Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, JUL 08, 2026

    1:52:06 AM

  • india vs england 3rd t20i india won the toss

    India vs England 3rd T20I: ਭਾਰਤ ਨੇ ਟਾਸ ਜਿੱਤ...

  • big statement by punjab congress incharge bhupesh baghel

    ਪਾਰਟੀ ਦੇ ਪ੍ਰਧਾਨ ਬਣੇ ਰਹਿਣਗੇ ਰਾਜਾ ਵੜਿੰਗ !...

  • pm modi addresses in jakarta

    "ਸਾਮਰਾਜ ਬਣੇ ਤੇ ਢਹਿ ਗਏ, ਪਰ ਭਾਰਤ-ਇੰਡੋਨੇਸ਼ੀਆ ਦੇ...

  • punjab vigilance catches asi red handed while taking bribe

    ਪੰਜਾਬ ਵਿਜੀਲੈਂਸ ਨੇ 20 ਹਜ਼ਾਰ ਦੀ ਰਿਸ਼ਵਤ ਲੈਂਦਿਆਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Malwa News
  • Ludhiana
  • ਦਹਿਸ਼ਤ: ਕਿਤੇ ਚੱਲੀ ਗੋਲੀ ਤਾਂ ਕਿਸੇ ਦਾ ਮੋਬਾਇਲ ਤੇ ਕਿਸੇ ਦੀ ਖੋਹੀ ਨਕਦੀ

MALWA News Punjabi(ਮਾਲਵਾ)

ਦਹਿਸ਼ਤ: ਕਿਤੇ ਚੱਲੀ ਗੋਲੀ ਤਾਂ ਕਿਸੇ ਦਾ ਮੋਬਾਇਲ ਤੇ ਕਿਸੇ ਦੀ ਖੋਹੀ ਨਕਦੀ

  • Updated: 30 May, 2022 05:41 PM
Ludhiana
firing mobile cash snatching
  • Share
    • Facebook
    • Tumblr
    • Linkedin
    • Twitter
  • Comment

ਲੁਧਿਆਣਾ (ਗੌਤਮ) : ਸ਼ਹਿਰ 'ਚ ਦਿਨੋ-ਦਿਨ ਵੱਧ ਰਹੇ ਅਪਰਾਧ ਕਾਰਨ ਆਮ ਲੋਕਾਂ 'ਚ ਦਹਿਸ਼ਤ ਦਾ ਮਾਹੌਲ ਹੈ। ਸਮਾਜ ਵਿਰੋਧੀ ਅਨਸਰਾਂ ਨੇ ਐਤਵਾਰ ਨੂੰ ਕਿਤੇ ਗੋਲੀ ਚਲਾ ਕੇ ਦਹਿਸ਼ਤ ਫੈਲਾਈ, ਕਿਤੇ ਕਿਸੇ ਦਾ ਮੋਬਾਇਲ ਖੋਹ ਲਿਆ ਤੇ ਕਿਸੇ ਨੇ ਨਕਦੀ ਲੁੱਟ ਲਈ ਤਾਂ ਕਿਸੇ ਦਾ ਮੋਟਰਸਾਈਕਲ ਚੋਰੀ ਕਰ ਲਿਆ। ਥਾਣਾ ਸਰਾਭਾ ਨਗਰ ਦੀ ਪੁਲਸ ਨੇ ਅਮਨ ਸ਼ਰਮਾ ਵਾਸੀ ਪਿੰਕ ਪਾਰਕ ​​ਬੱਡੇਵਾਲ ਰੋਡ ਖ਼ਿਲਾਫ਼ ਦਹਿਸ਼ਤ ਫੈਲਾਉਣ ਲਈ ਗੋਲੀ ਚਲਾਉਣ ਦੇ ਦੋਸ਼ ਹੇਠ ਕੇਸ ਦਰਜ ਕੀਤਾ ਹੈ। ਪੁਲਸ ਅਨੁਸਾਰ ਇਲਾਕੇ ਦੇ ਕਿਸੇ ਵਿਅਕਤੀ ਨੇ ਪੁਲਸ ਨੂੰ ਸੂਚਨਾ ਦਿੱਤੀ ਕਿ ਇਲਾਕੇ 'ਚ ਦਹਿਸ਼ਤ ਫੈਲਾਉਣ ਲਈ ਕਿਸੇ ਨੇ ਫਾਇਰਿੰਗ ਕੀਤੀ ਹੈ। ਜਦੋਂ ਪੁਲਸ ਮੌਕੇ 'ਤੇ ਪਹੁੰਚ ਕੇ ਜਾਂਚ ਕੀਤੀ ਤਾਂ ਪਤਾ ਲੱਗਾ ਕਿ ਉਕਤ ਦੋਸ਼ੀ ਨੇ ਵਾਰਦਾਤ ਨੂੰ ਅੰਜਾਮ ਦਿੱਤਾ ਹੈ। ਦੋਸ਼ੀ ਦੀ ਭਾਲ 'ਚ ਛਾਪੇਮਾਰੀ ਕੀਤੀ ਜਾ ਰਹੀ ਹੈ, ਫਿਲਹਾਲ ਮੁਲਜ਼ਮ ਪੁਲਸ ਦੀ ਗ੍ਰਿਫ਼ਤ ਤੋਂ ਬਾਹਰ ਹੈ।

ਇਹ ਵੀ ਪੜ੍ਹੋ : ਸਰਹੱਦ ਪਾਰ: 2 ਭੈਣਾਂ ਦੇ ਅਗਵਾ ਤੋਂ ਗੁੱਸੇ ’ਚ ਆਏ ਕਬੀਲੇ ਦੇ ਲੋਕਾਂ ਨੇ ਦੂਜੇ ਕਬੀਲੇ ਦੇ 10 ਘਰਾਂ ਨੂੰ ਲਗਾਈ ਅੱਗ

ਮੋਬਾਇਲ ਖੋਹਿਆ: ਥਾਣਾ ਮੋਤੀ ਨਗਰ ਦੀ ਪੁਲਸ ਨੇ ਹਰਗੋਬਿੰਦ ਨਗਰ ਦੇ ਰਹਿਣ ਵਾਲੇ ਪਰਮਿੰਦਰ ਸਿੰਘ ਦੇ ਬਿਆਨ ’ਤੇ 3 ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮੋਬਾਇਲ ਖੋਹਣ ਦੇ ਦੋਸ਼ 'ਚ ਮਾਮਲਾ ਦਰਜ ਕੀਤਾ ਹੈ। ਪੁਲਸ ਨੂੰ ਦਿੱਤੇ ਬਿਆਨ ਵਿੱਚ ਪਰਮਿੰਦਰ ਸਿੰਘ ਨੇ ਦੱਸਿਆ ਕਿ ਉਹ ਆਪਣੀ ਐਕਟਿਵਾ 'ਤੇ ਜਾ ਰਿਹਾ ਸੀ ਤਾਂ ਦੁਪਹਿਰ ਵੇਲੇ ਮੋਟਰਸਾਈਕਲ 'ਤੇ ਸਵਾਰ 3 ਵਿਅਕਤੀਆਂ ਨੇ ਉਸ ਨੂੰ ਰੋਕਿਆ ਅਤੇ ਡਰਾ-ਧਮਕਾ ਕੇ ਉਸ ਦਾ ਮੋਬਾਇਲ ਖੋਹ ਲਿਆ। ਦੋਸ਼ੀ ਜਾਨੋਂ ਮਾਰਨ ਦੀਆਂ ਧਮਕੀਆਂ ਦੇ ਕੇ ਫਰਾਰ ਹੋ ਗਏ। ਥਾਣਾ ਫੋਕਲ ਪੁਆਇੰਟ ਦੀ ਪੁਲਸ ਨੇ ਪਿੰਡ ਨੀਚੀ ਮੰਗਲੀ ਦੇ ਰਹਿਣ ਵਾਲੇ ਗਣੇਸ਼ ਕੁਮਾਰ ਦੇ ਬਿਆਨ ’ਤੇ ਅਣਪਛਾਤੇ ਖ਼ਿਲਾਫ਼ ਉਸ ਦਾ ਮੋਟਰਸਾਈਕਲ ਚੋਰੀ ਕਰਨ ਦੇ ਦੋਸ਼ ਹੇਠ ਕੇਸ ਦਰਜ ਕਰ ਲਿਆ ਹੈ। ਪੁਲਸ ਨੂੰ ਦਿੱਤੇ ਬਿਆਨ ਵਿੱਚ ਉਸ ਨੇ ਦੱਸਿਆ ਕਿ ਉਹ ਕਿਸੇ ਕੰਮ ਲਈ ਫੈਕਟਰੀ ਗਿਆ ਸੀ, ਜਦੋਂ ਵਾਪਸ ਆਇਆ ਤਾਂ ਉਸ ਦਾ ਮੋਟਰਸਾਈਕਲ ਗਾਇਬ ਸੀ।

ਇਹ ਵੀ ਪੜ੍ਹੋ : ਪਰਿਵਾਰ ਦੀ ਸਹਿਮਤੀ ਮਗਰੋਂ ਸਿੱਧੂ ਮੂਸੇਵਾਲਾ ਦਾ ਪੋਸਟਮਾਰਟਮ ਜਾਰੀ, ਵੇਖੋ ਮੌਕੇ ਦੀਆਂ ਤਸਵੀਰਾਂ

ਚੋਰੀ ਦੇ ਦੋਸ਼ 'ਚ ਕਾਬੂ: ਥਾਣਾ ਮੇਹਰਬਾਨ ਦੀ ਪੁਲਸ ਨੇ ਬਿਜਲੀ ਦੇ ਖੰਭਿਆਂ ਤੋਂ ਤਾਰਾਂ ਤੇ ਹੋਰ ਸਾਮਾਨ ਚੋਰੀ ਕਰਨ ਦੇ ਦੋਸ਼ ਵਿੱਚ ਮੁਲਜ਼ਮ ਗੁਰਵਿੰਦਰ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਸ ਨੇ ਮੁਲਜ਼ਮ ਕੋਲੋਂ ਬਿਜਲੀ ਦੀ ਲੋਹੇ ਦੀ ਤਾਰ ਅਤੇ ਹੋਰ ਸਮਾਨ ਬਰਾਮਦ ਕਰ ਲਿਆ ਹੈ। ਏ.ਐੱਸ.ਆਈ. ਬਖਸ਼ੀਸ਼ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸ਼ਿਕਾਇਤ ਮਿਲੀ ਸੀ ਕਿ ਉਕਤ ਮੁਲਜ਼ਮ ਇਲਾਕੇ 'ਚ ਲੱਗੇ ਬਿਜਲੀ ਦੇ ਖੰਭਿਆਂ ਤੋਂ ਸਾਮਾਨ ਚੋਰੀ ਕਰ ਰਿਹਾ ਹੈ, ਜਿਸ 'ਤੇ ਪੁਲਸ ਨੇ ਕਾਰਵਾਈ ਕਰਦਿਆਂ ਦੋਸ਼ੀ ਨੂੰ ਉਸ ਸਮੇਂ ਕਾਬੂ ਕਰ ਲਿਆ, ਜਦੋਂ ਉਹ ਚੋਰੀ ਦੀ ਵਾਰਦਾਤ ਨੂੰ ਅੰਜਾਮ ਦੇਣ ਦੀ ਫਿਰਾਕ 'ਚ ਸੀ। ਪੁਲਸ ਦੋਸ਼ੀ ਤੋਂ ਪੁੱਛਗਿਛ ਕਰ ਰਹੀ ਹੈ।

  • Terror
  • Firing
  • Mobile
  • Cash Snatching
  • ਦਹਿਸ਼ਤ
  • ਫਾਇਰਿੰਗ
  • ਮੋਬਾਇਲ
  • ਨਕਦੀ ਖੋਹੀ

ਵਿਧਾਨ ਸਭਾ ਸਪੀਕਰ ਸੰਧਵਾਂ ਨੇ ਵਿਧਾਇਕਾਂ ਦਾ ਸਿਖਲਾਈ ਸੈਸ਼ਨ ਕੀਤਾ ਮੁਲਤਵੀ

NEXT STORY

Stories You May Like

  • shots fired over plot dispute in mansa
    ਮਾਨਸਾ 'ਚ ਪਲਾਟ ਦੇ ਝਗੜੇ ਨੂੰ ਲੈ ਕੇ ਚੱਲੀ ਗੋਲੀ, ਮੌਕੇ 'ਤੇ ਪਿਆ ਚੀਕ-ਚਿਹਾੜਾ
  • firing case
    ਖੰਨਾ 'ਚ ਕਿਕ੍ਰਟ ਟੂਰਨਾਮੈਂਟ ਨੂੰ ਲੈ ਕੇ ਚੱਲੀ ਗੋਲੀ, ਮੌਕੇ 'ਤੇ ਪਈਆਂ ਭਾਜੜਾਂ
  • wife talking another man phone night character
    'ਪਤਨੀ ਰਾਤ ਨੂੰ ਕਿਸੇ ਬੰਦੇ ਨਾਲ ਗੱਲ ਕਰੇ ਤਾਂ ਚਰਿੱਤਰ ’ਤੇ ਸ਼ੱਕ ਨਹੀਂ ਕਰ ਸਕਦੇ..!' ਦਿੱਲੀ ਅਦਾਲਤ ਦੀ ਟਿੱਪਣੀ
  • vaibhav should play  but not by dropping someone else from the team  pujara
    ਜੇਕਰ ਵੈਭਵ ਨੂੰ ਖੇਡਣਾ ਹੈ, ਤਾਂ ਖੇਡਣਾ ਚਾਹੀਦਾ ਹੈ, ਪਰ ਕਿਸੇ ਹੋਰ ਦੀ ਕੀਮਤ 'ਤੇ ਨਹੀਂ : ਪੁਜਾਰਾ
  • boy phone conversation daughter in law
    ਅੱਧੀ ਰਾਤੀਂ ਕਿਸੇ ਮੁੰਡੇ ਨਾਲ ਫ਼ੋਨ 'ਤੇ ਗੱਲ ਕਰ ਰਹੀ ਸੀ ਨੂੰਹ, ਸੱਸ ਨੇ ਟੋਕਿਆ ਤਾਂ ਹੋ ਗਿਆ ਖ਼ੂਨੀ ਕਾਂਂਡ
  • pargat singh  s big statement regarding factionalism in punjab congress
    'ਅੱਜ-ਕੱਲ੍ਹ ਤਾਂ ਕਿਸੇ ਨਾਲ ਚਾਹ ਪੀਣਾ ਵੀ...', ਪਾਰਟੀ 'ਚ ਧੜੇਬੰਦੀ ਨੂੰ ਲੈ ਕੇ ਪਰਗਟ ਸਿੰਘ ਦਾ ਵੱਡਾ ਬਿਆਨ...
  • punjab weather update
    ਅੱਜ ਕਿਤੇ ਪਵੇਗਾ ਮੀਂਹ ਤਾਂ ਕਿਤੇ ਚੱਲੇਗੀ ਲੂ! ਇੱਕੋ ਦਿਨ 'ਚ ਕਈ ਰੰਗ ਦਿਖਾਵੇਗਾ ਮੌਸਮ
  • fir case
    ਘਰ ’ਚੋਂ ਸੋਨਾ, ਨਕਦੀ ਤੇ ਮੋਬਾਇਲ ਚੋਰੀ ਕਰਕੇ ਘਰ ਨੂੰ ਲਗਾਈ ਅੱਗ
  • jalandhar police news
    ਜਲੰਧਰ 'ਚ ਹੋ ਗਿਆ ਐਨਕਾਊਂਟਰ! ਪੁਲਸ ਤੇ ਬਦਮਾਸ਼ ਵਿਚਾਲੇ ਤਾੜ-ਤਾੜ ਚੱਲੀਆਂ ਗੋਲ਼ੀਆਂ
  • active number fancy number
    ਤੌਬਾ-ਤੌਬਾ ! 8.52 ਲੱਖ 'ਚ ਵਿਕਿਆ ਐਕਟਿਵਾ ਦਾ 0001 ਨੰਬਰ
  • jalandhar school student
    ਜਲੰਧਰ 'ਚ 5ਵੀਂ ਦੀ ਵਿਦਿਆਰਥਣ ਨਾਲ ਵਾਪਰੀ ਅਣਹੋਣੀ! ਹੋਈ ਦਰਦਨਾਕ ਮੌਤ
  • three days of rain meteorological department
    ਪੰਜਾਬ 'ਚ ਤਿੰਨ ਦਿਨ ਪਵੇਗਾ ਭਾਰੀ ਮੀਂਹ, ਮੌਸਮ ਵਿਭਾਗ ਵੱਲੋਂ ਅਲਰਟ ਜਾਰੀ
  • show cause notice issued to former mla madan lal jalalpur
    ਸਾਬਕਾ ਕਾਂਗਰਸੀ ਵਿਧਾਇਕ ਮਦਨ ਲਾਲ ਜਲਾਲਪੁਰ ਨੂੰ 'ਕਾਰਨ ਦੱਸੋ' ਨੋਟਿਸ ਜਾਰੀ, ਜਾਣੋ...
  • alert of heavy rain and thunderstorm in punjab
    ਪੰਜਾਬ 'ਚ 4 ਦਿਨ ਅਹਿਮ! ਭਾਰੀ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦਾ Alert, ਸਾਵਧਾਨ...
  • incident in adampur youth
    ਆਦਮਪੁਰ 'ਚ ਦਿਨ ਦਿਹਾੜੇ ਨੌਜਵਾਨ ਦਾ ਕਈ ਗੋਲ਼ੀਆਂ ਮਾਰ ਕੇ ਕਤਲ
  • samyukta kisan morcha protest on 13 july
    SKM ਨੇ ਖੋਲ੍ਹਿਆ ਮੋਰਚਾ! 13 ਜੁਲਾਈ ਨੂੰ ਲੈ ਕੇ ਪੰਜਾਬ ਲਈ ਕੀਤਾ ਵੱਡਾ ਐਲਾਨ
Trending
Ek Nazar
jasbir jassi backs diljit dosanjh for satluj

'ਅਜਿਹੀ ਫਿਲਮਾਂ ਬਣਾਉਣ ਲਈ ਬਹੁਤ ਹਿੰਮਤ ਦੀ ਲੋੜ ਹੁੰਦੀ ਹੈ' ; ਜਸਬੀਰ ਜੱਸੀ ਨੇ...

heavy rain alert 5 days imd

7, 8, 9, 10, 11 ਨੂੰ ਪਵੇਗਾ ਬਹੁਤ ਭਾਰੀ ਮੀਂਹ! ਮੌਸਮ ਵਿਭਾਗ ਨੇ 22 ਸੂਬਿਆਂ ਨੂੰ...

i was a playboy before marriage famous actor s big revelation

'ਵਿਆਹ ਤੋਂ ਪਹਿਲਾਂ ਮੈਂ Playboy ਸੀ, ਮੇਰੇ ਕਈ ਅਫੇਅਰਜ਼ ਰਹੇ...'! ਮਸ਼ਹੂਰ...

centre forms panel to examine content of diljit dosanjh s satluj

ਕੀ 'ਸਤਲੁਜ' ਦੀ OTT 'ਤੇ ਹੋਵੇਗੀ ਵਾਪਸੀ ? ਕੇਂਦਰ ਨੇ ਕੰਟੈਂਟ ਦੀ ਜਾਂਚ ਲਈ ਬਣਾਈ...

this famous actress has not become a mother even after 34 years of marriage

ਵਿਆਹ ਦੇ 34 ਸਾਲਾਂ ਬਾਅਦ ਵੀ ਮਾਂ ਨਹੀਂ ਬਣੀ ਇਹ ਮਸ਼ਹੂਰ ਅਦਾਕਾਰਾ, ਕਿਹਾ- 'ਮੈਂ...

jammu kashmir cloudburst landslide houses vehicles

J&K 'ਚ ਫਟ ਗਿਆ ਬੱਦਲ ! ਲੈਂਡਸਲਾਈਡ 'ਚ ਰੁੜ੍ਹ ਗਏ ਕਈ ਘਰ ਤੇ ਗੱਡੀਆਂ

famous bollywood actress froze her eggs

ਫ਼ਿਲਮ 'ਚ 'ਮਾਂ' ਬਣਨ ਮਗਰੋਂ ਬਾਲੀਵੁੱਡ ਅਦਾਕਾਰਾ ਨੇ ਅਸਲ 'ਚ ਐੱਗਜ਼ ਕਰਵਾਏ...

school college holidays closed

ਸਕੂਲਾਂ-ਕਾਲਜਾਂ 'ਚ ਹੋ ਗਈ ਛੁੱਟੀ ! ਮੁੰਬਈ 'ਚ ਭਾਰੀ ਮੀਂਹ ਨੂੰ ਲੈ ਕੇ IMD ਦਾ...

outcry over petrol supply in sultanpur lodhi area

ਪੰਜਾਬ ਦੇ ਇਸ ਇਲਾਕੇ 'ਚ ਪੈਟਰੋਲ ਪੂਰਤੀ ਨੂੰ ਲੈ ਕੇ ਮਚੀ ਹਾਹਾਕਾਰ!

russia ukraine conflict

ਰੂਸ ਨੇ ਕੀਵ 'ਤੇ ਰਾਤੋ-ਰਾਤ ਕੀਤੇ ਮਿਜ਼ਾਈਲ ਅਤੇ ਡਰੋਨ ਹਮਲੇ, ਮਾਰੇ ਗਏ 12 ਲੋਕ

prison violence

ਸ਼੍ਰੀਲੰਕਾ ਜੇਲ੍ਹ ਹਿੰਸਾ: ਮੌਤਾਂ ਦੀ ਗਿਣਤੀ 25 ਤੱਕ ਪਹੁੰਚੀ

suhagrat bride groom lover

'ਹੱਥ ਲਾਇਆ ਤਾਂ...', ਵਿਆਹ ਦੀ ਪਹਿਲੀ ਰਾਤ ਲਾੜੀ ਨੇ ਦਿਖਾ 'ਤਾ 'ਅਨੋਖਾ ਰੂਪ',...

sikh community presence in independence day parade

ਸਿੱਖ ਭਾਈਚਾਰੇ ਨੇ ਅਮਰੀਕਾ ਦੇ 250ਵੇਂ ਆਜ਼ਾਦੀ ਦਿਵਸ ਦੀ ਪਰੇਡ 'ਚ ਭਰੀ ਸ਼ਾਨਦਾਰ...

diljit dosanjh s film sutlej suddenly removed from ott platform

ਦਿਲਜੀਤ ਦੋਸਾਂਝ ਦੀ ਫਿਲਮ 'ਸਤਲੁਜ' OTT ਪਲੇਟਫਾਰਮ ਤੋਂ ਅਚਾਨਕ ਹਟਾਈ

all schools and colleges will remain closed tomorrow

ਸਾਰੇ ਸਕੂਲ-ਕਾਲਜ ਭਲਕੇ ਰਹਿਣਗੇ ਬੰਦ ! ਭਾਰੀ ਬਾਰਿਸ਼ ਦੀ ਚਿਤਾਵਨੀ ਕਾਰਨ BMC ਵੱਲੋਂ...

boy face trial

ਹੈਰਾਨੀਜਨਕ! ਪਾਕਿਸਤਾਨ 'ਚ 72 ਲੋਕਾਂ ਦੀ ਮੌਤ ਦੇ ਮਾਮਲੇ 'ਚ ਜਵਾਕ 'ਤੇ ਚੱਲੇਗਾ...

tribute to ayatollah ali khamenei

ਅਯਾਤੁੱਲਾ ਅਲੀ ਖਮੇਨੀ ਦੀ ਹੋਈ ਅੰਤਿਮ ਅਰਦਾਸ, ਲੱਖਾਂ ਲੋਕਾਂ ਨੇ ਦਿੱਤੀ ਸ਼ਰਧਾਂਜਲੀ

sister  brother  killed  police  arrested

ਭਰਾ ਹੀ ਬਣ ਗਿਆ ਹੈਵਾਨ ! ਸੁੱਤੀ ਪਈ ਭੈਣ ਦੇ ਮਾਰ'ਤੀ ਗੋਲ਼ੀ, ਹੋਸ਼ ਉਡਾਏਗਾ ਪੂਰਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਲਵਾ ਦੀਆਂ ਖਬਰਾਂ
    • bhupesh baghel holds important meeting with district presidents
      ਪੰਜਾਬ ਕਾਂਗਰਸ ਨੇ 2027 ਚੋਣਾਂ ਲਈ ਕੱਸੀ ਕਮਰ, ਭੂਪੇਸ਼ ਬਘੇਲ ਨੇ ਜ਼ਿਲ੍ਹਾ...
    • pargat singh s big statement regarding factionalism in punjab congress
      'ਅੱਜ-ਕੱਲ੍ਹ ਤਾਂ ਕਿਸੇ ਨਾਲ ਚਾਹ ਪੀਣਾ ਵੀ...', ਪਾਰਟੀ 'ਚ ਧੜੇਬੰਦੀ ਨੂੰ ਲੈ...
    • kewal singh dhillon  ott platform  punjab bjp
      ਕੇਵਲ ਸਿੰਘ ਢਿੱਲੋਂ ਦੀ ਅਪੀਲ 'ਤੇ ਕੇਂਦਰ ਨੇ OTT ਤੋਂ 'ਸਤਲੁਜ' ਹਟਾਏ ਜਾਣ ਦੀ...
    • bhupesh baghel on punjab congress
      ਚਰਨਜੀਤ ਚੰਨੀ ਧੜੇ ਨੂੰ ਲੈ ਕੇ ਜਾਣੋ ਕੀ ਬੋਲੇ ਪੰਜਾਬ ਕਾਂਗਰਸ ਇੰਚਾਰਜ
    • farmer leader  ruldu singh mansa  kisan union
      ਕਿਸਾਨ ਆਗੂ ਰੁਲਦੂ ਸਿੰਘ ਮਾਨਸਾ ਦੀ ਸਿਹਤ 'ਚ ਸੁਧਾਰ, ਖ਼ਤਰੇ ਤੋਂ ਬਾਹਰ​
    • theft case
      ਘਰ 'ਚੋਂ ਤਾਰਾਂ ਚੋਰੀ ਕਰਨ ਦੇ ਦੋਸ਼ਾਂ 'ਚ 2 ਗ੍ਰਿਫ਼ਤਾਰ
    • murder of a young man  brutal murder
      ਹਲਵਾਰਾ 'ਚ 26 ਸਾਲਾ ਨੌਜਵਾਨ ਦਾ ਬੇਰਹਿਮੀ ਨਾਲ ਕਤਲ, ਬੁਰੀ ਹਾਲਤ 'ਚ ਮਿਲੀ ਲਾਸ਼
    • punjab nso report
      ਪੰਜਾਬ ਵਿਚ ਛੋਟੇ ਕਾਰੋਬਾਰ ਦਿੱਲੀ ਨਾਲੋਂ ਦੁੱਗਣੇ, ਫ਼ਿਰ ਵੀ ਰੋਜ਼ਗਾਰ ਦੇਣ 'ਚ...
    • roadmap for the development of the city will be decided in the house meeting
      ਪਹਿਲੀ ਜਨਰਲ ਹਾਊਸ ਮੀਟਿੰਗ 'ਚ ਸ਼ਹਿਰ ਦੇ ਵਿਕਾਸ ਦਾ ਰੋਡਮੈਪ ਹੋਵੇਗਾ ਤੈਅ, 94...
    • free health check up camp on death anniversary of late swadesh chopra
      ਸਵ. ਸਵਦੇਸ਼ ਚੋਪੜਾ ਜੀ ਦੀ ਬਰਸੀ ਮੌਕੇ ਸਿਟੀ ਹਸਪਤਾਲ 'ਚ ਮੁਫ਼ਤ ਸਿਹਤ ਜਾਂਚ ਕੈਂਪ,...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +