Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, MAY 15, 2026

    6:34:02 PM

  • court frames serious charges against amritpal singh

    ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਦੋਸ਼ ਤੈਅ, ਹਟਾਈਆਂ...

  • electricity sector regulatory commission

    ਪੰਜਾਬ ਦੇ ਬਿਜਲੀ ਖੇਤਰ ’ਚ ਪਹਿਲੀ ਵਾਰ, ਰੈਗੂਲੇਟਰੀ...

  • punjab elections to this municipal council have been put on hold

    ਖਰੜ ਨਗਰ ਕੌਂਸਲ ਦੀਆਂ ਚੋਣਾਂ 'ਤੇ ਲੱਗੀ ਰੋਕ,...

  • vehicles in punjab ban on vehicles

    ਪੰਜਾਬ : ਇਨ੍ਹਾਂ ਦੋ ਪਹੀਆ ਵਾਹਨਾਂ 'ਤੇ ਲੱਗੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Malwa News
  • Mohali
  • ISRO ਦੇ ਵਿਗਿਆਨੀ ਨਾਲ ਵਾਪਰਿਆ ਹਾਦਸਾ, ਕਾਰ ਨੂੰ ਲੱਗ ਗਈ ਅੱਗ, ਵਾਲ-ਵਾਲ ਬਚੀ ਜਾਨ

MALWA News Punjabi(ਮਾਲਵਾ)

ISRO ਦੇ ਵਿਗਿਆਨੀ ਨਾਲ ਵਾਪਰਿਆ ਹਾਦਸਾ, ਕਾਰ ਨੂੰ ਲੱਗ ਗਈ ਅੱਗ, ਵਾਲ-ਵਾਲ ਬਚੀ ਜਾਨ

  • Edited By Harpreet Singh,
  • Updated: 02 Jun, 2024 07:46 PM
Mohali
fire in isro scientist car
  • Share
    • Facebook
    • Tumblr
    • Linkedin
    • Twitter
  • Comment

ਮੋਹਾਲੀ (ਨਿਆਮੀਆਂ)- ਇਸਰੋ ਦੇ ਇੱਕ ਵਿਗਿਆਨੀ ਨੂੰ ਟਾਟਾ ਹਾਰੀਅਰ ਕਾਰ ਲੈਣੀ ਉਸ ਵੇਲੇ ਭਾਰੀ ਪੈ ਗਈ ਜਦੋਂ ਉਸ ਦੀ ਚਲਦੀ ਹੋਈ ਕਾਰ ਨੂੰ ਅਚਾਨਕ ਹੀ ਅੱਗ ਲੱਗ ਗਈ। ਉਸ ਕਾਰ ਵਿੱਚ ਇਹ ਵਿਗਿਆਨੀ ਅਤੇ ਉਸ ਦੀ ਪਤਨੀ ਸਵਾਰ ਸਨ, ਜਿਨ੍ਹਾਂ ਨੇ ਗੱਡੀ 'ਚੋਂ ਨਿਕਲ ਕੇ ਜਾਨ ਬਚਾਈ। 

ਪ੍ਰਾਪਤ ਜਾਣਕਾਰੀ ਅਨੁਸਾਰ ਸੌਰਵ ਬਲਵਾੜਾ ਨਾਂ ਦਾ ਇਹ ਵਿਗਿਆਨੀ ਇਸਰੋ ਦੇ ਮੋਹਾਲੀ ਸਥਿਤ ਅਦਾਰੇ ਸੈਮੀਕੰਡਕਟਰ ਲੈਬੋਰੇਟਰੀ ਵਿੱਚ ਇੱਕ ਵਿਗਿਆਨੀ ਦੇ ਤੌਰ 'ਤੇ ਕੰਮ ਕਰ ਰਿਹਾ ਹੈ। ਵਿਗਿਆਨੀ ਨੇ ਅਜੇ ਛੇ ਕੁ ਮਹੀਨੇ ਪਹਿਲਾਂ ਹੀ ਟਾਟਾ ਹਾਰੀਅਰ ਕਾਰ ਖਰੀਦੀ ਸੀ। ਜਦੋਂ ਉਹ ਤੇ ਉਨ੍ਹਾਂ ਦੀ ਪਤਨੀ ਦੋਵੇਂ ਇਸ ਕਾਰ ਤੇ ਸਵਾਰ ਹੋ ਕੇ ਫੇਸ 5 ਵੱਲ ਜਾ ਰਹੇ ਸਨ ਤਾਂ ਅਚਾਨਕ ਕਾਰ ਵਿੱਚੋਂ ਧੂੰਆਂ ਨਿਕਲਣ ਲੱਗ ਗਿਆ। 

ਇਹ ਵੀ ਪੜ੍ਹੋ- ਕੈਪਟਨ ਅਮਰਿੰਦਰ ਸਿੰਘ ਦੀ ਮੌਤ ਦੀ ਫ਼ੈਲੀ ਅਫ਼ਵਾਹ, ਸਾਬਕਾ CM ਨੇ ਖ਼ੁਦ ਟਵੀਟ ਕਰ ਦੱਸਿਆ, 'ਇਹ ਸਭ ਝੂਠ ਹੈ...'

ਵਿਗਿਆਨੀ ਨੇ ਕਾਰ ਨੂੰ ਤੁਰੰਤ ਰੋਕ ਦਿੱਤਾ ਅਤੇ ਉਹ ਅਤੇ ਉਨ੍ਹਾਂ ਦੀ ਪਤਨੀ ਕਾਰ ਵਿੱਚੋਂ ਬਾਹਰ ਨਿਕਲ ਆਏ। ਬਾਅਦ ਵਿੱਚ ਉਹਨਾਂ ਨੇ ਅੱਗ ਬੁਝਾਉਣ ਲਈ ਆਸ-ਪਾਸ ਪਾਣੀ ਦੀ ਤਲਾਸ਼ ਕੀਤੀ ਅਤੇ ਉਥੋਂ ਹੀ ਇੱਕ ਰੇਹੜੀ ਵਾਲੇ ਤੋਂ ਪਾਣੀ ਦੀ ਬਾਲਟੀ ਚੁੱਕ ਕੇ ਕਾਰ ਦੇ ਇੰਜਣ 'ਤੇ ਪਾਣੀ ਪਾਉਣਾ ਸ਼ੁਰੂ ਕਰ ਦਿੱਤੀ, ਜਿਸ ਨਾਲ ਅੱਗ 'ਤੇ ਥੋੜ੍ਹਾ ਕਾਬੂ ਪੈ ਗਿਆ। ਪ੍ਰੰਤੂ ਉਸ ਦੀਆਂ ਤਾਰਾਂ ਫਿਰ ਵੀ ਹੇਠਲੇ ਪਾਸੋਂ ਜਲਦੀਆਂ ਰਹੀਆਂ।

ਇਸ ਵਿਗਿਆਨੀ ਨੇ ਦੱਸਿਆ ਕਿ ਉਸ ਨੇ ਟਾਟਾ ਕੰਪਨੀ ਦੇ ਅਧਿਕਾਰਤ ਸ਼ੋਅਰੂਮਾਂ ਵਿੱਚ ਇਸ ਬਾਰੇ ਕਈ ਫੋਨ ਕੀਤੇ ਪ੍ਰੰਤੂ ਕਿਸੇ ਪਾਸਿਓਂ ਵੀ ਉਸ ਨੂੰ ਮਦਦ ਨਹੀਂ ਮਿਲੀ। ਲਗਭਗ ਦੋ ਢਾਈ ਘੰਟਿਆਂ ਬਾਅਦ ਟਾਟਾ ਕੰਪਨੀ ਦੇ ਇੱਕ ਸ਼ੋਅਰੂਮ ਨੇ ਉਨ੍ਹਾਂ ਦੀ ਗੱਡੀ ਨੂੰ ਉਥੋਂ ਚੁਕਵਾਇਆ ਅਤੇ ਸ਼ੋਅਰੂਮ ਵਿੱਚ ਲੈ ਗਏ। ਇਸ ਸਬੰਧੀ ਇਸ ਵਿਗਿਆਨੀ ਨੇ ਮੋਹਾਲੀ ਫੇਜ਼ ਇੱਕ ਦੇ ਥਾਣੇ ਵਿੱਚ ਸ਼ਿਕਾਇਤ ਵੀ ਦਰਜ ਕਰਵਾਈ ਹੈ। ਫੇਜ਼ ਪੰਜ ਦੀ ਮਾਰਕੀਟ ਵਿੱਚ ਦੁਕਾਨਾਂ ਤੇ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ ਵਿੱਚ ਇਹ ਸਾਰੀ ਘਟਨਾ ਕੈਦ ਹੋ ਗਈ ਹੈ।

ਇਹ ਵੀ ਪੜ੍ਹੋ- ਪੰਜਾਬ ਦੇ ਮੁੱਖ ਚੋਣ ਅਧਿਕਾਰੀ ਨੇ ਸ਼ਾਂਤਮਈ ਢੰਗ ਨਾਲ ਚੋਣਾਂ ਨੇਪਰੇ ਚਾੜ੍ਹਨ ਲਈ ਵੋਟਰਾਂ ਦਾ ਧੰਨਵਾਦ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇       

https://whatsapp.com/channel/0029Va94hsaHAdNVur4L170e

 

  • ISRO
  • Scientist
  • Car
  • Fire
  • Life
  • ਇਸਰੋ
  • ਵਿਗਿਆਨੀ
  • ਹਾਦਸਾ
  • ਕਾਰ
  • ਅੱਗ

ਗੁਰਦੁਆਰਾ ਪਾਉਂਟਾ ਸਾਹਿਬ ਗਏ 3 ਨੌਜਵਾਨਾਂ ਨਾਲ ਵਾਪਰਿਆ ਭਾਣਾ, ਤਿੰਨਾਂ ਦੀ ਡੁੱਬਣ ਕਾਰਨ ਮੌਤ

NEXT STORY

Stories You May Like

  • bjp mp  hemant swara  car accident
    ਭਾਜਪਾ ਸੰਸਦ ਮੈਂਬਰ ਹੇਮੰਤ ਦੀ ਕਾਰ ਠਾਣੇ 'ਚ ਹਾਦਸਾਗ੍ਰਸਤ, ਖੁੱਲ੍ਹੇ ਏਅਰਬੈਗ, ਵਾਲ-ਵਾਲ ਬਚੀ ਜਾਨ
  • ncp leader supriya sule s car met with an accident
    NPC ਨੇਤਾ ਸੁਪ੍ਰੀਆ ਸੁਲੇ ਦੀ ਕਾਰ ਹਾਦਸੇ ਦਾ ਸ਼ਿਕਾਰ, ਵਾਲ-ਵਾਲ ਬਚੀ ਸਾਂਸਦ
  • bargi dam woman safe  blame
    ਬਰਗੀ ਡੈਮ ਹਾਦਸਾ: ਵਾਲ-ਵਾਲ ਬਚੀ ਔਰਤ ਨੇ ਸੁਣਾਈ ਹੱਡਬੀਤੀ, ਲਾਈਫ ਜੈਕਟਾਂ ਨੂੰ ਲੈ ਕੇ ਲਾਏ ਗੰਭੀਰ ਦੋਸ਼
  • accident in ludhiana
    ਤੇਜ਼ ਰਫ਼ਤਾਰ ਟਿੱਪਰ ਟਰੱਕ ਨੇ ਕਾਰ ਨੂੰ ਮਾਰੀ ਟੱਕਰ, ਵਾਲ-ਵਾਲ ਬਚਿਆ ਪਰਿਵਾਰ
  • bus fire
    ਬੱਸ ਬਣ ਗਈ ਅੱਗ ਦਾ ਗੋਲ਼ਾ ! ਡਰਾਈਵਰ ਦੀ ਸੂਝਬੂਝ ਨਾਲ ਮਸਾਂ ਬਚੀ ਯਾਤਰੀਆਂ ਦੀ ਜਾਨ
  • give new life to your hair
    ਵਾਲਾਂ 'ਚ ਪਾਓ ਨਵੀਂ ਜਾਨ ; ਇਨ੍ਹਾਂ 4 ਘਰੇਲੂ ਹੇਅਰ ਮਾਸਕ ਨਾਲ ਮਿਲਣਗੇ ਸੰਘਣੇ ਤੇ ਮਜ਼ਬੂਤ ਵਾਲ
  • accident occurs while returning from mata vaishno devi
    ਵੈਸ਼ਨੋ ਦੇਵੀ ਤੋਂ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ! CNG ਲੀਕ ਕਾਰਨ ਕਾਰ ਬਣੀ ਅੱਗ ਦਾ ਗੋਲਾ, 5 ਮੌਤਾਂ
  • terrible road accident on nurmahal road  one dead
    ਨਕੋਦਰ ਵਿਖੇ ਮੱਥਾ ਟੇਕ ਕੇ ਵਾਪਸ ਜਾ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ, ਇਕ ਜੀਅ ਦੀ ਮੌਤ
  • punjab weather changes raining
    ਪੰਜਾਬ 'ਚ 24 ਘੰਟੇ ਅਹਿਮ! 11 ਜ਼ਿਲ੍ਹਿਆਂ 'ਚ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦਾ...
  • shiromani akali dal  membership suspended
    ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਨੇ ਰੱਖੜਾ ਨੂੰ ਪਾਰਟੀ 'ਚੋਂ ਕੱਢਿਆ
  • big revelation10th class student had blasted outside the bsf headquarters
    ਵੱਡਾ ਖ਼ੁਲਾਸਾ! 10ਵੀਂ ਫੇਲ੍ਹ ਮੁੰਡੇ ਨੇ ਜਲੰਧਰ ਦੇ BSF ਹੈੱਡਕੁਆਰਟਰ ਬਾਹਰ ਕੀਤਾ...
  • thief bike stolen near football chowk jalandhar
    ਜਲੰਧਰ 'ਚ ਚੋਰਾਂ ਦੇ ਬੁਲੰਦ ਹੌਂਸਲੇ! ਫੁੱਟਬਾਲ ਚੌਕ ਨੇੜੇ 10 ਸਕਿੰਟਾਂ 'ਚ...
  • punjab roadways employees protest in jalandhar
    ਜਲੰਧਰ 'ਚ ਰੋਡਵੇਜ਼ ਮੁਲਾਜ਼ਮਾਂ ਦਾ ਪ੍ਰਦਰਸ਼ਨ, 18 ਤਾਰੀਖ਼ ਤੱਕ ਦਾ ਦਿੱਤਾ...
  • fake book racket exposed in jalandhar fake ncert books reach the market
    ਪੰਜਾਬ ਦੇ ਵਿਦਿਆਰਥੀ ਲਈ ਖੜ੍ਹੀ ਹੋਈ ਵੱਡੀ ਮੁਸੀਬਤ! NCERT ਦੀਆਂ ਕਿਤਾਬਾਂ ਨੂੰ ਲੈ...
  • big warning for motorists of punjab
    ਪੰਜਾਬ ਦੇ ਵਾਹਨ ਚਾਲਕਾਂ ਲਈ ਵੱਡੀ ਚਿਤਾਵਨੀ! ਹੋ ਜਾਣ ਸਾਵਧਾਨ, ਸੂਬੇ ਭਰ 'ਚ 74...
  • maqsudan sabji mandi firing police searching for man wearing red t shirt
    ਲਾਲ ਰੰਗ ਦੀ ਟੀ-ਸ਼ਰਟ ਵਾਲੇ ਨੌਜਵਾਨ ਨੇ ਜਲੰਧਰ ਪੁਲਸ ਨੂੰ ਪਾਈਆਂ ਭਾਜੜਾਂ! ਪੂਰਾ...
Trending
Ek Nazar
arshdeep singh

IPL 'ਚੋਂ ਪੰਜਾਬ ਦਾ ਨਾਂ ਹਟਾਉਣ ਦੀ ਸਲਾਹ 'ਤੇ ਭੜਕੇ ਅਰਸ਼ਦੀਪ ਸਿੰਘ

websites now repeatedly ask for   proof

ਇੰਟਰਨੈੱਟ ’ਤੇ ‘ਇਨਸਾਨ’ ਹੋਣ ਦਾ ਸਬੂਤ ਦੇਣਾ ਕਿਉਂ ਹੋਇਆ ਲਾਜ਼ਮੀ? ਵਜ੍ਹਾ ਹੈ AI...

bill gates insect factory releases 30 million mosquitoes

ਹੁਣ ਬਿਮਾਰੀਆਂ ਖਤਮ ਕਰੇਗਾ ਲਾਰਵਾ! ਬਿੱਲ ਗੇਟਸ ਦੀ ਫੈਕਟਰੀ 'ਚੋਂ ਹਰ ਹਫਤੇ ਛੱਡੇ...

trump give big relief to china

ਚੀਨ ਨੂੰ ਵੱਡੀ ਰਾਹਤ ਦੇਣ ਦੀ ਤਿਆਰੀ 'ਚ ਟਰੰਪ, ਜਲਦ ਹਟਾਉਣਗੇ ਇਹ ਪਾਬੰਦੀ

famouse actress brings punjabi heritage to cannes 2026 red carpet

ਸਿਰ ‘ਤੇ ਦੁਪੱਟਾ, ਹੱਥ 'ਚ ਕੜਾ ਪਹਿਨ ਕਾਨਸ ਦੇ ਰੈੱਡ ਕਾਰਪੇਟ 'ਤੇ ਪੁੱਜੀ ਮਸ਼ਹੂਰ...

american students buried in debt

162,571,000,000,000 ਦੇ ਕਰਜ਼ੇ ਹੇਠ ਦੱਬੇ ਅਮਰੀਕੀ ਵਿਦਿਆਰਥੀ!

major operation in central jail 20 mobile phones recovered from 17 inmates

ਕੇਂਦਰੀ ਜੇਲ੍ਹ ’ਚ ਵੱਡੀ ਕਾਰਵਾਈ: 17 ਹਵਾਲਾਤੀਆਂ ਕੋਲੋਂ 20 ਮੋਬਾਈਲ ਫ਼ੋਨ ਬਰਾਮਦ

office catches fire after child plays with lighter in cabin

ਬੱਚੇ ਨੇ ਖੇਡ-ਖੇਡ 'ਚ ਲਾ'ਤੀ ਅੱਗ! ਦੇਖਦੇ ਹੀ ਦੇਖਦੇ ਸੜ ਕੇ ਸੁਆਹ ਹੋ ਗਿਆ ਦਫਤਰ

now enjoy dhurandhar 2 sitting at home

ਹੁਣ ਘਰ ਬੈਠੇ ਲਓ 'ਧੁਰੰਦਰ 2' ਦਾ ਮਜ਼ਾ, ਜਾਣੋ ਕਦੋਂ ਤੇ ਕਿੱਥੇ ਸਟ੍ਰੀਮ ਹੋਵੇਗੀ...

indian citizens in sri lanka

ਸ਼੍ਰੀਲੰਕਾ 'ਚ ਵੀਜ਼ਾ ਉਲੰਘਣਾ ਦੇ ਦੋਸ਼ 'ਚ ਤਿੰਨ ਭਾਰਤੀ ਨਾਗਰਿਕ ਗ੍ਰਿਫ਼ਤਾਰ

hantavirus can live 6 years in human sperm

ਪੁਰਸ਼ਾਂ ਦੇ ਸਪਰਮ 'ਚ 6 ਸਾਲ ਜ਼ਿੰਦਾ ਰਹਿ ਸਕਦੈ Hantavirus! ਅਧਿਐਨ 'ਚ ਵੱਡਾ...

pakistan issues panda bond

ਪਾਕਿਸਤਾਨ ਨੇ ਜਾਰੀ ਕੀਤਾ Panda Bond! ਜੁਟਾਏ 25 ਕਰੋੜ ਡਾਲਰ

thief bike stolen near football chowk jalandhar

ਜਲੰਧਰ 'ਚ ਚੋਰਾਂ ਦੇ ਬੁਲੰਦ ਹੌਂਸਲੇ! ਫੁੱਟਬਾਲ ਚੌਕ ਨੇੜੇ 10 ਸਕਿੰਟਾਂ 'ਚ...

ranveer singh makes history

ਰਣਵੀਰ ਸਿੰਘ ਦੇ ਨਾਂ ਹੋਇਆ ਸਭ ਤੋਂ ਵੱਡਾ ਰਿਕਾਰਡ! ਸ਼ਾਹਰੁਖ ਤੇ ਪ੍ਰਭਾਸ ਵੀ ਰਹਿ...

major accident on the sets of superstar rajinikanth s film jailer 2

ਸੁਪਰਸਟਾਰ ਰਜਨੀਕਾਂਤ ਦੀ ਫਿਲਮ 'ਜੇਲਰ 2' ਦੇ ਸੈੱਟ 'ਤੇ ਵੱਡਾ ਹਾਦਸਾ, 28 ਸਾਲਾ...

imd rain red alert next 48 hours

ਅਗਲੇ 48 ਘੰਟੇ ਅਹਿਮ! ਹਨ੍ਹੇਰੀ-ਝੱਖੜ ਦੇ ਨਾਲ-ਨਾਲ ਪਵੇਗਾ ਭਾਰੀ ਮੀਂਹ, 10 ਸੂਬਿਆਂ...

indian citizen pleads guilty in us

'ਪ੍ਰਤੀ ਵਿਅਕਤੀ 100 ਡਾਲਰ'! ਅਮਰੀਕਾ 'ਚ ਭਾਰਤੀ ਨਾਗਰਿਕ ਨੇ ਦੋਸ਼ ਕੀਤਾ...

80 year old female runner

ਦਿਲ ਹੋਣਾ ਚਾਹੀਦੈ ਜਵਾਨ, ਉਮਰਾਂ 'ਚ ਕੀ ਰੱਖਿਆ...!

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਲਵਾ ਦੀਆਂ ਖਬਰਾਂ
    • school van  school girls  village people
      ਸਕੂਲ ਵੈਨ ਦਾ ਪਿੱਛਾ ਕਰ ਕੇ ਕੁੜੀਆਂ ਨੂੰ ਪ੍ਰੇਸ਼ਾਨ ਕਰਨ ਵਾਲੇ ਮਨਚਲਿਆਂ ਦੀ ਹੋਈ...
    • heroin and mobile phone recovered from central jail
      ਕੇਂਦਰੀ ਜੇਲ੍ਹ ’ਚੋਂ ਹੈਰੋਇਨ ਤੇ ਮੋਬਾਇਲ ਫੋਨ ਬਰਾਮਦ
    • vehicles in punjab ban on vehicles
      ਪੰਜਾਬ : ਇਨ੍ਹਾਂ ਦੋ ਪਹੀਆ ਵਾਹਨਾਂ 'ਤੇ ਲੱਗੀ ਮੁਕੰਮਲ ਪਾਬੰਦੀ, ਜਾਰੀ ਹੋ ਗਏ ਨਵੇਂ...
    • ension among drivers increased
      ਵਾਹਨ ਚਾਲਕਾਂ ਦੀ ਵਧੀ ਟੈਨਸ਼ਨ! ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਹੋਰ ਵਾਧੇ ਦਾ ਡਰ
    • punjab elections to this municipal council have been put on hold
      ਖਰੜ ਨਗਰ ਕੌਂਸਲ ਦੀਆਂ ਚੋਣਾਂ 'ਤੇ ਲੱਗੀ ਰੋਕ, ਹਾਈਕੋਰਟ ਦੇ ਫ਼ੈਸਲੇ ਕਾਰਨ ਸਿਆਸਤ...
    • two peoples injured road accident
      ਕਾਰ ਤੇ ਮੋਟਰਸਾਈਕਲ ਦੀ ਜ਼ਬਰਦਸਤ ਟੱਕਰ, ਦਾਦੀ ਪੋਤਰਾ ਹੋਏ ਜ਼ਖ਼ਮੀ
    • pspcl strike
      ਪਾਵਰਕਾਮ ਵਿਭਾਗ 'ਚ ਪੈ ਗਿਆ ਪੰਗਾ, ਪੰਜਾਬ ਭਰ ਦੇ ਮੀਟਰ ਰੀਡਰਾਂ ਨੇ ਲੈ ਲਿਆ ਵੱਡਾ...
    • raid in punjab
      ਪੰਜਾਬ 'ਚ ਵੱਡੀ RAID! ਇੱਕੋ ਵੇਲੇ 132 ਮੁਲਜ਼ਮ ਗ੍ਰਿਫ਼ਤਾਰ, 300 ਤੋਂ ਵੱਧ BANK...
    • clash between farmers and police in chandigarh
      ਚੰਡੀਗੜ੍ਹ 'ਚ ਕਿਸਾਨਾਂ ਤੇ ਪੁਲਸ ਵਿਚਾਲੇ ਧੱਕਾ-ਮੁੱਕੀ, ਪਾਣੀ ਦੀਆਂ ਵਾਛੜਾਂ ਨਾਲ...
    • barnala elections
      ਬਰਨਾਲਾ ਨਗਰ ਨਿਗਮ ਦੀਆਂ ਪਹਿਲੀਆਂ ਚੋਣਾਂ; 50 ਵਾਰਡਾਂ ’ਚ 89500 ਵੋਟਰ ਕਰਨਗੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +