Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, AUG 11, 2026

    5:52:59 PM

  • ex president court verdict

    ਸਾਬਕਾ ਰਾਸ਼ਟਰਪਤੀ ਨੂੰ 'ਸਜ਼ਾ-ਏ-ਮੌਤ' ! ਸੀਰੀਅਨ...

  • businessman manav sardana  bought a super luxury penthouse worth 271 crores

    ਜਾਣੋ ਕੌਣ ਹਨ ਕਾਰੋਬਾਰੀ ਮਾਨਵ ਸਰਦਾਨਾ, ਜਿਨ੍ਹਾਂ ਨੇ...

  • punjabi youth in australia

    ਬਿਹਤਰ ਭਵਿੱਖ ਦੀ ਆਸ 'ਚ ਆਸਟ੍ਰੇਲੀਆ ਆਏ ਪੰਜਾਬੀ...

  • 52 600 minimum wage and 2 92 fitment factor  big from 8th pay commission

    52,600 ਰੁਪਏ ਘੱਟੋ-ਘੱਟ ਤਨਖਾਹ ਅਤੇ 2.92 ਫਿਟਮੈਂਟ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Malwa News
  • Sri Muktsar Sahib
  • ਸ੍ਰੀ ਮੁਕਤਸਰ ਸਾਹਿਬ : ਮੀਂਹ ਦੇ ਪਾਣੀ ਕਾਰਨ ਬਣੀ ਹੜ੍ਹ ਵਰਗੀ ਸਥਿਤੀ, ਚਾਰ-ਚੁਫੇਰੇ ਦਿਖ ਰਿਹਾ ਪਾਣੀ

MALWA News Punjabi(ਮਾਲਵਾ)

ਸ੍ਰੀ ਮੁਕਤਸਰ ਸਾਹਿਬ : ਮੀਂਹ ਦੇ ਪਾਣੀ ਕਾਰਨ ਬਣੀ ਹੜ੍ਹ ਵਰਗੀ ਸਥਿਤੀ, ਚਾਰ-ਚੁਫੇਰੇ ਦਿਖ ਰਿਹਾ ਪਾਣੀ

  • Updated: 14 Aug, 2022 01:22 PM
Sri Muktsar Sahib
flood like situation at sri muktsar sahib
  • Share
    • Facebook
    • Tumblr
    • Linkedin
    • Twitter
  • Comment

ਮੰਡੀ ਲੱਖੇਵਾਲੀ/ਸ੍ਰੀ ਮੁਕਤਸਰ ਸਾਹਿਬ (ਸੁਖਪਾਲ/ਤਨੇਜਾ) : ਕੁਦਰਤ ਦੇ ਕਹਿਰ ਨੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਅਨੇਕਾਂ ਪਿੰਡਾਂ ਵਿਚ ਕਿਸਾਨਾਂ ਦੀਆਂ ਫ਼ਸਲਾਂ ਦਾ ਨੁਕਸਾਨ ਕਰਕੇ ਰੱਖ ਦਿੱਤਾ ਹੈ ਤੇ ਕਿਸਾਨ ਵਰਗ ਨੂੰ ਪੂਰੀ ਤਰ੍ਹਾਂ ਝੰਜੋੜ ਦਿੱਤਾ ਹੈ । ਖੇਤਾਂ ਵਿਚ ਮੀਂਹ ਦੇ ਪਾਣੀ ਨੂੰ ਖੜ੍ਹੇ ਲਗਭਗ ਇਕ ਮਹੀਨਾ ਹੋ ਗਿਆ ਹੈ ਪਰ ਹਾਲਾਤ ਇਹ ਹਨ ਕਿ ਸਥਿਤੀ ਜਿਉਂ ਦੀ ਤਿਉਂ ਬਣੀ ਹੋਈ ਹੈ। ਪੀੜਤ ਲੋਕ ਸਰਕਾਰੀ ਸਹਾਇਤਾ ਦੀ ਉਡੀਕ ਵਿਚ ਹਨ ਪਰ ਪੰਜਾਬ ਸਰਕਾਰ ਕੋਈ ਹੱਥ ਪੱਲਾ ਨਹੀਂ ਫੜਾ ਰਹੀ ਤੇ ਸਿਰਫ਼ ਬਿਆਨਬਾਜ਼ੀ ਦੇ ਕੇ ਖ਼ਾਨਾਪੂਰਤੀ ਕੀਤੀ ਜਾ ਰਹੀ ਹੈ ।

ਪਿੰਡ ਗੰਧੜ ਦਾ ਹਾਲ

ਪਿੰਡ ਗੰਧੜ ਵਿਖੇ ਜ਼ਮੀਨ ਦਾ ਕੁੱਲ ਰਕਬਾ ਲਗਭਗ 2300 ਏਕੜ ਹੈ । ਇਸ ਵਿਚੋਂ 1000 ਏਕੜ ਰਕਬੇ ਵਿਚੋਂ ਫ਼ਸਲਾਂ ਮੀਂਹ ਦੇ ਪਾਣੀ ਨਾਲ ਖ਼ਰਾਬ ਹੋ ਗਈਆਂ ਹਨ। ਕਿਸਾਨਾਂ ਦੇ ਦੱਸਣ ਮੁਤਾਬਕ 500 ਏਕੜ ਜ਼ਮੀਨ ਵਿਚ ਨਰਮੇ ਦੀ ਫ਼ਸਲ ਡੁੱਬ ਗਈ ਹੈ ਤੇ 500 ਏਕੜ ਵਿਚ ਹੀ ਝੋਨਾ ਡੁੱਬਿਆ ਹੈ । ਅਜੇ ਪਾਣੀ ਸੁੱਕ ਨਹੀਂ ਰਿਹਾ, ਸਗੋਂ ਹੋਰ ਆ ਰਿਹਾ ਹੈ । ਕਿਸਾਨਾਂ ਨੇ ਕਿਹਾ ਕਿ ਪਿਛਲੇ ਕਈ ਸਾਲਾਂ ਤੋਂ ਅਜਿਹਾ ਹੀ ਹੁੰਦਾ ਆ ਰਿਹਾ ਹੈ ਤੇ ਫ਼ਸਲਾਂ ਮਾਰੀਆਂ ਜਾਂਦੀਆਂ ਹਨ । ਭਾਗਸਰ ਅਤੇ ਲੱਖੇਵਾਲੀ ਨੂੰ ਜਾਣ ਵਾਲੀਆਂ ਸੜਕਾਂ 'ਤੇ ਤਾਂ ਪਾਣੀ ਨਿਕਲਣ ਲਈ ਪੁੱਲ ਬਣੇ ਹੋਏ ਹਨ ਪਰ ਨੰਦਗੜ੍ਹ ਨੂੰ ਜਾਣ ਵਾਲੇ ਕੱਚੇ ਰਸਤੇ ਅਤੇ ਪਾਕਾਂ ਨੂੰ ਜਾਣ ਵਾਲੀ ਸੜਕ ’ਤੇ ਪੁਲ ਬਣਾਏ ਜਾਣ ਦੀ ਲੋੜ ਹੈ । ਫਿਰ ਹੀ ਸਾਰਾ ਮਸਲਾ ਹੱਲ ਹੋ ਸਕਦਾ ਹੈ ਅਤੇ ਕਿਸਾਨ ਵਰਗ ਬਚ ਸਕਦਾ ਹੈ।

ਖੁੰਡੇ ਹਲਾਲ ਵਿਖੇ ਮਾਰੀਆਂ ਗਈਆਂ ਫ਼ਸਲਾਂ

ਪਿੰਡ ਖੁੰਡੇ ਹਲਾਲ ਦੇ ਸਰਪੰਚ ਤੇ ਸਮਾਜ ਸੇਵਕ ਹੰਸਾ ਸਿੰਘ ਖੁੰਡੇ ਹਲਾਲ ਨੇ ਦੱਸਿਆ ਕਿ ਉਨ੍ਹਾਂ ਦੇ ਪਿੰਡ ਵੀ ਮੀਂਹ ਦੇ ਪਾਣੀ ਨੇ ਕਿਸਾਨਾਂ ਦੀਆਂ ਫ਼ਸਲਾਂ ਦਾ ਨੁਕਸਾਨ ਕੀਤਾ ਹੈ ਤੇ ਅਜੇ ਤੱਕ ਪਾਣੀ ਖੇਤਾਂ ਵਿਚ ਖੜ੍ਹਾ ਹੈ। ਪਸ਼ੂਆਂ ਲਈ ਬੀਜਿਆ ਹਰਾ ਚਾਰਾ ਵੀ ਪਾਣੀ ਵਿਚ ਡੁੱਬ ਗਿਆ। ਇਸ ਤੋਂ ਇਲਾਵਾ ਅਨੇਕਾਂ ਗਰੀਬਾਂ ਦੇ ਘਰਾਂ ਦਾ ਵੀ ਨੁਕਸਾਨ ਹੋਇਆ ਹੈ । ਬਲਵਿੰਦਰ ਸਿੰਘ ਦੀ ਢਾਣੀ ਪੂਰੀ ਤਰ੍ਹਾਂ ਚਾਰ ਚੁਫੇਰਿਓਂ ਪਾਣੀ ਵਿਚ ਘਿਰੀ ਹੋਈ ਹੈ ਤੇ ਲੰਘਣ ਲਈ ਕੋਈ ਰਸਤਾ ਨਹੀਂ ਹੈ । ਇਥੋਂ ਦੇ ਪੀੜਤ ਕਿਸਾਨਾਂ ਨੇ ਦੱਸਿਆ ਕਿ ਉਨ੍ਹਾਂ ਦੀ ਸਾਰੀ ਫ਼ਸਲ ਪਾਣੀ ਵਿਚ ਡੁੱਬ ਗਈ ਤੇ ਕੁੱਝ ਵੀ ਨਹੀਂ ਬਚਿਆ ।

ਪਿੰਡ ਭੰਗਚੜੀ ਦੀ ਸਥਿਤੀ

ਮੀਂਹ ਦੇ ਪਾਣੀ ਕਾਰਨ ਪਿੰਡ ਭੰਗਚੜੀ ਵਿਖੇ ਵੀ ਕਿਸਾਨਾਂ ਦੀਆਂ ਫ਼ਸਲਾਂ ਅਤੇ ਲੋਕਾਂ ਦੇ ਘਰ ਪਾਣੀ ਵਿਚ ਡੁੱਬੇ ਪਏ ਹਨ ਪਰ ਅਜੇ ਤੱਕ ਕਿਸੇ ਨੇ ਸਾਰ ਨਹੀਂ ਲਈ । ਲੋਕਾਂ ਦੀ ਮੰਗ ਹੈ ਕਿ ਘਰਾਂ ਅਤੇ ਖੇਤਾਂ ਵਿਚੋਂ ਪਾਣੀ ਬਾਹਰ ਕੱਢਣ ਲਈ ਸਾਧਨ ਦਿੱਤੇ ਜਾਣ।

ਪਿੰਡ ਰਹੂੜਿਆਂ ਵਾਲੀ ਵਿਖੇ ਡੁੱਬਿਆ ਬੀਜਿਆ ਨਰਮਾ

ਪਿੰਡ ਰਹੂੜਿਆਂ ਵਾਲੀ ਪਿਛਲੇਂ ਕਈ ਸਾਲਾਂ ਤੋਂ ਸੇਮ ਦੀ ਮਾਰ ਹੇਠ ਹੈ ਤੇ ਇਸੇ ਕਰਕੇ ਜ਼ਮੀਨਾਂ ਵਿਚੋਂ ਪਾਣੀ ਛੇਤੀ ਨਹੀਂ ਸੁੱਕਦਾ ਤੇ ਫਸਲਾਂ ਮਾਰੀਆਂ ਜਾਂਦੀਆਂ ਹਨ। ਨਰਮੇ ਦੀ ਫ਼ਸਲ ਪੂਰੀ ਤਰ੍ਹਾਂ ਖ਼ਰਾਬ ਹੋ ਗਈ ਹੈ ਤੇ ਦੂਰ-ਦੂਰ ਤੱਕ ਖੇਤਾਂ ਵਿਚ ਮੀਂਹ ਦਾ ਪਾਣੀ ਖੜ੍ਹਾ ਹੈ । ਇਸ ਤੋਂ ਇਲਾਵਾ ਪਿੰਡ ਤਰਖਾਣ ਵਾਲਾ ਅਤੇ ਚਿੱਬੜਾਂ ਵਾਲੀ ਵਿਖੇ ਵੀ ਮੀਂਹ ਦੇ ਪਾਣੀ ਨੇ ਕਿਸਾਨਾਂ ਦੀਆਂ ਫਸਲਾਂ ਦਾ ਨੁਕਸਾਨ ਕੀਤਾ ਹੈ ਅਤੇ ਕੁੱਝ ਘਰਾਂ ਦੇ ਨਾਲ ਪਾਣੀ ਲੱਗਿਆ ਖੜ੍ਹਾ ਹੈ ।

ਗੰਦੇ ਪਾਣੀ ਕਾਰਨ ਲੱਗ ਸਕਦੀਆਂ ਹਨ ਬੀਮਾਰੀਆਂ

ਲਗਭਗ ਸਾਰੇ ਹੀ ਪਿੰਡਾਂ ਦੇ ਲੋਕਾਂ ਨੇ ਕਿਹਾ ਕਿ ਜਿਹੜਾ ਗੰਦਾ ਪਾਣੀ ਖੇਤਾਂ ਅਤੇ ਘਰਾਂ ਦੇ ਨੇੜੇ-ਤੇੜੇ ਖੜ੍ਹਾ ਹੈ ਉਸ ਪਾਣੀ ਦੇ ਕਰਕੇ ਲੋਕਾਂ ਨੂੰ ਭਿਆਨਕ ਬੀਮਾਰੀਆਂ ਲੱਗਣ ਦਾ ਵਧੇਰੇ ਖਤਰਾ ਹੈ । ਪ੍ਰਸ਼ਾਸਨ ਦੇ ਅਧਿਕਾਰੀਆਂ ਵੱਲੋਂ ਅਜਿਹੀਆਂ ਥਾਵਾਂ 'ਤੇ ਅਜੇ ਤੱਕ ਕੀੜਿਆਂ ਤੋਂ ਬਚਾ ਕਰਨ ਲਈ ਕੋਈ ਸਪਰੇਅ ਨਹੀਂ ਕਰਵਾਈ ਗਈ, ਜਿਸ ਕਰਕੇ ਆਉਣ ਵਾਲੇ ਦਿਨਾਂ ਵਿਚ ਹਾਲਾਤ ਗੰਭੀਰ ਹੋ ਸਕਦੇ।

ਜਲਦੀ ਰਾਹਤ ਦਿੱਤੇ ਜਾਣ ਦੀ ਕੀਤੀ ਗਈ ਮੰਗ

ਹੜ੍ਹ ਤੋਂ ਪ੍ਰਭਾਵਿਤ ਪਿੰਡਾਂ ਦੇ ਲੋਕਾਂ ਨੇ ਪੰਜਾਬ ਸਰਕਾਰ ਤੋਂ ਪੁਰਜ਼ੋਰ ਮੰਗ ਕੀਤੀ ਹੈ ਕਿ ਹੋਏ ਨੁਕਸਾਨ ਦੀ ਗਿਰਦਾਵਰੀ ਕਰਵਾ ਕੇ ਉਨ੍ਹਾਂ ਨੂੰ ਮੁਆਵਜ਼ਾ ਦਿੱਤਾ ਜਾਵੇ ।

ਨੋਟ- ਇਸ ਖ਼ਬਰ ਸੰਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।

  • Sri Muktsar Sahib
  • heavy rain
  • flood
  • crops
  • damage
  • ਸ੍ਰੀ ਮੁਕਤਸਰ ਸਾਹਿਬ
  • ਭਾਰੀ ਮੀਂਹ
  • ਹੜ੍ਹ
  • ਫ਼ਸਲਾਂ
  • ਖ਼ਰਾਬ

ਬੱਸਾਂ ’ਚ ਸਫਰ ਕਰਨ ਤੋਂ ਪਹਿਲਾਂ ਜ਼ਰੂਰ ਪੜ੍ਹੋ ਇਹ ਖ਼ਬਰ, ਇੰਨੇ ਦਿਨ ਜਾਮ ਰਹੇਗਾ ਚੱਕਾ, ਹੋ ਸਕਦੀ ਹੈ ਖੱਜਲ-ਖੁਆਰੀ

NEXT STORY

Stories You May Like

  • heavy rainfall general ward rims hospital
    ਭਾਰੀ ਮੀਂਹ ਕਾਰਨ RIMS ਹਸਪਤਾਲ 'ਚ ਭਰਿਆ ਪਾਣੀ, ਗੰਦੇ ਪਾਣੀ 'ਚੋਂ ਲੰਘਣ ਲਈ ਮਜ਼ਬੂਰ ਮਰੀਜ਼
  • flood threat in punjab
    ਪੰਜਾਬ 'ਚ ਹੜ੍ਹ ਦਾ ਖ਼ਤਰਾ! ਉਝ ਦਰਿਆ 'ਚ ਵੱਧ ਰਿਹਾ ਪਾਣੀ ਪੱਧਰ ਲਿਆ ਸਕਦਾ ਵੱਡੀ ਤਬਾਹੀ
  • sri muktsar sahib  transport raid
    ਸ੍ਰੀ ਮੁਕਤਸਰ ਸਾਹਿਬ ਦੇ ਟਰਾਂਸਪੋਰਟ ਦੇ ਘਰ ਛਾਪਾਮਾਰੀ, ਜਾਣੋ ਕੀ ਹੈ ਪੂਰਾ ਮਾਮਲਾ
  • sri muktsar sahib  leprosy ashram  jewelry theft
    ਸ੍ਰੀ ਮੁਕਤਸਰ ਸਾਹਿਬ ’ਚ ਕੁਸ਼ਟ ਆਸ਼ਰਮ ’ਚੋਂ ਲੱਖਾਂ ਦੀ ਚੋਰੀ
  • heavy destruction in nurpurbedi during torrential rains
    ਮੂਸਲਾਧਾਰ ਮੀਂਹ ਕਾਰਨ ਪਾਣੀ 'ਚ ਡੁੱਬਿਆ ਇਹ ਇਲਾਕਾ! ਹੋਈ ਭਾਰੀ ਤਬਾਹੀ, 80 ਕੁਇੰਟਲ ਬੀਜ ਬਰਬਾਦ
  • delhi  heavy rain  dtc bus  water
    ਦਿੱਲੀ 'ਚ ਭਾਰੀ ਮੀਂਹ ਨੇ ਮਚਾਈ ਤਬਾਹੀ, DTC ਬੱਸ 'ਚ ਭਰਿਆ ਪਾਣੀ, ਯਾਤਰੀ ਹੋਏ ਖੱਜਲ-ਖੁਆਰ
  • bsf camp  flood water  soldiers  barrack roof  trees
    BSF ਕੈਂਪ 'ਚ ਆ ਗਿਆ ਹੜ੍ਹ ਦਾ ਪਾਣੀ, ਜਵਾਨਾਂ ਨੇ ਬੈਰਕ ਦੀ ਛੱਤ ਤੇ ਦਰੱਖਤਾਂ 'ਤੇ ਲਈ ਸ਼ਰਨ
  • thousands of liters of drinking water wasted
    ਡੇਢ ਮਹੀਨੇ ਤੋਂ ਪਾਣੀ ਦੀ ਲੀਕੇਜ ਨਾਲ ਹਜ਼ਾਰਾਂ ਲੀਟਰ ਪੀਣ ਵਾਲਾ ਪਾਣੀ ਬਰਬਾਦ
  • canada pr
    ਕੈਨੇਡਾ ਦੀ PR ਲੈਣ  ਦੇ ਚਾਹਵਾਨ ਪੰਜਾਬੀ ਨੌਜਵਾਨਾਂ ਲਈ ਅਹਿਮ ਖ਼ਬਰ
  • 70 percent work of sports hub completed
    ਸਪੋਰਟਸ ਹੱਬ ਦਾ 70 ਫ਼ੀਸਦੀ ਕੰਮ ਪੂਰਾ, ਕਮਿਸ਼ਨਰ ਨੇ 30 ਸਤੰਬਰ ਤੱਕ ਕੰਮ ਖ਼ਤਮ ਕਰਨ...
  • double blow to jalandhar corporation
    ਜਲੰਧਰ ਨਿਗਮ ’ਤੇ ਦੂਹਰੀ ਮਾਰ: 22 ਕਰੋੜ ਖਾਤਿਆਂ ’ਚ ਫਸੇ, ਹੁਣ 37 ਕਰੋੜ ਦੀ...
  • power cut today
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਅੱਜ ਬਿਜਲੀ ਰਹੇਗੀ ਬੰਦ, ਲੱਗੇਗਾ ਲੰਬਾ power cut
  • major terror attack plot foiled in punjab accused arrested with hand grenade
    ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਹੈਂਡ ਗ੍ਰਨੇਡ ਸਮੇਤ ਇਕ...
  • discussions of alliances in punjab politics ahead of 2027 assembly elections
    2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਗਠਜੋੜ ਦੀਆਂ...
  • shots fired in jalandhar
    ਜਲੰਧਰ 'ਚ ਸ਼ਰੇਆਮ ਚੱਲੀਆਂ ਗੋਲ਼ੀਆਂ! ਡਿਲਿਵਰੀ ਬੁਆਏ ਦਾ ਹੋਇਆ ਗਿਆ ਵਿਵਾਦ
  • heavy rain in punjab alert in 13 districts big weather forecast
    ਪੰਜਾਬ 'ਚ 11,12,13,14 ਨੂੰ ਪਵੇਗਾ ਭਾਰੀ ਮੀਂਹ! 13 ਜ਼ਿਲ੍ਹਿਆਂ 'ਚ Alert, ਮੌਸਮ...
Trending
Ek Nazar
ebola in congo

ਕਾਂਗੋ 'ਚ ਇਬੋਲਾ ਦਾ ਕਹਿਰ, ਹੁਣ ਤੱਕ 2,000 ਲੋਕਾਂ ਦੀ ਗਈ ਜਾਨ

iran us conflict

ਈਰਾਨ ਨੇ ਖ਼ੁਦ ਨੂੰ ਇੱਕ "ਅਜਿੱਤ ਸ਼ਕਤੀ" ਕੀਤਾ ਹੈ ਸਾਬਤ : ਅਰਾਘਚੀ

immigrants must obey law

ਕਾਨੂੰਨ ਦੀ ਪਾਲਣਾ ਲਾਜ਼ਮੀ : ਇਟਲੀ ਤੇ ਡੈਂਨਮਾਰਕ ਦੀਆਂ ਪ੍ਰਧਾਨ ਮੰਤਰੀਆਂ ਦਾ...

miners in south africa

ਦੱਖਣੀ ਅਫ਼ਰੀਕਾ 'ਚ ਮ੍ਰਿਤਕ ਮਿਲੇ 14 ਖਾਣ ਮਜ਼ਦੂਰ

indian origin cfo sentenced

ਅਮਰੀਕਾ: ਰਿਸ਼ਵਤਖੋਰੀ ਦੇ ਮਾਮਲੇ 'ਚ ਭਾਰਤੀ ਮੂਲ ਦੇ ਸੀਐਫਓ ਨੂੰ ਸੁਣਾਈ ਗਈ ਸਜ਼ਾ

police officers in france

ਫਰਾਂਸ 'ਚ ਪੁਲਿਸ ਮੁਲਾਜ਼ਮਾਂ 'ਤੇ ਅੱਤਵਾਦੀ ਹਮਲਾ; ਚਾਕੂਆਂ ਨਾਲ ਕੀਤੇ ਕਈ ਵਾਰ

govinda s wife s big statement on being seen with rumored girlfriend

'ਉਸਦੀ ਬੁੱਧੀ ਭ੍ਰਿਸ਼ਟ ਹੋ ਗਈ ਹੈ...'; ਰੂਮਰਡ ਗਰਲਫ੍ਰੈਂਡ ਨਾਲ ਦੇਖੇ ਜਾਣ 'ਤੇ...

indian embassy in slovenia

ਖਾਲਿਸਤਾਨੀ ਕੱਟੜਪੰਥੀਆਂ ਨੇ ਸਲੋਵੇਨੀਆ 'ਚ ਭਾਰਤੀ ਦੂਤਾਵਾਸ 'ਚ ਕੀਤੀ ਭੰਨਤੋੜ,...

sue trump administration

ਸਾਬਕਾ ਹਵਾਈ ਸੈਨਾ ਸਕੱਤਰ ਫ੍ਰੈਂਕ ਕੇਂਡਲ ਟਰੰਪ ਪ੍ਰਸ਼ਾਸਨ 'ਤੇ ਕਰਨਗੇ ਮੁਕੱਦਮਾ

shehnaaz gill accidentally swallows nose ring during shoot

ਖ਼ਤਰੇ 'ਚ ਪਈ ਸ਼ਹਿਨਾਜ਼ ਗਿੱਲ ਦੀ ਜਾਨ ! ਸ਼ੂਟਿੰਗ ਦੌਰਾਨ ਅਚਾਨਕ...

students school bus fire driver police

ਵਿਦਿਆਰਥੀਆਂ ਨਾਲ ਭਰੀ ਸਕੂਲ ਬੱਸ ਨੂੰ ਲੱਗ ਗਈ ਅੱਗ ! ਧਊਆ ਪਿੰਡ 'ਚ ਮਚ ਗਿਆ...

kumar sanu takes a playful dig at udit narayan  s kiss row

'ਨਾ ਮੈਂ ਚੁੰਮਾ ਦਿੱਤਾ, ਨਾ ਲਿਆ'; ਕੁਮਾਰ ਸਾਨੂ ਨੇ ਉਦਿਤ ਨਾਰਾਇਣ ਦੇ 'ਕਿੱਸ...

700 rupees clash person incident

700 ਰੁਪਏ ਨੂੰ ਲੈ ਕੇ ਹੋਈ ਝੜਪ, ਵਿਅਕਤੀ ਦਾ ਕਰ 'ਤਾ ਕਤਲ, ਦਿੱਲੀ 'ਚ ਫੈਲੀ...

heavy rains alert issued

ਮੰਗਲਵਾਰ ਨੂੰ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ 'ਚ ਜਾਰੀ ਹੋ ਗਿਆ ਅਲਰਟ

remittances in july 2026

ਜੁਲਾਈ 2026 'ਚ ਪਾਕਿਸਤਾਨ ਨੂੰ ਪ੍ਰਾਪਤ ਹੋਈ 3.6 ਬਿਲੀਅਨ ਡਾਲਰ ਦੀ ਰੇਮੀਟੈਂਸ

60 day grace period

ਹੋਵੇਗਾ ਵੱਡਾ ਨੁਕਸਾਨ! 60 ਦਿਨਾਂ ਦਾ ਗ੍ਰੇਸ ਪੀਰੀਅਡ ਖਤਮ ਕਰਨ ਵਿਰੁੱਧ ਮਾਹਰਾਂ ਨੇ...

iran us talks

ਵਾਰਤਾ 'ਚ ਈਰਾਨ ਇਸ ਪਾਬੰਦੀ ਨੂੰ ਹਟਾਉਣ ਲਈ ਦੇ ਰਿਹੈ ਤਰਜੀਹ

the marriage of a famous punjabi singer is about to break up

ਟੁੱਟਣ ਵਾਲਾ ਹੈ ਮਸ਼ਹੂਰ ਪੰਜਾਬੀ ਗਾਇਕ ਦਾ ਵਿਆਹ ! ਸੋਸ਼ਲ ਮੀਡੀਆ ਹਲਚਲ ਨੇ ਖੜ੍ਹੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਲਵਾ ਦੀਆਂ ਖਬਰਾਂ
    • harjinder singh case update
      ਹਰਜਿੰਦਰ ਸਿੰਘ ਕਤਲਕਾਂਡ 'ਚ ਪੁਲਸ ਦੇ ਸਨਸਨੀਖੇਜ਼ ਖ਼ੁਲਾਸੇ
    • man arrested case
      32 ਬੋਰ ਪਿਸਤੌਲ, ਮੈਗਜ਼ੀਨ ਤੇ ਜ਼ਿੰਦਾ ਰੌਂਦ ਸਮੇਤ ਇਕ ਗ੍ਰਿਫ਼ਤਾਰ, ਮਾਮਲਾ ਦਰਜ
    • shocking incident in ludhiana
      ਪਾਣੀ ਪਿੱਛੇ ਹੋਈ ਲੜਾਈ ਮਗਰੋਂ ਬਜ਼ੁਰਗ ਨੇ ਚੁੱਕ ਲਿਆ ਖ਼ੌਫ਼ਨਾਕ ਕਦਮ
    • rain in bathinda provides great relief from heat and humidity
      ਬਠਿੰਡਾ ’ਚ ਮੀਂਹ ਨੇ ਗਰਮੀ ਤੇ ਹੁੰਮਸ ਤੋਂ ਦਿਵਾਈ ਵੱਡੀ ਰਾਹਤ
    • shots fired in bathinda tehsil complex
      ਬਠਿੰਡਾ ਤਹਿਸੀਲ ਕੰਪਲੈਕਸ 'ਚ ਚੱਲੀ ਗੋਲੀ, ਇੱਧਰ-ਉੱਧਰ ਭੱਜਣ ਲੱਗੇ ਲੋਕ, ਲੱਕ ਨਾਲ...
    • pawanjit cm madal
      ਐੱਸ.ਪੀ. (ਡੀ) ਖੰਨਾ ਪਵਨਜੀਤ ਨੂੰ ਮਿਲੇਗਾ ਮੁੱਖ ਮੰਤਰੀ ਮੈਡਲ
    • new rebellion in punjab congress
      ਪੰਜਾਬ ਕਾਂਗਰਸ 'ਚ ਨਵੀਂ ਹਲਚਲ, ਬਾਜਵਾ ਸਣੇ ਸਾਰੇ ਵਿਧਾਇਕਾਂ ਨੇ ਹਾਈ ਹਾਈਕਮਾਂਡ...
    • municipal commissioner action
      ਨਗਰ ਨਿਗਮ ਕਮਿਸ਼ਨਰ ਦਾ ਐਕਸ਼ਨ: ਟੀ.ਆਈ.ਸੀ. ਸੈੱਲ ਤੋਂ ਐੱਸ.ਈ. ਅਤੇ ਐਕਸੀਅਨ ਰਮਨ...
    • man returning from duty beaten up
      ਡਿਊਟੀ ਤੋਂ ਪਰਤ ਰਹੇ ਵਿਅਕਤੀ ਨਾਲ ਕੁੱਟਮਾਰ, ਲੁੱਟੀ ਨਕਦੀ
    • patiala city  vehicle parking  25 year old youth
      ਗੱਡੀ ਪਿੱਛੇ ਕਰਨ ਤੋਂ ਹੋਈ ਵਾਰਦਾਤ ਨਾਲ ਕੰਬ ਗਿਆ ਪੂਰਾ ਸ਼ਹਿਰ, ਕਿਰਚਾਂ ਮਾਰ-ਮਾਰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +