Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, MAY 04, 2026

    7:42:10 PM

  • golden opportunity to work in uae

    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ...

  • foreign flights stopped from shaheed bhagat singh international airport

    ਖਾੜੀ ਦੇਸ਼ਾਂ ਦੀ ਜੰਗ ਦਾ ਅਸਰ! ਇਸ ਹਵਾਈ ਅੱਡੇ ਤੋਂ...

  • pm modi spoke on bjp  s big victory in bengal and assam

    'ਅੱਜ ਇਤਿਹਾਸਕ ਦਿਨ...', ਬੰਗਾਲ ਤੇ ਅਸਾਮ 'ਚ...

  • mi vs lsg

    IPL 2026 : ਬਦਲ ਗਿਆ ਕਪਤਾਨ, MI 'ਚ ਰੋਹਿਤ ਸ਼ਰਮਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Malwa News
  • Firozpur-Fazilka
  • ਨਸ਼ੀਲੀਆਂ ਗੋਲੀਆਂ ਸਮੇਤ ਚਾਰ ਔਰਤਾਂ ਤੇ ਦੋ ਨੌਜਵਾਨ ਗ੍ਰਿਫ਼ਤਾਰ

MALWA News Punjabi(ਮਾਲਵਾ)

ਨਸ਼ੀਲੀਆਂ ਗੋਲੀਆਂ ਸਮੇਤ ਚਾਰ ਔਰਤਾਂ ਤੇ ਦੋ ਨੌਜਵਾਨ ਗ੍ਰਿਫ਼ਤਾਰ

  • Edited By Shivani Bassan,
  • Updated: 04 May, 2026 06:13 PM
Firozpur-Fazilka
four women and two youths arrested with narcotic pills
  • Share
    • Facebook
    • Tumblr
    • Linkedin
    • Twitter
  • Comment

ਅਬੋਹਰ(ਸੁਨੀਲ) : ਨਸ਼ਾ ਤਸਕਰੀ ਵਿਰੁੱਧ ਕਾਰਵਾਈ ਕਰਦੇ ਹੋਏ ਸਿਟੀ ਥਾਣਾ ਨੰਬਰ 1 ਦੀ ਪੁਲਸ ਨੇ ਚਾਰ ਔਰਤਾਂ ਅਤੇ ਦੋ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 100 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ। ਮੁਲਜ਼ਮਾਂ ਖ਼ਿਲਾਫ਼ ਐਨਡੀਪੀਐਸ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਸਾਰਿਆਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁੱਛਗਿੱਛ ਲਈ ਪੁਲਸ ਰਿਮਾਂਡ ’ਤੇ ਲਿਆ ਜਾਵੇਗਾ।

ਇਹ ਵੀ ਪੜ੍ਹੋ-ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ, ਆਉਣ ਵਾਲੇ ਦਿਨਾਂ ‘ਚ ਹਨ੍ਹੇਰੀ-ਤੂਫ਼ਾਨ ਦੀ ਸੰਭਾਵਨਾ

ਥਾਣਾ ਇੰਚਾਰਜ ਮਨਿੰਦਰ ਸਿੰਘ ਨੇ ਦੱਸਿਆ ਕਿ ਸਹਾਇਕ ਸਬ-ਇੰਸਪੈਕਟਰ ਮੋਹਨ ਲਾਲ ਪੁਲਸ ਟੀਮ ਨਾਲ ਨੇੜੇ ਬ੍ਰਿਜ ਭਾਰਤਮਾਲਾ ਰੋਡ ਸੀਡ ਫਾਰਮ ਪੱਕਾ ਨੇੜੇ ਗਸ਼ਤ ਕਰ ਰਹੇ ਸਨ। ਇਸੇ ਦੌਰਾਨ ਪੁਲਸ ਨੂੰ ਦੇਖ ਕੇ ਦੋ ਔਰਤਾਂ ਅਤੇ ਇੱਕ ਨੌਜਵਾਨ ਭੱਜਣ ਲੱਗੇ। ਸ਼ੱਕ ਪੈਣ ’ਤੇ ਉਨ੍ਹਾਂ ਨੂੰ ਹਿਰਾਸਤ ਵਿੱਚ ਲੈ ਕੇ ਤਲਾਸ਼ੀ ਲਈ ਗਈ ਤਾਂ ਉਨ੍ਹਾਂ ਕੋਲੋਂ 50 ਟਰਾਮਾਡੋਲ ਗੋਲੀਆਂ ਬਰਾਮਦ ਹੋਈਆਂ। ਮੁਲਜ਼ਮਾਂ ਦੀ ਪਛਾਣ ਮੁੱਖਾ ਸਿੰਘ ਪੁੱਤਰ ਜਗੀਰ ਸਿੰਘ , ਪਰਮਜੀਤ ਕੌਰ ਪਤਨੀ ਮੰਗਤ ਸਿੰਘ ਅਤੇ ਕੈਲਾਸ਼ ਕੌਰ ਪਤਨੀ ਨਿਸ਼ਾਨ ਸਿੰਘ ਵਾਸੀ ਸੀਡ ਫਾਰਮ ਪੱਕਾ ਵੱਜੋਂ ਹੋਈ ਹੈ।

ਇਹ ਵੀ ਪੜ੍ਹੋ- ਡੇਰਾ ਬਿਆਸ ਨੂੰ ਰਾਸ਼ਟਰਪਤੀ ਤੋਂ ਵੱਡੀ ਰਾਹਤ, ਹੁਣ ਹਿਮਾਚਲ 'ਚ ਆਪਣੇ ਨਾਂ ਕਰਵਾ ਸਕਣਗੇ ਜ਼ਮੀਨ

ਇਸੇ ਤਰ੍ਹਾਂ ਇੱਕ ਹੋਰ ਕਾਰਵਾਈ ਵਿੱਚ ਹੌਲਦਾਰ ਰਜਨੀ ਨੇ ਪੁਲਸ ਟੀਮ ਨਾਲ ਮਿਲ ਕੇ ਸੀਡ ਫਾਰਮ ਪੱਕਾ ਸਥਿਤ ਪੁਰਾਣੀ ਜੂਸ ਫੈਕਟਰੀ ਕੋਲ ਛਾਪੇਮਾਰੀ ਕਰ ਸੰਦੀਪ ਸਿੰਘ ਪੁੱਤਰ ਸੁਰਜੀਤ ਸਿੰਘ, ਪਰਮਜੀਤ ਕੌਰ ਪਤਨੀ ਛਿੰਦਾ ਸਿੰਘ ਅਤੇ ਸੁਰਜੀਤ ਕੌਰ ਪਤਨੀ ਜੀਤ ਸਿੰਘ ਨੂੰ 50 ਨਸ਼ੀਲੀ ਗੋਲੀਆਂ ਸਮੇਤ ਕਾਬੂ ਕੀਤਾ। ਪੁਲਸ ਅਨੁਸਾਰ ਗ੍ਰਿਫ਼ਤਾਰ ਕੀਤੀਆਂ ਗਈਆਂ ਤਿੰਨ ਔਰਤਾਂ ਲੰਬੇ ਸਮੇਂ ਤੋਂ ਨਸ਼ਾ ਤਸਕਰੀ ਵਿੱਚ ਸ਼ਾਮਲ ਹਨ ਅਤੇ ਉਨ੍ਹਾਂ ਵਿਰੁੱਧ ਪਹਿਲਾਂ ਵੀ ਨਸ਼ੀਲੇ ਪਦਾਰਥਾਂ ਦੇ ਮਾਮਲੇ ਦਰਜ ਹਨ। ਕਈ ਵਾਰ ਜੇਲ੍ਹ ਜਾਣ ਦੇ ਬਾਵਜੂਦ, ਉਹ ਜ਼ਮਾਨਤ ’ਤੇ ਰਿਹਾਅ ਹੋਣ ਤੋਂ ਬਾਅਦ ਇਸ ਧੰਦੇ ਵਿੱਚ ਵਾਪਸ ਆ ਜਾਂਦੀਆਂ ਹਨ।

ਇਹ ਵੀ ਪੜ੍ਹੋ- ਪੰਜਾਬ : ਗੁੱਸੇ 'ਚ ਆਏ ਪਤੀ ਨੇ ਘਰਵਾਲੀ ਦਾ ਦੋ ਗੋਲੀਆਂ ਮਾਰ ਕੇ ਕੀਤਾ ਕਤਲ, ਫਿਰ ਆਪ ਵੀ ਕੀਤੀ ਖੁਦਕੁਸ਼ੀ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e

  • Four women
  • two young man
  • arrested
  • narcotic pills
  • ਚਾਰ ਔਰਤਾਂ
  • ਦੋ ਨੌਜਵਾਨ
  • ਨਸ਼ੀਲੀਆਂ ਗੋਲੀਆਂ
  • ਗ੍ਰਿਫ਼ਤਾਰ

ਵੱਖ-ਵੱਖ ਥਾਵਾਂ ਤੋਂ ਹੈਰੋਇਨ ਸਮੇਤ 6 ਗ੍ਰਿਫ਼ਤਾਰ

NEXT STORY

Stories You May Like

  • arrested with heroin  moga police
    ਹੈਰੋਇਨ ਅਤੇ ਨਸ਼ੀਲੀਆਂ ਗੋਲੀਆਂ ਸਮੇਤ 3 ਕਾਬੂ
  • four arrested with heroin
    ਹੈਰੋਇਨ ਸਮੇਤ ਚਾਰ ਗ੍ਰਿਫ਼ਤਾਰ
  • a drug addict arrested with drugs and pills
    ਇਕ ਨਸ਼ੇੜੀ ਨਸ਼ੀਲੀਆਂ ਗੋਲ਼ੀਆਂ ਸਮੇਤ ਗ੍ਰਿਫ਼ਤਾਰ
  • two accused arrested with heroin
    ਹੈਰੋਇਨ ਸਮੇਤ ਦੋ ਮੁਲਜ਼ਮ ਗ੍ਰਿਫ਼ਤਾਰ
  • three arrested  including 2 women
    ਜਾਨੋਂ ਮਾਰਨ ਦੀ ਨੀਅਤ ਨਾਲ ਗੋਲੀਆਂ ਚਲਾਉਣ ਦੇ ਮਾਮਲੇ ’ਚ 2 ਔਰਤਾਂ ਸਮੇਤ ਤਿੰਨ ਗ੍ਰਿਫ਼ਤਾਰ
  • drug bullets  pistol  rounds and drug money recovered  many arrested
    ਨਸ਼ੀਲੀਆਂ ਗੋਲੀਆਂ, ਪਿਸਤੌਲ, ਰੌਂਦ ਤੇ ਡਰੱਗ ਮਨੀ ਬਰਾਮਦ, ਕਈ ਗ੍ਰਿਫਤਾਰ
  • man arrested with drugs
    ਨਸ਼ੀਲੇ ਪਦਾਰਥ ਸਮੇਤ ਨੌਜਵਾਨ ਗ੍ਰਿਫ਼ਤਾਰ
  • 3 people arrested in drug cases
    ਨਸ਼ੇ ਦੇ ਮਾਮਲਿਆਂ 'ਚ 3 ਲੋਕ ਗ੍ਰਿਫ਼ਤਾਰ, ਸ਼ਰਾਬ ਤੇ ਨਸ਼ੀਲੀਆਂ ਗੋਲ਼ੀਆਂ ਬਰਾਮਦ
  • golden opportunity to work in uae
    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ ਡਰਾਈਵਰਾਂ ਲਈ ਨਿਕਲੀਆਂ ਬੰਪਰ...
  • big related to punjab weather
    ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ, ਆਉਣ ਵਾਲੇ ਦਿਨਾਂ ‘ਚ ਹਨ੍ਹੇਰੀ-ਤੂਫ਼ਾਨ...
  • deadbody of the girl returned from oman the family refused the last rites
    ਵੱਡੇ ਸੁਫ਼ਨੇ ਲੈ ਕੇ ਓਮਾਨ ਗਈ ਕੁੜੀ ਦੀ ਤਾਬੂਤ 'ਚ ਆਈ ਲਾਸ਼! ਮਾਂ ਨੂੰ ਕਹਿੰਦੀ ਸੀ...
  • unidentified person dies after being hit by train
    ਟ੍ਰੇਨ ਦੀ ਲਪੇਟ ’ਚ ਆਉਣ ਨਾਲ ਅਣਪਛਾਤੇ ਵਿਅਕਤੀ ਦੀ ਮੌਤ
  • shopkeepers target shop in jalandhar
    ਜਲੰਧਰ 'ਚ ਦੁਕਾਨ 'ਤੇ ਨੌਸਰਬਾਜ਼ਾਂ ਨੇ ਬਣਾਇਆ ਨਿਸ਼ਾਨਾ, ਸਾਮਾਨ ਖ਼ਰੀਦਣ ਦੌਰਾਨ...
  • danger looms over the country s businessmen
    ਅਮਰੀਕਾ-ਈਰਾਨ ਦੇ ਤਣਾਅ ਵਿਚਾਲੇ ਦੇਸ਼ ਦੇ ਕਾਰੋਬਾਰੀਆਂ 'ਤੇ ਮੰਡਰਾ ਰਿਹੈ ਖ਼ਤਰਾ!...
  • former punjab international hockey player harjinder chahal attacked in america
    ਪੰਜਾਬ ਦੇ ਸਾਬਕਾ ਇੰਟਰਨੈਸ਼ਨਲ ਹਾਕੀ ਖਿਡਾਰੀ ਚਾਹਲ 'ਤੇ ਅਮਰੀਕਾ 'ਚ ਹੋਇਆ ਹਮਲਾ
  • big negligence of the administration
    ਪ੍ਰਸ਼ਾਸਨ ਦੀ ਵੱਡੀ ਲਾਪਰਵਾਹੀ: ਮਖਦੂਮਪੁਰਾ 'ਚ ‘ਕਾਲਾ’ ਹਨੇਰਾ, ਰੱਬ ਆਸਰੇ ਇਲਾਕਾ...
Trending
Ek Nazar
citizenship to diplomats   children

ਡਿਪਲੋਮੈਟਾਂ ਦੇ ਬੱਚਿਆਂ ਨੂੰ ਅਮਰੀਕੀ ਨਾਗਰਿਕਤਾ ਦੇਣ 'ਤੇ ਭੜਕਿਆ ਰੂਸ

rahul roy says he is being well taken of

'ਮੈਂ ਕੋਈ ਘਰੋਂ ਕੱਢਿਆ ਗਿਆ ਲਾਵਾਰਸ ਨਹੀਂ..!' 'ਬੁਰੇ ਹਾਲ' ਵਾਲੀਆਂ ਅਫ਼ਵਾਹਾਂ...

may to december rashifal

ਕਰੀਅਰ 'ਚ ਨਵੀਆਂ ਉੱਚਾਈਆਂ ਤੇ ਵਰ੍ਹੇਗਾ ਪੈਸੇ ਦਾ ਮੀਂਹ! 5 ਰਾਸ਼ੀਆਂ ਦੀ ਹੋ ਜਾਵੇਗੀ...

bharti singh s husband harsh rents a new flat

ਬੱਚਿਆਂ ਦੇ ਰੌਲੇ-ਰੱਪੇ ਤੋਂ ਤੰਗ ਆਏ ਭਾਰਤੀ ਸਿੰਘ ਦੇ ਪਤੀ ਹਰਸ਼, ਅੱਕ ਕੇ ਕਿਰਾਏ...

gardens struggling with intense sun and heat

ਤਿੱਖੀ ਧੁੱਪ ਤੇ ਗਰਮੀ ਨਾਲ ਸਹਿਕ ਰਹੇ ਫਲਦਾਰ ਬੂਟੇ, ਮਾਹਿਰਾਂ ਵੱਲੋਂ ਐਡਵਾਈਜ਼ਰੀ...

britain prepares plan for aviation fuel

ਅਮਰੀਕਾ-ਈਰਾਨ ਸੰਘਰਸ਼ ਵਿਚਾਲੇ ਬ੍ਰਿਟੇਨ ਨੇ ਉਡਾਣਾਂ ਦੇ ਈਂਧਨ ਨਾਲ ਜੁੜੀ ਯੋਜਨਾ...

heavy rain alert storm warning

ਅਗਲੇ ਕੁੱਝ ਘੰਟੇ ਬੇਹੱਦ ਅਹਿਮ! ਤੂਫ਼ਾਨ ਦੇ ਨਾਲ-ਨਾਲ ਭਾਰੀ ਮੀਂਹ ਦੀ ਚਿਤਾਵਨੀ,...

hindu youths in pakistan

ਪਾਕਿਸਤਾਨ 'ਚ 2 ਹਿੰਦੂ ਨੌਜਵਾਨਾਂ ਨੂੰ ਮਿਲੇਗੀ ਸਰਕਾਰੀ ਨੌਕਰੀ!

pakistan donkey meat

Donkey ਦਾ ਮਾਸ ਵੇਚ ਪਾਕਿਸਤਾਨ ਕਰੇਗਾ ਮੋਟੀ ਕਮਾਈ! ਚੀਨ ਦੀ ਧਮਕੀ ਤੋਂ ਬਾਅਦ...

tvk storming in trends

CM ਸਣੇ 15 ਮੰਤਰੀ ਰੁਝਾਨਾਂ 'ਚ ਪੱਛੜੇ ! TVK ਦੀ ਹਨੇਰੀ 'ਚ ਉੱਡ ਗਈ DMK

shooting in us

ਅਮਰੀਕਾ 'ਚ ਝੀਲ ਨੇੜੇ ਫਾਇਰਿੰਗ, ਕਈ ਲੋਕ ਜ਼ਖਮੀ

punjabis stuck in canada

ਕੈਨੇਡਾ 'ਚ ਘਰ ਖਰੀਦ ਕਸੂਤੇ ਫਸੇ ਸੈਂਕੜੇ ਪੰਜਾਬੀ

do you have hair on your fingers

ਕੀ ਤੁਹਾਡੀਆਂ ਉਂਗਲਾਂ 'ਤੇ ਵੀ ਹਨ ਵਾਲ? ਜਾਣੋ ਆਪਣੀ ਕਿਸਮਤ ਨਾਲ ਜੁੜੇ ਅਹਿਮ ਰਾਜ਼

a person from uttarakhand won the lottery in punjab and became a millionaire

ਉੱਤਰਾਖੰਡ ਦੇ ਵਿਅਕਤੀ ਦੀ ਪੰਜਾਬ 'ਚ ਨਿਕਲੀ ਲਾਟਰੀ, ਬਣਿਆ ਲਖਪਤੀ

big action by nepal government

ਨੇਪਾਲ ਸਰਕਾਰ ਦੀ ਵੱਡੀ ਕਾਰਵਾਈ, ਲਗਭਗ 1,500 'ਰਾਜਨੀਤਿਕ ਤੌਰ 'ਤੇ ਪ੍ਰੇਰਿਤ'...

journalists eu

ਪੱਤਰਕਾਰਾਂ ਵਿਰੁੱਧ ਧਮਕੀਆਂ ਅਤੇ ਦਮਨ ਦੀ ਨਿੰਦਾ ਕਰਦੀ ਹੈ EU

famous singer  s event organizer

ਮਸ਼ਹੂਰ ਗਾਇਕ ਦੇ ਈਵੈਂਟ ਆਰਗੇਨਾਈਜ਼ਰ ਦੇ ਘਰ 'ਤੇ ਫਾਇਰਿੰਗ; ਬਾਡੀਗਾਰਡ ਨੂੰ...

cervical cancer

Cervical cancer ਹਮੇਸ਼ਾ ਲਈ ਹੋਵੇਗਾ ਖ਼ਤਮ! ਇਸ ਦੇਸ਼ ਨੇ ਲੱਭ ਲਿਆ ਤਰੀਕਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਲਵਾ ਦੀਆਂ ਖਬਰਾਂ
    • suspension orders punjab village panchayat
      ਪੰਜਾਬ ਦੇ ਇਸ ਪਿੰਡ ਦੀ ਸਾਰੀ ਪੰਚਾਇਤ ਨੂੰ ਮੁਅੱਤਲ ਕਰਨ ਦੇ ਹੁਕਮ, ਇਸ ਕਾਰਣ ਹੋਈ...
    • six person arrested with heroin
      ਵੱਖ-ਵੱਖ ਥਾਵਾਂ ਤੋਂ ਹੈਰੋਇਨ ਸਮੇਤ 6 ਗ੍ਰਿਫ਼ਤਾਰ
    • college students rode college
      ਪੰਜਾਬ 'ਚ ਇਕ ਹੋਰ ਦਰਦਨਾਕ ਘਟਨਾ, ਅਧਿਆਪਕ ਤੋਂ ਦੁਖੀ ਰੋਡੇ ਕਾਲਜ ਦੇ ਵਿਦਿਆਰਥੀ...
    • thieves arrested in tapa
      ਤਪਾ ਪੁਲਸ ਨੇ ਸੁਲਝਾਇਆ ਚੋਰੀ ਦਾ ਮਾਮਲਾ ਸੁਲਝਾਇਆ, 4 ਮੁਲਜ਼ਮ ਕਾਬੂ
    • big related to punjab weather
      ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ, ਆਉਣ ਵਾਲੇ ਦਿਨਾਂ ‘ਚ ਹਨ੍ਹੇਰੀ-ਤੂਫ਼ਾਨ...
    • district sessions court  kotkapura firing incident
      ਹੁਣ ਜ਼ਿਲ੍ਹਾ ਸੈਸ਼ਨ ਕੋਰਟ ਚੰਡੀਗੜ੍ਹ ਵਿਚ ਚੱਲੇਗਾ ਕੋਟਕਪੂਰਾ ਗੋਲੀਕਾਂਡ ਕੇਸ
    • accident in barnala
      ਸ਼ਰਾਬ ਦੇ ਨਸ਼ੇ ’ਚ ਟੱਲੀ ਕੈਂਟਰ ਵਾਲੇ ਨੇ ਕਾਰ ਨੂੰ ਮਾਰੀ ਟੱਕਰ, ਕਾਰ ਸਵਾਰ 4...
    • punjab police asi
      ਪੰਜਾਬ ਪੁਲਸ ਦਾ ਮੁਲਾਜ਼ਮ ਹੀ ਹੋ ਗਿਆ ਫ਼ਰਾਰ! ਭਾਲ 'ਚ ਵੱਜ ਰਹੇ ਛਾਪੇ, ਹੈਰਾਨ...
    • punjab politics update
      ਪੰਜਾਬ 'ਚ ਸਿਆਸੀ ਹਲਚਲ ਤੇਜ਼! ਸਾਬਕਾ ਕੈਬਨਿਟ ਮੰਤਰੀ ਦਾ ਪੁੱਤਰ ਭਾਜਪਾ 'ਚ ਸ਼ਾਮਲ
    • inlaws started demanding dowry only 3 months after marriage
      ਵਿਆਹ ਦੇ 3 ਮਹੀਨੇ ਮਗਰੋਂ ਹੀ ਕਰਨ ਲੱਗੇ ਦਾਜ ਦੀ ਮੰਗ, ਵਿਦੇਸ਼ ਭੱਜਿਆ NRI ਪਤੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +