Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, APR 22, 2026

    9:26:50 AM

  • punjabi young man canada

    ਕੈਨੇਡਾ 'ਚ ਟਰਾਲਾ ਚਲਾਉਂਦੇ ਪੰਜਾਬੀ ਨੌਜਵਾਨ ਨਾਲ...

  • pahalgam attack pm modi tributes

    ਪਹਿਲਗਾਮ: "ਇਸ ਨੂੰ ਕਦੇ ਨਹੀਂ ਭੁਲਾਇਆ ਜਾਵੇਗਾ", PM...

  • pahalgam attack  first anniversary

    ਪਹਿਲਗਾਮ ਹਮਲੇ ਦੀ ਪਹਿਲੀ ਬਰਸੀ: ਪੀੜਤ ਪਰਿਵਾਰਾਂ ਦੇ...

  • trump extends ceasefire

    ਟਰੰਪ ਨੇ ਸੀਜ਼ਫਾਇਰ ਦੀ ਮਿਆਦ ਵਧਾਈ; ਪਰ ਨਾਕਾਬੰਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Malwa News
  • 5,000 ਰੁਪਏ ਦੀ ਰਿਸ਼ਵਤ ਲੈਂਦਾ ਗ੍ਰਾਮੀਣ ਰੋਜ਼ਗਾਰ ਸੇਵਕ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

MALWA News Punjabi(ਮਾਲਵਾ)

5,000 ਰੁਪਏ ਦੀ ਰਿਸ਼ਵਤ ਲੈਂਦਾ ਗ੍ਰਾਮੀਣ ਰੋਜ਼ਗਾਰ ਸੇਵਕ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

  • Edited By Rakesh,
  • Updated: 11 Sep, 2024 08:57 PM
Malwa
gramin rozgar sevak taking bribe of rs 5 000 caught
  • Share
    • Facebook
    • Tumblr
    • Linkedin
    • Twitter
  • Comment

ਜੈਤੋ, (ਰਘੂਨੰਦਨ ਪਰਾਸ਼ਰ)- ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਬੁੱਧਵਾਰ ਨੂੰ ਮਗਨੇਰਗਾ ਸਕੀਮ ਦੇ ਗ੍ਰਾਮੀਣ ਰੋਜ਼ਗਾਰ ਸੇਵਕ ਗੁਰਪ੍ਰੀਤ ਸਿੰਘ ਨੂੰ ਪਿੰਡ ਮਰਾੜ, ਜਿਲਾ ਫਰੀਦਕੋਟ ਨੂੰ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। 

ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਖੁਲਾਸਾ ਕੀਤਾ ਕਿ ਇਹ ਗ੍ਰਿਫਤਾਰੀ ਫਰੀਦਕੋਟ ਜ਼ਿਲੇ ਦੇ ਪਿੰਡ ਮਰਾੜ ਦੇ ਵਸਨੀਕ ਸ਼ਿੰਦਰ ਸਿੰਘ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਤੋਂ ਬਾਅਦ ਕੀਤੀ ਗਈ ਹੈ ਜੋ ਇਸ ਸਕੀਮ ਤਹਿਤ ਮਜ਼ਦੂਰ ਮੁਹੱਈਆ ਕਰਦਾ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਦੋਸ਼ ਲਾਇਆ ਹੈ ਕਿ ਉਕਤ ਮੁਲਜ਼ਮ ਨੇ ਮਗਨਰੇਗਾ ਸਕੀਮ ਤਹਿਤ ਉਕਤ ਲੇਬਰ ਠੇਕੇਦਾਰ ਨੂੰ ਦਿਹਾੜੀਦਾਰ ਕੰਮ ਦਿਵਾਉਣ ਦੇ ਬਦਲੇ 5,000 ਰੁਪਏ ਦੀ ਮੰਗ ਕੀਤੀ ਹੈ। 

ਸ਼ਿਕਾਇਤਕਰਤਾ ਨੇ ਰਿਸ਼ਵਤ ਦੀ ਰਕਮ ਦੀ ਮੰਗ ਕਰਦੇ ਹੋਏ ਉਕਤ ਮੁਲਜ਼ਮ ਨਾਲ ਹੋਈ ਗੱਲਬਾਤ ਰਿਕਾਰਡ ਕਰ ਲਈ ਸੀ ਅਤੇ ਸਬੂਤ ਵਜੋਂ ਵਿਜੀਲੈਂਸ ਬਿਊਰੋ ਨੂੰ ਸੌਂਪ ਦਿੱਤੀ ਸੀ।ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਪੜਤਾਲ ਉਪਰੰਤ ਵਿਜੀਲੈਂਸ ਬਿਊਰੋ ਫਿਰੋਜ਼ਪੁਰ ਰੇਂਜ ਨੇ ਜਾਲ ਵਿਛਾਇਆ, ਜਿਸ ਦੌਰਾਨ ਉਕਤ ਦੋਸ਼ੀ ਗੁਰਪ੍ਰੀਤ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿੱਚ ਸ਼ਿਕਾਇਤਕਰਤਾ ਪਾਸੋਂ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਦਬੋਚ ਲਿਆ। ਇਸ ਸਬੰਧ 'ਚ ਉਕਤ ਮੁਲਜ਼ਮ ਦੇ ਖਿਲਾਫ ਫਿਰੋਜ਼ਪੁਰ ਰੇਂਜ ਦੇ ਵਿਜੀਲੈਂਸ ਥਾਣੇ 'ਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰ ਲਿਆ ਗਿਆ ਹੈ। ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਕੇਸ ਦੀ ਅਗਲੇਰੀ ਜਾਂਚ ਜਾਰੀ ਹੈ।

  • Gramin Rozgar Sevak
  • brib
  • Rs 5
  • 000
  • red handed
  • Vigilance Bureau

36 ਬੋਤਲ ਨਾਜਾਇਜ਼ ਸ਼ਰਾਬ ਬਰਾਮਦ, 3 ਨਾਮਜ਼ਦ

NEXT STORY

Stories You May Like

  • vigilance arrests seed certification officer red handed while taking bribe
    ਵਿਜੀਲੈਂਸ ਵਲੋਂ ਬੀਜ ਸਰਟੀਫਿਕੇਸ਼ਨ ਅਧਿਕਾਰੀ 50,000 ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
  • school principal caught by vigilance taking rs 6 000 bribe
    6,000 ਰੁਪਏ ਰਿਸ਼ਵਤ ਲੈਂਦਾ ਸਕੂਲ ਦਾ ਪ੍ਰਿੰਸੀਪਲ ਵਿਜੀਲੈਂਸ ਵੱਲੋਂ ਕਾਬੂ
  • raid on drugs
    ਨਸ਼ੇੜੀਆਂ ਦੇ ਅੱਡੇ 'ਤੇ ਲੋਕਾਂ ਦਾ ਛਾਪਾ! ਰੰਗੇ ਹੱਥੀਂ ਫੜੇ ਨਸ਼ੇ ਦੇ ਸੌਦਾਗਰ
  • p  r  t  c  depot conductor arrested red handed while taking bribe of rs  20 000
    ਪੀ. ਆਰ. ਟੀ. ਸੀ. ਡਿਪੂ ਦਾ ਕੰਡਕਟਰ 20,000 ਰਿਸ਼ਵਤ ਲੈਂਦੇ ਰੰਗੇ ਹੱਥੀਂ ਗ੍ਰਿਫ਼ਤਾਰ, ਡਰਾਈਵਰਾਂ ਨੂੰ...
  • haryana doubles ex agniveer quota to 20  under new policy
    ਅਗਨੀਵੀਰਾਂ ਲਈ ਵੱਡੀ ਖੁਸ਼ਖਬਰੀ! ਹਰਿਆਣਾ ਸਰਕਾਰ ਨੇ ਵਧਾਇਆ ਰੋਜ਼ਗਾਰ ਕੋਟਾ
  • a prostitution den was running under the guise of a hotel in moga
    ਮੋਗਾ 'ਚ ਹੋਟਲ ਦੀ ਆੜ 'ਚ ਚੱਲ ਰਿਹਾ ਸੀ ਦੇਹ ਵਪਾਰ ਦਾ ਅੱਡਾ, 14 ਕੁੜੀਆਂ ਤੇ 7 ਮਰਦਾਂ ਨੂੰ ਰੰਗੇ ਹੱਥੀਂ ਫੜਿਆ
  • shameful act of marriage bureau agent  obscene acts with a woman
    ਮੈਰਿਜ ਬਿਊਰੋ ਏਜੰਟ ਦੀ ਸ਼ਰਮਨਾਕ ਕਰਤੂਤ! ਮਹਿਲਾ ਨਾਲ ਕੀਤੀਆਂ ਅਸ਼ਲੀਲ ਹਰਕਤਾਂ
  • three youths arrested with heroin  police register case
    ਹੈਰੋਇਨ ਸਮੇਤ ਤਿੰਨ ਨੌਜਵਾਨ ਕਾਬੂ, ਪੁਲਸ ਵੱਲੋਂ ਮਾਮਲਾ ਦਰਜ
  • jalandhar ed office undergoes major administrative reshuffle
    ਜਲੰਧਰ ਈ. ਡੀ. ਦਫ਼ਤਰ ’ਚ ਵੱਡਾ ਪ੍ਰਸ਼ਾਸਨਿਕ ਫੇਰਬਦਲ: 13 ਅਫਸਰ ਇੱਧਰ-ਉੱਧਰ,...
  • dream of going to italy
    ਹੁਣ ਇਟਲੀ ਜਾਣ ਦਾ ਸੁਫਨਾ ਹੋਵੇਗਾ ਪੂਰਾ, ਜਲੰਧਰ ਵਿਚ ਹੋਣ ਜਾ ਰਿਹਾ ਵੱਡਾ ਇਵੈਂਟ,...
  • power cut in punjab
    ਪੰਜਾਬ 'ਚ ਲੱਗੇਗਾ ਲੰਮਾ POWER CUT! ਇਨ੍ਹਾਂ ਇਲਾਕਿਆਂ 'ਚ ਬੰਦ ਰਹੇਗੀ ਬੱਤੀ
  • power outage in punjab for 5 days
    ਪੰਜਾਬ 'ਚ 5 ਦਿਨ ਲੱਗਣਗੇ ਲੰਬੇ-ਲੰਬੇ ਕੱਟ, ਨਹੀਂ ਆਉਣੀ ਬਿਜਲੀ
  • terrible accident  accident in jalandhar
    ਜਲੰਧਰ 'ਚ ਭਿਆਨਕ ਹਾਦਸਾ, ਬਸ ਹੇਠਾਂ ਆਏ ਵਿਅਕਤੀ ਦੀ ਦਰਦਨਾਕ ਮੌਤ
  • heat wave rages in punjab
    ਪੰਜਾਬ 'ਚ Heat Wave ਦਾ ਕਹਿਰ, 8 ਜ਼ਿਲ੍ਹਿਆਂ ‘ਚ ਪਾਰਾ 35 ਤੋਂ ਪਾਰ, 4 ਦਿਨਾਂ...
  • famous punjabi singer comes forward to help nooran sisters   father
    ਨੂਰਾਂ ਸਿਸਟਰਜ਼ ਦੇ ਪਿਤਾ ਦੀ ਮਦਦ ਲਈ ਅੱਗੇ ਆਇਆ ਮਸ਼ਹੂਰ ਪੰਜਾਬੀ ਸਿੰਗਰ ! ਹੋਰ...
  • why didn t sultana nooran reach her sick father
    ਕਿਉਂ ਬਿਮਾਰ ਪਿਤਾ ਕੋਲ ਨਹੀਂ ਪਹੁੰਚੀ ਸੁਲਤਾਨਾ ਨੂਰਾਂ ? ਗਾਇਕਾ ਨੇ ਖੁਦ ਦੱਸੀ...
Trending
Ek Nazar
heatwave rain alert 4 days

22, 23, 24, 25 ਅਪ੍ਰੈਲ ਨੂੰ ਭਾਰੀ ਮੀਂਹ! ਇਨ੍ਹਾਂ ਸੂਬਿਆਂ 'ਚ ਹਨ੍ਹੇਰੀ-ਤੁਫ਼ਾਨ...

big blow to ipl champion team

IPL ਚੈਂਪੀਅਨ ਟੀਮ ਨੂੰ ਵੱਡਾ ਝਟਕਾ, ਪੂਰੇ ਟੂਰਨਾਮੈਂਟ 'ਚੋਂ ਬਾਹਰ ਹੋਇਆ Match...

mahindra be 6 ev batman edition

ਛੋਟਾ ਹਾਥੀ ਲੈ ਲਓ ਪਰ ਭੁੱਲ ਕੇ ਵੀ ਨਾ ਖਰੀਦੋ ਮਹਿੰਦਰਾ ਦੀ ਇਹ ਗੱਡੀ...! ਹੈਰਾਨ...

rain  hail and lightning alert in these states

ਅਗਲੇ 70 ਘੰਟੇ ਭਾਰੀ ! ਇਨ੍ਹਾਂ ਸੂਬਿਆਂ 'ਚ ਮੀਂਹ, ਗੜੇਮਾਰੀ ਤੇ ਬਿਜਲੀ ਡਿੱਗਣ ਦਾ...

hiv positive after receiving blood transfusions

ਹਸਪਤਾਲ ਦੀ ਵੱਡੀ ਲਾਪਰਵਾਹੀ! ਖ਼ੂਨ ਚੜ੍ਹਾਉਣ ਕਾਰਨ 5 ਜਵਾਕ ਹੋਏ HIV ਪਾਜ਼ੇਟਿਵ

bjp candidate ajit kumar

ਭਾਜਪਾ ਉਮੀਦਵਾਰ ਅਜੀਤ ਕੁਮਾਰ 'ਤੇ ਜਾਨਲੇਵਾ ਹਮਲਾ, ਪਾਰਟੀ ਦੇ ਕਈ ਵਰਕਰ ਵੀ ਜ਼ਖਮੀ

russian military  luhansk region

ਰੂਸ ਦਾ ਦਾਅਵਾ, ਲੁਹਾਨਸਕ ਖੇਤਰ 'ਤੇ ਪੂਰੀ ਤਰ੍ਹਾਂ ਕਰ ਲਿਆ ਕਬਜ਼ਾ

nobel prize for shehbaz and munir

ਖੈਬਰ ਪਖਤੂਨਖਵਾ ਅਸੈਂਬਲੀ: ਸ਼ਾਹਬਾਜ਼, ਮੁਨੀਰ ਲਈ ਨੋਬਲ ਪੁਰਸਕਾਰ ਦੀ ਮੰਗ ਸਬੰਧੀ...

puja banerjee kunal verma expecting baby number 2

ਦੂਜੀ ਵਾਰ ਗੂੰਜਣਗੀਆਂ ਕਿਲਕਾਰੀਆਂ ! TV ਇੰਡਸਟਰੀ ਦੇ ਮਸ਼ਹੂਰ ਜੋੜੇ ਨੇ ਪ੍ਰੈਗਨੈਂਸੀ...

24 ias officers transfers

ਵੱਡਾ ਪ੍ਰਸ਼ਾਸਨਿਕ ਫੇਰਬਦਲ: ਇਸ ਸੂਬੇ 'ਚ 24 IAS ਅਧਿਕਾਰੀਆਂ ਦੇ ਤਬਾਦਲੇ

why liquor drinking at night

ਆਖ਼ਿਰ ਰਾਤ ਨੂੰ ਹੀ ਕਿਉਂ ਲਾਇਆ ਜਾਂਦੈ 'ਪੈੱਗ' ? ਜ਼ਿਆਦਾ ਨਸ਼ਾ ਜਾਂ ਸਕੂਨ, ਜਾਣੋ...

raq syria border crossing reopen

ਇੱਕ ਦਹਾਕੇ ਤੋਂ ਵੱਧ ਸਮੇਂ ਬਾਅਦ ਮੁੜ ਖੁੱਲ੍ਹਿਆ ਇਰਾਕ-ਸੀਰੀਆ ਸਰਹੱਦੀ ਲਾਂਘਾ

health department issues advisory to avoid heat

ਜ਼ਰੂਰੀ ਕੰਮ ਹੋਣ ’ਤੇ ਘਰੋਂ ਬਾਹਰ ਨਿਕਲੋ: ਸਿਹਤ ਵਿਭਾਗ ਵੱਲੋਂ ਗਰਮੀ ਤੋਂ ਬਚਣ ਲਈ...

shameful incident in punjab

ਪੰਜਾਬ: 'ਛੋਟੀਆਂ ਭੈਣਾਂ' ਦੀ ਹੀ ਰੋਲ਼'ਤੀ ਪੱਤ! 4 ਮਹੀਨੇ ਤਕ ਕਰਦਾ ਰਿਹਾ...

amit bhalla ninja attends bhasma aarti at mahakaleshwar temple in ujjain

ਮਹਾਕਾਲੇਸ਼ਵਰ ਮੰਦਰ ਪਹੁੰਚੇ ਪੰਜਾਬੀ ਗਾਇਕ ਤੇ ਅਦਾਕਾਰ ਨਿੰਜਾ, ਲਿਆ ਭਗਵਾਨ ਸ਼ਿਵ...

aneet padda mourns the loss of her grandfather

'ਸੈਯਾਰਾ' ਫੇਮ ਅਦਾਕਾਰਾ ਅਨੀਤ ਪੱਡਾ ਦੇ ਘਰ ਵਿਛੇ ਸੱਥਰ ! ਪੋਸਟ ਪਾ ਕੇ ਖ਼ੁਦ...

fish and tobacco shops closed in amritsar city

ਹੋਲੀ ਸਿਟੀ (ਅੰਮ੍ਰਿਤਸਰ) 'ਚ ਮੱਛੀ ਤੇ ਤੰਬਾਕੂ ਦੀਆਂ ਦੁਕਾਨਾਂ ਬੰਦ

senior congress leader passes away

ਸੀਨੀਅਰ ਕਾਂਗਰਸੀ ਆਗੂ ਦਾ ਹੋਇਆ ਦਿਹਾਂਤ ! ਰਾਹੁਲ ਗਾਂਧੀ ਨੇ ਜਤਾਇਆ ਦੁੱਖ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਮਾਲਵਾ ਦੀਆਂ ਖਬਰਾਂ
    • dream of going to italy
      ਹੁਣ ਇਟਲੀ ਜਾਣ ਦਾ ਸੁਫਨਾ ਹੋਵੇਗਾ ਪੂਰਾ, ਜਲੰਧਰ ਵਿਚ ਹੋਣ ਜਾ ਰਿਹਾ ਵੱਡਾ ਇਵੈਂਟ,...
    • famous hotel  punjab hotel
      ਪੰਜਾਬ : ਮਸ਼ਹੂਰ ਹੋਟਲ ਵਿਚ ਪੁਲਸ ਦੀ ਰੇਡ, 10 ਜੋੜੇ ਇਤਰਾਜ਼ਯੋਗ ਹਾਲਤ 'ਚ ਕਾਬੂ
    • power cut in punjab
      ਪੰਜਾਬ 'ਚ ਲੱਗੇਗਾ ਲੰਮਾ POWER CUT! ਇਨ੍ਹਾਂ ਇਲਾਕਿਆਂ 'ਚ ਬੰਦ ਰਹੇਗੀ ਬੱਤੀ
    • truck catches fire  fire in moga
      ਮੋਗਾ-ਅਜੀਤਵਾਲ ਨੇੜੇ ਟਰੱਕ ਨੂੰ ਲੱਗੀ ਅੱਗ, ਲੋਕਾਂ ਵਿਚ ਮਚੀ ਭਾਜੜ
    • fir on mob
      ਨੌਜਵਾਨ ਨੂੰ ਗੰਜਾ ਕਰ ਕੇ ਕੁੱਟਮਾਰ ਕਰਨ ਵਾਲੇ ਅਣਪਛਾਤੇ ਮੁਲਜ਼ਮਾਂ ਖਿਲਾਫ ਕੇਸ ਦਰਜ
    • power outage in punjab for 5 days
      ਪੰਜਾਬ 'ਚ 5 ਦਿਨ ਲੱਗਣਗੇ ਲੰਬੇ-ਲੰਬੇ ਕੱਟ, ਨਹੀਂ ਆਉਣੀ ਬਿਜਲੀ
    • wheat procurement in ferozerpur
      ਜ਼ਿਲ੍ਹੇ ਦੀਆਂ ਮੰਡੀਆਂ 'ਚ ਕਣਕ ਦੀ ਆਮਦ ਅਤੇ ਖ਼ਰੀਦ ਦਾ ਕੰਮ ਜ਼ੋਰਾਂ-ਸ਼ੋਰਾਂ ’ਤੇ :...
    • punjab heat wave advisory
      Punjab: 12 ਤੋਂ 3 ਵਜੇ ਤਕ ਘਰੋਂ ਬਾਹਰ ਨਾ ਨਿਕਲਣ ਇਹ ਲੋਕ, ਜਾਰੀ ਹੋਈ ਐਡਵਾਇਜ਼ਰੀ
    • school students vehicle
      Punjab: ਸਕੂਲੀ ਵਿਦਿਆਰਥੀਆਂ ਨਾਲ ਵਾਪਰਿਆ ਹਾਦਸਾ! ਖੇਤਾਂ 'ਚ ਪਲਟ ਗਿਆ ਵਾਹਨ, ਪੈ...
    • chandigarh university  world ranking
      ਚੰਡੀਗੜ੍ਹ ਯੂਨੀਵਰਸਿਟੀ ਵਿਸ਼ਵ ਦੀਆਂ ਮੋਹਰੀ 300 ਯੂਨੀਵਰਸਿਟੀਆਂ ’ਚ ਸ਼ੁਮਾਰ, ਹਾਸਲ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +