Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, OCT 10, 2026

    1:30:52 PM

  • punjab 4 accused running 2 networks arrested

    ਪੰਜਾਬ: 2 ਵੱਡੇ ਨੈੱਟਵਰਕ ਚਲਾਉਣ ਵਾਲੇ 4 ਮੁਲਜ਼ਮ...

  • cjp abhijit dipke  grandmother passes away

    ਦਿੱਲੀ ਪੁਲਸ ਵਲੋਂ ਹਿਰਾਸਤ 'ਚ ਲਏ ਅਭਿਜੀਤ ਦੀਪਕੇ...

  • gold prices jump  silver rises by rs 4 500

    ਸੋਨੇ ਦੀਆਂ ਕੀਮਤਾਂ ਨੇ ਮਾਰੀ ਲੰਮੀ ਛਾਲ ਤੇ ਚਾਂਦੀ...

  • sukhbir badal appointed bhupinder singh neelu of dasuya national vice president

    ਅਕਾਲੀ ਦਲ ਨੇ 27 ਦੀਆਂ ਚੋਣਾਂ ਲਈ ਖਿੱਚੀ ਤਿਆਰੀ! ਇਸ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Malwa News
  • Bathinda
  • ਗੋਲ਼ੀਬਾਰੀ ਮਾਮਲਾ: ਉੱਚ-ਅਧਿਕਾਰੀਆਂ ਦੀ ਟੀਮ ਬਠਿੰਡਾ ਮਿਲਟਰੀ ਸਟੇਸ਼ਨ ਪੁੱਜੀ, ਗ਼ਾਇਬ ਹੋਈ ਰਾਈਫ਼ਲ ਬਰਾਮਦ

MALWA News Punjabi(ਮਾਲਵਾ)

ਗੋਲ਼ੀਬਾਰੀ ਮਾਮਲਾ: ਉੱਚ-ਅਧਿਕਾਰੀਆਂ ਦੀ ਟੀਮ ਬਠਿੰਡਾ ਮਿਲਟਰੀ ਸਟੇਸ਼ਨ ਪੁੱਜੀ, ਗ਼ਾਇਬ ਹੋਈ ਰਾਈਫ਼ਲ ਬਰਾਮਦ

  • Updated: 14 Apr, 2023 11:48 AM
Bathinda
high ranking officials team investigation at bathinda
  • Share
    • Facebook
    • Tumblr
    • Linkedin
    • Twitter
  • Comment

ਬਠਿੰਡਾ (ਵਰਮਾ, ਵੈੱਬ ਡੈਸਕ) : ਬਠਿੰਡਾ ਮਿਲਟਰੀ ਸਟੇਸ਼ਨ ਗੋਲ਼ੀਬਾਰੀ ਮਾਮਲੇ 'ਚ ਹੋਈ 4 ਜਵਾਨਾਂ ਦੀ ਹੋਈ ਮੌਤ ਦੇ ਮਾਮਲੇ ’ਚ ਫੌਜ ਦੇ ਅਧਿਕਾਰੀਆਂ ਦੀ ਉੱਚ ਪੱਧਰੀ ਟੀਮ ਬਠਿੰਡਾ ਮਿਲਟਰੀ ਸਟੇਸ਼ਨ ’ਤੇ ਪਹੁੰਚੀ ਅਤੇ ਉਨ੍ਹਾਂ ਵੱਲੋਂ ਸਾਰੇ ਪਹਿਲੂਆਂ ’ਤੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਦੱਸ ਦੇਈਏ ਕਿ ਇਸ ਘਟਨਾ ਤੋਂ ਦੂਸਰੇ ਦਿਨ ਵੀ ਛਾਉਣੀ ਦਾ ਕੰਮ ਪੂਰੀ ਤਰ੍ਹਾ ਠੱਪ ਰਿਹਾ। ਹੁਣ ਤੱਕ ਵੀ ਗੇਟ ਨਹੀਂ ਖੁੱਲ੍ਹੇ ਗਏ ਅਤੇ ਨਾ ਕਿਸੇ ਨੂੰ ਅੰਦਰ ਜਾਣ ਦਿੱਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਸਕੂਲਾਂ, ਬੈਂਕਾਂ, ਸਿਵਲ ਅਤੇ ਹੋਰਨਾਂ ਨਾਲ ਸਬੰਧਤ ਸਾਰੀਆਂ ਕੰਪਨੀਆਂ ਨੂੰ ਅੰਦਰ ਜਾਣ ਤੋਂ ਰੋਕਿਆ ਜਾ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ ਫ਼ੌਜ ਦੇ ਸਰਚ ਆਪ੍ਰੇਸ਼ਨ ਦੌਰਾਨ ਬੁੱਧਵਾਰ ਸ਼ਾਮ ਨੂੰ ਛਾਉਣੀ ਦੇ ਜੰਗਲਾਂ ’ਚੋਂ ਚੋਰੀ ਹੋਈ ਇੰਸਾਸ ਰਾਈਫਲ ਬਰਾਮਦ ਹੋਈ ਸੀ, ਜਿਸ ਨੂੰ ਅਗਲੇਰੀ ਜਾਂਚ ਲਈ ਲੈਬ ’ਚ ਭੇਜ ਦਿੱਤਾ ਗਿਆ ਹੈ ਪਰ ਇਹ ਸਪੱਸ਼ਟ ਨਹੀਂ ਹੈ ਕਿ ਉਕਤ ਕਤਲ ਚੋਰੀ ਦੀ ਰਾਈਫਲ ਨਾਲ ਕੀਤੇ ਗਏ ਸੀ ਜਾਂ ਕਿਸੇ ਹੋਰ ਆਧੁਨਿਕ ਹਥਿਆਰ ਨਾਲ।

ਇਹ ਵੀ ਪੜ੍ਹੋ- ਤਲਵੰਡੀ ਸਾਬੋ ਵਿਖੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਣ ਪਹੁੰਚੇ DGP, ਬੋਲੇ-ਪਰਿੰਦੇ ਨੂੰ ਵੀ ਪਰ ਨਹੀਂ ਮਾਰਨ ਦਿਆਂਗੇ

ਜ਼ਿਕਰਯੋਗ ਹੈ ਕਿ ਬੁੱਧਵਾਰ ਨੂੰ ਬਠਿੰਡਾ ਦੇ ਮਿਲਟਰੀ ਸਟੇਸ਼ਨ ਵਿੱਚ ਤੜਕੇ ਲਗਭਗ 4.35 ਦੇ ਕਰੀਬ ਫਾਇਰਿੰਗ ਹੋਈ ਸੀ, ਜਿਸ ਵਿੱਚ 4 ਲੋਕਾਂ ਦੀ ਮੌਤ ਹੋਈ ਸੀ। ਦੱਸ ਦੇਈਏ ਕਿ ਪੰਜਾਬ ਪੁਲਸ ਸੂਤਰਾਂ ਮੁਤਾਬਕ ਘਟਨਾ ਤੋਂ ਦੋ ਦਿਨ ਪਹਿਲਾਂ ਇਕ INSAS ਰਾਈਫਲ ਅਤੇ 28 ਗੋਲ਼ੀਆਂ ਵੀ ਗਾਇਬ ਹੋਈਆਂ ਸਨ। ਜਿਸ ਤੋਂ ਬਾਅਦ ਕਾਰਵਾਈ ਕਰਦਿਆਂ ਬਠਿੰਡਾ ਦੇ ਐੱਸ. ਐੱਸ. ਪੀ. ਗੁਲਨੀਤ ਖ਼ੁਰਾਣਾ ਨੇ ਖ਼ੁਲਾਸਾ ਕੀਤਾ ਸੀ ਕਿ ਇਹ ਘਟਨਾ ਕਿਸੇ ਅੱਤਵਾਦੀ ਐਂਗਲ ਨਾਲ ਸਬੰਧਤ ਨਹੀਂ ਹੈ ਅਤੇ ਜਾਂਚ ਦੇ ਮੁਤਾਬਕ ਇਹ ਫ਼ੌਜ ਦਾ ਅੰਦਰੂਨੀ ਮਾਮਲਾ ਜਾਪਦਾ ਹੈ। ਜਿਸ ਤੋਂ ਬਾਅਦ ਫਿਰ ਅਗਲੇਰੀ ਕਾਰਵਾਈ ਕਰਦਿਆਂ ਬਠਿੰਡਾ ਦੇ SP(D) ਨੇ ਦੱਸਿਆ ਸੀ ਕਿ ਇਸ ਵਾਰਦਾਤ ਨੂੰ 2 ਵਿਅਕਤੀਆਂ ਵੱਲੋਂ ਅੰਜਾਮ ਦਿੱਤਾ ਗਿਆ ਹੈ ਅਤੇ ਪੁਲਸ ਨੂੰ ਘਟਨਾ ਵਾਲੀ ਥਾਂ ਤੋਂ INSAS ਰਾਈਫ਼ਲ ਦੇ 19 ਖਾਲੀ ਖੋਲ ਬਰਾਮਦ ਹੋਏ ਹਨ। ਇੱਥੇ ਇਹ ਵੀ ਦੱਸਣਯੋਗ ਹੈ ਕਿ ਬੀਤੇ ਦਿਨ ਬਠਿੰਡਾ ਮਿਲਟਰੀ ਸਟੇਸ਼ਨ 'ਚ ਮੁੜ ਤੋਂ ਗੋਲ਼ੀ ਚੱਲੀ ਸੀ, ਜਿਸ ਵਿੱਚ ਇਕ ਜਵਾਨ ਦੀ ਮੌਤ ਹੋ ਗਈ ਸੀ। ਫਿਲਹਾਲ ਪੁਲਸ ਵੱਲੋਂ ਗੰਭੀਰਤਾ ਨਾਲ ਪੂਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। 

ਇਹ ਵੀ ਪੜ੍ਹੋ- ਗ਼ਰੀਬ ਪਰਿਵਾਰ 'ਤੇ ਟੁੱਟਾ ਦੁੱਖਾਂ ਦਾ ਪਹਾੜ, ਪੈਸੇ ਕਢਵਾਉਣ ਗਈ ਨੌਜਵਾਨ ਧੀ ਦੀ ਘਰ ਪਰਤੀ ਲਾਸ਼

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ। 

  • Bathinda
  • Military Station Firing
  • High ranking officials
  • team
  • investigation

CM ਮਾਨ ਵੱਲੋਂ ਵਿਸਾਖੀ ਤੇ ਖ਼ਾਲਸਾ ਸਾਜਣਾ ਦਿਵਸ ਦੀ ਸਮੂਹ ਪੰਜਾਬ ਵਾਸੀਆਂ ਨੂੰ ਵਧਾਈ

NEXT STORY

Stories You May Like

  • bathinda  drug addict  father daughter
    ਬਠਿੰਡਾ: ਨਸ਼ੇੜੀ ਪਿਓ ਤੋਂ ਪ੍ਰੇਸ਼ਾਨ ਧੀ ਨੇ ਚੁੱਕਿਆ ਅਜਿਹਾ ਕਦਮ, ਮੌਕੇ 'ਤੇ ਪੁੱਜੀ ਪੁਲਸ, ਫਿਰ...
  • bathinda court complex
    ਰਿਸ਼ਵਤ ਮਾਮਲਾ : ਬਠਿੰਡਾ ਅਦਾਲਤੀ ਕੰਪਲੈਕਸ 'ਚ ਸਰਪੰਚ ਦੇ ਪਤੀ ਅਤੇ ਸ਼ਿਕਾਇਤਕਰਤਾ ਵਿਚਾਲੇ ਝੜਪ
  • senior officials reviewed the arrangements ahead of amit shah visit
    ਅਮਿਤ ਸ਼ਾਹ ਦੀ ਜਲੰਧਰ ਫੇਰੀ ਤੋਂ ਪਹਿਲਾਂ ਉੱਚ ਅਧਿਕਾਰੀਆਂ ਨੇ ਲਿਆ ਪ੍ਰਬੰਧਾਂ ਦਾ ਜਾਇਜ਼ਾ
  • man deadbody found outside jalandhar city station
    ਜਲੰਧਰ ਸਿਟੀ ਸਟੇਸ਼ਨ ਦੇ ਬਾਹਰ ਮਿਲੀ ਅਣਪਛਾਤੇ ਦੀ ਲਾਸ਼
  • four astronauts returned to earth from the international space station
    ਅੰਤਰਰਾਸ਼ਟਰੀ ਪੁਲਾੜ ਸਟੇਸ਼ਨ ਤੋਂ ਧਰਤੀ 'ਤੇ ਪਰਤੇ 4 ਐਸਟ੍ਰੋਨਾਟ, ਲਾਸ ਏਂਜਲਸ ਤੱਟ 'ਤੇ ਹੋਈ ਲੈਂਡਿੰਗ
  • flydubai co pilot linked to australia
    ਆਸਟ੍ਰੇਲੀਆ ਨਾਲ ਜੁੜੀ ਫਲਾਈਦੁਬਈ ਸਹਿ-ਪਾਇਲਟ ਦੀ ਜਾਂਚ ! ਅੱਤਵਾਦ ਵਿਰੋਧੀ ਟੀਮ ਨੇ ਸੰਭਾਲਿਆ ਮਾਮਲਾ
  • an indian will land on the moon
    ਚੰਦਰਮਾ ’ਤੇ ਉਤਰੇਗਾ ਭਾਰਤੀ, ਪੁਲਾੜ ’ਚ ਜਲਦ ਹੋਵੇਗਾ ਆਪਣਾ ਸਟੇਸ਼ਨ : ਨਾਰਾਇਣਨ
  • antilia threat case  bhc stays sachin vajhe  s bail
    ਐਂਟੀਲੀਆ ਧਮਕੀ ਦਾ ਮਾਮਲਾ, ਸਚਿਨ ਵਾਝੇ ਦੀ ਜ਼ਮਾਨਤ ’ਤੇ BHC ਦੀ ਅੰਤ੍ਰਿਮ ਰੋਕ
  • domoria bridge remains closed for the second day
    ਦੋਮੋਰੀਆ ਪੁਲ ਦੂਜੇ ਦਿਨ ਵੀ ਬੰਦ ਹੋਣ ਕਾਰਨ ਲੋਕ ਪਰੇਸ਼ਾਨ
  • wariana dump  s biomining project
    ਸਹੀ ਢੰਗ ਨਾਲ ਨਹੀਂ ਚੱਲ ਰਿਹਾ ਵਰਿਆਣਾ ਡੰਪ ਦਾ ਬਾਇਓਮਾਈਨਿੰਗ ਪ੍ਰਾਜੈਕਟ, 10...
  • police raid fake lottery racket in phagwara gate
    ਫਗਵਾੜਾ ਗੇਟ ’ਚ ਫਰਜ਼ੀ ਲਾਟਰੀ ਦੇ ਧੰਦੇ ’ਤੇ ਪੁਲਸ ਦੀ ਰੇਡ, ਸਕੇ ਭਰਾਵਾਂ ਸਣੇ 5...
  • security agencies on alert at the city railway station
    ਤਿਉਹਾਰੀ ਸੀਜ਼ਨ ਨੂੰ ਲੈ ਕੇ ਸਿਟੀ ਰੇਲਵੇ ਸਟੇਸ਼ਨ ’ਤੇ ਸੁਰੱਖਿਆ ਏਜੰਸੀਆਂ ਅਲਰਟ,...
  • congress raises questions poor management jalandhar civil hospital
    'ਕਿੱਥੇ ਗਈ ਸਿਹਤ ਕ੍ਰਾਂਤੀ?', ਜਲੰਧਰ ਸਿਵਲ ਹਸਪਤਾਲ ਵਿੱਚ ਗੰਦਗੀ ਤੇ ਮਾੜੇ...
  • lpu protest revelation
    LPU ਮਾਮਲੇ 'ਚ ਹੁਣ ਤੱਕ ਦਾ ਵੱਡਾ ਖ਼ੁਲਾਸਾ! ਵਾਇਰਲ ਪੋਸਟ ਦਾ ਸੱਚ ਆਇਆ ਸਾਹਮਣੇ,...
  • major forecast by meteorological department rain winds and storms in punjab
    ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ! ਪੰਜਾਬ 'ਚ 3 ਦਿਨ ਹਨ੍ਹੇਰੀ-ਤੂਫ਼ਾਨ ਨਾਲ...
  • long power cut in punjab on saturday
    ਸ਼ਨੀਵਾਰ ਨੂੰ ਪੰਜਾਬ 'ਚ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬਿਜਲੀ...
Trending
Ek Nazar
famous actor robbed by robbers

ਮਸ਼ਹੂਰ ਅਦਾਕਾਰ ਨਾਲ ਹੋ ਗਿਆ ਕਾਂਡ ! ਲੁਟੇਰਿਆਂ ਨੇ ਗੰਨਪੁਆਇੰਟ 'ਤੇ ਲੁੱਟਿਆ ਤੇ...

sanjay dutt makes a major statement about his wife

'ਜਦੋਂ ਮੈਂ 20 ਸਾਲ ਦਾ ਸੀ ਤਾਂ ਉਹ ਝੂਲੇ 'ਚ ਖੇਡਦੀ ਸੀ..!' ਸੰਜੇ ਦੱਤ ਨੇ ਪਤਨੀ...

long power cut in punjab on saturday

ਸ਼ਨੀਵਾਰ ਨੂੰ ਪੰਜਾਬ 'ਚ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬਿਜਲੀ...

labour party won special election

ਬ੍ਰਿਟੇਨ ਦੀ ਲੇਬਰ ਪਾਰਟੀ ਨੇ ਲੰਡਨ ਦੀ ਵਿਸ਼ੇਸ਼ ਚੋਣ ਜਿੱਤੀ, ਗ੍ਰੀਨ ਪਾਰਟੀ ਦੇ...

jp nadda  himachal pradesh  highway project  kishau project

JP ਨੱਢਾ ਨੇ ਹਿਮਾਚਲ ਪ੍ਰਦੇਸ਼ 'ਚ 55,103 ਕਰੋੜ ਦੇ ਹਾਈਵੇਅ ਪ੍ਰਾਜੈਕਟਾਂ ਦੀ ਕੀਤੀ...

iraq rejected syria s request

4,000 ਸ਼ੱਕੀ ISIS ਮੈਂਬਰ ਨਹੀਂ ਹੋਣਗੇ ਡਿਪੋਰਟ ! ਇਰਾਕ ਨੇ ਠੁਕਰਾਈ ਸੀਰੀਆ ਦੀ...

statement of  shehbaz sharif

ਪਾਕਿਸਤਾਨ ਦੇ PM ਨੇ ਸਾਊਦੀ ਅਰਬ 'ਤੇ ਹੂਤੀ ਬਾਗੀਆਂ ਦੇ ਹਮਲਿਆਂ ਦੀ ਕੀਤੀ ਨਿੰਦਾ

us lawmaker jayapal microsoft green card program

ਅਮਰੀਕੀ ਕਾਂਗਰਸਵੂਮੈਨ ਜੈਪਾਲ ਨੇ ਮਾਈਕ੍ਰੋਸਾਫਟ ਨੂੰ ਗ੍ਰੀਨ ਕਾਰਡ ਪ੍ਰੋਗਰਾਮ ਤੋਂ...

trump honored ceo of microsoft

ਟਰੰਪ ਨੇ ਮਾਈਕ੍ਰੋਸਾਫਟ ਦੇ ਸੀਈਓ ਨੂੰ ਕੀਤਾ ਸਨਮਾਨਿਤ

krishnamoorthi praised smit machhar

ਅਮਰੀਕੀ ਕਾਂਗਰਸਮੈਨ ਕ੍ਰਿਸ਼ਨਾਮੂਰਤੀ ਨੇ ਭਾਰਤੀ ਪਾਇਲਟ ਸਮਿਤ ਮਛਾਰ ਦੀ ਬਹਾਦਰੀ ਦੀ...

incident in  mexican prison

ਮੈਕਸੀਕਨ ਜੇਲ੍ਹ 'ਚ ਹਿੰਸਕ ਝੜਪ, 10 ਮੌਤਾਂ ਤੇ 16 ਹੋਰ ਜ਼ਖਮੀ

major restrictions imposed in bathinda city district magistrate issues orders

ਬਠਿੰਡਾ ਸ਼ਹਿਰ 'ਚ ਲੱਗੀਆਂ ਵੱਡੀਆਂ ਪਾਬੰਦੀਆਂ, ਜ਼ਿਲਾ ਮੈਜਿਸਟ੍ਰੇਟ ਨੇ ਜਾਰੀ ਕੀਤੇ...

formidable cricketer retirement from all formats

ਗੁਜਰਾਤ 'ਚ ਜਨਮੇ ਧਾਕੜ Cricketer ਨੇ ਸਾਰੇ ਫਾਰਮੈਟਾਂ ਤੋਂ ਸੰਨਿਆਸ ਲੈਣ ਦਾ ਕਰ...

harbhajan mann s heart touching statement

ਵਿਆਹ ਪ੍ਰੋਗਰਾਮ ਲਾਉਣ ਨੂੰ ਲੈ ਕੇ ਹਰਭਜਨ ਮਾਨ ਦਾ ਦਿਲ ਨੂੰ ਛੂਹਣ ਵਾਲਾ ਬਿਆਨ,...

china s k visa

ਇਕ ਸਾਲ ਬਾਅਦ ਵੀ ਚੀਨ ਦਾ 'K ਵੀਜ਼ਾ' ਬਣਿਆ ਬੁਝਾਰਤ; ਬਿਨੈਕਾਰ ਹੋ ਰਹੇ ਖੁਆਰ

government job 27 lakh rupees excise officer police

ਸਰਕਾਰੀ ਨੌਕਰੀ ਲਈ ਦਿੱਤੇ 27 ਲੱਖ, ਆਬਕਾਰੀ ਅਧਿਕਾਰੀ ਦੀ ਕੁਰਸੀ 'ਤੇ ਬੈਠਦੇ ਹੀ ਹੋ...

assets worth seized in 5 drug smuggling cases in sonbhadra

ਸੋਨਭੱਦਰ ’ਚ ਨਸ਼ਾ ਸਮੱਗਲਿੰਗ ਦੇ 5 ਮਾਮਲਿਆਂ ’ਚ 5.32 ਕਰੋੜ ਦੀ ਜਾਇਦਾਦ ਜ਼ਬਤ

heavy rain expected tomorrow

ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਲਵਾ ਦੀਆਂ ਖਬਰਾਂ
    • licenses of 17 travel agents cancelled in bathinda district
      ਬਠਿੰਡਾ ਜ਼ਿਲ੍ਹੇ 'ਚ 17 ਟ੍ਰੈਵਲ ਏਜੰਟਾਂ ਦੇ ਲਾਇਸੈਂਸ ਰੱਦ, ਪੜ੍ਹੋ ਕੀ ਹੈ ਕਾਰਨ
    • risk of lightning and storms in punjab for 3 days
      ਪੰਜਾਬ 'ਚ 3 ਦਿਨ ਅਸਮਾਨੀ ਬਿਜਲੀ ਤੇ ਤੂਫ਼ਾਨ ਦਾ ਖ਼ਤਰਾ, ਇਨ੍ਹਾਂ 3 ਜ਼ਿਲ੍ਹਿਆਂ ਲਈ...
    • fazilka  bsf  jawan  wife
      ਫਾਜ਼ਿਲਕਾ 'ਚ ਵੱਡੀ ਵਾਰਦਾਤ : BSF 'ਚ ਤਾਇਨਾਤ ਜਵਾਨ ਨੇ ਪਹਿਲਾ ਕੀਤਾ ਪਤਨੀ ਦਾ...
    • big news jagtar singh hawara agrees to a oneday parole
      ਜਗਤਾਰ ਹਵਾਰਾ ਇਕ ਦਿਨ ਦੀ ਪੈਰੋਲ ’ਤੇ ਮਾਂ ਨੂੰ ਮਿਲਣ ਲਈ ਰਾਜ਼ੀ, ਮਾਤਾ ਦੀ ਨਾਜ਼ੁਕ...
    • judicial transfers in punjab
      ਪੰਜਾਬ 'ਚ ਜੱਜਾਂ ਦੇ ਤਬਾਦਲੇ: ਹਾਈਕੋਰਟ ਨੇ 23 ਨਿਆਂਇਕ ਅਧਿਕਾਰੀਆਂ ਦੀਆਂ ਨਵੀਆਂ...
    • snowfall in himachal
      ਹਿਮਾਚਲ ’ਚ ਬਰਫ਼ਬਾਰੀ ਨਾਲ ਖਿੜੇ ਚਿਹਰੇ, ਪੰਜਾਬ ਅਤੇ ਹਰਿਆਣਾ ’ਚ ਮੀਂਹ ਨਾਲ...
    • e rickshaw collides with overloaded truck
      ਓਵਰਲੋਡ ਟਰੱਕ ਨਾਲ ਟਕਰਾਇਆ ਈ-ਰਿਕਸ਼ਾ: ਚਾਲਕ ਦੀ ਧੌਣ ਦੇ ਆਰ-ਪਾਰ ਹੋਏ ਸਰੀਏ, ਮੌਤ
    • rajbir ghumman gets no relief from the high court
      ਰਾਜਬੀਰ ਘੁੰਮਣ ਨੂੰ ਹਾਈ ਕੋਰਟ ਤੋਂ ਨਹੀਂ ਮਿਲੀ ਰਾਹਤ
    • supreme court  justice sheel nagu  petition
      ਸੁਪਰੀਮ ਕੋਰਟ ਦੇ ਜੱਜ ਸ਼ੀਲ ਨਾਗੂ ਨੇ ਪੰਜਾਬ ਸਰਕਾਰ ਦੀ ਪਟੀਸ਼ਨ ਤੋਂ ਖੁਦ ਨੂੰ ਕੀਤਾ...
    • punjab schools  education department  decision
      ਪੰਜਾਬ ਦੇ ਸਕੂਲਾਂ ਨੂੰ ਲੈ ਕੇ ਵੱਡਾ ਫ਼ੈਸਲਾ, ਸਕੂਲ ਮੁਖੀਆਂ ਨੂੰ ਜਾਰੀ ਹੋਏ ਵਿਸ਼ੇਸ਼...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +