ Ban ! ਲੋਕਾਂ ਦੀ ਸਿਹਤ ਨੂੰ ਲੈ ਕੇ MH ਸਰਕਾਰ ਨੇ ਚੁੱਕਿਆ ਸਖ਼ਤ ਕਦਮ
  • punjab woman locked up in jail takes shocking step
    ਪੰਜਾਬ: ਹਵਾਲਾਤ 'ਚ ਬੰਦ ਕੁੜੀ ਨੇ ਚੁੱਕਿਆ ਖੌਫਨਾਕ ਕਦਮ, ਪਰਿਵਾਰ ਨੇ ਪੁਲਸ 'ਤੇ ਲਾਏ ਗੰਭੀਰ ਇਲਜ਼ਾਮ
  • ludhiana boy news
    ਘਰੇਲੂ ਕਲੇਸ਼ ਕਾਰਨ ਵਿਅਕਤੀ ਨੇ ਚੁੱਕ ਲਿਆ ਖ਼ੌਫ਼ਨਾਕ ਕਦਮ
  • horrific accident jalandhar activa rammed under a truck  leaving two injured
    ਫਿਲੌਰ 'ਚ ਭਿਆਨਕ ਹਾਦਸਾ! ਟਰੱਕ ਹੇਠਾਂ ਜਾ ਵੜੀ ਐਕਟਿਵਾ, ਮੰਜ਼ਰ ਵੇਖ ਸਹਿਮੇ ਲੋਕ
  • hooliganism in phagwara
    ਫਗਵਾੜਾ ਗੇਟ 'ਚ ਗੁੰਡਾਗਰਦੀ: ਨੌਜਵਾਨ ਨੇ ਦੁਕਾਨਦਾਰ ਨੂੰ ਚਾਕੂ ਮਾਰਨ ਦੀ ਕੀਤੀ...
  • roads will remain closed in jalandhar today traffic diverted
    ਜਲੰਧਰ 'ਚ ਅੱਜ ਇਹ ਰਸਤੇ ਰਹਿਣਗੇ ਬੰਦ! ਡਾਇਵਰਟ ਕੀਤਾ ਗਿਆ ਟ੍ਰੈਫਿਕ
  • nine prisoners released from kapurthala central jail
    ਕੇਂਦਰੀ ਜੇਲ੍ਹ ਕਪੂਰਥਲਾ 'ਚੋਂ 9 ਕੈਦੀ ਕੀਤੇ ਗਏ ਰਿਹਾਅ
  • special   camp court   held in kapurthala central jail
    ਕੇਂਦਰੀ ਜੇਲ੍ਹ ਕਪੂਰਥਲਾ ’ਚ ਲੱਗੀ ਵਿਸ਼ੇਸ਼ 'ਕੈਂਪ ਕੋਰਟ', ਮੌਕੇ ’ਤੇ ਹੀ 9...
  • punjab weather raining imd yellow alert
    ਪੰਜਾਬ 'ਚ 4 ਦਿਨ ਮੀਂਹ ਦੀ ਵੱਡੀ ਚਿਤਾਵਨੀ! ਇਨ੍ਹਾਂ ਜ਼ਿਲ੍ਹਿਆਂ 'ਚ ਰਹੇਗਾ...
  • attack on owners who reached purchased land
    ਖ਼ਰੀਦੀ ਜ਼ਮੀਨ 'ਚ ਪੁੱਜੇ ਮਾਲਕਾਂ 'ਤੇ ਹਮਲਾ, ਪੁਲਸ ਵੱਲੋਂ ਦੋ ਧਿਰਾਂ ਖ਼ਿਲਾਫ਼...
  • sukhbir badal attack akali dal
    ਸੁਖਬੀਰ ਬਾਦਲ 'ਤੇ ਹੋਏ ਹਮਲੇ ਦੀ ਅਭਿਸ਼ੇਕ ਬਖਸ਼ੀ ਨੇ ਕੀਤੀ ਸਖ਼ਤ ਨਿੰਦਾ
Trending
Ek Nazar
shweta tiwari marriage rumors

ਕੀ ਸੱਚਮੁੱਚ ਤੀਜਾ ਵਿਆਹ ਕਰਾਏਗੀ ਸ਼ਵੇਤਾ ਤਿਵਾਰੀ ? ਇਸ ਅਦਾਕਾਰ ਨੇ ਖੁਦ Fans ਨੂੰ...

mtv famed actor

ਮਸ਼ਹੂਰ ਅਦਾਕਾਰ ਦੀ ਭੇਤਭਰੀ ਹਾਲਤ 'ਚ ਹੋਈ ਮੌਤ ! ਬਾਥਰੂਮ 'ਚੋਂ ਮਿਲੀ ਲਾਸ਼, MTV...

gujarati man caught at airport

ਸ਼ਿਕਾਗੋ 'ਚ ਪਤਨੀ ਦਾ ਕਤਲ ਕਰਕੇ ਫਰਾਰ ਗੁਜਰਾਤੀ ਵਿਅਕਤੀ ਹਵਾਈ ਅੱਡੇ 'ਤੇ ਕਾਬੂ

heavy rain

ਜਾਪਾਨ 'ਚ ਭਾਰੀ ਮੀਂਹ ਮਗਰੋਂ ਆਇਆ ਹੜ੍ਹ, ਘੱਟੋ-ਘੱਟ ਪੰਜ ਲੋਕਾਂ ਦੀ ਮੌਤ, ਯਾਤਰੀ...

sunita ahuja s sensational statement against govinda

'ਧੀ ਦੀ ਉਮਰ ਦੀ ਕੁੜੀ ਨਾਲ ਘੁੰਮ ਰਿਹੈ, ਸ਼ਰਮ ਆਉਣੀ ਚਾਹੀਦੀ' ; ਗੋਵਿੰਦਾ 'ਤੇ ਪਤਨੀ...

incident in building

ਜਰਮਨੀ : 21 ਮੰਜ਼ਿਲਾ ਇਮਾਰਤ 'ਚ ਲੱਗੀ ਅੱਗ, ਪੰਜ ਲੋਕ ਜ਼ਖਮੀ

independence day

ਅਮਰੀਕੀ ਵਿਦੇਸ਼ ਮੰਤਰੀ ਰੂਬੀਓ ਨੇ ਪਾਕਿਸਤਾਨ ਨੂੰ ਆਜ਼ਾਦੀ ਦਿਵਸ 'ਤੇ ਦਿੱਤੀ ਵਧਾਈ

pakistan  become  arms dealer

ਪਾਕਿਸਤਾਨ ਅਫਰੀਕਾ 'ਚ ਬਣਿਆ ਰਿਆਧ ਦਾ ਪਸੰਦੀਦਾ ਹਥਿਆਰ ਡੀਲਰ

veteran actress manisha koirala recalls her cancer days

'ਮੈਨੂੰ ਲੱਗਾ ਕਿ ਮੈਂ ਮਰਨ ਵਾਲੀ ਹਾਂ...'; ਦਿੱਗਜ ਅਦਾਕਾਰਾ ਮਨੀਸ਼ਾ ਕੋਇਰਾਲਾ ਨੇ...

north korea condemned military exercises

ਉੱਤਰੀ ਕੋਰੀਆ ਨੇ ਅਮਰੀਕਾ-ਦੱਖਣੀ ਕੋਰੀਆ ਫੌਜੀ ਅਭਿਆਸਾਂ ਦੀ ਕੀਤੀ ਨਿੰਦਾ

yash s toxic a fairy tale for grown ups

ਇਹ ਲੋਕ ਨਹੀਂ ਦੇਖ ਸਕਣਗੇ ਯਸ਼ ਦੀ 'ਟੌਕਸਿਕ' ! ਥਿਏਟਰ 'ਚ ਨਹੀਂ ਮਿਲੇਗੀ ਐਂਟਰੀ,...

lost historical   sugauli agreement

ਨੇਪਾਲ ਤੋਂ ਗੁੰਮ ਹੋਇਆ 1816 ਦਾ ਇਤਿਹਾਸਕ 'ਸੁਗੌਲੀ ਸਮਝੌਤਾ

indian origin man pleads guilty

ਅਮਰੀਕਾ: ਭਾਰਤੀ ਮੂਲ ਦੇ ਵਿਅਕਤੀ ਨੇ ਨਾਬਾਲਗਾਂ ਨਾਲ ਸਬੰਧਤ ਇਤਰਾਜ਼ਯੋਗ ਸਮੱਗਰੀ...

had to do   c grade   films to run the household

ਘਰ ਚਲਾਉਣ ਲਈ ਕਰਨੀਆਂ ਪਈਆਂ 'ਸੀ-ਗ੍ਰੇਡ' ਫ਼ਿਲਮਾਂ ਤੇ ਨਿਊਡ ਫੋਟੋਸ਼ੂਟ; ਮਸ਼ਹੂਰ...

jagtar singh hawara parole

ਜਗਤਾਰ ਸਿੰਘ ਹਵਾਰਾ ਨੇ 2 ਦਿਨ ਦੀ ਪੈਰੋਲ ਲੈਣ ਤੋਂ ਕੀਤਾ ਇਨਕਾਰ

meta takes down teen accounts

Ban ਹੋਣ ਦੇ ਡਰੋਂ Meta ਨੇ ਹਟਾਏ 756,000 ਆਸਟ੍ਰੇਲੀਆਈ ਕਿਸ਼ੋਰਾਂ ਦੇ ਖਾਤੇ

amritsar police alert before august 15

15 ਅਗਸਤ ਤੋਂ ਪਹਿਲਾਂ ਅੰਮ੍ਰਿਤਸਰ ਪੁਲਸ ਅਲਰਟ: ਸ਼ਹਿਰ ਨੂੰ 3 ਜ਼ੋਨਾਂ 'ਚ ਵੰਡਿਆ,...

bill against   public charge   rule

ਅਮਰੀਕਾ: ਡੈਮੋਕ੍ਰੇਟਿਕ ਕਾਨੂੰਨਸਾਜ਼ 'ਜਨਤਕ ਚਾਰਜ' ਨਿਯਮ ਵਿਰੁੱਧ ਪੇਸ਼ ਕਰਨਗੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਲਵਾ ਦੀਆਂ ਖਬਰਾਂ
    • punjab politics news
      ਪੰਜਾਬ 'ਚ ਵੱਡੀ ਸਿਆਸੀ ਹਲਚਲ! ਪਾਰਟੀ ਨੇ 4 ਲੀਡਰਾਂ ਨੂੰ ਕੱਢਿਆ ਬਾਹਰ
    • sukhbir singh badal big statement
      ਹਮਲੇ ਮਗਰੋਂ ਸੁਖਬੀਰ ਸਿੰਘ ਬਾਦਲ ਦਾ ਵੱਡਾ ਬਿਆਨ, ਸੋਸ਼ਲ ਮੀਡੀਆ ਰਾਹੀਂ ਆਖ਼ੀਆਂ ਇਹ...
    • shocking incident in pattran
      ਪੰਜਾਬ: ਦੇਹ ਵਪਾਰ ਦੇ ਅੱਡੇ ਤੋਂ ਮਿਲੀ ਮੁੰਡੇ ਦੀ ਲਾਸ਼! ਪਰਿਵਾਰ ਨੇ ਲਾਏ ਗੰਭੀਰ ਦੋਸ਼
    • two friends  car tire
      ਫਤਹਿਗੜ੍ਹ ਸਾਹਿਬ 'ਚ ਦੋ ਦੋਸਤਾਂ ਦੀ ਮੌਤ, ਕਾਰ ਦਾ ਟਾਇਰ ਫਟਣ ਕਾਰਣ ਵਾਪਰਿਆ ਭਾਣਾ
    • sukhbir badal  akali dal
      ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦਾ ਪਹਿਲਾ ਬਿਆਨ, ਹਸਪਤਾਲ 'ਤੋਂ ਮਿਲੀ ਛੁੱਟੀ
    • rotavator machine  agricultural machinery
      ਕਹਿਰ ਓ ਰੱਬਾ ! ਖੇਤਾਂ 'ਚ ਕੰਮ ਕਰਦੇ ਸਮੇਂ ਰੋਟਾਵੇਟਰ ਦੀ ਲਪੇਟ ’ਚ ਆਇਆ ਮੁੰਡਾ,...
    • big incident in fazilka
      ਵੱਡੀ ਖ਼ਬਰ: ਲੱਸੀ ਲੈਣ ਗਏ ਮੁੰਡੇ ਦਾ ਬੇਰਹਿਮੀ ਨਾਲ ਕਤਲ!
    • 100 feet flag hosted
      ਪਿੰਡ ਤੋਲੇ ਮਾਜਰਾ ਵਿਖੇ ਲਹਿਰਾਇਆ 100 ਫੁੱਟ ਦਾ ਤਿਰੰਗਾ
    • panic spreads in fazilka after discovery of unclaimed suitcase
      ਫਾਜ਼ਿਲਕਾ 'ਚ ਲਾਵਾਰਿਸ ਸੂਟਕੇਸ ਮਿਲਣ ਕਾਰਨ ਫੈਲੀ ਦਹਿਸ਼ਤ, ਪੁਲਸ ਨੇ ਖੋਲ੍ਹਿਆ...
    • partap singh bajwa statement
      ਰਾਹੁਲ ਗਾਂਧੀ ਨਾਲ ਮੁਲਾਕਾਤ ਮਗਰੋਂ ਬਾਜਵਾ ਦੇ ਸੁਰ ਬਦਲੇ, ਜਾਣੋ ਕੀ ਦਿੱਤਾ ਬਿਆਨ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +