ਚੰਡੀਗੜ੍ (ਸੁਸ਼ੀਲ) : ਦਾਜ ਲਈ ਪਰੇਸ਼ਾਨ ਕਰਨ ਦੇ ਮਾਮਲੇ 'ਚ ਮਹਿਲਾ ਥਾਣਾ ਪੁਲਸ ਨੇ ਪਤੀ ਸੁਮਿਤ, ਸੱਸ, ਸਹੁਰੇ ਅਤੇ ਨਨਾਣ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਪੀੜਤਾ ਨੇ ਦੱਸਿਆ ਕਿ ਉਸ ਦਾ ਵਿਆਹ ਗਾਜ਼ੀਆਬਾਦ ਦੇ ਰਹਿਣ ਵਾਲੇ ਸੁਮਿਤ ਨਾਲ ਹੋਇਆ ਸੀ।
ਵਿਆਹ ਤੋਂ ਬਾਅਦ ਸੁਮਿਤ ਅਤੇ ਉਸ ਦਾ ਪਰਿਵਾਰ ਉਸ ਨੂੰ ਦਾਜ ਲਈ ਮਾਨਸਿਕ ਅਤੇ ਸਰੀਰਕ ਤੌਰ ’ਤੇ ਤੰਗ-ਪਰੇਸ਼ਾਨ ਕਰਦੇ ਸਨ। ਮਹਿਲਾ ਥਾਣਾ ਪੁਲਸ ਨੇ ਸ਼ਿਕਾਇਤ ਮਿਲਣ ’ਤੇ ਉਕਤ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।
ਧੂਰੀ 'ਚ ਬੋਲੇ ਕੇਜਰੀਵਾਲ, ਕਿਹਾ: ਸਾਡਾ ਕੰਮ ਗੁਰੂ ਸਾਹਿਬ ਦੀਆਂ ਸਿੱਖਿਆਵਾਂ 'ਤੇ ਚੱਲ ਕੇ ਦੀਨ-ਦੁਖੀਆਂ ਦੀ ਸੇਵਾ ਕਰਨਾ
NEXT STORY