Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUL 04, 2026

    11:07:47 AM

  • national highway  mata vaishno devi  punjab

    ਪੰਜਾਬ ਦੇ ਨੈਸ਼ਨਲ ਹਾਈਵੇਅ 'ਤੇ ਵਿਛ ਗਈਆਂ ਲਾਸ਼ਾਂ,...

  • sweltering heat in punjab can be dangerous for children

    ਪੰਜਾਬ 'ਚ ਹੁੰਮਸ ਭਰੀ ਗਰਮੀ ਬੱਚਿਆਂ ਲਈ ਬਣ ਸਕਦੀ...

  • bhupesh baghel s chandigarh visit suddenly cancelled

    ਪੰਜਾਬ ਕਾਂਗਰਸ 'ਚ ਸਿਆਸੀ ਹਲਚਲ ਤੇਜ਼, ਭੂਪੇਸ਼ ਬਘੇਲ...

  • tragedy befell the young man who went to germany

    ਜਰਮਨੀ ਗਏ ਨੌਜਵਾਨ ਨਾਲ ਵਾਪਰਿਆ ਭਾਣਾ, ਸੋਚਿਆ ਨਾ ਸੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Malwa News
  • Sangrur-Barnala
  • ਅੱਗ ਦੀ ਭੇਟ ਚੜ੍ਹੀ ਕਰਿਆਨੇ ਦੀ ਦੁਕਾਨ, ਲੱਖਾਂ ਦਾ ਸਾਮਾਨ ਸੜ ਕੇ ਸੁਆਹ

MALWA News Punjabi(ਮਾਲਵਾ)

ਅੱਗ ਦੀ ਭੇਟ ਚੜ੍ਹੀ ਕਰਿਆਨੇ ਦੀ ਦੁਕਾਨ, ਲੱਖਾਂ ਦਾ ਸਾਮਾਨ ਸੜ ਕੇ ਸੁਆਹ

  • Edited By Shivani Bassan,
  • Updated: 24 May, 2026 12:43 PM
Sangrur-Barnala
grocery store catches fire  goods worth lakhs burnt to ashes
  • Share
    • Facebook
    • Tumblr
    • Linkedin
    • Twitter
  • Comment

ਮਹਿਲ ਕਲਾਂ (ਲਕਸ਼ਦੀਪ ਗਿੱਲ)- ਮਹਿਲ ਕਲਾਂ ਦੇ ਨੇੜਲੇ ਪਿੰਡ ਸਹੌਰ ਵਿੱਚ ਇੱਕ ਕਰਿਆਨਾ ਸਟੋਰ ਨੂੰ ਅਚਾਨਕ ਭਿਆਨਕ ਅੱਗ ਲੱਗ ਜਾਣ ਕਾਰਨ ਦੁਕਾਨਦਾਰ ਦਾ ਲੱਖਾਂ ਰੁਪਏ ਦਾ ਨੁਕਸਾਨ ਹੋ ਗਿਆ। ਅੱਗ ਇੰਨੀ ਭਿਆਨਕ ਸੀ ਕਿ ਦੁਕਾਨ ਅੰਦਰ ਪਿਆ ਸਾਰਾ ਸਾਮਾਨ ਸੜ ਕੇ ਸੁਆਹ ਹੋ ਗਿਆ। ਜਾਣਕਾਰੀ ਅਨੁਸਾਰ ਪਿੰਡ ਸਹੌਰ ਵਿਖੇ ਮੇਹਰ ਚੰਦ ਪੁੱਤਰ ਗਿਆਨ ਚੰਦ ਦੀ ਕਰਿਆਨੇ ਦੀ ਦੁਕਾਨ ਨੂੰ ਰਾਤ ਸਮੇਂ ਅਚਾਨਕ ਅੱਗ ਲੱਗ ਗਈ। ਦੁਕਾਨਦਾਰ ਦੇ ਪੁੱਤਰ ਸਾਹਿਲ ਨੇ ਦੱਸਿਆ ਕਿ ਉਨ੍ਹਾਂ ਨੂੰ ਸਵੇਰੇ ਤਕਰੀਬਨ 3 ਵਜੇ ਗੁਆਂਢੀਆਂ ਦਾ ਫੋਨ ਆਇਆ, ਜਿਨ੍ਹਾਂ ਨੇ ਦੁਕਾਨ ਵਿੱਚ ਅੱਗ ਲੱਗਣ ਬਾਰੇ ਜਾਣਕਾਰੀ ਦਿੱਤੀ। ਜਦੋਂ ਉਹ ਮੌਕੇ ’ਤੇ ਪਹੁੰਚੇ ਤਾਂ ਅੱਗ ਕਾਫੀ ਫੈਲ ਚੁੱਕੀ ਸੀ ਅਤੇ ਉਸ ’ਤੇ ਕਾਬੂ ਪਾਉਣਾ ਬਹੁਤ ਮੁਸ਼ਕਿਲ ਹੋ ਰਿਹਾ ਸੀ।

ਇਹ ਵੀ ਪੜ੍ਹੋ- ਜ਼ਮੀਨੀ ਝਗੜੇ ਨੇ ਧਾਰਿਆ ਖੂਨੀ ਰੂਪ, ਗੁਆਂਢੀਆਂ ਵੱਲੋਂ ਔਰਤ ਦਾ ਗੋਲੀ ਮਾਰ ਕੇ ਕਤਲ

ਉਨ੍ਹਾਂ ਦੱਸਿਆ ਕਿ ਤਕਰੀਬਨ 3:20 ਵਜੇ ਫਾਇਰ ਬ੍ਰਿਗੇਡ ਨੂੰ ਸੂਚਨਾ ਦਿੱਤੀ ਗਈ, ਪਰ ਫਾਇਰ ਬ੍ਰਿਗੇਡ ਦੀ ਗੱਡੀ ਕਰੀਬ ਇੱਕ ਘੰਟੇ ਬਾਅਦ 4:30 ਵਜੇ ਮੌਕੇ ’ਤੇ ਪਹੁੰਚੀ। ਉਦੋਂ ਤੱਕ ਦੁਕਾਨ ਅੰਦਰ ਪਿਆ ਜ਼ਿਆਦਾਤਰ ਸਮਾਨ ਸੜ ਕੇ ਸੁਆਹ ਹੋ ਚੁੱਕਾ ਸੀ। ਫਾਇਰ ਬ੍ਰਿਗੇਡ ਕਰਮਚਾਰੀਆਂ ਨੇ ਬੜੀ ਮੁਸ਼ਕਿਲ ਨਾਲ ਅੱਗ ’ਤੇ ਕਾਬੂ ਪਾਇਆ। ਦੁਕਾਨਦਾਰ ਨੇ ਦੱਸਿਆ ਕਿ ਦੁਕਾਨ ਅੰਦਰ ਕਰੀਬ 60 ਤੋਂ 65 ਲੀਟਰ ਸਰੋਂ ਦਾ ਤੇਲ ਅਤੇ 20 ਤੋਂ 25 ਲੀਟਰ ਦੇਸੀ ਘਿਓ ਦੇ ਡੱਬੇ ਪਏ ਹੋਏ ਸਨ। ਡੱਬੇ ਫੱਟਣ ਕਾਰਨ ਅੱਗ ਹੋਰ ਤੇਜ਼ੀ ਨਾਲ ਫੈਲ ਗਈ। ਉਨ੍ਹਾਂ ਦੱਸਿਆ ਕਿ ਕਰਿਆਨੇ ਦੇ ਸਾਮਾਨ ਦੇ ਨਾਲ-ਨਾਲ ਇਲੈਕਟ੍ਰਾਨਿਕ ਸਾਮਾਨ ਵੀ ਵੇਚਣ ਲਈ ਰੱਖਿਆ ਹੋਇਆ ਸੀ, ਜੋ ਪੂਰੀ ਤਰ੍ਹਾਂ ਸੜ ਗਿਆ।

ਇਹ ਵੀ ਪੜ੍ਹੋ-  ਪੰਜਾਬ ਪੁਲਸ ਦੇ ASI ਦਾ ਕਤਲ, ਡਿਊਟੀ ’ਤੇ ਜਾਂਦੇ ਨੂੰ ਰਸਤੇ 'ਚ ਘੇਰ ਕੇ ਮਾਰੀਆਂ ਗੋਲੀਆਂ

ਮੇਹਰ ਚੰਦ ਮੁਤਾਬਕ ਇਸ ਅੱਗ ਕਾਰਨ ਕਰੀਬ 6 ਤੋਂ 7 ਲੱਖ ਰੁਪਏ ਦਾ ਨੁਕਸਾਨ ਹੋਇਆ ਹੈ। ਉਨ੍ਹਾਂ ਦਾ ਪੂਰਾ ਪਰਿਵਾਰ, ਜਿਸ ਵਿੱਚ ਪਤਨੀ, ਪੁੱਤਰ ਅਤੇ ਬੇਟੀ ਸ਼ਾਮਲ ਹਨ, ਇਸ ਦੁਕਾਨ ਦੀ ਆਮਦਨ ’ਤੇ ਹੀ ਨਿਰਭਰ ਸੀ। ਹੁਣ ਦੁਬਾਰਾ ਦੁਕਾਨ ਦੀ ਮੁਰੰਮਤ ਕਰਵਾ ਕੇ ਸਮਾਨ ਭਰਨਾ ਪਰਿਵਾਰ ਲਈ ਬਹੁਤ ਮੁਸ਼ਕਿਲ ਬਣ ਗਿਆ ਹੈ। ਪੀੜਤ ਪਰਿਵਾਰ ਨੇ ਸਰਕਾਰ ਅਤੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਉਨ੍ਹਾਂ ਨੂੰ ਵਿੱਤੀ ਸਹਾਇਤਾ ਦਿੱਤੀ ਜਾਵੇ ਤਾਂ ਜੋ ਉਹ ਮੁੜ ਆਪਣਾ ਕੰਮ ਸ਼ੁਰੂ ਕਰ ਸਕਣ ਅਤੇ ਪਰਿਵਾਰ ਦਾ ਗੁਜ਼ਾਰਾ ਚਲਾ ਸਕਣ।

ਇਹ ਵੀ ਪੜ੍ਹੋ- ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਅਪਡੇਟ, ਵਿਭਾਗ ਵੱਲੋਂ 26 ਮਈ...

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e

  • Grocery store
  • fire
  • ਕਰਿਆਨੇ ਦੀ ਦੁਕਾਨ
  • ਅੱਗ

ਪੰਜਾਬ 'ਚ ਫੜੀ ਗਈ ਕਰੋੜਾਂ ਦੀ ਹੈਰੋਇਨ ਤੇ ਡਰੱਗ ਮਨੀ, ਸਰਹੱਦ ਪਾਰੋਂ ਹੁੰਦੀ ਸੀ ਤਸਕਰੀ, DGP ਦੇ ਵੱਡੇ ਖ਼ੁਲਾਸੇ

NEXT STORY

Stories You May Like

  • terrible fire breaks out in tent house in kapurthala
    ਕਪੂਰਥਲਾ ਵਿਖੇ ਟੈਂਟ ਹਾਊਸ ਨੂੰ ਲੱਗੀ ਭਿਆਨਕ ਅੱਗ, ਲੱਖਾਂ ਦਾ ਸਾਮਾਨ ਸੜ ਕੇ ਸੁਆਹ
  • fire in malerkotla
    ਟੂਲਜ਼ ਦੀ ਦੁਕਾਨ ਨੂੰ ਲੱਗੀ ਅੱਗ; ਲੱਖਾਂ ਰੁਪਏ ਦਾ ਸਾਮਾਨ ਸੜ ਕੇ ਸੁਆਹ
  • thieves flee with cash and goods from yash grocery jalandhar
    ਜਲੰਧਰ 'ਚ ਤੜਕਸਾਰ ਚੋਰਾਂ ਨੇ ਕਰਿਆਨੇ ਦੀ ਦੁਕਾਨ 'ਤੇ ਬੋਲਿਆ ਧਾਵਾ, ਲੁੱਟਿਆ ਕੈਸ਼ ਤੇ ਕੀਮਤੀ ਸਾਮਾਨ
  • fire in barnala
    ਇੰਸ਼ੋਰੈਂਸ ਕੰਪਨੀ ਦੇ ਦਫਤਰ ’ਚ ਲੱਗੀ ਭਿਆਨਕ ਅੱਗ; ਲੱਖਾਂ ਦਾ ਸਾਮਾਨ ਤੇ ਰਿਕਾਰਡ ਸੜ ਕੇ ਸੁਆਹ
  • national highway  truck  fire  electronic goods
    ਨੈਸ਼ਨਲ ਹਾਈਵੇਅ 'ਤੇ ਟਰੱਕ 'ਚ ਲੱਗੀ ਅੱਗ, 9 ਕਰੋੜ ਰੁਪਏ ਦਾ ਇਲੈਕਟ੍ਰਾਨਿਕ ਸਾਮਾਨ ਸੜ ਕੇ ਸੁਆਹ
  • terrible fire in patna
    ਪਟਨਾ 'ਚ ਅੱਗ ਦਾ ਭਿਆਨਕ ਤਾਂਡਵ: ਤੇਲ ਗੋਦਾਮ ਸੜ ਕੇ ਸੁਆਹ, ਸੜਕਾਂ 'ਤੇ ਵਹਿੰਦਾ ਰਿਹਾ ਲੱਖਾਂ ਦਾ ਤੇਲ
  • hooliganism in phagwara
    ਫਗਵਾੜਾ 'ਚ ਗੁੰਡਾਗਰਦੀ: ਮਾਮੂਲੀ ਝਗੜੇ ਮਗਰੋਂ ਦਫ਼ਤਰ ਤੇ ਸੈਲੂਨ ਨੂੰ ਲਾਈ ਅੱਗ, ਲੱਖਾਂ ਦਾ ਕੀਮਤੀ ਸਾਮਾਨ ਸੁਆਹ
  • fire in french forests causes devastation
    ਫਰਾਂਸ ਦੇ ਜੰਗਲਾਂ 'ਚ ਲੱਗੀ ਅੱਗ ਨੇ ਮਚਾਈ ਤਬਾਹੀ, 2200 ਏਕੜ ਇਲਾਕਾ ਸੜ ਕੇ ਹੋਇਆ ਸੁਆਹ
  • vegetables floating in pratap bagh vegetable market
    ਜਲ-ਥਲ ਹੋਣ ਕਾਰਨ ਫੜ੍ਹੀਆਂ ਲਾਉਣ ਵਾਲਿਆਂ ਦਾ ਨੁਕਸਾਨ, ਪ੍ਰਤਾਪ ਬਾਗ ਸਬਜ਼ੀ ਮੰਡੀ...
  • meteorological department has issued a big warning
    ਅਗਲੇ 24 ਘੰਟੇ ਅਹਿਮ! ਪੰਜਾਬ 'ਚ ਭਾਰੀ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦਾ Alert,ਮੌਸਮ...
  • sunday holidays cancelled  post offices in jalandhar will remain open
    ਸਰਕਾਰੀ ਤੇ ਐਤਵਾਰ ਦੀਆਂ ਛੁੱਟੀਆਂ ਰੱਦ! ਖੁੱਲ੍ਹੇ ਰਹਿਣਗੇ ਜਲੰਧਰ ਦੇ ਇਹ Post...
  • motorcycle stolen from outside civil hospital
    ਸਿਵਲ ਹਸਪਤਾਲ ਦੇ ਬਾਹਰੋਂ ਮੋਟਰਸਾਈਕਲ ਚੋਰੀ
  • railway ticket checking staff
    ਰੇਲਵੇ ਟਿਕਟ ਚੈਕਿੰਗ ਸਟਾਫ਼ ਨੇ ਜੂਨ 'ਚ ਬਿਨਾਂ ਟਿਕਟ ਯਾਤਰੀਆਂ ਤੋਂ ਵਸੂਲੇ 3.16...
  • automated driving test center stopped due to power outage
    ਬਿਜਲੀ ਗੁੱਲ ਹੁੰਦੇ ਹੀ ਰੁਕ ਗਿਆ ਆਟੋਮੇਟਿਡ ਡਰਾਈਵਿੰਗ ਟੈਸਟ ਸੈਂਟਰ, ਲਾਇਸੈਂਸ...
  • asi s bjp leader s car hit by drunk driver
    ਜਲੰਧਰ: ਨਸ਼ੇ 'ਚ ਟੱਲੀ ASI ਦਾ ਕਾਰਾ! ਭਾਜਪਾ ਆਗੂ ਦੀ ਠੋਕ 'ਤੀ ਗੱਡੀ, ਵੀਡੀਓ...
  • sub registrar building checking
    ਤਹਿਸੀਲਦਾਰ ਭੀਮ ਸੈਨ ਦੇ ਛਾਪੇ ਤੋਂ ਪਹਿਲਾਂ ਹੀ 'ਗਾਇਬ ਹੋਏ' ਪ੍ਰਾਈਵੇਟ ਕਰਿੰਦੇ!...
Trending
Ek Nazar
politician relative among 4 arrested

ਲਾਹੌਰ 'ਚ ਵਿਦੇਸ਼ੀ ਮਹਿਲਾਵਾਂ ਨਾਲ ਦਰਿੰਦਗੀ! ਡਿਪਟੀ PM ਦਾ ਰਿਸ਼ਤੇਦਾਰ ਨਿਕਲਿਆ...

sunday holidays cancelled  post offices in jalandhar will remain open

ਸਰਕਾਰੀ ਤੇ ਐਤਵਾਰ ਦੀਆਂ ਛੁੱਟੀਆਂ ਰੱਦ! ਖੁੱਲ੍ਹੇ ਰਹਿਣਗੇ ਜਲੰਧਰ ਦੇ ਇਹ Post...

social media

ਬੱਚਿਆਂ ਲਈ ਸੋਸ਼ਲ ਮੀਡੀਆ ਪਾਬੰਦੀ 'ਚ ਦੇਰੀ 'ਤੇ ਆਸਟ੍ਰੇਲੀਆਈ ਪੀ.ਐੱਮ. ਗਰਮ

this don was madly in love with madhubala

ਮਧੂਬਾਲਾ ਦੇ ਪਿਆਰ 'ਚ ਪਾਗਲ ਸੀ ਇਹ ਗੈਂਗਸਟਰ ! ਨਹੀਂ ਮਿਲੀ ਤਾਂ ਹਮਸ਼ਕਲ ਨਾਲ ਹੀ...

moldova   prime minister resigns

ਮੋਲਡੋਵਾ ਦੇ ਪ੍ਰਧਾਨ ਮੰਤਰੀ ਨੇ ਦੇ'ਤਾ ਅਸਤੀਫ਼ਾ, ਹੋਰ ਡੂੰਘਾ ਹੋਇਆ ਸਰਕਾਰੀ ਸੰਕਟ

drone attacks

ਸਵੀਡਨ 'ਚ ਰੂਸੀ ਦੂਤਾਵਾਸ 'ਤੇ ਡਰੋਨ ਹਮਲੇ

this famous punjabi singer has been battling gallstones for the past 11 years

ਪਿਛਲੇ 11 ਸਾਲਾਂ ਤੋਂ ਪਿੱਤੇ ਦੀ ਪੱਥਰੀ ਨਾਲ ਜੂਝ ਰਿਹੈ ਇਹ ਮਸ਼ਹੂਰ ਪੰਜਾਬੀ ਗਾਇਕ !...

heavy rain 3 days imd monsoon

Rain Alert : 3, 4, 5 ਜੁਲਾਈ ਨੂੰ ਪਵੇਗਾ ਬਹੁਤ ਭਾਰੀ ਮੀਂਹ! 16 ਸੂਬਿਆਂ 'ਚ...

man front of un headquarters

UN ਦੇ ਮੁੱਖ ਦਫਤਰ ਸਾਹਮਣੇ ਵਿਅਕਤੀ ਨੇ ਆਪਣੇ ਆਪ ਨੂੰ ਲਾ ਲਈ ਅੱਗ, ਹੋਈ ਮੌਤ

haryana inspector dismissed from job after becoming a smuggler

ਮਾਲਾਮਾਲ ਹੋਣ ਦੇ ਚੱਕਰ ’ਚ ਸਮੱਗਲਰ ਬਣਿਆ ਹਰਿਆਣਾ ਦਾ ਇੰਸਪੈਕਟਰ, ਵਿਭਾਗ ਵਲੋਂ...

the world  s famous singer got married secretly

ਦੁਨੀਆ ਦੀ ਮਸ਼ਹੂਰ ਗਾਇਕਾ ਨੇ ਚੁੱਪ-ਚੁਪੀਤੇ ਕਰਵਾ ਲਿਆ ਵਿਆਹ ! ਕਿਸੇ ਨੂੰ ਨਹੀਂ ਹੋਣ...

this bollywood superstar will become a groom for the third tim

ਤੀਜੀ ਵਾਰ ਲਾੜਾ ਬਣੇਗਾ ਬਾਲੀਵੁੱਡ ਦਾ ਇਹ ਸੁਪਰਸਟਾਰ, ਜਾਣੋ ਕੌਣ ਹੈ ਹੋਣ ਵਾਲੀ...

6 year old girl raped in punjab

ਪੰਜਾਬ ਸ਼ਰਮਸਾਰ: ਫੁੱਫੜ ਨੇ ਟੱਪੀਆਂ ਬੇਸ਼ਰਮੀ ਦੀਆਂ ਹੱਦਾਂ! ਜਵਾਕੜੀ ਨਾਲ ਕੀਤਾ...

famous actor couple announces separation after 10 years of marriage

ਮਸ਼ਹੂਰ ਜੋੜੇ ਦਾ ਹੋਣ ਜਾ ਰਿਹੈ ਤਲਾਕ ! 10 ਸਾਲ ਇਕੱਠੇ ਰਹਿਣ ਮਗਰੋਂ ਲਿਆ ਵੱਖ ਹੋਣ...

social media

ਇਟਲੀ : ਸੋਸ਼ਲ ਮੀਡੀਆ 'ਤੇ ਭੱਦੀ ਸ਼ਬਦਾਵਲੀ ਵਰਤਣ ਵਾਲਿਆਂ ਖ਼ਿਲਾਫ਼ ਹੋਵੇਗੀ...

people fell off this royal bike after it broke down

ਇਸ ਰਾਇਲ ਬਾਈਕ ਨੂੰ ਟੁੱਟ ਕੇ ਪੈ ਗਏ ਲੋਕ ! ਇਕੋ ਮਹੀਨੇ 'ਚ ਹੀ ਵਿਕ ਗਏ 1,14,032...

famous bollywood actor becomes groom at the age of 78

78 ਸਾਲ ਦੀ ਉਮਰ 'ਚ ਲਾੜਾ ਬਣਿਆ ਬਾਲੀਵੁੱਡ ਦਾ ਮਸ਼ਹੂਰ ਅਦਾਕਾਰ, ਸਾਹਮਣੇ ਆਈਆਂ...

famous actress punished for giving intimate scenes

ਮਸ਼ਹੂਰ ਅਦਾਕਾਰਾ ਨੂੰ ਇੰਟੀਮੇਟ ਸੀਨ ਦੇਣ ਦੀ ਮਿਲੀ ਸਜ਼ਾ ! ਬੁਆਏਫ੍ਰੈਂਡ ਨੇ ਤੋੜਿਆ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਲਵਾ ਦੀਆਂ ਖਬਰਾਂ
    • there will be a long power cut in these areas of punjab tomorrow
      ਭਲਕੇ ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power Cut!
    • theft in ludhiana
      ਛੁੱਟੀਆਂ ਕੱਟਣ ਗਏ ਜੱਜ ਦੇ ਘਰ ਹੋਈ ਚੋਰੀ
    • accident in ludhiana
      ਤੇਜ਼ ਰਫ਼ਤਾਰ ਆਲਟੋ ਕਾਰ ਨੇ ਢਾਹਿਆ ਕਹਿਰ! ਜ਼ੋਰਦਾਰ ਟੱਕਰ ਮਗਰੋਂ ਬਜ਼ੁਰਗ ਦੀ ਮੌਤ
    • ekam dhillon murder case
      ਏਕਮ ਢਿੱਲੋਂ ਕਤਲਕਾਂਡ 'ਚ ਵੱਡਾ ਫ਼ੈਸਲਾ, ਮ੍ਰਿਤਕ ਦੀ ਪਤਨੀ ਨੂੰ ਹੋਈ ਉਮਰ ਕੈਦ
    • ravneet bittu s statement regarding punjab congress
      ਪੰਜਾਬ ਕਾਂਗਰਸ 'ਚ ਚੱਲ ਰਹੀ ਹਲਚਲ ਵਿਚਾਲੇ ਰਵਨੀਤ ਸਿੰਘ ਬਿੱਟੂ ਦਾ ਵੱਡਾ ਬਿਆਨ
    • charanjit channi  sukhjinder singh randhawa  congress
      ਚਰਨਜੀਤ ਚੰਨੀ ਦੀ ਮੀਟਿੰਗ ਨੂੰ ਲੈ ਕੇ ਕੀ ਬੋਲੇ ਸੁਖਜਿੰਦਰ ਸਿੰਘ ਰੰਧਾਵਾ
    • holidays of these punjab employees cancelled
      ਪੰਜਾਬ ਦੇ ਇਨ੍ਹਾਂ ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ, ਤਿੰਨ ਮਹੀਨੇ ਤਕ ਨਹੀਂ ਮਿਲੇਗੀ...
    • kewal dhillon on punjab congress
      ਪੰਜਾਬ ਕਾਂਗਰਸ ਦੇ ਸਿਆਸੀ 'ਤੂਫ਼ਾਨ' ਤੇ ਚਰਨਜੀਤ ਚੰਨੀ ਬਾਰੇ ਕੇਵਲ ਢਿੱਲੋਂ ਦਾ...
    • amit shah punjab congress sukhjinder randhawa
      ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਤੋਂ ਬਾਅਦ ਸੁਖਜਿੰਦਰ ਰੰਧਾਵਾ ਦਾ ਵੱਡਾ ਬਿਆਨ
    • punjab congress  sukhjinder randhawa  amit shah
      ਕਾਂਗਰਸ 'ਚ ਵਿਵਾਦ ਵਿਚਾਲੇ ਅਮਿਤ ਸ਼ਾਹ ਨੂੰ ਮਿਲਣ ਪਹੁੰਚੇ ਸੁਖਜਿੰਦਰ ਰੰਧਾਵਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +