Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, MAY 10, 2026

    11:32:25 AM

  • punjab advocate news

    ਪੰਜਾਬ: ਵਕੀਲ ਦਾ ਬੇਰਹਿਮੀ ਨਾਲ ਕਤਲ, ਤੰਗਲੀ ਨਾਲ...

  • major accident in punjab collision between a speeding car and a motorcycle

    ਪੰਜਾਬ 'ਚ ਵੱਡਾ ਹਾਦਸਾ! ਤੇਜ਼ ਰਫ਼ਤਾਰ ਕਾਰ ਤੇ...

  • boat explosion

    ਮਿਆਮੀ ਬੀਚ 'ਤੇ ਕਿਸ਼ਤੀ 'ਚ ਧਮਾਕਾ, 11 ਲੋਕ ਗੰਭੀਰ...

  • israel attack on lebanon

    ਲੇਬਨਾਨ 'ਤੇ ਟੁੱਟਿਆ ਇਜ਼ਰਾਈਲ ਦਾ ਕਹਿਰ, ਹਮਲਿਆਂ 'ਚ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Malwa News
  • ਸ਼ੰਭੂ ਬਾਰਡਰ 'ਤੇ ਸ਼ਹੀਦ ਹੋਏ ਕਿਸਾਨ ਦੇ ਪਰਿਵਾਰ ਲਈ ਸਹਾਇਤਾ ਰਾਸ਼ੀ ਤੇ ਨੌਕਰੀ ਘੋਸ਼ਿਤ ਕਰੇ ਸਰਕਾਰ: ਬਿੱਟੂ

MALWA News Punjabi(ਮਾਲਵਾ)

ਸ਼ੰਭੂ ਬਾਰਡਰ 'ਤੇ ਸ਼ਹੀਦ ਹੋਏ ਕਿਸਾਨ ਦੇ ਪਰਿਵਾਰ ਲਈ ਸਹਾਇਤਾ ਰਾਸ਼ੀ ਤੇ ਨੌਕਰੀ ਘੋਸ਼ਿਤ ਕਰੇ ਸਰਕਾਰ: ਬਿੱਟੂ

  • Edited By Inder Prajapati,
  • Updated: 16 Feb, 2024 10:35 PM
Malwa
government should announce aid amount and job for martyred farmers family
  • Share
    • Facebook
    • Tumblr
    • Linkedin
    • Twitter
  • Comment

ਮਾਨਸਾ (ਸੰਦੀਪ ਮਿੱਤਲ) - ਸ਼ੰਭੂ ਬਾਰਡਰ ਤੇ ਇੱਕ ਕਿਸਾਨ ਦੀ ਸੰਘਰਸ਼ ਦੌਰਾਨ ਮੌਤ ਹੋ ਜਾਣ 'ਤੇ ਮੈਂਬਰ ਪਾਰਲੀਮੈਂਟ ਰਵਨੀਤ ਸਿੰਘ ਬਿੱਟੂ ਨੇ ਕੇਂਦਰ ਸਰਕਾਰ ਨੂੰ ਘੇਰਿਆ ਹੈ। ਉਨ੍ਹਾਂ ਕਿਹਾ ਹੈ ਕਿ ਆਪਣੇ ਹੱਕਾਂ ਲਈ  ਸੰਘਰਸ਼ ਕਰ ਰਹੇ ਕਿਸਾਨਾਂ 'ਤੇ ਤਸ਼ੱਦਦ ਕਰਨ 'ਤੇ ਕੇਂਦਰ ਸਰਕਾਰ ਤੁਲੀ ਹੋਈ ਹੈ। ਸਰਕਾਰ ਨੂੰ ਇਹੋ-ਜਿਹਾ ਜੁਲਮ ਨਹੀਂ ਕਰਨਾ ਚਾਹੀਦਾ। ਸ਼ੋਸ਼ਲ ਮੀਡੀਆ 'ਤੇ ਸ਼ੰਭੂ ਬਾਰਡਰ 'ਤੇ ਸੰਘਰਸ਼ ਦੌਰਾਨ ਸ਼ਹੀਦ ਹੋਏ ਬਜ਼ੁਰਗ ਕਿਸਾਨ ਗਿਆਨ ਸਿੰਘ ਦੇ ਮਾਮਲੇ ਵਿੱਚ ਉਨ੍ਹਾਂ ਨੇ ਸਰਕਾਰ ਤੋਂ ਪਰਿਵਾਰ ਲਈ ਇੱਕ ਸਰਕਾਰੀ ਨੌਕਰੀ ਅਤੇ ਬਣਦੀ ਸਹਾਇਤਾ ਰਾਸ਼ੀ ਦੇਣ ਦੀ ਮੰਗ ਕੀਤੀ ਹੈ। 

ਇਹ ਵੀ ਪੜ੍ਹੋ - ਜੱਜ ਬਣ ਗੁਰਮੀਤ ਕੌਰ ਨੇ ਲੋਹੀਆਂ ਦੇ ਮੰਡੀ ਚੋਹਲੀਆਂ ਦਾ ਨਾਮ ਕੀਤਾ ਰੌਸ਼ਨ, ਲੱਗਿਆ ਵਧਾਈਆਂ ਦਾ ਤਾਂਤਾ

ਉਨ੍ਹਾਂ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਕਿਸਾਨਾਂ ਦੀਆਂ ਮੰਗਾਂ ਮੰਨ ਲੈਣੀਆਂ ਚਾਹੀਦੀਆਂ ਹਨ ਅਤੇ ਹਰਿਆਣਾ ਸਰਕਾਰ ਨੂੰ ਉਨ੍ਹਾਂ ਦਾ ਇਸ ਤਰ੍ਹਾਂ ਰਾਹ ਨਹੀਂ ਰੋਕਣਾ ਚਾਹੀਦਾ। ਉਨ੍ਹਾਂ ਕਿਹਾ ਕਿ ਸਰਕਾਰ ਕਿਸਾਨਾਂ ਨਾਲ ਮੀਟਿੰਗ ਕਰਕੇ ਕਿਸੇ ਗੱਲ 'ਤੇ ਨਹੀਂ ਆ ਰਹੀ। ਕਿਸਾਨਾਂ ਨਾਲ ਟਾਲ ਮਟੋਲ ਦੀ ਨੀਤੀ ਅਪਣਾਈ ਜਾ ਰਹੀ ਹੈ ਤਾਂ ਜੋ ਦੇਸ਼ ਵਿੱਚ ਚੋਣ ਜਾਬਤਾ ਲੱਗਣ ਤੋਂ ਬਾਅਦ ਸਰਕਾਰ ਇਸ 'ਤੇ ਕੁਝ ਵੀ ਨਾ ਕਰ ਸਕਣ ਦੀ ਗੱਲ ਕਹਿ ਸਕੇ। 

ਇਹ ਵੀ ਪੜ੍ਹੋ - ਨਜਾਇਜ਼ ਹਥਿਆਰਾਂ ਦੇ ਧੰਦੇ 'ਚ ਸ਼ਾਮਲ ਗਿਰੋਹ ਦਾ ਪਰਦਾਫਾਸ਼, ਹਥਿਆਰ ਸਣੇ ਇੱਕ ਗ੍ਰਿਫ਼ਤਾਰ

ਉਨ੍ਹਾਂ ਕਿਹਾ ਕਿ ਦਿੱਲੀ ਵਿਖੇ ਸੰਯੁਕਤ ਕਿਸਾਨ ਮੋਰਚੇ ਦੇ ਚੱਲੇ ਸੰਘਰਸ਼ ਦੌਰਾਨ ਸ਼ਹੀਦ ਹੋਏ ਸੈਂਕੜੇ ਕਿਸਾਨਾਂ ਨੂੰ ਅੱਜ-ਤੱਕ ਵੀ ਯੋਗ ਸਹਾਇਤਾ ਅਤੇ ਮੁਆਵਜਾ ਨਹੀਂ ਮਿਲਿਆ। ਸ਼ੰਭੂ ਬਾਰਡਰ 'ਤੇ ਹੁਣ ਕਿਸਾਨ ਗਿਆਨ ਸਿੰਘ ਸ਼ਹੀਦ ਹੋ ਗਿਆ ਹੈ। ਸਰਕਾਰ ਨੂੰ ਬਿਨ੍ਹਾਂ ਦੇਰੀ ਤੋਂ ਉਸ ਦੇ ਪਰਿਵਾਰ ਲਈ ਬਣਦੀ ਸਹਾਇਤਾ ਦੇਣ ਦਾ ਐਲਾਨ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਉਹ ਕਿਸਾਨਾਂ ਨਾਲ ਡਟ ਕੇ ਖੜ੍ਹੇ ਹਨ। ਇਸ ਸੰਘਰਸ਼ ਵਿੱਚ ਕਦੇ ਵੀ ਪਿੱਛੇ ਨਹੀਂ ਹਟਣਗੇ।

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇*Join us on Whatsapp channel*👇

https://whatsapp.com/channel/0029Va94hsaHAdNVur4L170e

  • Shambhu border
  • MP Ravneet Bittu
  • martyred farmer
  • ਸ਼ਹੀਦ ਕਿਸਾਨ
  • ਸ਼ੰਭੂ ਬਾਰਡਰ
  • ਰਵਨੀਤ ਬਿੱਟੂ

ਸ਼ੰਭੂ ਬਾਰਡਰ ਪਹੁੰਚਿਆ ਸ਼ਹੀਦ ਗਿਆਨ ਸਿੰਘ ਦਾ ਪਾਰਥਿਵ ਸਰੀਰ, ਨਮ ਅੱਖਾਂ ਨਾਲ ਦਿੱਤੀ ਗਈ ਸ਼ਰਧਾਂਜਲੀ (ਵੀਡੀਓ)

NEXT STORY

Stories You May Like

  • ravneet singh bittu statement
    ਪੰਜਾਬ 'ਚ ਹੋਏ ਧਮਾਕਿਆਂ ਨੂੰ ਲੈ ਕੇ ਰਵਨੀਤ ਬਿੱਟੂ ਨੇ ਸਰਕਾਰ 'ਤੇ ਸਾਧਿਆ ਨਿਸ਼ਾਨਾ
  • intelligence agencies  police and media are busy in the village of jagroop singh
    ਸ਼ੰਭੂ ਬਾਰਡਰ ਧਮਾਕੇ ‘ਚ ਮਾਰੇ ਜਗਰੂਪ ਸਿੰਘ ਦੇ ਪਿੰਡ ‘ਚ ਖੁਫੀਆ ਏਜੰਸੀਆਂ, ਪੁਲਸ ਤੇ ਮੀਡੀਆ ਦੀ ਲੱਗੀ ਤਾਂਤਾ
  • sukhbir badal strongly condemns the blast on shambhu railway track
    ਪਟਿਆਲਾ : ਸ਼ੰਭੂ ਰੇਲਵੇ ਟਰੈਕ 'ਤੇ ਹੋਏ ਬਲਾਸਟ ਦੀ ਸੁਖਬੀਰ ਬਾਦਲ ਵਲੋਂ ਸਖ਼ਤ ਨਿਖ਼ੇਧੀ
  • ravneet singh bittu
    ਰੇਲਵੇ EDFC 'ਤੇ 24 ਘੰਟੇ ਗਸ਼ਤ ਵਧਾਈ ਜਾਵੇਗੀ, ਡਰੋਨ ਰਾਹੀਂ ਨਿਗਰਾਨੀ ਹੋਵੇਗੀ ਸ਼ੁਰੂ : ਰਵਨੀਤ ਬਿੱਟੂ
  • railway track punjab railway track
    ਪਟਿਆਲਾ : ਸ਼ੰਭੂ ਨੇੜੇ ਰੇਲਵੇ ਟ੍ਰੈਕ 'ਤੇ ਹੋਏ ਬਲਾਸਟ ਨੂੰ ਲੈ ਕੇ ਸਨਸਨੀਖੇਜ਼ ਖ਼ੁਲਾਸਾ
  • aquarius people will be focused on religious activities
    ਕੁੰਭ ਰਾਸ਼ੀ ਵਾਲਿਆਂ ਦਾ ਧਾਰਮਿਕ ਕੰਮਾਂ 'ਚ ਧਿਆਨ ਲੱਗੇਗਾ, ਤੁਸੀਂ ਵੀ ਜਾਣੋ ਆਪਣੀ ਰਾਸ਼ੀ ਦਾ ਹਾਲ
  • star of cancer zodiac sign people will be weak and harmful
    ਕਰਕ ਰਾਸ਼ੀ ਵਾਲਿਆਂ ਦਾ ਸਿਤਾਰਾ ਕਮਜ਼ੋਰ ਤੇ ਨੁਕਸਾਨ ਵਾਲਾ ਰਹੇਗਾ, ਜਾਣੋ ਆਪਣੀ ਰਾਸ਼ੀ ਦਾ ਹਾਲ
  • gunfire in rishi nagar
    ਰਿਸ਼ੀ ਨਗਰ 'ਚ ਚੱਲੀਆਂ ਗੋਲੀਆਂ: ਵਾਲਮੀਕਿ ਟਾਈਗਰ ਫੋਰਸ ਦੇ ਪ੍ਰਧਾਨ ਅਤੇ ਪਰਿਵਾਰ 'ਤੇ ਜਾਨਲੇਵਾ ਹਮਲਾ
  • drug smuggling network exposed
    ਨਸ਼ਾ ਸਮੱਗਲਿੰਗ ਨੈੱਟਵਰਕ ਦਾ ਪਰਦਾਫ਼ਾਸ਼, ਹੈਰੋਇਨ ਸਮੇਤ ਇਕ ਗ੍ਰਿਫ਼ਤਾਰ
  • bsf headquarters blast
    BSF ਹੈੱਡਕੁਆਰਟਰ ਧਮਾਕਾ: ਜਾਂਚ ਲਈ ਕੇਂਦਰੀ ਏਜੰਸੀਆਂ ਨੇ ਕੱਸੀ ਕਮਰ, ਦਿੱਲੀ ਤੱਕ...
  • high alert in punjab security increased at all airports and sensitive places
    ਪੰਜਾਬ 'ਚ High Alert! ਸਾਰੇ ਹਵਾਈ ਅੱਡਿਆਂ ਤੇ ਸੰਵੇਦਨਸ਼ੀਲ ਸਥਾਨਾਂ ’ਤੇ ਵਧਾਈ...
  • power outage in many areas of punjab on sunday
    ਐਤਵਾਰ ਨੂੰ ਪੰਜਾਬ ਦੇ ਕਈ ਇਲਾਕਿਆਂ 'ਚ ਬਿਜਲੀ ਰਹੇਗੀ ਬੰਦ, ਲੰਮਾ ਸਮਾਂ ਕਰਨਾ...
  • jalandhar lottery shop employee commits suicide
    ਜਲੰਧਰ 'ਚ ਲਾਟਰੀ ਦੀ ਦੁਕਾਨ ਦੇ ਕਰਮਚਾਰੀ ਨੇ ਕੀਤੀ ਖ਼ੁਦਕੁਸ਼ੀ, ਸੁਸਾਈਡ ਨੋਟ ਨੇ...
  • activa rider commits crime in broad daylight by opening house gate
    ਚੋਰ ਦੇ ਬੁਲੰਦ ਹੌਂਸਲੇ, ਜਲੰਧਰ 'ਚ ਦਿਨ-ਦਿਹਾੜੇ ਚੋਰ ਘਰ 'ਚੋਂ ਸਿਲੰਡਰ ਲੈ ਕੇ...
  • big related to punjab weather
    ਪੰਜਾਬ 'ਚ 3 ਦਿਨਾਂ ਲਈ ਵੱਡਾ ਅਲਰਟ, ਪੜ੍ਹੋ ਮੌਸਮ ਨਾਲ ਜੁੜੀ ਤਾਜ਼ਾ ਅਪਡੇਟ,...
  • robbers kolkata music owner cheated of lakhs in jalandhar
    ਜਲੰਧਰ 'ਚ ਕੋਲਕਾਤਾ ਮਿਊਜ਼ਿਕ ਦੇ ਮਾਲਕ ਨਾਲ ਲੱਖਾਂ ਦੀ ਲੁੱਟ! ਨਕਦੀ ਤੇ ਲੈਪਟਾਪ...
Trending
Ek Nazar
preity zinta pays homage at sri darbar sahib

ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਈ ਪ੍ਰੀਤੀ ਜ਼ਿੰਟਾ, ਪੰਜਾਬ ਦੀ ਜਿੱਤ ਲਈ ਕੀਤੀ...

robbery cricket board

ਕ੍ਰਿਕਟ ਬੋਰਡ ਦੇ ਦਫ਼ਤਰ 'ਚ ਵੜ ਗਏ ਲੁਟੇਰੇ, ਬੰਦੂਕ ਦੀ ਨੋਕ 'ਤੇ ਕੀਤੀ ਵੱਡੀ ਲੁੱਟ

new rule t20 cricket

ਹੁਣ ਫਾਲੋਅਰਜ਼ ਤੈਅ ਕਰਨਗੇ ਖਿਡਾਰੀਆਂ ਕੀਮਤ! ਇਸ T20 ਲੀਗ ਨੇ ਬਣਾਏ ਅਜੀਬੋ-ਗਰੀਬ...

zodiac signs

ਇਨ੍ਹਾਂ 4 ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ! ਮੰਗਲ ਦਾ ਗੋਚਰ ਕਰੇਗਾ ਮਾਲਾਮਾਲ

ncp leader supriya sule s car met with an accident

NPC ਨੇਤਾ ਸੁਪ੍ਰੀਆ ਸੁਲੇ ਦੀ ਕਾਰ ਹਾਦਸੇ ਦਾ ਸ਼ਿਕਾਰ, ਵਾਲ-ਵਾਲ ਬਚੀ ਸਾਂਸਦ

your ugc net application may be rejected

ਰੱਦ ਹੋ ਸਕਦੀ ਹੈ ਤੁਹਾਡੀ UGC NET ਦੀ ਅਰਜ਼ੀ! NTA ਨੇ ਜਾਰੀ ਕੀਤੇ ਸਖ਼ਤ ਨਿਰਦੇਸ਼

social media watermelon video

ਤਰਬੂਜ਼ ਖਾਣ ਦੇ ਸ਼ੌਕੀਨ ਸਾਵਧਾਨ, ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਵੀਡੀਓ ਦੇਖ ਉਡਣਗੇ...

delhi viral couple romance car stunt viral

ਸੜਕ 'ਤੇ ਜੋੜੇ ਵੱਲੋਂ ਹੱਦਾਂ ਪਾਰ! ਚੱਲਦੀ ਕਾਰ ਦੀ ਛੱਤ 'ਤੇ ਰੋਮਾਂਸ ਦੀ ਵੀਡੀਓ...

thunderstorm rain alert in 16 states of india imd alert

ਮੌਸਮ ਲੈਣ ਵਾਲੈ ਯੂ-ਟਰਨ! 16 ਸੂਬਿਆਂ ਲਈ IMD ਨੇ ਜਾਰੀ ਕੀਤਾ ਮੀਂਹ-ਹਨੇਰੀ ਦਾ ਅਲਰਟ

visa rules 2026 indian passport

ਵਿਦੇਸ਼ ਜਾਣ ਵਾਲਿਆਂ ਲਈ ਅਹਿਮ ਖ਼ਬਰ! ਇਨ੍ਹਾਂ ਦੇਸ਼ਾਂ ਨੇ Visa ਨਿਯਮਾਂ 'ਚ ਕੀਤੇ...

man arrested for raping two minor granddaughters

ਦਾਦੇ ਨੇ ਪੋਤੀਆਂ ਵੀ ਨਾ ਬਖਸ਼ੀਆਂ! ਵੱਡੀ ਨੇ ਸ਼ਰਮ ਦੇ ਮਾਰੇ ਚੁੱਕਿਆ ਖੌਫਨਾਕ ਕਦਮ ਤੇ...

bus conductor 6 feet 6 inches height shifted duty

6 ਫੁੱਟ 6 ਇੰਚ ਲੰਬੇ ਗੱਭਰੂ ਜਵਾਨ ਲਈ ਲੰਬਾਈ ਬਣੀ ਮੁਸੀਬਤ, ਨੌਕਰੀ ਨੂੰ ਪੈਦਾ ਹੋਇਆ...

punjab kings banned arshdeep singh

IPL ਵਿਚਾਲੇ ਅਰਸ਼ਦੀਪ ਸਿੰਘ ਨੂੰ ਵੱਡਾ ਝਟਕਾ! BCCI ਦੀ ਚਿਤਾਵਨੀ ਮਗਰੋਂ ਪੰਜਾਬ...

kl rahul first player

KL ਰਾਹੁਲ ਬਣਾਇਆ ਨਵਾਂ ਰਿਕਾਰਡ, IPL 'ਚ ਅਜਿਹਾ ਕਰਨ ਵਾਲੇ ਬਣੇ ਪਹਿਲੇ ਖਿਡਾਰੀ

world cup winning player

World Cup ਜਿਤਾਉਣ ਵਾਲੇ ਖਿਡਾਰੀ ਦੇ ਘਰ 'ਚੋਂ ਮਿਲੀ ਲਾਸ਼, ਗ੍ਰਿਫ਼ਤਾਰੀ ਵਾਰੰਟ...

tvk vijay tamil nadu new cm

ਤਮਿਲਨਾਡੂ 'ਚ CM ਅਹੁਦੇ ’ਤੇ ਵਿਜੇ ਦੀ ਸਹੁੰ ’ਤੇ ਗ੍ਰਹਿਣ! VCK ਨੇ ਰੱਖੀ ਸ਼ਰਤ,...

wearing gold is not auspicious for everyone

Gold ਪਾਉਣਾ ਹਰ ਕਿਸੇ ਲਈ ਸ਼ੁੱਭ ਨਹੀਂ! ਇਨ੍ਹਾਂ ਰਾਸ਼ੀਆਂ ਵਾਲਿਆਂ ਨੂੰ ਹੋ ਸਕਦੈ...

truck crushes

ਕਹਿਰ ਓ ਰੱਬਾ! ਬੇਕਾਬੂ ਟਰੱਕ ਨੇ ਦਰੜਿਆ ਪਰਿਵਾਰ, ਸੜਕ 'ਤੇ ਵਿਛ ਗਈਆਂ ਲਾਸ਼ਾਂ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਲਵਾ ਦੀਆਂ ਖਬਰਾਂ
    • minister sanjeev arora arrest enforcement directorate raid house
      ਮੰਤਰੀ ਸੰਜੀਵ ਅਰੋੜਾ ਨੂੰ ਗ੍ਰਿਫ਼ਤਾਰ ਕਰਨ ਮਗਰੋਂ ED ਚੰਡੀਗੜ੍ਹ ਤੋਂ ਦਿੱਲੀ ਹੋਈ...
    • innocent youths were beaten up by a mob
      ਲੁਟੇਰੇ ਸਮਝ ਬੇਕਸੂਰ ਨੌਜਵਾਨਾਂ ਦੀ ਭੀੜ ਨੇ ਕੀਤੀ ਕੁੱਟਮਾਰ, ਸੱਚ ਸਾਹਮਣੇ ਆਉਣ...
    • minister sanjeev arora arrested by ed
      ਵੱਡੀ ਖ਼ਬਰ : ਪੰਜਾਬ ਦੇ ਮੰਤਰੀ ਸੰਜੀਵ ਅਰੋੜਾ ਨੂੰ ED ਨੇ ਕੀਤਾ ਗ੍ਰਿਫ਼ਤਾਰ : ਸੂਤਰ
    • central jail  mobile barmad  prisoner in jail
      ਕੇਂਦਰੀ ਜੇਲ ’ਚੋਂ 4 ਮੋਬਾਈਲ ਬਰਾਮਦ, 5 ਹਵਾਲਾਤੀਆਂ ਖਿਲਾਫ ਕੇਸ ਦਰਜ
    • power outage in many areas of punjab on sunday
      ਐਤਵਾਰ ਨੂੰ ਪੰਜਾਬ ਦੇ ਕਈ ਇਲਾਕਿਆਂ 'ਚ ਬਿਜਲੀ ਰਹੇਗੀ ਬੰਦ, ਲੰਮਾ ਸਮਾਂ ਕਰਨਾ...
    • appeal to punjabis to take bjp to new heights like bengal  tarun chugh
      ਪੰਜਾਬੀਆਂ ਨੂੰ ਬੰਗਾਲ ਦੀ ਤਰ੍ਹਾਂ ਭਾਜਪਾ ਨੂੰ ਨਵੀਆਂ ਉੱਚਾਈਆਂ ਤੱਕ ਲਿਜਾਣ ਦੀ...
    • police team arrives to investigate complaint
      ਸ਼ਿਕਾਇਤ ਦੀ ਜਾਂਚ ਕਰਨ ਪੁੱਜੀ ਪੁਲਸ ਟੀਮ ’ਤੇ ਜਾਨਲੇਵਾ ਹਮਲਾ, ਮੁਲਾਜ਼ਮ ਲਹੂ-ਲੁਹਾਨ
    • bharatmala project  heroin smugglers  punjab police
      ਭਾਰਤਮਾਲਾ ਪ੍ਰੋਜੈਕਟ ਰੋਡ ਕੋਲੋਂ ਹੈਰੋਇਨ ਵੇਚਣ ਆਏ ਤਸਕਰ ਨੂੰ ਪੁਲਸ ਨੇ ਕੀਤਾ ਕਾਬੂ
    • property businessman commits suicide due to financial hardship
      ਆਰਥਿਕ ਤੰਗੀ ਕਾਰਨ ਪ੍ਰਾਪਰਟੀ ਕਾਰੋਬਾਰੀ ਨੇ ਕੀਤੀ ਖ਼ੁਦਕੁਸ਼ੀ
    • big related to punjab weather
      ਪੰਜਾਬ 'ਚ 3 ਦਿਨਾਂ ਲਈ ਵੱਡਾ ਅਲਰਟ, ਪੜ੍ਹੋ ਮੌਸਮ ਨਾਲ ਜੁੜੀ ਤਾਜ਼ਾ ਅਪਡੇਟ,...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +