Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, OCT 02, 2026

    2:33:46 PM

  • punjab  2 pakistani nationals shot dead in bsf operation

    ਪੰਜਾਬ : ਘੁਸਪੈਠ ਦੀ ਕੋਸ਼ਿਸ਼ ਕਰ ਰਹੇ 2 ਪਾਕਿ ਨਾਗਰਿਕ...

  • new revelation in lpu case viral boy climbed on mig 23 arrested in himachal

    LPU ਮਾਮਲੇ 'ਚ ਨਵਾਂ ਖ਼ੁਲਾਸਾ! ਮਿੱਗ-23 'ਤੇ ਚੜ੍ਹਨ...

  • chitkara university news

    ਚਿਤਕਾਰਾ ਯੂਨੀਵਰਸਿਟੀ 'ਚ ਹੰਗਾਮੇ ਦੇ ਮਾਮਲੇ 'ਚ...

  • this player replaced bowler anshul kamboj

    ਵਨ-ਡੇ ਟੀਮ ’ਚ ਜ਼ਖ਼ਮੀ ਹੋਏ ਗੇਂਦਬਾਜ਼ ਪ੍ਰਸਿੱਧ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Malwa News
  • Firozpur-Fazilka
  • ਫੈਕਟਰੀ ਦਾ ਵਾਧੂ ਬਿੱਲ ਨਾ ਵਸੂਲਣ ਬਦਲੇ ਆਨਲਾਈਨ ਲਈ ਰਿਸ਼ਵਤ, ਜੇ.ਈ. ਖ਼ਿਲਾਫ਼ ਮਾਮਲਾ ਦਰਜ

MALWA News Punjabi(ਮਾਲਵਾ)

ਫੈਕਟਰੀ ਦਾ ਵਾਧੂ ਬਿੱਲ ਨਾ ਵਸੂਲਣ ਬਦਲੇ ਆਨਲਾਈਨ ਲਈ ਰਿਸ਼ਵਤ, ਜੇ.ਈ. ਖ਼ਿਲਾਫ਼ ਮਾਮਲਾ ਦਰਜ

  • Edited By Harpreet Singh,
  • Updated: 07 Aug, 2024 03:53 AM
Firozpur-Fazilka
fir against je for taking bribe
  • Share
    • Facebook
    • Tumblr
    • Linkedin
    • Twitter
  • Comment

ਫਿਰੋਜ਼ਪੁਰ (ਕੁਮਾਰ)– ਵਿਜੀਲੈਂਸ ਬਿਊਰੋ ਫਿਰੋਜ਼ਪੁਰ ਨੇ 11,500 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ’ਚ ਪੀ.ਐੱਸ.ਪੀ.ਸੀ.ਐੱਲ. ਦਫਤਰ ਅਬੋਹਰ ਡਿਵੀਜ਼ਨ-3 ’ਚ ਤਾਇਨਾਤ ਜੂਨੀਅਰ ਇੰਜੀਨੀਅਰ (ਜੇ.ਈ.) ਪਵਨ ਕੁਮਾਰ ਵਿਰੁੱਧ ਭ੍ਰਿਸ਼ਟਾਚਾਰ ਦਾ ਕੇਸ ਦਰਜ ਕੀਤਾ ਹੈ।

ਵਿਜੀਲੈਂਸ ਬਿਊਰੋ ਫਿਰੋਜ਼ਪੁਰ ਦੇ ਬੁਲਾਰੇ ਨੇ ਦੱਸਿਆ ਕਿ ਇਹ ਕੇਸ ਫਾਜ਼ਿਲਕਾ ਜ਼ਿਲੇ ਦੇ ਅਬੋਹਰ ਸ਼ਹਿਰ ਦੇ ਵਸਨੀਕ ਸ਼ੁਭਮ ਤਨੇਜਾ ਵੱਲੋਂ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਵਿਖੇ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਦਰਜ ਕੀਤਾ ਗਿਆ ਹੈ।

ਉਕਤ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ’ਚ ਦੋਸ਼ ਲਾਇਆ ਕਿ ਪੀ.ਐੱਸ.ਪੀ.ਸੀ.ਐੱਲ. ਦੇ ਉਕਤ ਮੁਲਾਜ਼ਮ ਨੇ ਬਿਜਲੀ ਮੀਟਰ ’ਚ ਨੁਕਸ ਪੈਣ ਕਾਰਨ ਉਸ ਦੀ ਫੈਕਟਰੀ ਦਾ ਵਾਧੂ ਬਿੱਲ ਨਾ ਵਸੂਲਣ ਬਦਲੇ ਕਸੀ ਦੇ ਰੂਪ ’ਚ 2 ਤੋਂ ਢਾਈ ਲੱਖ ਰੁਪਏ ਰਿਸ਼ਵਤ ਦੇਣ ਦੀ ਮੰਗ ਕੀਤੀ ਅਤੇ ਕਿਹਾ ਹੈ ਕਿ ਨਹੀਂ ਤਾਂ ਜੁਰਮਾਨੇ ਵਜੋਂ ਲੱਗਭਗ 15-20 ਲੱਖ ਰੁਪਏ ਲਾਏ ਜਾ ਸਕਦੇ ਹਨ।

ਇਹ ਵੀ ਪੜ੍ਹੋ- ਫੌਜੀ ਪਤੀ ਡਿਊਟੀ 'ਤੇ ਰਹਿੰਦੈ ਬਾਹਰ, ਪਿੱਛੋਂ ਜੇਠ ਨਾਲ ਬਣ ਗਏ ਨਾਜਾਇਜ਼ ਸਬੰਧ, ਧੀ ਨੇ ਦੇਖ ਲਿਆ ਤਾਂ ਮਾਂ ਬਣੀ ਹੈਵਾਨ

ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਕਿ ਇਸ ਜੇ. ਈ. ਨੇ ਉਸ ਨੂੰ ਦੋ ਲੱਖ ਰੁਪਏ ਜੁਰਮਾਨੇ ਦੀ ਰਕਮ ਪੀ. ਐੱਸ. ਪੀ. ਸੀ. ਐੱਲ. ਦਫਤਰ ’ਚ ਜਮ੍ਹਾ ਕਰਵਾਉਣ ਲਈ ਆਪਣੇ ਜਾਣਕਾਰ ਸੁਨੀਲ ਕੁਮਾਰ ਦੇ ਬੈਂਕ ਖਾਤੇ ’ਚ ਜਮ੍ਹਾ ਕਰਵਾਉਣ ਲਈ ਕਿਹਾ ਸੀ, ਜੋ ਉਸ ਨੇ ਜਨਵਰੀ 2024 ’ਚ ਇਹ ਰਕਮ ਟਰਾਂਸਫਰ ਕਰ ਦਿੱਤੇ। ਇਸ ਤੋਂ ਇਲਾਵਾ ਉਕਤ ਜੇ. ਈ. ਨੇ ਆਪਣੇ ਗੂਗਲ ਪੇਅ ਖਾਤੇ ’ਚ 11,500 ਰੁਪਏ ਟਰਾਂਸਫਰ ਕਰਵਾ ਲਏ ਅਤੇ 13,500 ਰੁਪਏ ਨਕਦ ਰਕਮ ਵਜੋਂ ਰਿਸ਼ਵਤ ਲੈ ਲਈ।

ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਪੜਤਾਲ ਦੌਰਾਨ ਪੀ.ਐੱਸ.ਪੀ.ਸੀ.ਐੱਲ. ਦੇ ਕਰਮਚਾਰੀ ਵੱਲੋਂ 11,500 ਰੁਪਏ ਰਿਸ਼ਵਤ ਲੈਣ ਦੇ ਲਾਏ ਗਏ ਦੋਸ਼ ਸਹੀ ਪਾਏ ਗਏ। ਇਸ ਸਬੰਧੀ ਉਕਤ ਜੇ. ਈ. ਖਿਲਾਫ ਵਿਜੀਲੈਂਸ ਬਿਊਰੋ ਦੇ ਥਾਣਾ ਫਿਰੋਜ਼ਪੁਰ ਰੇਂਜ ਵਿਖੇ ਮਾਮਲਾ ਦਰਜ ਕਰ ਲਿਆ ਗਿਆ ਹੈ।

ਇਹ ਵੀ ਪੜ੍ਹੋ- ਫੇਸਬੁੱਕ 'ਤੇ ਬਣੀ ਦੋਸਤ ਕਰ ਰਹੀ ਸੀ ਕੈਨੇਡਾ ਜਾਣ ਦੀ ਜ਼ਿੱਦ, ਗੁੱਸੇ 'ਚ ਨੌਜਵਾਨ ਨੇ ਗਲ਼ਾ ਵੱਢ ਕੇ ਕਰ'ਤਾ ਕਤਲ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

  • Bribe
  • PSPCL
  • JE

ਅਕਾਲੀ ਦਲ ’ਚ ਚਲ ਰਿਹਾ ਮਹਾਂਭਾਰਤ ਮੰਦਭਾਗਾ, ਬਰਗਾੜੀ ਕਾਂਡ ਦੀ ਸਜ਼ਾ ਭੁਗਤ ਰਿਹੈ ਅਕਾਲੀ ਦਲ: ਸਿੰਗਲਾ

NEXT STORY

Stories You May Like

  • dope test positive
    ਡੋਪ ਟੈਸਟ ਪਾਜ਼ੇਟਿਵ ਆਉਣ 'ਤੇ ਨੌਜਵਾਨ ਖ਼ਿਲਾਫ਼ ਮਾਮਲਾ ਹੋਇਆ ਦਰਜ
  • deadly attacked on boys
    ਨੌਜਵਾਨਾਂ ਨਾਲ ਕੁੱਟਮਾਰ ਕਰਨ ਵਾਲਿਆਂ ਖ਼ਿਲਾਫ਼ ਮਾਮਲਾ ਹੋਇਆ ਦਰਜ
  • indian in britain
    ਬ੍ਰਿਟੇਨ 'ਚ ਇੱਕ ਭਾਰਤੀ ਖ਼ਿਲਾਫ਼ ਪਹਿਲਾ ਮਾਮਲਾ ਦਰਜ
  • two youths apprehended while consuming drugs  case registered
    ਨਸ਼ਾ ਕਰਦੇ ਦੋ ਨੌਜਵਾਨ ਕਾਬੂ, ਮਾਮਲਾ ਦਰਜ
  • bhullar bribery case
    ਭੁੱਲਰ ਰਿਸ਼ਵਤ ਮਾਮਲਾ : ਏਅਰਟੈੱਲ ਅਫ਼ਸਰ ਨੇ ਅਦਾਲਤ ’ਚ ਜਮ੍ਹਾਂ ਕਰਵਾਇਆ ਰਿਕਾਰਡ
  • case registered against four individuals for intercepting
    ਘਰ ਜਾ ਰਹੀ ਔਰਤ ਨੂੰ ਰਾਹ ’ਚ ਘੇਰ ਕੇ ਜਬਰ-ਜ਼ਨਾਹ ਕਰਨ ਦਾ ਮਾਮਲਾ, ਚਾਰ ਵਿਅਕਤੀਆਂ ਖ਼ਿਲਾਫ਼ ਕੇਸ ਦਰਜ
  • job  woman  fraud
    ਨੌਕਰੀ ਦਿਵਾਉਣ ਦਾ ਝਾਂਸਾ ਦੇ ਕੇ ਠੱਗੀ ਮਾਰਨ ਦੇ ਦੋਸ਼ ਹੇਠ ਔਰਤ ਖ਼ਿਲਾਫ਼ ਮਾਮਲਾ ਦਰਜ
  • one arrested with illegal liquor bottles  case registered
    ਨਾਜਾਇਜ਼ ਸ਼ਰਾਬ ਦੀਆਂ ਬੋਤਲਾਂ ਸਮੇਤ ਇਕ ਗ੍ਰਿਫਤਾਰ, ਮਾਮਲਾ ਦਰਜ
  • new revelation in lpu case viral boy climbed on mig 23 arrested in himachal
    LPU ਮਾਮਲੇ 'ਚ ਨਵਾਂ ਖ਼ੁਲਾਸਾ! ਮਿੱਗ-23 'ਤੇ ਚੜ੍ਹਨ ਵਾਲਾ ਵਾਇਰਲ ਸ਼ਖ਼ਸ...
  • major incident in jalandhar
    ਜਲੰਧਰ 'ਚ ਵੱਡੀ ਵਾਰਦਾਤ! ਵਿਅਕਤੀ ਦਾ ਬੇਰਹਿਮੀ ਨਾਲ ਕਤਲ
  • major accident on rama mandi flyover in jalandhar  death of a young man
    ਜਲੰਧਰ 'ਚ ਰਾਮਾਮੰਡੀ ਫਲਾਈਓਵਰ 'ਤੇ ਵੱਡਾ ਹਾਦਸਾ! ਨੌਜਵਾਨ ਦੀ ਦਰਦਨਾਕ ਮੌਤ
  • three accused arrested in the lpu violence case remanded to 3 day custody
    LPU ਹਿੰਸਾ ਦੇ ਮਾਮਲੇ 'ਚ ਗ੍ਰਿਫ਼ਤਾਰ ਕੀਤੇ ਗਏ ਤਿੰਨੋਂ ਮੁਲਜ਼ਮ 3 ਦਿਨ ਦੇ...
  • three accused arrested in lpu protest case
    LPU ਦੇ ਮਾਮਲੇ 'ਚ ਵੱਡੀ ਅਪਡੇਟ! ਪੁਲਸ ਨੇ 3 ਮੁਲਜ਼ਮ ਕੀਤੇ ਗ੍ਰਿਫ਼ਤਾਰ, ਮੁੰਬਈ...
  • temperatures in districts bordering hilly areas
    ਪੰਜਾਬ 'ਚ ਸਵੇਰੇ-ਸ਼ਾਮ ਠੰਡ ਦੀ ਦਸਤਕ, ਪਹਾੜੀ ਇਲਾਕਿਆਂ ਨਾਲ ਲੱਗਦੇ ਜ਼ਿਲ੍ਹਿਆਂ...
  • new cctv footage of the looting at the lpu shopping center has surfaced
    LPU 'ਚ ਕੀਤੀ ਲੁੱਟ ਦੀ ਨਵੀਂ ਵੀਡੀਓ ਆਈ ਸਾਹਮਣੇ! CCTV 'ਚ ਵੱਡਾ ਖ਼ੁਲਾਸਾ
  • hooliganism in jalandhar  dispute over dogs
    ਜਲੰਧਰ 'ਚ ਗੁੰਡਾਗਰਦੀ! ਕੁੱਤਿਆਂ ਕਾਰਨ ਹੋਇਆ ਵਿਵਾਦ, ਘਰ 'ਤੇ ਚੱਲੇ ਇੱਟਾਂ-ਪੱਥਰ
Trending
Ek Nazar
new office for religious affairs

ਹੇਗਸੇਥ ਨੇ ਪੈਂਟਾਗਨ ਵਿਖੇ ਬਣਾਇਆ 'ਧਾਰਮਿਕ ਮਾਮਲਿਆਂ' ਦਾ ਨਵਾਂ ਦਫ਼ਤਰ

actress  spine  fracture  hospital

ਹਾਦਸੇ ਦਾ ਸ਼ਿਕਾਰ ਹੋਈ ਮਸ਼ਹੂਰ ਅਦਾਕਾਰਾ, ਰੀੜ੍ਹ ਦੀ ਹੱਡੀ 'ਚ ਹੋਇਆ ਫ੍ਰੈਕਚਰ

dengue outbreak

ਬੰਗਲਾਦੇਸ਼ 'ਚ ਡੇਂਗੂ ਦਾ ਕਹਿਰ ; ਅਕਤੂਬਰ 'ਚ ਸਥਿਤੀ ਹੋਰ ਵਿਗੜਨ ਦੀ ਚੇਤਾਵਨੀ

flydubai un chief guterres

ਸੰਯੁਕਤ ਰਾਸ਼ਟਰ ਮੁਖੀ ਗੁਟੇਰੇਸ ਨੇ ਫਲਾਈਦੁਬਈ 'ਤੇ ਹਮਲੇ ਦੀ ਕੀਤੀ ਸਖ਼ਤ ਨਿੰਦਾ

punjabi in italy

120 ਸਾਲਾਂ ਦੀ ਸੀਜੀਐਲ, ਹੁਣ ਪੰਜਾਬੀ ਮਜ਼ਦੂਰਾਂ ਵੱਲ ਕਦੋਂ ਮੁੜੇਗੀ : ਦੁਸਾਂਝ

powerhouse player joins team india

Team India 'ਚ ਧਾਕੜ ਖਿਡਾਰੀ ਦੀ ਐਂਟਰੀ ! ਚੰਡੀਗੜ੍ਹ 'ਚ ਹੋਵੇਗਾ ਤੀਜਾ ਵਨਡੇ...

these 4 zodiac signs will be lucky in october

ਅਕਤੂਬਰ 'ਚ ਇਨ੍ਹਾਂ 4 ਰਾਸ਼ੀ ਵਾਲਿਆਂ ਦੀ ਬੱਲੇ-ਬੱਲੇ ! ਸ਼ੁਰੂ ਹੋ ਰਿਹਾ 'Golden...

survey on trump

ਜ਼ਿਆਦਾਤਰ ਅਮਰੀਕੀ ਵਧਦੀ ਮਹਿੰਗਾਈ ਲਈ ਟਰੰਪ ਨੂੰ ਜ਼ਿੰਮੇਵਾਰ ਠਰਿਹਾ ਰਹੇ :...

us secretary of defense pete hegseth announces

ਅਮਰੀਕੀ ਯੁੱਧ ਸਕੱਤਰ ਪੀਟ ਹੇਗਸੇਥ ਨੇ ਛੇ ਪ੍ਰਮੁੱਖ ਰਣਨੀਤਕ ਪਹਿਲਕਦਮੀਆਂ ਦਾ ਕੀਤਾ...

hegseth announcement

ਜਨਰਲਾਂ ਦੀ ਗਿਣਤੀ 'ਚ ਹੋਵੇਗੀ 20 ਪ੍ਰਤੀਸ਼ਤ ਕਟੌਤੀ ! ਹੇਗਸੇਥ ਨੇ ਕਰ'ਤਾ ਐਲਾਨ

big action by us

ਅਮਰੀਕਾ ਦੀ ਵੱਡੀ ਕਾਰਵਾਈ; ਪਾਕਿ ਰੱਖਿਆ ਅਧਿਕਾਰੀ ਅਤੇ 3 ਕੰਪਨੀਆਂ 'ਤੇ ਲਗਾਈਆਂ...

chinese institution uk

ਚੀਨ ਦੀ ਸੰਸਥਾ ਨਾਲ ਖ਼ਤਮ ਕਰੋ ਸਹਿਯੋਗ ! ਯੂਕੇ ਨੇ ਸਿੱਖਿਆ ਸ਼ਾਸਤਰੀਆਂ ਨੂੰ ਦਿੱਤੇ...

parmish verma wishes daughter sadaa

'ਤੂੰ ਸਭ ਤੋਂ ਵੱਡਾ ਤੋਹਫ਼ਾ..!', ਧੀ ਸਦਾ ਦੇ ਜਨਮਦਿਨ 'ਤੇ ਪਰਮੀਸ਼ ਵਰਮਾ ਨੇ...

tents set up  against housing crisis

ਮੈਡ੍ਰਿਡ 'ਚ ਰਿਹਾਇਸ਼ੀ ਸੰਕਟ ਦਾ ਵਿਰੋਧ,  ਲਗਾਏ ਗਏ 1,000 ਤੋਂ ਵੱਧ ਤੰਬੂ

plumber in flydubai flight

'ਪਲੰਬਰ' ਨੇ ਬਚਾਈ FlyDubai ਦੇ ਜਹਾਜ਼ 'ਚ ਸਵਾਰ 174 ਲੋਕਾਂ ਦੀ ਜਾਨ ! ਕਿਹਾ-...

isha rikhi pens emotional note after bigg boss 20 journey

Bigg Boss 'ਚੋਂ Evict ਹੋਣ ਮਗਰੋਂ ਪਹਿਲੀ ਵਾਰ ਬੋਲੀ ਈਸ਼ਾ ਰਿੱਖੀ ! ਸ਼ੇਅਰ ਕੀਤੀ...

airstrikes in afghanistan

ਮਾਰ'ਤੇ 22 ਅੱਤਵਾਦੀ : ਪਾਕਿਸਤਾਨ ਦਾ ਵੱਡਾ ਬਿਆਨ

historic nehru park

ਪਾਕਿਸਤਾਨ 'ਚ ਇਤਿਹਾਸਕ 'ਨਹਿਰੂ ਪਾਰਕ' ਦੇ ਨਵੀਨੀਕਰਨ ਦਾ ਕੰਮ ਸ਼ੁਰੂ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਲਵਾ ਦੀਆਂ ਖਬਰਾਂ
    • amit shah  s vision of a   drug free punjab   has become a ray of hope
      ਅਮਿਤ ਸ਼ਾਹ ਦਾ 'ਨਸ਼ਾ ਮੁਕਤ ਪੰਜਾਬ' ਦਾ ਸੰਕਲਪ ਪੰਜਾਬੀਆਂ ਲਈ ਬਣਿਆ ਉਮੀਦ ਦੀ...
    • punjab police sho
      ਵੱਡੀ ਖ਼ਬਰ: ਪੰਜਾਬ ਪੁਲਸ ਦੀ SHO ਬਰਖ਼ਾਸਤ! ਜਾਣੋ ਪੂਰਾ ਮਾਮਲਾ
    • ed  s major action against cyber fraudsters
      ਸਾਈਬਰ ਠੱਗਾਂ 'ਤੇ ED ਦਾ ਵੱਡਾ ਐਕਸ਼ਨ: ਲੁਧਿਆਣਾ ਦੇ ਕਾਰੋਬਾਰੀ ਨਾਲ ਜੁੜੇ ਠੱਗੀ...
    • aap government has withheld traders refunds
      ‘ਆਪ’ ਸਰਕਾਰ ਨੇ 6 ਮਹੀਨਿਆਂ ਤੋਂ ਕਾਰੋਬਾਰੀਆਂ ਦਾ 1200 ਕਰੋੜ ਰੁਪਏ ਦਾ ਰਿਫੰਡ...
    • punjab bjp  s brainstorming session begins
      ਨਸ਼ਾ ਮੁਕਤ ਯਾਤਰਾ ਦੀ ਸਫ਼ਲਤਾ ਤੇ ਜ਼ਮੀਨੀ ਪ੍ਰਭਾਵ ਬਾਰੇ ਪੰਜਾਬ ਭਾਜਪਾ ਦੀ ਮੰਥਨ...
    • kewal singh dhillon welcomes the hike in msp for rabi crops
      ਹਾੜ੍ਹੀ ਦੀਆਂ ਫ਼ਸਲਾਂ ਦੇ ਐੱਮਐੱਸਪੀ ਵਾਧੇ ਦਾ ਕੇਵਲ ਸਿੰਘ ਢਿੱਲੋਂ ਨੇ ਕੀਤਾ ਸਵਾਗਤ
    • there should be an impartial probe into the pm awas yojana scam
      ਪੰਜਾਬ ’ਚ ਪੀਐੱਮ ਆਵਾਸ ਯੋਜਨਾ ਘੁਟਾਲੇ ਦੀ ਨਿਰਪੱਖ ਜਾਂਚ ਹੋਵੇ : ਅਸ਼ਵਨੀ ਸ਼ਰਮਾ
    • shiromani akali dal campaign
      ਪੰਜਾਬ 'ਚ ਚੋਣਾਂ ਤੋਂ ਪਹਿਲਾਂ ਤੇਜ਼ ਹੋਈ ਹਲਚਲ! 6 ਅਕਤੂਬਰ ਤੋਂ ਡੋਰ-ਟੂ-ਡੋਰ...
    • president of india droupadi murmu to visit punjab
      ਵੱਡੀ ਖ਼ਬਰ: ਪੰਜਾਬ ਆਉਣਗੇ ਭਾਰਤ ਦੇ ਰਾਸ਼ਟਰਪਤੀ ਦ੍ਰੌਪਦੀ ਮੁਰਮੂ
    • five senior punjab police ips officers have retired
      ਪੰਜਾਬ ਪੁਲਸ ਦੇ 5 ਸੀਨੀਅਰ IPS ਅਫ਼ਸਰ ਹੋਏ ਸੇਵਾਮੁਕਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +