Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, FEB 25, 2026

    12:14:56 PM

  • air ambulance crash  amritsar pilot dies  family in shock

    ਏਅਰ ਐਂਬੂਲੈਂਸ ਕ੍ਰੈਸ਼ 'ਚ ਅੰਮ੍ਰਿਤਸਰ ਦੇ ਪਾਇਲਟ ਦੀ...

  • new dgp punjab  upsc notice to punjab government

    ਚੋਣਾਂ ਤੋਂ ਪਹਿਲਾਂ ਪੰਜਾਬ 'ਚ ਡੀ.ਜੀ.ਪੀ. ਬਦਲਣਾ...

  • tragic accident on jalandhar pathankot railway track

    ਜਲੰਧਰ-ਪਠਾਨਕੋਟ ਰੇਲਵੇ ਟਰੈਕ 'ਤੇ ਵਾਪਰਿਆ ਵੱਡਾ...

  • malvinder kang s sharp words against his own government

    'ਆਪ' ਸਾਂਸਦ ਕੰਗ ਦੇ ਵਿਰੋਧੀ ਸੁਰ, ਕਈ ਆਗੂ ਤੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Malwa News
  • Moga
  • ਮਾਮਲਾ ਫਰਸ਼ 'ਤੇ ਜਨਮੇ ਨਵਜਾਤ ਦਾ, ਸਿਹਤ ਮੰਤਰੀ ਦੇ ਹੁਕਮਾਂ 'ਤੇ 4 ਮੈਂਬਰੀ ਜਾਂਚ ਕਮੇਟੀ ਗਠਿਤ

MALWA News Punjabi(ਮਾਲਵਾ)

ਮਾਮਲਾ ਫਰਸ਼ 'ਤੇ ਜਨਮੇ ਨਵਜਾਤ ਦਾ, ਸਿਹਤ ਮੰਤਰੀ ਦੇ ਹੁਕਮਾਂ 'ਤੇ 4 ਮੈਂਬਰੀ ਜਾਂਚ ਕਮੇਟੀ ਗਠਿਤ

  • Updated: 11 Jan, 2020 10:47 AM
Moga
health minister  moga  civil hospital  children born
  • Share
    • Facebook
    • Tumblr
    • Linkedin
    • Twitter
  • Comment

ਮੋਗਾ (ਸੰਦੀਪ): ਵੀਰਵਾਰ ਦੀ ਤੜਕਸਾਰ ਜ਼ਿਲਾ ਪੱਧਰੀ ਸਿਵਲ ਹਸਪਤਾਲ ਦੇ ਜੱਚਾ-ਬੱਚਾ ਵਾਰਡ 'ਚ ਲੇਬਰ ਰੂਮ ਦੇ ਬਾਹਰ ਹੀ ਫਰਸ਼ 'ਤੇ ਜਨਮੇ ਬੱਚੇ ਦਾ ਮਾਮਲਾ ਚੰਡੀਗੜ੍ਹ ਸਿਹਤ ਮੰਤਰੀ ਤੱਕ ਪਹੁੰਚਣ ਦੇ ਨਾਲ-ਨਾਲ ਕੌਮੀ ਮਹਿਲਾ ਕਮਿਸ਼ਨ ਦੀ ਮੈਂਬਰ ਰਾਜੁਬਿਨ ਦੇਸਾਈ ਕੋਲ ਵੀ ਪਹੁੰਚ ਗਿਆ ਹੈ। ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਵੱਲੋਂ ਸਿਵਲ ਸਰਜਨ ਮੋਗਾ ਦੀ ਕਲਾਸ ਲਾਉਂਦਿਆਂ ਤੁਰੰਤ ਉਨ੍ਹਾਂ ਨੂੰ ਜਾਂਚ ਕਮੇਟੀ ਦਾ ਗਠਨ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ ਅਤੇ ਇਹੀ ਨਹੀਂ ਉਨ੍ਹਾਂ ਸਿਵਲ ਸਰਜਨ ਨੂੰ ਕਿਹਾ ਕਿ ਮਾਮਲੇ ਦੀ ਗੰਭੀਰਤਾ ਨੂੰ ਵੇਖਦੇ ਹੋਏ ਉਹ ਉਨ੍ਹਾਂ ਨੂੰ ਸਸਪੈਂਡ ਤੱਕ ਵੀ ਕਰ ਸਕਦੇ ਹਨ। ਇਸ ਮਾਮਲੇ ਸਬੰਧੀ ਐੱਸ. ਐੱਮ. ਓ. ਤੋਂ ਵੀ ਜਵਾਬ ਮੰਗਿਆਂ ਗਿਆ ਹੈ। ਸਿਵਲ ਸਰਜਨ ਮੋਗਾ ਡਾ. ਹਰਿੰਦਰ ਪਾਲ ਸਿੰਘ ਵੱਲੋਂ ਸਿਹਤ ਮੰਤਰੀ ਦੇ ਨਿਰਦੇਸ਼ਾਂ ਅਨੁਸਾਰ ਤੁਰੰਤ 4 ਮੈਂਬਰੀ ਜਾਂਚ ਕਮੇਟੀ ਦਾ ਗਠਨ ਕਰ ਦਿੱਤਾ ਗਿਆ ਹੈ। ਇਸ ਕਮੇਟੀ 'ਚ ਸਹਾਇਕ ਸਿਵਲ ਸਰਜਨ ਡਾ. ਜਸਵੰਤ ਸਿੰਘ, ਜ਼ਿਲਾ ਪਰਿਵਾਰ ਯੋਜਨਾ ਅਫਸਰ ਡਾ. ਰੁਪਿੰਦਰ ਕੌਰ, ਜ਼ਿਲਾ ਟੀਕਾਕਰਨ ਅਫਸਰ ਡਾ. ਹਰਿੰਦਰ ਸ਼ਰਮਾ ਅਤੇ ਔਰਤਾਂ ਦੇ ਰੋਗਾਂ ਦੇ ਮਾਹਰ ਡਾ. ਨੀਰਜ ਭਗਤ ਨੂੰ ਰੱਖਿਆ ਗਿਆ ਹੈ। ਅੱਜ ਜਿੱਥੇ ਜਾਂਚ ਕਮੇਟੀ ਵੱਲੋਂ ਜੱਚਾ-ਬੱਚਾ ਵਾਰਡ 'ਚ ਦਾਖਲ ਪੀੜਤਾ ਅਮਨਦੀਪ ਕੌਰ ਅਤੇ ਉਸ ਦੇ ਪਰਿਵਾਰਕ ਮੈਂਬਰਾਂ ਨਾਲ ਮਾਮਲੇ ਸਬੰਧੀ ਗੱਲਬਾਤ ਕੀਤੀ ਗਈ, ਉੱਥੇ ਹੀ ਡਿਊਟੀ ਸਟਾਫ ਤੋਂ ਵੀ ਪੁੱਛਗਿੱਛ ਕੀਤੀ ਗਈ ਹੈ ਪਰ ਇਹ ਜਾਂਚ ਦੀ ਸ਼ੁਰੂਆਤ ਹੀ ਦੱਸੀ ਜਾ ਰਹੀ ਹੈ।

ਦੂਸਰੇ ਪਾਸੇ ਸਟਾਫ ਨਰਸ ਯੂਨੀਅਨ ਵੱਲੋਂ ਜੱਚਾ-ਬੱਚਾ ਵਾਰਡ 'ਚ ਲੋੜ ਮੁਤਾਬਕ ਨਰਸਿੰਗ ਸਟਾਫ ਦੀ ਤਾਇਨਾਤੀ ਨਾ ਹੋਣ ਕਰ ਕੇ ਵੀ ਇਸ ਤਰ੍ਹਾਂ ਦੀ ਘਟਨਾ ਵਾਪਰਨ ਦੀ ਗੱਲ ਕਹੀ ਗਈ ਸੀ ਅਤੇ ਇਸ ਘਟਨਾ ਤੋਂ ਬਾਅਦ ਤੁਰੰਤ ਐੱਸ. ਐੱਮ. ਓ. ਡਾ. ਰਾਜੇਸ਼ ਅੱਤਰੀ ਨੂੰ ਵਾਰਡ ਦੇ ਵਰਕ ਲੋਡ ਨੂੰ ਵੇਖਦਿਆਂ ਮੰਗ-ਪੱਤਰ ਰਾਹੀਂ ਲੋੜ ਮੁਤਾਬਕ ਨਰਸਿੰਗ ਸਟਾਫ ਤਾਇਨਾਤ ਕਰਨ ਦੀ ਮੰਗ ਕੀਤੀ ਗਈ ਸੀ।

ਬੱਚੇ ਨੂੰ ਪੇਸ਼ ਆ ਰਹੀ ਸਾਹ ਲੈਣ ਦੀ ਸਮੱਸਿਆ, ਫਰੀਦਕੋਟ ਰੈਫਰ
ਪੀੜਤਾ ਅਮਨਦੀਪ ਕੌਰ ਪਹਿਲਾਂ ਹੀ 2 ਲੜਕੀਆਂ ਦੀ ਮਾਂ ਹੈ ਅਤੇ ਤੀਸਰੀ ਡਲਿਵਰੀ ਲਈ ਉਹ ਹਸਪਤਾਲ ਆਈ ਸੀ, ਜਿੱਥੇ ਉਸ ਨੇ ਲੇਬਰ ਰੂਮ ਦੇ ਬਾਹਰ ਹੀ ਲੜਕੇ ਨੂੰ ਜਨਮ ਦਿੱਤਾ। ਬੱਚੇ ਨੂੰ ਸਾਹ ਲੈਣ 'ਚ ਪੇਸ਼ ਆ ਰਹੀ ਸਮੱਸਿਆ ਨੂੰ ਵੇਖਦੇ ਹੋਏ ਉਸ ਨੂੰ ਫਰੀਦਕੋਟ ਦੇ ਮੈਡੀਕਲ ਕਾਲਜ ਰੈਫਰ ਕਰਨ ਦੀ ਵੀ ਪੁਸ਼ਟੀ ਹੋਈ ਹੈ।

ਮਾਮਲੇ ਦੀ ਕਰਵਾਈ ਜਾਵੇਗੀ ਜਾਂਚ : ਸਿਵਲ ਸਰਜਨ
ਸਿਵਲ ਸਰਜਨ ਮੋਗਾ ਡਾ. ਹਰਿੰਦਰ ਪਾਲ ਸਿੰਘ ਨੇ ਕਿਹਾ ਕਿ ਇਸ ਮਾਮਲੇ ਦੀ ਜਾਂਚ ਕਰਵਾਈ ਜਾਵੇਗੀ। ਇਸ ਦੀ ਰਿਪੋਰਟ ਬਣਾ ਕੇ ਵਿਭਾਗ ਨੂੰ ਭੇਜਣ ਦੇ ਹੁਕਮ ਵੀ ਦਿੱਤੇ ਹਨ। ਉਨ੍ਹਾਂ ਦੱਸਿਆ ਕਿ ਨਰਸਿੰਗ ਸਟਾਫ ਦੀ ਘਾਟ ਨੂੰ ਵੇਖਦਿਆਂ ਉਨ੍ਹਾਂ ਵੱਲੋਂ ਵਿਸ਼ੇਸ਼ ਤੌਰ 'ਤੇ ਜ਼ਿਲੇ ਦੇ ਇਕ ਬਲਾਕ ਤੋਂ ਸਟਾਫ ਨਰਸ ਦੀ ਤਾਇਨਾਤੀ ਜੱਚਾ-ਬੱਚਾ ਵਾਰਡ 'ਚ ਕਰਵਾ ਦਿੱਤੀ ਗਈ ਹੈ ਅਤੇ ਜੇ ਲੋੜ ਪਈ ਤਾਂ ਇਸ ਵਾਰਡ ਲਈ ਹੋਰ ਨਰਸਿੰਗ ਸਟਾਫ ਦੀ ਤਾਇਨਾਤੀ ਦੇ ਪ੍ਰਬੰਧ ਵੀ ਕੀਤੇ ਜਾਣਗੇ।

  • Health Minister
  • Moga
  • Civil Hospital
  • Children born
  • ਸਿਹਤ ਮੰਤਰੀ
  • ਮੋਗਾ
  • ਸਿਵਲ ਹਸਪਤਾਲ
  • ਜਨਮੇ ਬੱਚੇ

ਸੰਗਰੂਰ ਜੇਲ ਦਾ ਵੀਡੀਓ ਵਾਇਰਲ, ਸੁਪਰਡੈਂਟ 'ਤੇ ਲੱਗੇ ਗੰਭੀਰ ਦੋਸ਼

NEXT STORY

Stories You May Like

  • 4 youth congress workers arrested
    ਏਆਈ ਸਮਿਟ 'ਚ ਹੰਗਾਮਾ ਕਰਨ ਵਾਲੇ ਯੂਥ ਕਾਂਗਰਸ ਦੇ 4 ਵਰਕਰ ਗ੍ਰਿਫਤਾਰ, ਜਾਣੋ ਮਾਮਲਾ
  • ap  4 houses   lights extinguished due to milk
    AP : ਦੁੱਧ ਨੇ ਬੁਝਾ 'ਤੇ 4 ਘਰਾਂ ਦੇ ਚਿਰਾਗ ! CM ਵੱਲੋਂ ਸਖ਼ਤ ਕਾਰਵਾਈ ਦੇ ਹੁਕਮ
  • firing case
    ਵਿਅਕਤੀ ਦਾ ਗੋਲੀ ਮਾਰ ਕੇ ਕਤਲ ਕਰਨ ਦੇ ਦੋਸ਼ ਹੇਠ 4 ਖ਼ਿਲਾਫ਼ ਮਾਮਲਾ ਦਰਜ
  • bjp leader sheetal angural statement
    ਸ਼ੀਤਲ ਅੰਗੂਰਾਲ ਨੇ ਘੇਰੀ 'ਆਪ' ਸਰਕਾਰ, ਮੰਤਰੀ ਮੋਹਿੰਦਰ ਭਗਤ 'ਤੇ ਲਾਏ ਸਰਕਾਰੀ ਜ਼ਮੀਨ ਹੜੱਪਣ ਦੇ ਦੋਸ਼
  • young man born on pattulo bridge expresses his emotional feelings
    ਪੈਟੁੱਲੋ ਪੁਲ ’ਤੇ ਜਨਮੇ ਨੌਜਵਾਨ ਨੇ ਆਪਣੇ ਜਨਮ ਸਥਾਨ 'ਤੇ ਪਹੁੰਚ ਕੇ ਕੀਤਾ ਭਾਵੁਕ ਭਾਵਨਾਵਾਂ ਦਾ ਪ੍ਰਗਟਾਵਾ!
  • hindu brothers should have 14 children not 4
    '4 ਨਹੀਂ, 14 ਬੱਚੇ ਪੈਦਾ ਕਰਨ ਹਿੰਦੂ ਭਰਾ', AIMIM ਨੇਤਾ ਸ਼ੌਕਤ ਅਲੀ ਦਾ ਵਿਵਾਦਤ ਬਿਆਨ
  • jalandhar civil hospital bad condition
    ਜਲੰਧਰ ’ਚ ਹੋਣ ਦੇ ਬਾਵਜੂਦ ਸਿਹਤ ਮੰਤਰੀ ਕੋਲ ਨਹੀਂ ਸਿਵਲ ਹਸਪਤਾਲ ਲਈ ਸਮਾਂ!
  • police action at jalandhar railway station
    ਜਲੰਧਰ ਦੇ ਰੇਲਵੇ ਸਟੇਸ਼ਨ 'ਤੇ ਕੀਤੀ ਗਈ ਚੈਕਿੰਗ
  • serious allegations of encroachment on central government land
    ਕੇਂਦਰ ਸਰਕਾਰ ਦੀ ਜ਼ਮੀਨ ’ਤੇ ਕਬਜ਼ੇ ਦੇ ਗੰਭੀਰ ਦੋਸ਼: ਭਾਰਗੋ ਨਗਰ ’ਚ ਗੈਰ-ਕਾਨੂੰਨੀ...
  • pargat singh statement
    ਚੰਗੀ ਸੋਚ ਤੇ ਸਿਹਤ ਸਿਰਫ਼ ਖੇਡ ਦੇ ਮੈਦਾਨ ਤੇ ਖੇਡਾਂ ਰਾਹੀਂ ਹੀ ਪ੍ਰਾਪਤ ਕੀਤੀ ਜਾ...
  • vip parking arrangement of deputy commissioner  s office in disarray
    ਡਿਪਟੀ ਕਮਿਸ਼ਨਰ ਦਫ਼ਤਰ ਦੀ VIP ਪਾਰਕਿੰਗ ਵਿਵਸਥਾ ਡਾਵਾਂਡੋਲ, ਬਿਨਾਂ ਇਜਾਜ਼ਤ...
  • dgp gaurav yadav
    ਲੋੜੀਂਦੇ ਅਪਰਾਧੀਆਂ ਤੇ ਗੈਂਗਸਟਰਾਂ ’ਤੇ ਸ਼ਿਕੰਜਾ ਕੱਸਣ ਲਈ ਨਵੀਂ ਇਨਾਮ ਨੀਤੀ...
  • two members of bki module arrested in firing and extortion case
    ਗੋਲੀਬਾਰੀ ਤੇ ਫਿਰੌਤੀ ਦੇ ਮਾਮਲੇ 'ਚ BKI ਮਾਡਿਊਲ ਦੇ ਦੋ ਮੈਂਬਰ ਗ੍ਰਿਫ਼ਤਾਰ
  • jalandhar  town showroom cctv
    ਜਲੰਧਰ ਦੇ ਮਾਡਲ ਟਾਊਨ ਦਾ ਸ਼ੋਅਰੂਮ ਬਣਿਆ ਜੰਗ ਦਾ ਅਖਾੜਾ, CCTV 'ਚ ਕੈਦ ਹੋਈ ਪੂਰੀ...
  • power will remain off in many areas of punjab tomorrow
    ਪੰਜਾਬ 'ਚ ਭਲਕੇ ਕਈ ਇਲਾਕਿਆਂ 'ਚ ਬਿਜਲੀ ਰਹੇਗੀ ਬੰਦ, ਲੰਮਾ ਸਮਾਂ ਕਰਨਾ ਪਵੇਗਾ...
  • married woman commits suicide in jalandhar
    ਜਲੰਧਰ 'ਚ ਵਿਆਹੁਤਾ ਨੇ ਕੀਤੀ ਖੁਦਕੁਸ਼ੀ, ਪੇਕੇ ਪਰਿਵਾਰ ਨੇ ਪਤੀ 'ਤੇ ਲਗਾਏ ਇਲਜ਼ਾਮ
Trending
Ek Nazar
this famous actress died in the first year of her marriage

B;day Spl: ਵਿਆਹ ਦੇ ਪਹਿਲੇ ਸਾਲ ਹੀ ਹੋ ਗਈ ਸੀ ਇਸ ਮਸ਼ਹੂਰ ਅਦਾਕਾਰਾ ਦੀ ਮੌਤ !...

twin brothers marry twin sisters

ਅਨੋਖੇ ਵਿਆਹ ਨੇ ਚੱਕਰਾਂ 'ਚ ਪਾਏ ਬਾਰਾਤੀ! ਕੌਣ ਕਿਸਦਾ? ਇੱਕੋ ਜਿਹੇ ਚਿਹਰੇ, ਇੱਕੋ...

martin short  s eldest daughter katherine short passes away

ਮਸ਼ਹੂਰ ਅਦਾਕਾਰ ਦੇ ਘਰ ਪਸਰਿਆ ਮਾਤਮ, ਧੀ ਨੇ ਖੁਦ ਨੂੰ ਮਾਰ ਲਈ ਗੋਲੀ, ਸਦਮੇ 'ਚ...

famous director  s statement about his daughter created a stir in the industry

"ਜੇ ਧੀ ਨਾ ਹੁੰਦੀ ਤਾਂ ਵਿਆਹ ਕਰ ਲੈਂਦਾ..."; ਜਦੋਂ ਮਸ਼ਹੂਰ ਡਾਇਰੈਕਟਰ ਦੇ ਬਿਆਨ ਨੇ...

t20 world cup 2026

TEAM INDIA ਨੂੰ ਵੱਡਾ ਝਟਕਾ! ਅਚਾਨਕ T20 WC ਵਿਚਾਲੇ ਛੱਡ ਗਿਆ ਧਾਕੜ ਖਿਡਾਰੀ

samsung smartphone cheaper by rs 24000

ਧੜੰਮ ਡਿੱਗੀ ਸੈਮਸੰਗ ਦੇ ਫਲੈਗਸ਼ਿਪ ਫੋਨ ਦੀ ਕੀਮਤ,  24,000 ਰੁਪਏ ਹੋਇਆ ਸਸਤਾ

t20 world cup 2026

T20 ਵਿਸ਼ਵ ਕੱਪ 'ਚ ਹੋਵੇਗੀ ਭਾਰਤ-ਬੰਗਲਾਦੇਸ਼ ਦੀ ਟੱਕਰ, ICC ਦਾ ਵੱਡਾ ਐਲਾਨ

list of dry days released for the year 2026

25 ਤੋਂ ਵੀ ਵੱਧ ਦਿਨ ਬੰਦ ਰਹਿਣਗੇ ਸ਼ਰਾਬ ਦੇ ਠੇਕੇ, ਦੇਖੋ ਪੂਰੀ Dry Days List

militants kill six policemen in pakistan  s khyber pakhtunkhwa

DSP ਸਣੇ 6 ਮੁਲਾਜ਼ਮਾਂ ਦੀ ਮੌਤ, ਖੈਬਰ ਪਖਤੂਨਖਵਾ 'ਚ ਪੁਲਸ ਵੈਨ 'ਤੇ ਅੱਤਵਾਦੀ...

diabetes medication for life

ਕੀ Diabetes ਦੀਆਂ ਦਵਾਈਆਂ ਤੋਂ ਮਿਲ ਸਕਦੈ ਹਮੇਸ਼ਾ ਲਈ ਛੁਟਕਾਰਾ?

aditya pancholi case

ਰੇਪ ਦੇ ਇਲਜ਼ਾਮ ਲਗਾ ਖੁਦ ਹੀ ਜਾਂਚ ਤੋਂ ਭੱਜ ਰਹੀ ਅਦਾਕਾਰਾ ! ਆਦਿਤਿਆ ਪੰਚੋਲੀ...

sea pawan hans helicopter emergency landing

ਸਮੁੰਦਰ ਵਿਚਾਲੇ 'ਪਵਨ ਹੰਸ' ਹੈਲੀਕਾਪਟਰ ਦੀ ਐਮਰਜੈਂਸੀ ਲੈਂਡਿੰਗ, 7 ਲੋਕ ਸਨ ਸਵਾਰ

famous actor goes river rafting raft capsizes in ganga

ਮਸ਼ਹੂਰ ਅਦਾਕਾਰ ਦੀ ਗੰਗਾ 'ਚ ਪਲਟ ਗਈ ਕਿਸ਼ਤੀ ! ਰਾਫਟਿੰਗ ਦੌਰਾਨ ਵਾਪਰਿਆ ਹਾਦਸਾ

pooja bhatt s 3 big controversies

B'day Spl: ਪੂਜਾ ਭੱਟ ਦੇ ਉਹ 3 ਵੱਡੇ ਵਿਵਾਦ, ਜਿਨ੍ਹਾਂ ਨੇ ਹਿਲਾ ਕੇ ਰੱਖ ਦਿੱਤਾ...

this famous actress  s journey has been filled with controversies

ਬਾਲੀਵੁੱਡ ਦੀ 'ਬੋਲਡ' ਹਸੀਨਾ; ਕਦੇ ਪਿਤਾ ਨੂੰ ਕਿਸ ਕਰਕੇ ਫਸੀ, ਕਦੇ ਅਸ਼ਲੀਲ...

get pregnant earn 13 lakhs

'ਪ੍ਰੈਗਨੈਂਟ ਕਰੋ...13 ਲੱਖ ਕਮਾਓ'! ਪ੍ਰੈਗਨੈਂਟ ਜੌਬ' ਦੇ ਨਾਂ 'ਤੇ ਚੱਲ ਰਿਹਾ...

sanjay dutt shares pictures from his meeting with cm yogi adityanath

ਸੰਜੇ ਦੱਤ ਨੇ CM ਯੋਗੀ ਆਦਿੱਤਿਆਨਾਥ ਨਾਲ ਕੀਤੀ ਮੁਲਾਕਾਤ

short circuit  house fire incident

ਮੇਰਠ 'ਚ ਭਿਆਨਕ ਹਾਦਸਾ: ਸ਼ਾਰਟ ਸਰਕਟ ਕਾਰਨ ਘਰ ਨੂੰ ਲੱਗੀ ਅੱਗ, 5 ਜਵਾਕਾਂ ਸਣੇ 6...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਮਾਲਵਾ ਦੀਆਂ ਖਬਰਾਂ
    • bikram majithia
      ਬਿਕਰਮ ਮਜੀਠੀਆ ਨੇ ਚੰਦੂਮਾਜਰਾ ਤੇ ਸੁਰਜੀਤ ਰੱਖੜਾ ਦੇ ਲਾਏ ਗੋਡੀਂ ਹੱਥ, ਛਿੜੀ ਨਵੀਂ...
    • dgp gaurav yadav
      ਲੋੜੀਂਦੇ ਅਪਰਾਧੀਆਂ ਤੇ ਗੈਂਗਸਟਰਾਂ ’ਤੇ ਸ਼ਿਕੰਜਾ ਕੱਸਣ ਲਈ ਨਵੀਂ ਇਨਾਮ ਨੀਤੀ...
    • 1 20 crore fraud in the name of getting a plot registered
      ਪਲਾਟ ਦੀ ਰਜਿਸਟਰੀ ਕਰਵਾਉਣ ਦੇ ਨਾਂ ’ਤੇ ਮਾਰੀ 1.20 ਕਰੋੜ ਦੀ ਠੱਗੀ, 5 ਮੁਲਜ਼ਮਾਂ...
    • accused flees after setting fire to vegetable laden street vendor in sherpur
      ਸ਼ੇਰਪੁਰ ’ਚ ਸਬਜ਼ੀਆਂ ਨਾਲ ਲੱਦੀ ਰੇਹੜੀ ਨੂੰ ਅੱਗ ਲਾ ਕੇ ਮੁਲਜ਼ਮ ਹੋਇਆ ਫ਼ਰਾਰ
    • khaira besieges aap government
      ਗੈਂਗਸਟਰਾਂ ਨਾਲ ਜੰਗ ਸਿਪਾਹੀ ਲੜਦੇ ਨੇ, ਇਨਾਮ ਪੁਲਸ ਅਫ਼ਸਰਾਂ ਨੂੰ ਕਿਉਂ? ਖਹਿਰਾ...
    • government withdraws security of famous punjab singer
      'ਸੁਖਬੀਰ ਬਾਦਲ ਨਾਲ ਮੁਲਾਕਾਤ ਕਰਨ ‘ਤੇ ਸਰਕਾਰ ਨੇ ਪੰਜਾਬ ਦੇ ਨਾਮੀ ਕਲਾਕਾਰ ਦੀ...
    • exports and employment will increase  ashwani sharma
      ਪੰਜਾਬ 'ਚ ਟੈਕਸਟਾਈਲ ਸੈਕਟਰ ਨੂੰ ਮਿਲੇਗੀ ਨਵੀਂ ਰਫ਼ਤਾਰ, ਨਿਰਯਾਤ ਤੇ ਰੁਜ਼ਗਾਰ...
    • meri rasoi scheme election jumla
      ‘ਮੇਰੀ ਰਸੋਈ’ ਯੋਜਨਾ ਚੋਣੀ ਜੁਮਲਾ, ਲੋਕਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼:...
    • sukhbir badal  s sharp attack on aap government
      ‘ਮੇਰੀ ਰਸੋਈ ਸਕੀਮ ਇਕ ਠੱਗੀ', ਸੁਖਬੀਰ ਬਾਦਲ ਦਾ 'ਆਪ' ਸਰਕਾਰ 'ਤੇ ਤਿੱਖਾ ਹਮਲਾ
    • an 8th grade student attacked with a sharp weapon
      ਹੈਵਾਨ ਬਣਿਆ ਨਾਨਾ! ਪ੍ਰੀਖਿਆ ਦੇ ਕੇ ਘਰ ਪਰਤੀ 8ਵੀਂ ਦੀ ਵਿਦਿਆਰਥਣ 'ਤੇ ਤੇਜ਼ਧਾਰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +