ਲੁਧਿਆਣਾ, (ਅਨਿਲ)-ਸਲੇਮ ਟਾਬਰੀ ਥਾਣੇ ਦੀ ਪੁਲਿਸ ਨੇ ਖਿਡੌਣੇ ਪਿਸਤੌਲ ਨਾਲ ਲੋਕਾਂ ਨੂੰ ਲੁੱਟਣ ਦੇ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਤਿੰਨ ਚੋਰੀ ਦੇ ਮੋਟਰਸਾਈਕਲ, 16 ਮੋਬਾਈਲ ਫੋਨ ਅਤੇ ਇੱਕ ਖਿਡੌਣਾ ਪਿਸਤੌਲ ਬਰਾਮਦ ਕੀਤਾ ਹੈ।
ਜਾਂਚ ਅਧਿਕਾਰੀ, ਸਟੇਸ਼ਨ ਹਾਊਸ ਅਫ਼ਸਰ ਹਰਮੇਸ਼ ਲਾਲ ਨੇ ਦੱਸਿਆ ਕਿ ਮੁਲਜ਼ਮਾਂ ਦੀ ਪਛਾਣ ਜਸਬੀਰ, ਸੋਮਨਾਥ, ਮਨਪ੍ਰੀਤ ਸਿੰਘ ਅਤੇ ਪ੍ਰਿਥਵੀਰਾਜ ਵਜੋਂ ਹੋਈ ਹੈ। ਪੁਲਸ ਨੇ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ 'ਚ ਵੱਡੀ ਘਟਨਾ, ਅਖੰਡ ਪਾਠ ਸਾਹਿਬ ਦੌਰਾਨ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ
NEXT STORY