ਬਿਲਗਾ/ਗੁਰਾਇਆ (ਮੁਨੀਸ਼) : ਬਿਲਗਾ ਪੁਲਸ ਨੇ ਕਾਰ ’ਚ ਜਾ ਰਹੇ ਪਤੀ-ਪਤਨੀ ਨੂੰ 20 ਕਿੱਲੋ ਡੋਡੇ ਚੂਰਾ-ਪੋਸਤ ਸਮੇਤ ਕਾਬੂ ਕੀਤਾ ਹੈ। ਇਸ ਸਬੰਧੀ ਡੀ.ਐੱਸ.ਪੀ. ਫਿਲੌਰ ਸਿਮਰਨਜੀਤ ਸਿੰਘ ਨੇ ਦੱਸਿਆ ਕਿ ਗੁਪਤ ਸੂਚਨਾ ਦੇ ਆਧਾਰ ’ਤੇ ਥਾਣਾ ਬਿਲਗਾ ਦੀ ਪੁਲਸ ਨੇ ਨਾਕਾਬੰਦੀ ਕੀਤੀ ਹੋਈ ਸੀ।
ਇਹ ਵੀ ਪੜ੍ਹੋ : ਸ਼ਰਾਬ ਕਾਰਨ ਹਰ ਸਾਲ ਹੁੰਦੀਆਂ ਨੇ 30 ਲੱਖ ਮੌਤਾਂ,ਫਿਰ ਵੀ ਨਹੀਂ ਛੱਡਦੇ ਲੋਕ, ਜਾਣੋ ਕਿਵੇਂ ਪੈਂਦੀ ਹੈ ਆਦਤ
ਇਸ ਦੌਰਾਨ ਫਿਲੌਰ ਵਲੋਂ ਆ ਰਹੀ ਇੰਡੀਗੋ ਕਾਰ ਨੂੰ ਰੋਕ ਕੇ ਤਲਾਸ਼ੀ ਲਈ ਤਾਂ ਕਾਰ ਸਵਾਰ ਨਰਿੰਦਰ ਸਿੰਘ ਉਰਫ਼ ਸੋਨੂੰ ਪੁੱਤਰ ਬਲਦੇਵ ਸਿੰਘ ਵਾਸੀ ਸੰਗੋਵਾਲ ਥਾਣਾ ਬਿਲਗਾ, ਰੇਸ਼ਮਾ ਪਤਨੀ ਨਰਿੰਦਰ ਸਿੰਘ ਉਰਫ਼ ਸੋਨੂੰ ਨੂੰ ਗ੍ਰਿਫ਼ਤਾਰ ਕਰ ਕੇ ਕਾਰ ’ਚੋਂ 20 ਕਿੱਲੋ ਡੋਡੇ ਚੂਰਾ ਪੋਸਤ ਬਰਾਮਦ ਕੀਤੇ ਹਨ, ਜਿਨ੍ਹਾਂ ਖਿਲਾਫ਼ ਥਾਣਾ ਬਿਲਗਾ ’ਚ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਨਗਰ ਨਿਗਮ ਅਧਿਕਾਰੀਆਂ ਦੇ ਗਲੇ ਦੀ ਹੱਡੀ ਬਣੇ ਘੱਟ ਲੈੱਸ ਵਾਲੇ ਟੈਂਡਰ
‘ਜਗ ਬਾਣੀ’ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨਗਰ ਨਿਗਮ ਅਧਿਕਾਰੀਆਂ ਦੇ ਗਲੇ ਦੀ ਹੱਡੀ ਬਣੇ ਘੱਟ ਲੈੱਸ ਵਾਲੇ ਟੈਂਡਰ
NEXT STORY