Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, OCT 07, 2026

    2:17:50 PM

  • big relief on electricity bills in punjab

    ਪੰਜਾਬ 'ਚ ਬਿਜਲੀ ਬਿੱਲਾਂ ਨੂੰ ਲੈ ਕੇ ਵੱਡੀ ਰਾਹਤ,...

  • pargat singh will pay obeisance at sri darbar sahib tomorrow

    ਨਵੇਂ ਪ੍ਰਧਾਨ ਪਰਗਟ ਸਿੰਘ ਭਲਕੇ ਸ੍ਰੀ ਦਰਬਾਰ ਸਾਹਿਬ...

  • punjab police action

    ਅੰਮ੍ਰਿਤਸਰ 'ਚ ਵੱਡਾ ਐਕਸ਼ਨ! 15 ਪਿਸਤੌਲਾਂ ਸਣੇ 8...

  • sc stern warning rajpal yadav appears in person

    ਸਖ਼ਤ ਚਿਤਾਵਨੀ ਮਗਰੋਂ ਨਿੱਜੀ ਤੌਰ 'ਤੇ ਸੁਪਰੀਮ ਕੋਰਟ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Malwa News
  • Chandigarh
  • ਸਰਕਾਰ ਦਾ ਇਕ ਸਾਲ ਪੂਰਾ ਹੋਣ 'ਤੇ ਵਿੱਤ ਮੰਤਰੀ ਚੀਮਾ ਨੇ ਪੇਸ਼ ਕੀਤਾ ਰਿਪੋਰਟ ਕਾਰਡ

MALWA News Punjabi(ਮਾਲਵਾ)

ਸਰਕਾਰ ਦਾ ਇਕ ਸਾਲ ਪੂਰਾ ਹੋਣ 'ਤੇ ਵਿੱਤ ਮੰਤਰੀ ਚੀਮਾ ਨੇ ਪੇਸ਼ ਕੀਤਾ ਰਿਪੋਰਟ ਕਾਰਡ

  • Updated: 17 Mar, 2023 01:20 PM
Chandigarh
harpal cheema press conference
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਪੰਜਾਬ ਸਰਕਾਰ ਦਾ ਇਕ ਸਾਲ ਪੂਰਾ ਹੋਣ 'ਤੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਪ੍ਰੈੱਸ ਕਾਨਫਰੰਸ ਕੀਤੀ। ਇਸ ਮੌਕੇ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਸਰਕਾਰ ਪਹਿਲੇ ਦਿਨ ਤੋਂ ਲੈ ਕੇ ਪੰਜਾਬੀਆਂ ਦੇ ਹੱਕ ਵਿੱਚ ਕੰਮ ਕਰ ਰਹੀ ਹੈ ਅਤੇ ਵੱਡੇ ਮਹੱਤਪੂਰਨ ਫ਼ੈਸਲੇ ਲੈ ਰਹੀ ਹੈ। ਪਿਛਲੀਆਂ ਸਰਕਾਰਾਂ ਦੀ ਗੱਲ ਕਰਦਿਆਂ ਮੰਤਰੀ ਚੀਮਾ ਨੇ ਕਿਹਾ ਕਿ ਸਾਬਕਾ ਸਰਕਾਰਾਂ ਤਾਂ ਚਾਰ-ਸਾਢੇ 4 ਸਾਲ ਦੀ ਕਾਰਗੁਜ਼ਾਰੀ ਤੋਂ ਬਾਅਦ ਹੋਸ਼ 'ਚ ਆਉਂਦੀਆਂ ਸਨ ਅਤੇ ਫਿਰ ਕੰਮ ਕਰਨਾ ਸ਼ੁਰੂ ਕਰਦੀਆਂ ਸਨ ਪਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਪਹਿਲੇ ਦਿਨ ਹੀ ਲੋਕ ਹਿੱਤਾਂ ਲਈ ਕੰਮ ਕਰਨਾ ਸ਼ੁਰੂ ਕਰ ਦਿੱਤਾ ਸੀ।

ਇਹ ਵੀ ਪੜ੍ਹੋ- ਲਾਰੈਂਸ ਬਿਸ਼ਨੋਈ ਦੀ ਵੀਡੀਓ ’ਚ ਨਾਂ ਆਉਣ ਤੋਂ ਬਾਅਦ ਇਕ ਹੋਰ ਵਿਵਾਦ ’ਚ ਘਿਰੀ ਬਠਿੰਡਾ ਦੀ ਕੇਂਦਰੀ ਜੇਲ੍ਹ

ਹਰਪਾਲ ਚੀਮਾ ਨੇ ਦੱਸਿਆ ਕਿ ਪਹਿਲੀ ਕੈਬਨਿਟ 'ਚ ਸਰਕਾਰ ਨੇ ਕਰੀਬ 26 ਹਜ਼ਾਰ ਨੌਕਰੀਆਂ ਨੂੰ ਪ੍ਰਵਾਨਗੀ ਦਿੱਤੀ। ਇਸ ਤੋਂ ਇਲਾਵਾ ਘਰੇਲੂ ਬਿਜਲੀ ਖ਼ਪਤਕਾਰਾਂ ਨੂੰ 300 ਯੂਨਿਟ ਮੁਫ਼ਤ ਬਿਜਲੀ ਦੇਣ ਦਾ ਵਾਅਦਾ ਵੀ ਪਹਿਲੇ 3 ਮਹੀਨਿਆਂ 'ਚ ਸਰਕਾਰ ਨੇ ਪੂਰਾ ਕੀਤਾ ਹੈ। ਨਾਲ ਹੀ ਸੱਤਾ 'ਚ ਆਉਣ ਤੋਂ ਪਹਿਲਾਂ 'ਆਪ' ਨੇ ਪੰਜਾਬ ਦੇ ਲੋਕਾਂ ਨੂੰ ਗਾਰੰਟੀ ਦਿੱਤੀ ਸੀ ਉਨ੍ਹਾਂ ਨੂੰ ਸਹੀ ਸਿਹਤ ਸਹੂਲਤਾਂ ਮੁਹੱਈਆਂ ਕਰਵਾਉਣ ਲਈ ਮੁਹੱਲਾ ਕਲੀਨਿਕਾਂ ਦਾ ਨਿਰਮਾਣ ਕੀਤਾ ਜਾਵੇਗਾ ਤੇ ਪਹਿਲੇ ਸਾਲ 'ਚ ਅਸੀਂ 500 ਮੁਹੱਲਾ ਕਲੀਨਿਕ ਖੋਲ੍ਹ ਦਿੱਤੇ ਹਨ, ਜਿਨ੍ਹਾਂ 'ਚ ਹੁਣ ਤੱਕ ਪੰਜਾਬ ਦੇ ਸਾਢੇ 10 ਲੱਖ ਤੋਂ ਵੱਧ ਲੋਕ ਆਪਣੇ ਇਲਾਜ ਕਰਵਾ ਚੁੱਕੇ ਹਨ ਅਤੇ ਸਵਾ ਲੱਖ ਲੋਕਾਂ ਦੇ ਮੁਫ਼ਤ ਟੈਸਟ ਸ਼ੁਰੂ ਕਰ ਦਿੱਤੇ ਗਏ ਹਨ।

ਮੰਤਰੀ ਚੀਮਾ ਨੇ ਆਖਿਆ ਕਿ ਪੰਜਾਬ ਸਰਕਾਰ ਨੇ ਭ੍ਰਿਸ਼ਟਾਚਾਰ ਦੇ ਖਾਤਮੇ ਲਈ ਵੱਡੇ-ਵੱਡੇ ਐਕਸ਼ਨ ਲਏ ਹਨ। ਵੱਡੇ-ਵੱਡੇ ਭ੍ਰਿਸ਼ਟਾਚਾਰੀ ਸਲਾਖਾਂ ਦੇ ਪਿੱਛੇ ਹਨ ਕਿਉਂਕਿ ਉਨ੍ਹਾਂ ਨੇ ਪੰਜਾਬ ਦਾ ਪੈਸਾ ਖਾਧਾ, ਸੂਬੇ ਦਾ ਮਾਲੀਆ ਉਜਾੜਿਆ, ਰਿਸ਼ਵਤਖੋਰੀ ਪੈਦਾ ਕੀਤੀ ਅਤੇ ਮਾਫ਼ੀਆ ਰਾਜ ਦੀ ਸਥਾਪਨਾ ਕੀਤੀ। ਸਰਕਾਰ ਨੇ ਭ੍ਰਿਸ਼ਟਾਚਾਰ ਅਤੇ ਮਾਫ਼ੀਆ ਰਾਜ ਦਾ ਖ਼ਾਤਮਾ ਕੀਤਾ ਹੈ। ਮੰਤਰੀ ਨੇ ਕਿਹਾ ਕਿ ਬਹੁਤ ਸਾਰੇ ਭ੍ਰਿਸ਼ਟਾਚਾਰੀਆਂ ਖ਼ਿਲਾਫ਼ ਜਾਂਚ ਚੱਲ ਰਹੀ ਹੈ ਤੇ ਬਹੁਤ ਸਾਰੇ ਜੇਲ੍ਹਾਂ 'ਚ ਬੰਦ ਹਨ। ਇਸ ਤੋਂ ਇਲਾਵਾ ਸਰਕਾਰ ਨੇ ਇਕ ਹੋਰ ਵੱਡੀ ਗਾਰੰਟੀ ਦਿੱਤੀ ਸੀ ਕਿ ਕੱਚੇ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾਵੇਗਾ , ਉਹ ਵੀ ਕਿਤੇ ਨਾ ਕਿਤੇ ਪੂਰਾ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ-  2 ਸਾਲ ਦੇ ਮਾਸੂਮ ਸਿਰੋਂ ਉੱਠਿਆ ਪਿਓ ਦਾ ਹੱਥ, ਭਿਆਨਕ ਸੜਕ ਹਾਦਸੇ ਨੇ ਖੋਹਿਆ ਮਾਪਿਆਂ ਦਾ ਇਕਲੌਤਾ ਪੁੱਤ

ਪੰਜਾਬ ਸਰਕਾਰ ਨੇ ਸਿੱਖਿਆ ਖੇਤਰ 'ਚ ਵੀ ਵੱਡੀ ਤਬਦੀਲੀ ਲਿਆਂਦਾ ਹੈ। ਸਕੂਲ ਆਫ਼ ਐਮੀਨੇਂਸ ਸਥਾਪਤ ਕੀਤੇ ਜਾਣ ਦੀ ਪ੍ਰਕਿਰਿਆ ਸ਼ੁਰੂ ਕੀਤੀ ਹੈ ਤੇ ਸਰਕਾਰੀ ਸਕੂਲ ਦੇ ਪ੍ਰਿੰਸੀਪਲਾਂ ਨੂੰ ਸਿਖਲ਼ਾਈ ਲਈ ਵਿਦੇਸ਼ ਭੇਜਿਆ ਜਾ ਰਿਹਾ ਹੈ। ਪੰਜਾਬ 'ਚ ਨਿਵੇਸ਼ ਨੂੰ ਵੀ ਵੱਡਾ ਹੁੰਗਾਰਾ ਮਿਲਿਆ ਹੈ ਅਤੇ ਕਈ ਵੱਡੇ ਵਪਾਰੀਆਂ ਨੇ ਕਿਹਾ ਕਿ ਉਹ ਪੰਜਾਬ 'ਚ ਨਿਵੇਸ਼ ਕਰਨਗੇ ਤੇ ਇਸ ਨਾਲ ਬੱਚਿਆਂ ਨੂੰ ਰੋਜ਼ਗਾਰ ਮਿਲੇਗਾ। SYL ਸਬੰਧੀ ਗੱਲ ਕਰਦਿਆਂ ਕਿਹਾ ਚੀਮਾ ਨੇ ਕਿਹਾ ਕਿ ਇਕ ਪਾਰਟੀ ਦੇ ਨੇਤਾ ਤਾਂ ਕਹੀ ਲੈ ਕੇ ਨਹਿਰ 'ਚ ਟੱਕ ਲਾਉਣ ਚੱਲੇ ਗਏ ਸੀ ਤੇ ਬਾਕੀਆਂ ਨੇ ਸਸਤੇ ਭਾਅ ਦੀਆਂ ਜ਼ਮੀਨਾਂ ਲੈ ਕੇ ਵੱਡੇ-ਵੱਡੇ ਹੋਟਲ ਬਣਾਏ ਸਨ ਪਰ ਮੁੱਖ ਮੰਤਰੀ ਭਗਵੰਤ ਮਾਨ ਨੇ ਸਖ਼ਤ ਸਟੈਂਡ ਲੈਂਦਿਆਂ ਕਿਹਾ ਕਿ ਪੰਜਾਬ ਦੀ ਇਕ ਵੀ ਬੂੰਦ ਬਾਹਰ ਨਹੀਂ ਜਾਵੇਗੀ। 

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ। 

  • PunjabGovernment
  • 1 year complete
  • Finance Minister
  • Harpal Cheema
  • ਪੰਜਾਬ ਸਰਕਾਰ
  • ਇਕ ਸਾਲ ਪੂਰਾ
  • ਵਿੱਤ ਮੰਤਰੀ
  • ਹਰਪਾਲ ਚੀਮਾ

ਐਕਸ਼ਨ ਮੋਡ ’ਚ  ਪੰਜਾਬ ਸਰਕਾਰ, ਇਕ ਹੋਰ ਵੱਡਾ ਕਦਮ ਚੁੱਕਣ ਦੀ ਤਿਆਰੀ

NEXT STORY

Stories You May Like

  • finance minister nirmala sitharaman faces protests had to cancel her speech
    ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੂੰ ਕਰਨਾ ਪਿਆ ਵਿਰੋਧ ਪ੍ਰਦਰਸ਼ਨਾਂ ਦਾ ਸਾਹਮਣਾ, ਰੋਕਣਾ ਪਿਆ ਆਪਣਾ ਭਾਸ਼ਣ
  • pakistan government  imran khan  pti party  march
    ਪਾਕਿ: ਸਰਕਾਰ ਨਾਲ ਗੱਲਬਾਤ ਅਸਫਲ ਹੋਣ 'ਤੇ ਇਮਰਾਨ ਖਾਨ ਦੀ ਪਾਰਟੀ PTI ਨੇ ਸ਼ੁਰੂ ਕੀਤਾ ਮਾਰਚ
  • modi government  s two day brainstorming session for the cabinet begins
    ਮੋਦੀ ਸਰਕਾਰ ਦੇ ਮੰਤਰੀ ਮੰਡਲ ਦਾ 2 ਦਿਨਾ ਮੰਥਨ ਸੈਸ਼ਨ ਸ਼ੁਰੂ, ਸੁਧਾਰਾਂ 'ਤੇ ਹੋਵੇਗੀ ਚਰਚਾ
  • prime minister narendra modi  public life  25 years
    ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ: ਜਨਤਕ ਜੀਵਨ ਦੇ 25 ਸਾਲ
  • bhuvan bam  s old report card goes viral  scored only 26 marks in math
    ਭੁਵਨ ਬਾਮ ਦਾ ਪੁਰਾਣਾ ਰਿਪੋਰਟ ਕਾਰਡ ਵਾਇਰਲ, ਗਣਿਤ 'ਚ ਮਿਲੇ ਸਨ ਸਿਰਫ਼ 26 ਨੰਬਰ
  • sample of nestle  s dairy product failed  fssai ordered to stop the sale
    Nestle ਦੇ ਇਕ ਹੋਰ ਡੇਅਰੀ ਉਤਪਾਦ ਦਾ ਸੈਂਪਲ ਹੋ ਗਿਆ ਫੇਲ੍ਹ, FSSAI ਨੇ ਵਿਕਰੀ ਰੋਕਣ ਦਾ ਦਿੱਤਾ ਨਿਰਦੇਸ਼
  • lpg gas is over government will release 50 lakh new connections
    LPG ਗੈਸ ਖ਼ਤਮ ਹੋਣ ਦੀ ਚਿੰਤਾ ਹੋਈ ਖ਼ਤਮ; ਸਰਕਾਰ ਜਾਰੀ ਕਰੇਗੀ 50 ਲੱਖ ਨਵੇਂ ਕੁਨੈਕਸ਼ਨ
  • banks counter vijay mallya  s claim  presented account in hc
    ਵਿਜੇ ਮਾਲਿਆ ਦੇ ਦਾਅਵੇ 'ਤੇ ਬੈਂਕਾਂ ਦਾ ਪਲਟਵਾਰ, HC 'ਚ ਪੇਸ਼ ਕੀਤਾ 8,752 ਕਰੋੜ ਦਾ ਹਿਸਾਬ
  • jewelery and cash worth lakhs stolen from home
    ਦਿਨ-ਦਿਹਾੜੇ ਘਰ 'ਚੋਂ ਲੱਖਾਂ ਦੇ ਗਹਿਣੇ ਤੇ ਕੈਸ਼ ਚੋਰੀ, ਸਾਰੀ ਜਮ੍ਹਾ ਪੂੰਜੀ ਲੈ...
  • good news for passport applicant
    ਪਾਸਪੋਰਟ ਬਣਵਾਉਣ ਵਾਲਿਆਂ ਲਈ Good News! ਤੁਰੰਤ ਕਰੋ ਇਹ ਕੰਮ, 8 ਅਕਤੂਬਰ ਨੂੰ...
  • pcs officers in punjab to be transferred following cbi raid
    CBI ਰੇਡ ਤੋਂ ਬਾਅਦ ਪੰਜਾਬ 'ਚ ਇਨ੍ਹਾਂ ਵੱਡੇ ਅਧਿਕਾਰੀਆਂ ਦੇ ਹੋ ਸਕਦੇ ਨੇ ਤਬਾਦਲੇ
  • two liquor vends targeted in adampur within a week
    ਆਦਮਪੁਰ 'ਚ ਇਕ ਹਫ਼ਤੇ 'ਚ ਸ਼ਰਾਬ ਦੇ 2 ਠੇਕਿਆਂ 'ਤੇ ਧਾਵਾ, ਲੱਖਾਂ ਦੀ ਸ਼ਰਾਬ ਤੇ...
  • jalandhar firecracker market approval
    ਵੱਡੀ ਖ਼ਬਰ : ਜਲੰਧਰ 'ਚ ਇਸ ਥਾਂ 'ਤੇ ਲੱਗੇਗੀ ਪਟਾਕਾ ਮਾਰਕੀਟ, ਜ਼ਿਲ੍ਹਾ ਪ੍ਰਸ਼ਾਸਨ...
  • action against corruption
    ਪੰਜਾਬ: ਭ੍ਰਿਸ਼ਟਾਚਾਰ ਦੇ ਦੋਸ਼ਾਂ ਹੇਠ ਸਰਕਾਰੀ ਮੁਲਾਜ਼ਮ ਗ੍ਰਿਫ਼ਤਾਰ
  • famous punjabi singer buta mohammad
    ਪੰਜਾਬੀ ਗਾਇਕ ਬੂਟਾ ਮੁਹੰਮਦ ਨਾਲ ਸੜਕੀ ਹਾਦਸੇ ਦੀ ਅਫਵਾਹ, ਸਹੀ ਸਲਾਮਤ ਹਨ ਗਾਇਕ
  • raid in jalandhar
    ਜਲੰਧਰ ਦੇ 3 ਮਸ਼ਹੂਰ ਹੋਟਲਾਂ 'ਤੇ ਪੈ ਗਈ RAID! ਜਾਣੋ ਪੂਰੀ ਅਪਡੇਟ
Trending
Ek Nazar
anushka sharma

44.1 ਕਰੋੜ, 3 ਫਲੈਟ ਤੇ 24ਵੀਂ ਮੰਜ਼ਿਲ ! ਚਰਚਾ 'ਚ ਆਈ ਅਨੁਸ਼ਕਾ ਸ਼ਰਮਾ ਦੀ ਨਵੀਂ...

sc stern warning rajpal yadav appears in person

ਸਖ਼ਤ ਚਿਤਾਵਨੀ ਮਗਰੋਂ ਨਿੱਜੀ ਤੌਰ 'ਤੇ ਸੁਪਰੀਮ ਕੋਰਟ ਪੇਸ਼ ਹੋਏ ਰਾਜਪਾਲ ਯਾਦਵ !...

kiara advani and sidharth malhotra share good news once again

ਕਿਆਰਾ ਅਡਵਾਨੀ ਤੇ ਸਿਧਾਰਥ ਮਲਹੌਤਰਾ ਨੇ ਮੁੜ ਸੁਣਾਈ Good News

theft at famous actress s cafe thief makes off with the entire cash counter

ਮਸ਼ਹੂਰ ਅਦਾਕਾਰਾ ਦੇ ਕੈਫੇ 'ਚ ਚੋਰੀ, ਪੂਰਾ ਕੈਸ਼ ਕਾਊਂਟਰ ਹੀ ਉਡਾ ਲੈ ਗਿਆ ਚੋਰ,...

power outage tomorrow long power cuts scheduled

ਭਲਕੇ ਬਿਜਲੀ ਰਹੇਗੀ ਬੰਦ! ਪੰਜਾਬ 'ਚ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...

hindu temple vandalised

ਪਾਕਿਸਤਾਨ 'ਚ ਹਿੰਦੂ ਮੰਦਰ ਦੀ ਭੰਨ-ਤੋੜ; ਇੱਕ ਵਿਅਕਤੀ ਗ੍ਰਿਫ਼ਤਾਰ

pakistan afghanistan conflict

ਪਾਕਿਸਤਾਨ ਅਤੇ ਤਾਲਿਬਾਨ ਵਿਚਾਲੇ ਟਕਰਾਅ ਤੀਜੇ ਹਫ਼ਤੇ 'ਚ ਦਾਖਲ;  ਸਰਹੱਦ 'ਤੇ...

ganguly appointed head coach of delhi capitals for ipl 2027

IPL 2027 ਤੋਂ ਪਹਿਲਾਂ ਬਦਲ ਗਿਆ ਟੀਮ ਦਾ ਕੋਚ ! Team India ਦੇ ਸਾਬਕਾ ਕਪਤਾਨ...

folk singer pammi bai honoured in australian parliament

ਆਸਟ੍ਰੇਲੀਆਈ ਸੰਸਦ 'ਚ ਚਮਕਿਆ ਪੰਜਾਬ ਦਾ ਮਾਣ ; ਲੋਕ ਗਾਇਕ ਪੰਮੀ ਬਾਈ ਦਾ ਵਿਸ਼ੇਸ਼...

indians  in sri lanka

ਸ੍ਰੀਲੰਕਾ 'ਚ 8 ਭਾਰਤੀ ਗ੍ਰਿਫ਼ਤਾਰ, ਲੱਗੇ ਇਹ ਦੋਸ਼

abhinav shukla questions punjab police over rising crime

ਮੈਡ ਸੰਧੂ ਦੇ ਕਤਲ 'ਤੇ ਭੜਕਿਆ TV ਇੰਡਸਟਰੀ ਦਾ ਮਸ਼ਹੂਰ ਅਦਾਕਾਰ ! ਪੰਜਾਬ ਦੀ...

un chief arrives in pakistan

UN ਮੁਖੀ ਅਧਿਕਾਰਤ ਦੌਰੇ 'ਤੇ ਪਹੁੰਚੇ ਪਾਕਿਸਤਾਨ

nushrratt bharuccha

ਹੁਣ ਕਦੇ ਆਪਣੇ ਪੈਰਾਂ 'ਤੇ ਖੜ੍ਹੀ ਨਹੀਂ ਹੋ ਸਕੇਗੀ ਨੁਸਰਤ ਭਰੂਚਾ ? ਪੋਸਟ ਨੇ...

famous actor lost his battle with cancer

ਕੈਂਸਰ ਤੋਂ ਜੰਗ ਹਾਰਿਆ ਮਸ਼ਹੂਰ ਅਦਾਕਾਰ, ਅਮਰੀਕਾ 'ਚ ਲਏ ਆਖਰੀ ਸਾਹ

kiran rao on how today  s youth perceive romantic relationships

'ਵਿਆਹ ਤੋਂ ਪਹਿਲਾਂ ਫਿਜ਼ੀਕਲ ਹੋਣਾ 'ਨਾਰਮਲ'; ਆਮਿਰ ਖ਼ਾਨ ਦੀ Ex-Wife ਨੇ...

pakistan cricket team eliminated from the tournament india

ਪਾਕਿਸਤਾਨ ਕ੍ਰਿਕਟ Team ਨਾਲ ਹੋ ਗਿਆ 'ਮੋਏ-ਮੋਏ' ! India ਨਾਲ ਮੈਚ ਤੋਂ...

flood search in nepal

ਨੇਪਾਲ 'ਚ ਹੜ੍ਹ ਪੀੜਤਾਂ ਲਈ ਖੋਜ ਤੇ ਬਚਾਅ ਅਭਿਆਨ ਖਤਮ, 1,455 ਮੌਤਾਂ ਤੋਂ ਬਾਅਦ...

rakul preet singh breaks silence on it raid reports

'ਮੇਰਾ ਇਸ ਨਾਲ ਕੋਈ ਲੈਣ-ਦੇਣਾ ਨਹੀਂ', IT ਰੇਡ 'ਤੇ ਰਕੁਲ ਪ੍ਰੀਤ ਸਿੰਘ ਨੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਲਵਾ ਦੀਆਂ ਖਬਰਾਂ
    • fraud case
      ‘ਵਰਕ ਫਰਾਮ ਹੋਮ’ ਦੇ ਨਾਂ ’ਤੇ ਔਰਤ ਨਾਲ 1.88 ਲੱਖ ਦੀ ਠੱਗੀ, ਮਾਮਲਾ ਦਰਜ
    • storm alert in punjab today
      ਪੰਜਾਬ 'ਚ ਅੱਜ ਤੂਫ਼ਾਨ ਦਾ ਅਲਰਟ, ਇਨ੍ਹਾਂ ਜ਼ਿਲ੍ਹਿਆਂ ਲਈ ਚਿਤਾਵਨੀ, ਪੜ੍ਹੋ ਮੀਂਹ...
    • name missing from the voter list
      ਵੋਟਰ ਲਿਸਟ 'ਚੋਂ ਨਾ ਗਾਇਬ? 10-11 ਤਾਰੀਖ਼ ਨੂੰ ਫਿਰ ਮਿਲੇਗਾ ਮੌਕਾ, ਚੰਡੀਗੜ੍ਹ 'ਚ...
    • cbi conducts major raid in ludhiana
      ਲੁਧਿਆਣਾ 'ਚ CBI ਦੀ ਵੱਡੀ ਛਾਪੇਮਾਰੀ, ਪਿੰਡ ਬਾਰਨਹਾਰਾ ਪੁੱਜੀਆਂ ਟੀਮਾਂ
    • fir on osd to cm punjab
      Big Breaking: CM ਮਾਨ ਦੇ OSD ਸਣੇ 6 ਖ਼ਿਲਾਫ਼ FIR ਦਰਜ, CBI ਵੱਲੋਂ 8 ਥਾਵਾਂ...
    • rp singh raised questions regarding functioning of punjab government
      ED ਦੇ ਤਿੰਨ ਪੱਤਰਾਂ ਦੇ ਬਾਵਜੂਦ FIR ਨਹੀਂ, ਹੁਣ ਹਾਈ ਕੋਰਟ ਦੇ ਹੁਕਮਾਂ 'ਤੇ CBI...
    • power outage tomorrow long power cuts scheduled
      ਭਲਕੇ ਬਿਜਲੀ ਰਹੇਗੀ ਬੰਦ! ਪੰਜਾਬ 'ਚ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...
    • cbi action in kharar
      ਖਰੜ ਦੇ ਵੈਸਟਰਨ ਟਾਵਰਜ਼ ’ਚ ਸੀ. ਬੀ. ਆਈ. ਦੀ ਕਾਰਵਾਈ
    • rajvir ghumman checking
      ਮੁੱਖ ਮੰਤਰੀ ਦੇ ਓ.ਐੱਸ.ਡੀ. ਰਾਜਵੀਰ ਘੁੰਮਣ ਦੀ ਘਰਾਚੋਂ ਸਥਿਤ ਰਿਹਾਇਸ਼ ’ਤੇ...
    • arvind kejriwal reaction on cbi raid
      CM ਮਾਨ ਦੇ ਕੈਂਪ ਆਫ਼ਿਸ 'ਤੇ CBI ਰੇਡ ਨੂੰ ਲੈ ਕੇ 'ਆਪ' ਸੁਪਰੀਮੋ ਅਰਵਿੰਦ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +