Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, MAR 08, 2026

    6:49:27 PM

  • t20 wc final ind vs nz

    T20 WC Final IND vs NZ :ਨਿਊਜ਼ੀਲੈਂਡ ਨੇ ਟਾਸ...

  • bikram majithia reaction on budget

    ਪੰਜਾਬ ਦੀਆਂ ਔਰਤਾਂ ਨੂੰ 1000-1000 ਰੁਪਏ ਦੇਣ ਦੇ...

  • 394 people including 83 children killed in israel hezbollah conflict

    ਇਜ਼ਰਾਈਲ-ਹਿਜ਼ਬੁੱਲਾ ਸੰਘਰਸ਼ 'ਚ 83 ਬੱਚਿਆਂ ਸਮੇਤ...

  • long power cut to be imposed in these areas of punjab tomorrow

    ਪੰਜਾਬ 'ਚ ਕੱਲ੍ਹ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Malwa News
  • ਵਿਧਵਾ ਮਹਿਲਾ ਦੇ ਘਰ ’ਚ ਲੱਗੀ ਅੱਗ, ਧੀ ਦੇ ਵਿਆਹ ਲਈ ਰੱਖਿਆ ਸਮਾਨ ਤੇ ਨਗਦੀ ਸੜ ਕੇ ਸੁਆਹ

MALWA News Punjabi(ਮਾਲਵਾ)

ਵਿਧਵਾ ਮਹਿਲਾ ਦੇ ਘਰ ’ਚ ਲੱਗੀ ਅੱਗ, ਧੀ ਦੇ ਵਿਆਹ ਲਈ ਰੱਖਿਆ ਸਮਾਨ ਤੇ ਨਗਦੀ ਸੜ ਕੇ ਸੁਆਹ

  • Edited By Inder Prajapati,
  • Updated: 05 Feb, 2026 05:32 AM
Malwa
fire breaks out in widow  s house
  • Share
    • Facebook
    • Tumblr
    • Linkedin
    • Twitter
  • Comment

ਫਾਜ਼ਿਲਕਾ (ਸੁਨੀਲ) – ਨੇੜਲੇ ਪਿੰਡ ਖਿਓਵਾਲੀ ਬੋਦਲਾ ਵਿੱਚ ਦੇਰ ਰਾਤ ਇੱਕ ਵਿਧਵਾ ਮਹਿਲਾ ਦੇ ਘਰ ਵਿੱਚ ਬਿਜਲੀ ਦੇ ਸ਼ਾਰਟ ਸਰਕਟ ਕਾਰਨ ਅੱਗ ਲੱਗਣ ਦੀ ਘਟਨਾ ਸਾਹਮਣੇ ਆਈ ਹੈ। ਇਸ ਹਾਦਸੇ ਵਿੱਚ ਘਰ ਅੰਦਰ ਪਿਆ ਸਾਰਾ ਸਮਾਨ ਅਤੇ ਨਗਦੀ ਸੜ ਕੇ ਸੁਆਹ ਹੋ ਗਈ। ਪੀੜਤ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ।

ਜਾਣਕਾਰੀ ਅਨੁਸਾਰ ਵਿਧਵਾ ਮਹਿਲਾ ਰਾਣੋ ਬਾਈ ਪਤਨੀ ਅਮਰੀਕ ਸਿੰਘ ਦੇ ਘਰ ਵਿੱਚ ਦੇਰ ਰਾਤ ਅਚਾਨਕ ਅੱਗ ਭੜਕ ਉੱਠੀ। ਦੱਸਿਆ ਜਾ ਰਿਹਾ ਹੈ ਕਿ ਮਹਿਲਾ ਘਰ ਤੋਂ ਬਾਹਰ ਗਈ ਹੋਈ ਸੀ ਅਤੇ ਇਸ ਦੌਰਾਨ ਹੀ ਬਿਜਲੀ ਦੇ ਸ਼ਾਰਟ ਸਰਕਟ ਕਾਰਨ ਘਰ ਨੂੰ ਅੱਗ ਲੱਗ ਗਈ।

ਅੱਗ ਦੀਆਂ ਲਪਟਾਂ ਵੇਖ ਕੇ ਪਿੰਡ ਵਾਸੀ ਮੌਕੇ ’ਤੇ ਪਹੁੰਚੇ ਅਤੇ ਅੱਗ ਬੁਝਾਉਣ ਦੀ ਕੋਸ਼ਿਸ਼ ਕੀਤੀ, ਪਰ ਉਦੋਂ ਤੱਕ ਘਰ ਅੰਦਰ ਪਿਆ ਸਾਰਾ ਘਰੇਲੂ ਸਮਾਨ ਸੜ ਕੇ ਸੁਆਹ ਹੋ ਚੁੱਕਾ ਸੀ। ਪਰਿਵਾਰ ਦੇ ਮੈਂਬਰਾਂ ਕੋਲ ਸਿਰਫ਼ ਤਨ ’ਤੇ ਪਾਏ ਕੱਪੜੇ ਹੀ ਬਚੇ ਹਨ।

ਘਰ ਵਿੱਚ ਪਏ ਮੰਜੇ, ਬਿਸਤਰੇ, ਪੱਖੇ, ਫਰਿਜ, ਵਾਸ਼ਿੰਗ ਮਸ਼ੀਨ ਸਮੇਤ ਹੋਰ ਸਮਾਨ ਪੂਰੀ ਤਰ੍ਹਾਂ ਸੜ ਗਿਆ। ਇਸ ਤੋਂ ਇਲਾਵਾ ਮਹਿਲਾ ਵੱਲੋਂ ਧੀ ਦੇ ਵਿਆਹ ਲਈ ਇਕੱਠਾ ਕੀਤਾ ਗਿਆ ਸਮਾਨ ਵੀ ਅੱਗ ਦੀ ਲਪੇਟ ਵਿੱਚ ਆ ਗਿਆ।

ਪੀੜਤ ਮਹਿਲਾ ਨੇ ਦੱਸਿਆ ਕਿ ਉਸ ਨੇ ਧੀ ਦੇ ਵਿਆਹ ਲਈ ਜੋੜੀ ਹੋਈ ਕਰੀਬ ਇੱਕ ਲੱਖ ਰੁਪਏ ਦੀ ਨਗਦੀ ਵੀ ਅੱਗ ਵਿੱਚ ਸੜ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਅੱਜ ਰਿਸ਼ਤੇਦਾਰ ਵਿਆਹ ਦੀ ਗੱਲ ਪੱਕੀ ਕਰਨ ਲਈ ਘਰ ਆਉਣ ਵਾਲੇ ਸਨ ਅਤੇ ਪਰਿਵਾਰ ਵੱਲੋਂ ਇਸ ਦੀ ਤਿਆਰੀ ਵੀ ਕੀਤੀ ਜਾ ਰਹੀ ਸੀ।

ਰਾਣੋ ਬਾਈ ਨੇ ਸਰਕਾਰ ਅਤੇ ਸਮਾਜ ਸੇਵੀ ਸੰਸਥਾਵਾਂ ਕੋਲੋਂ ਮਦਦ ਦੀ ਅਪੀਲ ਕੀਤੀ ਹੈ ਤਾਂ ਜੋ ਉਹ ਆਪਣੀ ਧੀ ਦਾ ਵਿਆਹ ਕਰ ਸਕੇ ਅਤੇ ਮੁੜ ਘਰ ਦਾ ਜਰੂਰੀ ਸਮਾਨ ਖਰੀਦ ਸਕੇ।
 

  • Fire
  • Fazilka
  • village Khiowali Bodla

ਖੰਨਾ ਪੁਲਸ ਵੱਲੋਂ ਵਿਦੇਸ਼ ਬੈਠੇ ਗੈਂਗਸਟਰਾਂ ਲਈ ਕੰਮ ਕਰ ਰਹੇ ਦੋ ਸਕੇ ਭਰਾ ਸ਼ੂਟਰ ਗ੍ਰਿਫ਼ਤਾਰ

NEXT STORY

Stories You May Like

  • fire breaks out in a house in jawala state  islamabad
    ਅੰਮ੍ਰਿਤਸਰ: ਇਸਲਾਮਾਬਾਦ ਦੇ ਜਵਾਲਾ ਸਟੇਟ 'ਚ ਕੋਠੀ ’ਚ ਲੱਗੀ ਅੱਗ, ਕੀਮਤੀ ਸਮਾਨ ਸੜ ਕੇ ਸੁਆਹ
  • a massive fire broke out in sbi bank in the early hours of the morning
    ਗੁਰਦਾਸਪੁਰ: ਤੜਕਸਾਰ SBI ਬੈਂਕ 'ਚ ਲੱਗੀ ਭਿਆਨਕ ਅੱਗ, ਸਾਰਾ ਰਿਕਾਰਡ ਸੜ ਕੇ ਹੋਇਆ ਸੁਆਹ
  • massive fire breaks out in rangpuri godown near delhi airport
    ਦਿੱਲੀ ਹਵਾਈ ਅੱਡੇ ਨੇੜੇ ਰੰਗਪੁਰੀ ਦੇ ਗੁਦਾਮ 'ਚ ਲੱਗੀ ਭਿਆਨਕ ਅੱਗ, ਕਰੋੜਾਂ ਦਾ ਸਾਮਾਨ ਸੜ ਕੇ ਸੁਆਹ
  • delhi school room fire watchman
    ਦਿੱਲੀ ਦੇ ਸਕੂਲ 'ਚ ਵਾਪਰਿਆ ਹਾਦਸਾ: ਗਾਰਡ ਰੂਮ 'ਚ ਲੱਗੀ ਅੱਗ, ਜਿਉਂਦੇ ਸੜ ਗਿਆ ਚੌਕੀਦਾਰ
  • delhi fire 50 huts
    ਦਿੱਲੀ 'ਚ ਅੱਗ ਦਾ ਤਾਂਡਵ! ਗਰੀਬਾਂ ਦੇ ਆਸ਼ਿਆਨੇ ਸੜ ਕੋ ਹੋਏ ਸੁਆਹ, ਬੇਘਰ ਲੋਕਾਂ 'ਚ ਮਚਿਆ ਚੀਕ-ਚਿਹਾੜਾ
  • electrical short circuit creates chaos in ghumar mandi
    ਘੁਮਾਰ ਮੰਡੀ 'ਚ ਬਿਜਲੀ ਦੇ ਸ਼ਾਰਟ ਸਰਕਟ ਨੇ ਮਚਾਇਆ ਤਾਂਡਵ, ਕਈ ਦੁਕਾਨਾਂ ਸੜ ਕੇ ਸੁਆਹ!
  • ramayan  s sita aka dipika chikhlia  s daughter gets married
    'ਰਾਮਾਇਣ' ਦੀ 'ਸੀਤਾ' ਦੇ ਘਰ ਗੂੰਜੀਆਂ ਸ਼ਹਿਨਾਈਆਂ; ਵਿਆਹ ਦੇ ਬੰਧਨ 'ਚ ਬੱਝੀ ਦੀਪਿਕਾ ਚਿਖਲੀਆ ਦੀ ਧੀ
  • roobbery in teacher home
    ਚੋਰਾਂ ਦੇ ਹੌਂਸਲੇ ਬੁਲੰਦ! ਅਧਿਆਪਕਾ ਦੇ ਘਰ 'ਚੋਂ ਦੋ ਲੈਪਟਾਪ, ਦੋ ਮੋਬਾਇਲ ਫੋਨ ਤੇ ਘੜੀ ਚੋਰੀ
  • leopard roaming near radha swami satsang ghar in goraya punjab
    Punjab: ਰਾਧਾ ਸਵਾਮੀ ਸਤਿਸੰਗ ਘਰ ਨੇੜੇ ਘੁੰਮਦਾ ਰਿਹਾ ਤੇਂਦੂਆ! ਤੇ ਫਿਰ...
  • partap singh bajwa statement on punjab budget session 2026
    ਬਾਜਵਾ ਨੇ 'ਆਪ' ਸਰਕਾਰ ਦੇ 1000 ਰੁਪਏ ਦੇ ਵਾਅਦੇ ਨੂੰ ਦੱਸਿਆ 'ਚੋਣ ਸਿਆਸਤ', 4...
  • sukhpal khaira says law and order has completely failed in punjab
    ਪੰਜਾਬ 'ਚ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਫੇਲ੍ਹ, CM ਮਾਨ ਔਰਤਾਂ ਦੀ ਕਰ ਰਹੇ ਨੇ...
  • seasons song for kids pinkoo tv
    ਮਨੋਰੰਜਨ ਦੇ ਨਾਲ-ਨਾਲ ਤੁਹਾਡੇ ਬੱਚਿਆਂ ਨੂੰ ਸਿੱਖਿਅਕ ਕਰੇਗੀ Pinkoo TV ਦੀ ਇਹ...
  • fourth prabhat pheri organized by the shri ram navami utsav committee
    ਸ਼੍ਰੀ ਰਾਮ ਨੌਮੀ ਉਤਸਵ ਕਮੇਟੀ ਵੱਲੋਂ ਕੱਢੀ ਗਈ ਚੌਥੀ ਪ੍ਰਭਾਤ ਫੇਰੀ
  • drunk bolero drive crashes into shop
    ਨਸ਼ੇ 'ਚ ਟੱਲੀ ਹੋਏ ਬੋਲੈਰੇ ਚਾਲਕ ਨੇ ਦੁਕਾਨ ਵਿਚ ਮਾਰੀ ਟੱਕਰ, ਤੋੜਿਆ ਸ਼ਟਰ
  • ashwani sharma statement on punjab budget session 2026
    'ਆਪ' ਸਰਕਾਰ ਦਾ ਬਜਟ ਝੂਠ ਦਾ ਪੁਲੰਦਾ, ਪੰਜਾਬੀਆਂ ਦਾ ਸਰਕਾਰ ਤੋਂ ਮੋਹ ਭੰਗ :...
  • case registered against one and a half dozen attackers in woman  s death case
    ਮੋਬਾਇਲ ਨਾ ਦੇਣ 'ਤੇ ਹੋਏ ਝਗੜੇ ਮਗਰੋਂ ਔਰਤ ਦੀ ਮੌਤ ਦੇ ਮਾਮਲੇ 'ਚ ਡੇਢ ਦਰਜਨ...
Trending
Ek Nazar
t20 wc police arrested two for selling black tickets

10-10 ਹਜ਼ਾਰ 'ਚ ਵਿਕ ਰਹੀਆਂ ਟੀ-20 ਵਿਸ਼ਵ ਕੱਪ ਫਾਈਨਲ ਦੀਆਂ ਟਿਕਟਾਂ! ਦੋ ਜਣੇ...

ac prices to rise 5 15 pc

ਗਰਮੀ ਦੇ ਆਉਣ ਤੋਂ ਪਹਿਲਾਂ ਹੀ ਮਹਿੰਗਾਈ ਨੇ ਛੁਡਾ 'ਤੇ ਪਸੀਨੇ, 15% ਵੱਧ ਗਏ AC...

anurag dobhal health update

ਮੌਤ ਨੂੰ ਮਾਤ ਦੇ ਕੇ ਵਾਪਸ ਪਰਤਿਆ YouTuber ਅਨੁਰਾਗ ਡੋਭਾਲ ! ਹਸਪਤਾਲ ਤੋਂ ਪਹਿਲੀ...

jaya kishori ahead of t20 wc title clash

"ਸਾਡੇ ਖਿਡਾਰੀ ਸਭ ਤੋਂ ਬੈਸਟ"; ਵਰਲਡ ਕੱਪ ਫਾਈਨਲ ਤੋਂ ਪਹਿਲਾਂ ਜਯਾ ਕਿਸ਼ੋਰੀ ਨੇ...

kamal haasan tells donald trump to mind your own business

'ਅਸੀਂ ਇੱਕ ਆਜ਼ਾਦ ਦੇਸ਼ ਹਾਂ, ਕਿਸੇ ਦੇ ਗੁਲਾਮ ਨਹੀਂ...'; ਕਮਲ ਹਾਸਨ ਨੇ ਟਰੰਪ...

balendra shah s rsp creates history in nepal

ਨੇਪਾਲ ਚੋਣਾਂ : ਬਲੇਂਦਰ ਸ਼ਾਹ ਦੀ RSP ਨੇ ਰਚਿਆ ਇਤਿਹਾਸ, ਦਰਜ ਕੀਤੀ ਇਤਿਹਾਸਕ ਜਿੱਤ

massive destruction at tehran s shahran oil depot

ਤਹਿਰਾਨ ਦੇ ਸ਼ਾਹਰਾਨ ਤੇਲ ਡਿਪੂ 'ਚ ਭਾਰੀ ਤਬਾਹੀ: US-Israel ਦੀ ਸਾਂਝੀ ਬੰਬਾਰੀ...

fire at haifa port

ਹਾਇਫਾ ਬੰਦਰਗਾਹ 'ਤੇ ਲੱਗੀ ਭਿਆਨਕ ਅੱਗ, ਜੰਗ ਨੇ ਧਾਰਿਆ ਹੋਰ ਵੀ ਖ਼ਤਰਨਾਕ ਰੂਪ

renu bhatia slams badshah over tateeree

ਕਸੂਤਾ ਫਸਿਆ ਪੰਜਾਬੀ ਗਾਇਕ! ਹੱਥ ਜੋੜ ਮੰਗੀ ਮਾਫੀ, ਫ਼ਿਰ ਵੀ ਨਹੀਂ ਛੁੱਟੀ ਜਾਨ,...

vancouver womancreated a unique tradition of honesty

ਵੈਨਕੂਵਰ ਦੀ ਔਰਤ ਨੇ ਕਾਇਮ ਕੀਤੀ ਇਮਾਨਦਾਰੀ ਦੀ ਨਿਵੇਕਲੀ ਪਿਰਤ !

t20 world cup 2026 final

'ਮੈਂ ਚਾਹੁੰਦਾ ਹਾਂ ਭਾਰਤ T20 WC ਫਾਈਨਲ ਹਾਰ ਜਾਵੇ', ਦਿੱਗਜ ਖਿਡਾਰੀ ਦੇ ਬਿਆਨ ਨੇ...

ind vs nz final sanju samson

IND vs NZ Final: ਸੰਜੂ ਸੈਮਸਨ ਦੇ 26 ਦੌੜਾਂ ਬਣਾਉਂਦਿਆਂ ਹੀ ਚੈਂਪੀਅਨ ਬਣ...

young man

ਪੰਜਾਬ 'ਚ ਵੱਡੀ ਵਾਰਦਾਤ! ਗੋਲੀ ਮਾਰ ਕੇ ਨੌਜਵਾਨ ਦਾ ਕਤਲ

us intelligence report week before war found large scale assault

ਵੱਡੇ ਹਮਲੇ ਦੇ ਬਾਵਜੂਦ ਈਰਾਨੀ ਸ਼ਾਸਨ ਦਾ ਡਿੱਗਣਾ 'ਨਾਮੁਮਕਿਨ'! ਅਮਰੀਕੀ ਰਿਪੋਰਟ...

t20 world cup 2026 ind vs nz final mitchell santner

'ਟਰਾਫੀ ਲਈ ਭਾਰਤੀਆਂ ਦੇ ਦਿਲ ਤੋੜਨੇ ਵੀ ਪਏ ਤਾਂ...', ਕੀਵੀ ਕਪਤਾਨ ਨੇ ਟੀਮ ਇੰਡੀਆ...

badshah apologizes over tateeree song

'ਮੈਨੂੰ ਮਾਫ਼ ਕਰ ਦਿਓ'... ਵਿਵਾਦਤ ਗੀਤ 'ਤੇ ਪੰਜਾਬੀ ਗਾਇਕ ਨੇ ਸਿਰ ਝੁਕਾਅ ਕੇ ਮੰਗ...

baba ra ped a woman for 20 years

20 ਸਾਲ ਬਾਬੇ ਨੇ ਔਰਤ ਦੀ ਰੋਲੀ ਪੱਤ, ਪੰਜਾਬ ਪੁਲਸ 'ਚ ਰਹਿ ਚੁੱਕਾ ASI

iran israel war 100 factories locked

ਜੰਗ ਦਾ ਸੇਕ ਗੁਜਰਾਤ ਤੱਕ ਪੁੱਜਾ: 100 ਫੈਕਟਰੀਆਂ ਨੂੰ ਲੱਗੇ ਤਾਲੇ, 400 ਹੋਰ ਬੰਦ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਮਾਲਵਾ ਦੀਆਂ ਖਬਰਾਂ
    • government reneges on promises
      ਵਾਅਦਿਆਂ ਤੋਂ ਮੁੱਕਰੀ ਸਰਕਾਰ, ਔਰਤਾਂ ਨਾਲ ਬਜਟ 'ਚ ਇੱਕ ਫਿਰ ਧੋਖਾ
    • tarun chugh s sharp attack on aap government
      ਤਰੁਣ ਚੁੱਘ ਦਾ ‘ਆਪ’ ਸਰਕਾਰ ’ਤੇ ਤਿੱਖਾ ਹਮਲਾ : ਬਜਟ ਨੂੰ ਦੱਸਿਆ ‘ਜੁਮਲਿਆਂ ਦਾ...
    • sunil jakhar statement
      ਪੰਜਾਬ ਦੇ ਹਾਲਾਤਾਂ 'ਤੇ ਸੁਨੀਲ ਜਾਖੜ ਨੇ ਜਤਾਈ ਚਿੰਤਾ, 'ਆਪ' ਸਰਕਾਰ ਨੂੰ ਘੇਰਿਆ
    • partap singh bajwa reaction on budget
      'ਆਪ' ਦਾ ਬਜਟ ਐਲਾਨਾਂ ਨਾਲ ਭਰਿਆ ਤੇ ਆਰਥਿਕ ਤੌਰ ਤੋਂ ਖਾਲੀ: ਬਾਜਵਾ
    • raja warring s big joke about the announcement of rs 1000 for women
      ਬਜਟ 'ਚ ਬੀਬੀਆਂ ਲਈ 1000 ਰੁਪਏ ਦੇ ਐਲਾਨ ਬਾਰੇ ਰਾਜਾ ਵੜਿੰਗ ਦਾ ਵੱਡਾ ਤੰਜ, ਜਾਣੋ...
    • barnala police action
      ਫ਼ਿਰੌਤੀ ਦੀ ਧਮਕੀ ਨਿਕਲੀ ਡਰਾਮੇਬਾਜ਼ੀ! ਮੁਲਜ਼ਮ ਨੇ ਆਪ ਹੀ ਕਰਵਾਇਆ ਸੀ ਫ਼ੋਨ
    • harsimrat kaur badal
      ਪੰਜਾਬ ਦੀਆਂ ਬੀਬੀਆਂ ਨਾਲ 'ਆਪ' ਸਰਕਾਰ ਨੇ ਧੋਖਾ ਕੀਤਾ : ਹਰਸਿਮਰਤ ਬਾਦਲ
    • ration card holder  central government
      ਕਰੋੜਾਂ ਰਾਸ਼ਨ ਕਾਰਡਧਾਰਕ ਪਰਿਵਾਰਾਂ ਲਈ ਖੁਸ਼ਖ਼ਬਰੀ, ਕੇਂਦਰ ਸਰਕਾਰ ਦਾ ਵੱਡਾ ਫ਼ੈਸਲਾ
    • two wheelers to be tax free in punjab  promised sukhbir badal
      ਪੰਜਾਬ 'ਚ Tax Free ਹੋਣਗੇ ਮੋਟਰਸਾਈਕਲ-ਸਕੂਟਰ! ਸੁਖਬੀਰ ਸਿੰਘ ਬਾਦਲ ਨੇ ਦਿੱਤੀ...
    • 56 year record broken in punjab
      ਪੰਜਾਬ : 56 ਸਾਲਾਂ ਦਾ ਰਿਕਾਰਡ ਟੁੱਟਿਆ, 1970 ਤੋਂ ਬਾਅਦ ਦਾ ਹਾਈਐਸਟ ਤਾਪਮਾਨ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +