Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, AUG 11, 2026

    8:48:52 PM

  • transfers in punjab

    ਪੰਜਾਬ 'ਚ ਅਫ਼ਸਰਾਂ ਦੇ ਹੋ ਗਏ ਤਬਾਦਲੇ! ਜਲੰਧਰ ਨਗਰ...

  • sukhbir singh badal appointments

    ਸੁਖਬੀਰ ਸਿੰਘ ਬਾਦਲ ਵੱਲੋਂ 20 ਨਵੇਂ ਜ਼ਿਲ੍ਹਾ...

  • india new currency notes

    ਭਾਰਤ ਵਿਚ ਫ਼ਿਰ ਬਦਲਣਗੇ ਨੋਟ! ਵਿੱਤ ਮੰਤਰੀ ਨਿਰਮਲਾ...

  • train manufactured in punjab s kapurthala factory will run in bangladesh

    ਵਿਦੇਸ਼ 'ਚ ਚੱਲੇਗੀ ਪੰਜਾਬ ਦੀ ਕਪੂਰਥਲਾ ਫੈਕਟਰੀ 'ਚ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Malwa News
  • Mansa
  • ਘਰੇਲੁ ਬਿਜਲੀ ਦੇ ਲੰਮੇ ਕੱਟ ਲੱਗਣ ਕਾਰਨ ਲੋਕ ਪ੍ਰੇਸ਼ਾਨ

MALWA News Punjabi(ਮਾਲਵਾ)

ਘਰੇਲੁ ਬਿਜਲੀ ਦੇ ਲੰਮੇ ਕੱਟ ਲੱਗਣ ਕਾਰਨ ਲੋਕ ਪ੍ਰੇਸ਼ਾਨ

  • Edited By Rajwinder Kaur,
  • Updated: 13 Apr, 2020 04:26 PM
Mansa
home electricity  cuts  people harassment
  • Share
    • Facebook
    • Tumblr
    • Linkedin
    • Twitter
  • Comment

ਬੁਢਲਾਡਾ (ਮਨਜੀਤ) - ਕੋਰੋਨਾ ਬੀਮਾਰੀ ਦੀ ਰੋਕਥਾਮ ਲਈ ਸੂਬੇ ਭਰ ਵਿਚ ਕਰਫਿਊ ਲਗਾਇਆ ਹੋਇਆ ਹੈ, ਜਿਸ ਕਰਕੇ ਲੋਕ ਆਪਣੇ ਤੰਗ ਘਰਾਂ ਅੰਦਰ ਬੰਦ ਹਨ। ਹੁਣ ਬਿਜਲੀ ਦੇ ਲੰਬੇ ਕੱਟਾਂ ਕਾਰਨ ਲੋਕ ਪ੍ਰੇਸ਼ਾਨੀ ਦੇ ਆਲਮ ਵਿਚੋਂ ਲੰਘ ਰਹੇ ਹਨ। ਜਿਸ ਤਹਿਤ ਬਿਜਲੀ ਬੋਰਡ ਵਲੋਂ ਸ਼ੁੱਕਰਵਾਰ, ਸ਼ਨੀਵਾਰ, ਐਤਵਾਰ ਨੂੰ ਬਿਜਲੀ ਦੇ ਸਵੇਰੇ 10 ਵਜੇ ਤੋਂ ਸ਼ਾਮ 6 ਵਜੇ ਤੱਕ ਲੰਮੇ ਕੱਟ ਲਾ ਕੇ ਲੋਕਾਂ ਨੂੰ ਸੋਚਾਂ ਵਿਚ ਪਾ ਕੇ ਰੱਖ ਦਿੱਤਾ ਹੈ। ਸਰਪੰਚ ਗੁਰਲਾਲ ਸਿੰਘ ਗੋਬਿੰਦਪੁਰਾ ਨੇ ਮੰਗ ਕੀਤੀ ਹੈ ਕਿ ਸਰਕਾਰ ਬਿਜਲੀ ਕੱਟ ਲਗਾਉਣੇ ਤੁਰੰਤ ਬੰਦ ਕਰੇ ਅਤੇ ਨਾਲ ਖੇਤੀ ਸੈਕਟਰ ਹਰੇ-ਚਾਰੇ ਅਤੇ ਸਬਜੀਆਂ ਲਈ ਸਵੇਰੇ 4 ਤੋਂ 6 ਵਜੇ ਤੱਕ ਲਾਇਟ ਯਕੀਨੀ ਸਪਲਾਈ ਬਣਾਈ ਜਾਵੇ ਤਾਂ ਜੋ ਇਸ ਮੁਸੀਬਤ ਦੀ ਘੜੀ ਵਿਚ ਲੋਕ ਸੁੱਖ ਦਾ ਸਾਹ ਲੈ ਸਕਣ।

PunjabKesari

ਜ਼ਿਲਾ ਯੂਥ ਕਾਂਗਰਸ ਵਲੋਂ ਜ਼ਿਲੇ ਦੇ ਲੋੜਵੰਦ ਪਰਿਵਾਰ ਨੂੰ ਭੁੱਖਾ ਨਹੀਂ ਰਹਿਣ ਦਿੱਤਾ ਜਾਵੇਗਾ : ਭੂਪਾਲ

ਬੋਹਾ (ਮਨਜੀਤ) - ਦੁਨੀਆਂ ਭਰ ਵਿਚ ਕੋਰੋਨਾ ਵਾਇਰਸ ਦੀ ਰੋਕਥਾਮ ਲਈ ਲੱਗੇ ਕਰਫਿਊ ਦੌਰਾਨ ਲੋੜਵੰਦਾਂ ਨੂੰ ਘਰ ਦੇ ਘਰੇਲੂ ਸਮਾਨ ਦੀ ਦਿੱਕਤ ਨੂੰ ਦੇਖਦੇ ਹੋਏ ਹੋਏ ਅੱਜ ਬੁਢਲਾਡਾ ਹਲਕੇ ਦੇ ਪਿੰਡ ਆਂਡਿਆਵਾਲੀ ਵਿਖੇ 70 ਦੇ ਕਰੀਬ ਪਰਿਵਾਰਾਂ ਨੂੰ ਗ੍ਰਾਮ ਪੰਚਾਇਤ ਅਤੇ ਜ਼ਿਲਾ ਯੂਥ ਕਾਂਗਰਸ ਵਲੋਂ ਸੁੱਕਾ ਰਾਸ਼ਨ ਵੰਡਿਆ ਗਿਆ। ਜ਼ਿਲਾ ਯੂਥ ਕਾਂਗਰਸ ਮਾਨਸਾ ਦੇ ਪ੍ਰਧਾਨ ਚੁਸਪਿੰਦਰਵੀਰ ਸਿੰਘ ਭੂਪਾਲ ਨੇ ਰਾਸ਼ਨ ਵੰਡਣ ਦੌਰਾਨ ਗੱਲਬਾਤ ਕਰਦਿਆਂ ਕਿਹਾ ਕਿ ਜ਼ਿਲਾ ਯੂਥ ਕਾਂਗਰਸ ਹਰ ਲੋੜਵੰਦ ਪਰਿਵਾਰ ਨੂੰ ਜ਼ਿਲੇ ਵਿਚ ਰਾਸ਼ਨ ਮੁਹੱਈਆ ਕਰਵਾ ਰਹੀ ਹੈ। ਉਨ੍ਹਾਂ ਕਿਹਾ ਕਿ ਉਹ ਆਪਣੇ ਅਤੇ ਆਪਣੀ ਟੀਮ ਵਲੋਂ ਜ਼ਿਲੇ ਦੇ ਹਰ ਪਿੰਡ ਵਿਚ ਲੋੜਵੰਦ ਪਰਿਵਾਰ ਨੂੰ ਰਾਸ਼ਨ ਪਹੁੰਚਾਉਣ ਦੀ ਕੋਸ਼ਿਸ਼ ਕਰ ਰਹੇ ਹਨ ਕਿਉਂਕਿ ਇਹ ਸਮਾਂ ਕੁਦਰਤ ਦੀ ਕਰੋਪੀ ਦਾ ਹੈ।  

ਕੁਝ ਪਰਿਵਾਰ ਅਜਿਹੇ ਹਨ, ਜੋ ਆਪਣੇ ਇਕ ਦਿਨ ਦੀ ਕਮਾਈ ਨਾਲ ਆਪਣੇ ਪਰਿਵਾਰ ਦਾ ਪਾਲਣ-ਪੋਸ਼ਣ ਕਰਦੇ ਹਨ। ਅਜਿਹੇ ਪਰਿਵਾਰਾਂ ਨੂੰ ਦੋ ਵਕਤ ਦੀ ਰੋਟੀ ਦੀ ਚਿੰਤਾ ਸਤਾ ਰਹੀ ਹੈ। ਉਹ ਅਜਿਹੇ ਪਰਿਵਾਰਾਂ ਲਈ ਆਪਣੀ ਪੂਰੀ ਟੀਮ ਨਾਲ ਮਿਲ ਕੇ ਇਕ ਛੋਟੀ ਜਿਹੀ ਕੋਸ਼ਿਸ਼ ਕਰ ਰਹੇ ਹਨ ਕਿ ਜਿਲ੍ਹੇ ਦਾ ਕੋਈ ਵੀ ਗਰੀਬ ਪਰਿਵਾਰ ਰੋਟੀ ਤੋਂ ਭੁੱਖਾ ਨਾ ਸੋਂਵੇ। ਉਨ੍ਹਾਂ ਕਿਹਾ ਕਿ ਜੇਕਰ ਕੋਈ ਵੀ ਲੋੜਵੰਦ ਪਰਿਵਾਰ ਰਾਸ਼ਨ ਤੋਂ ਵਾਂਝਾ ਰਹਿੰਦਾ ਹੈ ਤਾਂ ਉਹ ਉਨ੍ਹਾਂ ਦੀ ਟੀਮ ਨਾਲ ਸੰਪਰਕ ਕਰ ਸਕਦਾ ਹੈ।ਇਸ ਮੌਕੇ ਯੂਥ ਕਾਂਗਰਸੀ ਆਗੂ ਕਾਲਾ ਝਲਬੂਟੀ, ਸਰਪੰਚ ਸੁਖਦੇਵ ਸਿੰਘ, ਪੰਚ ਭੋਲਾ ਸਿੰਘ, ਗੁਰਚਰਨ ਸਿੰਘ, ਬੂਟਾ ਸਿੰਘ, ਸਤਨਾਮ ਸਿੰਘ, ਮੇਲਾ ਸਿੰਘ, ਬੂਟਾ ਸਿੰਘ, ਹਰਦੀਪ ਸਿੰਘ ਤੋਂ ਇਲਾਵਾ ਕਈ ਮੋਹਤਬਰ ਵਿਅਕਤੀ ਮੌਜੂਦ ਸਨ।

 

  • Home electricity
  • cuts
  • people harassment
  • ਘਰੇਲੂ ਬਿਜਲੀ
  • ਕੱਟ
  • ਲੋਕ ਪ੍ਰੇਸ਼ਾਨ

ਕੋਰੋਨਾ ਦੇ ਦੌਰ ’ਚ ਨਵੇਂ ਤਰੀਕੇ ਨਾਲ ਹੋਵੇਗਾ ਕਣਕ ਦਾ ਸਵਾਗਤ, ਪੰਜਾਬ ਮੰਡੀ ਬੋਰਡ ਤਿਆਰ

NEXT STORY

Stories You May Like

  • long power cut to be imposed in punjab on august 1
    ਪੰਜਾਬ 'ਚ ਪਹਿਲੀ ਅਗਸਤ ਨੂੰ ਲੱਗੇਗਾ ਬਿਜਲੀ ਦਾ ਲੰਮਾ ਕੱਟ, ਕਈ ਇਲਾਕੇ ਪ੍ਰਭਾਵਿਤ
  • youth dies due to electrocution
    ਕਰੰਟ ਲੱਗਣ ਕਾਰਨ ਨੌਜਵਾਨ ਦੀ ਮੌਤ
  • boat service at makora port closed due to rising water level of ravi river
    ਰਾਵੀ ਦਰਿਆ ਦੇ ਪਾਣੀ ਦਾ ਪੱਧਰ ਵਧਣ ਕਾਰਨ ਮਕੌੜਾ ਪੱਤਣ ’ਤੇ ਕਿਸ਼ਤੀ ਸੇਵਾ ਬੰਦ, ਅੱਧੀ ਦਰਜਨ ਪਿੰਡਾਂ ਦੇ ਲੋਕ ਪ੍ਰੇਸ਼ਾਨ
  • electricity will be off tomorrow
    ਭਲਕੇ ਬਿਜਲੀ ਰਹੇਗੀ ਬੰਦ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power Cut
  • people are getting irritated due to reels and apps  report
    ਰੀਲਾਂ ਤੇ ਐਪਸ ਕਾਰਨ ਲੋਕ ਹੋ ਰਹੇ ਚਿੜਚਿੜੇ, ਨਹੀਂ ਰਿਹਾ ਆਪਣੀ ਕਿਸੇ ਜ਼ਿੰਮੇਵਾਰੀ ਦਾ ਅਹਿਸਾਸ : ਰਿਪੋਰਟ
  • people continue to oppose cng plant to be set up in jahura
    ਜਹੂਰਾ 'ਚ ਲੱਗਣ ਵਾਲੇ C.N.G. Plant ਦਾ ਲੋਕਾਂ ਵੱਲੋਂ ਵਿਰੋਧ ਜਾਰੀ, ਬਿਜਲੀ ਕੁਨੈਕਸ਼ਨ ਦੇਣ ਆਈ ਟੀਮ ਵਾਪਸ ਭੇਜੀ
  • lightning strikes during ongoing match  kills player  injures 12 people  video
    ਚੱਲਦੇ ਮੈਚ 'ਚ ਡਿੱਗੀ ਆਸਮਾਨੀ ਬਿਜਲੀ, ਧਾਕੜ ਖਿਡਾਰੀ ਦੀ ਮੌਤ, 12 ਲੋਕ ਜ਼ਖਮੀ (Video)
  • cricketer s 10 month old daughter dies of electrocution
    ਦਿੱਗਜ ਕ੍ਰਿਕਟਰ ਦੇ ਘਰ ਪਸਰਿਆ ਮਾਤਮ ! ਕਰੰਟ ਲੱਗਣ ਕਾਰਨ ਧੀ ਦੀ ਹੋਈ ਦਰਦਨਾਕ ਮੌਤ
  • transfers in punjab
    ਪੰਜਾਬ 'ਚ ਅਫ਼ਸਰਾਂ ਦੇ ਹੋ ਗਏ ਤਬਾਦਲੇ! ਜਲੰਧਰ ਨਗਰ ਨਿਗਮ ਕਮਿਸ਼ਨਰ ਦੀ ਵੀ ਹੋਈ...
  • heavy rains to occur in punjab on friday
    ਪੰਜਾਬ 'ਚ ਸ਼ੁੱਕਰਵਾਰ ਨੂੰ ਪਵੇਗਾ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ ਲਈ ਚਿਤਾਵਨੀ...
  • canada pr
    ਕੈਨੇਡਾ ਦੀ PR ਲੈਣ  ਦੇ ਚਾਹਵਾਨ ਪੰਜਾਬੀ ਨੌਜਵਾਨਾਂ ਲਈ ਅਹਿਮ ਖ਼ਬਰ
  • 70 percent work of sports hub completed
    ਸਪੋਰਟਸ ਹੱਬ ਦਾ 70 ਫ਼ੀਸਦੀ ਕੰਮ ਪੂਰਾ, ਕਮਿਸ਼ਨਰ ਨੇ 30 ਸਤੰਬਰ ਤੱਕ ਕੰਮ ਖ਼ਤਮ ਕਰਨ...
  • double blow to jalandhar corporation
    ਜਲੰਧਰ ਨਿਗਮ ’ਤੇ ਦੂਹਰੀ ਮਾਰ: 22 ਕਰੋੜ ਖਾਤਿਆਂ ’ਚ ਫਸੇ, ਹੁਣ 37 ਕਰੋੜ ਦੀ...
  • power cut today
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਅੱਜ ਬਿਜਲੀ ਰਹੇਗੀ ਬੰਦ, ਲੱਗੇਗਾ ਲੰਬਾ power cut
  • major terror attack plot foiled in punjab accused arrested with hand grenade
    ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਹੈਂਡ ਗ੍ਰਨੇਡ ਸਮੇਤ ਇਕ...
  • discussions of alliances in punjab politics ahead of 2027 assembly elections
    2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਗਠਜੋੜ ਦੀਆਂ...
Trending
Ek Nazar
red alert amid forecast of heavy rain

ਭਾਰੀ ਬਾਰਿਸ਼ ਦੀ ਭਵਿੱਖਬਾਣੀ,  ਬੀਜਿੰਗ ਨੇ 'ਰੈੱਡ ਅਲਰਟ' ਕਰ'ਤਾ ਜਾਰੀ

ebola in congo

ਕਾਂਗੋ 'ਚ ਇਬੋਲਾ ਦਾ ਕਹਿਰ, ਹੁਣ ਤੱਕ 2,000 ਲੋਕਾਂ ਦੀ ਗਈ ਜਾਨ

iran us conflict

ਈਰਾਨ ਨੇ ਖ਼ੁਦ ਨੂੰ ਇੱਕ "ਅਜਿੱਤ ਸ਼ਕਤੀ" ਕੀਤਾ ਹੈ ਸਾਬਤ : ਅਰਾਘਚੀ

immigrants must obey law

ਕਾਨੂੰਨ ਦੀ ਪਾਲਣਾ ਲਾਜ਼ਮੀ : ਇਟਲੀ ਤੇ ਡੈਂਨਮਾਰਕ ਦੀਆਂ ਪ੍ਰਧਾਨ ਮੰਤਰੀਆਂ ਦਾ...

miners in south africa

ਦੱਖਣੀ ਅਫ਼ਰੀਕਾ 'ਚ ਮ੍ਰਿਤਕ ਮਿਲੇ 14 ਖਾਣ ਮਜ਼ਦੂਰ

indian origin cfo sentenced

ਅਮਰੀਕਾ: ਰਿਸ਼ਵਤਖੋਰੀ ਦੇ ਮਾਮਲੇ 'ਚ ਭਾਰਤੀ ਮੂਲ ਦੇ ਸੀਐਫਓ ਨੂੰ ਸੁਣਾਈ ਗਈ ਸਜ਼ਾ

police officers in france

ਫਰਾਂਸ 'ਚ ਪੁਲਿਸ ਮੁਲਾਜ਼ਮਾਂ 'ਤੇ ਅੱਤਵਾਦੀ ਹਮਲਾ; ਚਾਕੂਆਂ ਨਾਲ ਕੀਤੇ ਕਈ ਵਾਰ

govinda s wife s big statement on being seen with rumored girlfriend

'ਉਸਦੀ ਬੁੱਧੀ ਭ੍ਰਿਸ਼ਟ ਹੋ ਗਈ ਹੈ...'; ਰੂਮਰਡ ਗਰਲਫ੍ਰੈਂਡ ਨਾਲ ਦੇਖੇ ਜਾਣ 'ਤੇ...

indian embassy in slovenia

ਖਾਲਿਸਤਾਨੀ ਕੱਟੜਪੰਥੀਆਂ ਨੇ ਸਲੋਵੇਨੀਆ 'ਚ ਭਾਰਤੀ ਦੂਤਾਵਾਸ 'ਚ ਕੀਤੀ ਭੰਨਤੋੜ,...

sue trump administration

ਸਾਬਕਾ ਹਵਾਈ ਸੈਨਾ ਸਕੱਤਰ ਫ੍ਰੈਂਕ ਕੇਂਡਲ ਟਰੰਪ ਪ੍ਰਸ਼ਾਸਨ 'ਤੇ ਕਰਨਗੇ ਮੁਕੱਦਮਾ

shehnaaz gill accidentally swallows nose ring during shoot

ਖ਼ਤਰੇ 'ਚ ਪਈ ਸ਼ਹਿਨਾਜ਼ ਗਿੱਲ ਦੀ ਜਾਨ ! ਸ਼ੂਟਿੰਗ ਦੌਰਾਨ ਅਚਾਨਕ...

students school bus fire driver police

ਵਿਦਿਆਰਥੀਆਂ ਨਾਲ ਭਰੀ ਸਕੂਲ ਬੱਸ ਨੂੰ ਲੱਗ ਗਈ ਅੱਗ ! ਧਊਆ ਪਿੰਡ 'ਚ ਮਚ ਗਿਆ...

kumar sanu takes a playful dig at udit narayan  s kiss row

'ਨਾ ਮੈਂ ਚੁੰਮਾ ਦਿੱਤਾ, ਨਾ ਲਿਆ'; ਕੁਮਾਰ ਸਾਨੂ ਨੇ ਉਦਿਤ ਨਾਰਾਇਣ ਦੇ 'ਕਿੱਸ...

700 rupees clash person incident

700 ਰੁਪਏ ਨੂੰ ਲੈ ਕੇ ਹੋਈ ਝੜਪ, ਵਿਅਕਤੀ ਦਾ ਕਰ 'ਤਾ ਕਤਲ, ਦਿੱਲੀ 'ਚ ਫੈਲੀ...

heavy rains alert issued

ਮੰਗਲਵਾਰ ਨੂੰ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ 'ਚ ਜਾਰੀ ਹੋ ਗਿਆ ਅਲਰਟ

remittances in july 2026

ਜੁਲਾਈ 2026 'ਚ ਪਾਕਿਸਤਾਨ ਨੂੰ ਪ੍ਰਾਪਤ ਹੋਈ 3.6 ਬਿਲੀਅਨ ਡਾਲਰ ਦੀ ਰੇਮੀਟੈਂਸ

60 day grace period

ਹੋਵੇਗਾ ਵੱਡਾ ਨੁਕਸਾਨ! 60 ਦਿਨਾਂ ਦਾ ਗ੍ਰੇਸ ਪੀਰੀਅਡ ਖਤਮ ਕਰਨ ਵਿਰੁੱਧ ਮਾਹਰਾਂ ਨੇ...

iran us talks

ਵਾਰਤਾ 'ਚ ਈਰਾਨ ਇਸ ਪਾਬੰਦੀ ਨੂੰ ਹਟਾਉਣ ਲਈ ਦੇ ਰਿਹੈ ਤਰਜੀਹ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਲਵਾ ਦੀਆਂ ਖਬਰਾਂ
    • punjab police action
      ਪੰਜਾਬ 'ਚ ਵੱਡੀ ਵਾਰਦਾਤ ਟਲ਼ੀ! ਵਿਦੇਸ਼ੀ ਗੈਂਗਸਟਰ ਦਾ ਗੁਰਗਾ ਹਥਿਆਰ ਸਣੇ...
    • punjab congress posters
      ਸ਼ਹੀਦਾਂ ਨੂੰ ਸਮਰਪਿਤ ਕਾਂਗਰਸ ਦੀ ਸਿਆਸੀ ਰੈਲੀ ’ਤੇ ਵੀ ਧੜੇਬੰਦੀ ਦਾ ਪਰਛਾਵਾਂ
    • fir case
      ਡੋਪ ਟੈਸਟ ਪਾਜ਼ੇਟਿਵ ਆਉਣ 'ਤੇ 2 ਲੋਕਾਂ ਖਿਲਾਫ਼ ਮਾਮਲਾ ਦਰਜ
    • dead body found
      ਰੇਲਵੇ ਪਲੇਟਫਾਰਮ ਤੋਂ ਬਜ਼ੁਰਗ ਦੀ ਲਾਸ਼ ਬਰਾਮਦ
    • 3 arrested with 30 kg heroin
      ਫਿਰੋਜ਼ਪੁਰ-ਫਾਜ਼ਿਲਕਾ ਰੋਡ ’ਤੇ ਨਸ਼ੇ ਦੀ ਵੱਡੀ ਖੇਪ ਕਾਬੂ, 30 ਕਿੱਲੋ ਹੈਰੋਇਨ...
    • important news for punjabis running around for ration cards
      ਰਾਸ਼ਨ ਕਾਰਡ ਲਈ ਭੱਜ-ਦੌੜ ਕਰ ਰਹੇ ਪੰਜਾਬੀਆਂ ਲਈ ਅਹਿਮ ਖ਼ਬਰ, ਤਾਰੀਖ਼ ਵਧਾਉਣ ਦੀ...
    • youth death case
      ਹਸਪਤਾਲ 'ਚ ਦਾਖਲ ਕਰਵਾਏ ਨੌਜਵਾਨ ਨੇ ਤੋੜਿਆ ਦਮ
    • former mla darshan singh kotfatta joins bjp
      ਸਾਬਕਾ ਵਿਧਾਇਕ ਦਰਸ਼ਨ ਸਿੰਘ ਕੋਟਫੱਤਾ ਭਾਜਪਾ 'ਚ ਸ਼ਾਮਲ, ਕੇਵਲ ਸਿੰਘ ਢਿੱਲੋਂ ਨੇ...
    • fir case
      50 ਲੱਖ ਰੁਪਏ ਦੀ ਰੰਗਦਾਰੀ ਮੰਗਣ ਵਾਲੇ ਅਣਪਛਾਤੇ ਵਿਅਕਤੀ 'ਤੇ ਪਰਚਾ ਦਰਜ
    • harjinder singh case update
      ਹਰਜਿੰਦਰ ਸਿੰਘ ਕਤਲਕਾਂਡ 'ਚ ਪੁਲਸ ਦੇ ਸਨਸਨੀਖੇਜ਼ ਖ਼ੁਲਾਸੇ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +