Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, JUL 07, 2026

    3:19:38 PM

  • sanjeev arora case update

    ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ 'ਤੇ ਸੁਣਵਾਈ...

  • women accounts rs 2500 every month

    ਹਰ ਮਹੀਨੇ ਔਰਤਾਂ ਦੇ ਖਾਤੇ 'ਚ ਆਉਣਗੇ 2500 ਰੁਪਏ,...

  • advocates protest

    ਅਣਮਿੱਥੇ ਸਮੇਂ ਲਈ ਹੜਤਾਲ 'ਤੇ ਗਏ ਪੰਜਾਬ ਭਰ ਦੇ...

  • gold rings

    ਖੋਦਾਈ 'ਚ ਮਿਲੀਆਂ 2000 ਸਾਲ ਪੁਰਾਣੀਆਂ 'Gold...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Malwa News
  • ਪੰਜਾਬ ਸਵਰਨਕਾਰ ਸੰਘ ਦੇ ਅਹੁਦੇਦਾਰਾਂ ਦੀ ਪਹਿਲੀ ਸੂਚੀ ਜਾਰੀ

MALWA News Punjabi(ਮਾਲਵਾ)

ਪੰਜਾਬ ਸਵਰਨਕਾਰ ਸੰਘ ਦੇ ਅਹੁਦੇਦਾਰਾਂ ਦੀ ਪਹਿਲੀ ਸੂਚੀ ਜਾਰੀ

  • Edited By Inder Prajapati,
  • Updated: 27 May, 2026 11:42 PM
Malwa
first list of office bearers of punjab goldsmiths association released
  • Share
    • Facebook
    • Tumblr
    • Linkedin
    • Twitter
  • Comment

ਜੈਤੋ (ਪਰਾਸ਼ਰ) : ਪੰਜਾਬ ਸਵਰਨਕਾਰ ਸੰਘ (ਰਜਿ.) ਦੇ ਸੂਬਾਈ ਪ੍ਰਧਾਨ ਕਰਤਾਰ ਸਿੰਘ ਜੋੜਾ ਵੱਲੋਂ ਜਥੇਬੰਦੀ ਦਾ ਵਿਸਥਾਰ ਕਰਦਿਆਂ ਨਵੀਂ ਕਾਰਜਕਾਰਨੀ ਦੀ ਪਹਿਲੀ ਸੂਚੀ ਜਾਰੀ ਕੀਤੀ ਗਈ ਹੈ। ਇਹ ਨਿਯੁਕਤੀਆਂ ਸਟੇਟ ਜਨਰਲ ਸੈਕਟਰੀ ਮੁਖਤਿਆਰ ਸਿੰਘ ਸੋਨੀ ਅਤੇ ਸਟੇਟ ਕੈਸ਼ੀਅਰ ਬਲਵਿੰਦਰ ਕੁਮਾਰ ਸਰਾਫ਼ ਨਾਲ ਵਿਚਾਰ-ਵਟਾਂਦਰਾ ਕਰਨ ਉਪਰੰਤ ਕੀਤੀਆਂ ਗਈਆਂ ਹਨ।

ਮੁੱਖ ਨਿਯੁਕਤੀਆਂ ਦੀ ਸੂਚੀ ਅਨੁਸਾਰ ਚੀਫ਼ ਪੈਟਰਨ ਹਰਜਿੰਦਰ ਸਿੰਘ ਚੰਚਲ (ਅੰਮ੍ਰਿਤਸਰ), ਚੀਫ਼ ਐਡਵਾਈਜ਼ਰ ਚਰਨਜੀਤ ਸਿੰਘ ਪੂਜੀ (ਅੰਮ੍ਰਿਤਸਰ), ਸਟੇਟ ਵਾਈਸ ਪ੍ਰੈਜ਼ੀਡੈਂਟ ਬਲਬੀਰ ਸਿੰਘ ਰਾਮੂਵਾਲੀਆ (ਮੋਗਾ), ਵਰਿੰਦਰ ਕੁਮਾਰ ਸੋਨੀ (ਅਬੋਹਰ), ਰਾਕੇਸ਼ ਕੁਮਾਰ ਸਦਿਓੜਾ (ਬਰਨਾਲਾ), ਭੀਮ ਸੈਨ ਵਰਮਾ (ਪਟਿਆਲਾ), ਪਰਮਜੀਤ ਸਿੰਘ ਜੌਹਰ ਪੰਮਾ (ਮਲੋਟ), ਗੁਰਚਰਨ ਸਿੰਘ ਪੱਪੂ (ਕੋਟਕਪੂਰਾ), ਅਮਰਜੀਤ ਸਿੰਘ ਕਟੋਦੀਆ (ਮਾਨਸਾ), ਅਸ਼ਵਨੀ ਕੁਮਾਰ ਵਰਮਾ (ਜਲਾਲਾਬਾਦ), ਕੇਵਲ ਕ੍ਰਿਸ਼ਨ ਲੁਥਰਾ (ਜਲੰਧਰ), ਰਵੀ ਕਮਲ ਸਰਾਫ਼ (ਸੁਨਾਮ) ਅਤੇ ਗੁਲਸ਼ਨ ਵਰਮਾ (ਸੰਗਰੂਰ) ਚੁਣੇ ਗਏ। ਸਟੇਟ ਸੈਕਟਰੀ ਲਈ ਰਜਿੰਦਰ ਸਿੰਘ ਖੁਰਮੀ (ਬਠਿੰਡਾ), ਦਲਜੀਤ ਸਿੰਘ ਕੰਡਾ (ਮੁਕਤਸਰ), ਮਨਮੋਹਨ ਸਿੰਘ ਕੁੱਕੂ (ਬਠਿੰਡਾ), ਪ੍ਰਵੀਨ ਕੁਮਾਰ ਡਾਵਰ (ਅਬੋਹਰ), ਸੁਖਚੈਨ ਸਿੰਘ ਰਾਮੂਵਾਲੀਆ (ਮੋਗਾ), ਗੁਰਪ੍ਰੀਤ ਸਿੰਘ ਕੰਡਾ (ਮੁਕਤਸਰ), ਰਾਮ ਸਿੰਘ ਮਸੌਣ (ਤਲਵੰਡੀ), ਰਜਿੰਦਰ ਸਿੰਘ ਰਾਣਾ (ਕੋਟਕਪੂਰਾ), ਭੁਪਿੰਦਰ ਸਿੰਘ ਜੌਹਰ (ਮੁਕਤਸਰ), ਜਸਵਿੰਦਰ ਸਿੰਘ ਜੌੜਾ (ਕੋਟਕਪੂਰਾ) ਅਤੇ ਪਰਵੀਨ ਕੁਮਾਰ ਲੱਕੀ (ਪਟਿਆਲਾ) ਚੁਣੇ ਗਏ।

ਸਟੇਟ ਪ੍ਰੈੱਸ ਸੈਕਟਰੀ ਲਈ ਵਿਨੋਦ ਕੁਮਾਰ ਲਾਲੀ (ਅਬੋਹਰ), ਸਟੇਟ ਪੈਟਰਨ ਲਈ ਰਘਵੀਰ ਸਿੰਘ ਢੱਲਾ (ਭਗਤਾ ਭਾਈਕਾ), ਕਾਲੂ ਰਾਮ ਸੋਨੀ (ਅਬੋਹਰ), ਸੁਰੇਸ਼ ਕੁਮਾਰ ਸੋਨੀ (ਮਲੋਟ) ਅਤੇ ਜਗਿੰਦਰ ਸਿੰਘ ਜੌੜਾ (ਭੁੱਚੋ ਮੰਡੀ) ਚੁਣੇ ਗਏ। ਸਟੇਟ ਆਡੀਟਰ ਲਈ ਕੁਲਤਾਰ ਸਿੰਘ ਸਦਿਓੜਾ (ਬਠਿੰਡਾ) ਚੁਣੇ ਗਏ। ਸਟੇਟ ਲੀਗਲ ਐਡਵਾਈਜ਼ਰ ਲਈ ਵੇਦ ਪ੍ਰਕਾਸ਼ ਸਿੰਘ ਖੁਰਮੀ, ਐਡਵੋਕੇਟ (ਬਠਿੰਡਾ) ਚੁਣੇ ਗਏ। ਸੂਬਾ ਪ੍ਰਧਾਨ ਕਰਤਾਰ ਸਿੰਘ ਜੋੜਾ ਨੇ ਸਾਰੇ ਨਵ-ਨਿਯੁਕਤ ਅਹੁਦੇਦਾਰਾਂ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਅਪੀਲ ਕੀਤੀ ਕਿ ਉਹ ਸਵਰਨਕਾਰ ਭਾਈਚਾਰੇ ਦੀ ਏਕਤਾ ਲਈ ਤਨ-ਮਨ ਅਤੇ ਪੂਰੀ ਇਮਾਨਦਾਰੀ ਨਾਲ ਆਪਣੀ ਜ਼ਿੰਮੇਵਾਰੀ ਨਿਭਾਉਣ।
 

  • office bearers
  • Punjab Goldsmiths Association

14,000 ਰਿਸ਼ਵਤ ਲੈਂਦਾ ASI ਗ੍ਰਿਫਤਾਰ! ਲਾਪਤਾ ਕੁੜੀ ਦੇ ਮਜਬੂਰ ਪਿਓ ਤੋਂ ਮੰਗੇ ਸਨ ਪੈਸੇ

NEXT STORY

Stories You May Like

  • up bjp releases list of state office bearers
    ਯੂਪੀ ਭਾਜਪਾ ਨੇ ਸੂਬਾ ਅਹੁਦੇਦਾਰਾਂ ਦੀ ਸੂਚੀ ਕੀਤੀ ਜਾਰੀ, ਮੁੱਖ ਮੰਤਰੀ ਨੇ ਦਿੱਤੀ ਵਧਾਈ
  • trinamool congress  mamata banerjee  president  election commission
    ਤ੍ਰਿਣਮੂਲ ਨੇ ਮਮਤਾ ਬੈਨਰਜੀ ਨੂੰ ਪਾਰਟੀ ਪ੍ਰਧਾਨ ਦੱਸਿਆ, ਚੋਣ ਕਮਿਸ਼ਨ ਨੂੰ ਭੇਜੀ ਅਹੁਦੇਦਾਰਾਂ ਦੀ ਸੂਚੀ
  • shiromani akali dal announces new office bearers
    ਸ਼੍ਰੋਮਣੀ ਅਕਾਲੀ ਦਲ ਵੱਲੋਂ ਨਵੇਂ ਅਹੁਦੇਦਾਰਾਂ ਦਾ ਐਲਾਨ! ਇਨ੍ਹਾਂ ਆਗੂਆਂ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ
  • special revision of voter list under sir started from in jalandhar
    ਜਲੰਧਰ 'ਚ ਭਲਕੇ ਤੋਂ SIR ਤਹਿਤ ਵੋਟਰ ਸੂਚੀ ਦੀ ਵਿਸ਼ੇਸ਼ ਸੋਧ ਦੀ ਸ਼ੁਰੂਆਤ, ਘਰ-ਘਰ ਪਹੁੰਚਣਗੇ BLO
  • big weather warning for these districts of punjab
    ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਲਈ ਮੌਸਮ ਦੀ ਵੱਡੀ ਚਿਤਾਵਨੀ, ਯੈਲੋ ਅਲਰਟ ਹੋ ਗਿਆ ਜਾਰੀ, 2 ਜੁਲਾਈ ਤੱਕ ਮੀਂਹ...
  •   investigation into alleged data breach at tata electronics ongoing
    ‘ਟਾਟਾ ਇਲੈਕਟ੍ਰਾਨਿਕਸ ’ਚ ਕਥਿਤ ਡਾਟਾ ਸੰਨ੍ਹ ਦੀ ਜਾਂਚ ਜਾਰੀ’
  • if the ban on silver import continues  there may be a shortage
    ਚਾਂਦੀ ਦੀ ਦਰਾਮਦ 'ਤੇ ਜਾਰੀ ਰਹੀ ਪਾਬੰਦੀ ਤਾਂ ਤਿਉਹਾਰਾਂ-ਵਿਆਹਾਂ ਦੇ ਸੀਜ਼ਨ 'ਚ ਹੋ ਸਕਦੀ ਹੈ ਕਮੀ
  • women  accounts  3 thousand rupees
    ਔਰਤਾਂ ਦੇ ਖਾਤਿਆਂ 'ਚ ਆਏ 3-3 ਹਜ਼ਾਰ ਰੁਪਏ, CM ਸ਼ੁਭੇਂਦੂ ਵਲੋਂ ਅੰਨਪੂਰਨਾ ਯੋਜਨਾ ਦੀ ਪਹਿਲੀ ਕਿਸ਼ਤ ਜਾਰੀ
  • three days of rain meteorological department
    ਪੰਜਾਬ 'ਚ ਤਿੰਨ ਦਿਨ ਪਵੇਗਾ ਭਾਰੀ ਮੀਂਹ, ਮੌਸਮ ਵਿਭਾਗ ਵੱਲੋਂ ਅਲਰਟ ਜਾਰੀ
  • show cause notice issued to former mla madan lal jalalpur
    ਸਾਬਕਾ ਕਾਂਗਰਸੀ ਵਿਧਾਇਕ ਮਦਨ ਲਾਲ ਜਲਾਲਪੁਰ ਨੂੰ 'ਕਾਰਨ ਦੱਸੋ' ਨੋਟਿਸ ਜਾਰੀ, ਜਾਣੋ...
  • alert of heavy rain and thunderstorm in punjab
    ਪੰਜਾਬ 'ਚ 4 ਦਿਨ ਅਹਿਮ! ਭਾਰੀ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦਾ Alert, ਸਾਵਧਾਨ...
  • incident in adampur youth
    ਆਦਮਪੁਰ 'ਚ ਦਿਨ ਦਿਹਾੜੇ ਨੌਜਵਾਨ ਦਾ ਕਈ ਗੋਲ਼ੀਆਂ ਮਾਰ ਕੇ ਕਤਲ
  • samyukta kisan morcha protest on 13 july
    SKM ਨੇ ਖੋਲ੍ਹਿਆ ਮੋਰਚਾ! 13 ਜੁਲਾਈ ਨੂੰ ਲੈ ਕੇ ਪੰਜਾਬ ਲਈ ਕੀਤਾ ਵੱਡਾ ਐਲਾਨ
  • builder fired upon for not paying ransom one accused arrested
    ਫ਼ਿਰੌਤੀ ਦੀ ਰਕਮ ਨਾ ਦੇਣ ’ਤੇ ਬਿਲਡਰ 'ਤੇ ਕੀਤੀ ਫਾਇਰਿੰਗ! 1 ਮੁਲਜ਼ਮ ਗ੍ਰਿਫ਼ਤਾਰ
  • heartbreaking accident on jalandhar amritsar nh 3 members family die
    ਜਲੰਧਰ-ਅੰਮ੍ਰਿਤਸਰ NH 'ਤੇ ਰੂਹ ਕੰਬਾਊ ਹਾਦਸਾ, ਇਕੋ ਪਰਿਵਾਰ ਦੇ 3 ਜੀਆਂ ਦੀ ਮੌਤ,...
  • girl missing in jalandhar
    ਜਲੰਧਰ 'ਚ ਘਰੋਂ ਸਕੂਲ ਲਈ ਨਿਕਲੇ ਚਾਰ ਬੱਚਿਆਂ 'ਚੋਂ ਇਕ ਕੁੜੀ ਹੋਈ ਲਾਪਤਾ, ਮਚਿਆ...
Trending
Ek Nazar
i was a playboy before marriage famous actor s big revelation

'ਵਿਆਹ ਤੋਂ ਪਹਿਲਾਂ ਮੈਂ Playboy ਸੀ, ਮੇਰੇ ਕਈ ਅਫੇਅਰਜ਼ ਰਹੇ...'! ਮਸ਼ਹੂਰ...

centre forms panel to examine content of diljit dosanjh s satluj

ਕੀ 'ਸਤਲੁਜ' ਦੀ OTT 'ਤੇ ਹੋਵੇਗੀ ਵਾਪਸੀ ? ਕੇਂਦਰ ਨੇ ਕੰਟੈਂਟ ਦੀ ਜਾਂਚ ਲਈ ਬਣਾਈ...

this famous actress has not become a mother even after 34 years of marriage

ਵਿਆਹ ਦੇ 34 ਸਾਲਾਂ ਬਾਅਦ ਵੀ ਮਾਂ ਨਹੀਂ ਬਣੀ ਇਹ ਮਸ਼ਹੂਰ ਅਦਾਕਾਰਾ, ਕਿਹਾ- 'ਮੈਂ...

jammu kashmir cloudburst landslide houses vehicles

J&K 'ਚ ਫਟ ਗਿਆ ਬੱਦਲ ! ਲੈਂਡਸਲਾਈਡ 'ਚ ਰੁੜ੍ਹ ਗਏ ਕਈ ਘਰ ਤੇ ਗੱਡੀਆਂ

heavy rain alert 5 days imd

7, 8, 9, 10, 11 ਨੂੰ ਪਵੇਗਾ ਬਹੁਤ ਭਾਰੀ ਮੀਂਹ! ਮੌਸਮ ਵਿਭਾਗ ਨੇ 22 ਸੂਬਿਆਂ ਨੂੰ...

famous bollywood actress froze her eggs

ਫ਼ਿਲਮ 'ਚ 'ਮਾਂ' ਬਣਨ ਮਗਰੋਂ ਬਾਲੀਵੁੱਡ ਅਦਾਕਾਰਾ ਨੇ ਅਸਲ 'ਚ ਐੱਗਜ਼ ਕਰਵਾਏ...

school college holidays closed

ਸਕੂਲਾਂ-ਕਾਲਜਾਂ 'ਚ ਹੋ ਗਈ ਛੁੱਟੀ ! ਮੁੰਬਈ 'ਚ ਭਾਰੀ ਮੀਂਹ ਨੂੰ ਲੈ ਕੇ IMD ਦਾ...

outcry over petrol supply in sultanpur lodhi area

ਪੰਜਾਬ ਦੇ ਇਸ ਇਲਾਕੇ 'ਚ ਪੈਟਰੋਲ ਪੂਰਤੀ ਨੂੰ ਲੈ ਕੇ ਮਚੀ ਹਾਹਾਕਾਰ!

russia ukraine conflict

ਰੂਸ ਨੇ ਕੀਵ 'ਤੇ ਰਾਤੋ-ਰਾਤ ਕੀਤੇ ਮਿਜ਼ਾਈਲ ਅਤੇ ਡਰੋਨ ਹਮਲੇ, ਮਾਰੇ ਗਏ 12 ਲੋਕ

prison violence

ਸ਼੍ਰੀਲੰਕਾ ਜੇਲ੍ਹ ਹਿੰਸਾ: ਮੌਤਾਂ ਦੀ ਗਿਣਤੀ 25 ਤੱਕ ਪਹੁੰਚੀ

suhagrat bride groom lover

'ਹੱਥ ਲਾਇਆ ਤਾਂ...', ਵਿਆਹ ਦੀ ਪਹਿਲੀ ਰਾਤ ਲਾੜੀ ਨੇ ਦਿਖਾ 'ਤਾ 'ਅਨੋਖਾ ਰੂਪ',...

sikh community presence in independence day parade

ਸਿੱਖ ਭਾਈਚਾਰੇ ਨੇ ਅਮਰੀਕਾ ਦੇ 250ਵੇਂ ਆਜ਼ਾਦੀ ਦਿਵਸ ਦੀ ਪਰੇਡ 'ਚ ਭਰੀ ਸ਼ਾਨਦਾਰ...

diljit dosanjh s film sutlej suddenly removed from ott platform

ਦਿਲਜੀਤ ਦੋਸਾਂਝ ਦੀ ਫਿਲਮ 'ਸਤਲੁਜ' OTT ਪਲੇਟਫਾਰਮ ਤੋਂ ਅਚਾਨਕ ਹਟਾਈ

all schools and colleges will remain closed tomorrow

ਸਾਰੇ ਸਕੂਲ-ਕਾਲਜ ਭਲਕੇ ਰਹਿਣਗੇ ਬੰਦ ! ਭਾਰੀ ਬਾਰਿਸ਼ ਦੀ ਚਿਤਾਵਨੀ ਕਾਰਨ BMC ਵੱਲੋਂ...

boy face trial

ਹੈਰਾਨੀਜਨਕ! ਪਾਕਿਸਤਾਨ 'ਚ 72 ਲੋਕਾਂ ਦੀ ਮੌਤ ਦੇ ਮਾਮਲੇ 'ਚ ਜਵਾਕ 'ਤੇ ਚੱਲੇਗਾ...

tribute to ayatollah ali khamenei

ਅਯਾਤੁੱਲਾ ਅਲੀ ਖਮੇਨੀ ਦੀ ਹੋਈ ਅੰਤਿਮ ਅਰਦਾਸ, ਲੱਖਾਂ ਲੋਕਾਂ ਨੇ ਦਿੱਤੀ ਸ਼ਰਧਾਂਜਲੀ

sister  brother  killed  police  arrested

ਭਰਾ ਹੀ ਬਣ ਗਿਆ ਹੈਵਾਨ ! ਸੁੱਤੀ ਪਈ ਭੈਣ ਦੇ ਮਾਰ'ਤੀ ਗੋਲ਼ੀ, ਹੋਸ਼ ਉਡਾਏਗਾ ਪੂਰਾ...

european kabaddi federation

ਯੂਰਪੀਅਨ ਕਬੱਡੀ ਫੈਡਰੇਸ਼ਨ ਦੀ ਵਿਸ਼ੇਸ਼ ਮੀਟਿੰਗ ਓਸਲੋ (ਨਾਰਵੇ) 'ਚ ਸੰਪੰਨ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਲਵਾ ਦੀਆਂ ਖਬਰਾਂ
    • rumor of gas cylinder leak in civil hospital
      ਸਿਵਲ ਹਸਪਤਾਲ ’ਚ ਗੈਸ ਸਿਲੰਡਰ ਲੀਕ ਹੋਣ ਦੀ ਅਫ਼ਵਾਹ ਨੇ ਮਰੀਜ਼ਾਂ ਨੂੰ ਪਾਈਆਂ...
    • ban on promotions lifted
      ਪ੍ਰਮੋਸ਼ਨਾਂ 'ਤੇ ਲੱਗੀ ਰੋਕ ਖ਼ਤਮ! ਪੰਜਾਬ ਦੇ ਹਜ਼ਾਰਾਂ ਮੁਲਾਜ਼ਮਾਂ ਨੂੰ ਹਾਈਕੋਰਟ...
    • bhabhi ranjit kaur fir
      'ਭਾਬੀ' ਰਣਜੀਤ ਕੌਰ ਦੇ ਖ਼ਿਲਾਫ਼ ਪਰਚਾ ਦਰਜ
    • 18 year old youth dies due to drug addiction
      ਚਿੱਟੇ ਦਾ ਨਸ਼ਾ ਕਰਨ ਕਾਰਨ 18 ਸਾਲਾ ਨੌਜਵਾਨ ਦੀ ਮੌਤ
    • the mid day meal is a mess
      ਮਿਡ-ਡੇਅ-ਮੀਲ ਨੂੰ ਲੈ ਕੇ ਪਿਆ ਪੰਗਾ! ਸਰਕਾਰੀ ਸਕੂਲ ਤੋਂ ਹੈਰਾਨ ਕਰਦੀ ਘਟਨਾ ਆਈ...
    • will the channi faction meet with baghel
      ਪੰਜਾਬ ਕਾਂਗਰਸ ਲਈ ਅੱਜ ਅਹਿਮ ਦਿਨ, ਕੀ ਬਘੇਲ ਨਾਲ ਹੋਵੇਗੀ ਚੰਨੀ ਧੜੇ ਦੀ ਮੀਟਿੰਗ?...
    • a big decision on the da of punjab government employees will be made today
      ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਦੇ DA 'ਤੇ ਅੱਜ ਆਵੇਗਾ ਵੱਡਾ ਫ਼ੈਸਲਾ! ਹਾਈਕੋਰਟ ਦੀ...
    • sukhbir badal gets permission to travel abroad
      ਸੁਖਬੀਰ ਬਾਦਲ ਨੂੰ ਵਿਦੇਸ਼ ਜਾਣ ਦੀ ਮਿਲੀ ਇਜਾਜ਼ਤ
    • kejriwal  s guarantee turned out to be a jumla
      ਕੇਜਰੀਵਾਲ ਦੀ ਗਾਰੰਟੀ ਨਿਕਲੀ ਜੁਮਲਾ, 20 ਹਜ਼ਾਰ ਕਰੋੜ ਦਾ ਵਾਅਦਾ ਸਿਰਫ਼ 600 ਕਰੋੜ...
    • ed crackdown on rs 40 crore concession in mohali
      ਮੋਹਾਲੀ 'ਚ 40 ਕਰੋੜ ਦੀ ਰਿਆਇਤ 'ਤੇ ED ਦਾ ਸ਼ਿਕੰਜਾ: GMADA ਅਤੇ ਰੀਅਲ ਅਸਟੇਟ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +