Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, OCT 05, 2026

    10:26:14 AM

  • stock market recovers after eight weeks of decline  sensex rises 472 points

    ਅੱਠ ਹਫ਼ਤਿਆਂ ਦੀ ਗਿਰਾਵਟ ਤੋਂ ਬਾਅਦ ਸ਼ੇਅਰ ਬਾਜ਼ਾਰ...

  • bus full of passengers overturns in punjab early morning

    ਪੰਜਾਬ 'ਚ ਸਵਾਰੀਆਂ ਨਾਲ ਭਰੀ ਬੱਸ ਪੁਲ ਤੋਂ ਹੇਠਾਂ...

  • airstrike by saudi arabia

    ਸਾਊਦੀ ਅਰਬ ਨੇ ਕਰ'ਤੀ Airstrike! ਹੂਤੀ ਵਿਦਰੋਹੀਆਂ...

  • france protests

    ਹੁਣ ਫਰਾਂਸ ਦੀਆਂ ਸੜਕਾਂ 'ਤੇ ਉਤਰੇ GenZ !...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Malwa News
  • Ludhiana-Khanna
  • ਟੁੱਟੀਆਂ ਸੜਕਾਂ ਦਾ ਮੀਂਹ ਨੇ ਵਿਗਾੜਿਆ ਨਕਸ਼ਾ, ਪਤਾ ਨਹੀਂ ਲੱਗਦਾ ਕਿ ਸੜਕ 'ਚ ਟੋਏ ਹਨ ਕਿ ਟੋਇਆਂ 'ਚ ਸੜਕ

MALWA News Punjabi(ਮਾਲਵਾ)

ਟੁੱਟੀਆਂ ਸੜਕਾਂ ਦਾ ਮੀਂਹ ਨੇ ਵਿਗਾੜਿਆ ਨਕਸ਼ਾ, ਪਤਾ ਨਹੀਂ ਲੱਗਦਾ ਕਿ ਸੜਕ 'ਚ ਟੋਏ ਹਨ ਕਿ ਟੋਇਆਂ 'ਚ ਸੜਕ

  • Edited By Harpreet Singh,
  • Updated: 11 Jul, 2024 04:13 AM
Ludhiana-Khanna
heavy rain destroyed roads
  • Share
    • Facebook
    • Tumblr
    • Linkedin
    • Twitter
  • Comment

ਲੁਧਿਆਣਾ (ਮੁਕੇਸ਼)- ਮਹਾਨਗਰ ਦੀਆਂ ਸੜਕਾਂ ਦੀ ਹਾਲਤ ਕਿਸੇ ਤੋਂ ਲੁਕੀ ਨਹੀਂ ਹੈ। ਰਹੀ-ਸਹੀ ਕਸਰ ਮੀਂਹ ਨੇ ਪੂਰੀ ਕਰ ਦਿੱਤੀ ਹੈ। ਮੀਂਹ ਨੇ ਟੁੱਟੀਆਂ ਸੜਕਾਂ ਦਾ ਨਕਸ਼ਾ ਹੀ ਵਿਗਾੜ ਕੇ ਰੱਖ ਦਿੱਤਾ ਹੈ।

ਸਨਅਤਕਾਰਾਂ ਰਜਨੀਸ਼ ਆਹੂਜਾ, ਬੀ. ਕੇ. ਸ਼ਰਮਾ, ਵਿਪਨ ਸ਼ਰਮਾ, ਨਿਤਿਨ ਸ਼ਰਮਾ, ਜਤੇਂਦਰ ਸ਼ਰਮਾ, ਦਵਿੰਦਰ ਕੁਮਾਰ ਬਿੱਟੂ, ਮੰਗਲਸੇਨ ਉਦੇਹਰਾ, ਪਵਨ ਸ਼ਰਮਾ, ਜਤਿੰਦਰ ਸਚਦੇਵਾ, ਰਾਕੇਸ਼ ਗੁਪਤਾ, ਅਤੁਲ ਗੁਪਤਾ, ਅਸ਼ੋਕ ਗੁਪਤਾ, ਹਰਦੇਵ ਸਿੰਘ ਬੇਦੀ ਹੋਰਾਂ ਕਿਹਾ ਕਿ ਮੀਂਹ ਨੇ ਪਹਿਲਾਂ ਤੋਂ ਟੁੱਟੀਆਂ ਹੋਈਆਂ ਸੜਕਾਂ ਦੀ ਹਾਲਤ ਹੋਰ ਵਿਗਾੜ ਕੇ ਰੱਖ ਦਿੱਤੀ ਹੈ। ਪਤਾ ਹੀ ਨਹੀਂ ਲਗਦਾ ਕਿ ਸੜਕ ’ਚ ਟੋਏ ਹਨ ਜਾਂ ਟੋਇਆਂ ’ਚ ਸੜਕ, ਜਿਸ ਕਾਰਨ ਰਾਹਗੀਰਾਂ ਨੂੰ ਕਾਫੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਇਹ ਵੀ ਪੜ੍ਹੋ- 'ਹੌਟ ਸੀਟ' ਬਣੇ ਜਲੰਧਰ ਵੈਸਟ ਹਲਕੇ ਨੇ ਉਮੀਦਵਾਰਾਂ ਦੇ ਛੁਡਾਏ ਪਸੀਨੇ, ਫ਼ਿਰ ਵੀ 9 ਫ਼ੀਸਦੀ ਘੱਟ ਹੋਈ ਵੋਟਿੰਗ

ਟੁੱਟੀਆਂ ਸੜਕਾਂ ’ਚ ਵੱਡੇ-ਵੱਡੇ ਟੋਏ ਪਏ ਹੋਏ ਹਨ, ਜਿਨ੍ਹਾਂ ’ਚ ਪਾਣੀ ਭਰਿਆ ਹੋਣ ਕਾਰਨ ਪਤਾ ਹੀ ਨਹੀਂ ਲਗਦਾ ਤੇ ਰਾਹਗੀਰ ਫਸ ਕੇ ਡਿੱਗ ਜਾਂਦੇ ਹਨ। ਕਈ ਵਾਰ ਫੱਟੜ ਵੀ ਹੋ ਜਾਂਦੇ ਹਨ। ਇਸੇ ਤਰ੍ਹਾਂ ਕਈ ਥਾਈਂ ਸੜਕ ਮੱਕੀ ਦੇ ਦਾਣਿਆਂ ਵਾਂਗ ਖਿੰਡਰੀ ਹੋਣ ਕਾਰਨ ਦੋਪਹੀਆ ਵਾਹਨ ਚਾਲਕ ਸਲਿੱਪ ਹੋ ਕੇ ਡਿੱਗ ਜਾਂਦੇ ਹਨ।

ਉਨ੍ਹਾਂ ਕਿਹਾ ਕਿ ਜਦੋਂ ਮੌਸਮ ਸਾਫ਼ ਹੁੰਦਾ ਹੈ ਤਾਂ ਵਿਭਾਗ ਦੇ ਅਧਿਕਾਰੀ ਸੁੱਤੇ ਰਹਿੰਦੇ ਹਨ। ਜ਼ੋਰਦਾਰ ਠੰਢ ਜਾਂ ਬਰਸਾਤਾਂ ’ਚ ਇਨ੍ਹਾਂ ਨੂੰ ਸੜਕਾਂ ਬਣਾਉਣ ਦਾ ਕੰਮ ਚੇਤੇ ਆ ਜਾਂਦਾ ਹੈ। ਇਸ ਦੌਰਾਨ ਠੰਢ ਕਾਰਨ ਤਾਪਮਾਨ ਡਿੱਗ ਜਾਂਦਾ ਹੈ ਜਾਂ ਬਰਸਾਤਾਂ ਸ਼ੁਰੂ ਹੋ ਜਾਂਦੀਆਂ ਹਨ, ਜਿਸ ਕਾਰਨ ਕੰਮ ਰੋਕਣਾ ਪੈਂਦਾ ਹੈ, ਜਦਕਿ ਟੁੱਟੀਆਂ ਸੜਕਾਂ ਕਾਰਨ ਆਉਣ ਵਾਲੀਆਂ ਪ੍ਰੇਸ਼ਾਨੀਆਂ ਲੋਕਾਂ ਨੂੰ ਝੱਲਣੀਆਂ ਪੈਂਦੀਆਂ ਹਨ।

ਇਹ ਵੀ ਪੜ੍ਹੋ- ''AC ਦੀ ਸਰਵਿਸ ਕਰਨ ਆਏ ਹਾਂ ਮਾਤਾ ਜੀ..'', ਫ਼ਿਰ ਲੈ ਗਏ ਸਭ ਕੁੱਝ ਲੁੱਟ ਕੇ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

  • Roads
  • Rain
  • Rainfall
  • Patholes

'AC ਦੀ ਸਰਵਿਸ ਕਰਨ ਆਏ ਹਾਂ ਮਾਤਾ ਜੀ..', ਫ਼ਿਰ ਲੈ ਗਏ ਸਭ ਕੁੱਝ ਲੁੱਟ ਕੇ

NEXT STORY

Stories You May Like

  • woman dead on road accident
    ਸੜਕ ਹਾਦਸੇ 'ਚ ਇਕ ਔਰਤ ਦੀ ਮੌਤ, ਇਕ ਜ਼ਖ਼ਮੀ
  • youth injured in road accident dies during treatment
    ਸੜਕ ਹਾਦਸੇ ’ਚ ਜ਼ਖਮੀ ਨੌਜਵਾਨ ਦੀ ਇਲਾਜ ਦੌਰਾਨ ਮੌਤ
  • accident in ludhiana
    ਸੜਕ 'ਤੇ ਪਏ ਟੋਏ ਕਾਰਨ ਜੋਤਸ਼ੀ ਵਿਨੋਦ ਜੋਸ਼ੀ ਦੀ ਦਰਦਨਾਕ ਮੌਤ
  • unidentified person dies in road accident
    ਸੜਕ ਹਾਦਸੇ ਕਾਰਨ ਅਣਪਛਾਤੇ ਵਿਅਕਤੀ ਦੀ ਮੌਤ
  • never even imagined i would play in japan   iyer
    ਕਦੇ ਸੋਚਿਆ ਵੀ ਨਹੀਂ ਸੀ ਕਿ ਜਾਪਾਨ 'ਚ ਖੇਡਾਂਗਾ, ਇਹ ਕ੍ਰਿਕਟ ਦੀ ਵਧਦੀ ਪਹੁੰਚ ਦਾ ਪ੍ਰਮਾਣ : ਅਈਅਰ
  • woman dead on road accident
    ਸੜਕ ਹਾਦਸੇ 'ਚ ਸਕੂਟਰੀ ਸਵਾਰ ਔਰਤ ਦੀ ਟਰੈਕਟਰ-ਟਰਾਲੀ ਹੇਠ ਆਉਣ ਕਾਰਨ ਮੌਤ
  • major revelation in head constable murder case chandigarh
    ਚੰਡੀਗੜ੍ਹ: ਹੈੱਡ ਕਾਂਸਟੇਬਲ ਕਤਲ ਮਾਮਲੇ 'ਚ ਵੱਡਾ ਖ਼ੁਲਾਸਾ! ਵਿਆਹ ਲਈ ਪੁੱਤ ਨੇ ਰਚੀ ਅਜਿਹੀ ਸਾਜਿਸ਼ ਕਿ...
  • overturned  speeding car  3 people
    ਆਗਰਾ 'ਚ ਭਿਆਨਕ ਹਾਦਸਾ : ਸੜਕ 'ਤੇ ਅਚਾਨਕ ਪਲਟ ਗਈ ਤੇਜ਼ ਰਫ਼ਤਾਰ ਬੇਕਾਬੂ ਕਾਰ, 3 ਦੀ ਮੌਤ
  • strong winds heavy rain and storms expected in punjab
    ਪੰਜਾਬ 'ਚ 7 ਤੇ 8 ਤਾਰੀਖ਼ ਨੂੰ ਹਨ੍ਹੇਰੀ-ਝੱਖੜ ਨਾਲ ਪਵੇਗਾ ਮੀਂਹ! 10 ਜ਼ਿਲ੍ਹਿਆਂ...
  • kulhad pizza s sahaj arora s statement on mad sandhu murder
    ਮੈਡ ਸੰਧੂ ਦੇ ਕਤਲ 'ਤੇ ਕੁੱਲੜ੍ਹ ਪਿੱਜ਼ਾ ਕੱਪਲ ਦੇ ਸਹਿਜ ਅਰੋੜਾ ਦਾ ਬਿਆਨ, ਪੰਜਾਬ...
  • thieves targeted a mill
    ਚੋਰਾਂ ਨੇ ਚੱਕੀ ਨੂੰ ਬਣਾਇਆ ਨਿਸ਼ਾਨਾ, ਤੇਲ, ਡਰਾਈ ਫਰੂਟ ਤੇ ਨਕਦੀ ਲੈ ਕੇ ਹੋਏ ਫਰਾਰ
  • pargat singh met ambika soni
    ਪੰਜਾਬ ਕਾਂਗਰਸ ਦੀ ਕਮਾਨ ਸੰਭਾਲਣ ਤੋਂ ਪਹਿਲਾਂ ਪਰਗਟ ਸਿੰਘ ਨੇ ਅੰਬਿਕਾ ਸੋਨੀ ਨਾਲ...
  • new punjab congress president pargat singh met dr manmohan singh s family
    ਡਾ. ਮਨਮੋਹਨ ਸਿੰਘ ਦੇ ਪਰਿਵਾਰ ਨੂੰ ਮਿਲੇ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਪਰਗਟ...
  • meeting jalandhar zone of the forum of retired diploma engineers  punjab
    ਫੋਰਮ ਆਫ਼ ਰਿਟਾਇਰਡ ਡਿਪਲੋਮਾ ਇੰਜੀਨੀਅਰਜ਼ (ਪੰਜਾਬ) ਦੇ ਜਲੰਧਰ ਜ਼ੋਨ ਵੱਲੋਂ ਕੀਤੀ...
  • safe return home of two punjabi girls stranded in oman
    ਓਮਾਨ ’ਚ ਫਸੀਆਂ ਦੋ ਪੰਜਾਬੀ ਕੁੜੀਆਂ ਦੀ ਸੁਰੱਖਿਅਤ ਘਰ ਵਾਪਸੀ, ਸੁਣਾਈ ਹੱਡਬੀਤੀ
  • corporation failed to register firs against 100 defaulting colonizers
    3 ਮਹੀਨੇ ਬਾਅਦ ਵੀ ਲਗਭਗ 100 ਡਿਫ਼ਾਲਟਰ ਕਾਲੋਨਾਈਜ਼ਰਾਂ ’ਤੇ FIR ਦਰਜ ਨਹੀਂ ਕਰਵਾ...
Trending
Ek Nazar
major police action in the famous singer  s case

ਮਸ਼ਹੂਰ ਗਾਇਕ ਦੇ ਕਤਲ ਮਾਮਲੇ 'ਚ ਪੁਲਸ ਦੀ ਵੱਡੀ ਕਾਰਵਾਈ, 3 ਭਗੌੜੇ ਦੋਸ਼ੀਆਂ ਦੀਆਂ...

husband car girlfriend momos wife

ਪ੍ਰੇਮਿਕਾ ਨੂੰ ਮੋਮੋਜ਼ ਖਿਲਾ ਰਿਹਾ ਸੀ ਬੰਦਾ ! ਮੌਕੇ 'ਤੇ ਆ ਪਹੁੰਚੀ ਪਤਨੀ, ਫ਼ਿਰ...

famous actor had a secret wedding

ਮਸ਼ਹੂਰ ਅਦਾਕਾਰ ਨੇ ਸੱਤ ਸਮੁੰਦਰ ਪਾਰ ਚੁੱਪ-ਚੁਪੀਤੇ ਕਰਵਾ ਲਿਆ ਵਿਆਹ ! ਸਾਹਮਣੇ...

british indian couple

ਧੋਖਾਧੜੀ ਦੇ ਦੋਸ਼ੀ ਬ੍ਰਿਟਿਸ਼-ਭਾਰਤੀ ਜੋੜੇ ਨੇ ਅਮਰੀਕਾ ਨੂੰ ਹਵਾਲਗੀ ਦਾ ਕੀਤ ਵਿਰੋਧ

nepali congress party

ਨੇਪਾਲੀ ਕਾਂਗਰਸ ਪਾਰਟੀ ਦਾ 15ਵਾਂ ਜਨਰਲ ਸੈਸ਼ਨ ਕਾਠਮੰਡੂ 'ਚ ਸ਼ੁਰੂ

myanmar nationals

ਮਲੇਸ਼ੀਆ ਨੇ 1,500 ਮਿਆਂਮਾਰ ਨਾਗਰਿਕ ਭੇਜੇ ਵਾਪਸ

debris field found missing air ambulance

ਐਟਲਾਂਟਿਕ ਦੇ ਉੱਪਰੋਂ ਗਾਇਬ ਹੋਈ ਏਅਰ ਐਂਬੂਲੈਂਸ ਦਾ ਮਿਲਿਆ "ਮਲਬਾ ਖੇਤਰ"

us iran conflict

ਹੁਣ ਈਰਾਨ ਨਹੀਂ ਬਣਾਏਗਾ ਪਰਮਾਣੂ ਹਥਿਆਰ : ਟਰੰਪ ਦਾ ਦਾਅਵਾ

student protests

ਫਰਾਂਸ 'ਚ ਵਿਦਿਆਰਥੀਆਂ ਦੇ ਵਿਰੋਧ ਪ੍ਰਦਰਸ਼ਨ ਹੋਏ ਤੇਜ਼, 5 ਹਜ਼ਾਰ ਲੋਕ ਗ੍ਰਿਫ਼ਤਾਰ

rain alert 6 days imd  weather

Rain Alert : 5, 6, 7, 8, 9, 10 ਅਕਤੂਬਰ ਨੂੰ ਪਵੇਗਾ ਮੀਂਹ! ਇਨ੍ਹਾਂ ਸੂਬਿਆਂ...

new zealand pm takanini gurudwara sahib

ਨਿਊਜ਼ੀਲੈਂਡ ਦੇ PM ਟਾਕਾਨੀਨੀ ਗੁਰਦੁਆਰਾ ਸਾਹਿਬ 'ਚ ਹੋਏ ਨਤਮਸਤਕ, ਭਾਰਤੀ ਭਾਈਚਾਰੇ...

fortune will shine for people of these 3 zodiac signs

3 ਰਾਸ਼ੀਆਂ ਵਾਲਿਆਂ ਦੀ ਚਮਕ ਜਾਵੇਗੀ ਕਿਸਮਤ ! ਪਵੇਗਾ ਨੋਟਾਂ ਦਾ ਮੀਂਹ

major restrictions imposed in nawanshahr district until november 29

29 ਨਵੰਬਰ ਤੱਕ ਲੱਗੀਆਂ ਵੱਡੀਆਂ ਪਾਬੰਦੀਆਂ! ਨਵਾਂਸ਼ਹਿਰ ਜ਼ਿਲ੍ਹਾ ਮੈਜਿਸਟ੍ਰੇਟ ਨੇ...

komal rani reacts to those raising allegations of her affair with govinda

'ਜੇ ਕਿਸੇ ਨੂੰ ਕੋਈ ਤਕਲੀਫ਼ ਐ, ਤਾਂ ਹੁੰਦੀ ਰਹੇ..!', ਗੋਵਿੰਦਾ ਨਾਲ ਅਫੇਅਰ ਦੇ...

strict orders issued by the civil surgeon

ਅੰਮ੍ਰਿਤਸਰ 'ਚ ਨਵੇਂ ਸਿਵਲ ਸਰਜਨ ਦੇ ਸਖ਼ਤ ਤੇਵਰ, ਇਨ੍ਹਾਂ ਮੁਲਾਜ਼ਮਾਂ ਖਿਲਾਫ...

famous bollywood actress suffers a spinal fracture

ਬਾਲੀ 'ਚ ਹਾਦਸੇ ਦਾ ਸ਼ਿਕਾਰ ਹੋਈ ਮਸ਼ਹੂਰ ਅਦਾਕਾਰਾ, ਸਰਜਰੀ ਲਈ ਏਅਰ ਐਂਬੂਲੈਂਸ ਰਾਹੀਂ...

famous actress threatens supreme court

'ਜੇ ਮੈਨੂੰ ਕੁਝ ਹੋਇਆ ਤਾਂ..!', ਮਸ਼ਹੂਰ ਅਦਾਕਾਰਾ ਨੇ ਸੁਪਰੀਮ ਕੋਰਟ ਨੂੰ ਹੀ...

salman khan lauds pilot smit machchhar

'ਕਮਾਲ ਕਰ ਦਿੱਤਾ, ਪਾਇਲਟ ਜੀ, ਸਲਾਮ ਐ ਤੁਹਾਨੂੰ..!', ਸਲਮਾਨ ਖਾਨ ਨੇ ਪਾਇਲਟ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਲਵਾ ਦੀਆਂ ਖਬਰਾਂ
    • raja warring s major statement on reports of leaving punjab
      ਪੰਜਾਬ ਛੱਡ ਕੇ ਲੰਡਨ ਜਾਣ ਦੀਆਂ ਖ਼ਬਰਾਂ 'ਤੇ ਰਾਜਾ ਵੜਿੰਗ ਦਾ ਵੱਡਾ ਬਿਆਨ, ਖੋਲ੍ਹੀ...
    • even before pargat singh captain amarinder and sidhu
      ਪਰਗਟ ਸਿੰਘ ਤੋਂ ਪਹਿਲਾਂ ਵੀ ਕੈਪਟਨ ਅਮਰਿੰਦਰ ਤੇ ਸਿੱਧੂ ਹੋਰਾਂ ਪਾਰਟੀਆਂ 'ਚੋਂ ਆ...
    • new punjab congress president pargat singh met dr manmohan singh s family
      ਡਾ. ਮਨਮੋਹਨ ਸਿੰਘ ਦੇ ਪਰਿਵਾਰ ਨੂੰ ਮਿਲੇ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਪਰਗਟ...
    • police take strict action against drug smugglers
      ਨਸ਼ਾ ਤਸਕਰੀ ਕਰਨ ਵਾਲਿਆਂ 'ਤੇ ਪੁਲਸ ਨੇ ਕੱਸਿਆ ਸ਼ਿਕੰਜਾ
    • accused arrested with heroin and intoxicating pills
      ਹੈਰੋਇਨ ਤੇ ਨਸ਼ੀਲੀਆਂ ਗੋਲ਼ੀਆਂ ਸਮੇਤ 4 ਮੁਲਜ਼ਮ ਗ੍ਰਿਫ਼ਤਾਰ
    • farmer dies after being bitten by a snake
      ਖੇਤਾਂ ਵੱਲ ਗਏ ਕਿਸਾਨ ਦੀ ਸੱਪ ਦੇ ਡੰਗਣ ਕਾਨ ਮੌਤ
    • special intensive revision  sir  of voter lists
      ਜ਼ਿਲ੍ਹੇ ’ਚ ਵੋਟਰ ਸੂਚੀਆਂ ਦੀ ਵਿਸ਼ੇਸ਼ ਗਹਿਰੀ ਸੁਧਾਈ (SIR) ਦਾ ਕੰਮ ਮੁਕੰਮਲ ਹੋਣ...
    • stubble burning case
      ਪਰਾਲੀ ਨੂੰ ਅੱਗ ਲਗਾਉਣ ਵਾਲਿਆਂ ਖ਼ਿਲਾਫ਼ ਹੋਵੇਗੀ ਸਖ਼ਤ ਕਾਨੂੰਨੀ ਕਾਰਵਾਈ
    • dengue cases
      ਬਦਲਦੇ ਮੌਸਮ ਨਾਲ ਵੱਧ ਰਹੇ ਡੇਂਗੂ ਦੇ ਮਾਮਲੇ, ਸਾਵਧਾਨੀ ਵਰਤਣ ਦੀ ਲੋੜ
    • accident case
      ਕੁੜੀ ਨੂੰ ਤੇਜ਼ ਰਫ਼ਤਾਰ ਕਾਰ ਨੇ ਮਾਰੀ ਫੇਟ, ਮੌਤ ਹੋ ਜਾਣ ’ਤੇ ਚਾਲਕ ਕਾਬੂ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +