Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, AUG 04, 2026

    10:34:44 AM

  • government buses remain closed in punjab today

    ਪੰਜਾਬ 'ਚ ਅੱਜ ਵੀ ਸਰਕਾਰੀ ਬੱਸਾਂ ਬੰਦ, ਸਫ਼ਰ ਕਰਨ...

  • landslide in ethiopia

    ਮੋਹਲੇਧਾਰ ਮੀਂਹ ਮਗਰੋਂ ਖਿਸਕੀ ਜ਼ਮੀਨ, 14 ਲੋਕਾਂ ਦੀ...

  • painful incident in punjab police station

    ਪੰਜਾਬ ਦੇ ਥਾਣੇ 'ਚ ਦਰਦਨਾਕ ਘਟਨਾ! ਬੰਦੇ ਨੇ...

  • trump warns iran

    "ਬਰਬਾਦੀ ਤੋਂ ਪਹਿਲਾਂ'' ਇਹ ਆਖਰੀ ਮੌਕਾ !  ਟਰੰਪ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Malwa News
  • Ludhiana-Khanna
  • ਬੱਚਿਆਂ ਦੀ ਖੇਡ 'ਚ ਔਰਤ ਦੇ ਵੱਜੀ ਗੇਂਦ, ਔਰਤ ਦੇ ਪਰਿਵਾਰ ਨੇ ਬੱਚੇ ਦੇ ਪਰਿਵਾਰ 'ਤੇ ਕਰ ਦਿੱਤਾ ਹਮਲਾ

MALWA News Punjabi(ਮਾਲਵਾ)

ਬੱਚਿਆਂ ਦੀ ਖੇਡ 'ਚ ਔਰਤ ਦੇ ਵੱਜੀ ਗੇਂਦ, ਔਰਤ ਦੇ ਪਰਿਵਾਰ ਨੇ ਬੱਚੇ ਦੇ ਪਰਿਵਾਰ 'ਤੇ ਕਰ ਦਿੱਤਾ ਹਮਲਾ

  • Edited By Harpreet Singh,
  • Updated: 13 Feb, 2024 04:25 AM
Ludhiana-Khanna
fight due to kids playing in the street
  • Share
    • Facebook
    • Tumblr
    • Linkedin
    • Twitter
  • Comment

ਲੁਧਿਆਣਾ (ਅਨਿਲ)- ਥਾਣਾ ਜੋਧੇਵਾਲ ਅਧੀਨ ਪੈਂਦੇ ਸ਼ਿਮਲਾਪੁਰੀ ਕਾਲੋਨੀ ’ਚ ਜਦੋਂ ਛੋਟੇ ਬੱਚੇ ਕ੍ਰਿਕਟ ਮੈਚ ਖੇਡ ਰਹੇ ਸਨ ਤਾਂ ਉਨ੍ਹਾਂ ਦੀ ਬਾਲ ਗਲੀ ’ਚ ਖੜ੍ਹੀ ਇਕ ਔਰਤ ਦੇ ਵੱਜ ਗਈ, ਜਿਸ ਤੋਂ ਬਾਅਦ ਔਰਤ ਦੇ ਪਰਿਵਾਰਕ ਮੈਂਬਰਾਂ ਨੇ ਬੱਚੇ ਦੇ ਪਰਿਵਾਰ ’ਤੇ ਹਮਲਾ ਕਰ ਦਿੱਤਾ, ਜਿਸ ਵਿਚ ਕਈ ਲੋਕ ਜ਼ਖਮੀ ਹੋ ਗਏ।

ਉਕਤ ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਖਮੀ ਵਿਅਕਤੀ ਰਵਿੰਦਰ ਕੁਮਾਰ ਨੇ ਦੱਸਿਆ ਕਿ ਉਹ ਇਕ ਪ੍ਰਾਈਵੇਟ ਬੈਂਕ ਦਾ ਮੈਨੇਜਰ ਹੈ, ਉਸ ਦਾ ਲੜਕਾ ਅਤੇ ਕੁਝ ਹੋਰ ਬੱਚੇ ਗਲੀ ’ਚ ਕ੍ਰਿਕਟ ਮੈਚ ਖੇਡ ਰਹੇ ਸਨ ਕਿ ਉਨ੍ਹਾਂ ਦੇ ਗੁਆਂਢ ’ਚ ਰਹਿਣ ਵਾਲੀ ਔਰਤ ਦੇ ਖੇਡਦੇ ਸਮੇਂ ਬਾਲ ਲੱਗ ਗਈ, ਜਿਸ ਤੋਂ ਬਾਅਦ ਉਕਤ ਔਰਤ ਦੇ ਪਰਿਵਾਰਕ ਮੈਂਬਰ ਡੰਡਿਆਂ ਨਾਲ ਉਸ ਦੇ ਘਰ ਦੇ ਬਾਹਰ ਆ ਗਏ ਅਤੇ ਉਸ ’ਤੇ ਹਮਲਾ ਕਰ ਦਿੱਤਾ।

ਇਹ ਵੀ ਪੜ੍ਹੋ- ਕਿਸਾਨੀ ਅੰਦੋਲਨ ਦਾ ਖ਼ੂਬ ਫਾਇਦਾ ਉਠਾ ਰਹੀਆਂ AirLine ਕੰਪਨੀਆਂ, ਤਿੰਨ ਗੁਣਾ ਕੀਮਤਾਂ 'ਤੇ ਵੇਚ ਰਹੀਆਂ ਟਿਕਟਾਂ

ਲੜਾਈ ’ਚ ਉਸ ਦੇ ਸਿਰ ’ਤੇ ਗੰਭੀਰ ਸੱਟਾਂ ਲੱਗੀਆਂ ਅਤੇ ਉਸ ਨੂੰ ਇਲਾਜ ਲਈ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਕੁੱਟਮਾਰ ਦੀ ਸਾਰੀ ਘਟਨਾ ਘਰ ਦੇ ਬਾਹਰ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ ’ਚ ਕੈਦ ਹੋ ਗਈ, ਜਿਸ ’ਚ ਸਾਫ ਦਿਖਾਈ ਦੇ ਰਿਹਾ ਸੀ ਕਿ ਹਮਲਾਵਰਾਂ ਨੇ ਉਸ ਨੂੰ ਕਿੰਨੀ ਬੁਰੀ ਤਰ੍ਹਾਂ ਨਾਲ ਕੁੱਟਿਆ ਹੈ। ਇਸ ਸਬੰਧੀ ਜਦੋਂ ਥਾਣਾ ਸਦਰ ਦੇ ਇੰਚਾਰਜ ਪਰਮਦੀਪ ਸਿੰਘ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਪੁਲਸ ਨੂੰ ਸ਼ਿਕਾਇਤ ਮਿਲੀ ਹੈ ਅਤੇ ਉਹ ਮਾਮਲੇ ਦੀ ਜਾਂਚ ਕਰ ਰਹੇ ਹਨ।

ਇਹ ਵੀ ਪੜ੍ਹੋ- ਕਿਸਾਨ ਅੰਦੋਲਨ 2.0: ਕੇਂਦਰ ਨਾਲ ਮੀਟਿੰਗ ਮਗਰੋਂ ਹੋ ਗਿਆ ਵੱਡਾ ਐਲਾਨ, ਦਿੱਲੀ ਕੂਚ ਕਰਨਗੇ ਕਿਸਾਨ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

 

  • Kids
  • Play
  • Cricket
  • Street
  • Fight
  • Ball
  • CCTV
  • ਬੱਚੇ
  • ਖੇਡ
  • ਕ੍ਰਿਕਟ
  • ਲੜਾਈ
  • ਸੀਸੀਟੀਵੀ

ਪਤਨੀ ਦਾ ਇਲਾਜ ਕਰਵਾਉਣ ਆਇਆ ਅਫਰੀਕਨ ਬਣ ਗਿਆ ਡਰੱਗ ਸਮੱਗਲਰ, ਆਈਸ ਸਣੇ ਚੜ੍ਹਿਆ ਪੁਲਸ ਅੜਿੱਕੇ

NEXT STORY

Stories You May Like

  • snatching incident  robbery from woman
    ਸੈਰ ਕਰ ਰਹੀ ਔਰਤ ਦੇ ਕੰਨਾਂ ’ਚੋਂ ਵਾਲੀਆਂ ਝਪਟੀਆਂ
  • punjab family  two children
    ਕਹਿਰ ਓ ਰੱਬਾ ! ਦੋ ਦਿਨਾਂ 'ਚ ਇਕੋ ਪਰਿਵਾਰ ਦੇ ਦੋ ਜਵਾਕਾਂ ਦੀ ਮੌਤ
  • attempt to attack brothers  smash car windows in jalandhar
    ਜਲੰਧਰ ਵਿਖੇ ਸ਼ਰਾਬ ਦੇ ਨਸ਼ੇ 'ਚ ਭਰਾਵਾਂ 'ਤੇ ਹਮਲਾ ਕਰਨ ਦੀ ਕੋਸ਼ਿਸ਼, ਭੰਨੇ ਗੱਡੀ ਦੇ ਸ਼ੀਸ਼ੇ
  • accident case
    ਵੱਖ-ਵੱਖ ਹਾਦਸਿਆਂ 'ਚ ਔਰਤ ਦੀ ਮੌਤ, 3 ਬੱਚਿਆਂ ਸਮੇਤ ਚਾਰ ਜ਼ਖਮੀ
  • viral video exposes drug trafficking
    ਵਾਇਰਲ ਵੀਡੀਓ ਨੇ ਖੋਲ੍ਹੀ ਨਸ਼ੇ ਦੇ ਕਾਰੋਬਾਰ ਦੀ ਪੋਲ, ਪੁਲਸ ਨੇ ਰਾਤੋ-ਰਾਤ ਚੁੱਕ ਗਈ ਔਰਤ
  • hospital  woman  treatment  heart surgery  foot
    ਟੁੱਟਾ ਪੈਰ, ਡਾਕਟਰਾਂ ਨੇ ਦਿਲ ਦਾ ਕਰ'ਤਾ ਆਪਰੇਸ਼ਨ ! ਲਾਪਰਵਾਹੀ ਕਾਰਨ ਔਰਤ ਦੀ ਹੋਈ ਦਰਦਨਾਕ ਮੌਤ
  • daughter  child  birth  grandfather  cow dung heap
    ਕੁਆਰੀ ਧੀ ਨੇ ਦਿੱਤਾ ਬੱਚੇ ਨੂੰ ਜਨਮ, ਨਾਨੇ ਨੇ ਗੋਹੇ ਦੇ ਢੇਰ 'ਚ ਦੱਬ 'ਤਾ ਜਵਾਕ ਤੇ ਫਿਰ...
  • woman crossing road hit by speeding vehicle  dies
    ਸੜਕ ਪਾਰ ਕਰ ਰਹੀ ਔਰਤ ਨੂੰ ਤੇਜ਼ ਰਫਤਾਰ ਵਾਹਨ ਨੇ ਦਰੜਿਆ, ਹੋਈ ਮੌਤ
  • big blow to jalandhar corporation
    ਜਲੰਧਰ ਨਿਗਮ ਨੂੰ ਵੱਡਾ ਝਟਕਾ, ਅਦਾਲਤ ਨੇ ਮਾਡਲ ਟਾਊਨ ਸਥਿਤ 'ਮੇਅਰ ਹਾਊਸ' ਕੀਤਾ...
  • high alert ahead of independence day
    ਆਜ਼ਾਦੀ ਦਿਹਾੜੇ ਤੋਂ ਪਹਿਲਾਂ ਹਾਈ ਅਲਰਟ: ਸ਼ਹਿਰ ਭਰ ’ਚ ਵਿਸ਼ੇਸ਼ ਨਾਕਾਬੰਦੀ,...
  • rain with thunderstorms will occur in punjab
    ਪੰਜਾਬ 'ਚ ਗਰਜ-ਤੂਫ਼ਾਨ ਦੇ ਨਾਲ ਪਵੇਗਾ ਮੀਂਹ, ਪੜ੍ਹੋ ਵਿਭਾਗ ਦੀ ਤਾਜ਼ਾ ਖਬਰ
  • councilor  s brother creating a ruckus at a petrol pump jalandhar
    ਜਲੰਧਰ 'ਚ ਪੈਟਰੋਲ ਪੰਪ 'ਤੇ ਕੌਂਸਲਰ ਦੇ ਭਰਾ ਦਾ ਹੰਗਾਮਾ, CCTV 'ਚ ਕੈਦ ਹੋਈ...
  • two boys arrested on charges of snatching mobile phones
    ਮੋਬਾਇਲ ਖੋਹਣ ਦੇ ਦੋਸ਼ ਹੇਠ 2 ਨੌਜਵਾਨ ਗ੍ਰਿਫ਼ਤਾਰ
  • security increased in punjab high tech checkpoints dgp issues strict orders
    ਪੰਜਾਬ 'ਚ ਵਧਾਈ ਗਈ ਸੁਰੱਖਿਆ! ਲੱਗੇ High-Tech ਨਾਕੇ, DGP ਵੱਲੋਂ ਸਖ਼ਤ ਹੁਕਮ...
  • overgrown grass on rto track jalandhar parking point not visible
    ਜਲੰਧਰ ਦੇ RTO ਟਰੈਕ 'ਤੇ ਉੱਗਿਆ ਘਾਹ! ਲੋਕਾਂ ਨੂੰ ਆਈ ਪਰੇਸ਼ਾਨੀ, ਨਹੀਂ ਦਿੱਸ...
  • sir in punjab
    ਪੰਜਾਬ ’ਚ ਐੱਸ. ਆਈ. ਆਰ. ਤਹਿਤ ਗਣਨਾ ਫਾਰਮਾਂ ਦਾ 100 ਫ਼ੀਸਦੀ ਡਿਜੀਟਾਈਜ਼ੇਸ਼ਨ...
Trending
Ek Nazar
two eclipses will occur in the month of sawan

ਸਾਵਣ ਮਹੀਨੇ ਲੱਗਣਗੇ ਦੋ ਗ੍ਰਹਿਣ; ਜਾਣੋ ਸ਼ਿਵ ਪੂਜਾ ਤੇ ਰੱਖੜੀ ਦੇ ਤਿਉਹਾਰ 'ਤੇ ਕੀ...

pcb takes big decision to replace cricket team coach

ਬਦਲ 'ਤਾ Cricket Team ਦਾ ਕੋਚ ! ਲਗਾਤਾਰ ਖਰਾਬ ਬੱਲੇਬਾਜ਼ੀ ਵਿਚਾਲੇ PCB ਨੇ...

governor praised telugu community

ਮੈਰੀਲੈਂਡ ਦੇ ਗਵਰਨਰ ਮੂਰ ਨੇ ਤੇਲਗੂ ਭਾਈਚਾਰੇ ਦੇ ਯੋਗਦਾਨ ਦੀ ਕੀਤੀ ਪ੍ਰਸ਼ੰਸਾ

earthquake in nepal

ਨੇਪਾਲ 'ਚ 4.4 ਤੀਬਰਤਾ ਦਾ ਭੂਚਾਲ

filmmaker mira nair s mother praveen nair has passed away

ਮਸ਼ਹੂਰ ਫ਼ਿਲਮਮੇਕਰ ਮੀਰਾ ਨਾਇਰ ਦੀ ਮਾਂ ਪ੍ਰਵੀਨ ਨਾਇਰ ਦਾ ਦਿਹਾਂਤ, ਹਜ਼ਾਰਾਂ...

the magic of hollywood films worked at the indian box office

4 ਦਿਨਾਂ 'ਚ ਛਾਪ'ਤੇ 310 ਕਰੋੜ ਰੁਪਏ ! ਭਾਰਤੀ ਦਰਸ਼ਕਾਂ 'ਤੇ ਚੱਲਿਆ ਹਾਲੀਵੁੱਡ...

met with aung san suu kyi

ਮਿਆਂਮਾਰ: ਰੈੱਡ ਕਰਾਸ ਦੇ ਪ੍ਰਤੀਨਿਧੀ ਨੇ ਆਂਗ ਸਾਨ ਸੂ ਕੀ ਨਾਲ ਕੀਤੀ ਮੁਲਾਕਾਤ

famous actor rented out his office for 17 lakhs

ਮਸ਼ਹੂਰ ਅਦਾਕਾਰ ਨੇ Rent 'ਤੇ ਦਿੱਤਾ ਆਪਣਾ Office, ਹਰ ਮਹੀਨੇ ਮਿਲੇਗਾ 17 ਲੱਖ...

chinese debt

ਚੀਨ ਦੇ ਕਰਜ਼ੇ ਹੇਠ ਦਬਿਆ ਲਾਓਸ, ਰੇਲਵੇ ਪ੍ਰੋਜੈਕਟ ਨੇ ਬਦਲੀ ਦੇਸ਼ ਦੀ ਨੁਹਾਰ

punjabi youth in canada

ਕੈਨੇਡਾ ਦੀ ਅਦਾਲਤ ਨੇ ਰਵਿੰਦਰਬੀਰ ਸਿੰਘ ਨੂੰ ਕੋਕੀਨ ਤਸਕਰੀ ਮਾਮਲੇ 'ਚ ਕੀਤਾ ਬਰੀ

this famous actress has suffered the pain of miscarriage twice  refused ivf

2 ਵਾਰ ਮਿਸਕੈਰੇਜ ਦਾ ਦਰਦ ਝੱਲ ਚੁੱਕੀ ਹੈ ਇਹ ਮਸ਼ਹੂਰ ਅਦਾਕਾਰਾ, IVF ਨੂੰ ਕੀਤੀ...

batala police post blast case

ਬਟਾਲਾ ਪੁਲਸ ਚੌਕੀ ’ਤੇ ਹੋਏ ਧਮਾਕੇ ਦਾ ਮਾਮਲਾ: BKI ਨੇ ਸੋਸ਼ਲ ਮੀਡੀਆ ’ਤੇ ਪੋਸਟ...

famous actor passes away

ਮਨੋਰੰਜਨ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਅਦਾਕਾਰ ਨੇ ਛੱਡੀ ਦੁਨੀਆ, ਅਮਰੀਕਾ 'ਚ...

actor aditi sharma accuses husband  in laws of domestic violence  fir registered

ਵਿਆਹ ਤੋਂ 2 ਦਿਨ ਬਾਅਦ ਹੀ ਸ਼ੁਰੂ ਹੋਇਆ ਕਲੇਸ਼ ! ਮਸ਼ਹੂਰ ਅਦਾਕਾਰਾ ਨੇ ਪਤੀ 'ਤੇ ਲਾਏ...

kangana ranaut hits out at hrithik roshan for inappropriate comments

'ਅੱਗ 'ਚ ਘਿਓ ਨਾ ਪਾਓ...'; ਰਿਤਿਕ ਰੌਸ਼ਨ ’ਤੇ ਭੜਕੀ ਕੰਗਨਾ ਰਣੌਤ, ਜਾਣੋ ਕੀ ਹੈ...

a gift from a packet of kurkare snatched a piece of liver

ਮਾਪੇ ਹੋ ਜਾਣ ਸਾਵਧਾਨ ! 'ਕੁਰਕਰੇ' ਦੇ ਪੈਕਟ 'ਚੋਂ ਨਿਕਲੇ Gift ਨੇ ਖੋਹ ਲਿਆ...

team india announced for asia cup 2026

ਏਸ਼ੀਆ ਕੱਪ 2026 ਲਈ Team India ਦਾ ਹੋਇਆ ਐਲਾਨ, ਜਾਣੋ ਕੌਣ IN ਤੇ ਕੌਣ OUT

wife caught with lover in objectionable circumstances

ਇਤਰਾਜ਼ਯੋਗ ਹਾਲਾਤ 'ਚ ਪਤਨੀ ਨੂੰ ਪ੍ਰੇਮੀ ਨਾਲ ਵੇਖ ਪਤੀ ਦੇ ਉੱਡੇ ਹੋਸ਼! ਫਿਰ ਪਤਨੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਲਵਾ ਦੀਆਂ ਖਬਰਾਂ
    • punjabi boy drugs
      ਪਿੰਡ ਰਾਮਪੁਰਾ 'ਚ ਨੌਜਵਾਨ ਦੀ ਸ਼ੱਕੀ ਹਾਲਾਤ 'ਚ ਮੌਤ! ਨਸ਼ੇ ਦੀ ਓਵਰਡੋਜ਼ ਦਾ...
    • raja warring speach
      ਪੰਜਾਬ ਕਾਂਗਰਸ ਦੀ ਖਿੱਚੋਤਾਣ ਨੂੰ ਲੈ ਕੇ ਭਾਵੁਕ ਹੋਏ ਰਾਜਾ ਵੜਿੰਗ, ਕਿਹਾ- 'ਆਪਣੇ...
    • advocates strike came to end
      ਵੱਡੀ ਖ਼ਬਰ: ਖ਼ਤਮ ਹੋਈ ਵਕੀਲਾਂ ਦੀ ਹੜਤਾਲ! LADC ਨੀਤੀ ਬਾਰੇ ਬਣੀ ਸਹਿਮਤੀ
    • tarun chugh welcomes high court decision on da
      ਡੀਏ ਨੂੰ ਲੈ ਕੇ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਆਏ ਫ਼ੈਸਲੇ ਦਾ ਤਰੁਣ ਚੁੱਘ ਨੇ...
    • punjab congress poster
      ਪੰਜਾਬ ਕਾਂਗਰਸ 'ਚ ਪੋਸਟਰ ਵਾਰ: ਵੜਿੰਗ ਦੇ ਹਮਾਇਤੀਆਂ ਵੱਲੋਂ ਫਲੈਕਸਾਂ ਵਾਲੇ ਦੀ...
    • punjab employees pensioners da punjab high court
      ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਡੀ. ਏ. ਨੂੰ ਲੈ ਕੇ ਹਾਈਕੋਰਟ ਦਾ ਵੱਡਾ...
    • gurdwara sri guru tegh bahadur  sri guru granth sahib ji
      ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਿਮਰਨ ਦੁਆਰ ਵਿਖੇ ਵੱਡਾ ਹਾਦਸਾ, ਪੈ ਗਈਆਂ...
    • famous kabaddi players   punjab
      ਨਾਮਵਰ ਕਬੱਡੀ ਖਿਡਾਰੀ ਦੀ ਮੌਤ, ਪਰਿਵਾਰ ਨੂੰ ਸੋਸ਼ਲ ਮੀਡੀਆ ਤੋਂ ਲੱਗਾ ਪਤਾ
    • petrol pump  dead body of a young man
      ਮੋਗਾ ਦੇ ਪੈਟਰੋਲ ਪੰਪ ਦੇ ਬਾਥਰੂਮ ’ਚੋਂ ਨੌਜਵਾਨ ਦੀ ਲਾਸ਼ ਮਿਲੀ
    • rain with thunderstorms will occur in punjab
      ਪੰਜਾਬ 'ਚ ਗਰਜ-ਤੂਫ਼ਾਨ ਦੇ ਨਾਲ ਪਵੇਗਾ ਮੀਂਹ, ਪੜ੍ਹੋ ਵਿਭਾਗ ਦੀ ਤਾਜ਼ਾ ਖਬਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +