Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, MAR 15, 2026

    11:03:05 PM

  • italy us airbase in kuwait hit by drone

    ਕੁਵੈਤ 'ਚ Italy-US ਏਅਰਬੇਸ 'ਤੇ ਡਰੋਨ ਹਮਲਾ!...

  • jalandhar police station becomes battlefield

    ਜੰਗ ਦਾ ਮੈਦਾਨ ਬਣਿਆ ਜਲੰਧਰ ਦਾ ਥਾਣਾ, ਪੁਲਸ ਦੀ...

  • iran warns of   9 11 style   false flag plot by   epstein network

    Epstein ਮੈਂਬਰ ਰਚ ਰਹੇ 9/11 ਹਮਲੇ ਜਿਹੀ ਸਾਜ਼ਿਸ਼!...

  • bouncer shoots himself with a licensed revolver

    ਵੱਡੀ ਖ਼ਬਰ: ਬਾਊਂਸਰ ਨੇ ਲਾਇਸੈਂਸੀ ਰਿਵਾਲਵਰ ਨਾਲ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Malwa News
  • Firozpur
  • ਫ਼ਿਰੋਜ਼ਪੁਰ : ਡੀ. ਸੀ. ਨੇ ਜ਼ਿਲ੍ਹੇ ’ਚ ਟੀਕਾਕਰਨ ਮੁਹਿੰਮ ਹੋਰ ਤੇਜ਼ ਕਰਨ ਦੇ ਦਿੱਤੇ ਹੁਕਮ

MALWA News Punjabi(ਮਾਲਵਾ)

ਫ਼ਿਰੋਜ਼ਪੁਰ : ਡੀ. ਸੀ. ਨੇ ਜ਼ਿਲ੍ਹੇ ’ਚ ਟੀਕਾਕਰਨ ਮੁਹਿੰਮ ਹੋਰ ਤੇਜ਼ ਕਰਨ ਦੇ ਦਿੱਤੇ ਹੁਕਮ

  • Updated: 21 Apr, 2021 06:49 PM
Firozpur
ferozepur  dc orders speeding up of vaccination drive in the district
  • Share
    • Facebook
    • Tumblr
    • Linkedin
    • Twitter
  • Comment

ਫ਼ਿਰੋਜ਼ਪੁਰ (ਹਰਚਰਨ, ਬਿੱਟੂ)-ਡਿਪਟੀ ਕਮਿਸ਼ਨਰ ਸ. ਗੁਰਪਾਲ ਸਿੰਘ ਚਾਹਲ ਨੇ ਦੱਸਿਆ ਕਿ ਫ਼ਿਰੋਜ਼ਪੁਰ ਜ਼ਿਲ੍ਹੇ ਦੇ ਪੇਂਡੂ ਅਤੇ ਸ਼ਹਿਰੀ ਖੇਤਰਾਂ ਵਿੱਚ ਕੋਰੋਨਾ ਤੋਂ ਬਚਾਅ ਲਈ ਟੀਕਾਕਰਨ ਮੁਹਿੰਮ ਨੂੰ ਹੋਰ ਤੇਜ਼ ਕਰਨ ਅਤੇ ਕੋਰੋਨਾ ਦੀ ਪਛਾਣ ਲਈ ਵੱਧ ਤੋਂ ਵੱਧ ਟੈਸਟਿੰਗ ਕਰਵਾਉਣ ਲਈ ਲੋਕਾਂ ਨੂੰ ਪ੍ਰੇਰਿਤ ਕਰਨ ਲਈ ਪੁਲਸ, ਸਿਹਤ ਵਿਭਾਗ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ । ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਮਹਾਮਾਰੀ ’ਤੇ ਕਾਬੂ ਪਾਉਣ, ਲੋਕਾਂ ਨੂੰ ਕੋਰੋਨਾ ਤੋਂ ਬਚਾਅ ਲਈ ਵੱਧ ਤੋਂ ਵੱਧ ਟੈਸਟਿੰਗ, ਟੀਕਾਕਰਨ ਕਰਵਾਉਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ ।

ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਕੋਵਿਡ ਤੋਂ ਬਚਾਓ ਦਾ ਟੀਕਾ ਪੂਰੀ ਤਰ੍ਹਾਂ ਸੁਰੱਖਿਅਤ ਹੈ ਤੇ ਇਸ ਦਾ ਸਰੀਰ ’ਤੇ ਕੋਈ ਵੀ ਮਾਰੂ ਪ੍ਰਭਾਵ ਨਹੀਂ ਪੈਂਦਾ, ਬਲਕਿ ਕੋਰੋਨਾ ਦੀ ਰੋਕਥਾਮ ਲਈ ਪੂਰੀ ਤਰ੍ਹਾਂ ਸਮਰੱਥ ਹੈ। ਉਨ੍ਹਾਂ ਕਿਹਾ ਕਿ ਕੋਵਿਡ-19 ਦਿਸ਼ਾ-ਨਿਰਦੇਸ਼ਾਂ ਜਿਵੇਂ ਇੱਕ-ਦੂਜੇ ਤੋਂ ਸਮਾਜਿਕ ਦੂਰੀ ਬਣਾ ਕੇ ਰੱਖਣਾ, ਮਾਸਕ ਪਾਉਣਾ ਅਤੇ ਸਾਫ਼-ਸਫ਼ਾਈ ਤੇ ਸਵੱਛਤਾ ਬਣਾ ਕੇ ਰੱਖਣਾ ਆਦਿ ਦੀ ਪੂਰੀ ਤਰ੍ਹਾਂ ਪਾਲਣਾ ਬਹੁਤ ਜ਼ਰੂਰੀ ਹੈ । ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਦੇ ਹੁਕਮਾਂ ਅਨੁਸਾਰ ਫ਼ਿਰੋਜ਼ਪੁਰ ਜ਼ਿਲ੍ਹੇ ਵਿੱਚ ਕੋਵਿਡ ਟੀਕਾਕਰਨ , ਕੋਰੋਨਾ ਟੈਸਟਿੰਗ, ਟ੍ਰੈਕਿੰਗ ਅਤੇ ਟ੍ਰੀਟਮੈਂਟ ਦਾ ਕੰਮ ਪੂਰੀ ਤੇਜ਼ੀ ਨਾਲ ਚੱਲ ਰਿਹਾ ਹੈ ਤਾਂ ਜੋ ਕੋਰੋਨਾ ਮਹਾਮਾਰੀ ’ਤੇ ਪੂਰੀ ਤਰ੍ਹਾਂ ਕਾਬੂ ਪਾਇਆ ਜਾ ਸਕੇ । ਉਨ੍ਹਾਂ ਦੱਸਿਆ ਕਿ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਕੋਰੋਨਾ ਟੀਕਾਕਰਨ ਬਿਲਕੁਲ ਮੁਫਤ ਕੀਤਾ ਜਾ ਰਿਹਾ ਹੈ।

  • DC orders
  • Vaccination
  • Ferozepur
  • Corona
  • ਡੀ ਸੀ ਹੁਕਮ
  • ਟੀਕਾਕਰਨ
  • ਫਿਰੋਜ਼ਪੁਰ
  • ਕੋਰੋਨਾ

ਸ੍ਰੀ ਮੁਕਤਸਰ ਸਾਹਿਬ ’ਚ ਫਿਰ ਸੈਂਕੜੇ ਤੋਂ ਪਾਰ ਆਏ ਕੋਰੋਨਾ ਪਾਜ਼ੇਟਿਵ ਮਾਮਲੇ

NEXT STORY

Stories You May Like

  • various restrictions imposed in hoshiarpur district
    ਹੁਸ਼ਿਆਰਪੁਰ ਜ਼ਿਲ੍ਹੇ 'ਚ ਲੱਗ ਵੱਖ-ਵੱਖ ਪਾਬੰਦੀਆਂ, ਡੀ. ਸੀ. ਆਸ਼ਿਕਾ ਜੈਨ ਨੇ ਜਾਰੀ ਕੀਤੇ ਹੁਕਮ
  • let the campaign against   ticketless travel
    ‘ਬਿਨਾਂ ਟਿਕਟ ਯਾਤਰਾ ਅਤੇ ਸਟੇਸ਼ਨਾਂ ’ਤੇ ਗੰਦਗੀ ਫੈਲਾਉਣ ਵਾਲਿਆਂ’ ਵਿਰੁੱਧ ਮੁਹਿੰਮ ਹੋਰ ਤੇਜ਼ ਹੋਵੇ!
  • major restrictions imposed in hoshiarpur district till may 7
    ਹੁਸ਼ਿਆਰਪੁਰ ਜ਼ਿਲ੍ਹੇ 'ਚ ਲੱਗੀਆਂ ਵੱਡੀਆਂ ਪਾਬੰਦੀਆਂ! 7 ਮਈ ਤੱਕ ਜਾਰੀ ਰਹਿਣਗੇ ਹੁਕਮ
  • central government  s big action on telegram
    ਟੈਲੀਗ੍ਰਾਮ 'ਤੇ ਕੇਂਦਰ ਸਰਕਾਰ ਦਾ ਵੱਡਾ ਐਕਸ਼ਨ ! 3,100 ਤੋਂ ਵੱਧ ਚੈਨਲ ਤੁਰੰਤ ਬੰਦ ਕਰਨ ਦੇ ਦਿੱਤੇ ਹੁਕਮ
  • magistrate imposes restrictions
    ਮੋਗਾ ਜ਼ਿਲ੍ਹੇ ਵਿਚ ਲੱਗ ਗਈਆਂ ਪਾਬੰਦੀਆਂ, ਲਾਗੂ ਹੋ ਗਏ ਨਵੇਂ ਹੁਕਮ
  • despite hc orders vehicles parked in police stations were not disposed
    ਹਾਈਕੋਰਟ ਹੁਕਮਾਂ ਬਾਵਜੂਦ ਥਾਣਿਆਂ ‘ਚ ਖੜ੍ਹੇ ਵਾਹਨਾਂ ਦਾ ਨਹੀਂ ਹੋਇਆ ਹੱਲ, DGP ਨੇ ਦਿੱਤੇ ਸਨ ਆਦੇਸ਼
  • punjab pensioners pension holders
    ਪੰਜਾਬ ਦੇ ਪੈਨਸ਼ਨਰਾਂ ਲਈ ਹੋ ਗਿਆ ਵੱਡਾ ਐਲਾਨ, ਡੀ. ਏ. ਨੂੰ ਲੈ ਕੇ ਵੀ ਜਾਰੀ ਹੋਏ ਹੁਕਮ
  • district magistrate issues prohibitory orders in nawanshahr
    ਨਵਾਂਸ਼ਹਿਰ ਵਿਖੇ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਪਾਬੰਦੀਆਂ ਦੇ ਹੁਕਮ ਜਾਰੀ
  • jalandhar police station becomes battlefield
    ਜੰਗ ਦਾ ਮੈਦਾਨ ਬਣਿਆ ਜਲੰਧਰ ਦਾ ਥਾਣਾ, ਪੁਲਸ ਦੀ ਮੌਜੂਦਗੀ 'ਚ ਭਿੜੀਆਂ ਦੋ ਧਿਰਾਂ
  • drug mafia working under the nose of the police  sukhpal khaira
    ਪੁਲਸ ਦੀ ਨੱਕ ਹੇਠ ਕੰਮ ਕਰਦਾ ਨਸ਼ਾ ਮਾਫੀਆ : ਸੁਖਪਾਲ ਖਹਿਰਾ
  • youth riding bike without number plate causes ruckus
    ਬਿਨਾਂ ਨੰਬਰ ਪਲੇਟ ਬਾਈਕ ਸਵਾਰ ਨੌਜਵਾਨ ਦਾ ਹੰਗਾਮਾ; ਪੁਲਸ ਅਧਿਕਾਰੀ ਦੀ...
  • sukhbir singh badal rally
    ਪੰਜਾਬ ਬਚਾਉਣਾ ਹੈ ਤਾਂ ਨਸ਼ਾ ਖ਼ਤਮ ਕਰਨ ਦੇ ਨਾਲ-ਨਾਲ ਗੈਂਗਸਟਰ ਖ਼ਤਮ ਕਰਨੇ ਪੈਣਗੇ :...
  • injured youth caught as a robber in jalandhar
    ਜਲੰਧਰ 'ਚ ਹਥਿਆਰਬੰਦ ਅਪਰਾਧੀ ਗ੍ਰਿਫ਼ਤਾਰ
  • punjabis phones suddenly started ringing
    ਪੰਜਾਬੀਆਂ ਦੇ ਅਚਾਨਕ ਖੜਕਣ ਲੱਗੇ ਫੋਨ! ਨਾ ਨਿਕਲਿਓ ਘਰੋਂ ਬਾਹਰ, ਅਗਲੇ 3 ਘੰਟੇ ਅਹਿਮ
  • cold weather returns to punjab
    ਪੰਜਾਬ 'ਚ ਮੁੜ ਪਰਤੀ ਠੰਡ, ਕਈ ਇਲਾਕਿਆਂ 'ਚ ਪਿਆ ਮੀਂਹ, ਵਿਭਾਗ ਨੇ 18 ਮਾਰਚ ਤੱਕ...
  • holi bumper 2026 lucky number brought good luck a prize of 3 crores was won
    ਹੋਲੀ ਬੰਪਰ 2026: ਇਸ ਲੱਕੀ ਨੰਬਰ ਦੀ ਚਮਕੀ ਕਿਸਮਤ, ਨਿਕਲਿਆ 3 ਕਰੋੜ ਦਾ ਇਨਾਮ
Trending
Ek Nazar
israel claims to destroyed hezbollah command

ਇਜ਼ਰਾਈਲ ਦਾ ਦਾਅਵਾ, ਬੇਰੂਤ 'ਚ ਹਿਜ਼ਬੁੱਲਾ ਕਮਾਂਡ ਸੈਂਟਰਾਂ ਨੂੰ ਕੀਤਾ ਤਬਾਹ

now ants smuggled chinese citizens arrested at airport

ਹੁਣ ਕੀੜੀਆਂ ਦੀ ਵੀ ਹੋਣ ਲੱਗੀ ਤਸਕਰੀ, ਏਅਰਪੋਰਟ 'ਤੇ ਚੀਨੀ ਨਾਗਰਿਕ ਗ੍ਰਿਫ਼ਤਾਰ

israeli soldiers opened fire on car

ਇਜ਼ਰਾਈਲੀ ਸੈਨਿਕਾਂ ਨੇ ਕਾਰ 'ਤੇ ਕੀਤੀ ਗੋਲੀਬਾਰੀ, ਬੱਚਿਆਂ ਸਣੇ ਚਾਰ ਲੋਕਾਂ ਦੀ...

wave of mourning in the music world  veteran artist passes away

ਸੰਗੀਤ ਜਗਤ 'ਚ ਸੋਗ ਦੀ ਲਹਿਰ ! ਦਿੱਗਜ ਕਲਾਕਾਰ ਫਿਲ ਕੈਂਪਬੇਲ ਦਾ ਹੋਇਆ ਦੇਹਾਂਤ

ravi dubey reveals his sweet ritual with wife sargun mehta in the morning

ਰਵੀ ਦੁਬੇ ਤੇ ਸਰਗੁਣ ਮਹਿਤਾ ਦੀ ਲਵ ਸਟੋਰੀ ਦਾ ਨਵਾਂ ਕਿੱਸਾ; ਸਵੇਰੇ-ਸਵੇਰੇ ਜਗਾ ਕੇ...

now this star cricketer will hit fours and sixes on the film pitch

ਹੁਣ ਫ਼ਿਲਮੀ ਪਿੱਚ 'ਤੇ ਚੌਕੇ-ਛੱਕੇ ਮਾਰੇਗਾ ਇਹ ਸਟਾਰ ਕ੍ਰਿਕਟਰ ! 'ਰੱਬ ਦਾ...

netanyahu faces new challenge

ਈਰਾਨ 'ਚ ਸ਼ਾਸਨ ਤਬਦੀਲੀ ਦੀਆਂ ਉਮੀਦਾਂ ਮੱਧਮ; ਨੇਤਨਯਾਹੂ ਸਾਹਮਣੇ ਨਵੀਂ ਚੁਣੌਤੀ

10 people arrested in uae

ਈਰਾਨ ਜੰਗ ਵਿਚਾਲੇ ਗੁੰਮਰਾਹਕੁੰਨ ਵੀਡੀਓ ਕਲਿੱਪ ਜਾਰੀ, ਯੂ.ਏ.ਈ 'ਚ 10 ਵਿਅਕਤੀ...

this actress decided to remain single to raise her sister  s children

ਭੈਣ ਦੀ ਮੌਤ ਮਗਰੋਂ ਮਸ਼ਹੂਰ ਅਦਾਕਾਰਾ ਨੇ ਸਾਰੀ ਉਮਰ ਕੁਆਰੀ ਰਹਿਣ ਦਾ ਕੀਤਾ ਫ਼ੈਸਲਾ...

famous comedian admitted to hospital

ਮਸ਼ਹੂਰ ਕਾਮੇਡੀਅਨ ਹਸਪਤਾਲ 'ਚ ਦਾਖਲ, ਵੀਡੀਓ ਵਾਇਰਲ ਹੋਣ ਤੋਂ ਬਾਅਦ ਫੈਨਜ਼ ਦੀ...

delhi capitals

Delhi Capitals ਨੂੰ ਵੱਡਾ ਝਟਕਾ! IPL ਸ਼ੁਰੂ ਹੋਣ ਤੋਂ ਪਹਿਲਾਂ ਇਸ ਦਿੱਗਜ ਨੇ...

hat trick

ਲਗਾਤਾਰ 3 ਵਿਕਟਾਂ ਲੈਣ ਨੂੰ ਕਿਉਂ ਕਿਹਾ ਜਾਂਦਾ ਹੈ 'ਹੈਟ੍ਰਿਕ'? ਹੈਰਾਨ ਕਰ ਦੇਵੇਗਾ...

know these essential points before getting your car serviced otherwise

ਕਾਰ ਸਰਵਿਸ ਕਰਾਉਣ ਤੋਂ ਪਹਿਲਾਂ ਜਾਣ ਲਓ ਜ਼ਰੂਰੀ ਗੱਲਾਂ ਨਹੀਂ ਤਾਂ ਹੋ ਸਕਦੈ ਵੱਡਾ...

icc takes action against salman agha

ਸਲਮਾਨ ਆਗਾ ਨੂੰ ਮੈਦਾਨ 'ਤੇ ਗੁੱਸਾ ਦਿਖਾਉਣਾ ਪਿਆ ਮਹਿੰਗਾ! ICC ਨੇ ਦਿੱਤੀ ਸਖ਼ਤ...

girlfriend reaches baraat

"ਇਹ ਮੇਰਾ ਆਸ਼ਿਕ ਹੈ...!" ਪ੍ਰੇਮੀ ਦੇ ਵਿਆਹ 'ਚ ਪਹੁੰਚ ਗਈ ਪ੍ਰੇਮਿਕਾ, ਦਿਖਾਈਆਂ...

indian oil corporation cooking gas across the country

'ਡਿਸਟ੍ਰੀਬਿਊਟਰ ਕੋਲ ਜਾਣ ਦੀ ਲੋੜ ਨਹੀਂ', Indian Oil Corporation ਨੇ ਜਾਰੀ...

sanjay dutt gifted a gold iphone 17 by a pakistani fan

ਸੰਜੇ ਦੱਤ ਨੂੰ ਤੋਹਫ਼ੇ 'ਚ ਮਿਲਿਆ ਸੋਨੇ ਦਾ iPhone 17 ! ਜਾਣੋ ਕਿਸਨੇ ਦਿੱਤਾ...

kolkata  narendra modi  rally  bjp  tmc workers

ਕੋਲਕਾਤਾ 'ਚ PM ਮੋਦੀ ਦੀ ਰੈਲੀ ਤੋਂ ਪਹਿਲਾਂ ਭਾਜਪਾ ਤੇ TMC ਵਰਕਰਾਂ ਵਿਚਾਲੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਮਾਲਵਾ ਦੀਆਂ ਖਬਰਾਂ
    • vicky deol of kapurthala created a world record
      40 ਸਕਿੰਟਾਂ 'ਚ ਅੰਗੂਠਿਆਂ ਦੇ ਸਹਾਰੇ ਲਾਏ 64 ਪੁਸ਼-ਅੱਪ! ਪੰਜਾਬ ਦੇ ਵਿੱਕੀ ਦਿਓਲ...
    • death of 23 year old youth of khanora
      ਖਨੌੜਾ ਦੇ 23 ਸਾਲਾ ਨੌਜਵਾਨ ਦੀ ਮੌਤ, ਰੰਜਿਸ਼ 'ਚ ਪਿਓ ਦੇ ਖਿਲਾਫ ਹੀ ਦੇ ਦਿੱਤੀ...
    • professor kirpal singh badungar statemnt
      ਗੈਸ ਸਿਲੰਡਰ ਨਾ ਮਿਲਣ ’ਤੇ ਕਾਲਾ ਬਾਜ਼ਾਰੀ ਕਾਰਨ ਲੋਕਾਂ ’ਚ ਮਚੀ ਹਾਹਾਕਾਰ : ਪ੍ਰੋ....
    • punjabis phones suddenly started ringing
      ਪੰਜਾਬੀਆਂ ਦੇ ਅਚਾਨਕ ਖੜਕਣ ਲੱਗੇ ਫੋਨ! ਨਾ ਨਿਕਲਿਓ ਘਰੋਂ ਬਾਹਰ, ਅਗਲੇ 3 ਘੰਟੇ ਅਹਿਮ
    • cold weather returns to punjab
      ਪੰਜਾਬ 'ਚ ਮੁੜ ਪਰਤੀ ਠੰਡ, ਕਈ ਇਲਾਕਿਆਂ 'ਚ ਪਿਆ ਮੀਂਹ, ਵਿਭਾਗ ਨੇ 18 ਮਾਰਚ ਤੱਕ...
    • five days police remand accused arrested in happy sarpanch murder case
      ਹੈਪੀ ਸਰਪੰਚ ਕਤਲ ਮਾਮਲੇ 'ਚ ਗ੍ਰਿਫ਼ਤਾਰ ਮੁਲਜ਼ਮਾਂ ਦਾ 5 ਦਿਨ ਦਾ ਮਿਲਿਆ ਪੁਲਸ...
    • 9 hour power cut on monday
      ਸੋਮਵਾਰ ਦਿਨ ਚੜ੍ਹਦੇ ਤੋਂ 9 ਘੰਟੇ ਦਾ Power Cut! Punjab ਦੇ ਇਹ ਇਲਾਕੇ ਹੋਣਗੇ...
    • bambiha gang member arrested along with two associates
      ਬੰਬੀਹਾ ਗੈਂਗ ਦੇ ਗੁਰਗੇ ਦੋ ਸਾਥੀਆਂ ਸਮੇਤ ਕੀਤਾ ਗ੍ਰਿਫਤਾਰ, ਨਾਜਾਇਜ਼ ਅਸਲਾ ਤੇ...
    • car and cycle collision
      ਤੇਜ਼ ਰਫ਼ਤਾਰ ਕਾਰ ਨੇ ਸਾਈਕਲ ਨੂੰ ਮਾਰੀ ਟੱਕਰ, ਔਰਤ ਗੰਭੀਰ ਰੂਪ 'ਚ ਹੋਈ ਜ਼ਖ਼ਮੀ
    • 29 percent liquor vends in punjab allotted through tender
      ਪੰਜਾਬ ਦੇ ਸ਼ਰਾਬ ਠੇਕਿਆਂ ਨੂੰ ਲੈ ਕੇ ਅਹਿਮ ਖਬਰ, ਨਵੇਂ ਹੁਕਮ ਜਾਰੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +