Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, APR 18, 2026

    10:59:10 AM

  • migrants deported from us

    ਅਮਰੀਕਾ ਤੋਂ ਡਿਪੋਰਟ ਕੀਤੇ ਪ੍ਰਵਾਸੀ ਪਹੁੰਚੇ ਕੋਸਟਾ...

  • big good news for lakhs of ration card holders of punjab

    ਪੰਜਾਬ ਦੇ ਲੱਖਾਂ ਰਾਸ਼ਨ ਕਾਰਡ ਧਾਰਕਾਂ ਲਈ ਵੱਡੀ...

  • good news sanctions on russian oil relaxed

    ਭਾਰਤ ਲਈ Good News; ਰੂਸੀ ਤੇਲ 'ਤੇ ਪਾਬੰਦੀਆਂ 'ਚ...

  • iran on trump

    'ਟਰੰਪ ਨੇ ਕੀਤੇ 7 ਦਾਅਵੇ, ਸਾਰੇ ਝੂਠ..!', ਜੰਗਬੰਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Malwa News
  • Sangrur
  • ਆਸਟ੍ਰੇਲੀਆ ਜਾਣ ਦੀ ਤਿਆਰੀ 'ਚ ਨੌਜਵਾਨ ਨੂੰ ਪਤਨੀ ਨੇ ਭੇਜਿਆ ਅਜਿਹਾ ਸੁਨੇਹਾ ਕਿ ਗਲ਼ ਲਾਈ ਮੌਤ

MALWA News Punjabi(ਮਾਲਵਾ)

ਆਸਟ੍ਰੇਲੀਆ ਜਾਣ ਦੀ ਤਿਆਰੀ 'ਚ ਨੌਜਵਾਨ ਨੂੰ ਪਤਨੀ ਨੇ ਭੇਜਿਆ ਅਜਿਹਾ ਸੁਨੇਹਾ ਕਿ ਗਲ਼ ਲਾਈ ਮੌਤ

  • Updated: 03 Nov, 2022 01:21 PM
Sangrur
husband committed suicide as wife send divorce notice
  • Share
    • Facebook
    • Tumblr
    • Linkedin
    • Twitter
  • Comment

ਧੂਰੀ (ਜੈਨ) : ਪਿੰਡ ਕਾਂਝਲਾ ਦੇ ਇਕ ਨੌਜਵਾਨ ਜਸਮੀਤ ਸਿੰਘ (34) ਪੁੱਤਰ ਸਵ. ਜਸਪਾਲ ਸਿੰਘ ਨੇ ਬੀਤੇ ਦਿਨ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲੈਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਦੇ ਤਾਏ ਦੇ ਮੁੰਡੇ ਇਕਬਾਲ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਸਮੀਤ ਸਿੰਘ ਵਿਆਹ ਉਪਰੰਤ ਸਾਲ 2019 ’ਚ ਆਪਣੀ ਪਤਨੀ ਨਾਲ ਵਿਜੀਟਰ ਵੀਜ਼ੇ ਰਾਹੀਂ ਆਸਟ੍ਰੇਲੀਆ ਗਿਆ ਸੀ, ਜਿਸ ਤੋਂ ਬਾਅਦ ਉਸ ਵੱਲੋਂ ਆਪਣੀ ਪਤਨੀ ਦਾ ਸਟਡੀ ਵੀਜ਼ਾ ਲਗਵਾ ਦਿੱਤਾ ਗਿਆ। ਜਿੱਥੇ ਮ੍ਰਿਤਕ ਦੇ ਪਰਿਵਾਰ ਵੱਲੋਂ ਸਾਰਾ ਖਰਚਾ ਕੀਤਾ ਗਿਆ, ਉਥੇ ਜਸਮੀਤ ਦੀ ਪਤਨੀ ਦੇ ਖਾਤੇ ’ਚ ਵੀ ਲੱਖਾਂ ਰੁਪਏ ਭੇਜੇ ਗਏ।

ਇਹ ਵੀ ਪੜ੍ਹੋ- ਪੰਜਾਬ 'ਚ ਜ਼ਹਿਰੀਲੀ ਹੋਈ ਆਬੋ-ਹਵਾ, ਮੁੱਖ ਮੰਤਰੀ ਮਾਨ ਦਾ ਜ਼ਿਲ੍ਹਾ ਪਰਾਲੀ ਸਾੜਨ ਦੇ ਮਾਮਲੇ 'ਚ ਨੰਬਰ 1 'ਤੇ

ਪਤਨੀ ਦਾ ਸਟੱਡੀ ਵੀਜ਼ਾ ਲੱਗਣ ਤੋਂ ਕਰੀਬ ਮਹੀਨੇ ਬਾਅਦ ਜਸਮੀਤ ਆਪਣੇ ਪਿੰਡ ਵਾਪਸ ਪਰਤ ਆਇਆ ਅਤੇ ਪੀ. ਏ. ਡੀ. ਬੀ ਬੈਂਕ ਸੰਗਰੂਰ ਵਿਖੇ ਨੌਕਰੀ ਕਰਨ ਲੱਗ ਪਿਆ। ਉਨ੍ਹਾਂ ਦੱਸਿਆ ਕਿ ਕੁਝ ਸਮੇਂ ਪਹਿਲਾਂ ਉਸਦੀ ਪਤਨੀ ਵੱਲੋਂ ਜਸਮੀਤ ਨੂੰ ਵਿਦੇਸ਼ ਬੁਲਾਉਣ ਦੀ ਗੱਲ ਕਹੀ ਗਈ ਅਤੇ ਫਿਰ ਜਸਮੀਤ ਵੱਲੋਂ ਲੰਘੇ ਸਤੰਬਰ ਮਹੀਨੇ ’ਚ ਆਪਣੀ ਨੌਕਰੀ ਤੋਂ ਅਸਤੀਫਾ ਦਿੱਤਾ। ਜਿਸ ਤੋਂ ਬਾਅਦ ਜਸਮੀਤ ਨੇ ਵਿਦੇਸ਼ ਜਾਣ ਦੀ ਤਿਆਰੀ ਸ਼ੁਰੂ ਕਰ ਦਿੱਤੀ ਪਰ ਕੁਝ ਦਿਨ ਪਹਿਲਾਂ ਉਸਦੀ ਪਤਨੀ ਵੱਲੋਂ ਤਲਾਕ ਦੇ ਕਾਗਜ਼ ਭੇਜਣ ਅਤੇ ਖਾਤੇ ’ਚੋਂ ਸਾਰੇ ਪੈਸੇ ਕਢਵਾਉਣ ਦਾ ਸੁਨੇਹਾ ਮਿਲਣ ਤੋਂ ਬਾਅਦ ਉਹ ਦਿਮਾਗੀ ਤੌਰ ’ਤੇ ਪ੍ਰੇਸ਼ਾਨ ਚੱਲ ਰਿਹਾ ਸੀ। ਇਸੇ ਪ੍ਰੇਸ਼ਾਨੀ ਕਰ ਕੇ ਉਸਨੇ ਖ਼ੁਦਕੁਸ਼ੀ ਕਰ ਲਈ। ਥਾਣਾ ਸਦਰ ਧੂਰੀ ਦੇ ਐੱਸ. ਐੱਚ. ਓ. ਸੁਖਵਿੰਦਰ ਸਿੰਘ ਗਿੱਲ ਨੇ ਘਟਨਾ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਮ੍ਰਿਤਕ ਕੋਲੋਂ ਇਕ ਸੁਸਾਈਡ ਨੋਟ ਵੀ ਮਿਲਿਆ ਹੈ ਅਤੇ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ’ਤੇ ਅਗਲੇਰੀ ਕਾਰਵਾਈ ਕੀਤੀ ਜਾਵੇਗੀ।

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ। 

  • Sangrur
  • husband
  • suicide
  • wife
  • divorce notice
  • ਸੰਗਰੂਰ
  • ਪਤੀ
  • ਖ਼ੁਦਕੁਸ਼ੀ
  • ਪਤਨੀ
  • ਤਲਾਕ ਦਾ ਨੋਟਿਸ

ਪੰਜਾਬ 'ਚ ਟੁੱਟੇ ਪਰਾਲੀ ਸਾੜਨ ਦੇ ਸਾਰੇ ਰਿਕਾਰਡ, ਸੰਗਰੂਰ 'ਚ ਸਾਹਮਣੇ ਆਏ ਸਭ ਤੋਂ ਜ਼ਿਆਦਾ ਮਾਮਲੇ

NEXT STORY

Stories You May Like

  • punjab police employee suspended
    ਪੰਜਾਬ ਪੁਲਸ ਦੇ ਮੁਲਾਜ਼ਮ ਨੂੰ ਸਸਪੈਂਡ ਕਰਨ ਦੇ ਹੁਕਮ, ਕਾਰਾ ਅਜਿਹਾ ਕਿ ਸੁਣ ਉਡ ਜਾਣ ਹੋਸ਼
  • accident case
    ਬਲੈਰੋ ਗੱਡੀ ਨੇ ਮੋਟਰਸਾਈਕਲ ਸਵਾਰ ਪਤੀ-ਪਤਨੀ ਨੂੰ ਮਾਰੀ ਟੱਕਰ, ਪਤਨੀ ਦੀ ਮੌਤ
  • young man riding scooter dies in car scooter collision
    ਕਾਰ-ਸਕੂਟਰੀ ਟੱਕਰ ’ਚ ਸਕੂਟਰੀ ਸਵਾਰ ਨੌਜਵਾਨ ਦੀ ਮੌਤ
  • tragic accident in jalandhar  boy dies after falling from roof
    ਜਲੰਧਰ 'ਚ ਵਾਪਰਿਆ ਦਰਦਨਾਕ ਹਾਦਸਾ: ਛੱਤ ਤੋਂ ਡਿੱਗਣ ਕਾਰਨ ਨੌਜਵਾਨ ਦੀ ਮੌਤ
  • indian youth trapped in iran
    ਈਰਾਨ 'ਚ ਫਸਿਆ ਭਾਰਤੀ ਨੌਜਵਾਨ, ਸੁਰੱਖਿਅਤ ਵਾਪਸੀ ਲਈ ਮਾਤਾ-ਪਿਤਾ ਨੇ ਲਾਈ ਸਰਕਾਰ ਨੂੰ ਗੁਹਾਰ
  • accident case
    ਦਰਦਨਾਕ ਸੜਕ ਹਾਦਸੇ ’ਚ ਨੌਜਵਾਨ ਦੀ ਮੌਤ
  • boy dies under suspicious circumstances in hoshiarpur jail
    "ਅਮਨ ਮੁੜ ਆ ਪੁੱਤ ਓਏ"! ਪੈਰੋਲ ਕੱਟ ਕੇ ਵਾਪਸ ਜੇਲ੍ਹ ਗਏ ਨੌਜਵਾਨ ਦੀ ਮੌਤ, ਧਾਹਾਂ ਮਾਰ ਰੋਈ ਮਾਂ
  • tired of in laws and wife  husband commits suicide
    ਸਹੁਰੇ ਪਰਿਵਾਰ ਤੇ ਪਤਨੀ ਤੋਂ ਅੱਕੇ ਹੋਏ ਪਤੀ ਨੇ ਗਲ ਲਾਈ ਮੌਤ, ਦੋ ਬੱਚਿਆਂ ਦਾ ਪਿਓ ਸੀ ਮ੍ਰਿਤਕ
  • schedule for revision of voter lists released in jalandhar
    ਜਲੰਧਰ 'ਚ ਵੋਟਰ ਸੂਚੀਆਂ ਦੀ ਸੁਧਾਈ ਦਾ ਸ਼ਡਿਊਲ ਜਾਰੀ, 23 ਤੱਕ ਦਾਇਰ ਹੋਣਗੇ...
  • read the weather for the next 7 days in punjab
    ਪੰਜਾਬ 'ਚ ਆਉਣ ਵਾਲੇ 7 ਦਿਨਾਂ ਦੀ ਪੜ੍ਹੋ Weather Update
  • recruitment of riders launched in uae noon company
    UAE ਦੀ NOON ਕੰਪਨੀ 'ਚ ਨਿਕਲੀ ਰਾਈਡਰਾਂ ਦੀ ਭਰਤੀ, ਮਹੀਨੇ ਦੇ 1 ਲੱਖ ਤੱਕ ਕਮਾਉਣ...
  • powercom takes major action on 99 illegal colonies
    ਪਾਵਰਕਾਮ ਦਾ 99 ਗ਼ੈਰ-ਕਾਨੂੰਨੀ ਕਾਲੋਨੀਆਂ ’ਤੇ ਵੱਡਾ ਐਕਸ਼ਨ, ਜਾਂਚ ਲਈ ਬਣਾਈ 3...
  • jalandhar  fraud at hdfc atm in rama mandi
    ਜਲੰਧਰ: ਰਾਮਾ ਮੰਡੀ ਦੇ HDFC ATM 'ਤੇ ਠੱਗੀ, ਮਸ਼ੀਨ 'ਚ ਕਾਰਡ ਫਸਾ ਕੇ ਠੱਗਾਂ...
  • attempts to divert attention from issues  pargat singh
    ਮੁੱਦਿਆਂ ਤੋਂ ਧਿਆਨ ਭਟਕਾਉਣ ਦੀ ਹੋ ਰਹੀ ਕੋਸ਼ਿਸ਼ : ਪਰਗਟ ਸਿੰਘ
  • clash among students outside private school  seriously injured
    ਜਲੰਧਰ 'ਚ ਨਿੱਜੀ ਸਕੂਲ ਦੇ ਬਾਹਰ ਵਿਦਿਆਰਥੀਆਂ 'ਚ ਹੋਈ ਖ਼ੂਨੀ ਝੜਪ
  • nearly one and a half acres of farmer  s wheat burnt to ashes
    ਬਿਆਸ ਪਿੰਡ ’ਚ ਅੱਗ ਲੱਗਣ ਕਾਰਨ ਕਿਸਾਨ ਦੀ ਕਰੀਬ ਡੇਢ ਏਕੜ ਕਣਕ ਸੜ ਕੇ ਸੁਆਹ
Trending
Ek Nazar
famous actor loses battle to cancer

ਕੈਂਸਰ ਤੋਂ ਜੰਗ ਹਾਰਿਆ ਮਸ਼ਹੂਰ ਅਦਾਕਾਰ, ਮਲਿਆਲਮ ਇੰਡਸਟਰੀ 'ਚ ਪਸਰਿਆ ਮਾਤਮ

summer school holidays

3 ਜ਼ਿਲ੍ਹਿਆਂ ਦੇ ਸਕੂਲ 21 ਅਪ੍ਰੈਲ ਤੱਕ ਬੰਦ, ਗਰਮੀ ਨੂੰ ਲੈ ਕੇ ਓਡੀਸ਼ਾ ਸਰਕਾਰ ਦਾ...

samsung smartphone

6000 ਰੁਪਏ ਸਸਤਾ ਹੋਇਆ Samsung ਦਾ ਧਾਕੜ ਫੋਨ!

power crisis electricity cut

ਭਿਆਨਕ ਬਿਜਲੀ ਸੰਕਟ ਦੀ ਲਪੇਟ 'ਚ ਪਾਕਿਸਤਾਨ! 16-16 ਘੰਟੇ ਦੇ ਬਿਜਲੀ ਕੱਟਾਂ ਦੀ...

weather forecast

ਅਗਲੇ 5 ਦਿਨ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਵੱਲੋਂ ਇਨ੍ਹਾਂ ਸੂਬਿਆਂ ਲਈ ਅਲਰਟ...

t20 series india

IPL ਵਿਚਾਲੇ ਮਿਸ ਨਾ ਹੋ ਜਾਵੇ IND vs SA T20 ਸੀਰੀਜ਼, ਇੰਨੇ ਵਜੇ ਸ਼ੁਰੂ ਹੋਵੇਗਾ...

indian man arrested

ਆਸਟ੍ਰੇਲੀਆ ਜਾ ਰਹੀ ਫਲਾਈਟ 'ਚ ਭਾਰਤੀ ਵਿਅਕਤੀ ਦਾ ਸ਼ਰਮਨਾਕ ਕਾਰਾ, ਹੋਇਆ ਗ੍ਰਿਫ਼ਤਾਰ

cricket pitch tractor incident

ਚਲਦੇ ਮੈਚ 'ਚ ਟਰੈਕਟਰ ਲੈ ਕੇ ਵੜ ਗਿਆ ਸ਼ਖ਼ਸ, ਵਾਹ 'ਤੀ ਪਿੱਚ

italian police expose indian group s robbery

ਇਟਲੀ ਪੁਲਸ ਨੇ ਭਾਰਤੀ ਗਰੁੱਪ ਦੀ ਲੁੱਟ ਦਾ ਕੀਤਾ ਪਰਦਾਫਾਸ਼! 1369 ਵਿਦੇਸ਼ੀ...

akshaya tritiya shukra gochar malavya rajyog

ਸ਼ੁੱਕਰ ਦੇ ਗੋਚਰ ਨਾਲ ਬਣੇਗਾ 'ਮਾਲਵਯ ਰਾਜਯੋਗ', ਇਨ੍ਹਾਂ ਰਾਸ਼ੀਆਂ ਦੀ ਚਮਕੇਗੀ...

vehicles overturn in horrific truck car collision on highway jalandhar goraya

ਜਲੰਧਰ-ਗੋਰਾਇਆ NH 'ਤੇ ਭਿਆਨਕ ਹਾਦਸਾ! ਟਰੱਕ ਤੇ ਕਾਰ ਦੀ ਟੱਕਰ ਮਗਰੋਂ ਪਲਟੇ ਵਾਹਨ

sarpanch sahab sets another record

IPL 2026 : 'ਸਰਪੰਚ ਸਾਬ੍ਹ' ਨੇ ਬਣਾ 'ਤਾ ਇਕ ਹੋਰ ਰਿਕਾਰਡ, ਵਿਰਾਟ ਕੋਹਲੀ ਨੂੰ...

horrible accident on ludhiana jalandhar gt road  tipper collides with truck

ਲੁਧਿਆਣਾ-ਜਲੰਧਰ ਜੀ. ਟੀ. ਰੋਡ 'ਤੇ  ਭਿਆਨਕ ਹਾਦਸਾ, ਟਿੱਪਰ ਦੀ ਟਰੱਕ ਨਾਲ...

astronauts share experiences

‘ਆਰਟੇਮਿਸ-2’ ਮਿਸ਼ਨ: ਚੰਦਰਮਾ ਦੇ ਇਤਿਹਾਸਕ ਸਫ਼ਰ ਤੋਂ ਬਾਅਦ ਪੁਲਾੜ ਯਾਤਰੀਆਂ ਨੇ...

children eat rasgulla thrown tandoor

ਬਿਨਾਂ ਪੁੱਛੇ ਰਸਗੁੱਲਾ ਖਾਣ 'ਤੇ ਤਪਦੇ ਤਦੂੰਰ 'ਚ ਸੁੱਟ 'ਤਾ ਮੁੰਡਾ, ਹਿਲਾ...

increase prices of all s

ਹੁਣ ਇਸ ਕੰਪਨੀ ਨੇ ਗਾਹਕਾਂ ਨੂੰ ਦਿੱਤਾ ਝਟਕਾ! 1 ਮਈ ਤੋਂ ਮਹਿੰਗੀਆਂ ਹੋ ਜਾਣਗੀਆਂ...

ipl 2026

ਇੱਕੋ ਦਿਨ 'ਚ IPL 'ਚੋਂ 2 ਧਾਕੜ ਖਿਡਾਰੀ ਬਾਹਰ! ਹੁਣ ਇਸ ਟੀਮ ਨੂੰ ਲੱਗਾ ਵੱਡਾ ਝਟਕਾ

samsung smartphone price drop

ਧੜਮ ਡਿੱਗੀ Samsung ਦੇ ਧਾਕੜ ਫੋਨ ਦੀ ਕੀਮਤ! ਪਹਿਲੀ ਵਾਰ ਹੋਇਆ ਇੰਨਾ ਸਸਤਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਮਾਲਵਾ ਦੀਆਂ ਖਬਰਾਂ
    • opposition parties thinking is still anti women
      ਵਿਰੋਧੀ ਪਾਰਟੀਆਂ ਦੀ ਸੋਚ ਅਜੇ ਵੀ 'ਮਹਿਲਾ ਵਿਰੋਧੀ', ਅਸ਼ਵਨੀ ਸ਼ਰਮਾ ਵੱਲੋਂ ਕਾਂਗਰਸ,...
    • accident in mandi gobindgarh
      ਮੰਡੀ ਗੋਬਿੰਦਗੜ੍ਹ 'ਚ ਦਰਦਨਾਕ ਹਾਦਸਾ, ਟੋਭੇ 'ਚ ਡੁੱਬਣ ਨਾਲ ਭੂਆ-ਭਤੀਜੇ ਦੀ ਮੌਤ
    • 3 shooters of bobby mahi gang arrested
      ਵਿਦੇਸ਼ 'ਚ ਬੈਠੇ ਬੋਬੀ ਮਾਹੀ ਗੈਂਗ ਦੇ 3 ਸ਼ੂਟਰ ਅਸਲੇ ਸਣੇ ਗ੍ਰਿਫਤਾਰ : SSP ਵਰੁਣ...
    • truck driver incident
      ਟਰੱਕ ਡਰਾਇਵਰ ਨੇ ਸਹੇਲੀ ਦੇ ਨਵੇਂ ਆਸ਼ਿਕ ਨਾਲ ਸਬੰਧ ਬਣਨ ’ਤੇ ਪੱਟ 'ਚ ਮਾਰੀ ਗੋਲ਼ੀ
    • snatchers caught red handed
      ਲੁੱਟਾਂ-ਖੋਹਾਂ ਕਰਨ ਵਾਲਿਆਂ ਦੀ ਲੋਕਾਂ ਨੇ ਕੀਤੀ ਛਿੱਤਰ ਪਰੇਡ
    • dcs transfers  large scale transfers
      ਪੰਜਾਬ ਪੁਲਸ ਵਿਚ ਵੱਡੇ ਪੱਧਰ 'ਤੇ ਤਬਾਦਲੇ, 129 ਡੀ. ਐੱਸ. ਪੀਜ਼. ਬਦਲੇ
    • state politics punjab congress
      ਸੂਬੇ ਦੀ ਸਿਆਸਤ 'ਚ ਵੱਡੀ ਹਲਚਲ, ਪੰਜਾਬ ਕਾਂਗਰਸ ਦੀ ਦਿੱਲੀ 'ਚ ਅਹਿਮ ਮੀਟਿੰਗ
    • life sentenced prisoner dies in jail
      ਉਮਰ ਕੈਦ ਦੀ ਸਜ਼ਾ ਭੁਗਤ ਰਹੇ ਕੈਦੀ ਦੀ ਜੇਲ੍ਹ ਵਿਚ ਹੋਈ ਮੌਤ
    • kotkapura firing incident
      ਕੋਟਕਪੂਰਾ ਗੋਲੀਕਾਂਡ ਮਾਮਲੇ ਦੀ ਸੁਣਵਾਈ 21ਅਪ੍ਰੈਲ ਤੱਕ ਮੁਲਤਵੀ
    • ferozepur railway division  rail service
      ਫਿਰੋਜ਼ਪੁਰ ਰੇਲ ਮੰਡਲ ਵੱਲੋਂ ਫਗਵਾੜਾ-ਜੈਜੋਂ ਦੋਆਬਾ ਰੇਲ ਸੇਵਾ ਮੁੜ ਬਹਾਲ ਕਰਨ ਦਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +