Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, OCT 02, 2026

    3:14:16 PM

  • deadbody of migrant worker who attended rally found in fields

    ਪੰਜਾਬ: ਰੈਲੀ 'ਚ ਗਏ ਪ੍ਰਵਾਸੀ ਮਜ਼ਦੂਰ ਦੀ ਖੇਤਾਂ...

  • hazoor jasdeep singh gill of dera beas has arrived in jalandhar

    ਡੇਰਾ ਬਿਆਸ: ਹਜ਼ੂਰ ਜਸਦੀਪ ਸਿੰਘ ਗਿੱਲ ਪਹੁੰਚੇ ਜਲੰਧਰ

  • star player for team india and punjab kings announces retireme

    Team India ਤੇ ਪੰਜਾਬ ਕਿੰਗਜ਼ ਦੇ ਧਾਕੜ ਖਿਡਾਰੀ ਨੇ...

  • punjab 2 pakistani nationals shot dead in bsf operation

    ਪੰਜਾਬ : ਘੁਸਪੈਠ ਦੀ ਕੋਸ਼ਿਸ਼ ਕਰ ਰਹੇ 2 ਪਾਕਿ ਨਾਗਰਿਕ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Malwa News
  • Ludhiana-Khanna
  • ਬੈਂਕ ਕਰਮਚਾਰੀਆਂ ਨਾਲ ਮਿਲ ਕੇ ਫਰਜ਼ੀ ਦਸਤਾਵੇਜ਼ਾਂ ਦੇ ਆਧਾਰ ’ਤੇ ਲਿਆ ਲੋਨ, 6 ਲੋਕਾਂ ਖ਼ਿਲਾਫ਼ ਮਾਮਲਾ ਦਰਜ

MALWA News Punjabi(ਮਾਲਵਾ)

ਬੈਂਕ ਕਰਮਚਾਰੀਆਂ ਨਾਲ ਮਿਲ ਕੇ ਫਰਜ਼ੀ ਦਸਤਾਵੇਜ਼ਾਂ ਦੇ ਆਧਾਰ ’ਤੇ ਲਿਆ ਲੋਨ, 6 ਲੋਕਾਂ ਖ਼ਿਲਾਫ਼ ਮਾਮਲਾ ਦਰਜ

  • Edited By Harpreet Singh,
  • Updated: 07 Oct, 2024 05:04 AM
Ludhiana-Khanna
fraud in the name of taking loan on fake documents
  • Share
    • Facebook
    • Tumblr
    • Linkedin
    • Twitter
  • Comment

ਲੁਧਿਆਣਾ (ਗੌਤਮ)- ਫਰਜ਼ੀ ਦਸਤਾਵੇਜ਼ ਤਿਆਰ ਕਰ ਕੇ ਬੈਂਕ ਕਰਮਚਾਰੀਆਂ ਦੇ ਨਾਲ ਮਿਲੀਭੁਗਤ ਕਰ ਕੇ ਲੋਨ ਲੈਣ ਦੇ ਦੋਸ਼ ’ਚ ਥਾਣਾ ਹੈਬੋਵਾਲ ਦੀ ਪੁਲਸ ਨੇ 6 ਲੋਕਾਂ ਨੂੰ ਨਾਮਜ਼ਦ ਕੀਤਾ ਹੈ।

ਪੁਲਸ ਨੇ ਮੁਲਜ਼ਮਾਂ ਖਿਲਾਫ ਫਰਜ਼ੀ ਦਸਤਾਵੇਜ਼ ਤਿਆਰ ਕਰ ਕੇ ਧੋਖਾਦੇਹੀ ਕਰਨ ਦੇ ਦੋਸ਼ ’ਚ ਮਾਮਲਾ ਦਰਜ ਕੀਤਾ ਹੈ। ਪੁਲਸ ਨੇ ਇੰਦਰ ਵਿਹਾਰ ਪ੍ਰੀਤਮ ਨਗਰ ਦੇ ਰਹਿਣ ਵਾਲੇ ਮਨਦੀਪ ਬੱਸੀ ਦੇ ਬਿਆਨ ’ਤੇ ਅਮਨਪ੍ਰੀਤ ਸਿੰਘ, ਨਰਿੰਦਰ ਸਿੰਘ ਸੱਗੂ ਅਤੇ ਉਸ ਦੀ ਪਤਨੀ ਰਾਜਪ੍ਰੀਤ ਕੌਰ ਸੱਗੂ ਚਰਨਜੀਤ ਸਿੰਘ, ਡੀ.ਐੱਸ.ਏ. ਅਮਰਜੀਤ ਸਿੰਘ ਅਤੇ ਰਾਮਜੀ ਲਾਲ ਮੀਣਾ ਨੂੰ ਨਾਮਜ਼ਦ ਕੀਤਾ ਹੈ।

ਇਹ ਵੀ ਪੜ੍ਹੋ- ਮੁਲਜ਼ਮਾਂ ਨੂੰ ਫੜਨ ਗਈ ਪੁਲਸ ਟੀਮ ਨੂੰ ਪਿੰਡ ਵਾਲਿਆਂ ਨੇ ਪਾ ਲਿਆ ਘੇਰਾ, ਜਾਨ ਬਚਾਉਣ ਲਈ ਮੁਲਾਜ਼ਮਾਂ ਜੋ ਕੀਤਾ...

ਪੁਲਸ ਨੂੰ ਦਿੱਤੇ ਬਿਆਨ ਵਿਚ ਮਨਦੀਪ ਬੱਸੀ ਨੇ ਦੱਸਿਆ ਕਿ ਉਕਤ ਮੁਲਜ਼ਮ ਨਰਿੰਦਰ ਸਿੰਘ ਸੱਗੂ ਨੇ ਬੈਂਕ ਮੁਲਾਜ਼ਮਾਂ ਦੇ ਨਾਲ ਹਮਵਸ਼ਰਾ ਹੋ ਕੇ ਉਸ ਦੇ ਘਰ ਦੇ ਫਰਜ਼ੀ ਦਸਤਾਵੇਜ਼ ਤਿਆਰ ਕਰ ਕੇ ਬੈਂਕ ਤੋਂ ਲੋਨ ਲੈ ਲਿਆ। ਬੈਂਕ ਕਰਮਚਾਰੀਆਂ ਨੇ ਨਰਿੰਦਰ ਸਿੰਘ ਤੋਂ ਲੋਨ ਦੀ ਰਕਮ ਵਸੂਲ ਕਰਨ ਦੀ ਬਜਾਏ ਉਸ ਦੀ ਪ੍ਰਾਪਰਟੀ ਨੂੰ ਕਬਜ਼ੇ ’ਚ ਲੈ ਕੇ ਕੁਰਕੀ ਕਰਨ ਦੀਆਂ ਧਮਕੀਆਂ ਦੇਣੀਆਂ ਸ਼ੁਰੂ ਕਰ ਦਿੱਤੀਆਂ। ਜਦਕਿ ਉਸ ਨੂੰ ਲੋਨ ਬਾਰੇ ਕੁਝ ਵੀ ਨਹੀਂ ਪਤਾ ਸੀ। ਜਾਂਚ ਅਧਿਕਾਰੀ ਨੇ ਦੱਸਿਆ ਕਿ ਮਾਮਲੇ ਨੂੰ ਲੈ ਕੇ ਕਾਰਵਾਈ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ- ਕੁੜੀ ਨੂੰ ਬਾਈਕ ਨਾਲ ਘੜੀਸਣ ਵਾਲੇ ਚੜ੍ਹੇ ਪੁਲਸ ਦੇ ਅੜਿੱਕੇ, ਦੇਖੋ ਮੁਲਜ਼ਮਾਂ ਦਾ ਹੁਣ ਕੀ ਹੋਇਆ ਹਾਲ...

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

 

  • Fraud
  • Fake Documents
  • FIR
  • Loan
  • Bank Officers

ਧਾਰਮਿਕ ਪ੍ਰੋਗਰਾਮ ਦੌਰਾਨ ਵਾਪਰੇ ਹਾਦਸੇ ਦੇ ਮਾਮਲੇ 'ਚ ਪੁਲਸ ਦੀ ਵੱਡੀ ਕਾਰਵਾਈ

NEXT STORY

Stories You May Like

  • deadly attacked on boys
    ਨੌਜਵਾਨਾਂ ਨਾਲ ਕੁੱਟਮਾਰ ਕਰਨ ਵਾਲਿਆਂ ਖ਼ਿਲਾਫ਼ ਮਾਮਲਾ ਹੋਇਆ ਦਰਜ
  • dope test positive
    ਡੋਪ ਟੈਸਟ ਪਾਜ਼ੇਟਿਵ ਆਉਣ 'ਤੇ ਨੌਜਵਾਨ ਖ਼ਿਲਾਫ਼ ਮਾਮਲਾ ਹੋਇਆ ਦਰਜ
  • indian in britain
    ਬ੍ਰਿਟੇਨ 'ਚ ਇੱਕ ਭਾਰਤੀ ਖ਼ਿਲਾਫ਼ ਪਹਿਲਾ ਮਾਮਲਾ ਦਰਜ
  • job  woman  fraud
    ਨੌਕਰੀ ਦਿਵਾਉਣ ਦਾ ਝਾਂਸਾ ਦੇ ਕੇ ਠੱਗੀ ਮਾਰਨ ਦੇ ਦੋਸ਼ ਹੇਠ ਔਰਤ ਖ਼ਿਲਾਫ਼ ਮਾਮਲਾ ਦਰਜ
  • fraud case in hoshiarpur
    ਵਿਦੇਸ਼ ਭੇਜਣ ਦੇ ਨਾਂ ’ਤੇ ਕੀਤੀ 12 ਲੱਖ ਰੁਪਏ ਦੀ ਠੱਗੀ, ਮਾਮਲਾ ਦਰਜ
  • discount of thousands of rupees is being available on 10gm gold  why
    10gm Gold 'ਤੇ ਮਿਲ ਰਿਹੈ ਹਜ਼ਾਰਾਂ ਰੁਪਏ ਦਾ Discount, ਜਾਣੋ ਕਿਉਂ ਮਿਲ ਰਹੀ ਹੈ ਭਾਰੀ ਛੋਟ
  • case registered against four individuals for intercepting
    ਘਰ ਜਾ ਰਹੀ ਔਰਤ ਨੂੰ ਰਾਹ ’ਚ ਘੇਰ ਕੇ ਜਬਰ-ਜ਼ਨਾਹ ਕਰਨ ਦਾ ਮਾਮਲਾ, ਚਾਰ ਵਿਅਕਤੀਆਂ ਖ਼ਿਲਾਫ਼ ਕੇਸ ਦਰਜ
  • kerala  heavy rain  landslide  flash flood
    ਕੇਰਲ 'ਚ ਭਾਰੀ ਮੀਂਹ ਕਾਰਨ ਹੋਈ Landslide, FlashFlood ਆਉਣ ਨਾਲ 6 ਲੋਕਾਂ ਦੀ ਮੌਤ, ਕਈ ਲਾਪਤਾ
  • hazoor jasdeep singh gill of dera beas has arrived in jalandhar
    ਡੇਰਾ ਬਿਆਸ: ਹਜ਼ੂਰ ਜਸਦੀਪ ਸਿੰਘ ਗਿੱਲ ਪਹੁੰਚੇ ਜਲੰਧਰ
  • new revelation in lpu case viral boy climbed on mig 23 arrested in himachal
    LPU ਮਾਮਲੇ 'ਚ ਨਵਾਂ ਖ਼ੁਲਾਸਾ! ਮਿੱਗ-23 'ਤੇ ਚੜ੍ਹਨ ਵਾਲਾ ਵਾਇਰਲ ਸ਼ਖ਼ਸ...
  • major incident in jalandhar
    ਜਲੰਧਰ 'ਚ ਵੱਡੀ ਵਾਰਦਾਤ! ਵਿਅਕਤੀ ਦਾ ਬੇਰਹਿਮੀ ਨਾਲ ਕਤਲ
  • major accident on rama mandi flyover in jalandhar  death of a young man
    ਜਲੰਧਰ 'ਚ ਰਾਮਾਮੰਡੀ ਫਲਾਈਓਵਰ 'ਤੇ ਵੱਡਾ ਹਾਦਸਾ! ਨੌਜਵਾਨ ਦੀ ਦਰਦਨਾਕ ਮੌਤ
  • three accused arrested in the lpu violence case remanded to 3 day custody
    LPU ਹਿੰਸਾ ਦੇ ਮਾਮਲੇ 'ਚ ਗ੍ਰਿਫ਼ਤਾਰ ਕੀਤੇ ਗਏ ਤਿੰਨੋਂ ਮੁਲਜ਼ਮ 3 ਦਿਨ ਦੇ...
  • three accused arrested in lpu protest case
    LPU ਦੇ ਮਾਮਲੇ 'ਚ ਵੱਡੀ ਅਪਡੇਟ! ਪੁਲਸ ਨੇ 3 ਮੁਲਜ਼ਮ ਕੀਤੇ ਗ੍ਰਿਫ਼ਤਾਰ, ਮੁੰਬਈ...
  • temperatures in districts bordering hilly areas
    ਪੰਜਾਬ 'ਚ ਸਵੇਰੇ-ਸ਼ਾਮ ਠੰਡ ਦੀ ਦਸਤਕ, ਪਹਾੜੀ ਇਲਾਕਿਆਂ ਨਾਲ ਲੱਗਦੇ ਜ਼ਿਲ੍ਹਿਆਂ...
  • new cctv footage of the looting at the lpu shopping center has surfaced
    LPU 'ਚ ਕੀਤੀ ਲੁੱਟ ਦੀ ਨਵੀਂ ਵੀਡੀਓ ਆਈ ਸਾਹਮਣੇ! CCTV 'ਚ ਵੱਡਾ ਖ਼ੁਲਾਸਾ
Trending
Ek Nazar
new office for religious affairs

ਹੇਗਸੇਥ ਨੇ ਪੈਂਟਾਗਨ ਵਿਖੇ ਬਣਾਇਆ 'ਧਾਰਮਿਕ ਮਾਮਲਿਆਂ' ਦਾ ਨਵਾਂ ਦਫ਼ਤਰ

actress  spine  fracture  hospital

ਹਾਦਸੇ ਦਾ ਸ਼ਿਕਾਰ ਹੋਈ ਮਸ਼ਹੂਰ ਅਦਾਕਾਰਾ, ਰੀੜ੍ਹ ਦੀ ਹੱਡੀ 'ਚ ਹੋਇਆ ਫ੍ਰੈਕਚਰ

dengue outbreak

ਬੰਗਲਾਦੇਸ਼ 'ਚ ਡੇਂਗੂ ਦਾ ਕਹਿਰ ; ਅਕਤੂਬਰ 'ਚ ਸਥਿਤੀ ਹੋਰ ਵਿਗੜਨ ਦੀ ਚੇਤਾਵਨੀ

flydubai un chief guterres

ਸੰਯੁਕਤ ਰਾਸ਼ਟਰ ਮੁਖੀ ਗੁਟੇਰੇਸ ਨੇ ਫਲਾਈਦੁਬਈ 'ਤੇ ਹਮਲੇ ਦੀ ਕੀਤੀ ਸਖ਼ਤ ਨਿੰਦਾ

punjabi in italy

120 ਸਾਲਾਂ ਦੀ ਸੀਜੀਐਲ, ਹੁਣ ਪੰਜਾਬੀ ਮਜ਼ਦੂਰਾਂ ਵੱਲ ਕਦੋਂ ਮੁੜੇਗੀ : ਦੁਸਾਂਝ

powerhouse player joins team india

Team India 'ਚ ਧਾਕੜ ਖਿਡਾਰੀ ਦੀ ਐਂਟਰੀ ! ਚੰਡੀਗੜ੍ਹ 'ਚ ਹੋਵੇਗਾ ਤੀਜਾ ਵਨਡੇ...

these 4 zodiac signs will be lucky in october

ਅਕਤੂਬਰ 'ਚ ਇਨ੍ਹਾਂ 4 ਰਾਸ਼ੀ ਵਾਲਿਆਂ ਦੀ ਬੱਲੇ-ਬੱਲੇ ! ਸ਼ੁਰੂ ਹੋ ਰਿਹਾ 'Golden...

survey on trump

ਜ਼ਿਆਦਾਤਰ ਅਮਰੀਕੀ ਵਧਦੀ ਮਹਿੰਗਾਈ ਲਈ ਟਰੰਪ ਨੂੰ ਜ਼ਿੰਮੇਵਾਰ ਠਰਿਹਾ ਰਹੇ :...

us secretary of defense pete hegseth announces

ਅਮਰੀਕੀ ਯੁੱਧ ਸਕੱਤਰ ਪੀਟ ਹੇਗਸੇਥ ਨੇ ਛੇ ਪ੍ਰਮੁੱਖ ਰਣਨੀਤਕ ਪਹਿਲਕਦਮੀਆਂ ਦਾ ਕੀਤਾ...

hegseth announcement

ਜਨਰਲਾਂ ਦੀ ਗਿਣਤੀ 'ਚ ਹੋਵੇਗੀ 20 ਪ੍ਰਤੀਸ਼ਤ ਕਟੌਤੀ ! ਹੇਗਸੇਥ ਨੇ ਕਰ'ਤਾ ਐਲਾਨ

big action by us

ਅਮਰੀਕਾ ਦੀ ਵੱਡੀ ਕਾਰਵਾਈ; ਪਾਕਿ ਰੱਖਿਆ ਅਧਿਕਾਰੀ ਅਤੇ 3 ਕੰਪਨੀਆਂ 'ਤੇ ਲਗਾਈਆਂ...

chinese institution uk

ਚੀਨ ਦੀ ਸੰਸਥਾ ਨਾਲ ਖ਼ਤਮ ਕਰੋ ਸਹਿਯੋਗ ! ਯੂਕੇ ਨੇ ਸਿੱਖਿਆ ਸ਼ਾਸਤਰੀਆਂ ਨੂੰ ਦਿੱਤੇ...

parmish verma wishes daughter sadaa

'ਤੂੰ ਸਭ ਤੋਂ ਵੱਡਾ ਤੋਹਫ਼ਾ..!', ਧੀ ਸਦਾ ਦੇ ਜਨਮਦਿਨ 'ਤੇ ਪਰਮੀਸ਼ ਵਰਮਾ ਨੇ...

tents set up  against housing crisis

ਮੈਡ੍ਰਿਡ 'ਚ ਰਿਹਾਇਸ਼ੀ ਸੰਕਟ ਦਾ ਵਿਰੋਧ,  ਲਗਾਏ ਗਏ 1,000 ਤੋਂ ਵੱਧ ਤੰਬੂ

plumber in flydubai flight

'ਪਲੰਬਰ' ਨੇ ਬਚਾਈ FlyDubai ਦੇ ਜਹਾਜ਼ 'ਚ ਸਵਾਰ 174 ਲੋਕਾਂ ਦੀ ਜਾਨ ! ਕਿਹਾ-...

isha rikhi pens emotional note after bigg boss 20 journey

Bigg Boss 'ਚੋਂ Evict ਹੋਣ ਮਗਰੋਂ ਪਹਿਲੀ ਵਾਰ ਬੋਲੀ ਈਸ਼ਾ ਰਿੱਖੀ ! ਸ਼ੇਅਰ ਕੀਤੀ...

airstrikes in afghanistan

ਮਾਰ'ਤੇ 22 ਅੱਤਵਾਦੀ : ਪਾਕਿਸਤਾਨ ਦਾ ਵੱਡਾ ਬਿਆਨ

historic nehru park

ਪਾਕਿਸਤਾਨ 'ਚ ਇਤਿਹਾਸਕ 'ਨਹਿਰੂ ਪਾਰਕ' ਦੇ ਨਵੀਨੀਕਰਨ ਦਾ ਕੰਮ ਸ਼ੁਰੂ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਲਵਾ ਦੀਆਂ ਖਬਰਾਂ
    • punjab police police checkpoints officers
      ਪੰਜਾਬ ਪੁਲਸ ਨੂੰ ਵਿਸ਼ੇਸ਼ ਹਦਾਇਤਾਂ, ਨਾਕਿਆਂ ਨੂੰ ਲੈ ਕੇ ਜਾਰੀ ਹੋਏ ਨਵੇਂ ਹੁਕਮ
    • gandhi jayanti kewal singh dhillon seva sankalp abhiyan
      ਗਾਂਧੀ ਜਯੰਤੀ ਮੌਕੇ ਪੰਜਾਬ ਭਾਜਪਾ ਪ੍ਰਧਾਨ ਦੀ ਅਗਵਾਈ 'ਚ ਚਲਾਈ ਗਈ ਸਵੱਛਤਾ ਮੁਹਿੰਮ
    • amit shah  s vision of a   drug free punjab   has become a ray of hope
      ਅਮਿਤ ਸ਼ਾਹ ਦਾ 'ਨਸ਼ਾ ਮੁਕਤ ਪੰਜਾਬ' ਦਾ ਸੰਕਲਪ ਪੰਜਾਬੀਆਂ ਲਈ ਬਣਿਆ ਉਮੀਦ ਦੀ...
    • punjab police sho
      ਵੱਡੀ ਖ਼ਬਰ: ਪੰਜਾਬ ਪੁਲਸ ਦੀ SHO ਬਰਖ਼ਾਸਤ! ਜਾਣੋ ਪੂਰਾ ਮਾਮਲਾ
    • ed  s major action against cyber fraudsters
      ਸਾਈਬਰ ਠੱਗਾਂ 'ਤੇ ED ਦਾ ਵੱਡਾ ਐਕਸ਼ਨ: ਲੁਧਿਆਣਾ ਦੇ ਕਾਰੋਬਾਰੀ ਨਾਲ ਜੁੜੇ ਠੱਗੀ...
    • aap government has withheld traders refunds
      ‘ਆਪ’ ਸਰਕਾਰ ਨੇ 6 ਮਹੀਨਿਆਂ ਤੋਂ ਕਾਰੋਬਾਰੀਆਂ ਦਾ 1200 ਕਰੋੜ ਰੁਪਏ ਦਾ ਰਿਫੰਡ...
    • punjab bjp  s brainstorming session begins
      ਨਸ਼ਾ ਮੁਕਤ ਯਾਤਰਾ ਦੀ ਸਫ਼ਲਤਾ ਤੇ ਜ਼ਮੀਨੀ ਪ੍ਰਭਾਵ ਬਾਰੇ ਪੰਜਾਬ ਭਾਜਪਾ ਦੀ ਮੰਥਨ...
    • kewal singh dhillon welcomes the hike in msp for rabi crops
      ਹਾੜ੍ਹੀ ਦੀਆਂ ਫ਼ਸਲਾਂ ਦੇ ਐੱਮਐੱਸਪੀ ਵਾਧੇ ਦਾ ਕੇਵਲ ਸਿੰਘ ਢਿੱਲੋਂ ਨੇ ਕੀਤਾ ਸਵਾਗਤ
    • there should be an impartial probe into the pm awas yojana scam
      ਪੰਜਾਬ ’ਚ ਪੀਐੱਮ ਆਵਾਸ ਯੋਜਨਾ ਘੁਟਾਲੇ ਦੀ ਨਿਰਪੱਖ ਜਾਂਚ ਹੋਵੇ : ਅਸ਼ਵਨੀ ਸ਼ਰਮਾ
    • shiromani akali dal campaign
      ਪੰਜਾਬ 'ਚ ਚੋਣਾਂ ਤੋਂ ਪਹਿਲਾਂ ਤੇਜ਼ ਹੋਈ ਹਲਚਲ! 6 ਅਕਤੂਬਰ ਤੋਂ ਡੋਰ-ਟੂ-ਡੋਰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +