Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, SEP 28, 2026

    10:41:31 AM

  • india reached the semi finals without defeating afghanistan

    ਏਸ਼ੀਅਨ ਖੇਡਾਂ 2026 : ਅਫਗਾਨਿਸਤਾਨ ਨਾਲ ਬਗੈਰ ਖੇਡੇ...

  • internet suspended in lpu area

    ਵੱਡੀ ਖ਼ਬਰ ; LPU ਦੇ ਨੇੜਲੇ ਇਲਾਕਿਆਂ 'ਚ...

  • liquor bottles people looted chhattisgarh flood

    ਹੜ੍ਹ 'ਚ ਰੁੜ੍ਹ ਕੇ ਆ ਗਈਆਂ ਸ਼ਰਾਬ ਦੀਆਂ ਬੋਤਲਾਂ !...

  • sa incident

    ਅੰਨ੍ਹੇਵਾਹ ਫਾਇਰਿੰਗ 'ਚ 27 ਲੋਕਾਂ ਦੀ ਗਈ ਜਾਨ !...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Malwa News
  • Patiala
  • ਹਰਸਿਮਰਤ ਬਾਦਲ ਨੇ ਨਸ਼ਿਆਂ ਨੂੰ ਲੈ ਕੇ ਸਰਕਾਰ 'ਤੇ ਤਿੱਖੇ ਸਵਾਲ ਚੁੱਕੇ

MALWA News Punjabi(ਮਾਲਵਾ)

ਹਰਸਿਮਰਤ ਬਾਦਲ ਨੇ ਨਸ਼ਿਆਂ ਨੂੰ ਲੈ ਕੇ ਸਰਕਾਰ 'ਤੇ ਤਿੱਖੇ ਸਵਾਲ ਚੁੱਕੇ

  • Edited By Shivani Attri,
  • Updated: 27 Sep, 2026 01:01 PM
Patiala
harsimrat kaur badal statement
  • Share
    • Facebook
    • Tumblr
    • Linkedin
    • Twitter
  • Comment

ਨਾਭਾ (ਭੂਪਾ, ਰਾਹੁਲ)- ਨਾਭਾ ਪਹੁੰਚੇ ਬੀਬਾ ਹਰਸਿਮਰਤ ਕੌਰ ਬਾਦਲ ਨੇ 'ਮਾਵਾਂ ਧੀਆਂ ਨੂੰ ਇਨਸਾਫ਼' ਦਿਵਾਉਣ ਲਈ ਪੰਜਾਬ ਬਚਾਓ ਰੈਲੀ ਹਲਕਾ ਇੰਚਾਰਜ ਮੱਖਣ ਸਿੰਘ ਲਾਲਕਾ ਦੀ ਅਗਵਾਈ 'ਚ ਕੀਤੀ। ਮਹਿਲਾ ਇਕੱਠ ’ਚ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਪੰਜਾਬ ’ਚ ਨਸ਼ਿਆਂ ਦੇ ਮੁੱਦੇ ਨੂੰ ਲੈ ਕੇ ਪੰਜਾਬ ਸਰਕਾਰ ਨੂੰ ਤਿੱਖੇ ਸਵਾਲਾਂ ਦੇ ਘੇਰੇ ’ਚ ਲਿਆ। ਹਲਕਾ ਨਾਭਾ ਇੰਚਾਰਜ ਮੱਖਣ ਸਿੰਘ ਲਾਲਕਾ ਦੀ ਅਗਵਾਈ ਹੇਠ ਹੋਏ ਇਸ ਇਕੱਠ ’ਚ ਔਰਤਾਂ ਨੇ ਸ਼ਮੂਲੀਅਤ ਕੀਤੀ। ਅਕਾਲੀ ਦਲ ਵੱਲੋਂ ਇਹ ਮੁਹਿੰਮ ਨਸ਼ਿਆਂ ਤੋਂ ਪ੍ਰਭਾਵਿਤ ਪਰਿਵਾਰਾਂ, ਔਰਤਾਂ ਦੀ ਸੁਰੱਖਿਆ ਅਤੇ ਇਨਸਾਫ਼ ਦੇ ਮੁੱਦਿਆਂ ਨੂੰ ਲੈ ਕੇ ਚਲਾਈ ਜਾ ਰਹੀ ਹੈ।

ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਪੰਜਾਬ 'ਚ ਰੋਜ਼ਾਨਾ ਹੀ ਨਸ਼ੇ ਕਾਰਨ ਪੰਜਾਬ ਦੀ ਜਿੱਥੇ ਨੌਜਵਾਨੀ ਬਰਬਾਦ ਹੋ ਰਹੀ ਹੈ, ਉੱਥੇ ਹੀ ਮਾਵਾਂ ਦੇ ਪੁੱਤ ਵੀ ਮਰ ਰਹੇ ਹਨ ਪਰ ਪੰਜਾਬ ਸਰਕਾਰ ਨਸ਼ੇ ਨੂੰ ਖ਼ਤਮ ਕਰਨ 'ਚ ਫੇਲ੍ਹ ਸਾਬਤ ਹੋਈ। ਉਨ੍ਹਾਂ ਕਿਹਾ ਕਿ ਨਸ਼ਿਆਂ ਕਾਰਨ ਪੰਜਾਬ ਦੀਆਂ ਮਾਵਾਂ ਆਪਣੇ ਪੁੱਤ ਗੁਆ ਰਹੀਆਂ ਹਨ ਅਤੇ ਇਨਸਾਫ਼ ਦੀ ਉਮੀਦ ’ਚ ਬੈਠੀਆਂ ਧੀਆਂ-ਭੈਣਾਂ ਦੀ ਆਵਾਜ਼ ਨੂੰ ਅਣਸੁਣਿਆ ਨਹੀਂ ਕੀਤਾ ਜਾ ਸਕਦਾ।

ਇਹ ਵੀ ਪੜ੍ਹੋ-   LPU ਦਾ ਮਾਮਲਾ ਭੱਖਿਆ! ਨੈਸ਼ਨਲ ਹਾਈਵੇਅ ਜਾਮ, 3 ਜ਼ਿਲ੍ਹਿਆਂ ਦੀ ਪੁਲਸ ਤਾਇਨਾਤ, SIT ਦਾ ਗਠਨ

ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਪਹਿਲਾਂ ਕਹਿੰਦੇ ਸਨ ਕਿ ਉਨ੍ਹਾਂ ਨੂੰ ਪਤਾ ਹੈ ਕਿ ਨਸ਼ਾ ਕੌਣ ਲੈ ਕੇ ਆਇਆ ਅਤੇ ਕਿੱਥੋਂ ਆਇਆ ਪਰ ਹੁਣ ਸਰਕਾਰ ਨੂੰ ਇਸ ਸਬੰਧੀ ਜਵਾਬ ਦੇਣਾ ਚਾਹੀਦਾ ਹੈ ਕਿ ਨਸ਼ਿਆਂ ਦੀ ਵਿਕਰੀ ’ਤੇ ਕਾਬੂ ਕਿਉਂ ਨਹੀਂ ਪਾਇਆ ਜਾ ਰਿਹਾ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ’ਚ ਨਸ਼ਾ ਘਰ-ਘਰ ਤੱਕ ਪਹੁੰਚਣ ਵਾਲੇ ਹਾਲਾਤ ਬਣ ਗਏ ਹਨ ਅਤੇ ਇਸ ਦਾ ਸਭ ਤੋਂ ਵੱਡਾ ਸੰਤਾਪ ਮਾਵਾਂ ਨੂੰ ਭੁਗਤਣਾ ਪੈ ਰਿਹਾ ਹੈ। ਅਜਿਹੇ ਹੀ ਦੋਸ਼ ਉਹ ਪਿਛਲੇ ਦਿਨਾਂ ’ਚ ਵੀ ਸਰਕਾਰ ਵਿਰੁੱਧ ਲਗਾਉਂਦੀ ਰਹੀ ਹੈ।

ਹਰਸਿਮਰਤ ਨੇ ਸੰਗਰੂਰ ਜ਼ਿਲ੍ਹੇ ਦੇ ਤੂਰਬੰਜਾਰਾ ਦੇ ਗੁਲਜ਼ਾਰ ਸਿੰਘ ਦੀ ਮੌਤ ਅਤੇ ਸ਼ੇਰੋਂ ਦੇ ਨੌਜਵਾਨ ਮੋਹਨਜੀਤ ਸਿੰਘ ਵੱਲੋਂ ਮੁੱਖ ਮੰਤਰੀ ਨੂੰ ਕਾਲੀ ਝੰਡੀ ਵਿਖਾਉਣ ਤੋਂ ਬਾਅਦ ਹੋਏ ਪੁਲਸ ਕਾਰਵਾਈ ਦੇ ਵਿਵਾਦ ਦਾ ਵੀ ਹਵਾਲਾ ਦਿੱਤਾ। ਗੁਲਜ਼ਾਰ ਸਿੰਘ ਦੀ ਮੌਤ ਨੂੰ ਲੈ ਕੇ ਵੱਖ-ਵੱਖ ਧਿਰਾਂ ਵੱਲੋਂ ਸਰਕਾਰ ’ਤੇ ਸਵਾਲ ਉਠਾਏ ਗਏ ਹਨ, ਜਦਕਿ ਮੋਹਨਜੀਤ ਸਿੰਘ ਦੇ ਮਾਮਲੇ ’ਚ ਪੁਲਸ ਕਾਰਵਾਈ ’ਤੇ ਵੀ ਵਿਰੋਧੀ ਧਿਰਾਂ ਨੇ ਇਤਰਾਜ਼ ਜਤਾਇਆ ਹੈ।

ਇਹ ਵੀ ਪੜ੍ਹੋ-  ਜਲੰਧਰ 'ਚ ਨਸ਼ੇ 'ਚ ਟੱਲੀ ਮਿਲਿਆ ਪੰਜਾਬ ਪੁਲਸ ਦਾ ਮੁਲਾਜ਼ਮ! ਵਾਇਰਲ ਵੀਡੀਓ ਨੇ ਉਡਾਏ ਸਭ ਦੇ ਹੋਸ਼

ਉਨ੍ਹਾਂ ਕਿਹਾ ਕਿ ਮਾਵਾਂ ਆਪਣੇ ਪੁੱਤਾਂ ਲਈ ਰੋ ਰਹੀਆਂ ਹਨ, ਧੀਆਂ ਆਪਣੀ ਸੁਰੱਖਿਆ ਨੂੰ ਲੈ ਕੇ ਚਿੰਤਤ ਹਨ ਅਤੇ ਪੰਜਾਬ ਨਸ਼ਿਆਂ ਦੀ ਦਲਦਲ ’ਚ ਫ਼ਸਦਾ ਜਾ ਰਿਹਾ ਹੈ। ਹਰਸਿਮਰਤ ਨੇ ਕਿਹਾ ਕਿ ਜੇਕਰ ਮਾਵਾਂ-ਧੀਆਂ ਨੂੰ ਆਪਣੇ ਹੱਕ ਅਤੇ ਸੁਰੱਖਿਆ ਲਈ ਖੁਦ ਆਵਾਜ਼ ਬੁਲੰਦ ਕਰਨੀ ਪਵੇ ਤਾਂ ਇਹ ਸਰਕਾਰ ਲਈ ਗੰਭੀਰ ਸਵਾਲ ਹੈ। ਇਸ ਇਕੱਠ ਦੌਰਾਨ ਹਰਸਿਮਰਤ ਕੌਰ ਬਾਦਲ ਨੇ ਔਰਤਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ‘ਮਾਵਾਂ-ਧੀਆਂ ਇਨਸਾਫ਼ ਯਾਤਰਾ’ ਦਾ ਮਕਸਦ ਉਨ੍ਹਾਂ ਪਰਿਵਾਰਾਂ ਦੀ ਆਵਾਜ਼ ਬਣਨਾ ਹੈ ਜੋ ਨਸ਼ਿਆਂ ਅਤੇ ਕਥਿਤ ਵਧੀਕੀਆਂ ਕਾਰਨ ਪੀੜਤ ਹਨ। ਅਕਾਲੀ ਦਲ ਵੱਲੋਂ ਪਿਛਲੇ ਦਿਨਾਂ ’ਚ ਪੰਜਾਬ ਦੇ ਵੱਖ-ਵੱਖ ਹਿੱਸਿਆਂ ’ਚ ਇਸੇ ਮੁੱਦੇ ਨੂੰ ਲੈ ਕੇ ਔਰਤਾਂ ਇਕੱਠ ਕੀਤੇ ਜਾ ਰਹੇ ਹਨ। ਇਸ ਮੌਕੇ ਜਨਰਲ ਕੌਂਸਲ ਮੈਂਬਰ ਅਬਜਿੰਦਰ ਸਿੰਘ ਜੋਗੀ ਗਰੇਵਾਲ ਨਾਨੋਕੀ, ਸੀਨੀਅਰ ਅਕਾਲੀ ਆਗੂ ਐਡਵੋਕੇਟ ਖੁਸ਼ਹਾਲ ਬਬਲੂ ਖੋਰਾ, ਪ੍ਰਿੰਸੀਪਲ ਮਨਦੀਪ ਗਰੇਵਾਲ, ਜ਼ਿਲਾ ਪਰਿਸ਼ਦ ਮੈਂਬਰ ਹਰਪ੍ਰੀਤ ਕੌਰ, ਅਮਰੀਕ ਸਿੰਘ ਥੂਹੀ ਸਮੇਤ ਵੱਡੀ ਗਿਣਤੀ 'ਚ ਬੀਬੀਆਂ ਹਾਜ਼ਰ ਰਹੀਆਂ।

ਇਹ ਵੀ ਪੜ੍ਹੋ-  Weather Update: ਪੰਜਾਬ 'ਚ 9 ਜ਼ਿਲ੍ਹਿਆਂ ਲਈ Alert! ਪਵੇਗਾ ਮੀਂਹ ਤੇ ਆਵੇਗਾ ਹਨ੍ਹੇਰੀ ਤੂਫ਼ਾਨ

 

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

  • harsimrat kaur badal
  • statement
  • ਹਰਸਿਮਰਤ ਬਾਦਲ
  • ਮਾਵਾਂ ਧੀਆਂ ਨੂੰ ਇਨਸਾਫ਼
  • ਪੰਜਾਬ ਡਰੱਗਜ਼

ਮੋਗਾ 'ਚ ਬਜ਼ੁਰਗ ਦੇ ਨਾਲ 32,50,000 ਰੁਪਏ ਦੀ ਠੱਗੀ! ਬੈਂਕ ਗਏ ਦਾ ਉੱਡ ਗਏ ਹੋਸ਼

NEXT STORY

Stories You May Like

  • harsimrat badal  protest  women
    ਹਰਸਿਮਰਤ ਬਾਦਲ ਦੀ ਅਗਵਾਈ ਹੇਠ ‘ਮਾਵਾਂ-ਧੀਆਂ ਨੂੰ ਸਤਿਕਾਰ ਦਿਓ’ ਮੁਹਿੰਮ ਤਹਿਤ ਰੋਸ ਧਰਨਾ
  • majithia and partap singh bajwa corner the punjab government
    ਮਜੀਠੀਆ ਤੇ ਪ੍ਰਤਾਪ ਸਿੰਘ ਬਾਜਵਾ ਨੇ ਘੇਰੀ ਪੰਜਾਬ ਸਰਕਾਰ,  ਇਨ੍ਹਾਂ ਮੁੱਦਿਆਂ ਨੂੰ ਲੈ ਕੇ ਖੜ੍ਹੇ ਕੀਤੇ ਸਵਾਲ
  • bjp leader rp singh raises questions regarding police security
    ਭਾਜਪਾ ਆਗੂ RP ਸਿੰਘ ਨੇ ਪੰਜਾਬ ਪੁਲਸ ਦੀ ਸੁਰੱਖਿਆ ਨੂੰ ਲੈ ਕੇ ਚੁੱਕੇ ਸਵਾਲ, ਪੜ੍ਹੋ ਕੀ ਕੀਤਾ ਟਵੀਟ
  • yuvraj singh manchanda  funeral  family  questions  police
    ਯੁਵਰਾਜ ਸਿੰਘ ਮਨਚੰਦਾ ਨੇ ਅੰਤਿਮ ਸੰਸਕਾਰ 'ਤੇ ਪਰਿਵਾਰ ਨੇ ਚੁੱਕੇ ਸਵਾਲ, ਆਖ਼ੀ ਇਹ ਗੱਲ
  • fmcg companies focus on increasing sales during festive season
    FMCG ਕੰਪਨੀਆਂ ਦਾ ਤਿਉਹਾਰਾਂ ਦੇ ਸੀਜ਼ਨ 'ਚ ਵਿਕਰੀ ਵਧਾਉਣ ’ਤੇ ਜ਼ੋਰ, ਕੀਮਤਾਂ ਨੂੰ ਲੈ ਕੇ ਕੀਤਾ ਇਹ ਐਲਾਨ
  • dmk mocks vijay  s london trip  questions investment claims
    DMK ਨੇ ਵਿਜੇ ਦੀ ਲੰਡਨ ਯਾਤਰਾ ਦਾ ਉਡਾਇਆ ਮਜ਼ਾਕ, ਨਿਵੇਸ਼ ਦੇ ਮੁੱਦੇ 'ਤੇ ਚੁੱਕੇ ਸਵਾਲ
  • 6 instances of uncontrolled behavior raise questions
    OpenAI ਨੇ ਆਪਣੇ AI ਮਾਡਲ 'ਚ ਹੋਏ 6 ਬੇਕਾਬੂ ਵਿਹਾਰ 'ਤੇ ਚੁੱਕੇ ਸਵਾਲ !  ਪੜ੍ਹੋ ਪੂਰੀ ਖਬਰ
  • congress  election process  jairam ramesh
    ਕਾਂਗਰਸ ਨੇ ਚੋਣ ਪ੍ਰਕਿਰਿਆ ਦੀ ਭਰੋਸੇਯੋਗਤਾ 'ਤੇ ਗੰਭੀਰਤਾ ਨਾਲ ਚੁੱਕੇ ਸਵਾਲ, ਆਖੀ ਇਹ ਗੱਲ
  • internet suspended in lpu area
    ਵੱਡੀ ਖ਼ਬਰ ; LPU ਦੇ ਨੇੜਲੇ ਇਲਾਕਿਆਂ 'ਚ ਇੰਟਰਨੈੱਟ ਬੰਦ
  • lpu closed for 10 days following violent incidents
    ਹਿੰਸਕ ਘਟਨਾਵਾਂ ਤੋਂ ਬਾਅਦ LPU 10 ਦਿਨਾਂ ਲਈ ਬੰਦ, ਰੈਗੂਲਰ ਕਲਾਸਾਂ ਅਤੇ...
  • jalandhar delhi highway has reopened for traffic
    LPU ਵਿਦਿਆਰਥੀਆਂ ਦੇ ਪ੍ਰਦਰਸ਼ਨ ਮਗਰੋਂ ਰਾਹਤ ਦੀ ਖ਼ਬਰ, ਜਲੰਧਰ-ਦਿੱਲੀ ਹਾਈਵੇਅ...
  • an out of control crowd outside lpu targeted media vehicles
    LPU ਦੇ ਬਾਹਰ ਬੇਕਾਬੂ ਭੀੜ ਨੇ ਮੀਡੀਆ ਦੀਆਂ ਗੱਡੀਆਂ ਨੂੰ ਬਣਾਇਆ ਨਿਸ਼ਾਨਾ,...
  • adgp m f farooqui took charge at lpu
    LPU 'ਚ ADGP ਐੱਮ. ਐੱਫ. ਫਾਰੂਖੀ ਨੇ ਸੰਭਾਲਿਆ ਮੋਰਚਾ, ਪੁਲਸ ਫੋਰਸ ਨਾਲ ਕੈਂਪਸ 'ਚ...
  • heavy police presence at lpu
    LPU 'ਚ ਵੱਡੀ ਗਿਣਤੀ 'ਚ ਪੁਲਸ ਦੀ ਐਂਟਰੀ, 2 ਸ਼ੱਕੀ ਨੌਜਵਾਨਾਂ ਨੂੰ ਹਿਰਾਸਤ 'ਚ...
  • tensions flared up outside lpu
    LPU ਦੇ ਬਾਹਰ ਭੱਖ ਗਿਆ ਮਾਹੌਲ ! ਪ੍ਰਦਰਸ਼ਨਕਾਰੀਆਂ ਨੇ ਪੁਲਸ 'ਤੇ ਕੀਤਾ ਪਥਰਾਅ,...
  • the atmosphere in lpu became tense
    LPU 'ਚ ਮਾਹੌਲ ਹੋਇਆ ਤਣਾਅਪੂਰਨ ! ਸਰਕਾਰੀ ਗੱਡੀਆਂ ਨੂੰ ਲਾ 'ਤੀ ਅੱਗ, ਪੁਲਸ...
Trending
Ek Nazar
shweta singh kirti shares post mortem details of late sushant singh rajput

'ਲੱਤ ਟੁੱਟੀ ਤੇ ਅੱਖ ਵੀ..!', ਸੁਸ਼ਾਂਤ ਸਿੰਘ ਰਾਜਪੂਤ ਦੀ ਭੈਣ ਨੇ ਸ਼ੇਅਰ ਕੀਤੀ...

bigg boss 20  badshah  s ex wife isha rikhi gets evicted from show

Bigg Boss 'ਚ Flop ਹੋਈ ਬਾਦਸ਼ਾਹ ਦੀ Ex-Wife ਈਸ਼ਾ ਰਿੱਖੀ ! ਤੀਜੇ ਹਫ਼ਤੇ ਹੀ ਹੋ...

the atmosphere in lpu became tense

LPU 'ਚ ਮਾਹੌਲ ਹੋਇਆ ਤਣਾਅਪੂਰਨ ! ਸਰਕਾਰੀ ਗੱਡੀਆਂ ਨੂੰ ਲਾ 'ਤੀ ਅੱਗ, ਪੁਲਸ...

incident with  azerbaijani woman

ਪਾਕਿਸਤਾਨ 'ਚ ਵਿਦੇਸ਼ੀ ਮਹਿਲਾ ਨਾਲ ਸਮੂਹਿਕ ਜ਼ਬਰ ਜਿਨਾਹ

blf female unit

ਬੀਐਲਐਫ ਦਾ ਵੱਡਾ ਦਾਅਵਾ, ਮਹਿਲਾ ਯੂਨਿਟ ਨੇ ਨੌਂ ਪਾਕਿਸਤਾਨੀ ਫੌਜੀ ਕੀਤੇ ਢੇਰ

sri lankan police remove statue

ਸ੍ਰੀਲੰਕਾਈ ਪੁਲਿਸ ਨੇ ਹਟਾਇਆ ਪਾਬੰਦੀਸ਼ੁਦਾ LTTE ਆਗੂ ਦਾ ਬੁੱਤ

homes near us airbase evacuated

ਇੰਗਲੈਂਡ 'ਚ ਅਮਰੀਕੀ ਏਅਰਬੇਸ ਨੇੜਲੇ ਘਰ ਕਰਵਾਏ ਗਏ ਖਾਲੀ

boat capsizes

ਯਾਤਰੀਆਂ ਨਾਲ ਭਰੀ ਕਿਸ਼ਤੀ ਕਿਵੂ ਝੀਲ 'ਚ ਪਲਟੀ, 12 ਲੋਕਾਂ ਦੀ ਮੌਤ

boat capsizes

ਇੰਡੋਨੇਸ਼ੀਆ ਕਿਸ਼ਤੀ ਹਾਦਸਾ : ਮੌਤਾਂ ਦੀ ਗਿਣਤੀ 60 ਤੋਂ ਪਾਰ

rana brought to police station

ਪੁਲਸ ਸਟੇਸ਼ਨ ਲਿਆਂਦੇ ਗਏ ਨੇਪਾਲ ਦੇ ਸਾਬਕਾ ਚੀਫ਼ ਜਸਟਿਸ ਰਾਣਾ

incident in south africa

SA ; ਏਕੇ-47 ਰਾਈਫਲਾਂ ਨਾਲ ਲੈਸ ਸ਼ੱਕੀਆਂ ਨੇ ਕੀਤੀ ਗੋਲੀਬਾਰੀ, 27 ਲੋਕਾਂ ਦੀ ਮੌਤ

afghan refugees

ਪਾਕਿਸਤਾਨ ਵੱਲੋਂ ਡਿਪੋਰਟ ਕੀਤੇ ਅਫ਼ਗਾਨ ਸ਼ਰਨਾਰਥੀਆਂ ਨੇ ਸੁਣਾਇਆ ਆਪਣਾ ਦਰਦ

amitabh bachchan reveals his favourite from jaya bachchan s family

ਜਯਾ ਬੱਚਨ ਦੇ ਪਰਿਵਾਰ 'ਚੋਂ ਕਿਸ ਨੂੰ ਜ਼ਿਆਦਾ ਪਸੰਦ ਕਰਦੇ ਹਨ ਅਮਿਤਾਭ ਬੱਚਨ !...

komal breaks silence after being linked to govinda sunita marriage rumours

ਗੋਵਿੰਦਾ ਨੂੰ ਮਾਰਨ ਦੀ ਤਿਆਰੀ 'ਚ ਸੁਨੀਤਾ ! ਅਦਾਕਾਰ ਨਾਲ ਨਾਂ ਜੋੜੇ ਜਾਣ 'ਤੇ...

famous actor shaves his head for a role

ਫ਼ਿਲਮ 'ਚ ਰੋਲ ਪਿੱਛੇ ਮਸ਼ਹੂਰ ਅਦਾਕਾਰ ਨੇ ਕਰ'ਤਾ ਇਹ ਕੰਮ ! ਫ਼ਿਰ ਖ਼ੁਦ ਨਾਲ ਹੀ...

lottery shop owner jackpot wins a prize of one lakh rupees in jalandhar

ਪੰਜਾਬ: ਕਿਸਮਤ ਨੇ ਮਾਰੀ ਪਲਟੀ! 120 ਰੁਪਏ 'ਚ ਲੱਖਪਤੀ ਬਣਿਆ ਲਾਟਰੀ ਵੇਚਣ ਵਾਲਾ...

major incident in phagwara

ਫਗਵਾੜਾ 'ਚ ਵੱਡੀ ਵਾਰਦਾਤ! ਲਿਵ-ਇਨ ਰਿਲੇਸ਼ਨਸ਼ਿਪ 'ਚ ਰਹਿ ਰਹੀ ਔਰਤ ਦਾ ਬੇਰਹਿਮੀ...

liquor  shop  female monkey  bottle  video

ਜਦੋਂ ਠੇਕੇ 'ਚ ਆ ਵੜੀ ਬਾਂਦਰੀ...! ਬੋਤਲ ਪੀ ਕੇ ਹੋ ਗਈ ਟੁੰਨ, ਵੀਡੀਓ ਵੇਖ ਤੁਸੀਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਲਵਾ ਦੀਆਂ ਖਬਰਾਂ
    • bjp leader news
      ਪੰਜਾਬ ਭਾਜਪਾ ਦੇ ਸੀਨੀਅਰ ਲੀਡਰ ਦੀ ਸੜਕ ਹਾਦਸੇ 'ਚ ਗਈ ਜਾਨ
    • chief minister bhajan lal sharma said punjab will be made drug free
      ਪੰਜਾਬ ਨੂੰ ਕੀਤਾ ਜਾਵੇਗਾ ਨਸ਼ਾ ਮੁਕਤ: ਮੁੱਖ ਮੰਤਰੀ ਭਜਨ ਲਾਲ ਸ਼ਰਮਾ
    • public holiday announced in punjab for tomorrow
      ਪੰਜਾਬ 'ਚ ਭਲਕੇ ਸਰਕਾਰੀ ਛੁੱਟੀ ਦਾ ਐਲਾਨ!
    • shots fired in abohar  youth critically injured
      ਅਬੋਹਰ 'ਚ ਚੱਲੀਆਂ ਗੋਲੀਆਂ, ਨੌਜਵਾਨ ਗੰਭੀਰ ਜ਼ਖਮੀ
    • punjab police fake dsp
      ਪੰਜਾਬ ਪੁਲਸ ਦਾ DSP ਬਣ ਕੇ ਕੁੜੀ ਨਾਲ ਗਲਤ ਕੰਮ ਕਰਨ ਵਾਲਾ ਗ੍ਰਿਫ਼ਤਾਰ
    • body of man found near railway lines
      ਰੇਲਵੇ ਲਾਈਨਾਂ ਨੇੜਿਓਂ ਵਿਅਕਤੀ ਦੀ ਲਾਸ਼ ਬਰਾਮਦ
    • dr rajinder singh sohal
      ਡਾ. ਰਾਜਿੰਦਰ ਸਿੰਘ ਸੋਹਲ ਪੰਜਾਬ ਗੱਤਕਾ ਐਸੋਸੀਏਸ਼ਨ ਦੇ ਪ੍ਰਧਾਨ ਬਣੇ
    • business firm account conspiracy to grab 50 lakh transferred by mistake
      ਕਾਰੋਬਾਰੀ ਫਰਮ ਦੇ ਖ਼ਾਤੇ 'ਚੋਂ ਗਲਤੀ ਨਾਲ ਟਰਾਂਸਫ਼ਰ ਹੋਏ 50 ਲੱਖ ਰੁਪਏ ਕਰਮਚਾਰੀ...
    • 4 people arrested
      ਕੈਪਸੂਲ ਅਤੇ ਗੋਲੀਆਂ ਸਮੇਤ 4 ਗ੍ਰਿਫ਼ਤਾਰ
    • accident in ludhiana
      ਫੋਕਲ ਪੁਆਇੰਟ 'ਚ ਭਿਆਨਕ ਹਾਦਸਾ! ਐਕਟਿਵਾ 'ਤੇ ਸਵਾਰ 19 ਸਾਲਾ ਮੁੰਡੇ ਦੀ ਦਰਦਨਾਕ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +