Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 15, 2026

    3:28:21 PM

  • banks will be closed for several days from october 15 to 30 list

    15 ਤੋਂ 30 ਅਕਤੂਬਰ ਤੱਕ ਕਈ ਦਿਨਾਂ ਲਈ ਬੰਦ ਰਹਿਣਗੇ...

  • three person arrested with weapons in punjab module busted

    ਪੰਜਾਬ 'ਚ ਮਾਰੂ ਹਥਿਆਰਾਂ ਸਮੇਤ ਫੜੇ ਗਏ 3 ਮੁਲਜ਼ਮ!...

  • google pay s big gift in this festive season get special offers

    ਤਿਉਹਾਰੀ ਸੀਜ਼ਨ 'ਚ Google Pay ਦਾ ਵੱਡਾ ਤੋਹਫ਼ਾ,...

  • navratri  4 days  1 78 lakh devotees  mata vaishno devi

    'ਜੈ ਮਾਤਾ ਦੀ'! ਨਰਾਤਿਆਂ ਦੇ 4 ਦਿਨਾਂ 'ਚ 1.78...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Malwa News
  • ਸਹੁਰੇ ਪਰਿਵਾਰ ਖਿਲਾਫ ਕਾਰਵਾਈ ਸਬੰਧੀ ਹਾਈਵੇ ’ਤੇ ਲਾਇਆ ਧਰਨਾ

MALWA News Punjabi(ਮਾਲਵਾ)

ਸਹੁਰੇ ਪਰਿਵਾਰ ਖਿਲਾਫ ਕਾਰਵਾਈ ਸਬੰਧੀ ਹਾਈਵੇ ’ਤੇ ਲਾਇਆ ਧਰਨਾ

  • Updated: 11 Dec, 2019 08:48 PM
Malwa
funeral case filed against woman s
  • Share
    • Facebook
    • Tumblr
    • Linkedin
    • Twitter
  • Comment

ਬੁਢਲਾਡਾ,(ਬਾਂਸਲ)- ਇਕ ਵਿਆਹੁਤਾ ਔਰਤ ਵੱਲੋਂ ਕੀਤੀ ਆਤਮ-ਹੱਤਿਆ ਦੇ ਮਾਮਲੇ ’ਚ ਸਹੁਰੇ ਪਰਿਵਾਰ ਦੇ ਖਿਲਾਫ ਪੁਲਸ ਵੱਲੋਂ ਮੁਕੱਦਮਾ ਦਰਜ ਨਾ ਕੀਤੇ ਜਾਣ ’ਤੇ ਰੋਸ ਵਜੋਂ ਮ੍ਰਿਤਕ ਦੇ ਪੇਕੇ ਪਰਿਵਾਰ ਪਿੰਡ ਲਦਾਲ ਅਤੇ ਹੋਰ ਲੋਕਾਂ ਵੱਲੋਂ ਗੁਰੂ ਨਾਨਕ ਕਾਲਜ ਚੌਕ ’ਤੇ ਧਰਨਾ ਲਾ ਕੇ ਪੁਲਸ ਖਿਲਾਫ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਹਰਵਿੰਦਰ ਸਿੰਘ ਲਦਾਲ ਨੇ ਕਿਹਾ ਕਿ ਪਿੰਡ ਲਦਾਲ ਦੀ ਰਾਜਿੰਦਰਪਾਲ ਕੌਰ ਪੁੱਤਰੀ ਅਜਾਇਬ ਸਿੰਘ ਦਾ ਕੁਝ ਸਾਲ ਪਹਿਲਾਂ ਪਿੰਡ ਦਾਤੇਵਾਸ ਦੇ ਬਿੱਕਰ ਸਿੰਘ ਨਾਲ ਵਿਆਹ ਕੀਤਾ ਗਿਆ ਸੀ ਪਰ ਸਹੁਰੇ ਪਰਿਵਾਰ ਵੱਲੋਂ ਤੰਗ-ਪ੍ਰੇਸ਼ਾਨ ਕਰਨ ’ਤੇ ਰਾਜਿੰਦਰਪਾਲ ਕੌਰ ਨੂੰ ਆਤਮ-ਹੱਤਿਆ ਕਰਨ ਲਈ ਮਜਬੂਰ ਕਰ ਦਿੱਤਾ। ਉਨ੍ਹਾਂ ਕਿਹਾ ਕਿ ਧਰਨਾ ਅਤੇ ਚੱਕਾ ਜਾਮ ਕਰਨਾ ਸਾਡੀ ਮਜਬੂਰੀ ਬਣ ਗਈ ਹੈ ਕਿਉਂਕਿ ਪੁਲਸ ਪੀਡ਼ਤਾਂ ਨੂੰ ਇਨਸਾਫ ਦੇਣ ਲਈ ਤਿਆਰ ਨਹੀਂ।PunjabKesari

ਸੰਸਕਾਰ ਦੀ ਅਫਵਾਹ ਕਾਰਣ ਲੋਕਾਂ ਘੇਰਿਆ ਦਾਤੇਵਾਸ ਦਾ ਸ਼ਮਸ਼ਾਨਘਾਟ

ਇਸ ਮੌਕੇ ਵੱਖ-ਵੱਖ ਬੁਲਾਰਿਆਂ ਨੇ ਮ੍ਰਿਤਕਾ ਰਾਜਿੰਦਰਪਾਲ ਕੌਰ ਦੇ ਦੋਸ਼ੀਆਂ ਖਿਲਾਫ ਤੁਰੰਤ ਪੁਲਸ ਕਾਰਵਾਈ ਦੀ ਮੰਗ ਕੀਤੀ ਗਈ। ਦੂਸਰੇ ਪਾਸੇ ਪੁਲਸ ਦੇ ਉੱਚ ਅਧਿਕਾਰੀ ਮੌਕੇ ’ਤੇ ਪੁੱਜ ਕੇ ਧਰਨਾਕਾਰੀਆਂ ਨਾਲ ਗੱਲਬਾਤ ਕਰਦੇ ਰਹੇ ਪਰ ਅਚਾਨਕ ਧਰਨੇ ’ਤੇ ਬੈਠੇ ਲੋਕਾ ਨੂੰ ਸੂਚਨਾ ਮਿਲੀ ਕਿ ਪੁਲਸ ਪਿੰਡ ਦਾਤੇਵਾਸ ਦੇ ਕੁਝ ਲੋਕਾਂ ਦੇ ਸਹਿਯੋਗ ਨਾਲ ਮ੍ਰਿਤਕਾ ਰਾਜਿੰਦਰਪਾਲ ਕੌਰ ਦਾ ਸੰਸਕਾਰ ਕਰਨਾ ਚਾਹੁੰਦੀ ਹੈ ਅਤੇ ਲੋਕਾਂ ਨੇ ਦਾਤੇਵਾਸ ਦਾ ਸ਼ਮਸ਼ਾਨਘਾਟ ਘੇਰ ਲਿਆ ਪਰ ਸ਼ਮਸ਼ਾਨਘਾਟ ਤੱਕ ਲਾਸ਼ ਪਹੁੰਚ ਨਾ ਸਕੀ। ਇਸ ਸਬੰਧੀ ਐੱਸ. ਐੱਚ. ਓ. ਸਦਰ ਜਸਵਿੰਦਰ ਕੌਰ ਨਾਲ ਗੱਲਬਾਤ ਕਰਨ ’ਤੇ ਉਨ੍ਹਾਂ ਕਿਹਾ ਕਿ ਮ੍ਰਿਤਕਾ ਦੇ ਵਾਰਸਾਂ ਦੇ ਬਿਆਨ ਤੋਂ ਬਾਅਦ ਹੀ ਕਾਰਵਾਈ ਅਮਲ ’ਚ ਲਿਆਂਦੀ ਜਾਵੇਗੀ। ਮ੍ਰਿਤਕਾ ਦਾ ਸੰਸਕਾਰ ਕਰਨ ਸਬੰਧੀ ਫੈਲੀ ਅਫਵਾਹ ਨੂੰ ਮੁੱਢੋਂ ਨਕਾਰਦਿਆਂ ਕਿਹਾ ਕਿ ਪੁਲਸ ਕਿਸੇ ਨੂੰ ਵੀ ਅਮਨ-ਕਾਨੂੰਨ ਦੀ ਵਿਵਸਥਾ ਭੰਗ ਕਰਨ ਨਹੀਂ ਦੇਵੇਗੀ। ਇਸ ਮੌਕੇ ਸਰਪੰਚ ਬਲਰਾਜ ਸਿੰਘ ਧਲੇਵਾ, ਜੋਗਿੰਦਰ ਸਿੰਘ, ਸੂਬਾ ਸਿੰਘ, ਅਜੈਬ ਸਿੰਘ, ਜਗਸੀਰ ਸਿੰਘ, ਹਰਵਿੰਦਰ ਸਿੰਘ, ਰਾਜ ਸਿੰਘ ਅਕਲੀਆ, ਬਲਵਿੰਦਰ ਸਿੰਘ ਘੋਡ਼ੇਨਾਬ ਬਲਾਕ ਪ੍ਰਧਾਨ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਲਹਿਰਾਗਾਗਾ ਆਦਿ ਹਾਜ਼ਰ ਸਨ।

 

  • ਔਰਤ
  • ਧਰਨਾ
  • woman
  • protest

ਤੀਜੇ ਦਿਨ ਵੀ ਕੰਮਕਾਜ ਛੱਡ ਕੇ ਧਰਨੇ ’ਤੇ ਡਟੇ ਰਹੇ ਨਿਰਮਾਣ ਵਿਭਾਗ ਦੇ ਕਰਮਚਾਰੀ

NEXT STORY

Stories You May Like

  • sebi imposes penalty on smc global securities for violation of norms
    SEBI ਨੇ ਨਿਯਮਾਂ ਦੀ ਉਲੰਘਣਾ ’ਤੇ SMC ਗਲੋਬਲ ਸਕਿਓਰਿਟੀਜ਼ ’ਤੇ ਲਾਇਆ ਜੁਰਮਾਨਾ
  • machhiwara completely shut down following   punjab bandh   call
    'ਪੰਜਾਬ ਬੰਦ' ਦੇ ਸੱਦੇ 'ਤੇ ਮਾਛੀਵਾੜਾ ਮੁਕੰਮਲ ਬੰਦ, ਜੱਥੇਬੰਦੀਆਂ ਨੇ ਧਰਨਾ ਲਾ ਕੇ ਕੱਢਿਆ ਰੋਸ ਮਾਰਚ
  • attack on the guru ghar  s langar hall is extremely serious
    ਗੁਰੂ ਘਰ ਦੇ ਲੰਗਰ ਹਾਲ ’ਤੇ ਹਮਲੇ ਦਾ ਮਾਮਲਾ ਬੇਹੱਦ ਗੰਭੀਰ, ਦੋਸ਼ੀਆਂ ਖਿਲਾਫ ਹੋਵੇ ਸਖ਼ਤ ਕਾਰਵਾਈ: ਐਡਵੋਕੇਟ ਧਾਮੀ
  • strict orders issued by the civil surgeon
    ਅੰਮ੍ਰਿਤਸਰ 'ਚ ਨਵੇਂ ਸਿਵਲ ਸਰਜਨ ਦੇ ਸਖ਼ਤ ਤੇਵਰ, ਇਨ੍ਹਾਂ ਮੁਲਾਜ਼ਮਾਂ ਖਿਲਾਫ ਕਾਰਵਾਈ ਦੇ ਹੁਕਮ
  • ban on live coverage of terrorist attacks and firing in pakistan
    ਪਾਕਿ 'ਚ ਅੱਤਵਾਦੀ ਹਮਲਿਆਂ ਤੇ ਗੋਲੀਬਾਰੀ ਦੀ LIVE ਕਵਰੇਜ 'ਤੇ ਬੈਨ, ਨਿਯਮ ਤੋੜਨ ਵਾਲੇ ਚੈਨਲਾਂ 'ਤੇ ਸਖ਼ਤ ਕਾਰਵਾਈ
  • supreme court  highway  vehicle  electronic surveillance
    'ਨੈਸ਼ਨਲ ਹਾਈਵੇ 'ਤੇ ਵਾਹਨਾਂ ਲਈ ਇਲੈਕਟ੍ਰਾਨਿਕ ਸਿਸਟਮ ਕਿਉਂ ਨਹੀਂ..?' NHAI 'ਤੇ ਸੁਪਰੀਮ ਕੋਰਟ ਸਖ਼ਤ
  • tipper collides with tractor trolley on jammu amritsar national highway
    ਜੰਮੂ-ਅੰਮ੍ਰਿਤਸਰ ਨੈਸ਼ਨਲ ਹਾਈਵੇ ’ਤੇ ਟਰੈਕਟਰ-ਟਰਾਲੀ ਨੂੰ ਟਿੱਪਰ ਨੇ ਮਾਰੀ ਟੱਕਰ, ਦੋਵੇਂ ਚਾਲਕ ਗੰਭੀਰ ਜ਼ਖਮੀ
  • 4 hand grenades  two mobile phones  and a motorcycle recovered
    ਪੁਲਸ ਦੀ ਵੱਡੀ ਕਾਰਵਾਈ, 4 ਹੈਂਡ ਗ੍ਰਨੇਡ, ਦੋ ਮੋਬਾਈਲ ਤੇ ਮੋਟਰਸਾਈਕਲ ਬਰਾਮਦ, 3 ਦਿਨ ਪੁਲਸ ਰਿਮਾਂਡ ’ਤੇ ਮੁਲਜ਼ਮ
  • strong response in adampur to the   punjab bandh
    ਪਰਵਿੰਦਰ ਝੋਟਾ ਕਤਲ ਦੇ ਵਿਰੋਧ 'ਚ ਪੰਜਾਬ ਬੰਦ ਨੂੰ ਆਦਮਪੁਰ 'ਚ ਭਰਵਾਂ ਹੁੰਗਾਰਾ
  • major revelation in the osap case allegations of fraud false
    OSAP ਮਾਮਲੇ ਨਾਲ ਜੁੜੀ ਵੱਡੀ ਖ਼ਬਰ! Fraud ਦੇ ਇਲਜ਼ਾਮ ਨਿਕਲੇ ਝੂਠੇ, ਮੰਗੀ ਮੁਆਫ਼ੀ
  • strong response in bhogpur to the punjab bandh called in protest
    ਪਰਵਿੰਦਰ ਝੋਟਾ ਕਤਲ ਦੇ ਵਿਰੋਧ 'ਚ ਪੰਜਾਬ ਬੰਦ ਨੂੰ ਭੋਗਪੁਰ 'ਚ ਭਰਵਾਂ ਹੁੰਗਾਰਾ
  • farmers protest on jalandhar phagwara national highway
    ਪਰਵਿੰਦਰ ਝੋਟਾ ਕਤਲਕਾਂਡ: ਜਲੰਧਰ-ਫਗਵਾੜਾ ਨੈਸ਼ਨਲ ਹਾਈਵੇਅ ਹੋ ਗਿਆ ਜਾਮ
  • 5 people were detained by the police for the bandh call dcp s statement
    ਪੰਜਾਬ ਬੰਦ ਦੌਰਾਨ ਜਲੰਧਰ 'ਚ ਪੁਲਸ ਨੇ 5 ਲੋਕਾਂ ਨੂੰ ਕੀਤਾ ਡਿਟੇਨ, DCP ਦਾ ਬਿਆਨ,...
  • surveillance to be increased at drug hotspots
    ਡਰੱਗਜ਼ ਹਾਟਸਪਾਟਸ ’ਤੇ ਵਧੇਗੀ ਨਿਗਰਾਨੀ, ਖਾਲੀ ਥਾਵਾਂ ’ਤੇ ਲੱਗਣਗੇ ਸੀ. ਸੀ. ਟੀ....
  • change in punjab weather warning of rain hailstorms and storms for two days
    ਪੰਜਾਬ ਦੇ ਮੌਸਮ 'ਚ ਬਦਲਾਅ! 2 ਦਿਨ ਮੀਂਹ, ਗੜੇਮਾਰੀ ਤੇ ਤੂਫ਼ਾਨ ਦੀ ਚਿਤਾਵਨੀ,...
  • activa stolen from outside a house near sheetla mandir in jalandhar
    ਜਲੰਧਰ 'ਚ ਨਹੀਂ ਰੁੱਕ ਰਹੀਆਂ ਚੋਰੀ ਦੀਆਂ ਵਾਰਦਾਤਾਂ, ਸ਼ੀਤਲਾ ਮੰਦਿਰ ਨੇੜੇ ਘਰ ਦੇ...
Trending
Ek Nazar
falling consumer credit

ਚੀਨ ਦੀ ਅਰਥਵਿਵਸਥਾ ਲਈ ਵੱਡੀ ਚੇਤਾਵਨੀ: ਖਪਤਕਾਰ ਕਰਜ਼ੇ 'ਚ ਗਿਰਾਵਟ

school incident

ਸਕੂਲ ਦੀ ਡਿੱਗ ਗਈ ਛੱਤ ! 17 ਜਵਾਕਾਂ ਤੇ 1 ਟੀਚਰ ਦੀ ਗਈ ਜਾਨ, ਪੇਸ਼ਾਵਰ 'ਚ ਮਚੀ...

bus and truck collide

ਅਫਗਾਨਿਸਤਾਨ:  ਯਾਤਰੀ ਬੱਸ ਅਤੇ ਟਰੱਕ ਦੀ ਟੱਕਰ, 15 ਲੋਕਾਂ ਦੀ ਮੌਤ

of course i will have children salman khan

"ਬਿਲਕੁਲ, ਮੇਰੇ ਬੱਚੇ ਜ਼ਰੂਰ ਹੋਣਗੇ...": ਸਲਮਾਨ ਖਾਨ ਨੇ ਜਤਾਈ ਪਿਤਾ ਬਣਨ ਦੀ ਇੱਛਾ

gurdaspur administration gears up to curb stubble burning

ਪਰਾਲੀ ਨੂੰ ਅੱਗ ਲਾਉਣ ਵਾਲੇ ਹੋ ਜਾਣ ਸਾਵਧਾਨ! ਹੁਣ ਪ੍ਰਸ਼ਾਸਨ ਨੇ ਕਾਰਵਾਈ ਦਾ ਵਰਤਿਆ...

kerala born nithya raman

ਕੇਰਲ 'ਚ ਜਨਮੀ ਨਿਤਿਆ ਰਮਨ ਲਾਸ ਏਂਜਲਸ ਦੇ ਮੇਅਰ ਦੀ ਦੌੜ 'ਚ ਅੱਗੇ

north korea tested cruise missiles

ਉੱਤਰੀ ਕੋਰੀਆ ਨੇ ਪਣਡੁੱਬੀ ਤੋਂ ਦਾਗੀਆਂ ਜਾਣ ਵਾਲੀਆਂ ਕਰੂਜ਼ ਮਿਜ਼ਾਈਲਾਂ ਦਾ ਕੀਤਾ...

gangrape in ludhiana

ਲੁਧਿਆਣਾ 'ਚ ਕੁੜੀ ਨਾਲ ਗੈਂਗਰੇਪ! ਮਹਿਲਾ ਨੇ ਕੋਲਡ ਡਰਿੰਕ ਵਿਚ ਨਸ਼ੀਲੀ ਚੀਜ਼ ਘੋਲ...

golden period

ਇਨ੍ਹਾਂ 4 ਰਾਸ਼ੀਆਂ ਵਾਲਿਆਂ ਦਾ GOLDEN PERIOD ਸ਼ੁਰੂ! ਵਰ੍ਹੇਗਾ ਨੋਟਾਂ ਦਾ ਮੀਂਹ

interpol red notice

ਸ਼੍ਰੀਲੰਕਾ: ਬਾਸਿਲ ਰਾਜਪਕਸ਼ੇ ਵਿਰੁੱਧ ਇੰਟਰਪੋਲ ਦਾ ਰੈੱਡ ਨੋਟਿਸ ਹੋਵੇਗਾ ਜਾਰੀ

trump statement on oil

ਗ੍ਰੀਨਲੈਂਡ 'ਚ ਤੇਲ ਅਤੇ ਗੈਸ ਦੇ ਖੂਹਾਂ ਦੀ ਖੁਦਾਈ ਜਲਦੀ ਸ਼ੁਰੂ ਹੋਵੇਗੀ : ਟਰੰਪ...

russian diesel trump

ਰੂਸੀ ਡੀਜ਼ਲ ਸਾਡੇ ਲਈ ਨਹੀਂ, ਸਗੋਂ ਵਿਸ਼ਵ ਬਾਜ਼ਾਰਾਂ ਲਈ : ਟਰੰਪ

migrant worker in  saudi

ਸਾਊਦੀ ਅਰਬ ਨੇ ਸ਼੍ਰੀਲੰਕਾਈ ਪ੍ਰਵਾਸੀ ਮਜ਼ਦੂਰ ਦੀ ਮੌਤ ਦੀ ਸਜ਼ਾ ਨੂੰ ਪਲਟ'ਤਾ

us singer millben claims cockroach janata party receiving funds from us donors

'ਕੌਕਰੋਚ ਜਨਤਾ ਪਾਰਟੀ' ਨੂੰ ਅਮਰੀਕਾ ਤੋਂ ਮਿਲ ਰਹੀ ਹੈ ਫੰਡਿੰਗ; ਮਸ਼ਹੂਰ ਹਾਲੀਵੁੱਡ...

online harassment

ਪਾਕਿਸਤਾਨ 'ਚ 15 ਲੱਖ ਜਵਾਕ ਔਨਲਾਈਨ ਜਿਨਸੀ ਸ਼ੋਸ਼ਣ ਦੇ ਸ਼ਿਕਾਰ, ਅਧਿਐਨ 'ਚ...

greetings on navratri and durga puja

ਨਿਊਯਾਰਕ ਦੇ ਮੇਅਰ ਮਮਦਾਨੀ ਨੇ ਨਵਰਾਤਰੀ ਅਤੇ ਦੁਰਗਾ ਪੂਜਾ 'ਤੇ ਭਾਰਤੀ ਪ੍ਰਵਾਸੀਆਂ...

sara ali khan

100 ਕਿੱਲੋ ਭਾਰ, ਲਾਅ ਦੀ ਪੜ੍ਹਾਈ, ਫਿਰ ਕਿਵੇਂ ਹੋਈ ਸਾਰਾ ਦੀ ਬਾਲੀਵੁੱਡ 'ਚ...

launches ai avatar devi

ਇੰਡੋਨੇਸ਼ੀਆ 'ਚ ਭਾਰਤੀ ਦੂਤਾਵਾਸ ਨੇ AI ਅਵਤਾਰ "ਦੇਵੀ" ਕੀਤੀ ਲਾਂਚ, ਦੇਵੇਗੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਲਵਾ ਦੀਆਂ ਖਬਰਾਂ
    • case of parwinder singh jhota s murder reaches highcourt
      ਪਰਵਿੰਦਰ ਸਿੰਘ ਝੋਟਾ ਦੇ ਕਤਲ ਦਾ ਮਾਮਲਾ ਪੁੱਜਾ ਹਾਈਕੋਰਟ, ਅਦਾਲਤ ਨੂੰ ਕੀਤੀ ਗਈ...
    • sachin pilot on raja warring
      ਰਾਜਾ ਵੜਿੰਗ ਨੂੰ ਪ੍ਰਧਾਨਗੀ ਤੋਂ ਹਟਾਏ ਜਾਣ ਮਗਰੋਂ ਸਚਿਨ ਪਾਇਲਟ ਦਾ ਵੱਡਾ ਬਿਆਨ;...
    • machhiwara completely shut down following   punjab bandh   call
      'ਪੰਜਾਬ ਬੰਦ' ਦੇ ਸੱਦੇ 'ਤੇ ਮਾਛੀਵਾੜਾ ਮੁਕੰਮਲ ਬੰਦ, ਜੱਥੇਬੰਦੀਆਂ ਨੇ ਧਰਨਾ ਲਾ...
    • old kalka road remained completely closed during the   punjab bandh
      'ਪੰਜਾਬ ਬੰਦ' ਦੌਰਾਨ ਓਲਡ ਕਾਲਕਾ ਰੋਡ ਰਿਹਾ ਮੁਕੰਮਲ ਬੰਦ, ਜਾਮ 'ਚ ਫਸੀ ਸਕੂਲੀ...
    • harinder pal singh chandumajra  punjab bandh
      ਸਾਬਕਾ ਵਿਧਾਇਕ ਹਰਿੰਦਰ ਪਾਲ ਸਿੰਘ ਚੰਦੂਮਾਜਰਾ ਵੱਲੋਂ ਬੰਦ ਨੂੰ ਸਫਲ ਬਨਾਉਣ ਦੀ ਅਪੀਲ
    • another flight to goa to start from december 1st
      ਪਹਿਲੀ ਦਸੰਬਰ ਤੋਂ ਗੋਆ ਲਈ ਇਕ ਹੋਰ ਉਡਾਣ ਸ਼ੁਰੂ, ਬੈਂਗਲੁਰੂ ਲਈ 6 ਸਿੱਧੀਆਂ ਉਡਾਣਾਂ
    • sho suspended in parvinder jhota murder case
      ਪਰਵਿੰਦਰ ਝੋਟਾ ਕਤਲ ਮਾਮਲੇ 'ਚ ਵੱਡੀ ਕਾਰਵਾਈ, SHO ਬੇਅੰਤ ਕੌਰ ਸਸਪੈਂਡ
    • firecrackers license case
      ਪਟਾਕਿਆਂ ਦੀ ਵਿਕਰੀ ਵਾਸਤੇ ਆਰਜ਼ੀ ਲਾਇਸੈਂਸ ਲਈ ਚਾਹਵਾਨ 16 ਤੋਂ 21 ਤੱਕ ਦੇ ਸਕਦੇ...
    • parwinder singh punjab bandh toll plaza
      ਬੰਦ ਦੌਰਾਨ ਭਾਗੋ ਮਾਜਰਾ ਟੋਲ ਪਲਾਜ਼ਾ 'ਤੇ ਧਰਨਾ, ਲੋਕਾਂ ਨੂੰ ਘਰਾਂ ਤੋਂ ਬਾਹਰ ਨਾ...
    • major development in the buffalo slaughter case amidst the bandh
      'ਬੰਦ' ਵਿਚਾਲੇ ਝੋਟਾ ਕਤਲ ਮਾਮਲੇ ਨੂੰ ਲੈ ਕੇ ਵੱਡੀ ਖ਼ਬਰ, ਅਸ਼ਵਨੀ ਕੁਮਾਰ ਦੀ ਪਤਨੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +