Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, AUG 16, 2026

    12:39:13 PM

  • varanasi airport  incident  passenger

    ਏਅਰਪੋਰਟ 'ਤੇ ਚੱਲ ਗਈਆਂ ਗੋਲ਼ੀਆਂ ! ਯਾਤਰੀ ਦੇ...

  • death of agniveer soldier during duty in barnala

    ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫ਼ੌਜੀ ਦੀ ਮੌਤ!...

  • patiala girls missing

    ਪਟਿਆਲਾ ਦੇ ਸਕੂਲ 'ਚੋਂ ਗਾਇਬ ਹੋਈਆਂ 3 ਕੁੜੀਆਂ!

  • terrible road accident in talwara two women tragically died

    ਪੰਜਾਬ: ਭਿਆਨਕ ਹਾਦਸੇ ਨੇ ਦੋ ਘਰਾਂ 'ਚ ਵਿਛਾਏ ਸੱਥਰ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Malwa News
  • Chandigarh
  • ਸਿਗਰਟ ਪੀਣ 'ਤੇ ਹੋਈ ਬਹਿਸ ਨੇ ਧਾਰਿਆ ਖ਼ੂਨੀ ਰੂਪ, ਨੌਜਵਾਨ ਨੂੰ ਡੰਡਿਆਂ ਤੇ ਤਲਵਾਰਾਂ ਨਾਲ ਕੀਤਾ ਲਹੂ-ਲੁਹਾਨ

MALWA News Punjabi(ਮਾਲਵਾ)

ਸਿਗਰਟ ਪੀਣ 'ਤੇ ਹੋਈ ਬਹਿਸ ਨੇ ਧਾਰਿਆ ਖ਼ੂਨੀ ਰੂਪ, ਨੌਜਵਾਨ ਨੂੰ ਡੰਡਿਆਂ ਤੇ ਤਲਵਾਰਾਂ ਨਾਲ ਕੀਤਾ ਲਹੂ-ਲੁਹਾਨ

  • Edited By Harpreet Singh,
  • Updated: 30 Jan, 2024 03:31 AM
Chandigarh
fight for asking to smoke
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਸੁਸ਼ੀਲ): ਸਿਗਰਟ ਪੀਣ ਨੂੰ ਲੈ ਕੇ ਸੈਕਟਰ-16 ਸਥਿਤ ਜੁਮੇਰਾਹ ਰੈਸਟੋਰੈਂਟ ਵਿਚ ਗਾਹਕ ਅਤੇ ਰੈਸਟੋਰੈਂਟ ਸਟਾਫ਼ ਵਿਚਕਾਰ ਤਿੱਖੀ ਬਹਿਸ ਹੋ ਜਾਣ ਦੀ ਜਾਣਕਾਰੀ ਪ੍ਰਾਪਤ ਹੋਈ ਹੈ। ਇਸ ਦੌਰਾਨ ਸਟਾਫ਼ ਨੇ ਨਿਊ ਚੰਡੀਗੜ੍ਹ ਵਾਸੀ ਸੁਮਿਤ ਮਹਿਰਾ ਨਾਲ ਕੁੱਟਮਾਰ ਕਰ ਕੇ ਲਹੂ-ਲੂਹਾਨ ਕਰ ਦਿੱਤਾ। 

ਸੁਮਿਤ ਮਹਿਰਾ ਦੇ ਸਿਰ ਵਿਚ 10 ਅਤੇ ਪਿੱਠ ਵਿਚ ਪੰਜ ਟਾਂਕੇ ਲੱਗੇ ਹਨ। ਉਸ ਦੇ ਦੋਸਤਾਂ ਨੇ ਉਸ ਨੂੰ ਲਹੂ-ਲੂਹਾਨ ਹਾਲਤ ਵਿਚ ਸੈਕਟਰ-16 ਦੇ ਜਨਰਲ ਹਸਪਤਾਲ ਵਿਚ ਦਾਖਲ ਕਰਵਾਇਆ ਸੀ। ਜ਼ਖ਼ਮੀ ਸੁਮਿਤ ਮਹਿਰਾ ਨੇ ਰੈਸਟੋਰੈਂਟ ਵਿਚ ਹੁੱਕਾ ਪਰੋਸਣ ਅਤੇ ਸਟਾਫ਼ ਵਲੋਂ ਕੁੱਟਮਾਰ ਕਰਨ ਦੀ ਸ਼ਿਕਾਇਤ ਸੈਕਟਰ-17 ਥਾਣਾ ਪੁਲਸ ਨੂੰ ਦਿੱਤੀ ਹੈ। ਪੁਲਸ ਨੇ ਹਸਪਤਾਲ ਵਿਚ ਬਿਆਨ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜੋ- ਲੁਧਿਆਣਾ 'ਚ ਵਾਪਰੀ ਭਿਆਨਕ ਘਟਨਾ, ਨੌਜਵਾਨ ਦੇ ਸਿਰ 'ਚ ਪੱਥਰ ਮਾਰ ਕੇ ਕੀਤਾ ਬੇਰਹਿਮੀ ਨਾਲ ਕਤਲ

ਨਿਊ ਚੰਡੀਗੜ੍ਹ ਵਾਸੀ ਪੂਜਾ ਨੇ ਦੱਸਿਆ ਕਿ ਉਸ ਦਾ ਪਤੀ ਸੁਮਿਤ ਮਹਿਰਾ ਆਪਣੇ ਦੋ ਦੋਸਤਾਂ ਆਦਰਸ਼ ਅਤੇ ਹੈਪੀ ਨਾਲ ਡਿਨਰ ਕਰਨ ਸੈਕਟਰ-16 ਸਥਿਤ ਜੁਮੇਰਾਹ ਰੈਸਟੋਰੈਂਟ ਵਿਚ ਗਿਆ ਸੀ। ਪਤੀ ਨੇ ਘਰ ਵਿਚ ਸ਼ਰਾਬ ਪੀਤੀ ਸੀ। ਜਦੋਂ ਉਹ ਰੈਸਟੋਰੈਂਟ ਪਹੁੰਚੇ ਤਾਂ ਦੇਖਿਆ ਕਿ ਉੱਥੇ ਸ਼ਰੇਆਮ ਹੁੱਕਾ ਪਰੋਸਿਆ ਜਾ ਰਿਹਾ ਸੀ। ਜਦੋਂ ਸੁਮਿਤ ਨੇ ਉੱਥੋਂ ਦੇ ਸਟਾਫ਼ ਤੋਂ ਸਿਗਰਟ ਪੀਣ ਬਾਰੇ ਪੁੱਛਿਆ ਤਾਂ ਸਟਾਫ਼ ਨੇ ਮਨ੍ਹਾ ਕਰ ਦਿੱਤਾ ਅਤੇ ਕਿਹਾ ਕਿ ਅੰਦਰ ਸਿਗਰਟ ਨਹੀਂ ਪੀ ਸਕਦੇ, ਬਾਹਰ ਜਾ ਕੇ ਪੀ ਸਕਦੇ ਹੋ। 

ਉਨ੍ਹਾਂ ਕਿਹਾ ਕਿ ਜੇਕਰ ਇੱਥੇ ਹੁੱਕਾ ਪਰੋਸਿਆ ਜਾ ਸਕਦਾ ਹੈ ਤਾਂ ਸਿਗਰਟ ਪੀਣ ਵਿਚ ਕੀ ਪ੍ਰੇਸ਼ਾਨੀ ਹੈ। ਇਸ ਗੱਲ ਨੂੰ ਲੈ ਕੇ ਸੁਮਿਤ ਮਹਿਰਾ ਨਾਲ ਰੈਸਟੋਰੈਂਟ ਦਾ ਕਰਮਚਾਰੀ ਬਹਿਸ ਕਰਨ ਲੱਗਾ। ਸੁਮਿਤ ਮਹਿਰਾ ਨੇ ਦੋਸ਼ ਲਗਾਇਆ ਕਿ ਜਦੋਂ ਉਹ ਰੈਸਟੋਰੈਂਟ ਤੋਂ ਬਾਹਰ ਆਇਆ ਤਾਂ ਉਸ ’ਤੇ ਰੈਸਟੋਰੈਂਟ ਦੇ ਸੰਦੀਪ ਸਮੇਤ ਹੋਰ ਸਟਾਫ਼ ਨੇ ਡੰਡਿਆਂ ਅਤੇ ਤਲਵਾਰਾਂ ਨਾਲ ਹਮਲਾ ਕਰ ਕੇ ਲਹੂਲੂਹਾਨ ਕਰ ਦਿੱਤਾ। ਸੁਮਿਤ ਦੇ ਦੋਵੇਂ ਦੋਸਤ ਬਚਾਅ ਕਰਨ ਲੱਗੇ ਤਾਂ ਉਨ੍ਹਾਂ ਨਾਲ ਵੀ ਕੁੱਟਮਾਰ ਕੀਤੀ ਗਈ। 

ਇਹ ਵੀ ਪੜ੍ਹੋ- ਸੜਕ ਪਾਰ ਕਰਦੇ ਪਰਿਵਾਰ ਨੂੰ ਟਰੱਕ ਨੇ ਕੁਚਲਿਆ, ਟਾਇਰ ਹੇਠਾਂ ਆਉਣ ਨਾਲ 6 ਸਾਲਾ ਬੱਚੀ ਦੀ ਹੋਈ ਦਰਦਨਾਕ ਮੌਤ

ਲਹੂ-ਲੁਹਾਨ ਹੋਏ ਸੁਮਿਤ ਨੂੰ ਦੋਸਤਾਂ ਨੇ ਹਸਪਤਾਲ ਦਾਖਲ ਕਰਵਾਇਆ। ਸੁਮਿਤ ਦੀ ਪਤਨੀ ਪੂਜਾ ਨੇ ਕਿਹਾ ਕਿ ਪੁਲਸ ਨੇ ਹਮਲਾਵਰਾਂ ’ਤੇ ਕੋਈ ਕਾਰਵਾਈ ਨਹੀਂ ਕੀਤੀ। ਸੋਮਵਾਰ ਸ਼ਾਮ ਨੂੰ ਜਾਂਚ ਅਧਿਕਾਰੀ ਹਸਪਤਾਲ ਵਿਚ ਆਇਆ ਅਤੇ ਉਨ੍ਹਾਂ ਦੇ ਬਿਆਨ ਦਰਜ ਕਰ ਕੇ ਲੈ ਗਿਆ ਹੈ। ਉਨ੍ਹਾਂ ਕਿਹਾ ਕਿ ਕੁੱਟਮਾਰ ਦੀ ਸਾਰੀ ਵਾਰਦਾਤ ਸੀ.ਸੀ.ਟੀ.ਵੀ. ਕੈਮਰੇ ਵਿਚ ਕੈਦ ਹੋ ਗਈ ਹੈ। ਸੈਕਟਰ-17 ਥਾਣਾ ਪੁਲਸ ਨੇ ਮਾਮਲੇ ਵਿਚ ਡੀ.ਡੀ.ਆਰ. ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

 

  • Cigarette
  • Beaten Up
  • Fight
  • Swords
  • DDR
  • Police
  • BloodShed
  • ਸਿਗਰਟ
  • ਕੁੱਟਮਾਰ
  • ਤਲਵਾਰਾਂ
  • ਪੁਲਸ
  • ਜ਼ਖ਼ਮੀ

ਵਿਆਹ 'ਤੇ ਜਾ ਰਹੇ ਮਾਂ-ਪੁੱਤ ਹੋ ਗਏ ਲੁੱਟ ਦਾ ਸ਼ਿਕਾਰ, ਲੁਟੇਰਿਆਂ ਨੇ ਪਿਸਤੌਲ ਦੀ ਨੋਕ 'ਤੇ ਕਾਰ ਸਣੇ ਕੀਤਾ ਮਾਂ ਨੂੰ ਅਗਵਾ

NEXT STORY

Stories You May Like

  • us sanctions on russia increase threat to oil supply
    ਰੂਸ ’ਤੇ ਅਮਰੀਕੀ ਪਾਬੰਦੀਆਂ ਨਾਲ ਤੇਲ ਸਪਲਾਈ ’ਤੇ ਵਧਿਆ ਖਤਰਾ
  • phagwara civil hospital once again became a battleground
    ਫਗਵਾੜਾ ਸਿਵਲ ਹਸਪਤਾਲ ਮੁੜ ਬਣਿਆ ਲੜਾਈ ਦਾ ਅਖਾੜਾ, ਪਤੀ-ਪਤਨੀ ਦੇ ਝਗੜੇ ਨੇ ਧਾਰਿਆ ਹਿੰਸਕ ਰੂਪ
  • man on way to children off at school attacked with swords
    ਬੱਚਿਆਂ ਨੂੰ ਸਕੂਲ ਛੱਡਣ ਜਾ ਰਹੇ ਵਿਅਕਤੀ ’ਤੇ ਤਲਵਾਰਾਂ ਨਾਲ ਹਮਲਾ, ਲੁੱਟੀ ਨਕਦੀ
  • brother in law family dispute
    ਮਾਮੂਲੀ ਗੱਲ ’ਤੇ ਹੋਈ ਬਹਿਸ ਮਗਰੋਂ ਸਾਲਿਆਂ ਨੇ ਮਾਰ 'ਤਾ ਜੀਜਾ
  • fssai cancels licenses of two companies
    ਖਾਣ-ਪੀਣ ਦੀਆਂ ਵਸਤਾਂ 'ਚ ਮਿਲੇ ਜ਼ਿੰਦਾ ਕੀੜੇ, ਉੱਲੀ ਤੇ ਚੂਹਿਆਂ ਦਾ ਮਲ; FSSAI ਨੇ ਦੋ ਕੰਪਨੀਆਂ ਦੇ ਲਾਇਸੈਂਸ ਕੀਤੇ ਰੱ
  • baba bhai roop chand ji  s death anniversary celebrated
    ਫਰਿਜ਼ਨੋ 'ਚ ਬਾਬਾ ਭਾਈ ਰੂਪ ਚੰਦ ਜੀ ਦੀ ਬਰਸੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ
  • punjab vidhan sabha
    ਵਿਧਾਨ ਸਭਾ 'ਚ ਅਮਨ ਅਰੋੜਾ ਤੇ ਕਾਂਗਰਸੀਆਂ ਵਿਚਾਲੇ ਹਲਕੀ ਨੋਕ-ਝੋਕ, RTI ਨੂੰ ਲੈ ਕੇ ਛਿੜੀ ਬਹਿਸ
  • india increases existing anti dumping duty on 4 products
    ਭਾਰਤ ਨੇ 4 ਉਤਪਾਦਾਂ ’ਤੇ ਮੌਜੂਦਾ ਡੰਪਿੰਗ ਰੋਕੂ ਡਿਊਟੀ ਵਧਾਈ, ਇਕ ’ਤੇ ਨਵੀਂ ਡਿਊਟੀ ਲਾਗੂ
  • big weather forecast for the coming days in punjab
    ਪੰਜਾਬ 'ਚ ਆਉਣ ਵਾਲੇ ਦਿਨਾਂ ਨੂੰ ਲੈ ਕੇ ਮੌਸਮ ਦੀ ਵੱਡੀ ਭਵਿੱਖਬਾਣੀ ! ਇਨ੍ਹਾਂ...
  • major weather warning in punjab on august 17 and 18
    ਪੰਜਾਬ 'ਚ 17 ਤੇ 18 ਅਗਸਤ ਨੂੰ ਮੌਸਮ ਦੀ ਵੱਡੀ ਚਿਤਾਵਨੀ, ਵਿਭਾਗ ਨੇ ਜਾਰੀ ਕੀਤੀ...
  • illegal liquor  accused arrested  police personnel
    ਭਾਰੀ ਮਾਤਰਾ 'ਚ ਨਾਜਾਇਜ਼ ਸ਼ਰਾਬ ਸਣੇ ਮੁਲਜ਼ਮ ਕਾਬੂ
  • solid waste management project worth over rs 600 crore passed corporation
    ਨਿਗਮ 'ਚ ਸੋਮਵਾਰ ਨੂੰ ਪਾਸ ਹੋਵੇਗਾ 600 ਕਰੋੜ ਤੋਂ ਵੱਧ ਦਾ ਸਾਲਿਡ ਵੇਸਟ...
  • terrible road accident in jalandhar delivery boy dies tragically
    ਜਲੰਧਰ 'ਚ ਭਿਆਨਕ ਸੜਕ ਹਾਦਸਾ, ਡਿਲਿਵਰੀ ਬੁਆਏ ਦੀ ਦਰਦਨਾਕ ਮੌਤ, ਸੜਕ 'ਤੇ ਬਿਖਰੇ...
  • holiday declared for schools in punjab on monday
    ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਦੇ ਸਕੂਲਾਂ ਵਿਚ ਸੋਮਵਾਰ ਨੂੰ ਛੁੱਟੀ ਦਾ ਐਲਾਨ
  • jalandhar gymkhana elections  progressives stalwarts try to form a group
    ਜਲੰਧਰ ਜਿਮਖਾਨਾ ਚੋਣਾਂ: ਇਕ ਵਾਰ ਫਿਰ ਗਰੁੱਪ ਬਣਾਉਣ ਦੀ ਕੋਸ਼ਿਸ਼ ਕਰਨਗੇ...
  • horrific accident jalandhar activa rammed under a truck  leaving two injured
    ਫਿਲੌਰ 'ਚ ਭਿਆਨਕ ਹਾਦਸਾ! ਟਰੱਕ ਹੇਠਾਂ ਜਾ ਵੜੀ ਐਕਟਿਵਾ, ਮੰਜ਼ਰ ਵੇਖ ਸਹਿਮੇ ਲੋਕ
Trending
Ek Nazar
heavy rain imd punjab weather

15, 16, 17, 18, 19, 20 ਅਗਸਤ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ ਕਰ 'ਤੀ...

shweta tiwari marriage rumors

ਕੀ ਸੱਚਮੁੱਚ ਤੀਜਾ ਵਿਆਹ ਕਰਾਏਗੀ ਸ਼ਵੇਤਾ ਤਿਵਾਰੀ ? ਇਸ ਅਦਾਕਾਰ ਨੇ ਖੁਦ Fans ਨੂੰ...

mtv famed actor

ਮਸ਼ਹੂਰ ਅਦਾਕਾਰ ਦੀ ਭੇਤਭਰੀ ਹਾਲਤ 'ਚ ਹੋਈ ਮੌਤ ! ਬਾਥਰੂਮ 'ਚੋਂ ਮਿਲੀ ਲਾਸ਼, MTV...

gujarati man caught at airport

ਸ਼ਿਕਾਗੋ 'ਚ ਪਤਨੀ ਦਾ ਕਤਲ ਕਰਕੇ ਫਰਾਰ ਗੁਜਰਾਤੀ ਵਿਅਕਤੀ ਹਵਾਈ ਅੱਡੇ 'ਤੇ ਕਾਬੂ

heavy rain

ਜਾਪਾਨ 'ਚ ਭਾਰੀ ਮੀਂਹ ਮਗਰੋਂ ਆਇਆ ਹੜ੍ਹ, ਘੱਟੋ-ਘੱਟ ਪੰਜ ਲੋਕਾਂ ਦੀ ਮੌਤ, ਯਾਤਰੀ...

sunita ahuja s sensational statement against govinda

'ਧੀ ਦੀ ਉਮਰ ਦੀ ਕੁੜੀ ਨਾਲ ਘੁੰਮ ਰਿਹੈ, ਸ਼ਰਮ ਆਉਣੀ ਚਾਹੀਦੀ' ; ਗੋਵਿੰਦਾ 'ਤੇ ਪਤਨੀ...

incident in building

ਜਰਮਨੀ : 21 ਮੰਜ਼ਿਲਾ ਇਮਾਰਤ 'ਚ ਲੱਗੀ ਅੱਗ, ਪੰਜ ਲੋਕ ਜ਼ਖਮੀ

independence day

ਅਮਰੀਕੀ ਵਿਦੇਸ਼ ਮੰਤਰੀ ਰੂਬੀਓ ਨੇ ਪਾਕਿਸਤਾਨ ਨੂੰ ਆਜ਼ਾਦੀ ਦਿਵਸ 'ਤੇ ਦਿੱਤੀ ਵਧਾਈ

pakistan  become  arms dealer

ਪਾਕਿਸਤਾਨ ਅਫਰੀਕਾ 'ਚ ਬਣਿਆ ਰਿਆਧ ਦਾ ਪਸੰਦੀਦਾ ਹਥਿਆਰ ਡੀਲਰ

veteran actress manisha koirala recalls her cancer days

'ਮੈਨੂੰ ਲੱਗਾ ਕਿ ਮੈਂ ਮਰਨ ਵਾਲੀ ਹਾਂ...'; ਦਿੱਗਜ ਅਦਾਕਾਰਾ ਮਨੀਸ਼ਾ ਕੋਇਰਾਲਾ ਨੇ...

north korea condemned military exercises

ਉੱਤਰੀ ਕੋਰੀਆ ਨੇ ਅਮਰੀਕਾ-ਦੱਖਣੀ ਕੋਰੀਆ ਫੌਜੀ ਅਭਿਆਸਾਂ ਦੀ ਕੀਤੀ ਨਿੰਦਾ

yash s toxic a fairy tale for grown ups

ਇਹ ਲੋਕ ਨਹੀਂ ਦੇਖ ਸਕਣਗੇ ਯਸ਼ ਦੀ 'ਟੌਕਸਿਕ' ! ਥਿਏਟਰ 'ਚ ਨਹੀਂ ਮਿਲੇਗੀ ਐਂਟਰੀ,...

lost historical   sugauli agreement

ਨੇਪਾਲ ਤੋਂ ਗੁੰਮ ਹੋਇਆ 1816 ਦਾ ਇਤਿਹਾਸਕ 'ਸੁਗੌਲੀ ਸਮਝੌਤਾ

indian origin man pleads guilty

ਅਮਰੀਕਾ: ਭਾਰਤੀ ਮੂਲ ਦੇ ਵਿਅਕਤੀ ਨੇ ਨਾਬਾਲਗਾਂ ਨਾਲ ਸਬੰਧਤ ਇਤਰਾਜ਼ਯੋਗ ਸਮੱਗਰੀ...

had to do   c grade   films to run the household

ਘਰ ਚਲਾਉਣ ਲਈ ਕਰਨੀਆਂ ਪਈਆਂ 'ਸੀ-ਗ੍ਰੇਡ' ਫ਼ਿਲਮਾਂ ਤੇ ਨਿਊਡ ਫੋਟੋਸ਼ੂਟ; ਮਸ਼ਹੂਰ...

jagtar singh hawara parole

ਜਗਤਾਰ ਸਿੰਘ ਹਵਾਰਾ ਨੇ 2 ਦਿਨ ਦੀ ਪੈਰੋਲ ਲੈਣ ਤੋਂ ਕੀਤਾ ਇਨਕਾਰ

meta takes down teen accounts

Ban ਹੋਣ ਦੇ ਡਰੋਂ Meta ਨੇ ਹਟਾਏ 756,000 ਆਸਟ੍ਰੇਲੀਆਈ ਕਿਸ਼ੋਰਾਂ ਦੇ ਖਾਤੇ

amritsar police alert before august 15

15 ਅਗਸਤ ਤੋਂ ਪਹਿਲਾਂ ਅੰਮ੍ਰਿਤਸਰ ਪੁਲਸ ਅਲਰਟ: ਸ਼ਹਿਰ ਨੂੰ 3 ਜ਼ੋਨਾਂ 'ਚ ਵੰਡਿਆ,...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਲਵਾ ਦੀਆਂ ਖਬਰਾਂ
    • punjab bandh announcement
      ਵੱਡੀ ਖਬਰ : 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ
    • youth akali dal akali president
      ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਭਿਆਨਕ ਬਣੇ ਹਾਲਾਤ
    • harsimrat badal gets emotional at the rally
      ਹਰਸਿਮਰਤ ਨੇ ਦੱਸੀ ਸੁਖਬੀਰ ਬਾਦਲ 'ਤੇ ਹਮਲੇ ਦੀ ਸੱਚਾਈ, ਚਾਕੂ ਆਰ-ਪਾਰ ਹੋਇਆ,...
    • major weather warning in punjab on august 17 and 18
      ਪੰਜਾਬ 'ਚ 17 ਤੇ 18 ਅਗਸਤ ਨੂੰ ਮੌਸਮ ਦੀ ਵੱਡੀ ਚਿਤਾਵਨੀ, ਵਿਭਾਗ ਨੇ ਜਾਰੀ ਕੀਤੀ...
    • 80th independence day celebrated with pomp and splendor in mahal kalan
      ਮਹਿਲ ਕਲਾਂ 'ਚ 80ਵਾਂ ਆਜ਼ਾਦੀ ਦਿਹਾੜਾ ਸ਼ਾਨੋ-ਸ਼ੌਕਤ ਨਾਲ ਮਨਾਇਆ
    • independence day patiala accident sealing
      ਆਜ਼ਾਦੀ ਦਿਹਾੜੇ ਦੇ ਸਮਾਗਮ ਦੌਰਾਨ ਪਟਿਆਲਾ 'ਚ ਵੱਡਾ ਹਾਦਸਾ
    • pet dogs new orders dog registration
      ਪੰਜਾਬ : ਪਾਲਤੂ ਕੁੱਤੇ ਰਾਖਣ ਵਾਲਿਆਂ ਨੂੰ ਜਾਰੀ ਹੋਇਆ ਨੋਟਿਸ, ਪੜ੍ਹ ਲਵੋ ਕੀ ਹਨ...
    • chandigarh schools to remain closed on monday governor announces
      ਸੋਮਵਾਰ ਨੂੰ ਚੰਡੀਗੜ੍ਹ ਦੇ ਸਕੂਲਾਂ 'ਚ ਰਹੇਗੀ ਛੁੱਟੀ! ਰਾਜਪਾਲ ਨੇ ਕੀਤਾ ਐਲਾਨ
    • pharmacy officer recruitment  high tech counterfeiting case
      ਫਾਰਮੇਸੀ ਅਫਸਰ ਭਰਤੀ ਪ੍ਰੀਖਿਆ ’ਚ ਹਾਈਟੈੱਕ ਨਕਲ ਮਾਮਲਾ : 16 ਮੁਲਜ਼ਮਾਂ ਨੂੰ ਮਿਲੀ...
    • summer  youth  death
      ਗਰਮੀ ਕਾਰਨ ਬੇਹੋਸ਼ ਹੋ ਕੇ ਡਿੱਗੇ ਨੌਜਵਾਨ ਨੇ ਦਮ ਤੋੜਿਆ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +