ਸਮਰਾਲਾ: ਸ਼ਹਿਰ ਦੇ ਬੀਜਾ ਰੋਡ 'ਤੇ ਇਕ ਦੁੱਧ ਦੇ ਪਲਾਂਟ 'ਚ ਅਚਾਨਕ ਅੱਗ ਲੱਗ ਗਈ। ਜਿਸ ਦੀ ਸੁਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ 15 ਗੱਡੀਆਂ ਮੌਕੇ 'ਤੇ ਪੁੱਜ ਗਈਆਂ, ਜਿਨ੍ਹਾਂ ਵਲੋਂ ਅੱਗ 'ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ। ਹਾਲਾਂਕਿ ਅੱਗ ਲੱਗਣ ਦੇ ਕਾਰਨਾਂ ਦਾ ਅਜੇ ਕੁੱਝ ਵੀ ਪਤਾ ਨਹੀਂ ਲੱਗ ਸਕਿਆ ਹੈ। ਇਸ ਦੇ ਨਾਲ ਹੀ ਅੱਗ ਲੱਗਣ ਕਾਰਨ ਹੋਏ ਕਿਸੇ ਵੀ ਤਰ੍ਹਾਂ ਦੇ ਨੁਕਸਾਨ ਬਾਰੇ ਵੀ ਕੁੱਝ ਪਤਾ ਨਹੀਂ ਲੱਗ ਸਕਿਆ ਹੈ।
ਪਤੀ ਨੂੰ ਤਲਾਕ ਦਿੱਤੇ ਬਿਨ੍ਹਾਂ ਕਰਵਾਇਆ ਚੌਥਾ ਵਿਆਹ, ਮਾਮਲਾ ਦਰਜ
NEXT STORY