ਲੁਧਿਆਣਾ (ਅਨਿਲ): ਲੁਧਿਆਣਾ 'ਚ ਇਕ ਨੌਜਵਾਨ ਸਾਢੇ 15 ਸਾਲ ਦੀ ਨਾਬਾਲਗ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਵਰਗਲਾ ਕੇ ਘਰੋਂ ਭਜਾ ਕੇ ਲੈ ਗਿਆ। ਪੁਲਸ ਵੱਲੋਂ ਮੁਲਜ਼ਮ ਦੇ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ।
ਇਹ ਖ਼ਬਰ ਵੀ ਪੜ੍ਹੋ - ਬਜਟ ਤੋਂ ਪਹਿਲਾਂ ਵੱਡੀ ਰਾਹਤ! ਸਸਤਾ ਹੋ ਗਿਆ LPG ਸਿਲੰਡਰ
ਜਾਣਕਾਰੀ ਮੁਤਾਬਕ ਥਾਣਾ ਸਲੇਮ ਟਾਬਰੀ ਪੁਲਸ ਕੋਲ ਸ਼ਿਕਾਇਤ ਦਰਜ ਕਰਵਾਈ ਗਈ ਹੈ ਕਿ ਇਕ ਨੌਜਵਾਨ ਸਾਢੇ 15 ਸਾਲ ਦੀ ਨਾਬਾਲਗ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਵਰਗਲਾ ਕੇ ਭਜਾ ਲੈ ਗਿਆ। ਪੁਲਸ ਵੱਲੋਂ ਮੁਲਜ਼ਮ ਅਮਲੇਸ਼ ਪੁੱਤਰ ਰਾਮ ਭਵਨ ਵਾਸੀ ਉੱਤਰ ਪ੍ਰਦੇਸ਼ ਦੇ ਖ਼ਿਲਾਫ਼ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਲੁਧਿਆਣਾ ਦੇ ਹੌਜ਼ਰੀ ਕਾਰੋਬਾਰੀ ਨਾਲ 74.94 ਲੱਖ ਰੁਪਏ ਦੀ ਠੱਗੀ
NEXT STORY