Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, OCT 14, 2026

    5:20:01 PM

  • who did the accused speak to on the phone before opening fire

    'ਗੋਲੀ ਚਲਾਉਣ ਤੋਂ ਪਹਿਲਾਂ ਮੁਲਜ਼ਮ ਨੇ ਕਿਸ ਨਾਲ...

  • sgpc supports punjab bandh

    15 ਅਕਤੂਬਰ ਨੂੰ ਪੰਜਾਬ ਬੰਦ: SGPC ਵੱਲੋਂ ਸਮਰਥਨ ਦਾ...

  • punjab bandh  farmers   union  parvinder jhota

    15 ਅਕਤੂਬਰ ਨੂੰ ਪੰਜਾਬ ਬੰਦ ਦੇ ਸੱਦੇ ਦਰਮਿਆਨ ਕਿਸਾਨ...

  • 15 billion lawsuit filed against bob borrower files case

    BOB 'ਤੇ 15 ਅਰਬ ਡਾਲਰ ਦਾ ਮੁਕੱਦਮਾ ਦਰਜ, ਕਰਜ਼ਦਾਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Malwa News
  • ਸਿਹਤ ਵਿਭਾਗ ਵੱਲੋਂ 'ਰਿਲਾਇੰਸ ਮਾਲ' 'ਚ ਛਾਪੇਮਾਰੀ

MALWA News Punjabi(ਮਾਲਵਾ)

ਸਿਹਤ ਵਿਭਾਗ ਵੱਲੋਂ 'ਰਿਲਾਇੰਸ ਮਾਲ' 'ਚ ਛਾਪੇਮਾਰੀ

  • Updated: 05 Dec, 2019 07:41 PM
Malwa
health department raids relocates samples
  • Share
    • Facebook
    • Tumblr
    • Linkedin
    • Twitter
  • Comment

ਸ੍ਰੀ ਮੁਕਤਸਰ ਸਾਹਿਬ,(ਪਵਨ ਤਨੇਜਾ)- ਰਿਲਾਇੰਸ ਮਾਲ ਵਿੱਚ ਸਬਜੀਆਂ ਅਤੇ ਫੱਲਾਂ ਦੀ ਕੁਆਲਿਟੀ ਨੀਵੇਂ ਪੱਧਰ ਦੀ ਹੋਣ ਸਬੰਧੀ ਮਿਲੀਆਂ ਸ਼ਕਾਇਤਾਂ ਤੇ ਕਾਰਵਾਈ ਕਰਦਿਆਂ ਮਹਿਕਮਾਂ ਸਿਹਤ ਵਿਭਾਗ ਨੇ ਛਾਪੇਮਾਰੀ ਕੀਤੀ। ਇਸ ਮੌਕੇ ਕੰਵਲਪ੍ਰੀਤ ਸਿੰਘ ਡਿਪਟੀ ਮੈਡੀਕਲ ਕਮਿਸ਼ਨਰ, ਫੂਡ ਸੇਫਟੀ ਅਫਸਰ ਡਾ. ਸੰਜੇ ਕਟਿਆਲ, ਹਰਜੀਤ ਸਿੰਘ ਅਤੇ ਚਰਨ ਦਾਸ ਤੇ ਅਧਾਰਤ ਸਿਹਤ ਵਿਭਾਗ ਟੀਮ ਨੇ ਕੇਲੇ, ਚਕੰਦਰ, ਬੱਗੂਗੋਸ਼ਾ, ਗਾਜਰ, ਬੇਰ, ਟਿੰਡੇ ਅਤੇ ਨਾਰੀਅਲ ਦੇ ਸੈਂਪਲ ਭਰੇ। ਸਥਾਨਕ ਮਲੋਟ ਰੋਡ ਤੇ ਸਥਿਤ ਰਿਲਾਇੰਸ ਮਾਲ ਵਿੱਚ ਸਬਜੀਆਂ ਅਤੇ ਫਲ਼ਾਂ ਪ੍ਰਤੀ ਰਕੇਸ਼ ਕੁਮਾਰ ਅਤੇ ਰਮਨਦੀਪ ਸਿੰਘ ਦੀ ਸ਼ਕਾਇਤ ਤੇ ਸੈਂਪਲ ਲਏ ਗਏ। ਸ਼ਕਾਇਤ ਕਰਤਾ ਰਕੇਸ਼ ਕੁਮਾਰ ਅਤੇ ਰਮਨਦੀਪ ਸਿੰਘ ਜੋ ਮੌਕੇ ਤੇ ਹਾਜਰ ਸਨ ਨੇ ਦੱਸਿਆ ਕਿ ਪਿਛਲੇ ਦਿਨਾਂ ਦੌਰਾਨ ਅਸੀਂ ਘਰ ਦਾ ਸਮਾਨ ਖਰੀਦਣ ਵਾਸਤੇ ਇਸ ਰਿਲਾਇੰਸ ਮਾਲ ਵਿੱਚ ਆਏ ਤਾਂ ਸਬਜੀਆਂ ਤੇ ਫਲ ਘਟੀਆ ਹੋਣ ਬਾਰੇ ਮੌਕੇ ਤੇ ਮੌਜੂਦ ਰਿਲਾਇੰਸ ਦੇ ਕਰਮਚਾਰੀਆਂ ਦੇ ਧਿਆਨ ਵਿੱਚ ਲਿਆਂਦਾ। ਪਰ ਕਈ ਦਿਨ ਬੀਤ ਜਾਣ ਤੇ ਵੀ ਜਦ ਸਾਡੀ ਸ਼ਕਾਇਤ ਵੱਲ ਮਾਲ ਦੇ ਪ੍ਰਬੰਧਕਾਂ ਨੇ ਕੋਈ ਧਿਆਨ ਨਾ ਦਿੱਤਾ ਤਾਂ ਅਸੀਂ ਇਸ ਸਬੰਧੀ ਸਿਹਤ ਵਿਭਾਗ ਨੂੰ ਜਾਣਕਾਰੀ ਦਿੱਤੀ।ਜਿਸ ਤੇ ਮਹਿਕਮੇ ਵੱਲੋਂ ਕਾਰਵਾਈ ਕੀਤੀ ਗਈ ਹੈ। ਇਸ ਸਬੰਧੀ ਵਿਸਥਾਰ ਵਿੱਚ ਜਾਣਕਾਰੀ ਦਿੰਦਿਆਂ ਕੰਵਲਪ੍ਰੀਤ ਸਿੰਘ ਡਿਪਟੀ ਮੈਡੀਕਲ ਕਮਿਸ਼ਨਰ ਨੇ ਦੱਸਿਆ ਕਿ ਪਿਛਲੇ ਦਿਨੀਂ ਮਹਿਕਮੇ ਨੂੰ ਉਕਤ ਮਾਲ ਵਿੱਚ ਸਬਜੀਆਂ ਅਤੇ ਫਲਾਂ ਦੀ ਕੁਆਲਿਟੀ ਠੀਕ ਨਾ ਹੋਣ ਬਾਰੇ ਲਿਖਤੀ ਸ਼ਕਾਇਤਾਂ ਮਿਲੀਆਂ ਸਨ। ਜਿਸ ਤੇ ਅਗਲੀ ਕਾਰਵਾਈ ਕਰਦਿਆਂ ਰਿਲਾਇੰਸ ਮਾਲ ਵਿੱਚ ਸਬਜੀਆਂ ਅਤੇ ਫੱਲਾਂ ਦੀ ਕੁਆਲਿਟੀ ਨੂੰ ਵੇਖਦਿਆਂ ਸੱਤ ਪ੍ਰਕਾਰ ਦੇ ਫਲਾਂ ਤੇ ਸਬਜੀਆਂ ਦੇ ਸੈਂਪਲ ਲਏ ਗਏ ਹਨ। ਜੋ ਕਾਨੂੰਨ ਅਨੁਸਾਰ ਅਗਲੀ ਕਾਰਵਾਈ ਲਈ ਟੈਸਟ ਲਬਾਰਟਰੀ ਵਿੱਚ ਭੇਜੇ ਜਾਣਗੇ। ਇਸ ਸਬੰਧੀ ਜੋ ਵੀ ਰਿਪੋਰਟ ਆਵੇਗੀ ਉਸ ਅਨੁਸਾਰ ਅੱਗੇ ਕਾਨੂੰਨ ਅਨੁਸਾਰ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।ਇੱਕ ਸਵਾਲ ਦੇ ਜਵਾਬ ਵਿੱਚ ਕੰਵਲਪ੍ਰੀਤ ਸਿੰਘ ਡਿਪਟੀ ਮੈਡੀਕਲ ਕਮਿਸ਼ਨਰ ਨੇ ਕਿਹਾ ਕਿ ਸਬਜੀਆਂ ਤੇ ਫਲਾਂ ਦੀ ਕੁਆਲਿਟੀ ਠੀਕ ਨਾ ਹੋਣ ਦੇ ਦੋਸ਼ਾਂ ਵਿੱਚ ਸਚਾਈ ਨਜਰ ਆਈ। ਮਹਿਕਮਾਂ ਸਿਹਤ ਵਿਭਾਗ ਦੀ ਇਸ ਕਾਰਵਾਈ ਤੇ ਰਿਲਾਇੰਸ ਮਾਲ ਦੇ ਪ੍ਰਬੰਧਕ ਘਬਰਾਕੇ ਵਿਰੋਧ ਕਰਦੇ ਨਜਰ ਆਏ, ਪਰ ਜਲਦ ਹੀ ਉਹ ਸ਼ਾਤ ਹੋ ਗਏ। ਮੌਕੇ ਤੇ ਮੌਜੂਦ ਕਈ ਹੋਰ ਸਮਾਨ ਖਰੀਦਣ ਆਏ ਵਿਅਕਤੀਆਂ ਨੇ ਵੀ ਫਲਾਂ-ਸਬਜੀਆਂ ਬਾਰੇ ਸ਼ਕਾਇਤਾਂ ਦੀ ਪੁਸ਼ਟੀ ਕਰਦਿਆਂ ਕੁਆਲਿਟੀ ਦੇ ਠੀਕ ਨਾ ਹੋਣ ਦੇ ਦੋਸ਼ਾਂ ਨੂੰ ਸਹੀ ਦੱਸਿਆ। ਉਨ•ਾਂ ਦਾ ਕਹਿਣਾ ਸੀ ਕਿ ਇੰਨ•ੀ ਵੱਢੀ ਕੰਪਨੀ ਦੇ ਆਉਣ ਤੇ ਅਸੀਂ ਵਧੀਆ ਕੁਆਲਿਟੀ ਦੀ ਆਸ ਰਖਦਿਆਂ ਖੁਸ਼ ਹੋਏ ਸੀ, ਪਰ ਅਫਸੋਸ ਕਿ ਸਾਡੀ ਆਸ ਜਲਦ ਹੀ ਬਿਖਰਦੀ ਵਿਖਾਈ ਦੇਣ ਲੱਗੀ ਹੈ। ਜਦ ਇਸ ਸਬੰਧੀ ਰਿਲਾਇੰਸ ਮਾਲ ਦੇ ਮੈਨੇਜਰ  ਧੀਰਜ ਕੁਮਾਰ ਨਾਲ ਗੱਲ ਕੀਤੀ ਤਾਂ ਉਨ੍ਹਾਂ ਸਪਸ਼ਟ ਤੌਰ ਤੇ ਕਿਹਾ ਕਿ ਸਾਨੂੰ ਉਪਰੋਂ ਹਦਾਇਤਾਂ ਅਨੁਸਾਰ ਪ੍ਰੈਸ ਵਿੱਚ ਜਾਣਕਾਰੀ ਦੇਣ ਜਾਂ ਬਿਆਨ ਦੇਣ ਦੀ ਮਨਾਹੀ ਹੈ ਇਸ ਲਈ ਮੈਂ ਕੁਝ ਵੀ ਨਹੀਂ ਕਹਿ ਸਕਦਾ।

  • ਰਿਲਾਇੰਸ ਮਾਲ
  • ਛਾਪੇਮਾਰੀ
  • raids
  • samples

ਬੇਰੁਜ਼ਗਾਰ ਅਧਿਆਪਕਾਂ ਵੱਲੋਂ ਜੰਗਲਾਤ ਮੰਤਰੀ ਦੀ ਕੋਠੀ ਦਾ ਘਿਰਾਓ

NEXT STORY

Stories You May Like

  • excise department raids aliwal
    ਆਬਕਾਰੀ ਵਿਭਾਗ ਵੱਲੋਂ ਅਲੀਵਾਲ ’ਚ ਛਾਪੇਮਾਰੀ, 1600 ਲੀਟਰ ਲਾਹਣ ਅਤੇ 95 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ
  • health department prepares in punjab
    ਪੰਜਾਬ: ਸਿਹਤ ਵਿਭਾਗ ਦਾ ਵੱਡਾ ਫੈਸਲਾ, ਅੰਮ੍ਰਿਤਸਰ 'ਚ ਇਨ੍ਹਾਂ ਮਰੀਜ਼ਾਂ ਲਈ ਸੋਮਵਾਰ ਤੋਂ ਖੁੱਲ੍ਹਣਗੇ ਸਪੈਸ਼ਲ ਕਲੀਨਿਕ
  • health department action following complaint about needle cap in fast food
    Fast Food ’ਚੋਂ ਸੂਈ ਦਾ ਢੱਕਣ ਮਿਲਣ ਦੀ ਸ਼ਿਕਾਇਤ ’ਤੇ ਸਿਹਤ ਵਿਭਾਗ ਦੀ ਵੱਡੀ ਕਾਰਵਾਈ
  • police and health department action 250 kg desi ghee recovered
    ਪੁਲਸ ਤੇ ਸਿਹਤ ਵਿਭਾਗ ਦਾ ਐਕਸ਼ਨ, 250 ਕਿਲੋ ਦੇਸੀ ਘਿਓ ਤੇ 35 ਟੀਨ ਰਿਫਾਇੰਡ ਬਰਾਮਦ
  • india may be among the first countries to launch 6g services  reliance jio
    ਭਾਰਤ 6-ਜੀ ਸੇਵਾ ਸ਼ੁਰੂ ਕਰਨ ਵਾਲੇ ਸ਼ੁਰੂਆਤੀ ਦੇਸ਼ਾਂ ’ਚ ਹੋ ਸਕਦੈ ਸ਼ਾਮਲ : ਰਿਲਾਇੰਸ ਜੀਓ
  • police and health department raid 3 medical stores in jalandhar
    ਜਲੰਧਰ 'ਚ 3 ਮੈਡੀਕਲ ਸਟੋਰ, 2 ਪਾਰਕਾਂ ਤੇ ਨਸ਼ਾ ਮੁਕਤੀ ਕੇਂਦਰ 'ਤੇ ਪੁਲਸ ਤੇ ਸਿਹਤ ਵਿਭਾਗ ਦਾ ਛਾਪਾ
  • cbi conducts major raid in ludhiana
    ਲੁਧਿਆਣਾ 'ਚ CBI ਦੀ ਵੱਡੀ ਛਾਪੇਮਾਰੀ, ਪਿੰਡ ਬਾਰਨਹਾਰਾ ਪੁੱਜੀਆਂ ਟੀਮਾਂ
  • raid in bathinda
    ਬਠਿੰਡਾ 'ਚ ਹਸਪਤਾਲ ’ਤੇ ਛਾਪੇਮਾਰੀ, ਸਟਾਫ਼ ਦੇ ਮੋਬਾਇਲ ਫੋਨ ਜ਼ਬਤ ਕਰਨ ਦੀ ਸੂਚਨਾ
  • ladies   gymkhana club elections jalandhar
    ਲਗਭਗ 5 ਸਾਲਾਂ ਬਾਅਦ ਲੇਡੀਜ਼ ਜਿਮਖਾਨਾ ਕਲੱਬ ਦੀਆਂ ਚੋਣਾਂ ਹੋਣ ਦੀ ਉਮੀਦ ਬਣੀ, 24...
  • accident again at chander nagar underbridge
    ਚੰਦਰ ਨਗਰ ਅੰਡਰਬ੍ਰਿਜ ’ਤੇ ਫਿਰ ਹਾਦਸਾ, ਟਰੱਕ ਟਕਰਾਉਣ ਨਾਲ ਗਾਰਡਰ ਡਿੱਗਿਆ, ਔਰਤ...
  • locks of the 6th shop broken in 10 days at jalandhar  s mai hiran gate
    ਜਲੰਧਰ ਦੇ ਮਾਈ ਹੀਰਾਂ ਗੇਟ 'ਚ 10 ਦਿਨਾਂ ’ਚ 6ਵੀਂ ਦੁਕਾਨ ਦੇ ਤਾਲੇ ਟੁੱਟੇ
  • mad sandhu case accused jobanpreet punjab dgp
    ਮੈਡ ਸੰਧੂ ਕਤਲ ਮਾਮਲੇ 'ਚ ਵੱਡੀ ਸਫਲਤਾ; ਮੁੱਖ ਦੋਸ਼ੀ ਜੋਬਨਪ੍ਰੀਤ ਮੁੰਬਈ ਤੋਂ...
  • isi module busted 6 members arrested with hand grenades
    IED ਧਮਾਕੇ ਦੇ ਮਾਮਲੇ 'ਚ ਵੱਡੀ ਅਪਡੇਟ! 6 ਮੈਂਬਰ ਹੈਂਡ ਗ੍ਰੇਨੇਡ ਤੇ ਪਿਸਤੌਲ ਸਣੇ...
  • jalandhar female councilor husband injured
    ਜਲੰਧਰ 'ਚ ਵੱਡੀ ਵਾਰਦਾਤ : ਮਹਿਲਾ ਕੌਂਸਲਰ ਦੇ ਪਤੀ ’ਤੇ ਜਾਨਲੇਵਾ ਹਮਲਾ, ਮਚੀ...
  • jalandhar opposition to firecracker market in raowali village
    ਜਲੰਧਰ : ਪਿੰਡ ਰਾਓਵਾਲੀ 'ਚ ਪਟਾਕਾ ਮਾਰਕੀਟ ਦਾ ਵਿਰੋਧ ! ਪੰਚਾਇਤ ਨੇ ਦਿੱਤੀ...
  • there should be an impartial inquiry constructed roads rajesh bagha
    ਪਹਿਲਾਂ ਬਣੀਆਂ ਸੜਕਾਂ ਦੇ ਮੁੜ ਟੈਂਡਰਾਂ ਰਾਹੀਂ ਕਥਿਤ ਘੁਟਾਲੇ ਦੀ ਨਿਰਪੱਖ ਜਾਂਚ...
Trending
Ek Nazar
russian diesel trump

ਰੂਸੀ ਡੀਜ਼ਲ ਸਾਡੇ ਲਈ ਨਹੀਂ, ਸਗੋਂ ਵਿਸ਼ਵ ਬਾਜ਼ਾਰਾਂ ਲਈ : ਟਰੰਪ

migrant worker in  saudi

ਸਾਊਦੀ ਅਰਬ ਨੇ ਸ਼੍ਰੀਲੰਕਾਈ ਪ੍ਰਵਾਸੀ ਮਜ਼ਦੂਰ ਦੀ ਮੌਤ ਦੀ ਸਜ਼ਾ ਨੂੰ ਪਲਟ'ਤਾ

us singer millben claims cockroach janata party receiving funds from us donors

'ਕੌਕਰੋਚ ਜਨਤਾ ਪਾਰਟੀ' ਨੂੰ ਅਮਰੀਕਾ ਤੋਂ ਮਿਲ ਰਹੀ ਹੈ ਫੰਡਿੰਗ; ਮਸ਼ਹੂਰ ਹਾਲੀਵੁੱਡ...

online harassment

ਪਾਕਿਸਤਾਨ 'ਚ 15 ਲੱਖ ਜਵਾਕ ਔਨਲਾਈਨ ਜਿਨਸੀ ਸ਼ੋਸ਼ਣ ਦੇ ਸ਼ਿਕਾਰ, ਅਧਿਐਨ 'ਚ...

greetings on navratri and durga puja

ਨਿਊਯਾਰਕ ਦੇ ਮੇਅਰ ਮਮਦਾਨੀ ਨੇ ਨਵਰਾਤਰੀ ਅਤੇ ਦੁਰਗਾ ਪੂਜਾ 'ਤੇ ਭਾਰਤੀ ਪ੍ਰਵਾਸੀਆਂ...

sara ali khan

100 ਕਿੱਲੋ ਭਾਰ, ਲਾਅ ਦੀ ਪੜ੍ਹਾਈ, ਫਿਰ ਕਿਵੇਂ ਹੋਈ ਸਾਰਾ ਦੀ ਬਾਲੀਵੁੱਡ 'ਚ...

launches ai avatar devi

ਇੰਡੋਨੇਸ਼ੀਆ 'ਚ ਭਾਰਤੀ ਦੂਤਾਵਾਸ ਨੇ AI ਅਵਤਾਰ "ਦੇਵੀ" ਕੀਤੀ ਲਾਂਚ, ਦੇਵੇਗੀ...

rubio visit uzbekistan and india

ਅਮਰੀਕੀ ਵਿਦੇਸ਼ ਮੰਤਰੀ ਰੂਬੀਓ 17 ਤੋਂ 22 ਅਕਤੂਬਰ ਤੱਕ ਕਰਨਗੇ ਉਜ਼ਬੇਕਿਸਤਾਨ ਅਤੇ...

actor shekhar suman

"ਪਾਪਾ ਮੈਨੂੰ ਬਚਾਅ ਲਓ...": 11 ਸਾਲਾ ਪੁੱਤ ਦੇ ਆਖਰੀ ਪਲ ਯਾਦ ਕਰ ਰੋ ਪਏ ਸ਼ੇਖਰ...

jalandhar opposition to firecracker market in raowali village

ਜਲੰਧਰ : ਪਿੰਡ ਰਾਓਵਾਲੀ 'ਚ ਪਟਾਕਾ ਮਾਰਕੀਟ ਦਾ ਵਿਰੋਧ ! ਪੰਚਾਇਤ ਨੇ ਦਿੱਤੀ...

major administrative reshuffle in punjab

ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ ! IAS ਤੇ PCS ਅਧਿਕਾਰੀਆਂ ਦੇ ਤਬਾਦਲੇ,...

robbery in post office

ਇਟਲੀ ਤੋਂ ਵੱਡੀ ਖ਼ਬਰ ;  2 ਬੰਦੂਕਧਾਰੀ ਚੋਰ ਚਿੱਟੇ ਦਿਨ ਡਾਕਘਰ ਤੋਂ 1 ਲੱਖ ਯੂਰੋ...

flood affected villages in nepal

ਨੇਪਾਲ :  ਹੜ੍ਹ ਪ੍ਰਭਾਵਿਤ ਪਿੰਡਾਂ ਤੱਕ ਪਹੁੰਚੇ ਫੌਜੀ ਕਰਮਚਾਰੀ, ਪਹੁੰਚਾਈ ਰਾਹਤ...

incident in shopping mall

ਦੱਖਣੀ ਕੋਰੀਆ : ਸ਼ਾਪਿੰਗ ਮਾਲ 'ਚ ਵਿਅਕਤੀ ਨੇ ਅੱਠ ਲੋਕਾਂ ਨੂੰ ਮਾਰ'ਤਾ ਚਾਕੂ

last rites indian nationa

ਰਿਆਧ ਹਵਾਈ ਅੱਡੇ ਹਮਲੇ 'ਚ ਮਾਰੇ ਗਏ ਭਾਰਤੀ ਨਾਗਰਿਕ ਦੇ ਅੰਤਿਮ ਸੰਸਕਾਰ 'ਚ...

famous actor injured during rehearsal for an action scene

ਐਕਸ਼ਨ ਸੀਨ ਦੀ ਰਿਹਰਸਲ ਦੌਰਾਨ ਜ਼ਖਮੀ ਹੋਇਆ ਮਸ਼ਹੂਰ ਅਦਾਕਾਰ, ਸਾਹਮਣੇ ਆਈ ਤਸਵੀਰ

committee constituted

KPK'ਚ ਐਮਰਜੈਂਸੀ ਲਾਗੂ ! ਪਾਕਿਸਤਾਨ ਸਰਕਾਰ ਨੇ ਮਾਮਲਿਆਂ ਦੀ ਨਿਗਰਾਨੀ ਲਈ...

ranjeev puri assembly speaker

ਅਮਰੀਕਾ 'ਚ ਪੰਜਾਬੀ ਮੂਲ ਦੇ ਰੰਜੀਵ ਪੁਰੀ ਸਟੇਟ ਅਸੈਂਬਲੀ ਸਪੀਕਰ ਬਣਨ ਦੀ ਦੌੜ 'ਚ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਲਵਾ ਦੀਆਂ ਖਬਰਾਂ
    • alarm bells ringing for the people of this village in bathinda
      ਬਠਿੰਡਾ 'ਚ ਇਸ ਪਿੰਡ ਦੇ ਲੋਕਾਂ ਲਈ ਖ਼ਤਰੇ ਦੀ ਘੰਟੀ! 15 ਦਿਨਾਂ 'ਚ 3 ਮੌਤਾਂ,...
    • pargat singh arrived at the protest held to secure justice for parvinder jhota
      ਪਰਵਿੰਦਰ ਝੋਟਾ ਨੂੰ ਇਨਸਾਫ਼ ਦਿਵਾਉਣ ਲਈ ਲਾਏ ਧਰਨੇ 'ਚ ਪੁੱਜੇ ਪਰਗਟ ਸਿੰਘ, ਪੜ੍ਹੋ...
    • people set fire to the medical store of the killer of the parvinder jhota
      ਝੋਟੇ ਦੇ ਕਾਤਲ ਦੇ ਮੈਡੀਕਲ ਸਟੋਰ ਨੂੰ ਲੋਕਾਂ ਨੇ ਲਾ 'ਤੀ ਅੱਗ, ਇਲਾਕੇ 'ਚ ਭਾਰੀ...
    • arrested case
      ਮੋਟਰਸਾਈਕਲ ਚੋਰੀ ਕਰਨ ਵਾਲੇ ਤਿੰਨ ਵਿਅਕਤੀ ਗ੍ਰਿਫ਼ਤਾਰ, ਮਾਮਲਾ ਦਰਜ
    • school  college  holiday
      ਕਈ ਸਕੂਲਾਂ, ਕਾਲਜਾਂ ਵਿਚ ਛੁੱਟੀ, ਪਰਵਿੰਦਰ ਝੋਟਾ ਕਤਲ ਕਾਰਨ ਲਿਆ ਗਿਆ ਫੈਸਲਾ
    • police stopped channi as he was on his way to meet parvinder jhota s family
      ਪਰਵਿੰਦਰ ਝੋਟੇ ਦੇ ਪਰਿਵਾਰ ਨੂੰ ਮਿਲਣ ਜਾ ਰਹੇ ਚਰਨਜੀਤ ਚੰਨੀ ਨੂੰ ਪੁਲਸ ਨੇ ਰੋਕਿਆ...
    • manpreet singh ayali detained
      ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਮਿਲਣ ਜਾ ਰਹੇ ਮਨਪ੍ਰੀਤ ਸਿੰਘ ਇਆਲੀ ਨੂੰ...
    • parvinder jhota ashwani kumar bulldozer
      ਪਰਵਿੰਦਰ ਝੋਟਾ ਕਤਲ ਮਾਮਲੇ 'ਚ ਵੱਡੀ ਕਾਰਵਾਈ, ਅਸ਼ਵਨੀ ਦੀ ਦੁਕਾਨ ਤੇ ਘਰ 'ਤੇ ਚੱਲਿਆ...
    • electric shock in tapa mandi
      ਬਿਜਲੀ ਦਾ ਝਟਕਾ ਲੱਗਣ ਨਾਲ 2 ਮਜ਼ਦੂਰਾਂ ਦੀ ਦਰਦਨਾਕ ਮੌਤ
    • a major truth about parvinder jhota s life has come to light
      ਪਰਵਿੰਦਰ ਝੋਟੇ ਦੀ ਜ਼ਿੰਦਗੀ ਦਾ ਵੱਡਾ ਸੱਚ ਆਇਆ ਸਾਹਮਣੇ! ਔਖੀ ਘੜੀ 'ਚੋਂ ਇੰਝ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +