Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, AUG 09, 2026

    1:55:29 AM

  • youth brutally murdered

    ਪੰਜਾਬ 'ਚ ਵੱਡੀ ਵਾਰਦਾਤ: ਪੈਸਿਆਂ ਦੇ ਲੈਣ-ਦੇਣ ਨੂੰ...

  • ramandeep kaur died in a road accident in canada

    ਕੈਨੇਡਾ ’ਚ ਜੇਲ ਵਿਭਾਗ 'ਚ ਨੌਕਰੀ ਕਰਦੀ ਰਮਨਦੀਪ ਕੌਰ...

  • major incident in punjab

    ਪੰਜਾਬ 'ਚ ਵੱਡੀ ਵਾਰਦਾਤ! ਰਾਹ 'ਚ ਘੇਰ ਨੌਜਵਾਨ ਦਾ...

  • boy taken into police custody goes missing under suspicious circumstances

    ਪੰਜਾਬ: ਪੁਲਸ ਹਿਰਾਸਤ 'ਚੋਂ ਨੌਜਵਾਨ ਗੱਡੀ ਤੋਂ ਛਾਲ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Malwa News
  • Faridkot
  • ਕਹੀ ਨਾਲ ਪਤਨੀ ਦਾ ਕਤਲ ਕਰਨ ਵਾਲੇ ਪਤੀ ਨੇ ਕੀਤੀ ਖੁਦਕੁਸ਼ੀ

MALWA News Punjabi(ਮਾਲਵਾ)

ਕਹੀ ਨਾਲ ਪਤਨੀ ਦਾ ਕਤਲ ਕਰਨ ਵਾਲੇ ਪਤੀ ਨੇ ਕੀਤੀ ਖੁਦਕੁਸ਼ੀ

  • Updated: 19 Aug, 2022 04:21 PM
Faridkot
husband committed suicide after wife murder
  • Share
    • Facebook
    • Tumblr
    • Linkedin
    • Twitter
  • Comment

ਸਾਦਿਕ(ਪਰਮਜੀਤ) : ਬੀਤੀ ਰਾਤ ਸਾਦਿਕ ਨੇੜੇ ਪਿੰਡ ਬੁੱਟਰ ਵਿਖੇ ਆਪਣੀ ਪਤਨੀ ਨੂੰ ਕਹੀ ਮਾਰ ਕੇ ਕਤਲ ਕਰਨ ਤੋਂ ਬਾਅਦ ਅੱਜ ਦੁਪਿਹਰ ਸਮੇਂ ਕਾਤਲ ਪਤੀ ਵੱਲੋਂ ਫਾਹਾ ਲੈ ਕੇ ਖੁਦਕਸ਼ੀ ਕਰ ਲਈ ਗਈ। ਜ਼ਿਕਰਯੋਗ ਹੈ ਕਿ ਬੀਤੀ ਰਾਤ ਬਲਵੰਤ ਸਿੰਘ ਨੇ ਆਪਣੀ ਘਰਵਾਲੀ ਕਰਮਜੀਤ ਕੌਰ ਨਾਲ ਘਰੇਲੂ ਕਲੇਸ਼ ਦੇ ਚੱਲਦਿਆਂ ਉਸ ਦਾ ਕਹੀ ਮਾਰ ਕੇ ਕਤਲ ਕਰ ਦਿੱਤਾ ਸੀ ਅਤੇ ਖ਼ੁਦ ਮੌਕੇ ਤੋਂ ਫਰਾਰ ਹੋ ਗਿਆ ਸੀ। ਉਸ ਸਮੇਂ ਤੋਂ ਪੁਲਸ ਵੱਲੋਂ ਉਸ ਦੀ ਭਾਲ ਕੀਤੀ ਜਾ ਰਹੀ ਸੀ ਪਰ ਦੁਪਹਿਰ 2 ਵਜੇ ਦੇ ਕਰੀਬ ਦੋਸ਼ੀ ਬਲਵੰਤ ਸਿੰਘ ਨੇ  ਪਿੰਡ 'ਚੋਂ ਇਕ ਖੇਤ 'ਚ ਦਰੱਖ਼ਤ ਨਾਲ ਫਾਹਾ ਲਾ ਕੇ ਖ਼ੁਦਕੁਸ਼ੀ ਕਰ ਲਈ। 

ਇਹ ਵੀ ਪੜ੍ਹੋ- ਫਰੀਦਕੋਟ 'ਚ ਰੂਹ ਕੰਬਾਊ ਵਾਰਦਾਤ, ਪਤੀ ਨੇ ਕਹੀ ਮਾਰ ਕੀਤਾ ਪਤਨੀ ਦਾ ਕਤਲ

PunjabKesari

ਇਸ ਸੰਬੰਧੀ ਏ.ਐੱਸ.ਆਈ ਹਰਜੋਤ ਸਿੰਘ ਔਲਖ ਸਮੇਤ ਪੁਲਸ ਪਾਰਟੀ ਮੌਕੇ 'ਤੇ ਪੁੱਜੀ ਤੇ ਲਾਸ਼ ਨੂੰ ਆਪਣੇ ਕਬਜ਼ੇ ਵਿੱਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸ ਘਟਨਾ ਨਾਲ ਜਿੱਥੇ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ ਉਥੇ ਹੀ ਮ੍ਰਿਤਕਾਂ ਦੀਆਂ ਸੱਤ ਧੀਆਂ ਤੇ ਇੱਕ ਪੁੱਤ ਦੇ ਸਿਰ ਤੋਂ ਵੀ ਮਾਤਾ-ਪਿਤਾ ਦਾ ਸਾਇਆ ਉੱਠ ਗਿਆ ਤੇ ਉਨਾਂ ਦੇ ਭਵਿੱਖ ਵੀ ਸੰਕਟ ਵਿੱਚ ਪੈ ਗਏ ਹਨ। ਥਾਣਾ ਮੁਖੀ ਅਮਨਦੀਪ ਸਿੰਘ ਖੋਖਰ ਨੇ ਦੱਸਿਆ ਕਿ ਮ੍ਰਿਤਕਾਂ ਦਾ ਪੋਸਟਮਾਰਟਮ ਕਰਵਾ ਕੇ ਲਾਸ਼ ਵਾਰਸਾਂ ਹਵਾਲੇ ਕੀਤੀਆਂ ਜਾਣਗੀਆਂ।

ਨੋਟ- ਇਸ ਖ਼ਬਰ ਸੰਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ। 

 

  • Faridkot
  • husband
  • killed
  • wife
  • suicide
  • ਫਰੀਦਕੋਟ
  • ਪਤੀ
  • ਕਤਲ
  • ਪਤਨੀ
  • ਖ਼ੁਦਕੁਸ਼ੀ

ਵਿਜੀਲੈਂਸ ਵੱਲੋਂ ਆਰ. ਟੀ. ਏ ਦਫਤਰ ਸੰਗਰੂਰ ’ਚ ਵਾਹਨਾਂ ਦੇ ਫਿਟਨੈੱਸ ਸਰਟੀਫਿਕੇਟ ਘੁਟਾਲੇ ਦਾ ਪਰਦਾਫਾਸ਼

NEXT STORY

Stories You May Like

  • youth commits suicide  youth death  train
    ਨੌਜਵਾਨ ਨੇ ਟਰੇਨ ਅੱਗੇ ਛਾਲ ਮਾਰ ਕੇ ਕੀਤੀ ਖੁਦਕੁਸ਼ੀ
  • husband commits suicide upset over wife  s affair
    ਪਤਨੀ ਦੇ ਪ੍ਰੇਮ ਸਬੰਧਾਂ ਤੋਂ ਪਰੇਸ਼ਾਨ ਪਤੀ ਨੇ ਕੀਤੀ ਖ਼ੁਦਕੁਸ਼ੀ
  • robbers rob husband and wife in jalandhar
    ਜਲੰਧਰ 'ਚ ਦਿਨ-ਦਿਹਾੜੇ ਬਾਈਕ ਸਵਾਰ ਲੁਟੇਰਿਆਂ ਨੇ ਪਤੀ-ਪਤਨੀ ਨੂੰ ਘੇਰ ਕੀਤੀ ਲੁੱਟਖੋਹ
  • phagwara civil hospital once again became a battleground
    ਫਗਵਾੜਾ ਸਿਵਲ ਹਸਪਤਾਲ ਮੁੜ ਬਣਿਆ ਲੜਾਈ ਦਾ ਅਖਾੜਾ, ਪਤੀ-ਪਤਨੀ ਦੇ ਝਗੜੇ ਨੇ ਧਾਰਿਆ ਹਿੰਸਕ ਰੂਪ
  • lover wife alcohol poison husband
    ਗੁਜਰਾਤ 'ਚ ਫ਼ਿਲਮ ‘ਦ੍ਰਿਸ਼ਯਮ’ ਵਰਗਾ ਕਾਂਡ: ਇਸ਼ਕ 'ਚ ਅੰਨ੍ਹੀ ਪਤਨੀ ਵਲੋਂ ਪਤੀ ਦਾ ਕਤਲ, 26 ਮਹੀਨਿਆਂ ਬਾਅਦ...
  • husband commits suicide by jumping into canal
    ਪਤਨੀ ਦੇ ਨਾਜਾਇਜ਼ ਸਬੰਧਾਂ ਤੋਂ ਦੁਖ਼ੀ ਪਤੀ ਨੇ ਨਹਿਰ ’ਚ ਛਾਲ ਮਾਰ ਕੀਤੀ ਖ਼ੁਦਕੁਸ਼ੀ
  • wife murder case
    ਪੰਜਾਬ : ਤਲਾਕਸ਼ੁਦਾ ਪਤਨੀ ਨੂੰ ਘਰ ਸੱਦ ਕੇ ਇੰਸਟਾਗ੍ਰਾਮ 'ਤੇ ਪਾਈ ਵੀਡੀਓ, ਫਿਰ ਕਤਲ ਕਰਕੇ ਲਾਸ਼ ਨੂੰ...
  • wife caught with lover in objectionable circumstances
    ਇਤਰਾਜ਼ਯੋਗ ਹਾਲਾਤ 'ਚ ਪਤਨੀ ਨੂੰ ਪ੍ਰੇਮੀ ਨਾਲ ਵੇਖ ਪਤੀ ਦੇ ਉੱਡੇ ਹੋਸ਼! ਫਿਰ ਪਤਨੀ ਨੇ ਕੀਤਾ ਵੱਡਾ ਕਾਂਡ
  • robbers rob husband and wife in jalandhar
    ਜਲੰਧਰ 'ਚ ਦਿਨ-ਦਿਹਾੜੇ ਬਾਈਕ ਸਵਾਰ ਲੁਟੇਰਿਆਂ ਨੇ ਪਤੀ-ਪਤਨੀ ਨੂੰ ਘੇਰ ਕੀਤੀ...
  • moderate rain likely in various districts of punjab
    ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ 'ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ,...
  • police raid grand spa center in jalandhar
    ਜਲੰਧਰ ਦੇ ਮਸ਼ਹੂਰ ਸਪਾ ਸੈਂਟਰ 'ਚ ਪਈ ਰੇਡ! ਅੰਦਰਲਾ ਨਜ਼ਾਰਾ ਵੇਖ ਪੁਲਸ ਦੇ ਉੱਡੇ...
  • burnt deadbody found on nakodar kapruthala road
    ਨਕੋਦਰ-ਕਪਰੂਥਲਾ ਰੋਡ ’ਤੇ ਪੱਲੀ ’ਚ ਲਪੇਟੀ ਗਲੀ-ਸੜੀ ਲਾਸ਼ ਮਿਲਣ ਨਾਲ ਫੈਲੀ ਸਨਸਨੀ
  • red alert in punjab police force deployed blockade campaign
    ਪੰਜਾਬ 'ਚ Red Alert! ਚੱਪੇ-ਚੱਪੇ 'ਤੇ ਪੁਲਸ ਫੋਰਸ ਦੀ ਤਾਇਨਾਤੀ
  • third accused in batala grenade attack arrested
    ਬਟਾਲਾ 'ਚ ਗ੍ਰਨੇਡ ਹਮਲਾ ਕਰਨ ਵਾਲਾ ਤੀਜਾ ਮੁਲਜ਼ਮ ਗ੍ਰਿਫ਼ਤਾਰ ! ਪੰਜਾਬ ਦੇ ਕਈ...
  • students clash at apeejay mun in jalandhar
    ਜਲੰਧਰ ਦੇ ਮਸ਼ਹੂਰ ਕਾਲਜ 'ਚ ਭਿੜੇ ਵਿਦਿਆਰਥੀ, ਚੱਲੇ ਲੱਤਾਂ-ਮੁੱਕੇ
  • thieves target house jewelry and cash stolen
    ਜਲੰਧਰ: ਰਾਤ ਨੂੰ ਸੁੱਤਾ ਪਿਆ ਸੀ ਸਾਰਾ ਟੱਬਰ! ਸਵੇਰੇ ਉੱਠ ਕੇ ਵੇਖਿਆ ਤਾਂ ਖਾਲੀ...
Trending
Ek Nazar
a mountain of sorrow fell on the legendary player

ਦਿੱਗਜ ਖਿਡਾਰੀ 'ਤੇ ਟੁੱਟਿਆ ਦੁੱਖਾਂ ਦਾ ਪਹਾੜ ! ਲੰਬੀ ਬੀਮਾਰੀ ਤੋਂ ਬਾਅਦ ਪਿਤਾ...

iminish us role in west asia

ਪਾਕਿ-ਸਾਊਦੀ-ਤੁਰਕੀ ਸਮਝੌਤੇ ਨਾਲ ਪੱਛਮੀ ਏਸ਼ੀਆ 'ਚ US ਦੀ ਭੂਮਿਕਾ ਘਟਣ ਦੀ ਸੰਭਾਵਨਾ

t dictator kim jong

ਤਾਨਾਸ਼ਾਹ ਕਿਮ ਜੋਂਗ ਦੀ ਕੋਈ ਉੱਘ-ਸੁੱਘ ਨਹੀਂ! ਸਿਹਤ ਨੂੰ ਲੈ ਕੇ ਅਟਕਲਾਂ ਹੋਈਆ ਤੇਜ਼

h5n1 bird flu

ਆਸਟ੍ਰੇਲੀਆ 'ਚ H5N1 ਬਰਡ ਫਲੂ ਦੇ ਮਾਮਲੇ 200 ਤੋਂ ਪਾਰ

removes top us general

ਪੈਂਟਾਗਨ ਨੇ ਅਚਾਨਕ ਹਟਾ'ਤਾ ਚੋਟੀ ਦਾ ਅਮਰੀਕੀ ਜਨਰਲ

ameesha patel is still single at the age of 51

51 ਦੀ ਉਮਰ 'ਚ ਵੀ ਸਿੰਗਲ ਹੈ ਅਮੀਸ਼ਾ ਪਟੇਲ; ਦੱਸੀ ਵਿਆਹ ਨਾ ਕਰਵਾਉਣ ਦੀ ਅਸਲ ਵਜ੍ਹਾ

united nations statement on pok

ਪੀਓਕੇ 'ਚ ਪ੍ਰਦਰਸ਼ਨਕਾਰੀਆਂ ਵਿਰੁੱਧ ਕਾਰਵਾਈਆਂ ਲਈ ਜਵਾਬਦੇਹੀ ਹੋਵੇ ਤੈਅ : ਯੂਐਨ

tuvalu feared tsunami

ਚੀਨ ਦੇ ਮਿਜ਼ਾਈਲ ਟੈਸਟ ਨੇ ਪ੍ਰਸ਼ਾਂਤ ਮਹਾਂਸਾਗਰ 'ਚ ਮਚਾਈ ਹਲਚਲ, ਤੁਵਾਲੂ ਨੂੰ...

europe silent as media rights

ਪਾਕਿਸਤਾਨ ਨੇ ਮੀਡੀਆ ਅਧਿਕਾਰਾਂ 'ਤੇ ਕੀਤੀ ਹੋਰ ਸਖ਼ਤੀ ਪਰ ਯੂਰਪ ਚੁੱਪ

shweta tiwari aims at exes raja chaudhary abhinav kohli

"ਆਪਣੇ ਪਤੀਆਂ ਨੂੰ ਚੀਟ ਕਰਦੇ ਹੋਏ ਮੈਂ ਹੀ ਫੜਿਆ ਸੀ..."; ਸ਼ਵੇਤਾ ਤਿਵਾਰੀ ਦਾ...

balochistan independence day

ਬਲੋਚਿਸਤਾਨ ਦੇ ‘ਆਜ਼ਾਦੀ ਦਿਵਸ’ ਦੇ ਐਲਾਨ ’ਤੇ ਪਾਕਿਸਤਾਨੀ ਸਰਕਾਰ ਤੇ ਫੌਜ ਦੀ ਚੁੱਪ...

avika gor hospitalised with dengue

ਮਸ਼ਹੂਰ ਅਦਾਕਾਰਾ ਦੀ ਅਚਾਨਕ ਵਿਗੜ ਗਈ ਸਿਹਤ ! ਲਿਜਾਣਾ ਪਿਆ ਹਸਪਤਾਲ, ਪਤੀ ਨੇ ਦੱਸਿਆ...

punjab  s legendary cricketer got married  he tied the knot with this actress

ਪੰਜਾਬ ਦੇ ਦਿੱਗਜ ਕ੍ਰਿਕਟਰ ਨੇ ਕਰਵਾ ਲਿਆ ਵਿਆਹ ! ਇਸ ਅਦਾਕਾਰਾ ਨਾਲ ਲਈਆਂ ਲਾਵਾਂ

heavy rain 6 days punjab weather

Heavy Rain: 8, 9, 10, 11, 12, 13 ਅਗਸਤ ਨੂੰ ਪਵੇਗਾ ਭਾਰੀ ਮੀਂਹ! 15 ਸੂਬਿਆਂ...

cop deployed outside salman khan s house collapses dies

ਅਦਾਕਾਰ ਸਲਮਾਨ ਖਾਨ ਦੀ ਸੁਰੱਖਿਆ 'ਚ ਤਾਇਨਾਤ ਪੁਲਸ ਮੁਲਾਜ਼ਮ ਦੀ ਮੌਤ, ਡਿਊਟੀ...

work from home started again

ਫ਼ਿਰ ਸ਼ੁਰੂ ਹੋਇਆ Work From Home ! ਭਾਰੀ ਬਾਰਿਸ਼ ਮਗਰੋਂ ਗੁਰੂਗ੍ਰਾਮ ਪ੍ਰਸ਼ਾਸਨ...

bengal cm adhikari visits ailing mithun chakraborty at hospital in kolkata

ਦਿੱਗਜ ਅਦਾਕਾਰ ਮਿਥੁਨ ਚੱਕਰਵਰਤੀ ਦੀ ਹੋਈ ਸਰਜਰੀ, ਹਾਲ ਜਾਣਨ ਲਈ ਹਸਪਤਾਲ ਪਹੁੰਚੇ...

explosion in damascus

ਦਮਿਸ਼ਕ 'ਚ ਬੰਬ ਧਮਾਕਾ, 14 ਲੋਕ ਜ਼ਖਮੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਲਵਾ ਦੀਆਂ ਖਬਰਾਂ
    • shiromani akali dal supports women s reservation bill
      BJP ਦਾ ਇਸ ਮੁੱਦੇ 'ਤੇ ਸਮਰਥਨ ਕਰੇਗਾ ਸ਼੍ਰੋਮਣੀ ਅਕਾਲੀ ਦਲ! ਸੁਖਬੀਰ ਬਾਦਲ ਨੇ ਪਾਈ...
    • boy brutally murdered in fatehgarh sahib
      ਫਤਿਹਗੜ੍ਹ ਸਾਹਿਬ 'ਚ ਮੁੰਡੇ ਦਾ ਬੇਰਹਿਮੀ ਨਾਲ ਕਤਲ, ਵਜ੍ਹਾ ਕਰੇਗੀ ਹੈਰਾਨ
    • punjab president keval singh dhillon held a meeting with the district presidents
      ਪੰਜਾਬ ਭਾਜਪਾ ਪ੍ਰਧਾਨ ਨੇ ਹਾਈਕਮਾਂਡ ਦੇ ਵਫ਼ਦ ਨਾਲ ਮਿਲ ਜ਼ਿਲ੍ਹਾ ਪ੍ਰਧਾਨਾਂ ਨਾਲ...
    • moderate rain likely in various districts of punjab
      ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ 'ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ,...
    • ludhiana civil hospital becomes a battleground  2 parties clash
      ਲੁਧਿਆਣਾ ਸਿਵਲ ਹਸਪਤਾਲ ਬਣਿਆ ਜੰਗ ਦਾ ਮੈਦਾਨ, 2 ਧਿਰਾਂ ਆਪਸ 'ਚ ਭੀੜੀਆਂ
    • canada jail van incident
      ਕੈਨੇਡਾ 'ਚ ਪੰਜਾਬੀ ਜੇਲ੍ਹ ਅਧਿਕਾਰੀ ਦੀ ਦਰਦਨਾਕ ਮੌਤ ! ਸਾਥੀ ਮੁਲਾਜ਼ਮ ਤੇ ਕੈਦੀ...
    • 2 drug smugglers arrested with heroin worth rs 150 crore in fazilka
      ਫਾਜ਼ਿਲਕਾ 'ਚ 150 ਕਰੋੜ ਦੀ ਹੈਰੋਇਨ ਸਣੇ 2 ਨਸ਼ਾ ਤਸਕਰ ਗ੍ਰਿਫ਼ਤਾਰ
    • light rain brings relief from the humid heat
      ਹਲਕੀ ਬਾਰਸ਼ ਨੇ ਨਮੀ ਵਾਲੀ ਗਰਮੀ ਤੋਂ ਦਿਵਾਈ ਰਾਹਤ
    • draft bill submitted to punjab government
      ਪੰਜਾਬ ਸਰਕਾਰ ਨੂੰ ਸੌਂਪਿਆ ਗਿਆ ਖਰੜਾ ਬਿੱਲ, ਕਿਸਾਨਾਂ ਦੇ ਕਰਜ਼ੇ ਨੂੰ ਖ਼ਤਮ ਕਰਨ...
    • beaten case
      ਮਾਂ-ਪੁੱਤ ਨੂੰ ਕੁੱਟ-ਕੁੱਟ ਕੇ ਜ਼ਖਮੀ ਕਰਨ ਦੇ ਦੋਸ਼ 'ਚ 6 ਲੋਕਾਂ ਖ਼ਿਲਾਫ਼ ਮਾਮਲਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +