Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, SEP 13, 2026

    5:47:25 AM

  • xi jinping says  india is not our enemy  but a partner

    PM ਮੋਦੀ ਨਾਲ ਮੁਲਾਕਾਤ 'ਚ ਚੀਨ ਦੇ ਬਦਲੇ ਸੁਰ, ਸ਼ੀ...

  • path to peace in the middle east emerges from delhi

    ਮਿਡਲ ਈਸਟ 'ਚ ਸ਼ਾਂਤੀ ਲਈ ਦਿੱਲੀ ਤੋਂ ਨਿਕਲਿਆ...

  • pm modi meets chinese president

    BRICS Summit: PM ਮੋਦੀ ਨੇ ਸ਼ੀ ਜਿਨਪਿੰਗ ਨੂੰ...

  • xi in brics

    US-ਇਰਾਨ ਦੀ ਜੰਗ ਖ਼ਤਮ ਕਰਵਾਏਗਾ BRICS ! ਜਿਨਪਿੰਗ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Malwa News
  • Bathinda
  • ਹੋਮ ਡਲਿਵਰੀ ਦੀ ਪੁਲਸ ਪ੍ਰਸ਼ਾਸ਼ਨ ਕਰ ਰਹੀ ਹੈ ਲਗਾਤਾਰ ਚੈਕਿੰਗ: ਐੱਸ.ਐੱਸ.ਪੀ, ਡੀ.ਸੀ

MALWA News Punjabi(ਮਾਲਵਾ)

ਹੋਮ ਡਲਿਵਰੀ ਦੀ ਪੁਲਸ ਪ੍ਰਸ਼ਾਸ਼ਨ ਕਰ ਰਹੀ ਹੈ ਲਗਾਤਾਰ ਚੈਕਿੰਗ: ਐੱਸ.ਐੱਸ.ਪੀ, ਡੀ.ਸੀ

  • Updated: 26 Mar, 2020 10:47 AM
Bathinda
home delivery police administration checking buhlada
  • Share
    • Facebook
    • Tumblr
    • Linkedin
    • Twitter
  • Comment

PunjabKesariਬੁਢਲਾਡਾ (ਮਨਜੀਤ): ਜ਼ਿਲਾ ਪ੍ਰਸ਼ਾਸਨ ਵਲੋਂ ਸ਼ਹਿਰਾਂ 'ਚ ਹੋਮ ਡਲਿਵਰੀ ਦੇ ਕਰਫਿਊ ਦੇ ਮੱਦੇਨਜ਼ਰ ਘਰ-ਘਰ ਭੇਜੇ ਜਾ ਰਹੇ ਲੋਕਾਂ ਲਈ ਜ਼ਰੂਰੀ ਸਾਮਾਨ ਦੀ ਚੈਕਿੰਗ ਕੀਤੀ ਜਾ ਰਹੀ ਹੈ। ਇਸ ਨੂੰ ਲੈ ਕੇ ਦੁੱੱਧ, ਸਬਜ਼ੀਆਂ, ਦਵਾਈਆਂ ਅਤੇ ਹੋਰ ਖਾਣ-ਪੀਣ ਦੀਆਂ ਵਸਤਾਂ ਦੀ ਚੈਕਿੰਗ ਲਗਾਤਾਰ ਜਾਰੀ ਹੈ। ਅੱਜ ਬੁਢਲਾਡਾ ਵਿਖੇ ਡੀ.ਸੀ ਅਤੇ ਐੱਸ.ਐੱਸ.ਪੀ. ਤੋਂ ਇਲਾਵਾ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਲੋਕਾਂ ਨੂੰ ਹੋਮ ਡਲਿਵਰੀ ਦੌਰਾਨ ਭੇਜੇ ਜਾਂਦੇ ਸਮਾਨ ਦੀ ਚੈਕਿੰਗ ਕੀਤੀ ਅਤੇ ਉਸ ਨੂੰ ਵੰਡਣ ਲਈ ਟੀਮਾਂ ਨੂੰ ਰਵਾਨਾ ਕੀਤਾ।

ਡੀ.ਸੀ. ਗੁਰਪਾਲ ਸਿੰਘ ਚਹਿਲ, ਐੱਸ.ਐੱਸ.ਪੀ ਡਾ: ਨਰਿੰਦਰ ਭਾਰਗਵ ਨੇ ਕਿਹਾ ਕਿ ਕੋਰੋਨਾ ਵਾਇਰਸ ਲਗਾਤਾਰ ਪੈਰ ਪਸਾਰ ਰਿਹਾ ਹੈ। ਬਿਹਤਰ ਹੈ ਕਿ ਅਸੀਂ ਘਰਾਂ ਤੋਂ ਬਾਹਰ ਨਾ ਜਾਈਏ ਅਤੇ ਇੱਕ-ਦੂਜੇ ਨੂੰ ਵੀ ਇਹੀ ਸਲਾਹ ਦੇਈਏ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਘਰ-ਘਰ ਬੈਠੇ ਜ਼ਰੂਰੀ ਸਾਮਾਨ ਦੀ ਸਪਲਾਈ ਪਹੁੰਚੇਗੀ ਅਤੇ ਇਸ ਵਿੱਚ ਕਿਸੇ ਤਰ੍ਹਾਂ ਦੀ ਮੁਸ਼ਕਲ ਨਹੀਂ ਆਵੇਗੀ। ਉਨ੍ਹਾਂ ਕਿਹਾ ਕਿ ਸਾਰੀਆਂ ਸਪਲਾਈ ਕੀਤੀਆਂ ਜਾਂਦੀਆਂ ਵਸਤਾਂ ਦੇ ਪੈਕੇਟ ਸੈਨੇਟਾਈਜ਼ਰ ਕਰਕੇ ਲੋਕਾਂ ਦੇ ਘਰਾਂ ਤੱਕ ਭੇਜੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਬੁਢਲਾਡਾ ਸ਼ਹਿਰ ਨੂੰ ਵੀ ਸੈਨੇਟਾਈਜ਼ਰ ਕੀਤਾ ਜਾਵੇਗਾ। ਲੋਕਾਂ ਨੂੰ ਇਸ ਵਿੱਚ ਸਹਿਯੋਗ ਦੇਣਾ ਬਣਦਾ ਹੈ।

ਉਨ੍ਹਾਂ ਕਿਹਾ ਕਿ ਇਹ ਦੇਸ਼ ਲਈ ਸ਼ੁੱਭ ਸੰਕੇਤ ਹੈ ਕਿ ਲਾਕਡਾਊਨ ਤੋਂ ਬਾਅਦ ਦੇਸ਼ 'ਚ ਕੋਰੋਨਾ ਦੇ ਮਾਮਲੇ ਕੁਝ ਘਟੇ ਹਨ। ਜੇਕਰ ਲੋਕ ਇਸੇ ਤਰ੍ਹਾਂ ਘਰਾਂ ਵਿੱਚ ਰਹਿਣ ਅਤੇ ਭੀੜ ਭੜਕੇ ਵਾਲੀਆਂ ਥਾਵਾਂ ਤੇ ਜਾਣ ਤੋਂ ਗੁਰੇਜ ਕਰਨ ਤਾਂ ਆਉਣ ਵਾਲੇ ਦਿਨਾਂ ਵਿੱਚ ਇਸ ਦੇ ਸਾਰਥਕ ਨਤੀਜੇ ਸਾਹਮਣੇ ਆਉਣਗੇ ਅਤੇ ਸਾਨੂੰ ਇਸ ਮਹਾਂਮਾਰੀ ਤੋਂ ਛੁਟਕਾਰਾ ਮਿਲੇਗਾ। ਉਨ੍ਹਾਂ ਕਿਹਾ ਕਿ ਜ਼ਿਲਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਦੀਆਂ ਟੀਮਾਂ ਲਗਾਤਾਰ ਚੈਕਿੰਗ ਕਰ ਰਹੀਆਂ ਹਨ। ਜੇਕਰ ਕਿਸੇ ਵੀ ਪਾਸੇ ਕੋਈ ਸ਼ੱਕੀ ਮਰੀਜ਼ ਨਜ਼ਰ ਆਉਂਦਾ ਹੈ ਤਾਂ ਉਸ ਦੀ ਸੂਚਨਾ ਹੈਲਪ ਲਾਈਨ ਨੰਬਰਾਂ ਤੇ ਦਿੱਤੀ ਜਾਵੇ।

PunjabKesari

ਉਨ੍ਹਾਂ ਦਾਅਵਾ ਕੀਤਾ ਕਿ ਸਰਕਾਰੀ ਹਸਪਤਾਲਾਂ ਵਿੱਚ ਕੋਰੋਨਾ ਦੇ ਸਾਰੇ ਇੰਤਜਾਮ ਮੁੰਕਮਲ ਹਨ ਅਤੇ ਆਉਣ ਵਾਲੇ ਦਿਨਾਂ ਵਿੱਚ ਅਸੀਂ ਆਪਣੇ ਵਿਸ਼ਵਾਸ਼ ਅਤੇ ਇੱਕਜੁੱਟਤਾ ਨਾਲ ਕੋਰੋਨਾ ਨੂੰ ਹਰਾ ਦੇਵਾਂਗੇ। ਇਸ ਮੌਕੇ ਉਨ੍ਹਾਂ ਨੇ ਸਮਾਜ ਸੇਵੀ ਸੰਸਥਾਵਾਂ, ਕਲੱਬਾਂ, ਸੰਗਠਨਾਂ ਦੇ ਮੁੱਖੀਆਂ ਨਾਲ ਮੀਟਿੰਗ ਕਰਕੇ ਸਾਥ ਦੇਣ ਦੀ ਅਪੀਲ ਕੀਤੀ ਅਤੇ ਕਿਹਾ ਕਿ ਲੋਕਾਂ ਦੇ ਘਰਾਂ ਤੱਕ ਜਰੂਰੀ ਵਸਤਾਂ ਪਹੁੰਚਾਉਣ ਵਿੱਚ ਉਹ ਪ੍ਰਸ਼ਾਸ਼ਨ ਅਤੇ ਸਿਹਤ ਵਿਭਾਗ ਦਾ ਸਾਥ ਦੇਣ। ਐੱਸ.ਐੱਸ.ਪੀ ਡਾ: ਭਾਰਗਵ ਨੇ ਕਿਹਾ ਕਿ ਪੁਲਸ ਲੋਕਾਂ ਦੀ ਸੁਰੱਖਿਆ ਲਈ ਹੈ, ਲੋਕਾਂ ਨੂੰ ਪਰੇਸ਼ਾਨ ਕਰਨਾ ਕੋਈ ਮਕਸਦ ਨਹੀਂ। ਇਸ ਵਾਸਤੇ ਇੱਕ ਇਹਿਆਤ ਰੱਖ ਕੇ ਇਸ ਵਿੱਚ ਸਹਿਯੌਗ ਬਣਾਈ ਰੱਖਣ। ਇਸ ਮੌਕੇ ਐੱਸ.ਐੱਸ.ਪੀ ਮਾਨਸਾ ਵੱਲੋਂ ਸੈਨੀਟਾਈਜਰ ਅਤੇ ਮਾਸਕ ਵੰਡੇ ਗਏ ਹਨ।  ਇਸ ਮੌਕੇ ਡੀ.ਐੱਸ.ਪੀ ਜਸਪਿੰਦਰ ਸਿੰਘ ਗਿੱਲ, ਐੱਸ.ਐੱਚ.ਓ ਸਿਟੀ ਗੁਰਦੀਪ ਸਿੰਘ, ਸਬਜੀ ਮੰਡੀ ਯੂਨੀਅਨ ਦੇ ਪ੍ਰਧਾਨ ਰਾਧੇ ਸ਼ਿਆਮ, ਰਾਜੂ ਸ਼ਰਮਾ, ਮਾਰਕਿਟ ਕਮੇਟੀ ਬੁਢਲਾਡਾ ਦੇ ਅਧਿਕਾਰੀ ਬਲਵਿੰਦਰ ਕੌਰ, ਬਲਜਿੰਦਰ ਸਿੰਘ ਤੋਂ ਇਲਾਵਾ ਸਿਹਤ ਵਿਭਾਗ ਦੇ ਅਧਿਕਾਰੀ ਵੀ ਮੌਜੂਦ ਸਨ।

  • Home Delivery
  • Police Administration
  • Checking
  • Buhlada
  • ਹੋਮ ਡਲਿਵਰੀ
  • ਪੁਲਸ ਪ੍ਰਸ਼ਾਸ਼ਨ
  • ਚੈਕਿੰਗ
  • ਬੁਢਲਾਡਾ

ਕਰਫ਼ਿਊ ਪਾਸ ਹੋਣ ਦੇ ਬਾਵਜੂਦ ਏ. ਡੀ. ਸੀ. ਦੇ ਕਰਮਚਾਰੀ ਨੂੰ ਪੁਲਸ ਨੇ ਚਾੜ੍ਹਿਆ ਕੁਟਾਪਾ

NEXT STORY

Stories You May Like

  • country  s education  is serious questions
    ਦੇਸ਼ ਦੀ ਸਿੱਖਿਆ ਪ੍ਰਣਾਲੀ ਖੜ੍ਹੇ ਕਰ ਰਹੀ ਹੈ ਗੰਭੀਰ ਸਵਾਲ : ਰਾਹੁਲ
  • race  home guard  recruitment  youth  hospital
    ਦੌੜਦੇ ਸਮੇਂ ਨੌਜਵਾਨ ਦੀ ਅਚਾਨਕ ਮੌਤ, ਹੋਮ ਗਾਰਡ ਭਰਤੀ ਦੀ ਕਰ ਰਿਹਾ ਸੀ ਤਿਆਰੀ
  • those using upi and qr code should do this work by september 15
    UPI ਤੇ QR ਕੋਡ ਇਸਤੇਮਾਲ ਕਰਨ ਵਾਲੇ 15 ਸਤੰਬਰ ਤੱਕ ਕਰ ਲੈਣ ਇਹ ਕੰਮ, ਵਧ ਸਕਦੀ ਹੈ ਚਿੰਤਾ
  • flood threat in nepal
    ਨੇਪਾਲ 'ਚ ਲਗਾਤਾਰ ਪੈ ਰਿਹੈ ਮੀਂਹ, ਵਧਿਆ ਹੜ੍ਹ ਦਾ ਖ਼ਤਰਾ
  • isl 2026 27 to start from october 10
    ਆਈਐੱਸਐੱਲ 2026-27 ਦਾ ਆਗਾਜ਼ 10 ਅਕਤੂਬਰ ਤੋਂ;  'ਹੋਮ-ਐਂਡ-ਅਵੇ' ਫਾਰਮੈਟ ਦੀ ਹੋਵੇਗੀ ਵਾਪਸੀ
  • nursing officer  scooter  theft  lady police constable  challan
    ਲੇਡੀ ਪੁਲਸ ਕਾਂਸਟੇਬਲ ਦਾ ਕੱਟਿਆ ਗਿਆ ਚਲਾਨ ! ਚੋਰੀ ਦੀ ਸਕੂਟਰੀ 'ਤੇ ਹੀ ਰਹੀ ਘੁੰਮਦੀ
  • ssp pathankot  s big action
    SSP ਪਠਾਨਕੋਟ ਦਾ ਵੱਡਾ ਐਕਸ਼ਨ: ਥਾਣਿਆਂ ਤੇ ਕਮਾਂਡ ਸੈਂਟਰ ਦੀ ਅਚਨਚੇਤ ਚੈਕਿੰਗ, ਅਧਿਕਾਰੀਆਂ ਨੂੰ ਦਿੱਤੀਆਂ ਹਦਾਇਤਾਂ
  • health department teams checking schools  hospitals to prevent dengue
    ਡੇਂਗੂ ਰੋਕਣ ਲਈ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਸਕੂਲਾਂ, ਹਸਪਤਾਲਾਂ ਤੇ ਲੈਬਾਰਟਰੀਆਂ ’ਚ ਚੈਕਿੰਗ
  • punjab weather heavy rain
    ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਭਾਰੀ ਮੀਂਹ ਦੀ ਚਿਤਾਵਨੀ! ਵਿਭਾਗ ਨੇ ਕੀਤੀ ਵੱਡੀ...
  • major encounter by punjab police in jalandhar
    ਜਲੰਧਰ 'ਚ ਵੱਡਾ ਐਨਕਾਊਂਟਰ! ਪੁਲਸ ਦੇ ਬਦਮਾਸ਼ ਵਿਚਾਲੇ ਚੱਲੀਆਂ ਗੋਲ਼ੀਆਂ
  • horrific accident on the jalandhar amritsar national highway
    ਪੰਜਾਬ ਦੇ ਹਾਈਵੇਅ 'ਤੇ ਵੱਡਾ ਹਾਦਸਾ! ਇਕੋ ਪਰਿਵਾਰ ਦੇ ਤਿੰਨ ਜੀਆਂ ਦੀ ਗਈ ਜਾਨ
  • two smugglers arrested in jalandhar by cia staff
    ਜਲੰਧਰ 'ਚ CIA ਸਟਾਫ਼ ਕਰੋੜਾਂ ਦੀ ਹੈਰੋਇਨ ਤੇ ਡਰੱਗ ਮਨੀ ਸਮੇਤ 2 ਤਸਕਰ ਗ੍ਰਿਫ਼ਤਾਰ
  • woman death in a collision between a tipper and a car
    ਗੋਰਾਇਆ-ਫਿਲੌਰ ਹਾਈਵੇਅ 'ਤੇ ਕਾਰ ਤੇ ਟਿੱਪਰ ਦੀ ਭਿਆਨਕ ਟੱਕਰ, ਮਹਿਲਾ ਦੀ ਹੋਈ ਮੌਤ
  • man dead on road accident
    ਟਿੱਪਰ ਤੇ ਐਕਟਿਵਾ ਸਵਾਰ ਦੀ ਟੱਕਰ ’ਚ ਐਕਟਿਵਾ ਸਵਾਰ ਦੀ ਮੌਤ
  • rules changed to benefit favoured contractors
    ‘ਵਨ ਸਿਟੀ ਵਨ ਕੰਟਰੈਕਟਰ’ ਨੀਤੀ ਦੇ ਬਾਵਜੂਦ ਚਹੇਤੇ ਠੇਕੇਦਾਰਾਂ ਨੂੰ ਫ਼ਾਇਦਾ...
  • new in dr meenakshi sood death case major revelation post mortem report
    ਜਲੰਧਰ: ਡਾ. ਮੀਨਾਕਸ਼ੀ ਸੂਦ ਦੀ ਮੌਤ ਦੇ ਮਾਮਲੇ 'ਚ ਨਵੀਂ ਅਪਡੇਟ! ਪੋਸਟਮਾਰਟਮ...
Trending
Ek Nazar
father of famous punjabi female singer passes away

ਮਸ਼ਹੂਰ ਪੰਜਾਬੀ ਗਾਇਕਾ 'ਤੇ ਟੁੱਟਿਆ ਦੁੱਖਾਂ ਦਾ ਪਹਾੜ, ਪਿਤਾ ਦਾ ਹੋਇਆ ਦਿਹਾਂਤ

rapid gunfire at the home of the former sarpanch s brother

ਗੁਰਦਾਸਪੁਰ: ਦੇਰ ਰਾਤ ਸਾਬਕਾ ਸਰਪੰਚ ਦੇ ਭਰਾ ਦੇ ਘਰ 'ਤੇ ਤਾੜ-ਤਾੜ ਫਾਇਰਿੰਗ

punjabi social media influencer manjit kaur

ਇੰਫਲੂਐਂਸਰ ਮਨਜੀਤ ਕੌਰ ਦੀ ਆਖਰੀ ਵੀਡੀਓ ਆਈ ਸਾਹਮਣੇ, ਦੱਸਿਆ ਪੂਰਾ ਸੱਚ

punjabi singer jass manak trolled after showering currency notes on his fiancée

'ਉਹ ਤੁਹਾਡੀ ਪਤਨੀ ਹੈ, ਬਾਰ ਡਾਂਸਰ ਨਹੀਂ...'; ਪੰਜਾਬੀ ਗਾਇਕ ਜੱਸ ਮਾਣਕ ਨੇ ਆਪਣੀ...

woman married eight months ago ends her life

ਅੱਠ ਮਹੀਨੇ ਪਹਿਲਾਂ ਵਿਆਹੀ ਕੁੜੀ ਨੇ ਜੀਵਨਲੀਲਾ ਕੀਤੀ ਸਮਾਪਤ, ਪੇਕੇ ਪਰਿਵਾਰ ਨੇ...

world famous singer became a mother at the age of 40 without being married

40 ਸਾਲ ਦੀ ਉਮਰ 'ਚ ਬਿਨਾਂ ਵਿਆਹ ਦੇ ਮਾਂ ਬਣੀ ਦੁਨੀਆ ਦੀ ਮਸ਼ਹੂਰ ਗਾਇਕਾ

houthi rebels seized island

ਹੂਤੀ ਬਾਗੀਆਂ ਨੇ ਯਮਨ ਦੇ ਬਾਬ ਅਲ-ਮੰਡੇਬ 'ਚ ਇੱਕ ਟਾਪੂ 'ਤੇ ਕੀਤਾ ਕਬਜ਼ਾ

online fraud

ਬੰਗਲਾਦੇਸ਼: ਔਨਲਾਈਨ ਧੋਖਾਧੜੀ ਦੇ ਦੋਸ਼ 'ਚ 63 ਵਿਦੇਸ਼ੀ ਹਿਰਾਸਤ 'ਚ

flood in nepal

ਨੇਪਾਲ ਹੜ੍ਹ 'ਚ ਮ੍ਰਿਤਕਾਂ ਦੀ ਗਿਣਤੀ 1,385 ਹੋਈ

famous youtuber armaan malik

6ਵੇਂ ਬੱਚੇ ਦਾ ਪਿਤਾ ਬਣੇਗਾ ਮਸ਼ਹੂਰ ਯੂਟਿਊਬਰ ਅਰਮਾਨ ਮਲਿਕ ! ਕ੍ਰਿਤਿਕਾ ਤੇ ਪਾਇਲ...

heavy rain and hailstorm

ਜ਼ਿਲ੍ਹਾ ਲਾਤੀਨਾ 'ਚ ਤੇਜ਼ ਮੀਂਹ, ਝੱਖੜ ਹਨੇਰੀ ਤੇ ਹਲਕੀ ਗੜੇਮਾਰੀ, ਗੱਡੀਆਂ 'ਤੇ...

indian american couple donates

ਹਿਊਸਟਨ ਕੇ ਇੰਜੀਨੀਅਰਿੰਗ ਕਾਲਜ ਨੂੰ ਭਾਰਤੀ-ਅਮਰੀਕੀ ਜੋੜੇ ਨੇ ਦਾਨ ਕੀਤੇ 40 ਲੱਖ...

ramesh  a special needs child from pingalwara

ਪਿੰਗਲਵਾੜਾ ਦੇ ਵਿਸ਼ੇਸ਼ ਬੱਚੇ ਰਮੇਸ਼ ਨੇ ਹਾਂਗਕਾਂਗ ’ਚ ਲਹਿਰਾਇਆ ਤਿਰੰਗਾ, ਜਿੱਤੇ 2...

amitabh bachchan

84 ਸਾਲਾ ਅਮਿਤਾਭ ਬੱਚਨ ਦੀ ਇਹ ਖਵਾਹਿਸ਼ ਅਜੇ ਵੀ ਅਧੂਰੀ, ਛਲਕਿਆ ਅਦਾਕਾਰ ਦਾ ਦਰਦ

christian woman in pakistan

ਪਾਕਿਸਤਾਨ : ਮੁਸਲਿਮ ਨੌਜਵਾਨ ਨੇ ਈਸਾਈ ਕੁੜੀ ਨੂੰ ਮਾਰ'ਤੀ ਗੋ.ਲੀ

hindu girl in pakistan

ਪਾਕਿ 'ਚ ਜ਼ਬਰੀ ਧਰਮ ਪਰਿਵਰਤਨ ਅਤੇ ਵਿਆਹ ਤੋਂ ਬਾਅਦ ਫੁੱਟ-ਫੁੱਟ ਕੇ ਰੋਈਆਂ 2...

man earns  14 lakh every month

ਸ਼ਖਸ ਨੇ 'ਪਰੇਸ਼ਾਨੀ' ਨੂੰ ਹੀ ਬਣਾ ਲਿਆ 'ਬਿਜ਼ਨੈੱਸ', ਹਰ ਮਹੀਨੇ ਕਮਾ ਰਿਹੈ 14...

hanuman ansh

200 ਕਰੋੜ ਰੁਪਏ ਦੇ ਅੰਕੜੇ ਦੇ ਕਰੀਬ ਪੁੱਜੀ 'ਹਨੂੰਮਾਨ ਅੰਸ਼', ਅੱਜ ਤੋਂ ਹੋਵੇਗੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਲਵਾ ਦੀਆਂ ਖਬਰਾਂ
    • power outage pspcl
      ਪੰਜਾਬ 'ਚ ਲੱਗ ਰਹੇ ਬਿਜਲੀ ਕੱਟਾਂ ਨੂੰ ਲੈ ਕੇ ਵੱਡੀ ਖ਼ਬਰ, ਜਾਣੋ ਕੀ ਹਨ ਤਾਜ਼ਾ...
    • vehicle punjab challan
      ਪੰਜਾਬ : ਇਨ੍ਹਾਂ ਵਾਹਨਾਂ 'ਤੇ ਹੋ ਗਈ ਸਖ਼ਤ ਕਾਰਵਾਈ, ਧੜਾ-ਧੜ ਕੱਟੇ ਚਲਾਨ
    • halwara airport passengers flight cancellation
      ਛੇ ਦਿਨਾਂ ’ਚ ਤੀਜੀ ਵਾਰ ਹਲਵਾਰਾ-ਦਿੱਲੀ ਹਵਾਈ ਸੇਵਾ ਰੱਦ, 102 ਯਾਤਰੀ ਖੱਜਲ-ਖੁਆਰ
    • sukhjinder randhawa wrote a letter union finance minister nirmala sitaraman
      ਸੁਖਜਿੰਦਰ ਸਿੰਘ ਰੰਧਾਵਾ ਨੇ ਕੇਂਦਰੀ ਵਿੱਤ ਮੰਤਰੀ ਨੂੰ ਲਿਖੀ ਚਿੱਠੀ! ਚੁੱਕਿਆ ਅਹਿਮ...
    • mansa news hospital
      ਮੈਡੀਕਲ ਕਰਵਾਉਣ ਲਈ ਲਿਆਂਦਾ ਗਿਆ ਕੈਦੀ ਪੁਲਸ ਦੀ ਗ੍ਰਿਫ਼ਤ 'ਚੋਂ ਹੋਇਆ ਫ਼ਰਾਰ,...
    • youth  murder  police
      ਨੌਜਵਾਨ ਦਾ ਬੇਰਹਿਮੀ ਨਾਲ ਕਤਲ, ਹਥਿਆਰ ਦੇ ਵਾਰ ਕਾਰਣ ਟੁੱਟ ਗਈਆਂ ਸਿਰ ਦੀਆਂ ਹੱਡੀਆਂ
    • fir case
      ਮੋਬਾਇਲ ਫ਼ੋਨ ਰੀਸੈੱਟ ਕਰਕੇ ਬੈਂਕ ਖ਼ਾਤੇ ’ਚੋਂ 2.46 ਲੱਖ ਰੁਪਏ ਉਡਾਏ
    • threat to blow up ludhiana court with a bomb
      ਲੁਧਿਆਣਾ ਕੋਰਟ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ! ਮੋਹਾਲੀ ਤੇ ਹਲਵਾਰਾ ਹਵਾਈ...
    • accident  national highway  common people
      ਬਨੂੜ-ਤੇਪਲਾ ਕੌਮੀ ਮਾਰਗ ਦੀ ਖ਼ਸਤਾ ਹਾਲਤ ਤੋਂ ਲੋਕ ਪ੍ਰੇਸ਼ਾਨ, ਰੋਜ਼ਾਨਾ ਵਾਪਰ ਰਹੇ...
    • holiday in punjab on tuesday too
      ਪੰਜਾਬ 'ਚ ਮੰਗਲਵਾਰ ਨੂੰ ਵੀ ਛੁੱਟੀ !
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +