Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, MAY 08, 2026

    11:09:41 AM

  • punjab school education board releases dates for 10th 12th results

    ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 10ਵੀਂ-12ਵੀਂ ਦੇ...

  • big blow to trump

    ਟਰੰਪ ਨੂੰ ਵੱਡਾ ਝਟਕਾ! ਅਮਰੀਕੀ ਅਦਾਲਤ ਨੇ ਨਵੀਂ...

  • gold silver prices surge  silver rises by rs 3 300 rates of 24 22 18k

    Gold-Silver ਦੀਆਂ ਕੀਮਤਾਂ 'ਚ ਜ਼ਬਰਦਸਤ ਉਛਾਲ,...

  • restrictions imposed in these areas including amritsar airport

    ਅੰਮ੍ਰਿਤਸਰ ਹਵਾਈ ਅੱਡੇ ਸਮੇਤ ਇਨ੍ਹਾਂ ਇਲਾਕਿਆਂ 'ਚ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Malwa News
  • ਫੂਡ ਸੇਫਟੀ ਟੀਮ ਨੇ ਨਕਲੀ ਦੁੱਧ ਬਣਾਉਣ ਵਾਲੀ ਫੈਕਟਰੀ ’ਤੇ ਮਾਰਿਆ ਛਾਪਾ

MALWA News Punjabi(ਮਾਲਵਾ)

ਫੂਡ ਸੇਫਟੀ ਟੀਮ ਨੇ ਨਕਲੀ ਦੁੱਧ ਬਣਾਉਣ ਵਾਲੀ ਫੈਕਟਰੀ ’ਤੇ ਮਾਰਿਆ ਛਾਪਾ

  • Updated: 18 Sep, 2018 06:29 AM
Malwa
food safety team raided the fake milk producing factory
  • Share
    • Facebook
    • Tumblr
    • Linkedin
    • Twitter
  • Comment

ਫ਼ਤਿਹਗਡ਼੍ਹ ਸਾਹਿਬ, (ਜਗਦੇਵ, ਬਖਸ਼ੀ)- ਡਿਪਟੀ ਕਮਿਸ਼ਨਰ ਸ. ਸ਼ਿਵਦੁਲਾਰ ਸਿੰਘ ਢਿੱਲੋਂ ਦੇ ਆਦੇਸ਼ਾਂ ਤਹਿਤ ਇਕ ਗੁਪਤ ਸੂਚਨਾ ਦੇ ਆਧਾਰ ’ਤੇ ਮਿਸ਼ਨ ਤੰਦਰੁਸਤ ਪੰਜਾਬ ਅਧੀਨ ਸਿਹਤ ਵਿਭਾਗ ਦੀ ਫੂਡ ਸੇਫਟੀ ਟੀਮ ਨੇ ਡੇਅਰੀ ਵਿਕਾਸ ਵਿਭਾਗ ਦੀ ਟੀਮ ਨਾਲ ਸਾਂਝੇ ਤੌਰ ’ਤੇ ਸਰਹਿੰਦ ਵਿਖੇ ਇਕ ਘਰ ਵਿਚ ਚੱਲ ਰਹੀ ਨਕਲੀ ਦੁੱਧ ਬਣਾਉਣ ਵਾਲੀ ਫੈਕਟਰੀ ’ਤੇ ਛਾਪਾ ਮਾਰਿਆ, ਜਿਥੇ ਕਿ ਮਾਲਟੋਡੋਕਸਟਰਿਨ ਪਾਊਡਰ ਤੇ ਸੋਇਆਬੀਨ ਦੇ ਤੇਲ ਨਾਲ ਨਕਲੀ ਦੁੱਧ ਤਿਆਰ ਕੀਤਾ ਜਾ ਰਿਹਾ ਸੀ। 
ਟੀਮ ਦੀ ਅਗਵਾਈ ਕਰ ਰਹੀ ਸਹਾਇਕ ਫੂਡ ਕਮਿਸ਼ਨਰ ਡਾ. ਅਦਿੱਤੀ ਗੁਪਤਾ ਨੇ ਦੱਸਿਆ ਕਿ ਮੌਕੇ ’ਤੇ ਟੀਮ ਨੂੰ 50 ਕਿਲੋ ਮਾਲਟੋਡੋਕਸਟਰਿਨ ਪਾਊਡਰ, 48 ਕਿਲੋ ਸੋਇਆਬੀਨ ਦਾ ਤੇਲ ਅਤੇ 80 ਲਿਟਰ ਤਿਆਰ ਕੀਤਾ ਨਕਲੀ ਦੁੱਧ ਬਰਾਮਦ ਹੋਇਆ। ਉਨ੍ਹਾਂ ਦੱਸਿਆ ਕਿ ਪੁਲਸ ਵਿਭਾਗ ਦੀ ਟੀਮ ਦੀ ਮੌਜੂਦਗੀ ਵਿਚ ਸਾਰੇ ਸਾਮਾਨ ਦੇ ਸੈਂਪਲ ਲੈ ਕੇ ਉਸ ਨੂੰ ਮੌਕੇ ’ਤੇ ਹੀ ਨਸ਼ਟ ਕਰਵਾ ਦਿੱਤਾ ਗਿਆ। ਉਨ੍ਹਾਂ ਦੱਸਿਆ ਕਿ ਨਕਲੀ ਦੁੱਧ ਦੇ ਲਏ ਗਏ ਸੈਂਪਲ ਸਰਕਾਰੀ ਲੈਬਾਰਟਰੀ ਵਿਚ ਭੇਜੇ ਜਾਣਗੇ ਅਤੇ ਰਿਪੋਰਟ ਅਨੁਸਾਰ ਕਥਿਤ ਦੋਸ਼ੀਆਂ ’ਤੇ ਅਗਲੇਰੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।
ਡਾ. ਅਦਿੱਤੀ ਗੁਪਤਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਚਲਾਏ ਗਏ ਮਿਸ਼ਨ ‘ਤੰਦਰੁਸਤ ਪੰਜਾਬ’ ਤਹਿਤ ਆਮ ਲੋਕਾਂ ਨੂੰ ਖਾਣ-ਪੀਣ ਦੀਆਂ ਸ਼ੁੱਧ ਵਸਤਾਂ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਇਹ ਸਾਰੀ ਕਾਰਵਾਈ ਕੀਤੀ ਗਈ ਤਾਂ ਜੋ ਲੋਕਾਂ ਦੀ ਸਿਹਤ ਨਾਲ ਖਿਲਵਾਡ਼ ਕਰ ਰਹੇ ਮਿਲਾਵਟਖੋਰਾਂ ਨੂੰ ਸਖਤ ਸਜ਼ਾਵਾਂ ਦਿਵਾਈਆਂ ਜਾ ਸਕਣ। ਉਨ੍ਹਾਂ ਕਿਹਾ ਕਿ ਫੈਕਟਰੀ ਚਲਾਉਣ ਵਾਲੇ ਵਿਅਕਤੀ ’ਤੇ ਪੁਲਸ ਵੀ ਆਪਣੇ ਪੱਧਰ ’ਤੇ ਕਾਰਵਾਈ ਕਰੇਗੀ। ਚੈਕਿੰਗ ਕਰਨ ਗਈ ਟੀਮ ਵਿਚ ਫੂਡ ਸੇਫਟੀ ਅਫਸਰ ਜਸਪਿੰਦਰ ਕੌਰ ਅੌਜਲਾ, ਡੇਅਰੀ ਵਿਕਾਸ ਇੰਸਪੈਕਟਰ ਚਰਨਜੀਤ ਸਿੰਘ ਵੀ ਮੌਜੂਦ ਸਨ। 

  • ਫੂਡ ਸੇਫਟੀ
  • ਛਾਪਾ
  • factory

ਪੰਚਾਇਤ ਸੰਮਤੀ ਤੇ ਜ਼ਿਲਾ ਪ੍ਰੀਸ਼ਦ ਚੋਣਾਂ ਭਲਕੇ : ਤਿਆਰੀਆਂ ਮੁਕੰਮਲ

NEXT STORY

Stories You May Like

  • the food safety department of the health department collected milk samples
    ਸਿਹਤ ਵਿਭਾਗ ਦੇ ਫੂਡ ਸੇਫਟੀ ਵਿਭਾਗ ਨੇ ਦੁੱਧ ਦੇ ਸੈਂਪਲ ਭਰੇ
  • big action by food safety team in tarn taran
    ਤਰਨਤਾਰਨ 'ਚ ਫੂਡ ਸੇਫਟੀ ਟੀਮ ਦਾ ਵੱਡਾ ਐਕਸ਼ਨ: ਡੇਅਰੀਆਂ ਤੇ ਫੂਡ ਆਊਟਲੈੱਟਾਂ 'ਤੇ ਛਾਪੇਮਾਰੀ, 6 ਸੈਂਪਲ ਭਰੇ
  • 6 samples of milk  paneer and khoya collected in hoshiarpur
    ਹੁਸ਼ਿਆਰਪੁਰ ਵਿਖੇ ਦੁੱਧ, ਪਨੀਰ ਤੇ ਖੋਏ ਦੇ ਭਰੇ ਗਏ 6 ਸੈਂਪਲ
  • eno  packet  sonipat  fake factory
    ENO ਪੀਣ ਵਾਲੇ ਲੋਕ ਸਾਵਧਾਨ! ਸੋਨੀਪਤ 'ਚ ਨਕਲੀ ਫੈਕਟਰੀ ਦਾ ਪਰਦਾਫਾਸ਼, ਉੱਡੇ ਹੋਸ਼
  • us marines  commercial ship  arabian sea
    ਅਰਬ ਸਾਗਰ 'ਚ ਅਮਰੀਕੀ ਮਰੀਨਾਂ ਦੀ ਵੱਡੀ ਕਾਰਵਾਈ! ਵਪਾਰਕ ਜਹਾਜ਼ 'ਤੇ ਮਾਰਿਆ ਛਾਪਾ
  • girl commits suicide in factory
    ਫੈਕਟਰੀ ’ਚ ਕੁੜੀ ਨੇ ਕੀਤੀ ਖ਼ੁਦਕੁਸ਼ੀ
  • fake cid inspector robs youth
    ਕਤਲ ਕੇਸ ਦਾ ਡਰ ਦਿਖਾ ਕੇ ਨਕਲੀ CID ਇੰਸਪੈਕਟਰ ਨੇ ਨੌਜਵਾਨ ਨੂੰ ਲੁੱਟਿਆ, ਸਾਰੀ ਵਾਰਦਾਤ CCTV 'ਚ ਕੈਦ
  • milk price   4 rupee  hikes
    ਮਹਿੰਗਾ ਹੋ ਗਿਆ ਦੁੱਧ ! 4 ਰੁਪਏ ਤੱਕ ਵਧ ਗਈਆਂ ਕੀਮਤਾਂ, ਓਡੀਸ਼ਾ 'ਚ Omfed ਨੇ ਕੀਤਾ ਐਲਾਨ
  • golden opportunity to work in uae
    ਜਿਪਸਮ, ਫਰਨੀਚਰ ਕਾਰਪੇਂਟਰ, UAE ਲਾਇਸੰਸ ਬੱਸ ਡਰਾਈਵਰ ਤੇ GCC ਵਾਲੇ ਟਰੱਕ...
  • jalandhar bsf headquarters blast
    ਜਲੰਧਰ 'ਚ ਹੋਏ ਧਮਾਕੇ ਬਾਰੇ ਵੱਡਾ ਖ਼ੁਲਾਸਾ, ਬਾਜ਼ਾਰਾਂ ’ਚੋਂ ਪੈਦਲ ਨਿਕਲੇ ਨੌਜਵਾਨ...
  • weather to change again in punjab
    ਪੰਜਾਬ ’ਚ ਮੁੜ ਬਦਲੇਗਾ ਮੌਸਮ, ਕਈ ਜ਼ਿਲ੍ਹਿਆਂ ’ਚ ਮੀਂਹ ਤੇ ਤੇਜ਼ ਹਵਾਵਾਂ ਦਾ ਯੈਲੋ...
  • big revelation in the case of blasts in punjab
    ਪੰਜਾਬ 'ਚ ਹੋਏ ਧਮਾਕਿਆਂ ਦੇ ਮਾਮਲੇ 'ਚ ਵੱਡਾ ਖੁਲਾਸਾ, ਸਾਰੇ ਪੁਰਾਣੇ ਰਿਕਾਰਡ...
  • man injured in bloody clash between two parties
    ਜਲੰਧਰ ਵਿਚ ਦੋ ਧਿਰਾਂ ਵਿਚਾਲੇ ਖ਼ੂਨੀ ਝੜਪ, ਇਕ ਵਿਅਕਤੀ ਜ਼ਖ਼ਮੀ
  • 5 schools including bsf school in jalandhar declared holiday
    Punjab: BSF ਦੇ ਸਕੂਲ ਸਣੇ 5 ਸਕੂਲਾਂ 'ਚ ਤੁਰੰਤ ਕਰ ਦਿੱਤੀ ਗਈ ਛੁੱਟੀ! ਹਾਈ ਅਲਰਟ...
  • shortage of cooking gas cylinders
    Punjab: LPG ਖ਼ਪਤਕਾਰਾਂ ਲਈ ਅਹਿਮ ਖ਼ਬਰ! ਹੋਰ ਡੂੰਘਾ ਹੋ ਸਕਦੈ ਸੰਕਟ, ਬੁਕਿੰਗ...
  • immediate holiday declared in this school in jalandhar
    ਜਲੰਧਰ ਦੇ ਇਸ ਸਕੂਲ 'ਚ ਤੁਰੰਤ ਕੀਤੀ ਗਈ ਛੁੱਟੀ, ਪੜ੍ਹੋ ਕਿਉਂ ਲਿਆ ਗਿਆ ਫ਼ੈਸਲਾ
Trending
Ek Nazar
marriage unmarried voters bjp mla election guarantees

'ਵਿਆਹ ਨਹੀਂ ਹੋਇਆ ਤਾਂ ਕਰਵਾ ਦਿਆਂਗੇ', ਵੋਟਾਂ ਨੂੰ ਲੈ ਕੇ BJP ਵਿਧਾਇਕ ਨੇ ਕਰ...

3 days government holiday

3 ਦਿਨ ਸਰਕਾਰੀ ਛੁੱਟੀ ਦਾ ਐਲਾਨ, ਬੰਦ ਰਹਿਣਗੇ ਇਸ ਸੂਬੇ ਦੇ ਸਕੂਲ ਤੇ ਦਫ਼ਤਰ

punjab kings star cricketer

ਪੰਜਾਬ ਕਿੰਗਜ਼ ਦੇ ਧਾਕੜ ਖਿਡਾਰੀ ਨੇ ਕੀਤੀ 'ਗਲਤ ਹਰਕਤ'! ਵੀਡੀਓ ਵਾਇਰਲ ਹੋਣ ਮਗਰੋਂ...

ipl 2026

ਕਰੋੜਾਂ ਰੁਪਏ 'ਚ ਖ਼ਰੀਦਿਆ ਧਾਕੜ ਖਿਡਾਰੀ, ਸਿਰਫ 1 ਮੈਚ ਖੇਡ ਕੇ IPL 'ਚੋਂ ਹੋਇਆ...

indian cricketer blessed with a baby girl

IPL ਵਿਚਾਲੇ ਦਿੱਗਜ ਭਾਰਤੀ ਕ੍ਰਿਕਟਰ ਦੇ ਘਰ ਗੂੰਜੀਆਂ ਕਿਲਕਾਰੀਆਂ, ਪਤਨੀ ਨੇ ਧੀ...

eknath shinde deputy cm

ਤੇਜ਼ ਹਨ੍ਹੇਰੀ-ਤੂਫ਼ਾਨ ਦੀ ਲਪੇਟ 'ਚ ਆਇਆ ਮਹਾਰਾਸ਼ਟਰ ਦੇ ਡਿਪਟੀ CM ਸ਼ਿੰਦੇ ਦਾ...

ban in nawanshahr 4th july prohibition of bathing sutlej river and bist doab

ਨਵਾਂਸ਼ਹਿਰ ਵਾਸੀ ਦੇਣ ਧਿਆਨ! 4 ਜੁਲਾਈ ਤੱਕ ਲੱਗੀ ਇਹ ਪਾਬੰਦੀ, DC ਵੱਲੋਂ ਸਖ਼ਤ...

young people are creating channels on youtube in a bid to earn more money

You Tube 'ਤੇ ਚੈਨਲ ਬਣਾਉਣ ਦੀ ਨੌਜਵਾਨਾਂ 'ਚ ਲੱਗੀ ਹੌੜ! ਆਸਾਨ ਨਹੀਂ ਰਾਹ, ਹੈਰਾਨ...

a massive fire broke out in the gate hakima bhadrakali area of   amritsar

ਅੰਮ੍ਰਿਤਸਰ ਦੇ ਇਸ ਇਲਾਕੇ ‘ਚ ਲੱਗੀ ਭਿਆਨਕ ਅੱਗ, ਕਈ ਦੁਕਾਨਾਂ ਸੜ ਕੇ ਸੁਆਹ

26 crore people worldwide are suffering from this serious disease

ਦੁਨੀਆ ਭਰ 'ਚ 26 ਕਰੋੜ ਲੋਕ ਇਸ ਗੰਭੀਰ ਬੀਮਾਰੀ ਨਾਲ ਪੀੜਤ, ਪੰਜਾਬ 'ਚ ਵੀ ਹਾਲਾਤ...

ukrainian drones destroyed

347 ਯੂਕਰੇਨੀ ਡਰੋਨ ਕੀਤੇ ਗਏ ਨਸ਼ਟ! ਰੂਸ ਦਾ ਵੱਡਾ ਦਾਅਵਾ

storms in mississippi

ਮਿਸੀਸਿਪੀ 'ਚ ਭਿਆਨਕ ਤੂਫ਼ਾਨ; ਸੈਂਕੜੇ ਘਰ ਤਬਾਹ, ਬਿਜਲੀ ਗੁੱਲ ਤੇ ਕਈ ਜ਼ਖ਼ਮੀ

former chinese defense ministers

ਚੀਨ ਦਾ ਵੱਡਾ ਕਦਮ, ਦੋ ਸਾਬਕਾ ਰੱਖਿਆ ਮੰਤਰੀਆਂ ਨੂੰ ਸੁਣਾਈ ਮੌਤ ਦੀ ਸਜ਼ਾ

oneplus nord ce6 lite 5g launched with 7000mah battery

ਲਾਂਚ ਹੋਇਆ 7000mAh ਬੈਟਰੀ ਵਾਲਾ ਧਾਕੜ ਫੋਨ! ਇਸ ਤਰ੍ਹਾਂ ਮਿਲੇਗੀ 2000 ਰੁਪਏ ਤੱਕ...

aircraft arrive in australia

ਇਸਲਾਮਿਕ ਸਟੇਟ ਨਾਲ ਜੁੜੀਆਂ ਔਰਤਾਂ ਅਤੇ ਬੱਚਿਆਂ ਨੂੰ ਲੈ ਕੇ ਆਸਟ੍ਰੇਲੀਆ ਪਹੁੰਚੇ...

government employee job

ਇਨ੍ਹਾਂ ਮੁਲਾਜ਼ਮਾਂ ਨੂੰ ਵੱਡਾ ਝਟਕਾ: ਹੁਣ 60 ਸਾਲ ਤੱਕ ਨਹੀਂ ਕਰ ਸਕਣਗੇ ਨੌਕਰੀ,...

hanta virus affected ship

ਹੰਟਾਵਾਇਰਸ ਤੋਂ ਪ੍ਰਭਾਵਿਤ ਜਹਾਜ਼ ਦੇ ਲਗਭਗ 40 ਯਾਤਰੀ ਉਤਰੇ

shortage of cooking gas cylinders

Punjab: LPG ਖ਼ਪਤਕਾਰਾਂ ਲਈ ਅਹਿਮ ਖ਼ਬਰ! ਹੋਰ ਡੂੰਘਾ ਹੋ ਸਕਦੈ ਸੰਕਟ, ਬੁਕਿੰਗ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਲਵਾ ਦੀਆਂ ਖਬਰਾਂ
    • ludhiana police
      ਵੱਡੀ ਲਾਪਰਵਾਹੀ! ਛੁੱਟੀ ਕੱਟਣ ਆਏ ਭਾਰਤੀ ਫ਼ੌਜ ਦੇ ਜਵਾਨ ਦਾ ਬੈਗ ਚੋਰੀ, 17 ਦਿਨ...
    • punjab schools  summer vacations
      ਪੰਜਾਬ ਦੇ ਸਕੂਲਾਂ ਵਿਚ ਇਨ੍ਹਾਂ ਤਾਰੀਖਾਂ ਨੂੰ ਹੋ ਸਕਦਾ ਹੈ ਗਰਮੀਆਂ ਦੀਆਂ ਛੁੱਟੀਆਂ...
    • ludhaina businessman rimpy aneja
      ਪੰਜਾਬ: ਕਾਰੋਬਾਰੀ ਨੇ ਵੀਡੀਓ 'ਚ ਸਨਸਨੀਖੇਜ਼ ਦੋਸ਼ ਲਗਾਉਣ ਮਗਰੋਂ ਚੁੱਕ ਲਿਆ...
    • electricity consumer meter load electricity department
      ਪੰਜਾਬ 'ਚ ਲੋਡ ਤੋਂ ਵੱਧ ਬਿਜਲੀ ਵਰਤਣ ਵਾਲਿਆਂ 'ਤੇ ਹੋਵੇਗੀ ਕਾਰਵਾਈ, PSPCL ਨੇ...
    • bhagwant mann  legal notice  punjab bjp
      ਭਾਜਪਾ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਭੇਜਿਆ ਲੀਗਲ ਨੋਟਿਸ, 7 ਦਿਨਾਂ ਦਾ ਦਿੱਤਾ...
    • faridkot police police raid
      ਫਰੀਦਕੋਟ : ਗੁਪਤ ਸੂਚਨਾ ਦੇ ਆਧਾਰ 'ਤੇ ਕੋਠੀ 'ਚ ਛਾਪਾ ਮਾਰਨ ਗਈ ਪੁਲਸ, ਅੰਦਰ ਗਏ...
    • punjab schools school holidays students
      ਪੰਜਾਬ ਦੇ ਇਨ੍ਹਾਂ ਸਕੂਲਾਂ ਵਿਚ ਤੁਰੰਤ ਛੁੱਟੀ ਦੇ ਹੁਕਮ, ਇਸ ਲਈ ਲਿਆ ਗਿਆ ਫ਼ੈਸਲਾ
    • harmeet pathan majra  mining case  patiala court
      ਵਿਧਾਇਕ ਹਰਮੀਤ ਪਠਾਣਮਾਜਰਾ ਨੂੰ ਮਾਈਨਿੰਗ ਕੇਸ 'ਚ ਅਦਾਲਤ 'ਚ ਕੀਤਾ ਗਿਆ ਪੇਸ਼
    • road safety force  cash bag  honesty
      ਸੜਕ ਸੁਰੱਖਿਆ ਫੋਰਸ ਨੇ ਵਾਪਸ ਕੀਤਾ ਲੱਖਾਂ ਰੁਪਏ ਵਾਲਾ ਬੈਗ
    • man beaten up for refusing to throw water in front of house
      ਘਰ ਅੱਗੇ ਪਾਣੀ ਸੁੱਟਣ ਤੋਂ ਮਨ੍ਹਾ ਕਰਨ ’ਤੇ ਵਿਅਕਤੀ ਦੀ ਕੁੱਟਮਾਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +