ਲੁਧਿਆਣਾ (ਰਿਸ਼ੀ): ਸਕੂਟਰ ਸਵਾਰ ਪਿਓ-ਧੀ ਨੂੰ ਓਵਰਸਪੀਡ ਕਾਰ ਨੇ ਆਪਣੀ ਲਪੇਟ ਵਿਚ ਲੈ ਲਿਆ। ਹਾਦਸੇ ਵਿਚ ਦੋਵੇਂ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਏ। ਇਸ ਮਾਮਲੇ ਵਿਚ ਥਾਣਾ ਮਾਡਲ ਟਾਊਨ ਦੀ ਪੁਲਸ ਨੇ ਇਕ ਮਹੀਨੇ ਬਾਅਦ ਅਣਪਛਾਤੇ ਕਾਰ ਚਾਲਕ ਦੇ ਖ਼ਿਲਾਫ਼ ਕੇਸ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਪਵੇਗਾ ਮੀਂਹ! ਵਿਭਾਗ ਨੇ ਕੀਤਾ Alert
ਪੁਲਸ ਨੂੰ ਦਿੱਤੀ ਸ਼ਿਕਾਇਤ ਵਿਚ ਲਲਿਤ ਆਨੰਦ ਵਾਸੀ ਸ਼ਿਮਲਾਪੁਰੀ ਨੇ ਦੱਸਿਆ ਕਿ ਬੀਤੀ 16 ਦਸੰਬਰ ਨੂੰ ਆਪਣੀ ਧੀ ਨਾਲ ਜਾ ਰਿਹਾ ਸੀ। ਜਦੋਂ ਡੁੱਗਰੀ ਰੋਡ ਕ੍ਰਾਸ ਕਰ ਰਹੇ ਸਨ ਤਾਂ ਚਿੱਟੀ ਕਾਰ ਨੇ ਉਨ੍ਹਾਂ ਨੂੰ ਆਪਣੀ ਲਪੇਟ ਵਿਚ ਲੈ ਲਿਆ। ਇਸ ਹਾਦਸੇ ਵਿਚ ਦੋਵੇਂ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਏ ਤੇ ਸਕੂਟਰ ਵੀ ਨੁਕਸਾਨਿਆ ਗਿਆ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਮਾਨਸਾ ਜ਼ਿਲ੍ਹੇ ਦੇ ਲੋਕਾਂ ਲਈ ਚੰਗੀ ਖ਼ਬਰ, ਮਿਲਣ ਜਾ ਰਹੀ ਵੱਡੀ ਰਾਹਤ
NEXT STORY