Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUN 06, 2026

    7:57:14 PM

  • good news indians

    ਭਾਰਤੀਆਂ ਲਈ Good News! ਮਿਲ ਗਿਆ ਕੁਦਰਤੀ ਗੈਸ ਦਾ...

  • plot registries colonies of punjab

    ਪੰਜਾਬ 'ਚ ਨਹੀਂ ਹੋਣਗੀਆਂ ਇਨ੍ਹਾਂ ਪਲਾਟਾਂ ਦੀਆਂ...

  • captain amrinder singh met amit shah

    ਕੈਪਟਨ ਅਮਰਿੰਦਰ ਸਿੰਘ ਨੇ ਅਮਿਤ ਸ਼ਾਹ ਨਾਲ ਕੀਤੀ...

  • 9 people have died so far in a horrific accident in punjab

    ਪੰਜਾਬ 'ਚ ਵਿਛੀਆਂ ਲਾਸ਼ਾਂ, ਸੋਚਿਆ ਨਹੀਂ ਸੀ ਇੰਝ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Malwa News
  • Sangrur
  • ਚੰਨੋ ਦੀ ਅਨਾਜ ਮੰਡੀ 'ਚ ਝੋਨੇ ਦੀ ਵੱਧ ਤੁਲਾਈ ਕਰਨ ਵਾਲਿਆਂ ਦਾ ਪਰਦਾਫਾਸ਼

MALWA News Punjabi(ਮਾਲਵਾ)

ਚੰਨੋ ਦੀ ਅਨਾਜ ਮੰਡੀ 'ਚ ਝੋਨੇ ਦੀ ਵੱਧ ਤੁਲਾਈ ਕਰਨ ਵਾਲਿਆਂ ਦਾ ਪਰਦਾਫਾਸ਼

  • Edited By Rajwinder Kaur,
  • Updated: 01 Nov, 2019 11:30 AM
Sangrur
grain market  bku  protest
  • Share
    • Facebook
    • Tumblr
    • Linkedin
    • Twitter
  • Comment

ਭਵਾਨੀਗੜ੍ਹ (ਵਿਕਾਸ) : ਪਿੰਡ ਚੰਨੋ ਦੀ ਅਨਾਜ ਮੰਡੀ 'ਚ ਉਸ ਸਮੇਂ ਹੰਗਾਮਾ ਹੋ ਗਿਆ, ਜਦੋਂ ਕਿਸਾਨਾਂ ਨੇ ਆੜ੍ਹਤੀਆਂ ਨੂੰ ਝੋਨੇ ਦੇ ਨਿਰਧਾਰਿਤ ਭਾਰ ਤੋਂ ਵੱਧ ਤੁਲਾਈ ਕਰਦਿਆਂ ਰੰਗੇ ਹੱਥੀਂ ਫੜਿਆ। ਭੜਕੇ ਕਿਸਾਨਾਂ ਨੇ ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੀ ਅਗਵਾਈ ਹੇਠ ਆੜ੍ਹਤੀਆਂ ਖਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ। ਕਿਸਾਨ ਯੂਨੀਅਨ ਦੇ ਬਲਾਕ ਪ੍ਰਧਾਨ ਦਰਬਾਰਾ ਸਿੰਘ ਨੇ ਦੱਸਿਆ ਕਿ ਅੱਜ ਉਨ੍ਹਾਂ ਦੀ ਅਗਵਾਈ ਹੇਠ ਚੰਨੋ ਅਨਾਜ ਮੰਡੀ 'ਚ ਕਿਸਾਨਾਂ ਨੂੰ ਨਾਲ ਲੈ ਕੇ ਆੜ੍ਹਤੀਆਂ ਵਲੋਂ ਝੋਨੇ ਦੀ ਫਸਲ ਦੀ ਕੀਤੀ ਜਾ ਰਹੀ ਤੁਲਾਈ ਨੂੰ ਚੈੱਕ ਕੀਤਾ ਗਿਆ ਤਾਂ ਜਾਂਚ ਦੌਰਾਨ ਸਾਹਮਣੇ ਆਇਆ ਕਿ 3 ਫਰਮਾਂ ਵਲੋਂ ਹਰੇਕ ਬੋਰੀ 'ਚ 250 ਤੋਂ 500 ਗ੍ਰਾਮ ਤੱਕ ਝੋਨਾ ਵੱਧ ਤੋਲ ਕੇ ਕਿਸਾਨਾਂ ਦੀ ਸ਼ਰੇਆਮ ਲੁੱਟ ਕੀਤੀ।

ਕਿਸਾਨਾਂ ਨੇ ਦੋਸ਼ ਲਾਇਆ ਕਿ ਮੰਡੀ 'ਚ ਇੰਸਪੈਕਟਰ ਬੋਲੀ ਕਰਵਾਉਣ ਲਈ ਨਹੀਂ ਪਹੁੰਚ ਰਿਹਾ, ਜਿਸ ਕਰਕੇ ਕਿਸਾਨਾਂ ਨੂੰ ਆਪਣੀ ਫਸਲ ਵੇਚਣ ਲਈ ਮੰਡੀਆਂ 'ਚ ਰੁਲਣਾ ਪੈ ਰਿਹਾ ਹੈ, ਜਿਸ ਦਾ ਫਾਇਦਾ ਚੁੱਕਦਿਆਂ ਆੜ੍ਹਤੀਆਂ ਨੇ ਕਿਸਾਨਾਂ ਦੀ ਲੁੱਟ-ਖੋਹ ਕਰਨੀ ਸ਼ੁਰੂ ਕਰ ਦਿੱਤੀ।  ਕਿਸਾਨ ਆਗੂ ਦਰਬਾਰਾ ਸਿੰਘ ਨੇ ਕਿਹਾ ਕਿ ਕਿਸਾਨੀ ਤਾਂ ਪਹਿਲਾਂ ਹੀ ਘਾਟੇ ਦਾ ਸੌਦਾ ਸਾਬਤ ਹੋ ਰਹੀ ਹੈ, ਜਿਸ ਕਰਕੇ ਕਿਸਾਨ ਖੁਦਕੁਸ਼ੀਆਂ ਦੀ ਰਾਹ 'ਤੇ ਚੱਲ ਰਿਹਾ ਹੈ। ਉਨ੍ਹਾਂ ਦੱਸਿਆ ਕਿ ਵੱਧ ਤੁਲਾਈ ਕਰਦੇ ਫੜੇ ਗਏ ਆੜ੍ਹਤੀਆਂ/ਫਰਮਾਂ ਦੇ ਬਾਰੇ ਯੂਨੀਅਨ ਨੇ ਮਾਰਕਿਟ ਕਮੇਟੀ ਦੇ ਅਧਿਕਾਰੀਆਂ ਨੂੰ ਸੂਚਿਤ ਕਰ ਦਿੱਤਾ ਹੈ, ਜਿਨ੍ਹਾਂ ਖਿਲਾਫ਼ ਉਨ੍ਹਾਂ ਨੇ ਸਖਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ।

ਕਿਸਾਨਾਂ ਨੇ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਉੱਕਤ ਮਾਮਲੇ ਦੇ ਸਬੰਧ 'ਚ ਉਨ੍ਹਾਂ ਦੀ ਕੋਈ ਸੁਣਵਾਈ ਨਹੀਂ ਨਾ ਹੋਈ ਤਾਂ ਉਹ ਕਿਸਾਨਾਂ ਨਾਲ ਮਿਲ ਕੇ ਰੋਡ ਜਾਮ ਕਰਨ ਲਈ ਮਜ਼ਬੂਰ ਹੋ ਜਾਣਗੇ।  ਦੂਜੇ ਪਾਸੇ ਮੰਡੀ ਸੁਪਰਵਾਇਜ਼ਰ ਮੇਜਰ ਸਿੰਘ ਮਾਰਕੀਟ ਕਮੇਟੀ ਭਵਾਨੀਗੜ੍ਹ ਨੇ ਕਿਹਾ ਕਿ ਕਿਸਾਨਾਂ ਦੀ ਸ਼ਿਕਾਇਤ 'ਤੇ ਤੁਲਾਈ ਹੋਏ ਝੋਨੇ ਦੀਆਂ ਬੋਰੀਆ ਦਾ ਤੋਲ ਚੈੱਕ ਕੀਤਾ ਗਿਆ ਤਾਂ ਹਰੇਕ ਬੋਰੀ ਦਾ ਵਜਨ ਵੱਧ ਪਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਵੱਧ ਤੁਲਾਈ ਕਰਨ ਵਾਲੀਆਂ ਫਰਮਾਂ ਨੂੰ ਜੁਰਮਾਨਾ ਕੀਤਾ ਜਾਵੇਗਾ। ਇਸ ਮੌਕੇ ਮੇਜਰ ਸਿੰਘ ਇਕਾਈ ਪ੍ਰਧਾਨ ਲੱਖੇਵਾਲ, ਸਤਿਗੁਰ ਸਿੰਘ ਬਾਲਦ ਕਲਾਂ, ਚੰਦ ਸਿੰਘ ਚੰਨੋਂ ਆਦਿ ਸਣੇ ਕਈ ਕਿਸਾਨ ਹਾਜ਼ਰ ਸਨ।

  • Grain market
  • BKU
  • protest
  • ਅਨਾਜ ਮੰਡੀ
  • ਬੀਕੇਯੂ
  • ਨਾਅਰੇਬਾਜ਼ੀ

ਚੰਡੀਗੜ੍ਹ : CFSL ਦੀ ਇਮਾਰਤ ਹੇਠੋਂ ਮਿਲਿਆ 140 ਫੁੱਟ ਲੰਬਾ 'ਬੰਕਰ', ਵਿਗਿਆਨੀਆਂ ਦੇ ਉੱਡੇ ਹੋਸ਼

NEXT STORY

Stories You May Like

  • arrival of maize begins in machhiwara grain market
    ਮਾਛੀਵਾੜਾ ਅਨਾਜ ਮੰਡੀ 'ਚ ਮੱਕੀ ਦੀ ਆਮਦ ਸ਼ੁਰੂ
  • gold theft  5 accused arrested  malout police
    ਮਲੋਟ ’ਚ 65 ਲੱਖ ਦੇ ਸੋਨੇ ਦੀ ਚੋਰੀ ਦਾ ਪਰਦਾਫਾਸ਼, 7 ’ਚੋਂ 5 ਮੁਲਜ਼ਮ ਗ੍ਰਿਫ਼ਤਾਰ
  • cm naib saini will hold a massive public meeting at the grain market on june 13
    13 ਜੂਨ ਨੂੰ ਅਨਾਜ ਮੰਡੀ ਵਿਖੇ CM ਨਾਇਬ ਸੈਣੀ ਕਰਨਗੇ ਵਿਸ਼ਾਲ ਜਨਤਕ ਮੀਟਿੰਗ
  • fire breaks out in raipur  s grain market
    ਰਾਏਪੁਰ ਦੀ ਦਾਣਾ ਮੰਡੀ ’ਚ ਅੱਗ ਦਾ ਤਾਂਡਵ: ਮਿੰਟਾਂ ’ਚ ਸੜ ਕੇ ਸੁਆਹ ਹੋਈਆਂ 16 ਝੁੱਗੀਆਂ
  • fake ro factory exposed in delhi
    ਦਿੱਲੀ 'ਚ ਨਕਲੀ RO ਫੈਕਟਰੀ ਦਾ ਪਰਦਾਫਾਸ਼ ! 2900 ਤੋਂ ਵੱਧ ਫਰਜ਼ੀ ਫਿਲਟਰ ਬਰਾਮਦ, ਮਾਲਕ ਗ੍ਰਿਫਤਾਰ
  • secret tunnel exposed
    ਵੱਡੀ ਖ਼ਬਰ :  ਨਸ਼ਿਆਂ ਦੀ ਤਸਕਰੀ ਲਈ ਦੋ ਦੇਸ਼ਾਂ 'ਚ ਬਣੀ ਖੁਫੀਆ ਸੁਰੰਗ ਦਾ ਪਰਦਾਫਾਸ਼, ਅਰਬਾਂ ਦੀ ਕੋਕੀਨ ਬਰਾਮਦ
  • robbers   rampage in rama mandi market
    ਰਾਮਾ ਮੰਡੀ ਬਾਜ਼ਾਰ 'ਚ ਲੁਟੇਰਿਆਂ ਦਾ ਤਾਂਡਵ: ਸਿਰਫ਼ 5 ਮਿੰਟਾਂ 'ਚ ਲੁੱਟ ਦੀਆਂ 2 ਵੱਡੀਆਂ ਵਾਰਦਾਤਾਂ ਨੂੰ ਦਿੱਤਾ...
  • 17 arrested as peel police extortion network
    ਕੈਨੇਡਾ 'ਚ ਜ਼ਬਰੀ ਵਸੂਲੀ ਵਾਲੇ 'ਪੰਜਾਬੀ ਗੈਂਗ' ਦਾ ਪਰਦਾਫਾਸ਼! 17 ਜਣੇ ਗ੍ਰਿਫਤਾਰ
  • major weather warning in 7 districts of punjab
    ਪੰਜਾਬ ਦੇ 7 ਜ਼ਿਲ੍ਹਿਆਂ 'ਚ ਮੌਸਮ ਦੀ ਵੱਡੀ ਚਿਤਾਵਨੀ, ਯੈਲੋ ਅਲਰਟ ਹੋ ਗਿਆ ਜਾਰੀ
  • jalandhar e rikshaw driver attack
    ਜਲੰਧਰ 'ਚ ਈ-ਰਿਕਸ਼ਾ ਚਾਲਕ 'ਤੇ ਹਮਲਾ! ਪੁਲਸ ਜਾਂਚ 'ਚ ਸਾਹਮਣੇ ਆਈ ਪੂਰੀ ਕਹਾਣੀ...
  • raja warring reached jalandhar
    ਜਲੰਧਰ ਪਹੁੰਚੇ ਰਾਜਾ ਵੜਿੰਗ ਨੇ ਮਹਿਲਾ ਕੌਂਸਲਰ ਦੇ ਜ਼ਖ਼ਮੀ ਪਤੀ ਦਾ ਜਾਣਿਆ ਹਾਲ,...
  • clashes between two parties at bhargo camp police station
    ਜੰਗ ਦਾ ਮੈਦਾਨ ਬਣਿਆ ਜਲੰਧਰ ਦਾ ਇਹ ਥਾਣਾ! ਰਾਜੀਨਾਮੇ ਲਈ ਪਹੁੰਚੀ ਔਰਤ ਨੂੰ ਪੁਲਸ...
  • first wife s newborn son sold for 5 lakhs
    ਜਲੰਧਰ ਤੋਂ ਹੈਰਾਨ ਕਰਦਾ ਮਾਮਲਾ! 5 ਲੱਖ 'ਚ ਵੇਚਿਆ ਪਹਿਲੀ ਪਤਨੀ ਦਾ ਨਵਜੰਮਿਆ ਜਵਾਕ
  • new twist in the case of the death of a married woman in jalandhar
    'ਲਵ ਮੈਰਿਜ' ਦਾ ਖ਼ੌਫ਼ਨਾਕ ਅੰਜਾਮ! ਜਲੰਧਰ 'ਚ ਹੋਈ ਵਿਆਹੁਤਾ ਦੀ ਮੌਤ ਦੇ ਮਾਮਲੇ 'ਚ...
  • boy attacked with sharp weapons
    ਆਦਮਪੁਰ ਦੇ ਕਾਲਰੀਆ ਮੁਹੱਲੇ ’ਚ ਨੌਜਵਾਨ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਗੰਭੀਰ...
  • activa driver crushed by car  dies during treatment
    ਤੇਜ਼ ਰਫ਼ਤਾਰ ਦਾ ਕਹਿਰ! ਕਾਰ ਨੇ ਐਕਟਿਵਾ ਚਾਲਕ ਨੂੰ ਕੁਚਲਿਆ, ਇਲਾਜ ਦੌਰਾਨ ਤੋੜਿਆ...
Trending
Ek Nazar
heavy rain and thunderstorm warning in 17 states

17 ਸੂਬਿਆਂ 'ਚ ਭਾਰੀ ਮੀਂਹ-ਹਨੇਰੀ ਦੀ ਚਿਤਾਵਨੀ! ਮੌਸਮ ਵਿਭਾਗ ਨੇ ਜਾਰੀ ਕਰ'ਤਾ...

imran khan and his wife

ਪਾਕਿਸਤਾਨ ਸਰਕਾਰ ਨੇ ਇਮਰਾਨ ਖਾਨ ਅਤੇ ਉਨ੍ਹਾਂ ਦੀ ਪਤਨੀ ਦੇ ਅਧਿਕਾਰਾਂ ਦਾ ਕੀਤਾ ਘਾਣ

israeli forces in west bank

ਇਜ਼ਰਾਈਲੀ ਫੌਜ ਦੀ ਗੋਲੀਬਾਰੀ 'ਚ ਫਲਸਤੀਨੀ ਜਵਾਕ ਦੀ ਮੌਤ

ind vs afg kl rahul scored hundred vs afghanista

ਸੈਂਕੜਾ ਠੋਕਦੇ ਹੀ KL ਰਾਹੁਲ ਦਾ ਟੁੱਟਾ ਦਿਲ, 12 ਮਹੀਨਿਆਂ 'ਚ ਤੀਜੀ ਵਾਰ ਕਰ'ਤੀ...

trump iake big step

ਚੀਨ ਦੀ ਚੇਤਾਵਨੀ ਦੇ ਬਾਵਜੂਦ ਟਰੰਪ ਚੁੱਕਣ ਜਾ ਰਹੇ ਵੱਡਾ ਕਦਮ

vastu tips staircase storage savings tips

ਘਰ 'ਚ ਨਹੀਂ ਰੁਕੇਗਾ ਪੈਸਾ! ਪੌੜੀਆਂ ਦੇ ਹੇਠਾਂ ਭੁੱਲ ਕੇ ਵੀ ਨਾ ਰੱਖੋ ਇਹ ਚੀਜ਼ਾਂ

cjp protest jantar mantra hit spray man

ਜੰਤਰ-ਮੰਤਰ 'ਤੇ ਹਾਈ-ਵੋਲਟੇਜ ਡਰਾਮਾ, CJP ਪ੍ਰਦਰਸ਼ਨ 'ਚ 'ਹਿੱਟ' ਸਪਰੇਅ ਲੈ ਕੇ...

the girl who sang in jagratas for 500 rupees became a bollywood queen

500 ਰੁਪਏ ਲਈ ਜਗਰਾਤਿਆਂ 'ਚ ਗਾਉਣ ਵਾਲੀ ਕੁੜੀ ਬਣੀ ਬਾਲੀਵੁੱਡ ਕੁਈਨ ! ਮਿਊਜ਼ਿਕ...

gujarat car truck collision 5 people

ਗੁਜਰਾਤ 'ਚ ਕਾਰ-ਟਰੱਕ ਦੀ ਭਿਆਨਕ ਟੱਕਰ, 5 ਲੋਕਾਂ ਦੀ ਮੌਤ, ਵਾਹਨਾਂ ਦੇ ਉੱਡੇ...

trump promises to farmers

ਅਸੀਂ 1000 ਫੀਸਦੀ ਤੁਹਾਡੇ ਨਾਲ! ਟਰੰਪ ਨੇ ਕਿਸਾਨ ਭਾਈਚਾਰੇ ਨਾਲ ਕੀਤੇ ਵੱਡੇ ਵਾਅਦੇ

salman khan s ex girlfriend came to support the film black buck

ਫਿਲਮ 'ਕਾਲਾ ਹਿਰਨ' ਦੇ ਹੱਕ 'ਚ ਨਿਤਰੀ ਸਲਮਾਨ ਖਾਨ ਦੀ Ex Girlfriend ! ਦੇ'ਤਾ...

mallikarjun kharge  rajya sabha elections  candidate  nomination papers

ਰਾਜ ਸਭਾ ਜਾਣਗੇ ਕਾਂਗਰਸ ਪ੍ਰਧਾਨ ! ਚੋਣਾਂ ਲਈ ਭਰੀ ਨਾਮੀਨੇਸ਼ਨ

famous actor passes away

ਮਸ਼ਹੂਰ ਅਦਾਕਾਰ ਦੇ ਛੱਡੀ ਦੁਨੀਆ, ਹਾਲੀਵੁੱਡ ਇੰਡਸਟਰੀ 'ਚ ਪਸਰਿਆ ਮਾਤਮ

major action by rbi

RBI ਦਾ ਵੱਡਾ ਐਕਸ਼ਨ! ਇਸ ਬੈਂਕ 'ਤੇ ਠੋਕਿਆ ਲੱਖਾਂ ਦਾ ਜੁਰਮਾਨਾ

important news for class 10th and 12th students

10ਵੀਂ ਤੇ 12ਵੀਂ ਦੇ ਵਿਦਿਆਰਥੀਆਂ ਲਈ ਅਹਿਮ ਖਬਰ! ਮਿਲੇਗਾ ਗੋਲਡਨ ਚਾਂਸ

ruchak rajyog

ਮੰਗਲ ਤੇ ਸ਼ੁੱਕਰ ਬਣਾਉਣਗੇ ਰੁਚਕ ਰਾਜਯੋਗ! 4 ਰਾਸ਼ੀਆਂ ਦੀ ਚਮਕੇਗੀ ਕਿਸਮਤ

girl raped in hoshiarpur

ਪੰਜਾਬ ਸ਼ਰਮਸਾਰ! ਪਹਿਲਾਂ ਕੀਤੀ Instagram 'ਤੇ ਦੋਸਤੀ, ਫਿਰ ਘਰ ਪਹੁੰਚ ਕੁੜੀ ਦੀ...

putin big statement

2036 ਤੱਕ ਰਾਸ਼ਟਰਪਤੀ ਰਹਿਣ ਦੇ ਸਵਾਲ 'ਤੇ ਪੁਤਿਨ ਦਾ ਵੱਡਾ ਬਿਆਨ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਲਵਾ ਦੀਆਂ ਖਬਰਾਂ
    • summer holidays  good news  punjab
      ਪੰਜਾਬੀਆਂ ਲਈ ਖ਼ੁਸ਼ਖ਼ਬਰੀ, ਗਰਮੀਆਂ ਦੀਆਂ ਛੁੱਟੀਆਂ ਵਿਚਾਲੇ ਲਿਆ ਗਿਆ ਵੱਡਾ ਫ਼ੈਸਲਾ
    • village hajipur  excise department  liquor
      ਪਿੰਡ ਹਾਜੀਪੁਰ ਦੇ ਦੋ ਵਿਅਕਤੀਆਂ ਤੋਂ 300 ਲੀਟਰ ਲਾਹਣ ਬਰਾਮਦ
    • ludhiana police commissioner
      ਲੁਧਿਆਣਾ 'ਚੋਂ ਲਾਪਤਾ ਹੋਈਆਂ 13 ਕੁੜੀਆਂ 'ਚੋਂ 4 ਬਰਾਮਦ, ਸਾਹਮਣੇ ਆਇਆ ਪੁਲਸ...
    • major weather warning in 7 districts of punjab
      ਪੰਜਾਬ ਦੇ 7 ਜ਼ਿਲ੍ਹਿਆਂ 'ਚ ਮੌਸਮ ਦੀ ਵੱਡੀ ਚਿਤਾਵਨੀ, ਯੈਲੋ ਅਲਰਟ ਹੋ ਗਿਆ ਜਾਰੀ
    • voter list correction camps to be held across punjab tomorrow
      ਪੰਜਾਬ ਭਰ 'ਚ ਭਲਕੇ ਲੱਗਣਗੇ ਵੋਟਰ ਸੂਚੀ ਸੁਧਾਈ ਕੈਂਪ
    • big incident in barnala
      ਖੇਤ ਵਾਹ ਰਹੇ ਨੌਜਵਾਨ ਦੀ ਸ਼ੱਕੀ ਹਾਲਾਤ 'ਚ ਮੌਤ! ਪਰਿਵਾਰ ਨੇ ਜਤਾਇਆ ਕਤਲ ਦਾ ਖ਼ਦਸ਼ਾ
    • deadbody recovered from
      2 ਦਿਨ ਬਾਅਦ ਨਹਿਰ 'ਚੋਂ ਲੱਭੀ ਵਿੱਕੀ ਦੀ ਲਾਸ਼, ਕਤਲ ਜਾਂ ਹਾਦਸਾ? ਪੋਸਟਮਾਰਟਮ...
    • moga police  case registered  moga police action
      ਮੋਗਾ ਪੁਲਸ ਨੇ 23 ਮਈ ਤੋਂ 5 ਜੂਨ ਤੱਕ 64 ਮੁਕੱਦਮੇ ਦਰਜ ਕਰਕੇ 78 ਮੁਲਜ਼ਮ ਕੀਤੇ...
    • elderly woman  body recovered  woman dies
      70 ਸਾਲਾ ਬਜ਼ੁਰਗ ਔਰਤ ਦੀ ਲਾਸ਼ ਬੰਦ ਕਮਰੇ ਵਿਚੋਂ ਮਿਲੀ
    • akali dal  budget meeting  municipal council
      ਜਿਹੜੇ ਕੌਂਸਲਰ ਕਰਦੇ ਸੀ ਵਿਰੋਧ ਅੱਜ ਉਹ ਪ੍ਰਧਾਨ ਦਾ ਮੂੰਹ ਮਿੱਠਾ ਕਰਵਾਉਂਦੇ ਦਿਖਾਈ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +