ਲੁਧਿਆਣਾ (ਅਨਿਲ): ਲਾਡੋਵਾਲ ਥਾਣੇ ਦੀ ਪੁਲਸ ਨੇ ਮੁਲਜ਼ਮ ਖ਼ਿਲਾਫ਼ ਨਾਜਾਇਜ਼ ਸ਼ਰਾਬ ਦਾ ਕਾਰੋਬਾਰ ਕਰਨ ਦੇ ਦੋਸ਼ ਹੇਠ ਕੇਸ ਦਰਜ ਕੀਤਾ ਹੈ। ਪੁਲਸ ਨੇ ਦੋਸ਼ੀ ਦੀ ਪਛਾਣ ਰਾਜਕੁਮਾਰ ਪੁੱਤਰ ਈਸ਼ਵਰ ਰਾਮ ਵਾਸੀ ਲਾਡੋਵਾਲ ਵਜੋਂ ਕੀਤੀ ਹੈ। ਜਾਂਚ ਅਧਿਕਾਰੀ ਥਾਣੇਦਾਰ ਮੇਜਰ ਸਿੰਘ ਨੇ ਦੱਸਿਆ ਕਿ ਪੁਲਸ ਨੇ ਮੌਕੇ ਤੋਂ 10 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀਆਂ ਹਨ, ਜਦੋਂ ਕਿ ਦੋਸ਼ੀ ਰਾਜਕੁਮਾਰ ਮੌਕੇ ਤੋਂ ਭੱਜ ਗਿਆ। ਪੁਲਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਛੱਡ ਕੇ ਨਾ ਜਾਣ ਪ੍ਰਵਾਸੀ ਮਜ਼ਦੂਰ, ਜ਼ਿਲ੍ਹਾ ਪ੍ਰਸ਼ਾਸਨ ਨੇ ਕੀਤੀ ਅਪੀਲ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਹੈਰੋਇਨ ਸਣੇ ਫੜਿਆ ਗਿਆ ਨਸ਼ਾ ਤਸਕਰ
NEXT STORY