ਲੁਧਿਆਣਾ - ਲੁਧਿਆਣਾ ਦੇ ਸਾਹਨੇਵਾਲ ਹਲਕੇ ਦੇ ਵਿਧਾਇਕ ਹਰਦੀਪ ਸਿੰਘ ਮੁੰਡੀਆਂ ਦਾ ਨਾਂ ਮੰਤਰੀ ਮੰਡਲ ਦੇ 'ਚ ਸ਼ਾਮਲ ਹੋਣ ਜਾ ਰਿਹਾ ਹੈ । ਜਿਸ ਤੋਂ ਬਾਅਦ ਉਹਨਾਂ ਦੇ ਘਰ 'ਚ ਇਕ ਖੁਸ਼ੀ ਦੀ ਲਹਿਰ ਵੇਖਣ ਨੂੰ ਮਿਲ ਰਹੀ ਹੈ, ਜਿੱਥੇ ਇਕ ਪਾਸੇ ਹਲਕਾ ਸਾਹਨੇਵਾਲ ਦੇ ਵਰਕਰ ਹਰਦੀਪ ਸਿੰਘ ਮੁੰਡੀਆਂ ਦੇ ਦਫ਼ਤਰ ਆ ਕੇ ਇੱਕ-ਦੂਜੇ ਦਾ ਮਿੱਠਾ ਮੂੰਹ ਕਰਾ ਰਹੇ ਹਨ।
ਇਹ ਵੀ ਪੜ੍ਹੋ- ਪਤੀ ਦੀ ਕਰਤੂਤ ਨੇ ਸ਼ਰਮਸਾਰ ਕੀਤੀ ਇਨਸਾਨੀਅਤ, ਦੋਸਤ ਨਾਲ ਮਿਲ ਟੱਪ ਛੱਡੀਆਂ ਹੱਦਾਂ
ਉੱਥੇ ਹੀ ਹਰਦੀਪ ਸਿੰਘ ਮੁੰਡਿਆਂ ਦੇ ਘਰ ਦੇ ਮੈਂਬਰ ਵੀ ਬਹੁਤ ਖ਼ੁਸ਼ ਨਜ਼ਰ ਆਏ। ਹਰਦੀਪ ਸਿੰਘ ਮੁੰਡਿਆਂ ਦਾ ਕਹਿਣਾ ਹੈ ਕਿ ਇਹ ਸਾਰੀ ਕਿਰਪਾ ਗੁਰੂ ਦੀ ਹੈ ਅਤੇ ਆਮ ਆਦਮੀ ਪਾਰਟੀ ਦਾ ਵੀ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਪਾਰਟੀ ਨੇ ਪਹਿਲਾਂ ਉਨ੍ਹਾਂ ਨੂੰ ਵਿਧਾਇਕ ਬਣਾ ਕੇ ਮਾਨ ਬਖਸ਼ਿਆ ਹੈ ਅਤੇ ਹੁਣ ਉਸ ਦੇ ਵਿੱਚ ਵਾਧਾ ਕਰਦੇ ਹੋਏ ਉਹਨਾਂ ਨੂੰ ਮੰਤਰੀ ਮੰਡਲ 'ਚ ਸ਼ਾਮਲ ਕਰ ਲਿਆ ਹੈ। ਜਿਸ ਤੋਂ ਬਾਅਦ ਇਹ ਉਹਨਾਂ ਲਈ ਇੱਕ ਮਾਣ ਵਾਲੀ ਗੱਲ ਹੈ।
ਇਹ ਵੀ ਪੜ੍ਹੋ- ਜ਼ਰਾ ਬਚ ਕੇ! ਹੁਣ ਹਸੀਨਾਵਾਂ ਨਿਊਡ ਹੋ ਕੇ ਲੱਗੀਆਂ ਭਰਮਾਉਣ, ਵੀਡੀਓ ਕਾਲ ਰਿਕਾਰਡ ਕਰ ਕੇ ਫਿਰ ਕਰਦੀਆਂ...
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਜਾਣੋ ਕੌਣ ਹਨ ਨਵੇਂ ਬਣੇ ਮੰਤਰੀ ਹਰਦੀਪ ਸਿੰਘ ਮੁੰਡੀਆਂ
NEXT STORY