ਲੁਧਿਆਣਾ (ਤਰੁਣ): ਘਰੋਂ ਦਵਾਈ ਲੈਣ ਲਈ ਗਈ ਨਾਬਾਲਿਗ ਲੜਕੀ ਘਰ ਨਹੀਂ ਪਰਤੀ। ਪਿਤਾ ਨੇ ਥਾਣਾ ਦਰੇਸੀ ਦੀ ਪੁਲਸ ਨੂੰ ਜਾਣਕਾਰੀ ਦਿੱਤੀ। ਪਿਤਾ ਨੇ ਦੱਸਿਆ ਕਿ ਕਾਰਾਬਾਰਾ ਇਲਾਕੇ ’ਚ ਆਪਣੇ ਪਰਿਵਾਰ ਨਾਲ ਰਹਿੰਦਾ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਹੋਣ ਜਾ ਰਿਹੈ ਵੱਡਾ ਬਦਲਾਅ! ਕਿਸੇ ਵੇਲੇ ਵੀ ਹੋ ਸਕਦੈ ਐਲਾਨ
ਕਰੀਬ ਇਕ ਹਫਤਾ ਪਹਿਲਾਂ ਉਸ ਦੀ 14 ਸਾਲਾ ਬੇਟੀ ਘਰੋਂ ਸਾਮਾਨ ਲੈਣ ਲਈ ਗਈ ਪਰ ਉਹ ਘਰ ਨਹੀਂ ਆਈ। ਉਨ੍ਹਾਂ ਨੇ ਆਪਣੇ ਪੱਧਰ ’ਤੇ ਬੇਟੀ ਦੀ ਹਰ ਜਗ੍ਹਾ ਭਾਲ ਕੀਤੀ ਪਰ ਕੁਝ ਪਤਾ ਨਹੀਂ ਚੱਲ ਪਾਇਆ। ਪਿਤਾ ਨੇ ਸ਼ੱਕ ਜ਼ਾਹਿਰ ਕੀਤਾ ਹੈ ਕਿ ਕਿਸੇ ਨੇ ਉਸ ਦੀ ਲੜਕੀ ਨੂੰ ਅਗਵਾ ਕਰ ਲਿਆ ਹੈ। ਥਾਣਾ ਦਰੇਸੀ ਦੀ ਪੁਲਸ ਨੇ ਪਿਤਾ ਦੇ ਬਿਆਨ ’ਤੇ ਅਣਪਛਾਤੇ ਵਿਅਕਤੀ ਖ਼ਿਲਾਫ਼ ਕੇਸ ਦਰਜ ਕਰ ਕੇ ਲੜਕੀ ਦੀ ਭਾਲ ਸ਼ੁਰੂ ਕਰ ਦਿੱਤੀ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
2 ਪਿਸਤੌਲਾਂ ਅਤੇ 4 ਜ਼ਿੰਦਾ ਕਾਰਤੂਸਾਂ ਸਮੇਤ ਗ੍ਰਿਫਤਾਰ
NEXT STORY