ਲੁਧਿਆਣਾ (ਅਨਿਲ): ਜੋਧੇਵਾਲ ਥਾਣੇ ਦੀ ਪੁਲਸ ਨੇ ਸਾਢੇ 16 ਸਾਲ ਦੀ ਨਾਬਾਲਗ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਅਗਵਾ ਕਰਨ ਵਾਲੇ ਦੋਸ਼ੀ ਵਿਰੁੱਧ ਮਾਮਲਾ ਦਰਜ ਕਰ ਲਿਆ ਹੈ। ਜਾਂਚ ਅਧਿਕਾਰੀ, ਐੱਸ.ਐੱਚ.ਓ. ਹਰਚਰਨ ਸਿੰਘ ਨੇ ਦੱਸਿਆ ਕਿ ਪੁਲਸ ਨੇ ਮੁਲਜ਼ਮ ਦੀ ਪਛਾਣ ਸ਼ਿਵਮ ਰਾਜਪੂਤ ਪੁੱਤਰ ਅਸ਼ੋਕ ਰਾਜਪੂਤ, ਵਾਸੀ ਲਕਸ਼ਮੀ ਕਲੋਨੀ ਕੈਲਾਸ਼ ਨਗਰ ਵਜੋਂ ਕੀਤੀ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਮੀਂਹ ਨੂੰ ਲੈ ਕੇ ਵੱਡੀ ਅਪਡੇਟ! ਇੰਨੇ ਦਿਨ ਲੂ ਝੱਲਣ ਤੋਂ ਬਾਅਦ ਮਿਲੇਗੀ ਰਾਹਤ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੀ. ਆਰ. ਟੀ. ਸੀ. ਨੂੰ ਲੈ ਕੇ ਵੱਡੀ ਖ਼ਬਰ, ਆਖਿਰ ਲਿਆ ਗਿਆ ਇਹ ਫ਼ੈਸਲਾ
NEXT STORY